Números 20

Punjabi Bible (GL_PUNJABI) vs NVI

Sair da comparação
NVI Nova Versão Internacional
1 ਮਿਰਯਮ ਦੀ ਮੌਤ ਪਹਿਲੇ ਮਹੀਨੇ ਵਿੱਚ ਇਸਰਾਏਲ ਦੇ ਸਾਰੇ ਲੋਕ ਸੀਨਈ ਮਾਰੂਥਲ ਪਹੁੰਚ ਗਏ। ਉਹ ਕਾਦੇਸ਼ ਵਿੱਚ ਠਹਿਰੇ। ਮਿਰਯਮ ਮਰ ਗਈ ਅਤੇ ਉੱਥੇ ਦਫ਼ਨਾਈ ਗਈ।"
1 No primeiro mês toda a comunidade de Israel chegou ao deserto de Zim e ficou em Cades. Ali Miriã morreu e foi sepultada.
2 ਮੂਸਾ ਇੱਕ ਗਲਤੀ ਕਰਦਾ ਹੈ ਉਸ ਥਾਂ ਲੋਕਾਂ ਲਈ ਪੀਣ ਵਾਸਤੇ ਕਾਫ਼ੀ ਪਾਣੀ ਨਹੀਂ ਸੀ। ਇਸ ਲਈ ਲੋਕ ਇਕੱਠੇ ਹੋਕੇ ਮੂਸਾ ਅਤੇ ਹਾਰੂਨ ਕੋਲ ਸ਼ਿਕਾਇਤਾ ਲੈ ਕੇ ਆ ਗਏ।"
2 Não havia água para a comunidade, e o povo se juntou contra Moisés e contra Arão.
3 ਲੋਕਾਂ ਨੇ ਮੂਸਾ ਨਾਲ ਝਗੜਾ ਕੀਤਾ। ਉਨ੍ਹਾਂ ਨੇ ਆਖਿਆ, “ਸ਼ਾਇਦ ਸਾਨੂੰ ਵੀ ਆਪਣੇ ਹੋਰਨਾ ਭਰਾਵਾਂ ਵਾਂਗ ਯਹੋਵਾਹ ਦੇ ਸਾਹਮਣੇ ਮਰ ਜਾਣਾ ਚਾਹੀਦਾ ਹੈ।"
3 Discutiram com Moisés e disseram: "Quem dera tivéssemos morrido quando os nossos irmãos caíram mortos perante o Senhor!
4 ਤੁਸੀਂ ਯਹੋਵਾਹ ਦੇ ਬੰਦਿਆਂ ਨੂੰ ਇਸ ਮਾਰੂਥਲ ਅੰਦਰ ਕਿਉਂ ਲੈ ਕੇ ਆਏ ਹੋ? ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਅਤੇ ਸਾਡੇ ਪਸ਼ੂ ਇੱਥੇ ਮਰ ਜਾਈਏ?"
4 Por que vocês trouxeram a assembléia do Senhor a este deserto, para que nós e os nossos rebanhos morrêssemos aqui?
5 ਤੁਸੀਂ ਸਾਨੂੰ ਮਿਸਰ ਵਿੱਚੋਂ ਕਿਉਂ ਲੈ ਕੇ ਆਏ? ਤੁਸੀਂ ਸਾਨੂੰ ਇੱਥੇ ਭੈੜੀ ਥਾਂ ਉੱਤੇ ਕਿਉਂ ਲੈ ਕੇ ਆਏ। ਇੱਥੇ ਕੋਈ ਅਨਾਜ ਨਹੀਂ। ਇੱਥੇ ਕੋਈ ਅੰਜੀਰ ਨਹੀਂ ਅਤੇ ਨਾ ਕੋਈ ਅੰਗੂਰ ਜਾਂ ਅਨਾਰ ਹਨ। ਅਤੇ ਇੱਥੇ ਪੀਣ ਲਈ ਪਾਣੀ ਵੀ ਨਹੀਂ।”"
5 Por que vocês nos tiraram do Egito e nos trouxeram para este lugar terrível? Aqui não há cereal, nem figos, nem uvas, nem romãs, nem água para beber! "
6 ਇਸ ਲਈ ਮੂਸਾ ਅਤੇ ਹਾਰੂਨ ਲੋਕਾਂ ਦੀ ਭੀੜ ਨੂੰ ਛੱਡ ਕੇ ਮੰਡਲੀ ਵਾਲੇ ਤੰਬੂ ਵੱਲ ਚੱਲੇ ਗਏ। ਉਹ ਆਪਣੇ ਮੂੰਹ ਹੇਠਾਂ ਜ਼ਮੀਨ ਵੱਲ ਕਰਕੇ ਝੁਕ ਗਏ ਅਤੇ ਉਨ੍ਹਾਂ ਨੇ ਯਹੋਵਾਹ ਦਾ ਪਰਤਾਪ ਵੇਖਿਆ।"
6 Moisés e Arão saíram de diante da assembléia para a entrada da Tenda do Encontro e se prostraram, rosto em terra, e a glória do Senhor lhes apareceu.
7 ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,"
7 E o Senhor disse a Moisés:
8 “ਚੱਲਣ ਵਾਲੀ ਖਾਸ ਰੋਟੀ ਲੈ ਆ। ਆਪਣੇ ਭਰਾ ਹਾਰੂਨ ਨੂੰ ਅਤੇ ਲੋਕਾਂ ਦੀ ਭੀੜ ਨੂੰ ਨਾਲ ਲੈ ਕੇ ਉਸ ਚੱਟਾਨ ਵੱਲ ਜਾ। ਲੋਕਾਂ ਦੇ ਸਾਹਮਣੇ ਚੱਟਾਨ ਨਾਲ ਗੱਲ ਕਰ, ਫ਼ੇਰ ਇਸ ਵਿੱਚੋਂ ਪਾਣੀ ਵਗ ਤੁਰੇਗਾ। ਤੂੰ ਉਹ ਪਾਣੀ ਲੋਕਾਂ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਦੇ ਸੱਕਦਾ ਹੈ।”"
8 "Pegue a vara, e com o seu irmão Arão reúna a comunidade e diante desta fale àquela rocha, e ela verterá água. Vocês tirarão água da rocha para a comunidade e os rebanhos beberem".
9 ਚੱਲਣ ਵਾਲੀ ਸੋਟੀ ਯਹੋਵਾਹ ਦੇ ਸਾਹਮਣੇ ਪਵਿੱਤਰ ਤੰਬੂ ਵਿੱਚ ਸੀ। ਮੂਸਾ ਨੇ ਯਹੋਵਾਹ ਦੇ ਕਹੇ ਅਨੁਸਾਰ ਸੋਟੀ ਚੁੱਕ ਲਈ।"
9 Então Moisés pegou a vara que estava diante do Senhor, como este lhe havia ordenado.
10 ਮੂਸਾ ਅਤੇ ਹਾਰੂਨ ਨੇ ਲੋਕਾਂ ਨੂੰ ਚੱਟਾਨ ਦੇ ਸਾਹਮਣੇ ਇਕੱਠੇ ਹੋਣ ਲਈ ਆਖਿਆ। ਫ਼ੇਰ ਮੂਸਾ ਨੇ ਆਖਿਆ, “ਤੁਸੀਂ ਲੋਕ ਹਮੇਸ਼ਾ ਸ਼ਿਕਾਇਤਾਂ ਕਰਦੇ ਰਹਿੰਦੇ ਹੋ। ਹੁਣ ਮੇਰੀ ਗੱਲ ਸੁਣੋ। ਮੈਂ ਇਸ ਚੱਟਾਨ ਅੰਦਰੋਂ ਪਾਣੀ ਵਗਾਵਾਂਗਾ।”"
10 Moisés e Arão reuniram a assembléia em frente da rocha, e Moisés disse: "Escutem, rebeldes, será que teremos que tirar água desta rocha para lhes dar? "
11 ਮੂਸਾ ਨੇ ਆਪਣੀ ਬਾਂਹ ਚੁੱਕੀ ਅਤੇ ਦੋ ਵਾਰ ਚੱਟਾਨ ਉੱਤੇ ਚੋਟ ਕੀਤੀ। ਚੱਟਾਨ ਵਿੱਚੋਂ ਪਾਣੀ ਵਗਣ ਲੱਗ ਪਿਆ। ਅਤੇ ਲੋਕਾਂ ਨੇ ਅਤੇ ਲੋਕਾਂ ਦੇ ਪਸ਼ੂਆਂ ਨੇ ਉਹ ਪਾਣੀ ਪੀਤਾ।"
11 Então Moisés ergueu o braço e bateu na rocha duas vezes com a vara. Jorrou água, e a comunidade e os rebanhos beberam.
12 ਪਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, “ਸਾਰੇ ਇਸਰਾਏਲ ਦੇ ਲੋਕ ਜਮ੍ਹਾ ਸਨ। ਪਰ ਤੁਸੀਂ ਮੇਰੇ ਲਈ ਆਦਰ ਨਹੀਂ ਪ੍ਰਗਟ ਕੀਤਾ। ਤੁਸੀਂ ਇਸਰਾਏਲ ਦੇ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਪਾਣੀ ਪੈਦਾ ਕਰਨ ਦੀ ਸ਼ਕਤੀ ਮੇਰੇ ਅੰਦਰ ਸੀ। ਤੁਸੀਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਮੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਤੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਉਹ ਧਰਤੀ ਦੇਵਾਂਗਾ ਜਿਸਦਾ ਮੈਂ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਪਰ ਤੁਸੀਂ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਨਹੀਂ ਕਰੋਂਗੇ।”"
12 O Senhor, porém, disse a Moisés e a Arão: "Como vocês não confiaram em mim para honrar minha santidade à vista dos israelitas, vocês não conduzirão esta comunidade para a terra que lhes dou".
13 ਇਸ ਸਥਾਨ ਦਾ ਨਾਮ ਮਰੀਬਾਹ ਦੇ ਪਾਣੀ ਸੀ। ਇਹੀ ਉਹ ਥਾਂ ਸੀ ਜਿੱਥੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨਾਲ ਝਗੜਾ ਕੀਤਾ ਸੀ। ਅਤੇ ਇਹੀ ਉਹ ਥਾਂ ਸੀ ਜਿੱਥੇ ਯਹੋਵਾਹ ਨੇ ਉਨ੍ਹਾਂ ਨੂੰ ਦਰਸਾ ਦਿੱਤਾ ਸੀ ਕਿ ਉਹ ਪਵਿੱਤਰ ਸੀ।"
13 Essas foram as águas de Meribá, onde os israelitas discutiram com o Senhor e onde ele manifestou sua santidade entre eles.
14 ਅਦੋਮ ਇਸਰਾਏਲ ਨੂੰ ਲੰਘਣ ਨਹੀਂ ਦਿੰਦਾ ਜਦੋਂ ਮੂਸਾ ਕਾਦੇਸ਼ ਵਿੱਚ ਸੀ ਉਸ ਨੇ ਕੁਝ ਆਦਮੀਆਂ ਨੂੰ ਸੰਦੇਸ਼ ਦੇਕੇ ਅਦੋਮ ਦੇ ਰਾਜੇ ਵੱਲ ਭੇਜਿਆ। ਸੰਦੇਸ਼ ਵਿੱਚ ਆਖਿਆ ਗਿਆ ਸੀ: “ਤੁਹਾਡੇ ਭਰਾ, ਇਸਰਾਏਲ ਦੇ ਲੋਕ ਤੁਹਾਨੂੰ ਆਖਦੇ ਹਨ: ਤੁਸੀਂ ਜਾਣਦੇ ਹੋ ਕਿ ਅਸੀਂ ਕੀ-ਕੀ ਮੁਸੀਬਤਾਂ ਝੱਲੀਆਂ ਹਨ।"
14 De Cades, Moisés enviou mensageiros ao rei de Edom, dizendo: "Assim diz o teu irmão Israel: Tu sabes de todas as dificuldades que vieram sobre nós.
15 ਬਹੁਤ ਵਰ੍ਹੇ ਪਹਿਲਾਂ, ਸਾਡੇ ਪੁਰਖੇ ਮਿਸਰ ਨੂੰ ਗਏ ਸਨ ਅਤੇ ਅਸੀਂ ਉੱਥੇ ਕਾਫ਼ੀ ਵਰ੍ਹੇ ਰਹੇ। ਮਿਸਰੀ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬੁਰਾ ਵਿਹਾਰ ਕਰ ਰਹੇ ਸਨ।"
15 Os nossos antepassados desceram para o Egito, e ali vivemos durante muitos anos. Os egípcios, porém, nos maltrataram, como também a eles,
16 ਪਰ ਅਸੀਂ ਯਹੋਵਾਹ ਪਾਸੋਂ ਸਹਾਇਤਾ ਮੰਗੀ ਯਹੋਵਾਹ ਨੇ ਸਾਡੀ ਫ਼ਰਿਆਦ ਸੁਣੀ ਅਤੇ ਸਾਡੀ ਸਹਾਇਤਾ ਲਈ ਇੱਕ ਦੂਤ ਨੂੰ ਭੇਜਿਆ। ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਲੈ ਆਇਆ ਹੈ। “ਹੁਣ ਅਸੀਂ ਕਾਦੇਸ਼ ਵਿੱਚ ਹਾਂ ਜਿੱਥੇ ਤੁਹਾਡੀ ਧਰਤੀ ਸ਼ੁਰੂ ਹੁੰਦੀ ਹੈ।"
16 mas quando clamamos ao Senhor, ele ouviu o nosso clamor, enviou um anjo e nos tirou do Egito. "Agora estamos em Cades, cidade na fronteira do teu território.
17 ਕਿਰਪਾ ਕਰਕੇ ਸਾਨੂੰ ਆਪਣੀ ਧਰਤੀ ਵਿੱਚੋਂ ਲੰਘ ਲੈਣ ਦਿਉ। ਅਸੀਂ ਖੇਤਾਂ ਜਾਂ ਅੰਗੂਰਾਂ ਦੇ ਬਗੀਚਿਆਂ ਵਿੱਚੋਂ ਨਹੀਂ ਲੰਘਾਂਗੇ। ਅਸੀਂ ਤੁਹਾਡੇ ਕਿਸੇ ਵੀ ਖੂਹ ਦਾ ਪਾਣੀ ਨਹੀਂ ਪੀਵਾਂਗੇ। ਅਸੀਂ ਸਿਰਫ਼ ਸ਼ਾਹੀ ਸੜਕ ਉੱਤੋਂ ਦੀ ਲੰਘਾਗੇ। ਅਸੀਂ ਇਹ ਸੜਕ ਛੱਡ ਕੇ ਸੱਜੇ ਜਾਂ ਖੱਬੇ ਨਹੀਂ ਹੋਵਾਂਗੇ। ਤੁਹਾਡੇ ਦੇਸ਼ ਵਿੱਚੋਂ ਗੁਜ਼ਰਦੇ ਹੋਏ ਇਸ ਨੂੰ ਪਾਰ ਕਰ ਜਾਣ ਤੀਕ ਸੜਕ ਉੱਤੇ ਹੀ ਚੱਲਾਂਗੇ।”"
17 Deixa-nos atravessar a tua terra. Não passaremos por nenhuma plantação ou vinha, nem beberemos água de poço algum. Passaremos pela estrada do rei e não nos desviaremos nem para a direita nem para a esquerda, até que tenhamos atravessado o teu território".
18 ਪਰ ਅਦੋਮ ਦੇ ਰਾਜੇ ਨੇ ਜਵਾਬ ਦਿੱਤਾ, “ਤੁਸੀਂ ਸਾਡੇ ਦੇਸ਼ ਵਿੱਚੋਂ ਨਾ ਲੰਘੇ। ਜੇ ਤੁਸੀਂ ਸਾਡੇ ਦੇਸ਼ ਵਿੱਚੋਂ ਹੋਕੇ ਗੁਜਰੋਂਗੇ, ਤਾਂ ਅਸੀਂ ਆਕੇ ਤੁਹਾਡੇ ਨਾਲ ਤਲਵਾਰਾ ਨਾਲ ਜੰਗ ਕਰਾਂਗੇ।”"
18 Mas Edom respondeu: "Vocês não poderão passar por aqui; se tentarem, nós os atacaremos com a espada".
19 ਇਸਰਾਏਲ ਦੇ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਮੁੱਖ ਸੜਕ ਉੱਤੋਂ ਦੀ ਲੰਘਾਗੇ। ਜੇਕਰ ਅਸੀਂ ਜਾਂ ਸਾਡੇ ਪਸ਼ੂ ਤੁਹਾਡਾ ਪਾਣੀ ਪੀਣਗੇ ਤਾਂ ਅਸੀਂ ਇਸਦਾ ਮੁੱਲ ਤਾਰਾਂਗੇ। ਅਸੀਂ ਸਿਰਫ਼ ਤੁਹਾਡੇ ਦੇਸ਼ ਵਿੱਚੋਂ ਲੰਘਣਾ ਚਾਹੁੰਦੇ ਹਾਂ ਅਤੇ ਇਸ ਨੂੰ ਆਪਣੇ ਲਈ ਜਿੱਤਣਾ ਨਹੀਂ ਚਾਹੁੰਦੇ।”"
19 E os israelitas disseram: "Iremos pela estrada principal; se nós e os nossos rebanhos bebermos de tua água, pagaremos por ela. Queremos apenas atravessar a pé, e nada mais".
20 ਪਰ ਅਦੋਮ ਨੇ ਫ਼ੇਰ ਜਵਾਬ ਦਿੱਤਾ, “ਅਸੀਂ ਤੁਹਾਨੂੰ ਆਪਣੇ ਦੇਸ਼ ਵਿੱਚ ਨਹੀਂ ਵੜਨ ਦਿਆਂਗੇ।” ਫ਼ੇਰ ਅਦੋਮ ਦੇ ਰਾਜੇ ਨੇ ਬਹੁਤ ਸ਼ਕਤੀਸ਼ਾਲੀ ਫ਼ੌਜ ਇਕੱਠੀ ਕੀਤੀ ਅਤੇ ਇਸਰਾਏਲ ਦੇ ਲੋਕਾਂ ਨਾਲ ਲੜਨ ਲਈ ਚੱਲਾ ਗਿਆ।"
20 Mas Edom insistiu: "Vocês não poderão atravessar". Então Edom os atacou com um exército grande e poderoso.
21 ਅਦੋਮ ਦੇ ਰਾਜੇ ਨੇ ਇਸਰਾਏਲ ਦੇ ਲੋਕਾਂ ਨੂੰ ਆਪਣੇ ਦੇਸ਼ ਵਿੱਚੋਂ ਲੰਘਣ ਤੋਂ ਇਨਕਾਰ ਕਰ ਦਿੱਤਾ। ਅਤੇ ਇਸਰਾਏਲ ਦੇ ਲੋਕ ਹੋਰ ਪਾਸੇ ਮੁੜ ਪਏ ਅਤੇ ਹੋਰ ਰਾਹ ਚੱਲੇ ਗਏ।"
21 Visto que Edom se recusou a deixá-los atravessar o seu território, Israel desviou-se dele.
22 ਹਾਰੂਨ ਦੀ ਮੌਤ ਇਸਰਾਏਲ ਦੇ ਸਾਰੇ ਲੋਕ ਕਾਦੇਸ਼ ਤੋਂ ਚੱਲ ਕੇ “ਹੋਰ ਪਹਾੜੀ” ਵੱਲ ਚੱਲੇ ਗਏ।"
22 Toda a comunidade israelita partiu de Cades e chegou ao monte Hor.
23 “ਹੋਰ ਪਹਾੜੀ” ਅਦੋਮ ਦੀ ਸੀਮਾ ਲਾਗੇ ਸੀ। ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,"
23 Naquele monte, perto da fronteira de Edom, o Senhor disse a Moisés e a Arão:
24 “ਹੁਣ ਹਾਰੂਨ ਦੇ ਦੇਹਾਂਤ ਦਾ ਸਮਾਂ ਆ ਗਿਆ ਹੈ ਅਤੇ ਉਸ ਦੇ ਪੁਰਖਿਆਂ ਕੋਲ ਪਹੁੰਚਣ ਦਾ ਵੇਲਾ ਆ ਗਿਆ ਹੈ। ਹਾਰੂਨ ਉਸ ਧਰਤੀ ਵਿੱਚ ਦਾਖਲ ਨਹੀਂ ਹੋਵੇਗਾ ਜਿਸਦਾ ਮੈਂ ਇਸਰਾਏਲ ਦੇ ਲੋਕਾਂ ਨਾਲ ਇਕਰਾਰ ਕੀਤਾ ਹੈ। ਮੂਸਾ, ਇਹ ਗੱਲ ਮੈਂ ਤੈਨੂੰ ਆਖਦਾ ਹਾਂ ਕਿਉਂਕਿ ਤੂੰ ਅਤੇ ਹਾਰੂਨ ਦੋਹਾਂ ਨੇ ਮੇਰੇ ਉਸ ਆਦੇਸ਼ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਸੀ ਜਿਹੜਾ ਮੈਂ ਤੁਹਾਨੂੰ ਮਰੀਬਾਹ ਦੇ ਪਾਣੀਆਂ ਕੰਢੇ ਦਿੱਤਾ ਸੀ।"
24 "Arão será reunido aos seus antepassados. Não entrará na terra que dou aos israelitas, porque vocês dois se rebelaram contra a minha ordem junto às águas de Meribá.
25 “ਹੁਣ, ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ ‘ਹੋਰ ਪਹਾੜੀ’ ਉੱਪਰ ਲੈ ਆ।"
25 Leve Arão e seu filho Eleazar para o alto do monte Hor.
26 ਹਾਰੂਨ ਦੇ ਖਾਸ ਵਸਤਰ ਉਸ ਕੋਲੋਂ ਲੈ ਅਤੇ ਇਨ੍ਹਾਂ ਨੂੰ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ ਦੇ, ਹਾਰੂਨ ਉੱਥੇ ਪਹਾੜੀ ਉੱਤੇ ਮਰ ਜਾਵੇਗਾ। ਅਤੇ ਉਹ ਆਪਣੇ ਪੁਰਖਿਆਂ ਕੋਲ ਚੱਲਾ ਜਾਵੇਗਾ।”"
26 Tire as vestes de Arão e coloque-as em seu filho Eleazar, pois Arão será reunido aos seus antepassados; ele morrerá ali".
27 ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨ ਲਿਆ। ਮੂਸਾ, ਹਾਰੂਨ ਅਤੇ ਅਲਆਜ਼ਾਰ ਹੋਰ ਪਹਾੜੀ ਉੱਪਰ ਚੱਲੇ ਗਏ। ਇਸਰਾਏਲ ਦੇ ਸਮੂਹ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆ ਦੇਖਿਆ।"
27 Moisés fez conforme o Senhor ordenou; subiram o monte Hor à vista de toda a comunidade.
28 ਮੂਸਾ ਨੇ ਹਾਰੂਨ ਦੇ ਖਾਸ ਵਸਤਰ ਉਤਾਰ ਲਈ ਅਤੇ ਇਹ ਵਸਤਰ ਹਾਰੂਨ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ ਦਿੱਤੇ। ਫ਼ੇਰ ਹਾਰੂਨ ਪਹਾੜੀ ਦੀ ਚੋਟੀ ਉੱਤੇ ਜਾਕੇ ਮਰ ਗਿਆ। ਮੂਸਾ ਅਤੇ ਅਲਆਜ਼ਾਰ ਪਹਾੜੀ ਤੋਂ ਹੇਠਾਂ ਉੱਤਰ ਆਏ।"
28 Moisés tirou as vestes de Arão e as colocou em seu filho Eleazar. E Arão morreu no alto do monte. Depois disso, Moisés e Eleazar desceram do monte,
29 ਇਸਰਾਏਲ ਦੇ ਸਮੂਹ ਲੋਕਾਂ ਨੂੰ ਪਤਾ ਲੱਗ ਗਿਆ ਕਿ ਹਾਰੂਨ ਮਰ ਚੁੱਕਿਆ। ਇਸ ਲਈ ਇਸਰਾਏਲ ਦੇ ਹਰ ਬੰਦੇ ਨੇ 30 ਦਿਨਾਂ ਦਾ ਸੋਗ ਮਨਾਇਆ।"
29 e, quando toda a comunidade soube que Arão tinha morrido, toda a nação de Israel pranteou por ele durante trinta dias.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 20, comparar traduções ou montar um estudo — tudo direto pelo WhatsApp.