Neemias 9

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਇਸਰਾਏਲੀਆਂ ਨੇ ਆਪਣੇ ਪਾਪਾਂ ਦਾ ਇਕਰਾਰ ਕੀਤਾ ਫਿਰ ਉਸੇ ਮਹੀਨੇ ਦੇ 24ਵੇਂ ਦਿਨ, ਸਾਰੇ ਇਸਰਾਏਲੀ ਵਰਤ ਰੱਖਣ ਲਈ ਇੱਕਸਾਬ ਇਕੱਠੇ ਹੋਏ। ਆਪਣਾ ਸੋਗ ਪ੍ਰਗਟਾਉਣ ਲਈ ਉਨ੍ਹਾਂ ਨੇ ਸੋਗ ਵਾਲੇ ਕੱਪੜੇ ਪਾਏ ਅਤੇ ਆਪਣੇ ਸਿਰਾਂ ਤੇ ਧੂੜ ਪਾ ਲਈ।"
1 — ausente —
2 ਉਹ ਜਿਹੜੇ ਸੱਚੇ ਇਸਰਾਏਲੀ ਸਨ, ਉਨ੍ਹਾਂ ਨੇ ਆਪਣੇ-ਆਪ ਨੂੰ ਵਿਦੇਸ਼ੀਆਂ ਤੋਂ ਅੱਡ ਕਰ ਲਿਆ। ਉਹ ਖੜ੍ਹੇ ਹੋਏ ਅਤੇ ਆਪਣੇ ਪੁਰਖਿਆਂ ਦੀਆਂ ਦੁਸ਼ਟਤਾਵਾਂ ਨੂੰ ਕਬੂਲ ਕੀਤਾ।"
2 — ausente —
3 ਉੱਥੇ ਤਕਰੀਬਨ ਉਹ ਤਿੰਨ ਘਂਟੇ ਖੜੋਤੇ ਰਹੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ ਪੜ੍ਹਿਆ। ਫਿਰ ਹੋਰ ਤਿੰਨਾਂ ਘਂਟਿਆਂ ਲਈ, ਉਨ੍ਹਾਂ ਨੇ ਆਪਣੇ ਕੀਤੇ ਪਾਪਾਂ ਦਾ ਇਕਰਾਰ ਕੀਤਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਕੇ ਉਸ ਦੀ ਉਪਾਸਨਾ ਕੀਤੀ।"
3 Durante mais ou menos três horas, a Lei do Senhor , seu Deus, foi lida para eles. E nas três horas seguintes eles confessaram os seus pecados e adoraram o Senhor .
4 ਫ਼ੇਰ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁਂਨੀ, ਸ਼ੇਰੇਬਯਾਹ, ਬਾਨੀ, ਅਤੇ ਕਨਾਨੀ ਲੇਵੀਆਂ ਦੀਆਂ ਪੌੜੀਆਂ ਤੇ ਖਲੋ ਗਏ। ਇਹ ਸਾਰੇ ਉੱਚੀ ਆਵਾਜ਼ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਰੋਏ।"
4 Jesua, Bani, Cadmiel, Sebanias, Buni, Serebias, Bani e Quenani ficaram de pé no estrado dos levitas e oraram em voz alta ao Senhor , seu Deus.
5 ਫੇਰ ਲੇਵੀਆਂ, ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਬਹਯਾਹ ਨੇ ਆਖਿਆ, ਉੱਠੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਸੀਸ ਦਿਓ! ਪਰਮੇਸ਼ੁਰ ਹਮੇਸ਼ਾ ਰਿਹਾ ਅਤੇ ਹਮੇਸ਼ਾ ਲਈ ਰਹੇਗਾ। “ਤੇਰੇ ਪਰਤਾਪਮਈ ਨਾਮ ਦੀ ਉਸਤਤ ਹੋਵੇ। ਤੇਰਾ ਨਾਂ ਸਾਰੀਆਂ ਅਸੀਸਾਂ ਅਤੇ ਸਾਰੀਆਂ ਉਸਤਤਾਂ ਤੋਂ ਉਚੇਰਾ ਹੋਵੇ।"
5 Os levitas Jesua, Cadmiel, Bani, Hasabneias, Serebias, Hodias, Sebanias e Petaías chamaram o povo para adorar a Deus. Eles disseram: “Levantem-se e louvem o Louvem a Deus sempre e sempre! Que todos louvem o seu embora nenhum louvor humano seja suficiente!”
6 ਸਿਰਫ਼ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ! ਇੱਕ ਤੂੰ ਹੀ ਪਰਮੇਸ਼ੁਰ ਹੈ। ਤੂੰ ਹੀ ਅਕਾਸ਼ਾਂ, ਉੱਚੇ ਅਕਾਸ਼ਾਂ ਅਤੇ ਉਨ੍ਹਾਂ ਵਿੱਚਲੀਆਂ ਸਭ ਵਸਤਾਂ ਸਾਜੀਆਂ ਹਨ। ਤੂੰ ਹੀ ਧਰਤੀ ਤੇ ਉਸ ਉਤ੍ਤਲੀਆਂ ਜੀਵਿਤ ਸਭ ਚੀਜ਼ਾਂ ਨੂੰ ਸਾਜਿਆ ਤੂੰ ਹੀ ਸਮੁੰਦਰਾਂ ਤੇ ਉਨ੍ਹਾਂ ਵਿੱਚ ਰਹਿੰਦੀਆਂ ਚੀਜ਼ਾਂ ਦਾ ਯਹੋਵਾਹ ਹੈਂ। ਤੂੰ ਸਭ ਨੂੰ ਜੀਵਨ ਦਿੰਦਾ ਹੈਂ ਅਤੇ ਅਕਾਸ਼ ਵਿੱਚਲਾ ਸਭ ਕੁਝ ਝੁਕ ਕੇ ਤੇਰੀ ਉਪਾਸਨਾ ਕਰਦਾ ਹੈ।"
6 Aí o povo de Israel fez esta oração: “Ó Deus, só tu és o Tu fizeste os céus e as estrelas. Tu fizeste a terra, o mar e tudo o que há neles; tu conservas a todos com vida. Os seres celestiais ajoelham-se e te adoram.
7 ਤੂੰ ਹੀ ਯਹੋਵਾਹ ਪਰਮੇਸ਼ੁਰ ਹੈ ਜਿਸ ਨੇ ਅਬਰਾਮ ਨੂੰ ਚੁਣਿਆ, ਤੂੰ ਹੀ ਉਸ ਨੂੰ ਕਸਦੀਆਂ ਦੇ ਊਰ ਵਿੱਚੋਂ ਬਾਹਰ ਲਿਆਂਦਾ ਤੇ ਫਿਰ ਉਸ ਦਾ ਨਾਉ ਅਬਰਾਹਾਮ ਰੱਖਿਆ।"
7 “Tu, ó Senhor Deus, escolheste Abrão e o tiraste de Ur, na Babilônia; tu mudaste o seu nome para Abraão.
8 ਤੂੰ ਵੇਖਿਆ ਕਿ ਉਹ ਤੇਰੇ ਨਾਲ ਵਫ਼ਾਦਾਰ ਸੀ ਅਤੇ ਇਸ ਲਈ ਤੂੰ ਉਸ ਨਾਲ ਇਕਰਾਰਨਾਮਾ ਕੀਤਾ ਤੂੰ ਉਸ ਨੂੰ ਕਨਾਨੀਆਂ ਹਿੱਤੀਆਂ ਅਤੇ ਅੰਮੋਰੀਆਂ ਫਰਿਜ਼ੀਆਂ ਯ੍ਯਬੂਸੀਆਂ ਅਤੇ ਗਿਰਗਾਸ਼ੀਆਂ ਦੀ ਧਰਤੀ ਦੇਣ ਦਾ ਇਕਰਾਰ ਕੀਤਾ। ਤੂੰ ਉਹ ਧਰਤੀ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਤੇ ਉਸ ਇਕਰਾਰ ਨੂੰ ਨਿਭਾਇਆ। ਕਿਉਂ ਕਿ ਤੂੰ ਧਰਮੀ ਹੈਂ।"
8 Viste que ele era fiel a ti e fizeste uma Prometeste dar a Abraão a terra dos cananeus, a terra dos heteus e dos amorreus, a terra dos perizeus, dos jebuseus e dos girgaseus, para ser a terra onde os seus descendentes viveriam. Tu cumpriste a tua promessa porque és fiel.
9 ਤੂੰ ਸਾਡੇ ਪੁਰਖਿਆਂ ਨੂੰ ਮਿਸਰ ਵਿੱਚ ਦੁੱਖੀ ਵੇਖਿਆ ਤੂੰ ਉਨ੍ਹਾਂ ਨੂੰ ਲਾਲ ਸਾਗਰ ਤੋਂ ਤੇਰੀ ਮਦਦ ਲਈ ਪੁਕਾਰ ਦਿਆਂ ਸੁਣਿਆ।"
9 “Tu viste como os nossos antepassados sofreram no Egito; ouviste quando eles pediram socorro na beira do mar Vermelho.
10 ਤੂੰ ਫ਼ਿਰਊਨ ਨਾਲ ਅਤੇ ਉਸ ਦੇ ਸਾਰੇ ਨੌਕਰਾਂ ਅਤੇ ਉਸ ਦੇ ਲੋਕਾਂ ਨਾਲ ਅਜੂਬੇ ਅਤੇ ਕਰਿਸ਼ਮੇ ਕੀਤੇ। ਤੂੰ ਜਾਣਦਾ ਸੀ ਕਿ ਮਿਸਰੀਆਂ ਨੇ ਸਾਡੇ ਪੁਰਖਿਆਂ ਵੱਲ ਬਦਤਮੀਜ਼ੀ ਦਾ ਵਿਖਾਵਾ ਕੀਤਾ। ਪਰ ਤੂੰ ਆਪਣੇ ਲਈ ਇੱਕ ਪਰਤਿਸ਼ਠਾ ਬਣਾਈ ਜੋ ਅੱਜ ਤਾਈਂ ਜਾਰੀ ਹੈ।"
10 Tu fizeste milagres maravilhosos contra o rei do Egito, contra os seus oficiais e o povo da sua terra, pois sabias como eles fizeram o teu povo sofrer. Foi assim que ganhaste a fama que tens até hoje.
11 ਤੂੰ ਲਾਲ ਸਾਗਰ ਨੂੰ ਉਨ੍ਹਾਂ ਸਾਹਮਣੇ ਦੋ ਹਿਸਿਆਂ ਵਿੱਚ ਵੰਡ ਦਿੱਤਾ ਅਤੇ ਉਹ ਸਾਗਰ ਵਿੱਚਲੀ ਸੁੱਕੀ ਧਰਤੀ ਤੋਂ ਦੀ ਲੰਘ ਗਏ। ਤੂੰ ਮਿਸਰੀ ਫ਼ੌਜ ਨੂੰ ਜਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਸੀ ਡੂੰਘਾਈਆਂ ਵਿੱਚ ਫ਼ਸਾ ਦਿੱਤਾ, ਜਿਵੇਂ ਕਿ ਕਰੋਧਵਾਨ ਸਮੁੰਦਰ ਵਿੱਚ ਇੱਕ ਪੱਥਰ ਹੋਵੇ।"
11 Tu dividiste o mar diante dos nossos antepassados, e assim eles atravessaram em terra seca. Fizeste com que aqueles que os perseguiam se afogassem em águas profundas, como uma pedra que afunda no mar violento.
12 ਦਿਨ ਵੇਲੇ ਤੂੰ ਬੱਦਲ ਦੇ ਥੰਮ ਦੁਆਰਾ ਅਤੇ ਰਾਤ ਵੇਲੇ ਅੱਗ ਦੇ ਥੰਮ ਦੁਆਰਾ ਉਨ੍ਹਾਂ ਦੀ ਅਗਵਾਈ ਕੀਤੀ ਤੇ ਉਸ ਰਾਹ ਤੇ ਰੋਸ਼ਨੀ ਚਮਕੀ ਜਿੱਥੇ ਦੀ ਉਹ ਗਏ।"
12 Tu os guiaste com uma nuvem durante o dia e de noite com uma coluna de fogo, para iluminar o caminho por onde deviam ir.
13 ਫ਼ੇਰ ਤੂੰ ਸੀਨਈ ਪਹਾੜੀ ਤੇ ਉੱਤਰਿਆ। ਤੂੰ ਅਕਾਸ਼ ਤੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਨੂੰ ਚੰਗੇ ਨਿਆਉਂ ਅਤੇ ਸੱਚੀਆਂ ਬਿਵਸਬਾਂ ਅਤੇ ਚੰਗੀਆਂ ਬਿਧੀਆਂ ਅਤੇ ਹੁਕਮ ਦਿੱਤੇ।"
13 Tu desceste do céu no monte Sinai, falaste com o teu povo e lhe deste boas
14 ਤੂੰ ਉਨ੍ਹਾਂ ਨੂੰ ਆਪਣੇ ਆਰਾਮ ਦੇ ਵਿਸ਼ੇਸ਼ ਦਿਨ ਤੋਂ ਜਾਣੂ ਕਰਵਾਇਆ। ਤੂੰ ਉਨ੍ਹਾਂ ਨੂੰ ਹੁਕਮ, ਬਿਧੀਆਂ ਅਤੇ ਬਿਵਸਬਾਂ ਮੂਸਾ ਆਪਣੇ ਸੇਵਕ ਰਾਹੀਂ ਦਿੱਤੀਆਂ।"
14 Tu lhes disseste que santificassem o sábado e lhes deste as tuas leis por meio do teu
15 ਉਹ ਭੁੱਖੇ ਸਨ, ਇਸ ਲਈ ਤੂੰ ਉਨ੍ਹਾਂ ਨੂੰ ਅਕਾਸ਼ ਤੋਂ ਭੋਜਨ ਦਿੱਤਾ। ਉਹ ਪਿਆਸੇ ਸਨ ਤੂੰ ਉਨ੍ਹਾਂ ਨੂੰ ਚੱਟਾਨ ਤੋਂ ਪਾਣੀ ਦਿੱਤਾ ਤੇ ਉਨ੍ਹਾਂ ਨੂੰ ਤੂੰ ਆਖਿਆ, ‘ਆਓ ਤੇ ਇਸ ਧਰਤੀ ਤੇ ਕਬਜਾ ਕਰ ਲਵੋ!’ ਤੂੰ ਉਨ੍ਹਾਂ ਨੂੰ ਇਹ ਜ਼ਮੀਨ ਦੇਣ ਦੀ ਸੌਂਹ ਖਾਧੀ ਸੀ।"
15 Tu lhes deste pão do céu quando estavam com fome e água da rocha quando estavam com sede. Tu mandaste que tomassem posse da terra que havias jurado dar a eles.
16 ਪਰ ਉਹ ਲੋਕ, ਸਾਡੇ ਪੁਰਖੇ ਹਂਕਾਰੇ ਗਏ ਸਨ। ਉਹ ਜ਼ਿੱਦੀ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।"
16 “Mas os nossos antepassados se tornaram orgulhosos e teimosos e não quiseram obedecer aos teus mandamentos.
17 ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਤੇਰੇ ਹੈਰਾਨਕੁਨ ਕਾਰਜ ਚੇਤੇ ਨਹੀਂ ਰੱਖੇ ਜੋ ਤੂੰ ਉਨ੍ਹਾਂ ਲਈ ਕੀਤੇ ਸਨ। ਉਹ ਜ਼ਿੱਦੀ ਬਣ ਗਏ ਅਤੇ ਮਿਸਰ ਨੂੰ ਵਾਪਸ ਜਾਣ ਦੀ ਠਾਨ ਲਈ। “ਪਰ ਤੂੰ ਪਰਮੇਸ਼ੁਰ ਹੈਂ ਜੋ ਮੁਆਫ਼ ਕਰਦਾ, ਜੋ ਮਿਹਰਬਾਨ ਅਤੇ ਦਯਾਲੂ ਹੈ, ਜੋ ਗੁੱਸੇ ਹੋਣ ਵਿੱਚ ਢਿੱਲਾ ਅਤੇ ਵਫ਼ਾਦਾਰੀ ਵਿੱਚ ਭਰਪੂਰ ਹੈਂ, ਇਸ ਲਈ ਤੂੰ ਉਨ੍ਹਾਂ ਵੱਲੋਂ ਨਹੀਂ ਪਰਤਿਆ।"
17 Eles se recusaram a obedecer. Esqueceram tudo o que fizeste; esqueceram os milagres que havias feito. Em seu orgulho, eles escolheram um chefe que os levaria de volta ao Egito para serem escravos de novo. Mas tu és Deus que perdoa; tu és bondoso e amoroso e demoras a ficar A tua misericórdia é grande, e por isso não os abandonaste.
18 ਜਦੋਂ ਉਨ੍ਹਾਂ ਨੇ ਪਿਘਲੀ ਹੋਈ ਧਾਤ ਤੋਂ ਵੱਛਾ ਬਣਾਇਆ ਅਤੇ ਆਖਿਆ, ‘ਇਹ ਤੁਹਾਡਾ ਪਰਮੇਸ਼ੁਰ ਹੈ ਜਿਸ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਅਤੇ ਉਨ੍ਹਾਂ ਨੇ ਵੱਡੀ ਬੇਅਦਬੀ ਕੀਤੀ।’"
18 Eles fizeram um touro de metal fundido e disseram que ele era o deus que os havia tirado do Egito. Ó Deus, como eles te insultaram!
19 ਤੂੰ ਤਾਂ ਵੀ ਉਨ੍ਹਾਂ ਨੂੰ ਨਾਮਂਜ਼ੂਰ ਨਾ ਕੀਤਾ ਕਿਉਂ ਜੋ ਤੂੰ ਬਹੁਤ ਦਯਾਲੂ ਹੈਂ। ਇਹੀ ਕਾਰਣ ਹੈ ਕਿ ਤੂੰ ਉਨ੍ਹਾਂ ਨੂੰ ਮਾਰੂਬਲ ਵਿੱਚ ਵੀ ਨਹੀਂ ਛੱਡਿਆ। ੱਬਦ੍ਦਲ ਦਾ ਥੰਮ ਦਿਨ ਵੇਲੇ ਉਨ੍ਹਾਂ ਦੀ ਅਗਵਾਈ ਕਰਨ ਤੋਂ ਉਨ੍ਹਾਂ ਨਾਲੋਂ ਅੱਡ ਨਹੀਂ ਹੋਇਆ। ਅੱਗ ਦਾ ਥੰਮ ਰਾਤ ਵੇਲੇ ਉਸ ਰਾਹ ਤੇ ਰੋਸ਼ਨੀ ਕਰਨੋ ਨਾ ਹਟਿਆ ਜਿੱਥੇ ਉਹ ਜਾ ਰਹੇ ਸਨ।"
19 Mas tu não os abandonaste no deserto, pois a tua misericórdia é grande. Não retiraste nem a nuvem nem o fogo que de dia e de noite mostravam a eles o caminho.
20 ਤੂੰ ਉਨ੍ਹਾਂ ਨੂੰ ਸਿਆਣੇ ਹੋਣ ਲਈ ਆਪਣਾ ਨੇਕ ਆਤਮਾ ਦਿੱਤਾ। ਤੂੰ ਉਨ੍ਹਾਂ ਦੇ ਮੂੰਹਾਂ ਤੋਂ ਮੰਨ ਨਹੀਂ ਰੱਖਿਆ, ਅਤੇ ਤੂੰ ਉਨ੍ਹਾਂ ਨੂੰ ਉਨ੍ਹਾਂ ਦੀ ਪਿਆਸ ਲਈ ਪਾਣੀ ਦਿੱਤਾ ਸੀ।"
20 Tu lhes deste o teu bom Espírito para lhes ensinar o que deviam fazer; tu os alimentaste com o e lhes deste água para matar a sede.
21 ਚਾਲੀ ਵਰ੍ਹੇ ਤੂੰ ਉਜਾੜ ਵਿੱਚ ਉਨ੍ਹਾਂ ਦੀ ਦੇਖ-ਰੇਖ ਕੀਤੀ। ਜੋ ਲੋੜੀਂਦਾ ਸੋ ਉਨ੍ਹਾਂ ਪਾਇਆ। ਉਨ੍ਹਾਂ ਦੇ ਕੱਪੜੇ ਨਾ ਘਸੇ ਅਤੇ ਨਾ ਹੀ ਉਨ੍ਹਾਂ ਦੇ ਪੈਰ ਸੁੱਜੇ।"
21 Durante quarenta anos no deserto, tu os sustentaste, e nada lhes faltou. As suas roupas não se estragaram, e os seus pés não ficaram inchados.
22 ਤੂੰ ਉਨ੍ਹਾਂ ਨੂੰ ਰਾਜ ਅਤੇ ਲੋਕ ਦਿੱਤੇ, ਅਤੇ ਉਨ੍ਹਾਂ ਨੂੰ ਦੂਰ ਦੁਰਾਡੀਆਂ ਥਾਵਾਂ ਦਿੱਤੀਆਂ ਜਿੱਥੇ ਬੋੜੇ ਜਿਹੇ ਲੋਕ ਰਹਿਂਂਦੇ ਸਨ। ਉਨ੍ਹਾਂ ਨੇ ਹਸ਼ਬੋਨ ਦੇ ਪਾਤਸ਼ਾਹ ਸੀਹੋਨ ਦੀ ਜ਼ਮੀਨ ਉੱਤੇ ਅਤੇ ਬਾਸ਼ਾਨ ਦੇ ਪਾਤਸ਼ਾਹ ਓਗ ਦੀ ਜ਼ਮੀਨ ਤੇ ਕਬਜ਼ਾ ਕਰ ਲਿਆ।"
22 “Tu lhes deste nações e reinos e terras dos povos vizinhos. Os israelitas conquistaram a terra de Hesbom, que era governada por Seom, e a terra de Basã, onde Ogue era o rei.
23 ਤੂੰ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਅਕਾਸ਼ ਵਿੱਚਲੇ ਤਾਰਿਆਂ ਵਾਂਗ ਵੱਧਾਇਆ ਅਤੇ ਉਨ੍ਹਾਂ ਨੂੰ ਉਸ ਜ਼ਮੀਨ ਤੇ ਲਿਆਇਆ ਜਿਸ ਵਿੱਚ ਦਾਖਲ ਹੋਣ ਅਤੇ ਕਬਜਾ ਕਰਨ ਲਈ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਕਿਹਾ ਸੀ।"
23 Tu lhes deste tantos descendentes como as estrelas do céu e os trouxeste para viver na terra que havias prometido aos seus antepassados.
24 ਇਉਂ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੇ ਆਕੇ ਉਸ ਦੇਸ਼ ਉੱਪਰ ਕਬਜ਼ਾ ਕਰ ਲਿਆ। ਤੂੰ ਕਨਾਨੀਆਂ ਨੂੰ ਹਰਾਇਆ, ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਨ੍ਹਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਤਾਂ ਜੋ ਉਹ ਜੋ ਚਾਹੁਣ ਉਨ੍ਹਾਂ ਨਾਲ ਕਰ ਸੱਕਣ।"
24 Eles conquistaram a terra de Canaã; tu derrotaste o povo que morava ali. Deste ao teu povo o poder de fazer o que quisesse com os povos e os reis de Canaã.
25 ਉਨ੍ਹਾਂ ਨੇ ਕੰਧਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਧਰਤੀ ਤੇ ਕਬਜ਼ਾ ਕੀਤਾ ਉਨ੍ਹਾਂ ਨੂੰ ਭਰੇ-ਭਰਾਏ ਅਤੇ ਸਜੇ-ਸਜਾਏ ਘਰ ਮਿਲ ਗਏ। ਉਨ੍ਹਾਂ ਨੂੰ ਪੁੱਟੇ ਹੋਏ ਤਿਆਰ ਕੁਂਡ ਮਿਲ ਗਏ। ਉਨ੍ਹਾਂ ਨੂੰ ਅੰਗੂਰਾਂ ਦੇ ਬਾਗ਼, ਜ਼ੈਤੂਨ ਦੇ ਫ਼ਲਾਂ ਨਾਲ ਲਦ੍ਦੇ ਹੋਏ ਰੁੱਖ ਤੇ ਬਹੁਤ ਸਾਰੇ ਫ਼ਲਦਾਰ ਰੁੱਖ ਮਿਲ ਗਏ। ਬਹੁਤਾ ਖਾਣ ਕਾਰਣ ਉਨ੍ਹਾਂ ਦੇ ਢਿੱਡ ਆਫ਼ਰ ਗਏ ਅਤੇ ਉਹ ਮੋਟੇ ਹੋਦੇ ਗਏ ਸਨ। ਉਨ੍ਹਾਂ ਨੇ ਤੇਰੀ ਚੰਗਿਆਈ ਵਿੱਚ ਆਪਣੇ-ਆਪ ਨੂੰ ਆਨੰਦਿਤ ਕੀਤਾ।"
25 O teu povo conquistou cidades cercadas de muralhas e tomou terras boas, casas cheias de riquezas, cisternas já escavadas, oliveiras, árvores frutíferas e plantações de uvas. Eles comeram tudo o que quiseram e engordaram; eles aproveitaram todas as boas coisas que lhes deste.
26 ਅਤੇ ਫ਼ੇਰ ਉਨ੍ਹਾਂ ਨੇ ਅਵਗਿਆ ਕੀਤੀ ਅਤੇ ਤੇਰੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਨੇ ਆਪਣੀਆਂ ਪਿੱਠਾ ਪਿੱਛੇ ਤੇਰੀ ਬਿਵਸਬਾ ਨੂੰ ਸੁੱਟ ਦਿੱਤਾ। ਉਨ੍ਹਾਂ ਨੇ ਤੇਰੀਆਂ ਸਿੱਖੀਆਂ ਨੂੰ ਅਣਦੇਖਿਆਂ ਕੀਤਾ ਅਤੇ ਤੇਰੇ ਨਬੀਆਂ ਨੂੰ ਵੱਢਿਆ ਉੱਨ੍ਹਾਂ ਨਬੀਆਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਤੇ ਤੇਰੇ ਵੱਲ ਮੋੜਨ ਦਾ ਯਤਨ ਕੀਤਾ ਪਰ ਸਾਡੇ ਪੁਰਖਿਆਂ ਨੇ ਤੇਰੇ ਵਿਰੁੱਧ ਬੜੇ ਭਿਆਨਕ ਕਾਰਜ਼ ਕੀਤੇ।"
26 “Mas o teu povo se revoltou e te desobedeceu; eles viraram as costas para a tua Lei. Mataram os teus e lhes disseram que voltassem para ti. O teu povo te insultou muitas vezes.
27 ਸੋ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾ ਦੇ ਹੱਖੀ ਪਾ ਦਿੱਤਾ। ਵੈਰੀਆਂ ਨੇ ਉਨ੍ਹਾਂ ਨੂੰ ਬਹੁਤ ਸਤਾਇਆ ਜਦੋਂ ਬਿਪਤਾ ਪਈ ਤਾਂ ਸਾਡੇ ਪੁਰਖਿਆਂ ਨੇ ਤੈਨੂੰ ਪੁਕਾਰਿਆ ਤੇ ਤੂੰ ਅਕਾਸ਼ ’ਚ ਉਨ੍ਹਾਂ ਦੀ ਪੁਕਾਰ ਸੁਣੀ। ਤੂੰ ਬਹੁਤ ਦਿਆਲੂ ਹੈਂ ਆਪਣੀ ਦਿਆਲਤਾ ਕਾਰਣ ਤੂੰ ਲੋਕਾਂ ਨੂੰ ਉਨ੍ਹਾਂ ਦੀ ਮਦਦ ਲਈ ਭੇਜਿਆ। ਫੇਰ ਇਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੀ ਸ਼ਕਤੀ ਤੋਂ ਬਚਾਇਆ।"
27 Então deixaste que os inimigos deles os conquistassem e os governassem. Mas no meio da sua aflição eles te pediram socorro, e tu respondeste lá dos céus. Na tua grande misericórdia, tu lhes enviaste líderes que os livraram dos seus inimigos.
28 ਫ਼ਿਰ ਜਦ ਵੀ ਸਾਡੇ ਪੁਰਖਿਆਂ ਨੂੰ ਚੈਨ ਮਿਲਿਆ ਤਾਂ ਉਹ ਬਦਲ ਗਏ ਅਤੇ ਤੇਰੇ ਅੱਗੇ ਬਦੀ ਕੀਤੀ। ਤਾਂ ਫ਼ਿਰ ਤੂੰ ਉਨ੍ਹਾਂ ਨੂੰ ਮੁੜ ਉਨ੍ਹਾਂ ਦੇ ਵੈਰੀਆਂ ਦੇ ਹੱਬੀ ਫਢ਼ ਦਿੱਤਾ, ਤਾਂ ਜੋ ਉਹ ਉਨ੍ਹਾਂ ਨੂੰ ਸਜ਼ਾ ਦੇਣ ਤੇ ਹਰਾਉਣ ਪਰ ਉਨ੍ਹਾਂ ਫ਼ਿਰ ਤੈਨੂੰ ਪੁਕਾਰਿਆ ਤੇ ਤੂੰ ਉਨ੍ਹਾਂ ਦੀ ਪੁਕਾਰ ਅਕਾਸ਼ ਤੋਂ ਸੁਣੀ ਤੇ ਉਨ੍ਹਾਂ ਨੂੰ ਆਜ਼ਾਦ ਕੀਤਾ। ਤੇ ਇਉਂ ਤੂੰ ਆਪਣੀ ਦਿਆਲਤਾ ਕਈ ਵਾਰ ਉਨ੍ਹਾਂ ਤੇ ਕੀਤੀ।"
28 Quando voltou a paz, o teu povo pecou de novo, e outra vez deixaste que os inimigos deles os conquistassem. E de novo, quando eles se arrependeram e pediram que os salvasses, tu ouviste no céu e, vez após vez, tu os livraste por causa da tua grande misericórdia.
29 ਤੂੰ ਉਨ੍ਹਾਂ ਨੂੰ ਖਬਰਦਾਰ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਬਿਵਸਬਾ ਵੱਲ ਵਾਪਸ ਮੁੜਨ ਲਈ ਆਖਿਆ, ਪਰ ਇਨ੍ਹਾਂ ਹਂਕਾਰੀ ਲੋਕਾਂ ਨੇ ਤੇਰੇ ਹੁਕਮਾਂ ਨੂੰ ਨਾ ਮੰਨਿਆ। ਜਿਹੜਾ ਵਿਅਕਤੀ ਤੇਰੀ ਬਿਵਸਬਾ ਨੂੰ ਮੰਨਦਾ ਅਤੇ ਉਨ੍ਹਾਂ ਨੂੰ ਨਿਭਾਉਂਦਾ, ਉਹ ਜਿਉਂਦਾ ਰਹੇਗਾ। ਪਰ ਸਾਡੇ ਪੁਰਖਿਆਂ ਨੇ ਤੇਰੀ ਬਿਵਸਬਾ ਦੇ ਖਿਲਾਫ਼ ਪਾਪ ਕੀਤਾ। ਉਹ ਜ਼ਿੱਦੀ ਅੜੀਅਲ ਸਨ ਅਤੇ ਤੇਰੇ ਵੱਲ ਪਿੱਠ ਕਰ ਲਈ। ਉਨ੍ਹਾਂ ਨੇ ਤੇਰੀ ਆਵਾਜ਼ ਨਾ ਸੁਣੀ।"
29 Tu os avisaste que deviam obedecer aos teus ensinos; mas no seu orgulho eles rejeitaram os teus mandamentos, pecaram contra a tua lei, embora cumprir a tua lei seja o caminho para a vida. Rebeldes e teimosos, eles se recusaram a obedecer.
30 “ਪਰ ਤੂੰ ਕਈ ਸਾਲਾਂ ਤੀਕ ਉਨ੍ਹਾਂ ਨਾਲ ਧੀਰਜਵਾਨ ਰਿਹਾ। ਤੂੰ ਉਨ੍ਹਾਂ ਨੂੰ ਆਪਣੇ ਆਤਮੇ ਦੁਆਰਾ ਨਬੀਆਂ ਰਾਹੀਂ ਚੇਤਾਵਨੀ ਦਿੱਤੀ। ਪਰ ਸਾਡੇ ਪੁਰਖਿਆਂ ਨੇ ਇੱਕ ਨਾ ਸੁਣੀ। ਤਾਂ ਫ਼ਿਰ ਤੂੰ ਉਨ੍ਹਾਂ ਨੂੰ ਦੂਜੀਆਂ ਧਰਤੀਆਂ ਦੇ ਲੋਕਾਂ ਹੱਥੀਂ ਸੌਂਪ ਦਿੱਤਾ।"
30 Ano após ano tu os avisaste, com paciência. Pelo teu Espírito, por meio dos profetas, falaste contra eles, mas o teu povo ficou surdo. Por isso, deixaste que fossem dominados por outras nações.
31 “ਪਰ ਫ਼ਿਰ ਵੀ ਤੂੰ ਇੰਨਾ ਕਿਰਪਾਲੂ ਹੈਂ ਕਿ ਤੂੰ ਉਨ੍ਹਾਂ ਨੂੰ ਜੜੋਂ ਖਤਮ ਨਾ ਕੀਤਾ ਤੂੰ ਉਨ੍ਹਾਂ ਨੂੰ ਛੱਡਿਆ ਨਾ ਕਿਉਂ ਕਿ ਹੈਂ ਪਰਮੇਸ਼ੁਰ ਤੂੰ ਬਹੁਤ ਕਿਰਪਲੂ ਅਤੇ ਦਿਆਲੂ ਹੈ।"
31 E, mais uma vez, porque a tua misericórdia é grande, tu não os abandonaste, nem os destruíste. Tu és Deus misericordioso e bondoso!
32 ਹੇ ਪਰਮੇਸ਼ੁਰ, ਤੂੰ ਮਹਾਨਤਮ ਪਰਮੇਸ਼ੁਰ ਹੈਂ! ਤੂੰ ਭੈਦਾਇੱਕ ਤੇ ਬਲਸ਼ਾਲੀ ਹੈਂ! ਤੂੰ ਆਪਣਾ ਇਕਰਾਰਨਾਮਾ ਰੱਖਦੈਁ ਅਤੇ ਇਸ ਤੇ ਵਫ਼ਾਦਾਰ ਹੈਂ! ਸਾਡੇ ਤੇ ਅਨੇਕਾਂ ਮੁਸੀਬਤਾਂ ਆਈਆਂ। ਉਨ੍ਹਾਂ ਮੁਸੀਬਤਾਂ ਨੂੰ ਨਜ਼ਰ ਅੰਦਾਜ਼ ਨਾ ਕਰ ਜਿਹੜੀਆਂ ਸਾਡੇ ਪਾਤਸ਼ਹਾਂ, ਆਗੂਆਂ, ਜਾਜਕਾਂ, ਨਬੀਆਂ, ਪੁਰਖਿਆਂ ਅਤੇ ਤੇਰੇ ਸਾਰੇ ਲੋਕਾਂ ਉੱਤੇ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਤੀਕ ਆਈਆਂ ਹਨ!"
32 “Ó Deus, nosso Deus, como és grande! Como és terrível e poderoso! Tu guardas fielmente as promessas da aliança. Desde o tempo em que os assírios nos dominaram, como temos sofrido! Os nossos reis, as nossas autoridades, os nossos sacerdotes e profetas, os nossos antepassados e todo o nosso povo — todos nós temos sofrido! Lembra das nossas aflições!
33 ਪਰ ਪਰਮੇਸ਼ੁਰ, ਤੂੰ ਉਹ ਕਰਨ ਵਿੱਚ ਧਰਮੀ ਸੀ ਜੋ ਤੂੰ ਸਾਡੇ ਨਾਲ ਕੀਤਾ। ਤੂੰ ਧਰਮੀ ਸੀ ਅਤੇ ਅਸੀਂ ਦੁਸ਼ਟਤਾ ਦਾ ਵਿਖਾਵਾ ਕੀਤਾ।"
33 Tu foste justo em nos castigar; tu tens sido fiel, mesmo quando temos pecado.
34 ਸਾਡੇ ਪਾਤਸ਼ਾਹਾਂ, ਆਗੂਆਂ, ਜਾਜਕਾਂ ਤੇ ਪੁਰਖਿਆਂ ਨੇ ਤੇਰੀ ਬਿਵਸਬਾ ਦਾ ਪਾਲਣ ਨਹੀਂ ਕੀਤਾ। ਉਨ੍ਹਾਂ ਨੇ ਤੇਰੇ ਹੁਕਮਾਂ ਅਤੇ ਤੇਰੀਆਂ ਚਿਤਾਵਨੀਆਂ ਨੂੰ ਨਾ ਸੁਣਿਆ ਜੋ ਤੂੰ ਉਨ੍ਹਾਂ ਨੂੰ ਦਿੱਤੀਆਂ ਸਨ।"
34 Os nossos antepassados, os nossos reis, as nossas autoridades e sacerdotes não têm cumprido a tua lei, não têm obedecido aos teus mandamentos e avisos.
35 ਸਾਡੇ ਪੁਰਖਿਆਂ ਨੇ ਤੇਰੀ ਸੇਵਾ ਨਾ ਕੀਤੀ ਇੱਥੋਂ ਤੀਕ ਕਿ ਜਦੋਂ ਉਹ ਆਪਣੇ ਰਾਜ ’ਚ ਵੱਸਦੇ ਸਨ, ਤਦ ਵੀ ਉਹ ਬਦਕਾਰੀਆਂ ਤੋਂ ਨਾ ਟਲੇ ਉਨ੍ਹਾਂ ਤੇਰੀ ਹਰ ਰਹਿਮਤ ਨੂੰ ਭੋਗਿਆ ਤੇ ਮਾਣਿਆ ਉਨ੍ਹਾਂ ਨੇ ਜ਼ਰੱਖੇਜ਼ ਧਰਤੀ ਦੀਆਂ ਖੁਸ਼ੀਆਂ ਮਾਣੀਆਂ ਖੁਲ੍ਹੀਆਂ ਥਾਵਾਂ ਤੇ ਜਿਉਂਦੇ ਰਹੇ ਪਰ ਉਹ ਆਪਣੀ ਬਦਕਾਰੀ ਤੋਂ ਨਾ ਟਲੇ।"
35 Com a tua bênção, reis governaram o teu povo, que estava vivendo na terra grande e boa que lhes deste; mas eles não te adoraram, nem se arrependeram das suas más ações.
36 ਅਤੇ ਹੁਣ ਅਸੀਂ ਇਸ ਧਰਤੀ ਤੇ ਗੁਲਾਮ ਬਣ ਗਏ ਹਾਂ ਜਿਹੜੀ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਸੀ ਤਾਂ ਜੋ ਉਹ ਇਸ ਦੇ ਫ਼ਲਾਂ ਅਤੇ ਚੰਗਿਆਈ ਨੂੰ ਮਾਣ ਸੱਕਣ।"
36 E agora nós somos escravos na terra que nos deste, esta terra boa que nos alimenta.
37 ਇਸ ਧਰਤੀ ਦੀ ਮਿੱਟੀ ਬੜੀ ਉਪਜਾਉ ਹੈ ਪਰ ਅਸੀਂ ਪਾਪ ਕੀਤੇ ਹਨ। ਅਤੇ ਜਿਹੜੇ ਰਾਜੇ ਤੂੰ ਸਾਡੇ ਉੱਪਰ ਨਿਯੁਕਤ ਕੀਤੇ ਇਹ ਫ਼ਸ਼ਲ ਉਨ੍ਹਾਂ ਨੂੰ ਚਲੀ ਗਈ। ਉਹੀ ਪਾਤਸ਼ਾਹ ਸਾਡੇ ਸਰੀਰਾਂ ਅਤੇ ਸਾਡੇ ਪਸ਼ੂਆਂ ਤੇ ਸ਼ਾਸਨ ਕਰਦੇ ਹਨ। ਉਹ ਆਪਣੀ ਮਨ ਮਰਜ਼ੀ ਕਰਦੇ ਹਨ ਤੇ ਹੁਣ ਅਸੀਂ ਬੜੀ ਮੁਸੀਬਤ ਵਿੱਚ ਹਾਂ।"
37 Aquilo que a terra produz vai para os reis que puseste para nos fazer sofrer por causa dos nossos pecados. Eles fazem o que querem conosco e com o nosso gado, e nós estamos profundamente aflitos.”
38 “ਇਨ੍ਹਾਂ ਸਾਰੀਆਂ ਗੱਲਾਂ ਕਾਰਣ ਅਸੀਂ ਇੱਕ ਅਬਦਲ ਇਕਰਾਰਨਾਮਾ ਕਰਦੇ ਹਾਂ ਇਹ ਇਕਰਾਰਨਾਮਾ ਅਸੀਂ ਲਿਖਤ ਵਿੱਚ ਦੇ ਰਹੇ ਹਾਂ ਤੇ ਉਸ ਉੱਪਰ ਸਾਡੇ ਆਗੂ, ਲੇਵੀ ਦੇ ਜਾਜਕ ਹਸਤਾਖਰ ਕਰਕੇ ਤੇ ਮੋਹਰ ਲਗਾ ਰਹੇ ਹਨ।”"
38 Por causa de tudo isso, nós, o povo de Israel, estamos fazendo por escrito um acordo solene. E as nossas autoridades, os nossos levitas e os nossos sacerdotes vão assiná-lo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Neemias 9, comparar traduções ou montar um estudo — tudo direto pelo WhatsApp.