Números 15

Punjabi Bible (GL_PUNJABI) vs NVI

Sair da comparação
NVI Nova Versão Internacional
1 ਬਲੀਆਂ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,"
1 O Senhor disse a Moisés:
2 “ਇਸਰਾਏਲ ਦੇ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ: ਮੈਂ ਤੁਹਾਨੂੰ ਇੱਕ ਧਰਤੀ ਦੇ ਰਿਹਾ ਹਾਂ ਜਿਹੜੀ ਤੁਹਾਡਾ ਘਰ ਹੋਵੇਗੀ, ਜਦੋਂ ਤੁਸੀਂ ਉਸ ਧਰਤੀ ਅੰਦਰ ਦਾਖਲ ਹੋਵੋਂ,"
2 "Diga o seguinte aos israelitas: Quando entrarem na terra que lhes dou para sua habitação,
3 ਤੁਹਾਨੂੰ ਅਵੱਸ਼ ਹੀ ਯਹੋਵਾਹ ਨੂੰ ਅੱਗ ਦੁਆਰਾ ਭੇਟਾ ਚੜ੍ਹਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ ਹੋਮ ਦੀਆਂ ਭੇਟਾ, ਸੁੱਖ-ਸਾਂਦ ਦੀਆਂ ਭੇਟਾ, ਖਾਸ ਇਕਰਾਰਾ, ਖਾਸ ਸੁਗਾਤਾ, ਅਤੇ ਆਪਣੇ ਪਰਬਾ ਵਾਲੇ ਦਿਨਾ ਦੀਆਂ ਬਲੀਆਂ ਲਈ ਆਪਣੀਆਂ ਗਊਆਂ, ਭੇਡਾਂ ਅਤੇ ਬੱਕਰੀਆਂ ਦੀ ਵਰਤੋਂ ਕਰੋਂਗੇ।"
3 e apresentarem ao Senhor uma oferta, de bois ou de ovelhas, preparada no fogo como aroma agradável ao Senhor, seja holocausto, seja sacrifício, para cumprir um voto ou como oferta voluntária ou como oferta relativa a uma festa,
4 “ਜਦੋਂ ਵੀ ਕੋਈ ਬੰਦਾ ਆਪਣੀ ਭੇਟ ਲੈ ਕੇ ਆਵੇ ਉਸ ਨੂੰ ਯਹੋਵਾਹ ਅੱਗੇ ਅਨਾਜ ਦੀ ਭੇਟ ਵੀ ਚੜ੍ਹਾਉਣੀ ਚਾਹੀਦੀ ਹੈ। ਅਨਾਜ ਦੀ ਭੇਟ ਜ਼ੈਤੂਨ ਦੇ ਤੇਲ ਦੇ ਇੱਕ ਕੁਆਟਰ ਨਾਲ ਗੁੰਨ੍ਹੇ ਹੋਏ 8 ਕੱਪ ਮੈਦੇ ਦੇ ਰੂਪ ਵਿੱਚ ਹੋਵੇਗੀ।"
4 aquele que trouxer a sua oferta apresentará também ao Senhor uma oferta de cereal de um jarro da melhor farinha amassada com um litro de óleo.
5 ਹਰ ਵਾਰੀ ਜਦੋਂ ਤੁਸੀਂ ਹੋਮ ਦੀ ਭੇਟ ਵਜੋਂ ਲੇਲਾ ਚੜ੍ਹਾਵੋਂ ਤਾ ਤੁਹਾਨੂੰ ਪੀਣ ਦੀ ਭੇਟ ਵਜੋਂ ਇੱਕ ਕੁਆਟਰ ਮੈਅ ਵੀ ਤਿਆਰ ਕਰਨੀ ਚਾਹੀਦੀ ਹੈ।"
5 Para cada cordeiro do holocausto ou do sacrifício, prepare um litro de vinho como oferta derramada.
6 “ਜੇ ਤੁਸੀਂ ਭੇਡ ਦੇ ਰਹੇ ਹੋਵੋ ਤਾਂ ਤੁਹਾਨੂੰ ਇੱਕ ਤਿਆਰ ਅਨਾਜ ਦੀ ਭੇਟ ਵੀ ਲਿਆਉਣੀ ਚਾਹੀਦੀ ਹੈ। ਇਹ ਅਨਾਜ ਦੀ ਭੇਟ 1 1/4 ਜ਼ੈਤੂਨ ਦੇ ਤੇਲ ਵਿੱਚ ਮਿਲੇ ਹੋਏ ਮੈਦੇ ਦੇ 16 ਕੱਪਾਂ ਦੇ ਰੂਪ ਵਿੱਚ ਹੋਣੀ ਚਾਹੀਦੀ ਹੈ।"
6 "Para um carneiro, prepare uma oferta de cereal de dois jarros da melhor farinha com um litro de óleo
7 ਤੁਹਾਨੂੰ ਪੀਣ ਦੀ ਭੇਟ ਵਜੋਂ 1 1/4 ਕੁਆਟਰ ਮੈਅ ਵੀ ਦੇਣੀ ਚਾਹੀਦੀ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।"
7 e um litro de vinho como oferta derramada. Apresente-a como aroma agradável ao Senhor.
8 “ਤੁਸੀਂ ਹੋਮ ਦੀ ਭੇਟ ਵਜੋਂ ਜਾਂ ਬਲੀ ਲਈ ਜਾਂ ਸੁੱਖ-ਸਾਂਦ ਦੀ ਭੇਟ ਲਈ ਜਾਂ ਯਹੋਵਾਹ ਨਾਲ ਕੀਤੇ ਖਾਸ ਇਕਰਾਰ ਲਈ ਇੱਕ ਜਵਾਨ ਬਲਦ ਲਿਆ ਸੱਕਦੇ ਹੋ।"
8 "Quando algum de vocês preparar um novilho para holocausto ou para sacrifício para cumprir voto especial, ou como oferta de comunhão ao Senhor,
9 ਉਸ ਵੇਲੇ, ਤੁਹਾਨੂੰ ਬਲਦ ਦੇ ਨਾਲ ਇੱਕ ਅਨਾਜ ਦੀ ਭੇਟ ਵੀ ਦੇਣੀ ਚਾਹੀਦੀ ਹੈ। ਇਹ ਅਨਾਜ ਦੀ ਭੇਟ ਦੋ ਕੁਆਟਰ ਜ਼ੈਤੂਨ ਦੇ ਤੇਲ ਵਿੱਚ ਮਿਲੇ ਹੋਏ 24 ਕੱਪ ਮੈਦੇ ਦੇ ਰੂਪ ਵਿੱਚ ਹੋਣੀ ਚਾਹੀਦੀ ਹੈ।"
9 traga com o novilho uma oferta de cereal de três jarros da melhor farinha amassada com meio galão de óleo.
10 ਅਤੇ ਇਸਦੇ ਨਾਲ ਹੀ ਦੋ ਕੁਆਟਰ ਮੈਅ ਵੀ ਪੀਣ ਦੀ ਭੇਟ ਵਜੋਂ ਲੈ ਕੇ ਆਵੋ। ਇਹ ਭੇਟ ਹੋਮ ਦੇ ਰੂਪ ਵਿੱਚ ਹੋਵੇਗੀ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰੇਗੀ।"
10 Traga também meio galão de vinho para a oferta derramada. Será uma oferta preparada no fogo, de aroma agradável ao Senhor.
11 ਹਰੇਕ ਬਲਦ, ਭੇਡ, ਜਾਂ ਬੱਕਰੀ, ਜਿਸ ਨੂੰ ਤੁਸੀਂ ਸੁਗਾਤ ਵਜੋਂ ਯਹੋਵਾਹ ਨੂੰ ਭੇਟ ਕਰੋ, ਇੰਝ ਤਿਆਰ ਕੀਤਾ ਜਾਣਾ ਚਾਹੀਦਾ ਹੈ।"
11 Cada novilho ou carneiro, ou cordeiro ou cabrito, deverá ser preparado dessa maneira.
12 ਇਨ੍ਹਾਂ ਵਿੱਚੋਂ ਹਰੇਕ ਜਾਨਵਰ ਜਿਹੜਾ ਤੁਸੀਂ ਭੇਟ ਕਰੋ ਇਸੇ ਢੰਗ ਨਾਲ ਹੋਣਾ ਚਾਹੀਦਾ ਹੈ।"
12 Façam isso com cada animal, com tantos quantos vocês prepararem.
13 “ਇਹੀ ਉਹ ਢੰਗ ਹੈ ਜਿਹੜਾ ਹਰ ਇਸਰਾਏਲੀ ਨਾਗਰਿਕ ਨੂੰ ਯਹੋਵਾਹ ਨੂੰ ਪ੍ਰਸੰਨ ਕਰਨ ਲਈ ਹੋਮ ਦੀ ਭੇਟ ਵਜੋਂ ਕਰਨਾ ਚਾਹੀਦਾ ਹੈ।"
13 "Todo o que for natural da terra deverá proceder dessa maneira quando trouxer uma oferta preparada no fogo de aroma agradável ao Senhor.
14 ਤੁਹਾਡੇ ਦਰਮਿਆਨ ਵਿਦੇਸ਼ੀ ਵੀ ਰਹਿਣਗੇ। ਜੇ ਉਹ ਲੋਕ ਯਹੋਵਾਹ ਨੂੰ ਪ੍ਰਸੰਨ ਕਰਨ ਲਈ ਹੋਮ ਦੀ ਭੇਟ ਦਿੰਦੇ ਹਨ ਤਾਂ ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਕਰਨਾ ਚਾਹੀਦਾ ਹੈ।"
14 E se um estrangeiro que vive entre vocês, ou entre os descendentes de vocês, apresentar uma oferta preparada no fogo, de aroma agradável ao Senhor, deverá fazer o mesmo.
15 ਹਰ ਕਿਸੇ ਲਈ ਇੱਕੋ ਜਿਹੀਆਂ ਬਿਧੀਆਂ ਹੋਣਗੀਆਂ-ਇਸਰਾਏਲ ਦੇ ਲੋਕਾਂ ਲਈ ਵੀ ਅਤੇ ਤੁਹਾਡੇ ਦੇਸ਼ ਵਿੱਚ ਰਹਿੰਦੇ ਵਿਦੇਸ਼ੀਆ ਲਈ ਵੀ। ਇਹ ਬਿਧੀ ਹਮੇਸ਼ਾ ਜਾਰੀ ਰਹੇਗੀ। ਤੁਸੀਂ ਅਤੇ ਤੁਹਾਡੇ ਵਿੱਚਕਾਰ ਰਹਿਣ ਵਾਲੇ ਲੋਕ ਯਹੋਵਾਹ ਦੇ ਸਾਹਮਣੇ ਇੱਕੋ ਜਿਹੇ ਹੋਣਗੇ।"
15 A assembléia deverá ter as mesmas leis, que valerão tanto para vocês como para o estrangeiro que vive entre vocês; este é um decreto perpétuo pelas suas gerações, que, perante o Senhor, valerá tanto para vocês quanto para o estrangeiro residente.
16 ਇਸਦਾ ਅਰਥ ਇਹ ਹੈ ਕਿ ਤੁਹਾਨੂੰ ਉਨ੍ਹਾਂ ਹੀ ਕਾਨੂੰਨਾ ਅਤੇ ਉਨ੍ਹਾਂ ਹੀ ਬਿਧੀਆਂ ਉੱਤੇ ਚੱਲਣਾ ਚਾਹੀਦਾ ਹੈ। ਉਹੀ ਕਾਨੂੰਨ ਅਤੇ ਉਹੀ ਬਿਧੀਆਂ ਤੁਹਾਡੇ ਇਸਰਾਏਲ ਦੇ ਲੋਕਾਂ ਲਈ ਅਤੇ ਤੁਹਾਡੇ ਵਿੱਚਕਾਰ ਰਹਿੰਦੇ ਹੋਰਨਾਂ ਲੋਕਾਂ ਲਈ ਵੀ ਹਨ।”"
16 A mesma lei e ordenança se aplicará tanto a vocês como ao estrangeiro residente".
17 ਯਹੋਵਾਹ ਨੇ ਮੂਸਾ ਨੂੰ ਆਖਿਆ,"
17 O Senhor disse ainda a Moisés:
18 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਦੱਸ: ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂ ਜਿੱਥੇ ਮੈਂ ਤੁਹਾਨੂੰ ਲਿਜਾ ਰਿਹਾ ਹਾਂ,"
18 "Diga aos israelitas: Quando vocês entrarem na terra para onde os levo
19 ਅਤੇ ਉਹ ਅਨਾਜ ਖਾਵੋ ਜੋ ਉਸ ਧਰਤੀ ਉਤੇ ਉੱਗਦਾ ਤੁਹਾਨੂੰ ਉਸ ਭੋਜਨ ਦਾ ਇੱਕ ਹਿੱਸਾ ਯਹੋਵਾਹ ਨੂੰ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ।"
19 e comerem do fruto da terra, apresentem uma porção como contribuição ao Senhor.
20 ਤੁਸੀਂ ਅਨਾਜ ਇਕੱਠਾ ਕਰੋਂਗੇ ਅਤੇ ਉਸ ਨੂੰ ਪੀਹਕੇ ਰੋਟੀ ਲਈ ਆਟੇ ਦੀ ਤੌਣ ਤਿਆਰ ਕਰੋਂਗੇ। ਤੁਹਾਨੂੰ ਉਸਦੀ ਪਹਿਲੀ ਤੌਣ ਯਹੋਵਾਹ ਅੱਗੇ ਸੁਗਾਤ ਵਜੋਂ ਭੇਟ ਕਰਨੀ ਚਾਹੀਦੀ ਹੈ ਇਹ ਖਲਵਾੜੇ ਵਿੱਚੋਂ ਨਿਕਲਣ ਵਾਲੇ ਅਨਾਜ ਵਰਗੀ ਹੋਵੇਗੀ। 2 ਇਹ ਬਿਧੀ ਹਮੇਸ਼ਾ ਲਈ ਹੋਵਗੀ ਤੁਸੀਂ ਪਲੋਠੀ ਦੀ ਤੌਣ ਯਹੋਵਾਹ ਅੱਗੇ ਸੁਗਾਤ ਵਜੋਂ ਭੇਟ ਕਰੋਂਗੇ।"
20 Apresentem um bolo feito das primícias da farinha de vocês. Apresentem-no como contribuição da sua colheita.
21 ਹੁਣ ਤੁਹਾਨੂੰ ਉਸ ਹਾਲਤ ਵਿੱਚ ਕੀ ਕਰਨਾ ਚਾਹੀਦਾ ਹੈ ਜਦੋਂ ਤੁਸੀਂ ਕੋਈ ਗਲਤੀ ਕਰ ਬੈਠੋ ਜਾਂ ਉਨ੍ਹਾਂ ਆਦੇਸ਼ਾ ਦੀ ਪਾਲਣਾ ਕਰਨੀ ਭੁੱਲ ਜਾਵੋਂ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ?"
21 Em todas as suas gerações vocês apresentarão das primícias da farinha uma contribuição ao Senhor.
22 ਯਹੋਵਾਹ ਨੇ ਇਹ ਆਦੇਸ਼ ਮੂਸਾ ਦੇ ਰਾਹੀਂ ਤੁਹਾਨੂੰ ਦਿੱਤੇ ਸਨ। ਅਤੇ ਆਦੇਸ਼ ਸਦਾ ਲਈ ਹੋਣਗੇ।"
22 "Mas se vocês pecarem e deixarem de cumprir todos esses mandamentos
23 ਇਸ ਲਈ, ਜੇਕਰ ਕੋਈ ਅਨਜਾਣੇ ਹੀ ਗਲਤੀ ਕਰਦਾ ਹੈ ਜਾਂ ਇਨ੍ਹਾਂ ਸਾਰੀਆਂ ਬਿਧੀਆਂ ਦੀ ਪਾਲਣਾ ਕਰਨੀ ਭੁੱਲ ਜਾਂਦਾ, ਉਸ ਨੂੰ ਕੀ ਕਰਨਾ ਚਾਹੀਦਾ ਹੈ? ਜੇ ਇਸਰਾਏਲ ਦੇ ਸਾਰੇ ਲੋਕਾਂ ਨੇ ਇਹ ਗਲਤੀ ਕੀਤੀ ਹੈ, ਤਾਂ ਉਨ੍ਹਾਂ ਸਾਰਿਆਂ ਨੂੰ ਇਕੱਠੇ ਹੋਕੇ ਯਹੋਵਾਹ ਨੂੰ ਹੋਮ ਦੀ ਭੇਟ ਵਜੋਂ ਇੱਕ ਵਹਿੜਕਾ ਚੜ੍ਹਾਉਣਾ ਚਾਹੀਦਾ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਇਹ ਵੀ ਚੇਤੇ ਰੱਖੋ ਕਿ ਬਲਦ ਦੀ ਭੇਟ ਦੇ ਨਾਲ ਅਨਾਜ ਅਤੇ ਪੀਣ ਦੀ ਭੇਟ ਅਤੇ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਦੇਣਾ ਹੈ।"
23 — tudo o que o Senhor lhes ordenou por meio de Moisés, desde o dia em que os ordenou e pelas suas gerações —
24 “ਇਸ ਲਈ ਜਾਜਕ ਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਹੜੀਆਂ ਲੋਕਾਂ ਨੂੰ ਪਵਿੱਤਰ ਬਨਾਉਣ। ਉਸ ਨੂੰ ਇਹ ਗੱਲਾਂ ਇਸਰਾਏਲ ਦੇ ਸਮੂਹ ਲੋਕਾਂ ਲਈ ਕਰਨੀਆਂ ਚਾਹੀਦੀਆਂ ਹਨ। ਲੋਕਾਂ ਨੂੰ ਇਸ ਗੱਲ ਦਾ ਗਿਆਨ ਨਹੀਂ ਸੀ ਕਿ ਉਹ ਪਾਪ ਕਰ ਰਹੇ ਸਨ। ਪਰ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਿਆ ਉਹ ਯਹੋਵਾਹ ਲਈ ਸੁਗਾਤ ਲੈ ਕੇ ਆ ਗਏ। ਉਨ੍ਹਾਂ ਨੇ ਹੋਮ ਦੀ ਭੇਟ ਅਤੇ ਪਾਪ ਦੀ ਭੇਟ ਲਿਆਂਦੀ। ਇਸ ਲਈ ਲੋਕ ਬਖਸ਼ੇ ਜਾਣਗੇ।"
24 e se isso for feito sem intenção e não for do conhecimento da comunidade, toda a comunidade terá que oferecer um novilho para o holocausto de aroma agradável ao Senhor. Também apresentarão com sua oferta de cereal uma oferta derramada, conforme as prescrições, e um bode como oferta pelo pecado.
25 ਇਸਰਾਏਲ ਦੇ ਸਮੂਹ ਲੋਕ ਅਤੇ ਹੋਰ ਸਾਰੇ ਲੋਕ ਜਿਹੜੇ ਉਨ੍ਹਾਂ ਦੇ ਦਰਮਿਆਨ ਰਹਿੰਦੇ ਹਨ, ਬਖਸ਼ੇ ਜਾਣਗੇ। ਉਹ ਇਸ ਲਈ ਬਖਸ਼ੇ ਜਾਣਗੇ ਕਿਉਂਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਉਹ ਪਾਪ ਕਰ ਰਹੇ ਸਨ।"
25 O sacerdote fará propiciação por toda a comunidade de Israel, e eles serão perdoados, pois o seu pecado não foi intencional e eles trouxeram ao Senhor uma oferta preparada no fogo e uma oferta pelo pecado.
26 “ਪਰ ਜੇ ਸਿਰਫ਼ ਇੱਕ ਬੰਦਾ ਗਲਤੀ ਕਰਦਾ ਹੈ ਅਤੇ ਪਾਪ ਕਰਦਾ ਹੈ, ਤਾਂ ਉਸ ਨੂੰ ਇੱਕ ਸਾਲ ਦੀ ਬੱਕਰੀ ਲੈ ਕੇ ਆਉਣੀ ਚਾਹੀਦੀ ਹੈ। ਇਹ ਬੱਕਰੀ ਪਾਪ ਦੀ ਭੇਟ ਹੋਵੇਗੀ।"
26 A comunidade de Israel toda e os estrangeiros residentes entre eles serão perdoados, porque todo o povo esteve envolvido num pecado involuntário.
27 ਜਾਜਕ ਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ, ਜਿਹੜੀਆਂ ਉਸ ਬੰਦੇ ਨੂੰ ਪਵਿੱਤਰ ਬਨਾਉਣ। ਉਸ ਬੰਦੇ ਨੇ ਗਲਤੀ ਕੀਤੀ ਅਤੇ ਯਹੋਵਾਹ ਅੱਗੇ ਪਾਪ ਕੀਤਾ। ਪਰ ਜਾਜਕ ਨੇ ਉਸ ਨੂੰ ਪਵਿੱਤਰ ਬਣਾ ਦਿੱਤਾ, ਅਤੇ ਉਹ ਬਖਸ਼ਿਆ ਜਾਵੇਗਾ।"
27 "Se, contudo, apenas uma pessoa pecar sem intenção, ela terá que trazer uma cabra de um ano como oferta pelo pecado.
28 ਇਹ ਬਿਧੀ ਹਰ ਉਸ ਬੰਦੇ ਲਈ ਸੀ, ਜਿਹੜਾ ਅਚਨਚੇਤ ਹੀ ਗਲਤੀ ਕਰਦਾ ਹੈ ਅਤੇ ਪਾਪ ਕਰਦਾ ਹੈ। ਇਸ ਬਿਧੀ ਉਨ੍ਹਾਂ ਲੋਕਾਂ ਲਈ ਹੈ ਜਿਹੜੇ ਇਸਰਾਏਲੀ ਦੇ ਪਰਿਵਾਰ ਵਿੱਚ ਜਨਮੇ ਹਨ ਅਤੇ ਉਨ੍ਹਾਂ ਵਿਦੇਸ਼ੀਆਂ ਲਈ ਵੀ ਜਿਹੜੇ ਉਨ੍ਹਾਂ ਦਰਮਿਆਨ ਰਹਿੰਦੇ ਹਨ।"
28 O sacerdote fará propiciação pela pessoa que pecar, cometendo uma falta involuntária perante o Senhor, e ela será perdoada.
29 “ਪਰ ਜੇ ਕੋਈ ਬੰਦਾ ਪਾਪ ਕਰਦਾ ਹੈ ਅਤੇ ਇਹ ਵੀ ਜਾਣਦਾ ਹੈ ਕਿ ਉਹ ਗਲਤ ਕੰਮ ਕਰ ਰਿਹਾ ਹੈ, ਤਾਂ ਉਹ ਬੰਦਾ ਯਹੋਵਾਹ ਦੇ ਵਿਰੁੱਧ ਹੈ। ਉਸ ਬੰਦੇ ਨੂੰ ਉਸ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਇਹ ਗੱਲ ਇਸਰਾਏਲ ਦੇ ਪਰਿਵਾਰ ਵਿੱਚ ਜੰਮੇ ਬੰਦੇ ਲਈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲੇ ਵਿਦੇਸ਼ੀ ਲਈ ਇੱਕੋ ਜਿਹੀ ਹੈ।"
29 Somente uma lei haverá para todo aquele que pecar sem intenção, seja ele israelita nato, seja estrangeiro residente.
30 ਉਸ ਬੰਦੇ ਨੇ ਇਹ ਨਹੀਂ ਸੋਚਿਆ ਕਿ ਯਹੋਵਾਹ ਦਾ ਸ਼ਬਦ ਮਹੱਤਵਪੂਰਣ ਹੈ। ਉਸ ਨੇ ਯਹੋਵਾਹ ਦੇ ਆਦੇਸ਼ਾਂ ਨੂੰ ਤੋੜਿਆ ਹੈ। ਉਸ ਬੰਦੇ ਨੂੰ ਤੁਹਾਡੇ ਸਮੂਹ ਵਿੱਚੋਂ ਜ਼ਰੂਰ ਹੀ ਵੱਖ ਕਰ ਦੇਣਾ ਚਾਹੀਦਾ ਹੈ। ਉਹ ਬੰਦਾ ਦੋਸ਼ੀ ਹੈ ਅਤੇ ਉਸ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।”"
30 "Mas todo aquele que pecar com atitude desafiadora, seja natural da terra, seja estrangeiro residente, insulta ao Senhor, e será eliminado do meio do seu povo.
31 ਇੱਕ ਬੰਦਾ ਛੁੱਟੀ ਵਾਲੇ ਦਿਨ ਕੰਮ ਕਰਦਾ ਹੈ ਇਸ ਸਮੇਂ ਇਸਰਾਏਲ ਦੇ ਲੋਕ ਹਾਲੇ ਵੀ ਮਾਰੂਥਲ ਅੰਦਰ ਸਨ। ਇਸ ਤਰ੍ਹਾਂ ਹੋਇਆ ਕਿ ਇੱਕ ਆਦਮੀ ਨੇ ਬਾਲਣ ਲਈ ਕੁਝ ਲੱਕੜ ਲੱਭੀ। ਇਸ ਤਰ੍ਹਾਂ ਉਹ ਆਦਮੀ ਲੱਕੜਾਂ ਇਕੱਠੀਆਂ ਕਰ ਰਿਹਾ ਸੀ ਜਦੋਂ ਕਿ ਇਹ ਦਿਨ ਸਬਤ ਦਾ ਸੀ। ਕੁਝ ਹੋਰਨਾਂ ਲੋਕਾਂ ਨੇ ਉਸ ਨੂੰ ਅਜਿਹਾ ਕਰਦਿਆਂ ਦੇਖਿਆ।"
31 Por ter desprezado a palavra do Senhor e quebrado os seus mandamentos, terá que ser eliminado; sua culpa estará sobre ele".
32 ਜਿਹੜੇ ਲੋਕਾਂ ਨੇ ਉਸ ਨੂੰ ਲੱਕੜਾਂ ਇਕੱਠੀਆਂ ਕਰਦਿਆ ਦੇਖਿਆ ਸੀ ਉਹ ਉਸ ਨੂੰ ਮੂਸਾ ਅਤੇ ਹਾਰੂਨ ਕੋਲ ਲੈ ਆਏ। ਅਤੇ ਸਾਰੇ ਲੋਕ ਆਲੇ-ਦੁਆਲੇ ਇਕੱਠੇ ਹੋ ਗਏ।"
32 Certo dia, quando os israelitas estavam no deserto, encontraram um homem recolhendo lenha no dia de sábado.
33 ਉਨ੍ਹਾਂ ਨੇ ਉਸ ਆਦਮੀ ਨੂੰ ਉੱਥੇ ਰੋਕ ਲਿਆ ਕਿਉਂਕਿ ਉਨ੍ਹਾਂ ਨੂੰ ਪਤਾ ਨਹੀਂ ਲੱਗ ਰਿਹਾ ਸੀ, ਕਿ ਉਹ ਉਸ ਨੂੰ ਸਜ਼ਾ ਕਿਵੇਂ ਦੇਣ।"
33 Aqueles que o encontraram recolhendo lenha levaram-no a Moisés, a Arão e a toda a comunidade,
34 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਉਸ ਆਦਮੀ ਨੂੰ ਮਰਨਾ ਚਾਹੀਦਾ ਹੈ। ਡੇਰੇ ਦੇ ਸਾਰਿਆਂ ਲੋਕਾਂ ਨੂੰ ਡੇਰੇ ਤੋਂ ਬਾਹਰ ਉਸ ਉੱਤੇ ਪੱਥਰ ਸੁੱਟਣੇ ਚਾਹੀਦੇ ਹਨ।”"
34 que o prenderam, porque não sabiam o que deveria ser feito com ele.
35 ਇਸ ਲਈ ਲੋਕ ਉਸ ਨੂੰ ਡੇਰੇ ਤੋਂ ਬਾਹਰ ਲੈ ਆਏ ਅਤੇ ਪੱਥਰਾਂ ਨਾਲ ਉਸ ਨੂੰ ਮਾਰ ਦਿੱਤਾ। ਉਨ੍ਹਾਂ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।"
35 Então o Senhor disse a Moisés: "O homem terá que ser executado. Toda a comunidade o apedrejará fora do acampamento".
36 ਪਰਮੇਸ਼ੁਰ ਆਪਣੇ ਲੋਕਾਂ ਨੂੰ ਬਿਧੀਆਂ ਚੇਤੇ ਰੱਖਣ ਵਿੱਚ ਸਹਾਇਤਾ ਕਰਦਾ ਹੈ ਯਹੋਵਾਹ ਨੇ ਮੂਸਾ ਨੂੰ ਆਖਿਆ,"
36 Assim, toda a comunidade o levou para fora do acampamento e o apedrejou até à morte, conforme o Senhor tinha ordenado a Moisés.
37 “ਇਸਰਾਏਲ ਦੇ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਦੱਸ: ਮੈਂ ਤੁਹਾਨੂੰ ਆਪਣੀਆਂ ਬਿਧੀਆਂ ਨੂੰ ਚੇਤੇ ਰੱਖਣ ਲਈ ਕੁਝ ਦੇਵਾਂਗਾ। ਕੁਝ ਧਾਗਿਆਂ ਨੂੰ ਇਕੱਠਿਆਂ ਬੰਨ੍ਹੋ ਅਤੇ ਇਸ ਨੂੰ ਆਪਣੇ ਵਸਤਰਾਂ ਦੀਆਂ ਨੁਕਰਾਂ ਨਾਲ ਬੰਨ੍ਹ ਲਵੋ। ਇਨ੍ਹਾਂ ਵਿੱਚੋਂ ਹਰੇਕ ਝਾਲਰ ਉੱਤੇ ਇੱਕ ਨੀਲਾ ਧਾਗਾ ਬੰਨ੍ਹੋ। ਤੁਹਾਨੂੰ ਉਹ ਚੀਜ਼ਾਂ ਹੁਣੇ ਤੋਂ ਪਹਿਨਣੀਆਂ ਚਾਹੀਦੀਆਂ ਹਨ।"
37 O Senhor disse a Moisés:
38 ਤੁਸੀਂ ਇਨ੍ਹਾਂ ਝਾਲਰਾਂ ਵੱਲ ਵੇਖਕੇ ਉਨ੍ਹਾਂ ਸਮੂਹ ਬਿਧੀਆਂ ਨੂੰ ਚੇਤੇ ਕਰੋਂਗੇ ਜਿਹੜੀਆਂ ਯਹੋਵਾਹ ਨੇ ਤੁਹਾਨੂੰ ਦਿੱਤੀਆਂ ਹਨ। ਤੁਸੀਂ ਉਨ੍ਹਾਂ ਬਿਧੀਆਂ ਦੀ ਪਾਲਣਾ ਕਰੋਂਗੇ। ਅਤੇ ਤੁਸੀਂ ਆਪਣੇ ਦਿਲ ਜਾਂ ਆਪਣੀਆਂ ਅੱਖਾਂ ਨੂੰ ਮੰਨਕੇ ਭਟਕੋਂਗੇ ਨਹੀਂ, ਜੋ ਤੁਹਾਥੋਂ ਬੇਵਫ਼ਾਈ ਦਾ ਵਿਖਾਵਾ ਕਰਵਾਉਂਦੇ ਹਨ।"
38 "Diga o seguinte aos israelitas: Façam borlas nas extremidades das suas roupas e ponham um cordão azul em cada uma delas; façam isso por todas as suas gerações.
39 ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਨੂੰ ਮੰਨਣਾ ਚੇਤੇ ਰੱਖੋਂਗੇ, ਫ਼ੇਰ ਤੁਸੀਂ ਪਰਮੇਸ਼ੁਰ ਵਾਸਤੇ ਪਵਿੱਤਰ ਬਣ ਜਾਵੋਂਗੇ।"
39 Quando virem essas borlas vocês se lembrarão de todos os mandamentos do Senhor, para que lhes obedeçam e não se prostituam nem sigam as inclinações dos seus corações e dos seus olhos.
40 ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ। ਮੈਂ ਹੀ ਹਾਂ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ ਸੀ। ਮੈਂ ਅਜਿਹਾ ਤੁਹਾਡਾ ਪਰਮੇਸ਼ੁਰ ਬਨਣ ਵਾਸਤੇ ਕੀਤਾ ਸੀ। ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ।”"
40 Assim vocês se lembrarão de obedecer a todos os meus mandamentos, e para o seu Deus vocês serão um povo consagrado.
41 — ausente —
41 Eu sou o Senhor, o seu Deus, que os trouxe do Egito para ser o Deus de vocês. Eu sou o Senhor, o seu Deus".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 15, comparar traduções ou montar um estudo — tudo direto pelo WhatsApp.