Números 14
Punjabi Bible (GL_PUNJABI) vs VC
VC Versão Católica
1 ਲੋਕ ਫ਼ੇਰ ਸ਼ਿਕਾਇਤ ਕਰਦੇ ਹਨ ਉਸ ਰਾਤ ਡੇਰੇ ਦੇ ਸਾਰੇ ਲੋਕ ਉੱਚੀ-ਉੱਚੀ ਚੀਕਣ ਲੱਗੇ।"
1 Toda a assembléia pôs-se a gritar e chorou aquela noite.
2 ਇਸਰਾਏਲ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੋਲਣ ਲੱਗੇ। ਸਾਰੇ ਲੋਕ ਇਕੱਠੇ ਹੋਕੇ ਆਏ ਅਤੇ ਮੂਸਾ ਅਤੇ ਹਾਰੂਨ ਨੂੰ ਕਹਿਣ ਲੱਗੇ, “ਸਾਨੂੰ ਮਿਸਰ ਵਿੱਚ ਜਾਂ ਮਾਰੂਥਲ ਅੰਦਰ ਮਰ ਜਾਣਾ ਚਾਹੀਦਾ ਸੀ। ਇਹ ਗੱਲ ਇਸ ਨਵੀਂ ਧਰਤੀ ਵਿੱਚ ਮਾਰੇ ਜਾਣ ਨਾਲੋਂ ਬਿਹਤਰ ਹੋਣੀ ਸੀ।"
2 Todos os israelitas murmuraram contra Moisés e Aarão, dizendo: "Oxalá tivéssemos morrido no Egito ou neste deserto!
3 ਕੀ ਸਾਨੂੰ ਯਹੋਵਾਹ ਨੇ ਇਸ ਨਵੀਂ ਧਰਤੀ ਉੱਤੇ ਜੰਗ ਵਿੱਚ ਮਾਰੇ ਜਾਣ ਲਈ ਲਿਆਂਦਾ ਸੀ? ਦੁਸ਼ਮਣ ਸਾਨੂੰ ਮਾਰ ਦੇਵੇਗਾ ਅਤੇ ਸਾਡੀਆਂ ਪਤਨੀਆਂ ਅਤੇ ਬੱਚਿਆਂ ਨੂੰ ਖੋਹ ਲਵੇਗਾ। ਸਾਡੇ ਲਈ ਮਿਸਰ ਵਾਪਸ ਜਾਣਾ ਵੱਧੇਰੇ ਚੰਗਾ ਹੋਵੇਗਾ।”"
3 Por que nos conduziu o Senhor a esta terra para morrermos pela espada? Nossas mulheres e nossos filhos serão a presa do inimigo. Não seria melhor que voltássemos para o Egito?"
4 ਫ਼ੇਰ ਲੋਕਾਂ ਨੇ ਇੱਕ ਦੂਜੇ ਨੂੰ ਆਖਿਆ, “ਆਉ ਆਪਾਂ ਕੋਈ ਹੋਰ ਆਗੂ ਚੁਣੀਏ ਅਤੇ ਮਿਸਰ ਨੂੰ ਵਾਪਸ ਚੱਲੇ ਜਾਈਏ।”"
4 E diziam uns para os outros: "Escolhamos um chefe e voltemos para o Egito."
5 ਮੂਸਾ ਅਤੇ ਹਾਰੂਨ ਉੱਥੇ ਜਮ੍ਹਾ ਹੋਏ ਸਾਰੇ ਲੋਕਾਂ ਸਾਹਮਣੇ ਧਰਤੀ ਉੱਤੇ ਝੁਕ ਗਏ।"
5 Moisés e Aarão caíram com o rosto por terra diante de toda a assembléia dos israelitas.
6 ਯਹੋਸ਼ੁਆ ਅਤੇ ਕਾਲੇਬ ਨੇ ਆਪਣੇ ਕੱਪੜੇ ਪਾੜ ਲਈ। (ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਆਦਮੀਆਂ ਵਿੱਚੋਂ ਦੋ ਅਜਿਹੇ ਸਨ ਜਿਨ੍ਹਾਂ ਨੇ ਉਸ ਧਰਤੀ ਦੀ ਖੋਜ-ਪੜਤਾਲ ਕੀਤੀ ਸੀ।)"
6 Josué, filho de Nun, e Caleb, filho de Jefoné, que tinham explorado a terra,
7 ਇਨ੍ਹਾਂ ਦੋਹਾਂ ਆਦਮੀਆਂ ਨੇ ਉੱਥੇ ਜਮ੍ਹਾਂ ਹੋਏ ਸਮੂਹ ਲੋਕਾਂ ਨੂੰ ਆਖਿਆ, “ਜਿਹੜੀ ਧਰਤੀ ਅਸੀਂ ਦੇਖੀ ਸੀ ਉਹ ਬਹੁਤ ਚੰਗੀ ਹੈ।"
7 rasgaram as suas vestes e disseram a toda a assembléia dos israelitas: "A terra que percorremos é muito boa.
8 ਇਹ ਧਰਤੀ ਬਹੁਤ ਸਾਰੀਆਂ ਚੰਗਿਆਂ ਚੀਜ਼ਾਂ ਨਾਲ ਭਰੀ ਹੋਈ ਹੈ। ਜੇ ਯਹੋਵਾਹ ਸਾਡੇ ਉੱਤੇ ਪ੍ਰਸੰਨ ਹੈ, ਉਹ ਸਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਅਤੇ ਇਸ ਨੂੰ ਸਾਨੂੰ ਦੇ ਦੇਵੇਗਾ! ਯਹੋਵਾਹ ਦੇ ਖਿਲਾਫ਼ ਵਿਦਰੋਹ ਨਾ ਕਰੋ ਅਤੇ ਉਸ ਧਰਤੀ ਦੇ ਲੋਕਾਂ ਕੋਲੋਂ ਭੈਭੀਤ ਨਾ ਹੋਵੋ। ਅਸੀਂ ਉਨ੍ਹਾਂ ਨੂੰ ਹਰਾ ਸੱਕਦੇ ਹਾਂ। ਉਨ੍ਹਾਂ ਦੀ ਸੁਰੱਖਿਆ ਚਲੀ ਗਈ ਹੈ, ਕਿਉਂਕਿ ਯਹੋਵਾਹ ਸਾਡੇ ਨਾਲ ਹੈ। ਇਸ ਲਈ ਉਨ੍ਹਾਂ ਤੋਂ ਭੈਭੀਤ ਨਾ ਹੋਵੋ!”"
8 Se o Senhor nos for propício, introduzir-nos-á nela e no-la dará; é uma terra onde corre leite e mel.
9 ਸਾਰੇ ਲੋਕੀ ਯਹੋਸ਼ੁਆ ਅਤੇ ਕਾਲੇਬ ਨੂੰ ਪੱਥਰਾਂ ਨਾਲ ਮਾਰ ਮੁਕਾਉਣ ਦੀਆਂ ਗੱਲਾਂ ਕਰਨ ਲੱਗੇ। ਪਰ ਯਹੋਵਾਹ ਦਾ ਪਰਤਾਪ ਮੰਡਲੀ ਵਾਲੇ ਤੰਬੂ ਉੱਪਰ ਦਿਖਾਈ ਦਿੱਤਾ, ਜਿੱਥੇ ਸਮੂਹ ਲੋਕ ਉਸ ਨੂੰ ਦੇਖ ਸੱਕਦੇ ਸਨ।"
9 Somente não vos revolteis contra o Senhor, e não tenhais medo do povo dessa terra: devorá-lo-emos como pão. Não há mais salvação para eles, porque o Senhor está conosco. Não tenhais medo deles."
10 ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ, “ਕਿੰਨਾ ਚਿਰ ਇਹ ਲੋਕ ਮੇਰੇ ਵਿਰੁੱਧ ਰਹਿਣਗੇ? ਉਹ ਦਰਸ਼ਾਉਂਦੇ ਹਨ ਕਿ ਉਨ੍ਹਾਂ ਨੂੰ ਮੇਰੇ ਉੱਤੇ ਕੋਈ ਭਰੋਸਾ ਨਹੀਂ ਹੈ। ਕਿੰਨਾ ਚਿਰ ਉਹ ਮੇਰੇ ਭੈ ਵਿਸ਼ਵਾਸ ਕਰਨ ਤੋਂ ਇਨਕਾਰੀ ਹੋਣਗੇ ਜਦ ਕਿ ਮੈਂ ਉਨ੍ਹਾਂ ਨੂੰ ਕੁਝ ਸ਼ਕਤੀਸ਼ਾਲੀ ਨਿਸ਼ਾਨ ਦਿਖਾ ਦਿੱਤੇ ਹਨ।"
10 Toda a assembléia estava a ponto de apedrejá-los, quando a glória do Senhor apareceu sobre a tenda de reunião a todos os israelitas.
11 ਮੈਂ ਉਨ੍ਹਾਂ ਸਾਰਿਆਂ ਨੂੰ ਭਿਆਨਕ ਬਿਮਾਰੀ ਨਾਲ ਮਾਰ ਸੁੱਟਾਂਗਾ। ਮੈਂ ਉਨ੍ਹਾਂ ਨੂੰ ਤਬਾਹ ਕਰ ਦਿਆਂਗਾ, ਅਤੇ ਮੈਂ ਇੱਕ ਹੋਰ ਕੌਮ ਉਸਾਰਨ ਲਈ ਤੇਰੀ ਵਰਤੋਂ ਕਰਾਂਗਾ। ਅਤੇ ਤੇਰੀ ਕੌਮ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਤਾਕਤਵਰ ਅਤੇ ਮਹਾਨ ਹੋਵੇਗੀ।”"
11 O Senhor disse a Moisés: "Até quando me desprezará esse povo? Até quando não acreditará em mim, apesar de todos os prodígios que fiz no meio dele?
12 ਫ਼ੇਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਜੇ ਤੂ ਅਜਿਹਾ ਕਰੋਂਗੇ, ਮਿਸਰੀ ਇਸ ਬਾਰੇ ਸੁਣਨਗੇ ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ।"
12 Vou destruí-lo, ferindo-o de peste, mas farei de ti uma nação maior e mais poderosa do que ele."
13 ਮਿਸਰ ਦੇ ਲੋਕਾਂ ਨੇ ਕਨਾਨ ਦੇ ਲੋਕਾਂ ਨੂੰ ਇਸ ਬਾਰੇ ਦੱਸਿਆ ਸੀ। ਉਹ ਪਹਿਲਾਂ ਹੀ ਜਾਣਦੇ ਹਨ ਕਿ ਤੂੰ ਯਹੋਵਾਹ ਹੈ ਅਤੇ ਤੂੰ ਆਪਣੇ ਲੋਕਾਂ ਦੇ ਨਾਲ ਹੈ। ਉਹ ਜਾਣਦੇ ਹਨ ਕਿ ਲੋਕਾਂ ਨੇ ਤੈਨੂੰ ਦੇਖਿਆ ਹੈ। ਉਹ ਵਿਸ਼ੇਸ਼ ਬੱਦਲ ਬਾਰੇ ਜਾਣਦੇ ਹਨ। ਉਹ ਜਾਣਦੇ ਹਨ ਕਿ ਤੂੰ ਦਿਨ ਵਿੱਚ ਆਪਣੇ ਲੋਕਾਂ ਦੀ ਅਗਵਾਈ ਕਰਨ ਲਈ ਬੱਦਲ ਦੀ ਵਰਤੋਂ ਕਰਦਾ ਹੈ ਅਤੇ ਇਹ ਕਿ ਬੱਦਲ ਰਾਤ ਵੇਲੇ ਉਨ੍ਹਾਂ ਦੀ ਅਗਵਾਈ ਕਰਨ ਲਈ ਅੱਗ ਬਣ ਜਾਂਦਾ ਹੈ।"
13 Moisés disse ao Senhor: "Os egípcios viram que, por vosso poder, tirastes este povo do meio deles e o disseram aos habitantes dessa terra.
14 ਇਸ ਲਈ ਤੈਨੂੰ ਇਨ੍ਹਾਂ ਲੋਕਾਂ ਨੂੰ ਹੁਣ ਨਹੀਂ ਮਾਰਨਾ ਚਾਹੀਦਾ। ਜੇ ਤੂੰ ਇਨ੍ਹਾਂ ਨੂੰ ਮਾਰ ਦੇਵੇਗਾ ਤਾਂ ਉਹ ਸਾਰੇ ਲੋਕ ਜਿਨ੍ਹਾਂ ਨੇ ਤੇਰੀ ਸ਼ਕਤੀ ਬਾਰੇ ਸੁਣਿਆ ਹੈ, ਆਖਣਗੇ,"
14 Todo mundo sabe, ó Senhor, que estais no meio desse povo, e sois visto face a face, ó Senhor, que vossa nuvem está sobre eles e marchais diante deles de dia numa coluna de nuvem, e de noite numa coluna de fogo.
15 ‘ਯਹੋਵਾਹ ਇਨ੍ਹਾਂ ਲੋਕਾਂ ਨੂੰ ਉਸ ਧਰਤੀ ਉੱਤੇ ਲੈ ਜਾਣ ਵਿੱਚ ਸਫ਼ਲ ਨਹੀਂ ਹੋ ਸੱਕਿਆ ਜਿਸਦਾ ਉਸ ਨੇ ਇਨ੍ਹਾਂ ਨਾਲ ਇਕਰਾਰ ਕੀਤਾ ਸੀ। ਇਸ ਲਈ ਯਹੋਵਾਹ ਨੇ ਇਨ੍ਹਾਂ ਨੂੰ ਮਾਰੂਥਲ ਵਿੱਚ ਮਾਰ ਮੁਕਾਇਆ।’"
15 Se fizerdes morrer todo esse povo, as nações que ouviram falar de vós dirão:
16 “ਇਸ ਲਈ ਹੁਣ ਮਾਲਕ ਆਪਣੀ ਸ਼ਕਤੀ ਦਰਸਾ! ਇਸ ਨੂੰ ਉਸੇ ਤਰ੍ਹਾਂ ਦਰਸਾ ਜਿਵੇਂ ਤੂੰ ਆਖਿਆ ਸੀ!"
16 o Senhor foi incapaz de introduzir o povo na terra que lhe havia jurado dar, e exterminou-o no deserto.
17 ਤੂੰ ਆਖਿਆ ਸੀ, ‘ਯਹੋਵਾਹ ਗੁੱਸਾ ਕਰਨ ਵਿੱਚ ਦੇਰ ਲਾਉਂਦਾ ਹੈ। ਯਹੋਵਾਹ ਮਹਾਨ ਪਿਆਰ ਨਾਲ ਭਰਿਆ ਹੋਇਆ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਮਾਫ਼ ਕਰ ਦਿੰਦਾ ਹੈ ਜਿਹੜੇ ਦੋਸ਼ੀ ਹੁੰਦੇ ਹਨ ਅਤੇ ਬਿਧੀਆਂ ਨੂੰ ਤੋਂੜਦੇ ਹਨ। ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਹਮੇਸ਼ਾ ਸਜ਼ਾ ਦਿੰਦਾ ਹੈ ਜਿਹੜੇ ਗੁਨਾਹਗਾਰ ਹੁੰਦੇ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ, ਅਤੇ ਉਹ ਉਨ੍ਹਾਂ ਦੇ ਬੱਚਿਆਂ ਨੂੰ ਵੀ ਸਜ਼ਾ ਦਿੰਦਾ ਹੈ, ਉਨ੍ਹਾਂ ਦੇ ਪੋਤਿਆਂ-ਪੜਪੋਤਿਆਂ ਨੂੰ ਵੀ ਉਨ੍ਹਾਂ ਮੰਦੀਆਂ ਗੱਲਾਂ ਲਈ ਸਜ਼ਾ ਦਿੰਦਾ ਹੈ!’"
17 Agora, pois, rogo-vos que o poder do Senhor se manifeste em toda a sua grandeza, como o dissestes:
18 ਹੁਣ, ਆਪਣੇ ਮਹਾਨ ਪਿਆਰ ਕਾਰਣ, ਕਿਰਪਾ ਕਰਕੇ ਇਨ੍ਹਾਂ ਲੋਕਾਂ ਦੇ ਪਾਪ ਮੁਆਫ਼ ਕਰ ਦੇ। ਇਨ੍ਹਾਂ ਨੂੰ ਉਸੇ ਤਰ੍ਹਾਂ ਮਾਫ਼ ਕਰਦੇ ਜਿਵੇਂ ਤੂੰ ਮਿਸਰ ਛੱਡਣ ਤੋਂ ਲੈ ਕੇ ਹੁਣ ਤੱਕ ਕਰਦਾ ਆਇਆ ਹੈ।”"
18 O Senhor é lento para a cólera e rico em bondade; ele perdoa a iniqüidade e o pecado, mas não tem por inocente o culpado, e castiga a iniqüidade dos pais nos filhos até a terceira e a quarta geração.
19 ਯਹੋਵਾਹ ਨੇ ਜਵਾਬ ਦਿੱਤਾ, “ਹਾਂ ਜਿਵੇਂ ਤੂੰ ਆਖਿਆ ਹੈ, ਮੈਂ ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦਿਆਂਗਾ।"
19 Perdoai o pecado desse povo segundo a vossa grande misericórdia, como já o tendes feito desde o Egito até aqui."
20 ਪਰ ਮੈਂ ਤੈਨੂੰ ਸੱਚ ਦੱਸਦਾ ਹਾਂ, ਯਹੋਵਾਹ ਦਾ ਪਰਤਾਪ ਧਰਤੀ ਨੂੰ ਭਰ ਦੇਵੇਗਾ।"
20 O Senhor respondeu: "Eu perdôo, conforme o teu pedido.
21 ਉਨ੍ਹਾਂ ਲੋਕਾਂ ਵਿੱਚੋਂ, ਜਿਨ੍ਹਾਂ ਨੂੰ ਮੈਂ ਮਿਸਰ ਵਿੱਚੋਂ ਲਿਆਂਦਾ ਸੀ, ਕੋਈ ਵੀ ਕਦੇ ਕਨਾਨ ਦੀ ਧਰਤੀ ਨੂੰ ਨਹੀਂ ਦੇਖ ਸੱਕੇਗਾ। ਉਨ੍ਹਾਂ ਲੋਕਾਂ ਨੇ ਮੇਰਾ ਪਰਤਾਪ ਦੇਖਿਆ ਸੀ ਅਤੇ ਉਹ ਸਾਰੇ ਮਹਾਨ ਸੰਕੇਤ ਦੇਖੇ ਸਨ ਜਿਹੜੇ ਮੈਂ ਮਿਸਰ ਵਿੱਚ ਦਰਸ਼ਾਏ ਸਨ। ਅਤੇ ਉਨ੍ਹਾਂ ਨੇ ਉਹ ਸਾਰੀਆਂ ਮਹਾਨ ਗੱਲਾਂ ਵੀ ਦੇਖੀਆਂ ਸਨ ਜਿਹੜੀਆਂ ਮੈਂ ਮਾਰੂਥਲ ਵਿੱਚ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਹੁਕਮ ਅਦੂਲੀ ਕੀਤੀ ਅਤੇ ਮੈਨੂੰ 10 ਵਾਰੀ ਪਰੱਖਿਆ।"
21 Mas, pela minha vida e pela minha glória que enche toda a terra,
22 ਉਹ ਉਸ ਧਰਤੀ ਨੂੰ ਨਹੀਂ ਵੇਖਣਗੇ ਜਿਸਦਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ, ਜਿਹੜੇ ਮੇਰੇ ਵਿਰੁੱਧ ਹੋ ਗਏ ਸਨ, ਕਦੇ ਵੀ ਉਸ ਧਰਤੀ ਵਿੱਚ ਦਾਖਲ ਹੋਣ ਦੇ ਕਾਬਲ ਨਹੀਂ ਹੋਵੇਗਾ।"
22 nenhum dos homens que viram a minha glória e os prodígios que fiz no Egito e no deserto, que me provocaram já dez vezes e não me ouviram,
23 ਪਰ ਮੇਰਾ ਸੇਵਕ ਕਾਲੇਬ ਵੱਖਰਾ ਸੀ। ਉਹ ਪੂਰੀ ਤਰ੍ਹਾਂ ਮੇਰਾ ਅਨੁਯਾਈ ਹੈ। ਇਸ ਲਈ ਮੈਂ ਉਸ ਨੂੰ ਉਸ ਧਰਤੀ ਉੱਤੇ ਲੈ ਜਾਵਾਂਗਾ, ਜਿਹੜੀ ਉਸ ਨੇ ਪਹਿਲਾਂ ਹੀ ਦੇਖ ਲਈ ਹੈ। ਅਤੇ ਉਸ ਦੇ ਲੋਕ ਉਹ ਧਰਤੀ ਹਾਸਿਲ ਕਰ ਲੈਣਗੇ।"
23 verá a terra que prometi com juramento aos seus pais. Nenhum daqueles que me desprezaram a verá.
24 ਉਸ ਵਾਦੀ ਵਿੱਚ ਅਮਾਲੇਕੀ ਅਤੇ ਕਨਾਨੀ ਲੋਕ ਰਹਿੰਦੇ ਹਨ। ਇਸ ਲਈ ਕੱਲ੍ਹ ਨੂੰ ਤੂੰ ਇਹ ਥਾਂ ਛੱਡ ਕੇ ਲਾਲ ਸਾਗਰ ਨੂੰ ਜਾਣ ਵਾਲੀ ਸੜਕ ਉੱਤੇ ਵਾਪਸ ਮਾਰੂਥਲ ਵੱਲ ਚੱਲਿਆ ਜਾ।”"
24 Quanto ao meu servo Caleb, porém, que animado de outro espírito me obedeceu fielmente, eu o introduzirei na terra que ele percorreu, e a sua posteridade a possuirá.
25 ਯਹੋਵਾਹ ਲੋਕਾਂ ਨੂੰ ਸਜ਼ਾ ਦਿੰਦਾ ਹੈ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,"
25 Visto que os amalecitas e os cananeus habitam no vale, voltai amanhã e parti para o deserto em direção ao mar Vermelho."
26 “ਹੋਰ ਕਿੰਨਾ ਚਿਰ ਇਹ ਮੰਦੇ ਲੋਕ ਮੇਰੇ ਵਿਰੁੱਧ ਸ਼ਿਕਾਇਤਾਂ ਕਰਨਗੇ? ਮੈਂ ਉਨ੍ਹਾਂ ਦੀਆਂ ਸ਼ਿਕਾਇਤਾ ਸੁਣ ਲਈਆਂ ਹਨ।"
26 O Senhor disse a Moisés e a Aarão:
27 ਇਸ ਲਈ ਉਨ੍ਹਾਂ ਨੂੰ ਆਖ, ‘ਯਹੋਵਾਹ ਆਖਦਾ ਹੈ ਕਿ ਯਹੋਵਾਹ ਅਵੱਸ਼ ਹੀ ਉਹ ਸਾਰੀਆਂ ਗੱਲਾਂ ਤੁਹਾਡੇ ਨਾਲ ਕਰੇਗਾ ਜਿਨ੍ਹਾਂ ਬਾਰੇ ਤੁਸੀਂ ਸ਼ਿਕਾਇਤ ਕੀਤੀ ਹੈ। ਤੁਹਾਡੇ ਨਾਲ ਇਹ ਕੁਝ ਵਾਪਰੇਗਾ:"
27 "Até quando sofrerei eu essa assembléia revoltada que murmura contra mim? Ouvi as murmurações que os israelitas proferem contra mim.
28 ਤੁਸੀਂ ਇਸ ਮਾਰੂਥਲ ਅੰਦਰ ਮਾਰੇ ਜਾਵੋਂਗੇ। ਹਰ ਵਿਅਕਤੀ, ਜਿਹੜਾ 20 ਸਾਲ ਜਾਂ ਇਸਤੋਂ ਵੱਡਾ ਹੈ ਅਤੇ ਮੇਰੇ ਬੰਦਿਆ ਵਿੱਚ ਗਿਣਿਆ ਗਿਆ, ਮਾਰਿਆ ਜਾਵੇਗਾ ਕਿਉਂਕਿ ਤੁਸੀਂ ਮੇਰੇ ਖਿਲਾਫ਼ ਸ਼ਿਕਾਇਤ ਕੀਤੀ।"
28 Dir-lhes-ás: juro por mim mesmo, diz o Senhor, tratar-vos-ei como vos ouvi dizer.
29 ਇਸ ਲਈ ਤੁਸੀਂ ਕਦੇ ਵੀ ਉਸ ਧਰਤੀ ਵਿੱਚ ਦਾਖਲ ਨਹੀਂ ਹੋਵੋਂਗੇ ਜਿਸਦਾ ਮੈਂ ਤੁਹਾਡੇ ਨਾਲ ਇਕਰਾਰ ਕੀਤਾ ਸੀ। ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਅਤੇ ਨੂਨ ਦਾ ਪੁੱਤਰ ਯਹੋਸ਼ੁਆ ਉਸ ਧਰਤੀ ਵਿੱਚ ਦਾਖਲ ਹੋਣਗੇ।"
29 Vossos cadáveres cairão nesse deserto. Todos vós que fostes recenseados da idade de vinte anos para cima, e que murmurastes contra mim,
30 ਤੁਸੀਂ ਡਰਦੇ ਸੀ ਅਤੇ ਸ਼ਿਕਾਇਤ ਕੀਤੀ ਕਿ ਉਹ ਧਰਤੀ ਦੇ ਤੁਹਾਡੇ ਦੁਸ਼ਮਣ ਕੋਲੋਂ ਤੁਹਾਡੇ ਬੱਚੇ ਖੋਹ ਲੈਣਗੇ। ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਉਨ੍ਹਾਂ ਬੱਚਿਆਂ ਨੂੰ ਉਸ ਧਰਤੀ ਉੱਤੇ ਲਿਜਾਵਾਂਗਾ। ਉਹ ਉਸ ਧਰਤੀ ਨੂੰ ਮਾਨਣਗੇ ਜਿਸ ਨੂੰ ਤੁਸੀਂ ਕਬੂਲਣ ਤੋਂ ਇਨਕਾਰ ਕਰ ਦਿੱਤਾ ਸੀ।"
30 não entrareis na terra onde jurei estabelecer-vos, exceto Caleb, filho de Jefoné, e Josué, filho de Nun.
31 ਜਿੱਥੇ ਤੀਕ ਤੁਸਾਂ ਲੋਕਾਂ ਦੀ ਗੱਲ ਹੈ, ਤੁਸੀਂ ਇਸ ਮਾਰੂਥਲ ਅੰਦਰ ਮਾਰੇ ਜਾਵੋਂਗੇ।"
31 Todavia, introduzirei nela os vossos filhinhos, dos quais dizíeis que seriam a presa do inimigo, e eles conhecerão a terra que desprezastes.
32 “‘ਤੁਹਾਡੇ ਬੱਚੇ ਇਸ ਮਾਰੂਥਲ ਵਿੱਚ 40 ਸਾਲਾਂ ਤੀਕ ਅਯਾਲੀ ਰਹਿਣਗੇ। ਉਹ ਇਸ ਵਾਸਤੇ ਦੁੱਖ ਝੱਲਣਗੇ ਕਿਉਂਕਿ ਤੁਸੀਂ ਮੇਰੇ ਨਾਲ ਵਫ਼ਾ ਨਹੀਂ ਕੀਤੀ। ਉਨ੍ਹਾਂ ਨੂੰ ਉਦੋਂ ਤੱਕ ਦੁੱਖ ਝੱਲਣਾ ਪਵੇਗਾ ਜਦੋਂ ਤੀਕ ਕਿ ਤੁਸੀਂ ਸਾਰੇ ਮਾਰੂਥਲ ਵਿੱਚ ਮਰਕੇ ਦਫ਼ਨ ਨਹੀਂ ਹੋ ਜਾਂਦੇ।"
32 Quanto a vós, os vossos cadáveres ficarão nesse deserto,
33 ਚਾਲੀ ਸਾਲਾਂ ਤੀਕ ਤੁਸੀਂ ਆਪਣੇ ਪਾਪਾਂ ਕਾਰਣ ਦੁੱਖ ਭੋਗੋਂਗੇ। (ਮਤਲਬ ਇਹ ਕਿ ਉਨ੍ਹਾਂ 40 ਦਿਨਾਂ ਦੇ ਹਰੇਕ ਦਿਨ ਬਦਲੇ ਇੱਕ ਸਾਲ, ਜਦੋਂ ਆਦਮੀਆਂ ਨੇ ਉਸ ਧਰਤੀ ਦੀ ਖੋਜ ਪੜਤਾਲ ਕੀਤੀ ਸੀ।) ਤੁਸੀਂ ਜਾਣ ਜਾਵੋਂਗੇ ਕਿ ਮੇਰੇ ਲਈ ਤੁਹਾਡੇ ਵਿਰੁੱਧ ਹੋਣਾ ਕਿੰਨੀ ਭਿਆਨਕ ਗੱਲ ਹੈ।’"
33 onde os vossos filhos guardarão os seus rebanhos durante quarenta anos, pagando a pena de vossas infidelidades, até que vossos cadáveres apodreçam no deserto.
34 “ਮੈਂ ਯਹੋਵਾਹ ਹਾਂ, ਅਤੇ ਮੈਂ ਆਖ ਦਿੱਤਾ ਹੈ। ਅਤੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਇਨ੍ਹਾਂ ਮੰਦੇ ਲੋਕਾਂ ਲਈ ਇਹ ਸਾਰੀਆਂ ਗੱਲਾਂ ਕਰਾਂਗਾ। ਇਹ ਲੋਕ ਮੇਰੇ ਵਿਰੁੱਧ ਇਕੱਠੇ ਹੋਕੇ ਆਏ ਹਨ। ਇਸ ਲਈ ਇਹ ਸਾਰੇ ਇਸ ਮਾਰੂਥਲ ਅੰਦਰ ਮਰਨਗੇ।”"
34 Explorastes a terra em quarenta dias; tantos anos quantos foram esses dias pagareis a pena de vossas iniqüidades, ou seja, durante quarenta anos, e vereis o que significa ser objeto de minha vingança.
35 ਉਹ ਆਦਮੀ ਜਿਨ੍ਹਾਂ ਨੂੰ ਮੂਸਾ ਨੇ ਨਵੀਂ ਧਰਤੀ ਦੀ ਖੋਜ ਲਈ ਭੇਜਿਆ ਸੀ ਉਹੋ ਹੀ ਸਨ ਜਿਨ੍ਹਾਂ ਨੇ ਵਾਪਸ ਆਕੇ ਸਾਰੇ ਇਸਰਾਏਲੀ ਲੋਕਾਂ ਅੰਦਰ ਸ਼ਿਕਾਇਤਾਂ ਫ਼ੈਲਾਈਆਂ ਸਨ। ਉਨ੍ਹਾਂ ਆਦਮੀਆਂ ਨੇ ਆਖਿਆ ਸੀ ਕਿ ਲੋਕ ਉਸ ਧਰਤੀ ਅੰਦਰ ਦਾਖਲ ਹੋਣ ਦੇ ਸਮਰਥ ਨਹੀਂ ਸਨ।"
35 Eu, o Senhor, o disse. Eis como hei de tratar essa assembléia rebelde que se revoltou contra mim. Eles serão consumidos e mortos nesse deserto!"
36 ਉਹ ਆਦਮੀ ਇਸਰਾਏਲੀ ਲੋਕਾਂ ਅੰਦਰ ਮੁਸ਼ਕਿਲਾਂ ਖੜੀਆਂ ਕਰਨ ਲਈ ਜ਼ਿੰਮੇਵਾਰ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰਨ ਲਈ ਬਿਮਾਰੀ ਭੇਜੀ।"
36 Os homens que Moisés tinha enviado a explorar a terra e que, depois de terem voltado, tinham feito murmurar contra ele toda a assembléia,
37 ਪਰ ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਉਨ੍ਹਾਂ ਲੋਕਾਂ ਵਿੱਚੋਂ ਸਨ ਜਿਨ੍ਹਾਂ ਨੂੰ ਉਸ ਧਰਤੀ ਦੀ ਖੋਜ ਲਈ ਭੇਜਿਆ ਗਿਆ ਸੀ। ਅਤੇ ਯਹੋਵਾਹ ਨੇ ਉਨ੍ਹਾਂ ਦੋਹਾਂ ਆਦਮੀਆਂ ਨੂੰ ਬਚਾ ਲਿਆ। ਉਨ੍ਹਾਂ ਨੂੰ ਉਹ ਬਿਮਾਰੀ ਨਹੀਂ ਲਗੀ ਜਿਸਨੇ ਹੋਰਨਾ ਦਸਾਂ ਆਦਮੀਆਂ ਨੂੰ ਮਾਰ ਦਿੱਤਾ ਸੀ।"
37 depreciando a terra, morreram feridos por uma praga, diante do Senhor.
38 ਲੋਕ ਕਨਾਨ ਅੰਦਰ ਜਾਣ ਦੀ ਕੋਸ਼ਿਸ਼ ਕਰਦੇ ਹਨ ਮੂਸਾ ਨੇ ਇਸਰਾਏਲੀ ਲੋਕਾਂ ਨੂੰ ਇਹ ਸਾਰੀਆਂ ਗੱਲਾਂ ਆਖੀਆਂ। ਲੋਕ ਬਹੁਤ ਉਦਾਸ ਹੋ ਗਏ।"
38 Somente Josué, filho de Nun, e Caleb, filho de Jefoné, sobreviveram entre todos os que tinham explorado a terra.
39 ਦੂਸਰੇ ਦਿਨ ਸਵੇਰੇ-ਸਵੇਰੇ ਲੋਕਾਂ ਨੇ ਪਹਾੜੀ ਪ੍ਰਦੇਸ਼ ਵੱਲ ਜਾਣ ਲਈ ਚਾਲੇ ਪਾ ਦਿੱਤੇ। ਲੋਕਾਂ ਨੇ ਆਖਿਆ, “ਅਸੀਂ ਪਾਪ ਕੀਤਾ ਹੈ। ਸਾਨੂੰ ਅਫ਼ਸੋਸ ਹੈ ਕਿ ਅਸੀਂ ਯਹੋਵਾਹ ਉੱਤੇ ਭਰੋਸਾ ਨਹੀਂ ਕੀਤਾ। ਅਸੀਂ ਉਸ ਥਾਂ ਜਾਵਾਂਗੇ ਜਿਸਦਾ ਯਹੋਵਾਹ ਨੇ ਸਾਡੇ ਲਈ ਇਕਰਾਰ ਕੀਤਾ ਹੈ।”"
39 Moisés referiu tudo isso aos filhos de Israel, e o povo ficou profundamente desolado.
40 ਪਰ ਮੂਸਾ ਨੇ ਆਖਿਆ, “ਤੁਸੀਂ ਯਹੋਵਾਹ ਦਾ ਆਦੇਸ਼ ਕਿਉਂ ਨਹੀਂ ਮੰਨ ਰਹੇ? ਤੁਸੀਂ ਸਫ਼ਲ ਨਹੀਂ ਹੋਵੋਂਗੇ!"
40 Levantaram-se de madrugada e se puseram a caminho para o cimo do monte dizendo: "Estamos prontos a subir para o lugar de que falou o Senhor, porque pecamos."
41 ਉਸ ਧਰਤੀ ਉੱਤੇ ਨਾ ਜਾਵੋ। ਯਹੋਵਾਹ ਤੁਹਾਡੇ ਨਾਲ ਨਹੀਂ ਹੈ ਇਸ ਲਈ ਤੁਹਾਡੇ ਦੁਸ਼ਮਣ ਤੁਹਾਨੂੰ ਆਸਾਨੀ ਨਾਲ ਹਰਾ ਦੇਣਗੇ।"
41 Moisés disse-lhes: "Por que transgredis a ordem do Senhor? Isto não será bem sucedido.
42 ਉੱਥੇ ਅਮਾਲੇਕੀ ਅਤੇ ਕਨਾਨੀ ਤੁਹਾਡੇ ਵਿਰੁੱਧ ਲੜਨਗੇ। ਤੁਸੀਂ ਯਹੋਵਾਹ ਤੋਂ ਆਪਣਾ ਮੂੰਹ ਫ਼ੇਰ ਲਿਆ ਹੈ। ਇਸ ਲਈ ਜਦੋਂ ਤੁਸੀਂ ਉਨ੍ਹਾਂ ਨਾਲ ਲੜੋਂਗੇ, ਉਹ ਤੁਹਾਡੇ ਨਾਲ ਨਹੀਂ ਹੋਵੇਗਾ।”"
42 Não subais; sereis derrotada por vossos inimigos, pois o Senhor não está no meio de vós.
43 ਪਰ ਲੋਕਾਂ ਨੇ ਮੂਸਾ ਦੀ ਗੱਲ ਵਿੱਚ ਵਿਸ਼ਵਾਸ ਨਹੀਂ ਕੀਤਾ। ਇਸ ਲਈ ਉਹ ਪਹਾੜੀ ਪ੍ਰਦੇਸ਼ ਵੱਲ ਚੱਲੇ ਗਏ। ਪਰ ਮੂਸਾ ਅਤੇ ਯਹੋਵਾਹ ਦੇ ਇਕਰਾਰਨਾਮੇ ਵਾਲਾ ਸੰਦੂਕ ਲੋਕਾਂ ਦੇ ਨਾਲ ਨਹੀਂ ਗਏ।"
43 Os amalecitas e os cananeus estão diante de vós, e sucumbireis sob a sua espada, porque vos desviasses do Senhor. O Senhor não estará convosco."
44 ਪਹਾੜੀ ਪ੍ਰਦੇਸ਼ ਵਿੱਚ ਰਹਿਣ ਵਾਲੇ ਅਮਾਲੇਕੀ ਲੋਕ ਅਤੇ ਕਨਾਨੀ ਲੋਕ ਹੇਠਾ ਉਤਰ ਆਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਅਮਾਲੇਕੀਆਂ ਅਤੇ ਕਨਾਨੀਆਂ ਨੇ ਉਨ੍ਹਾਂ ਨੂੰ ਆਸਾਨੀ ਨਾਲ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਹਾਰਮਾਹ ਤੱਕ ਭਜਾ ਦਿੱਤਾ।"
44 Eles obstinaram-se em querer subir até o cimo do monte; a arca da aliança do Senhor, porém, e Moisés, não saíram do acampamento.
45 — ausente —
45 Então os amalecitas e os cananeus, que habitavam nessa montanha, desceram e, tendo-os batido e retalhado, perseguiram-nos até Horma.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Números 14, comparar traduções ou montar um estudo — tudo direto pelo WhatsApp.