Números 17

Punjabi Bible (GL_PUNJABI) vs NVT

Sair da comparação
NVT Nova Versão Transformadora
1 ਪਰਮੇਸ਼ੁਰ ਦਾ ਸਿਧ ਕਰਨਾ ਕਿ ਹਾਰੂਨ ਪਰਧਾਨ ਜਾਜਕ ਹੈ ਯਹੋਵਾਹ ਨੇ ਮੂਸਾ ਨੂੰ ਆਖਿਆ,"
1 O S enhor disse a Moisés:
2 “ਇਸਰਾਏਲ ਦੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਪਾਸੋਂ ਲੱਕੜ ਦੀਆਂ ਬਾਰ੍ਹਾਂ ਸੋਟੀਆਂ ਲੈ ਕੇ ਆ। ਬਾਰ੍ਹਾਂ ਪਰਿਵਾਰ-ਸਮੂਹਾਂ ਵਿੱਚੋਂ ਹਰੇਕ ਆਗੂ ਪਾਸੋਂ ਇੱਕ-ਇੱਕ ਲੈ। ਹਰੇਕ ਆਦਮੀ ਦੀ ਸੋਟੀ ਉੱਤੇ ਉਸਦਾ ਨਾਮ ਲਿਖਦੇ।"
2 “Diga aos israelitas que tragam doze varas de madeira, uma para cada líder das tribos de seus antepassados. Escreva o nome de cada líder em sua vara.
3 ਲੇਵੀ ਦੀ ਸੋਟੀ ਉੱਤੇ ਹਾਰੂਨ ਦਾ ਨਾਮ ਲਿਖ। ਬਾਰ੍ਹਾਂ ਪਰਿਵਾਰਾਂ ਦੇ ਮੁਖੀਆਂ ਵਿੱਚੋਂ ਹਰੇਕ ਦੀ ਇੱਕ ਸੋਟੀ ਹੋਣੀ ਚਾਹੀਦੀ ਹੈ।"
3 Na vara da tribo de Levi, escreva o nome de Arão, pois é necessário que haja uma vara para cada chefe das tribos de seus antepassados.
4 ਇਨ੍ਹਾਂ ਸੋਟੀਆਂ ਨੂੰ ਇਕਰਾਰਨਾਮੇ ਦੇ ਸੰਦੂਕ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਰੱਖ ਦਿਉ। ਇਹੀ ਉਹ ਥਾਂ ਹੈ ਜਿੱਥੇ ਮੈਂ ਤੁਹਾਨੂੰ ਮਿਲਦਾ ਹਾਂ।"
4 Coloque as varas na tenda do encontro, diante da arca que contém as tábuas da aliança, onde eu me encontro com você.
5 ਮੈਂ ਇੱਕ ਆਦਮੀ ਨੂੰ ਸੱਚੇ ਜਾਜਕ ਵਜੋਂ ਚੁਣਾਂਗਾ। ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਕਿਸ ਆਦਮੀ ਦੀ ਚੋਣ ਕੀਤੀ ਹੈ ਕਿਉਂਕਿ ਉਸਦੀ ਸੋਟੀ ਉੱਤੇ ਨਵੇਂ ਪੱਤੇ ਪੁੰਗਰਨ ਲੱਗ ਪੈਣਗੇ। ਇਸ ਤਰ੍ਹਾਂ, ਮੈਂ ਲੋਕਾਂ ਨੂੰ ਤੁਹਾਡੇ ਵਿਰੁੱਧ ਸ਼ਿਕਾਇਤਾਂ ਕਰਨੋ ਰੋਕ ਦਿਆਂਗਾ।”"
5 A vara daquele que eu escolher florescerá, e eu acabarei de vez com a murmuração e as queixas dos israelitas contra vocês”.
6 ਇਸ ਤਰ੍ਹਾਂ ਮੂਸਾ ਨੇ ਇਸਰਾਏਲ ਦੇ ਲੋਕਾਂ ਨਾਲ ਗੱਲ ਕੀਤੀ। ਹਰੇਕ ਆਗੂ ਨੇ ਉਸ ਨੂੰ ਆਪਣੀ ਚੱਲਣ ਵਾਲੀ ਸੋਟੀ ਦੇ ਦਿੱਤੀ। ਉੱਥੇ ਬਾਰ੍ਹਾਂ ਸੋਟੀਆਂ ਸਨ। ਹਰੇਕ ਪਰਿਵਾਰ-ਸਮੂਹ ਦੇ ਆਗੂ ਦੀ ਇੱਕ ਸੋਟੀ। ਇਨ੍ਹਾਂ ਸੋਟੀਆਂ ਵਿੱਚ ਇੱਕ ਸੋਟੀ ਹਾਰੂਨ ਦੀ ਵੀ ਸੀ।"
6 Moisés transmitiu as instruções ao povo de Israel, e cada um dos doze líderes das tribos, incluindo Arão, levou uma vara para Moisés.
7 ਮੂਸਾ ਨੇ ਇਹ ਸੋਟੀਆਂ ਇਕਰਾਰਨਾਮੇ ਵਲੇ ਤੰਬੂ ਵਿੱਚ ਯਹੋਵਾਹ ਦੇ ਸਾਹਮਣੇ ਧਰ ਦਿੱਤੀਆਂ।"
7 Então Moisés colocou as varas na presença do S enhor na tenda da aliança.
8 ਅਗਲੇ ਦਿਨ, ਮੂਸਾ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਇਆ। ਉਸ ਨੇ ਦੇਖਿਆ ਕਿ ਲੇਵੀ ਦੇ ਪਰਿਵਾਰ ਦੀ ਸੋਟੀ, ਹਾਰੂਨ ਦੀ ਸੋਟੀ, ਹੀ ਸੀ ਜਿਸ ਉੱਤੇ ਨਵੇਂ ਪੱਤੇ ਪੁੰਗਰ ਆਏ ਸਨ। ਇਸ ਉੱਤੇ ਟਹਿਣੀਆਂ ਉੱਗ ਆਈਆਂ ਸਨ ਅਤੇ ਬਦਾਮ ਵੀ ਪੈਦਾ ਹੋ ਗਏ ਸਨ।"
8 No dia seguinte, quando Moisés entrou na tenda da aliança, viu que a vara de Arão, que representava a tribo de Levi, tinha florescido, produzindo brotos, botões, flores e amêndoas maduras.
9 ਇਸ ਲਈ ਮੂਸਾ ਨੇ ਯਹੋਵਾਹ ਦੇ ਸਥਾਨ ਤੋਂ ਸਾਰੀਆਂ ਸੋਟੀਆਂ ਲੈ ਆਦੀਆਂ। ਮੂਸਾ ਨੇ ਇਹ ਸੋਟੀਆਂ ਇਸਰਾਏਲ ਦੇ ਲੋਕਾਂ ਨੂੰ ਦਿਖਾਈਆਂ। ਉਨ੍ਹਾ ਸਾਰਿਆਂ ਨੇ ਸੋਟੀਆਂ ਵੱਲ ਦੇਖਿਆ ਅਤੇ ਹਰੇਕ ਆਦਮੀ ਨੇ ਆਪੋ-ਆਪਣੀ ਸੋਟੀ ਲੈ ਲਈ।"
9 Depois que retirou as varas da presença do S enhor , Moisés as mostrou para o povo, e cada líder tomou de volta sua vara.
10 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਦੀ ਸੋਟੀ ਇਕਰਾਰਨਾਮੇ ਦੇ ਸਾਹਮਣੇ ਵਾਲੇ ਤੰਬੂ ਵਿੱਚ ਵਾਪਸ ਰੱਖ ਦੇ। ਇਹ ਇਨ੍ਹਾਂ ਸਮੂਹ ਲੋਕਾਂ ਲਈ ਚਿਤਾਵਨੀ ਹੋਵੇਗੀ ਜਿਹੜੇ ਹਮੇਸ਼ਾ ਮੇਰੇ ਵਿਰੁੱਧ ਹੁੰਦੇ ਰਹਿੰਦੇ ਹਨ। ਇਹ ਇਨ੍ਹਾਂ ਨੂੰ ਮੇਰੇ ਵਿਰੁੱਧ ਸ਼ਿਕਾਇਤਾਂ ਕਰਨ ਤੋਂ ਰੋਕ ਦੇਵੇਗੀ ਤਾਂ ਜੋ ਮੈਂ ਇਨ੍ਹਾਂ ਨੂੰ ਤਬਾਹ ਨਾ ਕਰਾ।”"
10 O S enhor disse a Moisés: “Ponha a vara de Arão permanentemente diante da arca da aliança, para que sirva de advertência aos rebeldes. Isso acabará com as queixas deles contra mim e evitará mais mortes”.
11 ਇਸ ਤਰ੍ਹਾਂ ਮੂਸਾ ਨੇ ਉਹੀ ਕੁਝ ਕੀਤਾ ਜਿਸਦਾ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।"
11 Moisés fez conforme o S enhor lhe ordenou.
12 ਇਸਰਾਏਲ ਦੇ ਲੋਕਾਂ ਨੇ ਮੂਸਾ ਨੂੰ ਆਖਿਆ, “ਅਸੀਂ ਜਾਣਦੇ ਹਾਂ ਕਿ ਅਸੀਂ ਮਾਰੇ ਜਾਵਾਂਗੇ! ਅਸੀਂ ਬਰਬਾਦ ਹੋਣ ਵਾਲੇ ਹਾਂ! ਅਸੀਂ ਸਾਰੇ ਹੀ ਤਬਾਹ ਹੋ ਜਾਵਾਂਗੇ।"
12 Então os israelitas disseram a Moisés: “Estamos condenados! Vamos morrer, vamos todos morrer!
13 ਕੋਈ ਵੀ ਬੰਦਾ ਜਿਹੜਾ ਯਹੋਵਾਹ ਦੇ ਪਵਿੱਤਰ ਸਥਾਨ ਦੇ ਨੇੜੇ ਆਵੇਗਾ, ਮਾਰਿਆ ਜਾਵੇਗਾ। ਕੀ ਇਹ ਸੱਚ ਹੈ ਕਿ ਅਸੀਂ ਸਾਰੇ ਹੀ ਮਾਰੇ ਜਾਵਾਂਗੇ?”"
13 Quem se aproximar do tabernáculo do S enhor morrerá. Será que estamos todos condenados a morrer?”.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 17, comparar traduções ou montar um estudo — tudo direto pelo WhatsApp.