Números 18

Punjabi Bible (GL_PUNJABI) vs NVI

Sair da comparação
NVI Nova Versão Internacional
1 ਜਾਜਕਾਂ ਅਤੇ ਲੇਵੀਆਂ ਦਾ ਕਾਰਜ ਯਹੋਵਾਹ ਨੇ ਹਾਰੂਨ ਨੂੰ ਆਖਿਆ, “ਤੂੰ, ਮੇਰੇ ਪੁੱਤਰ, ਅਤੇ ਤੇਰੇ ਪਿਤਾ ਦੇ ਪਰਿਵਾਰ ਦੇ ਸਮੂਹ ਦੇ ਬੰਦੇ, ਹੁਣ ਕਿਸੇ ਵੀ ਉਨ੍ਹਾਂ ਗਲਤ ਕਂਮਾ ਲਈ ਜ਼ਿੰਮੇਵਾਰ ਹੋ, ਜਿਹੜੇ ਪਵਿੱਤਰ ਸਥਾਨ ਦੇ ਵਿਰੁੱਧ ਕੀਤੇ ਜਾਂਦੇ ਹਨ।"
1 O Senhor disse a Arão: "Você, os seus filhos e a família de seu pai serão responsáveis pelas ofensas contra o santuário; você e seus filhos serão responsáveis pelas ofensas cometidas no exercício do sacerdócio.
2 ਆਪਣੇ ਪਰਿਵਾਰ-ਸਮੂਹ ਵਿੱਚੋਂ ਹੋਰਨਾ ਲੇਵੀਆਂ, ਆਪਣੇ ਭਰਾਵਾਂ ਨੂੰ ਵੀ ਆਪਣੇ ਨਾਲ ਸ਼ਾਮਿਲ ਕਰ ਲੈ। ਉਹ ਮੰਡਲੀ ਵਾਲੇ ਤੰਬੂ ਵਿੱਚ ਤੇਰੇ ਅਤੇ ਤੇਰੇ ਪੁੱਤਰਾਂ ਦੇ ਕੰਮ ਵਿੱਚ ਸਹਾਇਤਾ ਕਰਨਗੇ।"
2 Traga também os seus irmãos levitas, que pertencem à tribo de seus antepassados, para se unirem a você e o ajudarem quando você e seus filhos ministrarem perante a tenda que guarda as tábuas da aliança.
3 ਲੇਵੀ ਦੇ ਪਰਿਵਾਰ ਦੇ ਉਹ ਲੋਕ ਤੇਰੇ ਸਪੁਰਦ ਹਨ। ਉਹ ਤੰਬੂ ਵਿੱਚ ਕੀਤੇ ਜਾਣ ਵਾਲੇ ਸਮੂਹ ਕਂਮਾ ਨੂੰ ਕਰਨਗੇ। ਪਰ ਉਨ੍ਹਾਂ ਨੂੰ ਪਵਿੱਤਰ ਸਥਾਨ ਦੀਆਂ ਵਸਤਾਂ ਜਾਂ ਜਗਵੇਦੀ ਦੇ ਨੇੜੇ ਨਹੀਂ ਜਾਣਾ ਚਾਹੀਦਾ। ਜੇ ਉਹ ਜਾਣਗੇ ਤਾਂ ਮਾਰੇ ਜਾਣਗੇ-ਅਸੀਂ ਤੁਸੀਂ ਵੀ ਮਾਰੇ ਜਾਵਾਂਗੇ।"
3 Eles ficarão a seu serviço e cuidarão também do serviço da Tenda, mas não poderão aproximar-se dos utensílios do santuário ou do altar; se o fizerem morrerão, tanto eles como vocês.
4 ਉਹ ਤੁਹਾਡੇ ਵਿੱਚ ਸ਼ਾਮਿਲ ਹੋਣਗੇ ਅਤੇ ਤੁਹਾਡੇ ਨਾਲ ਕੰਮ ਕਰਨਗੇ। ਉਹ ਮੰਡਲੀ ਵਾਲੇ ਤੰਬੂ ਦੀ ਸਾਂਭ-ਸੰਭਾਲ ਲਈ ਜ਼ਿੰਮੇਵਾਰ ਹੋਣਗੇ। ਜਿਹੜਾ ਵੀ ਕੰਮ ਤੰਬੂ ਵਿੱਚ ਕਰਨ ਵਾਲਾ ਹੋਵੇਗਾ ਉਹ ਉਨ੍ਹਾਂ ਰਾਹੀ ਹੀ ਕੀਤਾ ਜਾਵੇਗਾ। ਹੋਰ ਕੋਈ ਵੀ ਉੱਥੇ ਨਾ ਆਵੇ ਜਿੱਥੇ ਤੁਸੀਂ ਹੋ।"
4 Eles se unirão a vocês e terão a responsabilidade de cuidar da Tenda do Encontro, de todo o trabalho que ali se faz. Ninguém mais poderá aproximar-se de vocês.
5 “ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੀ ਸੇਵਾ ਸੰਭਾਲ ਲਈ ਜ਼ਿੰਮੇਵਾਰ ਹੋ। ਮੈਂ ਇਸਰਾਏਲ ਦੇ ਲੋਕਾਂ ਨਾਲ ਫ਼ੇਰ ਕਰੋਧਵਾਨ ਨਹੀਂ ਹੋਣਾ ਚਾਹੁੰਦਾ।"
5 "Vocês terão a responsabilidade de cuidar do santuário e do altar, para que não torne a cair a ira divina sobre os israelitas.
6 ਮੈਂ ਖੁਦ ਲੇਵੀਆਂ ਨੂੰ ਇਸਰਾਏਲੀਆਂ ਦਰਮਿਆਨੋ ਚੁਣਿਆ ਸੀ। ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸੇਵਾ ਕਰਨ ਅਤੇ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨ ਵਾਸਤੇ ਤੁਹਾਨੂੰ ਦਿੱਤਾ ਹੈ।"
6 Eu mesmo escolhi os seus irmãos, os levitas, dentre os israelitas como um presente para vocês, dedicados ao Senhor para fazerem o trabalho da Tenda do Encontro.
7 ਪਰ, ਹਾਰੂਨ ਸਿਰਫ਼ ਤੂੰ ਅਤੇ ਤੇਰੇ ਪੁੱਤਰ ਹੀ ਜਾਜਕ ਵਜੋਂ ਸੇਵਾ ਕਰਨ। ਸਿਰਫ਼ ਤੁਸੀਂ ਹੀ ਹੋ ਜਿਹੜੇ ਜਗਵੇਦੀ ਦੇ ਨੇੜੇ ਜਾ ਸੱਕਦੇ ਹੋ। ਸਿਰਫ਼ ਤੁਸੀਂ ਹੀ ਹੋ ਜਿਹੜੇ ਪਰਦੇ ਅੰਦਰ ਅੱਤ ਪਾਵਨ ਸਥਾਨ ਵਿੱਚ ਜਾ ਸੱਕਦੇ ਹੋ। ਮੈਂ ਤੁਹਾਨੂੰ ਇੱਕ ਸੁਗਾਤ ਦੇ ਰਿਹਾ ਹਾਂ-ਤੁਹਾਡੀ ਜਾਜਕ ਵਜੋਂ ਸੇਵਾ ਨੂੰ। ਹੋਰ ਕੋਈ ਵੀ ਜਿਹੜਾ ਮੇਰੇ ਪਵਿੱਤਰ ਸਥਾਨ ਦੇ ਨੇੜੇ ਆਵੇਗਾ, ਅਵੱਸ਼ ਮਾਰਿਆ ਜਾਏਗਾ।”"
7 Mas somente você e seus filhos poderão servir como sacerdotes em tudo o que se refere ao altar e ao que se encontra além do véu. Dou a vocês o serviço do sacerdócio como um presente. Qualquer pessoa não autorizada que se aproximar do santuário terá que ser executada".
8 ਫ਼ੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, “ਮੈਂ ਖੁਦ ਉਨ੍ਹਾਂ ਖਾਸ ਸੁਗਾਤਾਂ ਦੀ ਜ਼ਿੰਮੇਵਾਰੀ ਤੈਨੂੰ ਦਿੱਤੀ ਸੀ ਜਿਹੜੀਆਂ ਲੋਕ ਮੈਨੂੰ ਦਿੰਦੇ ਹਨ। ਉਹ ਸਾਰੀਆਂ ਪਵਿੱਤਰ ਸੁਗਾਤਾ ਜਿਹੜੀਆਂ ਇਸਰਾਏਲ ਦੇ ਲੋਕ ਮੈਨੂੰ ਦਿੰਦੇ ਹਨ, ਮੈਂ ਤੈਨੂੰ ਦਿੰਦਾ ਹਾਂ। ਤੂੰ ਅਤੇ ਤੇਰੇ ਪੁੱਤਰ ਇਨ੍ਹਾਂ ਸੁਗਾਤਾਂ ਵਿੱਚੋਂ ਹਿੱਸਾ ਲੈ ਸੱਕਦੇ ਹੋ। ਉਹ ਹਮੇਸ਼ਾ ਤੁਹਾਡੀਆਂ ਹੀ ਰਹਿਣਗੀਆਂ।"
8 Então o Senhor disse a Arão: "Eu mesmo o tornei responsável pelas contribuições trazidas a mim; todas as ofertas sagradas que os israelitas me derem, eu as dou como porção a você e a seus filhos.
9 ਲੋਕੀ ਬਲੀਆਂ, ਅਨਾਜ ਦੀਆਂ ਭੇਟਾ, ਪਾਪ ਦੀਆਂ ਭੇਟਾ ਅਤੇ ਦੋਸ਼ ਦੀਆਂ ਭੇਟਾ ਲੈ ਕੇ ਆਉਣਗੇ। ਇਹ ਭੇਟਾ ਅੱਤ ਪਵਿੱਤਰ ਹਨ। ਇਨ੍ਹਾਂ ਸਾਰੀਆਂ ਪਵਿੱਤਰ ਭੇਟਾ ਵਿੱਚੋਂ ਤੁਹਾਡਾ ਹਿੱਸਾ ਅੱਗ ਵਿੱਚ ਨਾ ਪਾਏ ਹੋਏ ਹਿੱਸੇ ਹੋਣਗੇ। ਇਹ ਸਾਰੀਆਂ ਵਸਤਾਂ ਤੇਰੇ ਅਤੇ ਤੇਰੇ ਪੁੱਤਰਾਂ ਲਈ ਹੋਣਗੀਆਂ।"
9 Das ofertas santíssimas vocês terão a parte que é poupada do fogo. Dentre todas as dádivas que me trouxerem como ofertas santíssimas, seja oferta de cereal, seja pelo pecado, seja de reparação, tal parte pertence a você e a seus filhos.
10 ਅੱਤ ਪਵਿੱਤਰ ਸਥਾਨ ਉੱਤੇ ਸਿਰਫ਼ ਉਹੀ ਚੀਜ਼ਾਂ ਛਕਣੀਆਂ। ਤੁਹਾਡੇ ਪਰਿਵਾਰ ਦਾ ਹਰ ਮਰਦ ਉਨ੍ਹਾਂ ਨੂੰ ਛਕੇਗਾ ਪਰ ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਉਹ ਭੇਟਾ ਪਵਿੱਤਰ ਹਨ।"
10 Comam-na como algo santíssimo; todos os do sexo masculino a comerão. Considerem-na santa.
11 “ਅਤੇ ਉਸ ਸਾਰੀਆਂ ਸੁਗਾਤਾਂ ਜਿਹੜੀਆਂ ਇਸਰਾਏਲ ਦੇ ਲੋਕ, ਹਿਲਾਉਣ ਦੀ ਭੇਟ ਵਜੋਂ ਦਿੰਦੇ ਹਨ, ਉਹ ਵੀ ਤੁਹਾਡੀਆਂ ਹੋਣਗੀਆਂ। ਇਹ ਮੈਂ ਤੈਨੂੰ ਤੇਰੇ ਧੀਆਂ-ਪੁੱਤਰਾਂ ਨੂੰ ਦਿੰਦਾ ਹਾਂ। ਇਹ ਤੁਹਾਡਾ ਹਿੱਸਾ ਹੈ। ਤੁਹਾਡੇ ਪਰਿਵਾਰ ਦਾ ਹਰ ਉਹ ਜੀਅ ਜਿਹੜਾ ਸਾਫ਼-ਸੁਥਰਾ ਹੈ, ਇਸ ਨੂੰ ਖਾ ਸੱਕੇਗਾ।"
11 "Também dou a você, e a seus filhos e filhas, por decreto perpétuo, as contribuições de todas as ofertas ritualmente movidas apresentadas pelos israelitas. Todos os da sua família que estiverem cerimonialmente puros poderão comê-las.
12 “ਅਤੇ ਮੈਂ ਤੁਹਾਨੂੰ ਸਭ ਤੋਂ ਉੱਤਮ ਜੈਤੂਨ ਦਾ ਤੇਲ ਅਤੇ ਸਭ ਤੋਂ ਚੰਗੀ ਨਵੀਂ ਮੈਅ ਅਤੇ ਅਨਾਜ ਤੁਹਾਨੂੰ ਦਿੰਦਾ ਹਾਂ। ਇਹ ਉਹ ਚੀਜ਼ਾਂ ਹਨ ਜਿਹੜੀਆਂ ਇਸਰਾਏਲ ਲੋਕ ਮੈਨੂੰ, ਯਹੋਵਾਹ ਨੂੰ ਦਿੰਦੇ ਹਨ। ਇਹ ਉਨ੍ਹਾਂ ਦੀ ਫ਼ਸਲ ਦੀਆਂ ਸਭ ਤੋਂ ਪਹਿਲੀਆਂ ਚੀਜ਼ਾਂ ਹਨ।"
12 "Dou a você o melhor azeite e o melhor vinho novo e o melhor trigo que eles apresentarem ao Senhor como primeiros frutos da colheita.
13 ਜਦੋਂ ਵੀ ਲੋਕ ਆਪਣੀ ਫ਼ਸਲ ਵਢਦੇ ਹਨ, ਉਹ ਪਹਿਲੀਆਂ ਚੀਜ਼ਾਂ ਯਹੋਵਾਹ ਨੂੰ ਚੜ੍ਹਾਉਂਦੇ ਹਨ। ਇਸ ਲਈ ਇਹ ਚੀਜ਼ਾਂ ਮੈਂ ਤੁਹਾਨੂੰ ਦੇਵਾਂਗਾ। ਤੁਹਾਡੇ ਪਰਿਵਾਰ ਦਾ ਹਰ ਸਦੱਸ ਜਿਹੜਾ ਪਵਿੱਤਰ ਹੈ, ਇਸ ਨੂੰ ਖਾ ਸੱਕਦਾ ਹੈ।"
13 Todos os primeiros frutos da terra que trouxerem ao Senhor serão de vocês. Todos os da sua família que estiverem cerimonialmente puros, poderão comê-los.
14 “ਇਸਰਾਏਲ ਦੀ ਹਰ ਉਹ ਚੀਜ਼ ਜਿਹੜੀ ਯਹੋਵਾਹ ਨੂੰ ਚੜ੍ਹਾਈ ਜਾਵੇਗੀ ਉਹ ਤੁਹਾਡੀ ਹੋਵੇਗੀ।"
14 "Tudo o que em Israel for consagrado a Deus pertencerá a você.
15 “ਯਹੋਵਾਹ ਨੂੰ ਦਿੱਤਾ ਹੋਇਆ ਕਿਸੇ ਔਰਤ ਅਤੇ ਕਿਸੇ ਜਾਨਵਰ ਦਾ ਪਹਿਲੋਠਾ ਤੁਹਾਡਾ ਹੈ। ਜੇਕਰ ਪਹਿਲੋਠਾ ਪਸ਼ੂ ਨਾਪਾਕ ਹੈ, ਤਾਂ ਇਸ ਨੂੰ ਛੁਡਾਕੇ ਵਾਪਸ ਲਿਆ ਜਾਣਾ ਚਾਹੀਦਾ ਹੈ। ਜੇਕਰ ਪਹਿਲੋਠਾ ਮਨੁੱਖ ਦਾ ਬੱਚਾ ਹੈ, ਇਸ ਨੂੰ ਛੁਡਾਕੇ ਵਾਪਸ ਲਿਆ ਜਾਣਾ ਚਾਹੀਦਾ ਹੈ।"
15 O primeiro nascido de todo ventre, oferecido ao Senhor, seja homem, seja animal, será seu. Mas você deverá resgatar todo filho mais velho, como também toda primeira cria de animais impuros.
16 ਜਦੋਂ ਬੱਚਾ ਇੱਕ ਮਹੀਨੇ ਦਾ ਹੋਵੇ, ਉਨ੍ਹਾਂ ਨੂੰ ਮੁੱਲ ਜ਼ਰੂਰ ਤਾਰਨਾ ਚਾਹੀਦਾ ਹੈ। ਮੁੱਲ, ਦੋ ਔਂਸ ਚਾਂਦੀ ਹੋਵੇਗੀ ਅਤੇ ਇਹ ਤੁਹਾਡੇ ਦੁਆਰਾ ਸਰਕਾਰੀ ਨਾਪ ਅਨੁਸਾਰ ਤੋਂਲੀ ਜਾਣੀ ਚਾਹੀਦੀ ਹੈ। ਸਰਕਾਰੀ ਨਾਪ ਅਨੁਸਾਰ, ਇੱਕ ਸ਼ੈਕਲ 20 ਗੇਰਾਹ ਦਾ ਹੁੰਦਾ ਹੈ।"
16 Quando tiverem um mês de idade, você deverá resgatá-los pelo preço de resgate estabelecido em sessenta gramas de prata, com base no peso padrão do santuário, que são doze gramas.
17 “ਪਰ ਤੁਹਾਨੂੰ ਪਲੋਠੀ ਦੀ ਗਊ, ਭੇਡ ਜਾਂ ਬੱਕਰੀ ਲਈ ਕੀਮਤ ਅਦਾ ਨਹੀਂ ਕਰਨੀ ਚਾਹੀਦੀ। ਇਹ ਜਾਨਵਰ ਪਵਿੱਤਰ ਹਨ। ਉਨ੍ਹਾਂ ਦਾ ਖੂਨ ਜਗਵੇਦੀ ਉੱਤੇ ਛਿੜਕੋ ਅਤੇ ਉਨ੍ਹਾਂ ਦੀ ਚਰਬੀ ਨੂੰ ਸਾੜੋ ਇਹ ਹੋਮ ਦੀ ਭੇਟ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।"
17 "Não resgate, porém, a primeira cria de uma vaca, de uma ovelha ou de uma cabra. Derrame o sangue deles sobre o altar e queime a sua gordura como uma oferta preparada no fogo, de aroma agradável ao Senhor.
18 ਪਰ ਇਨ੍ਹਾਂ ਜਾਨਵਰਾ ਦਾ ਮਾਸ ਤੁਹਾਡਾ ਹੋਵੇਗਾ। ਅਤੇ ਹਿਲਾਉਣ ਦੇ ਭੇਟ ਦਾ ਸੀਨਾ ਤੁਹਾਡਾ ਹੋਵੇਗਾ। ਅਤੇ ਹੋਰਨਾ ਭੇਟਾ ਵਿੱਚੋਂ ਸੱਜਾ ਪੱਟ ਤੁਹਾਡਾ ਹੋਵੇਗਾ।"
18 A carne desses animais pertence a você, como também o peito da oferta movida e a coxa direita.
19 ਉਹ ਸਾਰੀਆਂ ਚੀਜ਼ਾਂ ਜਿਹੜੀਆਂ ਲੋਕ ਪਵਿੱਤਰ ਭੇਟਾ ਵਜੋਂ ਚੜ੍ਹਾਉਂਦੇ ਹਨ, ਮੈਂ, ਯਹੋਵਾਹ, ਉਹ ਤੁਹਾਨੂੰ, ਤੁਹਾਡੇ ਪੁੱਤਰਾਂ ਅਤੇ ਤੁਹਾਡੀਆਂ ਧੀਆਂ ਨੂੰ ਦਿੰਦਾ ਹਾਂ। ਇਹ ਤੁਹਾਡਾ ਹਿੱਸਾ ਹੈ। ਇਹ ਬਿਧੀ ਸਦਾ ਜਾਰੀ ਰਹੇਗੀ। ਇਹ ਯਹੋਵਾਹ ਨਾਲ ਕੀਤਾ ਹੋਇਆ ਇਕਰਾਰਨਾਮਾ ਹੈ ਜਿਹੜਾ ਤੋੜਿਆ ਨਹੀਂ ਜਾ ਸੱਕਦਾ। ਇਹ ਇਕਰਾਰ ਮੈਂ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਨਾਲ ਕਰਦਾ ਹਾਂ।”"
19 Tudo aquilo que for separado dentre todas as dádivas sagradas que os israelitas apresentarem ao Senhor eu dou a você e a seus filhos e filhas como decreto perpétuo. É uma aliança de sal perpétua perante o Senhor, para você e para os seus descendentes".
20 ਯਹੋਵਾਹ ਨੇ ਹਾਰੂਨ ਨੂੰ ਇਹ ਵੀ ਆਖਿਆ, “ਤੁਹਾਨੂੰ ਕੋਈ ਜ਼ਮੀਨ ਨਹੀਂ ਮਿਲੇਗੀ। ਅਤੇ ਕੋਈ ਵੀ ਚੀਜ਼ ਜਿਹੜੀ ਲੋਕਾਂ ਦੀ ਮਲਕੀਅਤ ਹੈ ਉਹ ਤੁਹਾਡੀ ਮਲਕੀਅਤ ਨਹੀਂ ਹੋਵੇਗੀ। ਮੈਂ, ਯਹੋਵਾਹ, ਤੁਹਾਡਾ ਹੋਵਾਂਗਾ। ਇਸਰਾਏਲ ਦੇ ਲੋਕਾਂ ਨੂੰ ਉਹ ਜ਼ਮੀਨ ਮਿਲੇਗੀ ਜਿਸਦਾ ਮੈਂ ਇਕਰਾਰ ਕੀਤਾ ਹੈ। ਪਰ ਤੁਹਾਡੇ ਲਈ ਮੈਂ, ਖੁਦ ਹੀ ਇੱਕ ਸੁਗਾਤ ਹਾਂ।"
20 Disse ainda o Senhor a Arão: "Você não terá herança na terra deles, nem terá porção entre eles; eu sou a sua porção e a sua herança entre os israelitas.
21 “ਇਸਰਾਏਲ ਦੇ ਲੋਕ ਆਪਣੇ ਹਰੇਕ ਧਨ ਦਾ ਦਸਵੰਧ ਦੇਣਗੇ। ਇਸ ਲਈ ਉਹ ਦਸਵੰਧ ਮੈਂ ਲੇਵੀ ਦੇ ਸਮੂਹ ਉੱਤਰਾਧਿਕਾਰੀਆਂ ਨੂੰ ਦਿੰਦਾ ਹਾਂ। ਇਹ ਉਨ੍ਹਾਂ ਦੇ ਮੰਡਲੀ ਵਾਲੇ ਤੰਬੂ ਵਿੱਚ ਕੀਤੇ ਕੰਮ ਦੀ ਤਨਖਾਹ ਹੈ।"
21 "Dou aos levitas todos os dízimos em Israel como retribuição pelo trabalho que fazem ao servirem na Tenda do Encontro.
22 ਪਰ ਇਸਰਾਏਲ ਦੇ ਹੋਰਨਾਂ ਲੋਕਾਂ ਵਿੱਚੋਂ ਕਿਸੇ ਨੂੰ ਵੀ ਮੰਡਲੀ ਵਾਲੇ ਤੰਬੂ ਦੇ ਨੇੜੇ ਨਹੀਂ ਜਾਣਾ ਚਾਹੀਦਾ। ਜੇ ਉਹ ਜਾਣਗੇ, ਤਾਂ ਉਨ੍ਹਾਂ ਨੂੰ ਅਵੱਸ਼ ਹੀ ਮਾਰ ਦਿੱਤਾ ਜਾਵੇ!"
22 De agora em diante os israelitas não poderão aproximar-se da Tenda do Encontro, caso contrário, sofrerão as conseqüências do seu pecado e morrerão.
23 ਉਹ ਲੇਵੀ ਜਿਹੜੇ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਦੇ ਹਨ, ਉਨ੍ਹਾਂ ਨੂੰ ਇਸਦੇ ਵਿਰੁੱਧ ਕੀਤੇ ਗਏ ਕਿਸੇ ਵੀ ਪਾਪ ਦੀ ਸਜ਼ਾ ਭੁਗਤਣੀ ਚਾਹੀਦੀ ਹੈ। ਇਹ ਉਹ ਬਿਧੀ ਹੈ ਜਿਹੜੀ ਹਮੇਸ਼ਾ ਲਈ ਜਾਰੀ ਰਹੇਗੀ। ਲੇਵੀਆਂ ਨੂੰ ਕੋਈ ਜ਼ਮੀਨ ਨਹੀਂ ਮਿਲੇਗੀ ਜਿਸਦਾ ਮੈਂ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਇਕਰਾਰ ਕੀਤਾ ਸੀ।"
23 É dever dos levitas fazer o trabalho na Tenda do Encontro e assumir a responsabilidade pelas ofensas contra ela. Este é um decreto perpétuo pelas suas gerações. Eles não receberão herança alguma entre os israelitas.
24 ਪਰ ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਮੈਨੂੰ ਦੇਣਗੇ। ਅਤੇ ਮੈਂ ਉਹ ਦਸਵੰਧ ਲੇਵੀਆਂ ਨੂੰ ਦੇ ਦੇਵਾਂਗਾ। ਇਹੀ ਕਾਰਣ ਹੈ ਕਿ ਮੈਂ ਲੇਵੀਆਂ ਬਾਰੇ ਇਹ ਸ਼ਬਦ ਆਖੇ ਹਨ: ਉਨ੍ਹਾਂ ਲੋਕਾਂ ਨੂੰ ਉਸ ਧਰਤੀ ਦਾ ਕੋਈ ਹਿੱਸਾ ਨਹੀਂ ਮਿਲੇਗਾ ਜਿਸਦਾ ਮੈਂ ਇਸਰਾਏਲ ਦੇ ਲੋਕਾਂ ਨਾਲ ਇਕਰਾਰ ਕੀਤਾ ਸੀ।”"
24 Em vez disso, dou como herança aos levitas os dízimos que os israelitas apresentarem como contribuição ao Senhor. É por isso que eu disse que eles não teriam herança alguma entre os israelitas".
25 ਯਹੋਵਾਹ ਨੇ ਮੂਸਾ ਨੂੰ ਆਖਿਆ,"
25 O Senhor disse depois a Moisés:
26 “ਲੇਵੀ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਦੱਸ: ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਯਹੋਵਾਹ ਨੂੰ ਦੇਣਗੇ। ਉਹ ਦਸਵੰਧ ਲੇਵੀ ਲੋਕਾਂ ਦਾ ਹੋਵੇਗਾ। ਪਰ ਤੁਹਾਨੂੰ ਉਸਦਾ ਦਸਵਾ ਹਿੱਸਾ ਯਹੋਵਾਹ ਨੂੰ ਭੇਟ ਵਜੋਂ ਦੇਣਾ ਚਾਹੀਦਾ।"
26 "Diga o seguinte aos levitas: Quando receberem dos israelitas o dízimo que lhes dou como herança, vocês deverão apresentar um décimo daquele dízimo como contribuição pertencente ao Senhor.
27 ਜਦੋਂ ਫ਼ਸਲਾਂ ਦੀ ਵਾਢੀ ਹੋਵੇਗੀ, ਤੁਹਾਨੂੰ ਪੀਸੇ ਹੋਏ ਦਾਣਿਆ ਤੋਂ ਅਨਾਜ ਅਤੇ ਕੋਲੂ ਤੋਂ ਨਵੀਂ ਮੈਅ ਵੀ ਮਿਲੇਗੀ। ਫ਼ੇਰ ਇਹ ਵੀ ਤੁਹਾਡੀ ਯਹੋਵਾਹ ਨੂੰ ਭੇਟ ਹੋਵੇਗੀ।"
27 Essa contribuição será à do trigo tirado da eira e do vinho do tanque de prensar uvas.
28 ਇਸ ਤਰ੍ਹਾਂ ਤੁਸੀਂ ਵੀ ਇਸਰਾਏਲ ਦੇ ਹੋਰਨਾਂ ਲੋਕਾਂ ਵਾਂਗ ਯਹੋਵਾਹ ਨੂੰ ਭੇਟ ਚੜ੍ਹਾਉਗੇ। ਤੁਸੀਂ ਇਸਰਾਏਲ ਦੇ ਲੋਕਾਂ ਵੱਲੋਂ ਯਹੋਵਾਹ ਨੂੰ ਦਿੱਤੇ ਦਸਵੰਧ ਨੂੰ ਪ੍ਰਾਪਤ ਕਰੋਂਗੇ। ਫ਼ੇਰ ਤੁਸੀਂ ਉਸਦਾ ਦਸਵਾਂ ਹਿੱਸਾ ਜਾਜਕ ਹਾਰੂਨ ਨੂੰ ਦੇਵੋਂਗੇ।"
28 Assim, vocês apresentarão uma contribuição ao Senhor de todos os dízimos que receberam dos israelitas. Desses dízimos vocês darão a contribuição do Senhor ao sacerdote Arão.
29 ਜਦੋਂ ਤੁਹਾਨੂੰ ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਦੇਣ, ਤਾਂ ਤੁਹਾਨੂੰ ਉਨ੍ਹਾਂ ਚੀਜ਼ਾਂ ਵਿੱਚੋਂ ਸਭ ਤੋਂ ਉੱਤਮ ਅਤੇ ਪਵਿੱਤਰ ਹਿੱਸੇ ਦੀ ਚੋਣ ਕਰਨੀ ਚਾਹੀਦੀ ਹੈ। ਇਹ ਉਹ ਦਸਵੰਧ ਹੈ ਜਿਹੜਾ ਤੁਸੀਂ ਯਹੋਵਾਹ ਨੂੰ ਦਿੰਦੇ ਹੋ।"
29 E deverão apresentar como contribuição ao Senhor a melhor parte, a parte sagrada de tudo o que for dado a vocês.
30 “ਮੂਸਾ, ਲੇਵੀ ਲੋਕਾਂ ਨੂੰ ਆਖ; ਇਸਰਾਏਲ ਦੇ ਲੋਕ ਤੁਹਾਨੂੰ ਆਪਣੀ ਫ਼ਸਲ ਅਤੇ ਆਪਣੀ ਮੈਅ ਵਿੱਚੋਂ ਦਸਵੰਧ ਕੱਢ ਕੇ ਦੇਣਗੇ। ਫ਼ੇਰ ਤੁਸੀਂ ਉਸਦਾ ਸਭ ਤੋਂ ਚੰਗਾ ਹਿੱਸਾ ਯਹੋਵਾਹ ਨੂੰ ਦੇਵੋਂਗੇ।"
30 "Diga aos levitas: Quando vocês apresentarem a melhor parte, ela será considerada equivalente ao produto da eira e do tanque de prensar uvas.
31 ਬਾਕੀ ਜੋ ਵੀ ਬਚੇ ਤੁਸੀਂ ਅਤੇ ਤੁਹਾਡੇ ਪਰਿਵਾਰ ਖਾ ਸੱਕਦੇ ਹਨ। ਇਹ ਤੁਹਾਡੀ ਮੰਡਲੀ ਵਾਲੇ ਤੰਬੂ ਵਿੱਚ ਕੀਤੀ ਸੇਵਾ ਦਾ ਫ਼ਲ ਹੈ।"
31 Vocês e suas famílias poderão comer dessa porção em qualquer lugar, pois é o salário pelo trabalho de vocês na Tenda do Encontro.
32 ਤੇ ਜੇ ਤੁਸੀਂ ਹਮੇਸ਼ਾ ਇਸਦਾ ਸਭ ਤੋਂ ਚੰਗਾ ਹਿੱਸਾ ਯਹੋਵਾਹ ਨੂੰ ਭੇਟ ਕਰੋਂਗੇ ਤਾਂ ਤੁਸੀਂ ਕਦੇ ਵੀ ਦੋਸ਼ੀ ਨਹੀਂ ਹੋ ਸੱਕਦੇ। ਤੁਸੀਂ ਹਮੇਸ਼ਾ ਚੇਤੇ ਰੱਖੋਂਗੇ ਕਿ ਇਹ ਸੁਗਾਤਾਂ ਇਸਰਾਏਲ ਦੇ ਲੋਕਾਂ ਵੱਲੋਂ ਪਵਿੱਤਰ ਭੇਟਾ ਹਨ। ਅਤੇ ਤੁਸੀਂ ਮਾਰੇ ਨਹੀਂ ਜਾਵੋਂਗੇ।”"
32 Ao apresentarem a melhor parte, vocês não se tornarão culpados e não profanarão as ofertas sagradas dos israelitas, para que não morram".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 18, comparar traduções ou montar um estudo — tudo direto pelo WhatsApp.