Números 19
Punjabi Bible (GL_PUNJABI) vs ARA
ARA Almeida Revista e Atualizada 1993
1 ਲਾਲ ਗਊ ਦੀ ਰਾਖ ਯਹੋਵਾਹ ਨੇ ਮੂਸਾ ਅਤੇ ਹਾਰੂਨ ਨਾਲ ਗੱਲ ਕੀਤੀ। ਉਸ ਨੇ ਆਖਿਆ,"
1 Disse mais o Senhor a Moisés e a Arão:
2 “ਇਹ ਬਿਧੀ ਉਨ੍ਹਾਂ ਬਿਵਸਥਾਵਾਂ ਵਿੱਚੋਂ ਹਨ ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਦਿੱਤੀਆਂ ਸਨ। ਇੱਕ ਲਾਲ ਰੰਗ ਦੀ ਗਊ ਲਵੋ ਜਿਹੜੀ ਦੋਸ਼ ਰਹਿਤ ਹੋਵੇ। ਉਸ ਗਊ ਦੇ ਕੋਈ ਝਰੀਟਾ ਨਹੀਂ ਹੋਣੀਆਂ ਚਾਹੀਦੀਆਂ। ਅਤੇ ਉਸ ਗਊ ਉੱਤੇ ਕਦੇ ਵੀ ਪੰਜਾਲੀ ਨਹੀਂ ਪਾਈ ਹੋਣੀ ਚਾਹੀਦੀ।"
2 Esta é uma prescrição da lei que o Senhor ordenou, dizendo: Dize aos filhos de Israel que vos tragam uma novilha vermelha, perfeita, sem defeito, que não tenha ainda levado jugo.
3 ਉਹ ਗਊ ਜਾਜਕ ਅਲਆਜ਼ਾਰ ਨੂੰ ਦੇ ਦੇਵੋ। ਅਲਆਜ਼ਾਰ ਉਸ ਗਊ ਨੂੰ ਡੇਰੇ ਤੋਂ ਬਾਹਰ ਲੈ ਜਾਵੇਗਾ ਅਤੇ ਉੱਥੇ ਉਸ ਨੂੰ ਜ਼ਿਬਾਹ ਕਰ ਦੇਵੇਗਾ।"
3 Entregá-la-eis a Eleazar, o sacerdote; este a tirará para fora do arraial, e será imolada diante dele.
4 ਫ਼ੇਰ ਅਲਆਜ਼ਾਰ, ਜਾਜਕ ਨੂੰ ਇਸਦਾ ਕੁਝ ਖੂਨ ਆਪਣੀ ਉਂਗਲੀ ਉੱਤੇ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵੱਲ ਛਿੜਕਣਾ ਚਾਹੀਦਾ ਹੈ। ਉਸ ਨੂੰ ਇਹ ਸੱਤ ਵਾਰੀ ਕਰਨਾ ਚਾਹੀਦਾ ਹੈ।"
4 Eleazar, o sacerdote, tomará do sangue com o dedo e dele aspergirá para a frente da tenda da congregação sete vezes.
5 ਫ਼ੇਰ ਉਸ ਪੂਰੀ ਦੀ ਪੂਰੀ ਗਊ ਨੂੰ ਉਸ ਦੇ ਸਾਹਮਣੇ ਸਾੜ ਦੇਣਾ ਚਾਹੀਦਾ ਹੈ। ਚਮੜੀ, ਮਾਸ, ਖੂਨ ਅਤੇ ਅੰਤੜੀਆਂ ਸਭ ਸੜ ਜਾਣੀਆਂ ਚਾਹੀਦੀਆਂ ਹਨ।"
5 À vista dele, será queimada a novilha; o couro, a carne, o sangue e o excremento, tudo se queimará.
6 ਫ਼ੇਰ ਜਾਜਕ ਨੂੰ ਇੱਕ ਦਿਆਰ ਦੇ ਰੁੱਖ ਦੀ ਸੋਟੀ, ਇੱਕ ਜ਼ੂਫ਼ੇ ਦੀ ਟਹਿਣੀ ਅਤੇ ਕੁਝ ਲਾਲ ਧਾਗਾ ਲੈਣਾ ਚਾਹੀਦਾ ਹੈ। ਜਾਜਕ ਨੂੰ ਚਾਹੀਦਾ ਹੈ ਕਿ ਜਦੋਂ ਗਊ ਸੜ ਰਹੀ ਹੋਵੇ ਤਾਂ ਇਨ੍ਹਾਂ ਚੀਜ਼ਾਂ ਨੂੰ ਅੱਗ ਵਿੱਚ ਸੁੱਟ ਦੇਵੇ।"
6 E o sacerdote, tomando pau de cedro, hissopo e estofo carmesim, os lançará no meio do fogo que queima a novilha.
7 ਫ਼ੇਰ ਜਾਜਕ ਨੂੰ ਆਪਣੇ ਸ਼ਰੀਰ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ, ਆਪਣੇ ਵਸਤਰ ਧੋ ਲੈਣੇ ਚਾਹੀਦੇ ਹਨ, ਅਤੇ ਆਪਣੇ ਡੇਰੇ ਅੰਦਰ ਵਾਪਸ ਆ ਜਾਣਾ ਚਾਹੀਦਾ ਹੈ। ਉਹ ਸ਼ਾਮ ਤੱਕ ਨਾਪਾਕ ਰਹੇਗਾ।"
7 Então, o sacerdote lavará as vestes, e banhará o seu corpo em água, e, depois, entrará no arraial, e será imundo até à tarde.
8 ਜਿਹੜਾ ਬੰਦਾ ਉਸ ਗਊ ਨੂੰ ਸਾੜਦਾ ਹੈ ਉਸ ਨੂੰ ਵੀ ਪਾਣੀ ਨਾਲ ਇਸ਼ਨਾਨ ਕਰ ਲੈਣਾ ਚਾਹੀਦਾ ਹੈ ਅਤੇ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਵੀ ਸ਼ਾਮ ਤੱਕ ਅਪਵਿੱਤਰ ਰਹੇਗਾ।"
8 Também o que a queimou lavará as suas vestes com água, e em água banhará o seu corpo, e imundo será até à tarde.
9 “ਫ਼ੇਰ ਉਹ ਆਦਮੀ ਜਿਹੜਾ ਪਵਿੱਤਰ ਹੈ, ਗਊ ਦੀ ਰਾਖ ਇਕੱਠੀ ਕਰੇਗਾ। ਉਹ ਇਸ ਰਾਖ ਨੂੰ ਡੇਰੇ ਤੋਂ ਬਾਹਰ ਕਿਸੇ ਸਾਫ਼ ਥਾਂ ਉੱਤੇ ਰੱਖ ਦੇਵੇਗਾ। ਇਸ ਰਾਖ ਦੀ ਵਰਤੋਂ ਉਦੋਂ ਕੀਤੀ ਜਾਵੇਗੀ ਜਦੋਂ ਲੋਕਾਂ ਨੂੰ ਪਵਿੱਤਰ ਹੋਣ ਲਈ ਖਾਸ ਰਸਮ ਕਰਨ ਦੀ ਲੋੜ ਪਵੇਗੀ। ਇਸ ਰਾਖ ਦੀ ਵਰਤੋਂ ਕਿਸੇ ਬੰਦੇ ਦੇ ਪਾਪ ਦੂਰ ਕਰਨ ਲਈ ਵੀ ਕੀਤੀ ਜਾਵੇਗੀ।"
9 Um homem limpo ajuntará a cinza da novilha e a depositará fora do arraial, num lugar limpo, e será ela guardada para a congregação dos filhos de Israel, para a água purificadora; é oferta pelo pecado.
10 “ਜਿਸ ਬੰਦੇ ਨੇ ਗਊ ਦੀ ਰਾਖ ਇਕੱਠੀ ਕੀਤੀ ਸੀ ਉਸ ਨੂੰ ਆਪਣੇ ਕੱਪੜੇ ਜ਼ਰੂਰ ਧੋ ਲੈਣੇ ਚਾਹੀਦੇ ਹਨ। ਉਹ ਸ਼ਾਮ ਤੱਕ ਅਪਵਿੱਤਰ ਰਹੇਗਾ। “ਇਹ ਬਿਧੀ ਹਮੇਸ਼ਾ ਜਾਰੀ ਰਹੇਗੀ ਇਹ ਬਿਧੀ ਇਸਰਾਏਲ ਦੇ ਨਾਗਰਿਕਾਂ ਲਈ ਹੈ। ਅਤੇ ਇਹ ਬਿਧੀ ਤੁਹਾਡੇ ਵਿੱਚਕਾਰ ਰਹਿਣ ਵਾਲੇ ਵਿਦੇਸ਼ੀਆਂ ਲਈ ਵੀ ਹੈ।"
10 O que apanhou a cinza da novilha lavará as vestes e será imundo até à tarde; isto será por estatuto perpétuo aos filhos de Israel e ao estrangeiro que habita no meio deles.
11 ਜੇ ਕੋਈ ਬੰਦਾ ਕਿਸੇ ਲਾਸ਼ ਨੂੰ ਛੂਹ ਲੈਂਦਾ ਹੈ ਤਾਂ ਉਹ ਸੱਤਾਂ ਦਿਨਾਂ ਤੱਕ ਅਪਵਿੱਤਰ ਰਹੇਗਾ।"
11 Aquele que tocar em algum morto, cadáver de algum homem, imundo será sete dias.
12 ਉਸ ਨੂੰ ਖਾਸ ਪਾਣੀ ਨਾਲ ਤੀਜੇ ਦਿਨ ਇਸ਼ਨਾਨ ਕਰਨਾ ਚਾਹੀਦਾ ਹੈ ਅਤੇ ਫ਼ੇਰ ਸੱਤਵੇਂ ਦਿਨ ਵੀ। ਜੇ ਉਹ ਅਜਿਹਾ ਨਹੀਂ ਕਰਦਾ ਤਾਂ ਉਹ ਅਪਵਿੱਤਰ ਰਹੇਗਾ।"
12 Ao terceiro dia e ao sétimo dia, se purificará com esta água e será limpo; mas, se ao terceiro dia e ao sétimo não se purificar, não será limpo.
13 ਜੇ ਕੋਈ ਬੰਦਾ ਕਿਸੇ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ ਤਾਂ ਉਹ ਬੰਦਾ ਅਪਵਿੱਤਰ ਹੋ ਜਾਂਦਾ ਹੈ। ਜੇ ਉਹ ਬੰਦਾ ਅਪਵਿੱਤਰ ਬਣਿਆ ਰਹਿੰਦਾ ਹੈ ਅਤੇ ਫ਼ੇਰ ਪਵਿੱਤਰ ਤੰਬੂ ਵਿੱਚ ਚੱਲਿਆ ਜਾਂਦਾ ਹੈ ਤਾਂ ਪਵਿੱਤਰ ਤੰਬੂ ਵੀ ਅਪਵਿੱਤਰ ਹੋ ਜਾਂਦਾ ਹੈ। ਇਸ ਲਈ ਉਸ ਬੰਦੇ ਨੂੰ ਇਸਰਾਏਲ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਜੇ ਕਿਸੇ ਅਪਵਿੱਤਰ ਬੰਦੇ ਉੱਤੇ ਖਾਸ ਜਲ ਨਹੀਂ ਛਿੜਕਿਆ ਜਾਂਦਾ ਤਾਂ ਉਹ ਬੰਦਾ ਅਪਵਿੱਤਰ ਹੀ ਰਹੇਗਾ।"
13 Todo aquele que tocar em algum morto, cadáver de algum homem, e não se purificar, contamina o tabernáculo do Senhor ; essa pessoa será eliminada de Israel; porque a água purificadora não foi aspergida sobre ele, imundo será; está nele ainda a sua imundícia.
14 “ਇਹ ਬਿਧੀ ਉਨ੍ਹਾਂ ਲੋਕਾਂ ਲਈ ਹੈ ਜਿਹੜੇ ਆਪਣੇ ਤੰਬੂਆਂ ਅੰਦਰ ਮਾਰੇ ਜਾਂਦੇ ਹਨ। ਜੇ ਕੋਈ ਬੰਦਾ ਆਪਣੇ ਤੰਬੂ ਅੰਦਰ ਮਰ ਜਾਂਦਾ ਹੈ, ਤਾਂ ਉਸ ਤੰਬੂ ਦਾ ਹਰ ਬੰਦਾ ਅਪਵਿੱਤਰ ਹੋ ਜਾਵੇਗਾ। ਉਹ ਸੱਤਾਂ ਦਿਨਾ ਤੱਕ ਅਪਵਿੱਤਰ ਰਹਿਣਗੇ।"
14 Esta é a lei quando morrer algum homem em alguma tenda: todo aquele que entrar nessa tenda e todo aquele que nela estiver serão imundos sete dias.
15 ਅਤੇ ਹਰ ਢੱਕਣ ਰਹਿਤ ਭਾਂਡਾ ਅਪਵਿੱਤਰ ਹੋ ਜਾਵੇਗਾ।"
15 Também todo vaso aberto, sobre que não houver tampa amarrada, será imundo.
16 ਜੇ ਕੋਈ ਬੰਦਾ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ ਤਾਂ ਉਹ ਬੰਦਾ ਸੱਤਾਂ ਦਿਨਾਂ ਤੱਕ ਅਪਵਿੱਤਰ ਰਹੇਗਾ। ਇਹ ਬਿਧੀ ਲਾਗੂ ਹੋਵੇਗੀ ਜੇ ਮੁਰਦਾ ਸ਼ਰੀਰ ਬਾਹਰ ਖੇਤ ਵਿੱਚ ਪਿਆ ਹੋਇਆ ਹੈ ਜਾਂ ਜੇ ਉਹ ਬੰਦਾ ਜੰਗ ਵਿੱਚ ਮਰਿਆ ਹੈ। ਇਹ ਵੀ ਕਿ ਜੇ ਕੋਈ ਕਿਸੇ ਮੁਰਦੇ ਦੀਆਂ ਹੱਡੀਆਂ ਨੂੰ ਹੱਥ ਲਾਉਂਦਾ ਹੈ ਤਾਂ ਉਹ ਬੰਦਾ ਅਪਵਿੱਤਰ ਹੋ ਜਾਂਦਾ ਹੈ।"
16 Todo aquele que, no campo aberto, tocar em alguém que for morto pela espada, ou em outro morto, ou nos ossos de algum homem, ou numa sepultura será imundo sete dias.
17 “ਇਸ ਲਈ ਤੁਹਾਨੂੰ ਸੜੀ ਹੋਈ ਗਊ ਦੀ ਰਾਖ ਵਰਤਕੇ ਉਸ ਬੰਦੇ ਨੂੰ ਫ਼ੇਰ ਤੋਂ ਪਵਿੱਤਰ ਕਰਨਾ ਚਾਹੀਦਾ ਹੈ। ਕਿਸੇ ਮਰਤਬਾਨ ਵਿੱਚ ਰਾਖ ਪਾਕੇ ਉਸ ਉੱਤੇ ਤਾਜ਼ਾ ਪਾਣੀ ਛਿੜਕੋ।"
17 Para o imundo, pois, tomarão da cinza da queima da oferta pelo pecado e sobre esta cinza porão água corrente, num vaso.
18 ਕਿਸੇ ਪਵਿੱਤਰ ਬੰਦੇ ਨੂੰ ਜ਼ੂਫ਼ੇ ਦੀ ਟਹਿਣੀ ਪਾਣੀ ਵਿੱਚ ਡੁਬੋਣੀ ਚਾਹੀਦੀ ਹੈ। ਫ਼ੇਰ ਉਸ ਨੂੰ ਇਸ ਰਾਹੀਂ ਤੰਬੂ, ਪਲੇਟਾਂ ਅਤੇ ਉਨ੍ਹਾਂ ਬੰਦਿਆਂ ਉੱਤੇ ਪਾਣੀ ਛਿੜਕਣਾ ਚਾਹੀਦਾ ਹੈ ਜਿਹੜੇ ਤੰਬੂ ਵਿੱਚ ਸਨ। ਤੁਹਾਨੂੰ ਅਜਿਹਾ ਹਰ ਕਿਸੇ ਉਸ ਬੰਦੇ ਨਾਲ ਵੀ ਕਰਨਾ ਚਾਹੀਦਾ ਹੈ ਜਿਹੜਾ ਕਿਸੇ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ। ਤੁਹਾਨੂੰ ਅਜਿਹਾ ਉਸ ਬੰਦੇ ਨਾਲ ਵੀ ਕਰਨਾ ਚਾਹੀਦਾ ਹੈ ਜਿਹੜਾ ਕਿਸੇ ਜੰਗ ਵਿੱਚ ਮਰੇ ਹੋਏ ਬੰਦੇ ਨੂੰ ਛੂੰਹਦਾ ਹੈ ਅਤੇ ਉਸ ਨਾਲ ਵੀ, ਜਿਹੜਾ ਕਿਸੇ ਕਬਰ ਜਾਂ ਮੁਰਦਾ ਸ਼ਰੀਰ ਦੀਆਂ ਹੱਡੀਆਂ ਨੂੰ ਛੂੰਹਦਾ ਹੈ।"
18 Um homem limpo tomará hissopo, e o molhará naquela água, e a aspergirá sobre aquela tenda, e sobre todo utensílio, e sobre as pessoas que ali estiverem; como também sobre aquele que tocar nos ossos, ou em alguém que foi morto, ou que faleceu, ou numa sepultura.
19 “ਫ਼ੇਰ ਕਿਸੇ ਪਵਿੱਤਰ ਬੰਦੇ ਨੂੰ ਇਹ ਪਾਣੀ, ਉਸ ਅਪਵਿੱਤਰ ਬੰਦੇ ਉੱਤੇ, ਤੀਸਰੇ ਦਿਨ ਅਤੇ ਫ਼ੇਰ ਸੱਤਵੇਂ ਦਿਨ ਜ਼ਰੂਰ ਛਿੜਕਨਾ ਚਾਹੀਦਾ ਹੈ। ਸੱਤਵੇਂ ਦਿਨ ਉਹ ਬੰਦਾ ਪਵਿੱਤਰ ਹੋ ਜਾਵੇਗਾ। ਉਸ ਨੂੰ ਆਪਣੇ ਵਸਤਰ ਪਾਣੀ ਨਾਲ ਧੋਣੇ ਚਾਹੀਦੇ ਹਨ। ਉਹ ਸ਼ਾਮ ਨੂੰ ਪਵਿੱਤਰ ਹੋ ਜਾਣਗੇ।"
19 O limpo aspergirá sobre o imundo ao terceiro e sétimo dias; purificá-lo-á ao sétimo dia; e aquele que era imundo lavará as suas vestes, e se banhará na água, e à tarde será limpo.
20 “ਜੇ ਕੋਈ ਬੰਦਾ ਅਪਵਿੱਤਰ ਹੋ ਜਾਂਦਾ ਹੈ ਅਤੇ ਪਵਿੱਤਰ ਨਹੀਂ ਕੀਤਾ ਜਾਂਦਾ, ਤਾਂ ਉਸ ਬੰਦੇ ਨੂੰ ਇਸਰਾਏਲ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਉਸ ਬੰਦੇ ਉੱਤੇ ਖਾਸ ਜਲ ਨਹੀਂ ਛਿੜਕਿਆ ਗਿਆ ਸੀ। ਉਹ ਪਵਿੱਤਰ ਨਹੀਂ ਹੋਇਆ ਸੀ। ਇਸ ਲਈ ਹੋ ਸੱਕਦਾ ਹੈ ਕਿ ਉਹ ਪਵਿੱਤਰ ਤੰਬੂ ਨੂੰ ਹੀ ਅਪਵਿੱਤਰ ਕਰ ਦੇਵੇ।"
20 No entanto, quem estiver imundo e não se purificar, esse será eliminado do meio da congregação, porquanto contaminou o santuário do Senhor ; água purificadora sobre ele não foi aspergida; é imundo.
21 ਇਹ ਬਿਧੀ ਤੁਹਾਡੇ ਲਈ ਸਦਾ ਵਾਸਤੇ ਹੋਵੇਗੀ। ਜੇ ਕਿਸੇ ਬੰਦੇ ਉੱਤੇ ਖਾਸ ਜਲ ਛਿੜਕਿਆ ਜਾਂਦਾ ਹੈ ਤਾਂ ਉਸ ਨੂੰ ਆਪਣੇ ਵਸਤਰ ਵੀ ਧੋ ਲੈਣੇ ਚਾਹੀਦੇ ਹਨ। ਜਿਹੜਾ ਵੀ ਕੋਈ ਬੰਦਾ ਖਾਸ ਜਲ ਨੂੰ ਛੂੰਹਦਾ ਹੈ ਉਹ ਸ਼ਾਮ ਤੱਕ ਅਪਵਿੱਤਰ ਰਹੇਗਾ।"
21 Isto lhes será por estatuto perpétuo; e o que aspergir a água purificadora lavará as suas vestes, e o que tocar a água purificadora será imundo até à tarde.
22 ਜੇ ਕੋਈ ਅਪਵਿੱਤਰ ਬੰਦਾ ਕਿਸੇ ਪਵਿੱਤਰ ਬੰਦੇ ਨੂੰ ਛੂਹ ਲੈਂਦਾ ਹੈ ਤਾਂ ਉਹ ਦੂਸਰਾ ਬੰਦਾ ਵੀ ਅਪਵਿੱਤਰ ਹੋ ਜਾਂਦਾ ਹੈ। ਉਹ ਬੰਦਾ ਸ਼ਾਮ ਤੱਕ ਅਪਵਿੱਤਰ ਰਹੇਗਾ।”"
22 Tudo o que o imundo tocar também será imundo; e quem o tocar será imundo até à tarde.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Números 19, comparar traduções ou montar um estudo — tudo direto pelo WhatsApp.