Números 25

Punjabi Bible (GL_PUNJABI) vs NVI

Sair da comparação
NVI Nova Versão Internacional
1 ਪਓਰ ਵਿਖੇ ਇਸਰਾਏਲ ਇਸਰਾਏਲ ਦੇ ਲੋਕਾਂ ਨੇ ਅਕੇਸੀਆ ਦੇ ਲਾਗੇ ਡੇਰਾ ਲਾਇਆ ਹੋਇਆ ਸੀ। ਉਸ ਸਮੇਂ, ਆਦਮੀਆਂ ਨੇ ਮੋਆਬੀ ਔਰਤਾਂ ਨਾਲ ਜਿਸਨੀ ਪਾਪ ਕਰਨੇ ਸ਼ੁਰੂ ਕਰ ਦਿੱਤੇ।"
1 Enquanto Israel estava em Sitim, o povo começou a entregar-se à imoralidade sexual com mulheres moabitas,
2 ਮੋਆਬੀ ਔਰਤਾਂ ਨੇ ਆਦਮੀਆ ਨੂੰ ਆਪਣੇ ਦੇਵਤਿਆ ਅੱਗੇ ਬਲੀਆਂ ਚੜ੍ਹਾਉਣ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਇਸਰਾਏਲੀਆਂ ਨੇ ਉਨ੍ਹਾ ਦੇਵਤਿਆਂ ਦੀ ਉਪਾਸਨਾ ਕੀਤੀ ਅਤੇ ਬਲੀਆ ਦਾ ਭੋਜਨ ਖਾਧਾ। ਉਹ ਦੇਵਤੇ ਪਓਰ ਬਆਲ ਦੀ ਉਪਾਸਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਉਨ੍ਹਾਂ ਦੇ ਨਾਲ ਬਹੁਤ ਗੁੱਸੇ ਹੋ ਗਿਆ।"
2 que os convidavam aos sacrifícios de seus deuses. O povo comia e se prostrava perante esses deuses.
3 ਯਹੋਵਾਹ ਨੇ ਮੂਸਾ ਨੂੰ ਆਖਿਆ, “ਇਨ੍ਹਾਂ ਸਾਰੇ ਲੋਕਾਂ ਨੂੰ ਆਪਣੇ ਨਾਲ ਲੈ। ਫ਼ੇਰ ਉਨ੍ਹਾਂ ਨੂੰ ਧੁੱਪੇ ਯਹੋਵਾਹ ਦੇ ਸਾਹਮਣੇ ਫ਼ਾਂਸੀ ਦੇ ਦੇਵੀ ਤਾਂ ਜੋ ਹਰ ਕੋਈ ਵੇਖ ਸੱਕੇ। ਫ਼ੇਰ ਯਹੋਵਾਹ ਇਸਰਾਏਲ ਦੇ ਸਮੂਹ ਲੋਕਾਂ ਨੂੰ ਆਪਣਾ ਗੁੱਸਾ ਨਹੀਂ ਦਰਸਾਵੇਗਾ।”"
3 Assim Israel se juntou à adoração de Baal-Peor. E a ira do Senhor acendeu-se contra Israel.
4 ਇਸ ਲਈ ਮੂਸਾ ਨੇ ਇਸਰਾਏਲ ਦੇ ਨਿਆਂਕਾਰਾ ਨੂੰ ਆਖਿਆ, “ਤੁਹਾਡੇ ਵਿੱਚੋਂ ਹਰੇਕ ਨੂੰ ਆਪੋ-ਆਪਣੇ ਪਰਿਵਾਰ-ਸਮੂਹ ਵਿੱਚੋਂ ਅਜਿਹੇ ਬੰਦਿਆ ਦੀ ਤਲਾਸ਼ ਕਰਨੀ ਚਾਹੀਦੀ ਹੈ ਜਿਨ੍ਹਾਂ ਨੇ ਲੋਕਾਂ ਨੂੰ ਝੂਠੇ ਦੇਵਤੇ ਪਓਰ ਦੇ ਬਆਲ ਦੀ ਉਪਾਸਨਾ ਕਰਨ ਵਿੱਚ ਅਗਵਾਈ ਕੀਤੀ। ਫ਼ੇਰ ਤੁਹਾਨੂੰ ਉਨ੍ਹਾਂ ਸਮੂਹ ਆਦਮੀਆ ਨੂੰ ਮਾਰ ਦੇਣਾ ਚਾਹੀਦਾ ਹੈ।”"
4 E o Senhor disse a Moisés: "Prenda todos os chefes desse povo, enforque-os diante do Senhor, à luz do sol, para que o fogo da ira do Senhor se afaste de Israel".
5 ਉਸ ਸਮੇਂ, ਮੂਸਾ ਅਤੇ ਇਸਰਾਏਲ ਦੇ ਸਮੂਹ ਬਜ਼ੁਰਗ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇਕੱਠੇ ਹੋਏ ਸਨ। ਇੱਕ ਇਸਰਾਏਲੀ ਆਦਮੀ ਕਿਸੇ ਮਿਦਯਾਨੀ ਔਰਤ ਨੂੰ ਆਪਣੇ ਭਰਾਵਾ ਲਈ ਘਰ ਲੈ ਆਇਆ। ਉਸ ਨੇ ਅਜਿਹਾ ਉਸ ਥਾਂ ਕੀਤਾ ਜਿੱਥੇ ਮੂਸਾ ਅਤੇ ਸਮੂਹ ਆਗੂ ਦੇਖ ਸੱਕਦੇ ਸਨ। ਮੂਸਾ ਅਤੇ ਸਾਰੇ ਆਗੂ ਬਹੁਤ ਉਦਾਸ ਹੋ ਗਏ।"
5 Então Moisés disse aos juízes de Israel: "Cada um de vocês terá que matar aqueles que dentre os seus homens se juntaram à adoração de Baal-Peor".
6 ਫ਼ੀਨਹਾਸ, ਅਲਆਜ਼ਾਰ ਦਾ ਪੁੱਤਰ ਅਤੇ ਜਾਜਕ ਹਾਰੂਨ ਦਾ ਪੋਤਰਾ ਸੀ। ਉਸ ਨੇ ਉਸ ਆਦਮੀ ਨੂੰ ਔਰਤ ਨੂੰ ਡੇਰੇ ਅੰਦਰ ਲਿਆਉਂਦਿਆ ਦੇਖ ਲਿਆ। ਇਸ ਲਈ ਉਹ ਲੋਕਾਂ ਵਿੱਚਕਾਰੋਂ ਉੱਠਿਆ ਅਤੇ ਆਪਣਾ ਬਰਛਾ ਲਿਆ।"
6 Um israelita trouxe para casa uma mulher midianita, na presença de Moisés e de toda a comunidade de Israel, que choravam à entrada da Tenda do Encontro.
7 ਉਸ ਨੇ ਇਸਰਾਏਲੀ ਆਦਮੀ ਦਾ ਤੰਬੂ ਤੱਕ ਪਿੱਛਾ ਕੀਤਾ। ਫ਼ੇਰ ਉਸ ਨੇ ਬਰਛੇ ਨਾਲ ਇਸਰਾਏਲੀ ਆਦਮੀ ਅਤੇ ਮਿਦਯਾਨੀ ਔਰਤ ਨੂੰ ਉਸ ਦੇ ਤੰਬੂ ਅੰਦਰ ਮਾਰ ਦਿੱਤਾ। ਉਸ ਨੇ ਬਰਛਾ ਦੋਹਾਂ ਦੇ ਸਰੀਰਾਂ ਅੰਦਰ ਖੋਭ ਦਿੱਤਾ। ਉਸ ਸਮੇਂ ਇਸਰਾਏਲੀ ਲੋਕਾਂ ਅੰਦਰ ਮਹਾਮਾਰੀ ਫ਼ੈਲੀ ਹੋਈ ਸੀ। ਪਰ ਜਦੋਂ ਫ਼ੀਨਹਾਸ ਏ ਇਨ੍ਹਾਂ ਦੋਹਾਂ ਨੂੰ ਮਾਰ ਦਿੱਤਾ, ਬਿਮਾਰੀ ਖਤਮ ਹੋ ਗਈ।"
7 Quando Finéias, filho de Eleazar, neto do sacerdote Arão, viu isso, apanhou uma lança,
8 ਕੁੱਲ 24,000 ਬੰਦੇ ਇਸ ਮਹਾਮਾਰੀ ਨਾਲ ਮਾਰੇ ਗਏ ਸਨ।"
8 seguiu o israelita até o interior da tenda e atravessou os dois com a lança; atravessou o corpo do israelita e o da mulher. Então cessou a praga contra os israelitas.
9 ਯਹੋਵਾਹ ਨੇ ਮੂਸਾ ਨੂੰ ਆਖਿਆ,"
9 Mas os que morreram por causa da praga foram vinte e quatro mil.
10 “ਮੇਰੇ ਮਨ ਵਿੱਚ ਆਪਣੇ ਲੋਕਾਂ ਲਈ ਬਹੁਤ ਪਿਆਰ ਹੈ-ਮੈਂ ਚਾਹੁੰਦਾ ਹਾਂ ਕਿ ਉਹ ਸਿਰਫ਼ ਮੇਰੇ ਹੀ ਰਹਿਣ। ਅਲਆਜ਼ਾਰ ਦੇ ਪੁੱਤਰ ਫ਼ੀਨਹਾਸ, ਜਾਜਕ ਹਾਰੂਨ ਦੇ ਪੋਤਰੇ ਨੇ ਲੋਕਾਂ ਨੂੰ ਮੇਰੇ ਕਹਿਰ ਤੋਂ ਬਚਾ ਲਿਆ। ਉਸ ਨੇ ਅਜਿਹਾ ਮੇਰੇ ਲੋਕਾਂ ਵਾਸਤੇ ਇਨ੍ਹਾਂ ਭਾਵਾਂ ਦੇ ਪ੍ਰਗਟਾਵੇ ਰਾਹੀਂ ਕੀਤਾ। ਇਸ ਲਈ ਮੈਂ ਲੋਕਾਂ ਨੂੰ ਉਸ ਤਰ੍ਹਾਂ ਨਹੀਂ ਮਾਰਾਂਗਾ ਜਿਸ ਤਰ੍ਹਾਂ ਮੈਂ ਚਾਹੁੰਦਾ ਸੀ।"
10 E o Senhor disse a Moisés:
11 ਫ਼ੀਨਹਾਸ ਨੂੰ ਆਖ ਕਿ ਮੈਂ ਉਸ ਨੂੰ ਆਪਣੀ ਸ਼ਾਂਤੀ ਦੀ ਬਿਧੀ ਦੇ ਰਿਹਾ ਹਾਂ।"
11 "Finéias, filho de Eleazar, neto do sacerdote Arão, desviou a minha ira de sobre os israelitas, pois foi zeloso, com o mesmo zelo que tenho por eles, para que em meu zelo eu não os consumisse.
12 ਇਕਰਾਰਨਾਮਾ ਇਹ ਹੈ: ਉਹ ਅਤੇ ਉਸਤੋਂ ਬਾਦ, ਉਸਦਾ ਸਾਰਾ ਪਰਿਵਾਰ ਹਮੇਸ਼ਾ ਜਾਜਕ ਹੋਣਗੇ। ਕਿਉਂਕਿ ਉਸ ਦੇ ਦਿਲ ਵਿੱਚ ਆਪਣੇ ਪਰਮੇਸ਼ੁਰ ਲਈ ਡੂੰਘੀਆਂ ਭਾਵਨਾਵਾਂ ਸਨ। ਅਤੇ ਉਸ ਨੇ ਉਹ ਗੱਲਾਂ ਕੀਤੀਆਂ ਜਿਨ੍ਹਾਂ ਨੇ ਇਸਰਾਏਲ ਦੇ ਲੋਕਾਂ ਨੂੰ ਪਵਿੱਤਰ ਬਣਾਇਆ।”"
12 Diga-lhe, pois, que estabeleço com ele a minha aliança de paz.
13 ਉਸ ਇਸਰਾਏਲੀ ਆਦਮੀ ਦਾ ਨਾਮ, ਸਾਲੂ ਦਾ ਪੁੱਤਰ ਜ਼ਿਮਰੀ ਸੀ, ਜਿਹੜਾ ਮਿਦਯਾਨੀ ਔਰਤ ਨਾਲ ਮਾਰਿਆ ਗਿਆ ਸੀ। ਉਹ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਇੱਕ ਪਰਿਵਾਰ ਦਾ ਆਗੂ ਸੀ।"
13 Dele e dos seus descendentes será a aliança do sacerdócio perpétuo, porque ele foi zeloso pelo seu Deus e fez propiciação pelos israelitas".
14 ਅਤੇ ਜਿਹੜੀ ਮਿਦਯਾਨੀ ਔਰਤ ਮਾਰੀ ਗਈ ਸੀ ਉਸਦਾ ਨਾਮ ਕਾਜ਼ਬੀ ਸੀ। ਉਹ ਸੂਰ ਦੀ ਧੀ ਸੀ। ਸੂਰ ਇੱਕ ਮਿਦਯਾਨੀ ਪਰਿਵਾਰ-ਸਮੂਹ ਦੇ ਇੱਕ ਪਰਿਵਾਰ ਦਾ ਆਗੂ ਅਤੇ ਮੁਖੀਆ ਸੀ।"
14 O nome do israelita que foi morto com a midianita era Zinri, filho de Salu, líder de uma família simeonita.
15 ਯਹੋਵਾਹ ਨੇ ਮੂਸਾ ਨੂੰ ਆਖਿਆ,"
15 E o nome da mulher midianita que morreu era Cosbi, filha de Zur, chefe de um clã midianita.
16 “ਮਿਦਯਾਨੀ ਲੋਕ ਤੁਹਾਡੇ ਦੁਸ਼ਮਣ ਹਨ। ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਮਾਰ ਦਿਉ।"
16 O Senhor disse a Moisés:
17 ਉਨ੍ਹਾਂ ਨੇ ਪਹਿਲਾਂ ਹੀ ਤੁਹਾਨੂੰ ਆਪਣਾ ਦੁਸ਼ਮਣ ਬਣਾ ਲਿਆ ਹੈ। ਉਨ੍ਹਾਂ ਨੇ ਪਓਰ ਵਿਖੇ ਤੁਹਾਨੂੰ ਧੋਖਾ ਦਿੱਤਾ ਅਤੇ ਉਨ੍ਹਾਂ ਨੇ ਤੁਹਾਨੂੰ ਕਾਜ਼ਬੀ ਨਾਮ ਦੀ ਇੱਕ ਔਰਤ ਰਾਹੀਂ ਧੋਖਾ ਦਿੱਤਾ। ਉਹ ਇੱਕ ਮਿਦਯਾਨੀ ਆਗੂ ਦੀ ਧੀ ਸੀ। ਪਰ ਉਹ ਉਦੋਂ ਮਾਰੀ ਗਈ ਸੀ ਜਦੋਂ ਪਓਰ ਵਾਲੀ ਘਟਨਾ ਕਾਰਣ ਇਸਰਾਏਲੀ ਲੋਕਾਂ ਅੰਦਰ ਮਹਾਮਾਰੀ ਫ਼ੈਲੀ ਸੀ।”"
17 "Tratem os midianitas como inimigos e matem-nos,
18 — ausente —
18 porque trataram vocês como inimigos quando os enganaram no caso de Peor e de Cosbi, filha de um líder midianita, mulher do povo deles que foi morta quando a praga que enviei por causa de Peor".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 25, comparar traduções ou montar um estudo — tudo direto pelo WhatsApp.