Números 13

Punjabi Bible (GL_PUNJABI) vs VC

Sair da comparação
VC Versão Católica
1 ਜਾਸੂਸ ਕਨਾਨ ਨੂੰ ਜਾਂਦੇ ਹਨ ਯਹੋਵਾਹ ਨੇ ਮੂਸਾ ਨੂੰ ਆਖਿਆ,"
1 O Senhor disse a Moisés:
2 “ਕੁਝ ਲੋਕਾਂ ਨੂੰ ਕਨਾਨ ਦੀ ਧਰਤੀ ਦੀ ਪੜਤਾਲ ਕਰਨ ਲਈ ਭੇਜੋ। ਇਹੀ ਉਹ ਧਰਤੀ ਹੈ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦੇਵਾਂਗਾ। ਬਾਰ੍ਹਾਂ ਪਰਿਵਾਰ-ਸਮੂਹਾਂ, ਹਰੇਕ ਵਿੱਚੋਂ ਇੱਕ ਆਗੂ ਨੂੰ ਭੇਜੋ।”"
2 "Envia homens para explorar a terra de Canaã, que eu hei de dar aos filhos de Israel. Enviarás um homem de cada tribo patriarcal, tomados todos entre os príncipes."
3 ਇਸ ਲਈ ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨਿਆ। ਉਸ ਨੇ ਇਨ੍ਹਾਂ ਆਗੂਆਂ ਨੂੰ ਭੇਜ ਦਿੱਤਾ ਜਦੋਂ ਕਿ ਲੋਕਾਂ ਨੇ ਪਾਰਾਨ ਦੇ ਮਾਰੂਥਲ ਵਿੱਚ ਡੇਰਾ ਲਾਇਆ ਹੋਇਆ ਸੀ। ਇਹ ਇਸਰਾਏਲ ਦੇ ਲੋਕਾਂ ਦੇ ਆਗੂ ਸਨ।"
3 Enviou-os Moisés do deserto de Farã segundo as ordens do Senhor; todos esses homens eram príncipes em Israel.
4 ਇਨ੍ਹਾਂ ਆਗੂਆਂ ਦੇ ਨਾਮ ਸਨ: ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ, ਸ਼ੰਮੂਆ, ਜ਼ਕੂਰ ਦਾ ਪੁੱਤਰ;"
4 Eis os seus nomes: da tribo de Rubem, Samua, filho de Zecur;
5 ਸ਼ਿਮਓਨ ਦੇ ਪਰਿਵਾਰ-ਸਮੂਹ ਵਿੱਚੋਂ, ਸ਼ਾਫ਼ਾਟ ਹੋਰੀ ਦਾ ਪੁੱਤਰ;"
5 da tribo de Simeão, Safat, filho de Huri;
6 ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ, ਕਾਲੇਬ, ਯਫ਼ੁੰਨਾਹ ਦਾ ਪੁੱਤਰ;"
6 da tribo de Judá, Caleb, filho de Jefoné;
7 ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ, ਯੂਸੁਫ਼ ਦਾ ਪੁੱਤਰ ਯਿਗਾਲ;"
7 da tribo de Issacar, Igal, filho de José;
8 ਅਫ਼ਰਾਈਮ ਦੇ ਪਰਿਵਾਰ-ਸਮੂਹ ਵਿੱਚੋਂ, ਨੂਨ ਦਾ ਪੁੱਤਰ ਹੋਸ਼ੇਆ;"
8 da tribo de Efraim, Oséias, filho de Nun;
9 (ਯਹੋਸ਼ੂਆ) ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ, ਰਾਫ਼ੂ ਦਾ ਪੁੱਤਰ ਪਲਟੀ;"
9 da tribo de Benjamim, Falti, filho de Rafu;
10 ਜ਼ਬੂਲੁਨ ਦੇ ਪਰਿਵਾਰ-ਸਮੂਹ ਵਿੱਚੋਂ, ਸੋਦੀ ਦਾ ਪੁੱਤਰ ਗੱਦੀਏਲ;"
10 da tribo de Zabulon, Gediel, filho de Sodi;
11 (ਮਨੱਸ਼ਹ) ਯੂਸਫ਼ ਦੇ ਪਰਿਵਾਰ-ਸਮੂਹ ਵਿੱਚੋਂ, ਸੂਸੀ ਦਾ ਪੁੱਤਰ ਗੱਦੀ;"
11 da tribo de José, na tribo de Manassés, Gadi, filho de Susi;
12 ਦਾਨ ਦੇ ਪਰਿਵਾਰ-ਸਮੂਹ ਵਿੱਚੋਂ, ਗਮਲੀ ਦਾ ਪੁੱਤਰ ਅੰਮੀਏਲ;"
12 da tribo de Dã, Amiel, filho de Gemali;
13 ਆਸ਼ੇਰ ਦੇ ਪਰਿਵਾਰ-ਸਮੂਹ ਵਿੱਚੋਂ, ਮੀਕਾਏਲ ਦਾ ਪੁੱਤਰ ਸਥੂਰ;"
13 da tribo de Aser, Stur, filho de Miguel;
14 ਨਫ਼ਤਾਲੀ ਦੇ ਪਰਿਵਾਰ-ਸਮੂਹ ਵਿੱਚੋਂ, ਵਾਫ਼ਸੀ ਦਾ ਪੁੱਤਰ ਨਹਬੀ;"
14 da tribo de Neftali, Naabi, filho de Vapsi;
15 ਗਾਦ ਦੇ ਪਰਿਵਾਰ-ਸਮੂਹ ਵਿੱਚੋਂ, ਮਾਕੀ ਦਾ ਪੁੱਤਰ ਗਊਏਲ;"
15 da tribo de Gad, Guel, filho de Maqui.
16 ਇਹ ਉਨ੍ਹਾਂ ਆਦਮੀਆਂ ਦੇ ਨਾਮ ਹਨ ਜੋ ਮੂਸਾ ਦੁਆਰਾ ਉਸ ਧਰਤੀ ਦੀ ਪਰੱਖ ਕਰਨ ਲਈ ਘੱਲੇ ਗਏ ਸਨ। (ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਨੂੰ ਯਹੋਸ਼ੁਆ ਬੁਲਾਇਆ ਕਰਦਾ ਸੀ।)"
16 Estes são os nomes dos homens que Moisés enviou como exploradores a Canaã. Moisés deu a Oséias, filho de Nun, o nome de Josué.
17 ਜਦੋਂ ਮੂਸਾ ਇਨ੍ਹਾਂ ਆਦਮੀਆਂ ਨੂੰ ਕਨਾਨ ਦੀ ਪਰੱਖ ਪੜਤਾਨ ਲਈ ਭੇਜ ਰਿਹਾ ਸੀ ਤਾਂ ਉਸ ਨੇ ਆਖਿਆ, “ਨੇਗੇਵ ਵਿੱਚੋਂ ਲੰਘਕੇ ਪਹਾੜੀ ਪ੍ਰਦੇਸ਼ ਵਿੱਚ ਜਾਉ।"
17 Enviando-os a explorar a terra de Canaã, Moisés disse-lhes: "Ide pelo Negeb e subi a montanha.
18 ਇਹ ਦੇਖੋ ਕਿ ਧਰਤੀ ਕਿਹੋ ਜਿਹੀ ਲੱਗਦੀ ਹੈ। ਉੱਥੇ ਰਹਿਣ ਵਾਲੇ ਲੋਕਾਂ ਦੀ ਜਾਣਕਾਰੀ ਹਾਸਿਲ ਕਰੋ। ਕੀ ਉਹ ਤਾਕਤਵਰ ਹਨ ਜਾਂ ਕਮਜ਼ੋਰ ਹਨ? ਕੀ ਉਹ ਬਹੁਤ ਸਾਰੇ ਹਨ। ਜਾਂ ਥੋੜੀ ਗਿਣਤੀ ਵਿੱਚ ਹਨ?"
18 Examinai que terra é essa, e o povo que a habita, se é forte ou fraco, pequeno ou numeroso.
19 ਉਸ ਧਰਤੀ ਬਾਰੇ ਜਾਣਕਾਰੀ ਹਾਸਿਲ ਕਰੋ ਜਿੱਥੇ ਉਹ ਰਹਿੰਦੇ ਹਨ। ਕੀ ਉਹ ਚੰਗੀ ਧਰਤੀ ਉੱਤੇ ਰਹਿੰਦੇ ਹਨ ਜਾਂ ਬੁਰੀ ਉੱਤੇ? ਉਹ ਕਿਹੋ ਜਿਹੇ ਨਗਰਾਂ ਵਿੱਚ ਰਹਿੰਦੇ ਹਨ? ਕੀ ਉਨ੍ਹਾਂ ਨਗਰਾਂ ਦੀ ਰਾਖੀ ਕਰਨ ਲਈ ਕੰਧਾਂ ਹਨ? ਕੀ ਉਹ ਨਗਰ ਮਜ਼ਬੂਤੀ ਨਾਲ ਸੁਰੱਖਿਅਤ ਕੀਤੇ ਗਏ ਹਨ?"
19 Vede como é a terra onde habita, se é boa ou má, e como são as suas cidades, se muradas ou sem muros;
20 ਅਤੇ ਉਸ ਧਰਤੀ ਦੀਆਂ ਹੋਰਨਾਂ ਗੱਲਾਂ ਬਾਰੇ ਵੀ ਜਾਣਕਾਰੀ ਹਾਸਿਲ ਕਰੋ। ਕੀ ਇਹ ਮਿੱਟੀ, ਪੌਦੇ ਉਗਾਉਣ ਵਾਸਤੇ ਚੰਗੀ ਉਪਜਾਊ ਹੈ। ਜਾਂ ਕੀ ਇਹ ਘੱਟ ਉਪਜਾਊ ਹੈ। ਕੀ ਇਸ ਧਰਤੀ ਉੱਤੇ ਰੁੱਖ ਹਨ? ਅਤੇ, ਉਸ ਧਰਤੀ ਤੋਂ ਕੁਝ ਫ਼ਲ ਵੀ ਲੈ ਕੇ ਆਉ।” (ਇਹ ਉਹ ਸਮਾਂ ਸੀ ਜਦੋਂ ਅੰਗੂਰਾਂ ਦੀ ਅਗੇਤੀ ਫ਼ਸਲ ਪੱਕ ਗਈ ਹੋਵੇਗੀ।)"
20 examinai igualmente se o terreno é fértil ou estéril, e se há árvores ou não. Coragem! E trazei-nos dos frutos da terra." Era então a época das primeiras uvas.
21 ਇਸ ਲਈ ਉਹ ਉਸ ਪ੍ਰਦੇਸ਼ ਦੀ ਪਰੱਖ ਪੜਤਾਲ ਕਰਨ ਲਈ ਚੱਲੇ ਗਏ। ਉਨ੍ਹਾਂ ਨੇ ਸੀਨ ਦੇ ਮਾਰੂਥਲ ਤੋਂ ਰੇਹੋਬ ਅਤੇ ਲੇਬੋ ਹਾਮਾਥ ਤੱਕ ਦੇ ਇਲਾਕੇ ਦੀ ਪਰੱਖ ਪੜਤਾਲ ਕੀਤੀ।"
21 Partiram, pois, e exploraram a terra desde o deserto de Sin até Roob, no caminho de Emat.
22 ਉਹ ਨੇਗੇਵ ਰਾਹੀਂ ਉਸ ਇਲਾਕੇ ਵਿੱਚ ਦਾਖਲ ਹੋਏ ਅਤੇ ਹਬਰੋਨ ਵੱਲ ਚੱਲੇ ਗਏ। (ਹਬਰੋਨ ਦਾ ਨਗਰ ਮਿਸਰ ਦੇ ਸੋਆਨ ਨਗਰ ਤੋਂ ਸੱਤ ਸਾਲ ਪਹਿਲਾਂ ਉਸਾਰਿਆ ਗਿਆ ਸੀ।) ਅਹਿਮਾਨ ਸ਼ੇਸ਼ਈ ਅਤੇ ਤਲਮਈ ਉੱਥੇ ਰਹਿੰਦੇ ਸਨ। ਇਹ ਆਦਮੀ ਅਨਾਕ ਦੇ ਉੱਤਰਾਧਿਕਾਰੀ ਸਨ।"
22 Subiram ao Negeb e foram a Hebron, onde se encontravam Aquimã, Sisai e Tolmai, filhos de Enac. Hebron fora construída sete anos antes de Tânis, no Egito.
23 ਫ਼ੇਰ ਉਹ ਆਦਮੀ ਅਸ਼ਕੋਲ ਵਾਦੀ ਵੱਲ ਚੱਲੇ ਗਏ। ਉੱਥੇ ਇਨ੍ਹਾਂ ਆਦਮੀਆਂ ਨੇ ਅੰਗੂਰਾਂ ਦੀ ਵੇਲ ਤੋਂ ਇੱਕ ਟਹਿਣੀ ਤੋੜ ਲਈ। ਟਹਿਣੀ ਉੱਤੇ ਅੰਗੂਰਾਂ ਦੇ ਗੁਛੇ ਲੱਗੇ ਹੋਏ ਸਨ। ਉਨ੍ਹਾਂ ਨੇ ਟਹਿਣੀ ਨੂੰ ਇੱਕ ਡੰਡੇ ਉੱਤੇ ਟੰਗ ਲਿਆ। ਅਤੇ ਦੋ ਆਦਮੀ ਇਸ ਨੂੰ ਚੁੱਕੇ ਤੁਰਨ ਲੱਗੇ ਉਨ੍ਹਾਂ ਨੇ ਕੁਝ ਅਨਾਰ ਅਤੇ ਅੰਜੀਰ ਵੀ ਚੁੱਕ ਲਈ।"
23 Chegaram ao vale de Escol, onde cortaram um ramo de vide com um cacho de uvas, que dois homens levaram numa vara; tomaram também consigo romãs e figos.
24 ਇਸ ਥਾਂ ਨੂੰ ਅਸ਼ਕੋਲ ਵਾਦੀ ਸੱਦਿਆ ਜਾਂਦਾ ਸੀ। ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਇਸਰਾਏਲ ਦੇ ਆਦਮੀਆਂ ਨੇ ਅੰਗੂਰਾ ਦਾ ਗੁਛਾ ਤੋੜਿਆ ਸੀ।"
24 Chamou-se a esse lugar vale de Escol, por causa do cacho que nele haviam cortado os israelitas.
25 ਉਨ੍ਹਾਂ ਆਦਮੀਆਂ ਨੇ ਉਸ ਪ੍ਰਦੇਸ਼ ਦੀ 40 ਦਿਨ ਤੱਕ ਪੜਤਾਲ ਕੀਤੀ। ਫ਼ੇਰ ਉਹ ਡੇਰੇ ਨੂੰ ਵਾਪਸ ਚੱਲੇ ਗਏ।"
25 Tendo voltado os exploradores, passados quarenta dias,
26 ਇਸਰਾਏਲ ਦੇ ਲੋਕਾਂ ਨੇ ਪਾਰਾਨ ਦੇ ਮਾਰੂਥਲ ਅੰਦਰ ਕਾਦੇਸ਼ ਦੇ ਨੇੜੇ ਡੇਰਾ ਲਾਇਆ ਹੋਇਆ ਸੀ। ਆਦਮੀ ਮੂਸਾ ਅਤੇ ਹਾਰੂਨ ਅਤੇ ਹੋਰ ਸਾਰੇ ਇਸਰਾਏਲੀ ਲੋਕਾਂ ਕੋਲ ਗਏ। ਆਦਮੀਆਂ ਨੇ ਮੂਸਾ ਨੂੰ, ਹਾਰੂਨ ਨੂੰ, ਅਤੇ ਸਾਰੇ ਲੋਕਾਂ ਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਜਿਹੜੀਆਂ ਉਨ੍ਹਾਂ ਨੇ ਦੇਖੀਆਂ ਸਨ। ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਉਸ ਧਰਤੀ ਦੇ ਫ਼ਲ ਵੀ ਦਿਖਾਏ।"
26 foram ter com Moisés e Aarão e toda a assembléia dos israelitas em Cades, no deserto de Farã. Diante deles e de toda a multidão relataram a sua expedição e mostraram os frutos da terra.
27 ਆਦਮੀਆਂ ਨੇ ਮੂਸਾ ਨੂੰ ਦੱਸਿਆ, “ਅਸੀਂ ਉਸ ਧਰਤੀ ਵੱਲ ਗਏ ਸਾਂ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉਹ ਧਰਤੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਹੈ। ਇਹ ਕੁਝ ਫ਼ਲ ਹਨ ਜਿਹੜੇ ਉੱਥੇ ਉੱਗਦੇ ਹਨ।"
27 Eis como narraram a Moisés a sua exploração: "Fomos à terra aonde nos enviaste. É verdadeiramente uma terra onde corre leite e mel, como se pode ver por esses frutos.
28 ਪਰ ਉੱਥੇ ਰਹਿਣੇ ਵਾਲੇ ਲੋਕ ਬਹੁਤ ਤਾਕਤਵਰ ਹਨ। ਸ਼ਹਿਰ ਬੜੇ ਵੱਡੇ ਹਨ। ਸ਼ਹਿਰ ਮਜ਼ਬੂਤੀ ਨਾਲ ਸੁਰੱਖਿਅਤ ਕੀਤੇ ਹੋਏ ਹਨ। ਅਸੀਂ ਉੱਥੇ ਰਹਿਣ ਵਾਲੇ ਕੁਝ ਅਨਾਕੀ ਲੋਕਾਂ ਨੂੰ ਵੀ ਦੇਖਿਆ।"
28 Mas os habitantes dessa terra são robustos, suas cidades grandes e bem muradas; vimos ali até mesmo filhos de Enac.
29 ਮਾਲੇਕੀ ਲੋਕ ਨੇਗੇਵ ਵਿੱਚ ਰਹਿੰਦੇ ਹਨ। ਹਿੱਤੀ, ਯਬੂਸੀ ਅਤੇ ਅਮੋਰੀ ਪਹਾੜੀ ਪ੍ਰਦੇਸ਼ ਵਿੱਚ ਰਹਿੰਦੇ ਹਨ। ਕਨਾਨੀ ਯਰਦਨ ਨਦੀ ਅਤੇ ਸਮੁੰਦਰ ਦੇ ਨੇੜੇ ਰਹਿੰਦੇ ਹਨ।”"
29 Os amalecitas habitam na terra do Negeb; os hiteus, os jebuseus e os amorreus habitam nas montanhas, e os cananeus habitam junto ao mar e ao longo do Jordão."
30 ਕਾਲੇਬ ਨੇ ਮੂਸਾ ਦੇ ਨੇੜੇ ਬੈਠੇ ਲੋਕਾਂ ਨੂੰ ਸ਼ਾਂਤ ਹੋ ਜਾਣ ਲਈ ਆਖਿਆ, ਫ਼ੇਰ ਕਾਲੇਬ ਨੇ ਆਖਿਆ, “ਸਾਨੂੰ ਉੱਥੇ ਜਾਣਾ ਚਾਹੀਦਾ ਹੈ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲੈਣਾ ਚਾਹੀਦਾ ਹੈ। ਅਸੀਂ ਬੜੀ ਆਸਾਨੀ ਨਾਲ ਉਸ ਧਰਤੀ ਉੱਤੇ ਕਬਜ਼ਾ ਕਰ ਸੱਕਦੇ ਹਾਂ।”"
30 Caleb fez calar o povo que começava a murmurar contra Moisés, e disse: "Vamos e apoderemo-nos da terra, porque podemos conquistá-la."
31 ਪਰ ਉਨ੍ਹਾਂ ਆਦਮੀਆਂ ਨੇ, ਜਿਹੜੇ ਉਸ ਦੇ ਨਾਲ ਗਏ ਸਨ, ਆਖਿਆ, “ਅਸੀਂ ਉਨ੍ਹਾਂ ਲੋਕਾਂ ਨਾਲ ਨਹੀਂ ਲੜ ਸੱਕਦੇ! ਉਹ ਸਾਡੇ ਨਾਲੋਂ ਬਹੁਤ ਤਾਕਤਵਰ ਹਨ।”"
31 Mas os outros, que tinham ido com ele, diziam: "Não somos capazes de atacar esse povo; é mais forte do que nós."
32 ਅਤੇ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸਿਆ ਕਿ ਉਹ ਉਸ ਧਰਤੀ ਦੇ ਲੋਕਾਂ ਨੂੰ ਹਰਾਉਣ ਦੇ ਸਮਰਥ ਨਹੀਂ ਸਨ। ਉਨ੍ਹਾਂ ਨੇ ਆਖਿਆ, ਉਹ ਧਰਤੀ ਜਿਹੜੀ ਅਸੀਂ ਦੇਖੀ ਹੈ, “ਤਾਕਤਵਰ ਲੋਕਾਂ ਨਾਲ ਭਰੀ ਪਈ ਹੈ। ਉਹ ਲੋਕ ਇੰਨੇ ਤਾਕਤਵਰ ਹਨ ਕਿ ਬੜੀ ਆਸਾਨੀ ਨਾਲ ਹਰ ਉਸ ਬੰਦੇ ਨੂੰ ਹਰਾ ਸੱਕਦੇ ਹਨ ਜਿਹੜਾ ਉੱਥੇ ਜਾਵੇਗਾ।"
32 E diante dos filhos de Israel depreciaram a terra que tinham explorado: "A terra, disseram eles, que exploramos, devora os seus habitantes: os homens que vimos ali são de uma grande estatura;
33 ਅਸੀਂ ਉੱਥੇ ਦਿਓ-ਕਦ ਨਫ਼ੀਲੀਮ ਲੋਕਾਂ ਨੂੰ ਦੇਖਿਆ! (ਅਨਾਕ ਦੇ ਉੱਤਰਾਧਿਕਾਰੀ ਨਫ਼ੀਲੀਮ ਲੋਕਾਂ ਵਿੱਚੋਂ ਹਨ।) ਉਨ੍ਹਾ ਨੇ ਸਾਡੇ ਵੱਲ ਇਸ ਤਰ੍ਹਾਂ ਦੇਖਿਆ ਜਿਵੇਂ ਅਸੀਂ ਛੋਟੇ-ਛੋਟੇ ਟਿੱਡੇ ਹੋਈਏ। ਹਾਂ, ਅਸੀਂ ਉਨ੍ਹਾਂ ਦੇ ਸਾਹਮਣੇ ਟਿੱਡੀਆਂ ਵਰਗੇ ਹੀ ਸਾਂ!”"
33 vimos até mesmo gigantes, filhos de Enac, da raça dos gigantes; parecíamos gafanhotos comparados com eles."

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 13, comparar traduções ou montar um estudo — tudo direto pelo WhatsApp.