Números 26

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਲੋਕਾਂ ਦੀ ਗਿਣਤੀ ਕੀਤੀ ਗਈ ਮਹਾਮਾਰੀ ਤੋਂ ਮਗਰੋਂ ਯਹੋਵਾਹ ਨੇ ਮੂਸਾ ਅਤੇ ਜਾਜਕ ਹਾਰੂਨ ਦੇ ਪੁੱਤਰ ਅਲਆਜ਼ਾਰ ਨਾਲ ਗੱਲ ਕੀਤੀ।"
1 Depois da epidemia, o Senhor disse a Moisés e a Eleazar, filho do sacerdote Arão, o seguinte:
2 ਉਸ ਨੇ ਆਖਿਆ, “ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰੋ। ਉਨ੍ਹਾਂ ਸਾਰੇ ਆਦਮੀਆਂ ਦੀ ਗਿਣਤੀ ਕਰੋ ਜਿਹੜੇ 20 ਸਾਲਾਂ ਜਾਂ ਇਸਤੋਂ ਵਡੇਰੇ ਹਨ ਅਤੇ ਉਨ੍ਹਾਂ ਦੀ ਪਰਿਵਾਰਾਂ ਸਮੇਤ ਸੂਚੀ ਬਣਾਉ। ਇਹ ਉਹ ਲੋਕ ਹਨ ਜਿਹੜੇ ਇਸਰਾਏਲ ਦੀ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਹਨ।”"
2 — Façam a contagem de todos os homens israelitas de vinte anos para cima, família por família, isto é, todos os que já têm idade para o serviço militar. São estes os israelitas que saíram do Egito:
3 ਇਹ ਯਰੀਹੋ ਦੇ ਸਾਹਮਣੇ ਪਾਸੇ ਯਰਦਨ ਨਦੀ ਦੇ ਨੇੜੇ ਸੀ। ਇਸ ਲਈ ਮੂਸਾ ਅਤੇ ਅਲਆਜ਼ਾਰ ਨੇ ਲੋਕਾਂ ਨਾਲ ਗੱਲ ਕੀਤੀ। ਉਨ੍ਹਾਂ ਨੇ ਆਖਿਆ,"
3 — ausente —
4 “ਤੁਹਾਨੂੰ ਹਰ ਉਸ ਬੰਦੇ ਦੀ ਗਿਣਤੀ ਕਰਨੀ ਚਾਹੀਦੀ ਹੈ ਜਿਹੜਾ 20 ਸਾਲਾਂ ਜਾਂ ਇਸਤੋਂ ਵਡੇਰੀ ਉਮਰ ਦਾ ਹੈ। ਯਹੋਵਾਹ ਨੇ ਮੂਸਾ ਨੂੰ ਇਹ ਆਦੇਸ਼ ਦਿੱਤਾ ਸੀ।” ਇਹ ਇਸਰਾਏਲ ਦੇ ਉਨ੍ਹਾਂ ਲੋਕਾਂ ਦੀ ਸੂਚੀ ਹੈ ਜਿਹੜੇ ਮਿਸਰ ਵਿੱਚੋਂ ਬਾਹਰ ਆਏ ਸਨ:"
4 — ausente —
5 ਇਹ ਰਊਬੇਨ ਦੇ ਪਰਿਵਾਰ ਦੇ ਲੋਕ ਹਨ। (ਰਊਬੇਨ ਇਸਰਾਏਲ) ਦਾ ਪਹਿਲੋਠਾ ਪੁੱਤਰ ਸੀ। ਪਰਿਵਾਰ ਸਨ: ਹਨੋਕ-ਹਨੋਕੀਆ ਪਰਿਵਾਰ। ਪੱਲੂ-ਪੱਲੂਆ ਪਰਿਵਾਰ।"
5 A tribo de Rúben (Rúben era o filho mais velho de Jacó): os grupos de famílias de Enoque, Palu,
6 ਹਸਰੋਨ-ਹਸਰੋਨੀਆ ਪਰਿਵਾਰ। ਕਰਮੀ-ਕਰਮੀਆ ਪਰਿਵਾਰ।"
6 Hezrom e Carmi.
7 ਇਹ ਰਊਬੇਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਇਨ੍ਹਾਂ ਵਿੱਚ ਕੁੱਲ 43,730 ਆਦਮੀ ਸਨ।"
7 Desses grupos de famílias foram contados quarenta e três mil setecentos e trinta homens.
8 ਪੱਲੂ ਦਾ ਪੁੱਤਰ ਸੀ ਅਲੀਆਬ।"
8 Os descendentes de Palu eram Eliabe
9 ਅਲੀਆਬ ਦੇ ਤਿੰਨ ਪੁੱਤਰ ਸਨ-ਨਮੂਏਲ, ਦਾਥਾਨ ਅਤੇ ਅਬੀਰਾਮ। ਚੇਤੇ ਕਰੋ, ਦਾਥਾਨ ਅਤੇ ਅਬੀਰਾਮ ਉਹ ਦੋ ਆਗੂ ਸਨ ਜਿਹੜੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਹੋ ਗਏ ਸਨ। ਉਹ ਕੋਰਹ ਦੇ ਪਿੱਛੇ ਲੱਗੇ ਸਨ ਜਦੋਂ ਕੋਰਹ ਯਹੋਵਾਹ ਦੇ ਵਿਰੁੱਧ ਹੋ ਗਿਆ ਸੀ।"
9 e os seus filhos Nemuel, Datã e Abirão (Datã e Abirão foram escolhidos pelo povo. Eles se revoltaram contra Moisés e Arão e se juntaram com os seguidores de Corá, na revolta contra Deus, o Senhor .
10 ਇਹ ਉਹ ਸਮਾਂ ਸੀ ਜਦੋਂ ਧਰਤੀ ਪਾਟ ਗਈ ਸੀ ਅਤੇ ਕੋਰਹ ਅਤੇ ਉਸ ਦੇ ਸਾਰੇ ਅਨੁਯਾਈਆਂ ਨੂੰ ਨਿਗਲ ਗਈ ਸੀ। ਅਤੇ 250 ਆਦਮੀ ਮਾਰੇ ਗਏ ਸਨ। ਇਹ ਇਸਰਾਏਲ ਦੇ ਸਮੂਹ ਲੋਕਾਂ ਲਈ ਇੱਕ ਚਿਤਾਵਨੀ ਸੀ।"
10 A terra se abriu e os engoliu, e eles morreram com Corá e os seus seguidores. O fogo matou duzentos e cinquenta homens, e isso serviu como um aviso para o povo.
11 ਪਰ ਕੋਰਹ ਪਰਿਵਾਰ ਦੇ ਹੋਰ ਲੋਕ ਵੀ ਸਨ ਜਿਹੜੇ ਮਾਰੇ ਨਹੀਂ ਗਏ ਸਨ।"
11 Mas os filhos de Corá não foram mortos.).
12 ਇਹ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਨਮੂਏਲ-ਨਮੂਏਲੀਆਂ ਪਰਿਵਾਰ। ਯਮੀਨ-ਯਮੀਨੀਆ ਪਰਿਵਾਰ। ਯਾਕੀਨ-ਯਾਕਾਨੀਆਂ ਪਰਿਵਾਰ।"
12 A tribo de Simeão: os grupos de famílias de Nemuel, Jamim, Jaquim,
13 ਜ਼ਰਹ-ਜ਼ਰਹੀਆਂ ਪਰਿਵਾਰ। ਸ਼ਾਊਲ-ਸ਼ਾਊਲੀਆਂ ਪਰਿਵਾਰ।"
13 Zera e Saul.
14 ਇਹ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਇਸ ਵਿੱਚ ਕੁੱਲ 22,200 ਅਦਮੀ ਸਨ।"
14 Desses grupos de famílias foram contados vinte e dois mil e duzentos homens.
15 ਇਹ ਗਾਦ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਸਫ਼ੋਨ-ਸਫ਼ੋਨੀਆਂ ਪਰਿਵਾਰ। ਹੱਗੀ-ਹੱਗੀਆਂ ਪਰਿਵਾਰ। ਸੂਨੀ-ਸੂਨੀਆਂ ਪਰਿਵਾਰ।"
15 A tribo de Gade: os grupos de famílias de Zefom, Hagui, Suni,
16 ਆਜ਼ਨੀ-ਆਜ਼ਨੀਆਂ ਪਰਿਵਾਰ। ਏਰੀ-ਏਰੀਆਂ ਪਰਿਵਾਰ।"
16 Ozni, Eri,
17 ਅਰੋਦ-ਅਰੋਦੀਆਂ ਪਰਿਵਾਰ। ਅਰਏਲੀ-ਅਰਏਲੀਆਂ ਪਰਿਵਾਰ।"
17 Arode e Areli.
18 ਇਹ ਪਰਿਵਾਰ ਗਾਦ ਦੇ ਪਰਿਵਾਰ-ਸਮੂਹ ਵਿੱਚੋਂ ਸਨ। ਇਸ ਵਿੱਚ ਕੁੱਲ 40,500 ਆਦਮੀ ਸਨ।"
18 Desses grupos de famílias foram contados quarenta mil e quinhentos homens.
19 ਇਹ ਯਹੂਦਾਹ ਦੇ ਪਰਿਵਾਰ-ਸਮੂਹ ਦੇ ਪਰਿਵਾਰ ਹਨ: ਸ਼ੇਲਾਹ-ਸ਼ੇਲਾਹੀਆਂ ਪਰਿਵਾਰ। ਪਰਸ-ਪਰਸੀਆਂ ਪਰਿਵਾਰ। ਜ਼ਰਹ-ਜ਼ਰਹੀਆਂ ਪਰਿਵਾਰ। (ਯਹੂਦਾਹ ਦੇ ਦੋ ਪੁੱਤਰ, ਏਰ ਅਤੇ ਓਨਾਨ ਕਨਾਨ ਵਿੱਚ ਮਾਰੇ ਗਏ ਸਨ।)"
19 — ausente —
20 ਇਹ ਪਰਸ ਦੇ ਪਰਿਵਾਰ ਸਨ: ਹਸਰੋਨ-ਹਸਰੋਨੀਆਂ ਪਰਿਵਾਰ। ਹਮੂਲ-ਹਮੂਲੀਆਂ ਪਰਿਵਾਰ।"
20 — ausente —
21 ਇਹ ਪਰਿਵਾਰ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਸਨ। ਆਦਮੀਆਂ ਦੀ ਕੁੱਲ ਗਿਣਤੀ 76,500 ਸੀ।"
21 — ausente —
22 ਯਿੱਸਾਕਾਰ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਤੋਲਾ-ਤੋਲੀਆਂ ਪਰਿਵਾਰ। ਪੁੱਵਾਹ-ਪੂਨੀਆਂ ਪਰਿਵਾਰ।"
22 Desses grupos de famílias foram contados setenta e seis mil e quinhentos homens.
23 ਯਾਸੂਬ-ਯਾਸੂਬੀਆਂ ਪਰਿਵਾਰ। ਸ਼ਿਮਰੋਨ-ਸ਼ਿਮਰੋਨੀਆਂ ਪਰਿਵਾਰ।"
23 A tribo de Issacar: os grupos de famílias de Tolá, Puva,
24 ਇਹ ਪਰਿਵਾਰ ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸਨ। ਆਦਮੀਆਂ ਦੀ ਕੁੱਲ ਗਿਣਤੀ 64,300 ਸੀ।"
24 Jasube e Sinrom.
25 ਜ਼ਬੂਲੁਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਸਰਦ-ਸਰਦੀਆਂ ਪਰਿਵਾਰ। ਏਲੋਨ-ਏਲੋਨੀਆਂ ਪਰਿਵਾਰ। ਯਹਲਏਲ-ਯਹਲਏਲੀਆਂ ਪਰਿਵਾਰ।"
25 Desses grupos de famílias foram contados sessenta e quatro mil e trezentos homens.
26 ਇਹ ਜ਼ਬੂਲੁਨੀਆਂ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਆਦਮੀਆਂ ਦੀ ਕੁੱਲ ਗਿਣਤੀ 60,500 ਸੀ।"
26 A tribo de Zebulom: os grupos de famílias de Serede, Elom e Jaleel.
27 ਯੂਸੁਫ਼ ਦੇ ਦੋ ਪੁੱਤਰ ਸਨ ਮਨੱਸ਼ਹ ਅਤੇ ਅਫ਼ਰਾਈਮ ਹਰ ਪੁੱਤਰ ਆਪੋ-ਆਪਣੇ ਪਰਿਵਾਰ ਨਾਲ ਇੱਕ ਪਰਿਵਾਰ-ਸਮੂਹ ਬਣ ਗਿਆ।"
27 Desses grupos de famílias foram contados sessenta mil e quinhentos homens.
28 ਮਨੱਸ਼ਹ ਦੇ ਪਰਿਵਾਰ ਸਨ: ਮਾਕੀਰ-ਮਾਕੀਰੀਆਂ ਪਰਿਵਾਰ। (ਮਾਕੀਰ ਗਿਲਆਦ ਦਾ ਪਿਤਾ ਸੀ।) ਗਿਲਆਦ-ਗਿਲਆਦੀਆਂ ਪਰਿਵਾਰ।"
28 As tribos de Manassés e Efraim, que eram filhos de José.
29 ਗਿਲਆਦ ਦੇ ਪਰਿਵਾਰ ਸਨ: ਈਅਜ਼ਰ-ਈਅਜ਼ਰੀਆਂ ਪਰਿਵਾਰ। ਹੇਲਕ-ਹੇਲਕੀਆਂ ਪਰਿਵਾਰ।"
29 A tribo de Manassés: Maquir, filho de Manassés, era pai de Gileade, e os seguintes grupos de famílias são descendentes de Gileade:
30 ਅਸਰੀਏਲ-ਅਸਰੀਏਲੀਆਂ ਪਰਿਵਾਰ। ਸ਼ਕਮ-ਸ਼ਕਮੀਆਂ ਪਰਿਵਾਰ।"
30 os grupos de famílias de Iezer, Heleque,
31 ਸ਼ਮੀਦਾ-ਸ਼ਮੀਦਾਈਆਂ ਪਰਿਵਾਰ। ਹੇਫ਼ਰ-ਹੇਫ਼ਰੀਆਂ ਪਰਿਵਾਰ।"
31 Asriel, Siquém,
32 ਸਲਾਫ਼ਹਾਦ ਹੇਫ਼ਰ ਦਾ ਪੁੱਤਰ ਸੀ। ਪਰ ਉਸਦਾ ਕੋਈ ਪੁੱਤਰ ਨਹੀਂ ਸੀ-ਸਿਰਫ਼ ਧੀਆਂ ਸਨ। ਉਸ ਦੀਆਂ ਧੀਆਂ ਦੇ ਨਾਮ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।"
32 Semida e Héfer.
33 ਉਹ ਸਾਰੇ ਮਨੱਸ਼ਹ ਦੇ ਪਰਿਵਾਰ-ਸਮੂਹਾਂ ਦੇ ਪਰਿਵਾਰ ਸਨ। ਆਦਮੀਆਂ ਦੀ ਕੁੱਲ ਗਿਣਤੀ 52,700 ਸੀ।"
33 Zelofeade, filho de Héfer, não tinha filhos; somente filhas. Os nomes das filhas de Zelofeade eram: Macla, Noa, Hogla, Milca e Tirza.
34 ਅਫ਼ਰਾਈਮ ਦੇ ਪਰਿਵਾਰ-ਸਮੂਹਾਂ ਦੇ ਪਰਿਵਾਰ ਸਨ: ਸੂਥਲਹ-ਸੂਥਲਹੀਆਂ ਪਰਿਵਾਰ। ਬਕਰ-ਬਕਰੀਆਂ ਪਰਿਵਾਰ। ਬਹਨ-ਬਹਨੀਆਂ ਪਰਿਵਾਰ।"
34 Desses grupos de famílias foram contados cinquenta e dois mil e setecentos homens.
35 ਏਰਾਨ ਸੂਥਲਹ ਪਰਿਵਾਰ ਵਿੱਚੋਂ ਸੀ। ਏਰਾਨ ਦਾ ਪਰਿਵਾਰ ਏਰਾਨੀਆਂ ਪਰਿਵਾਰ ਸੀ।"
35 A tribo de Efraim: os grupos de famílias de Sutela, Bequer e Taã.
36 ਇਹ ਅਫ਼ਰਾਈਮ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਕੁੱਲ ਆਦਮੀਆਂ ਦੀ ਗਿਣਤੀ 32,500 ਸੀ। ਉਹ ਸਾਰੇ ਲੋਕ ਯੂਸੁਫ਼ ਦੇ ਪਰਿਵਾਰ-ਸਮੂਹ ਵਿੱਚੋਂ ਸਨ।"
36 O grupo de famílias de Erã descendia de Sutela.
37 ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਬਲਾ-ਬਲੀਆਂ ਪਰਿਵਾਰ। ਅਸ਼ਬੇਲ-ਅਸ਼ਬੇਲੀਆਂ ਪਰਿਵਾਰ। ਅਹੀਰਾਮ-ਅਹੀਰਾਮੀਆਂ ਪਰਿਵਾਰ।"
37 Desses grupos de famílias foram contados trinta e dois mil e quinhentos homens. São esses os grupos de famílias descendentes de José.
38 ਸ਼ਫ਼ੂਫ਼ਾਮ-ਸ਼ਫ਼ੂਫ਼ਾਮੀਆਂ ਪਰਿਵਾਰ ਹੂਫ਼ਾਮ-ਹੂਫ਼ਾਮੀਆਂ ਪਰਿਵਾਰ।"
38 A tribo de Benjamim: os grupos de famílias de Belá, Asbel, Airão,
39 ਬਲਾ ਦੇ ਪਰਿਵਾਰ ਸਨ: ਅਰਦ-ਅਰਦੀਆਂ ਪਰਿਵਾਰ। ਨਆਮਾਨ-ਨਆਮਾਨੀਆਂ ਪਰਿਵਾਰ।"
39 Sufã e Hufã.
40 ਇਹ ਸਾਰੇ ਪਰਿਵਾਰ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਸਨ। ਆਦਮੀਆਂ ਦੀ ਕੁੱਲ ਗਿਣਤੀ 45,600 ਸੀ।"
40 Os grupos de famílias de Arde e Naamã eram descendentes de Belá.
41 ਦਾਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਸ਼ੂਹਾਮ-ਸ਼ੂਹਾਮੀਆਂ ਪਰਿਵਾਰ-ਸਮੂਹ। ਇਹ ਦਾਨ ਦੇ ਪਰਿਵਾਰ-ਸਮੂਹ ਦਾ ਪਰਿਵਾਰ ਸੀ।"
41 Desses grupos de famílias foram contados quarenta e cinco mil e seiscentos homens.
42 ਸ਼ੂਹਾਮ ਪਰਿਵਾਰ-ਸਮੂਹ ਦੇ ਬਹੁਤ ਸਾਰੇ ਪਰਿਵਾਰ ਸਨ। ਆਦਮੀਆਂ ਦੀ ਕੁੱਲ ਗਿਣਤੀ 64,400 ਸੀ।"
42 A tribo de Dã: o grupo de famílias de Suão,
43 ਆਸ਼ੇਰ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਯਿਮਨਾਹ-ਯਿਮਨਾਹੀਆਂ ਪਰਿਵਾਰ। ਯਿਸ਼ਵੀ-ਯਿਸ਼ਵੀਆਂ ਪਰਿਵਾਰ। ਬਰੀਯਾਹ-ਬਰੀਈਆਂ ਪਰਿਵਾਰ।"
43 que tinha sessenta e quatro mil e quatrocentos homens.
44 ਬਰੀਯਾਹ ਦੇ ਪਰਿਵਾਰ ਸਨ: ਹੇਬਰ-ਹੇਬਰੀਆਂ ਪਰਿਵਾਰ। ਮਲਕੀਏਲ-ਮਲਕੀਏਲੀਆਂ ਪਰਿਵਾਰ।"
44 A tribo de Aser: os grupos de famílias de Imna, Isvi e Berias.
45 (ਆਸ਼ੇਰ ਦੀ ਇੱਕ ਧੀ ਵੀ ਸੀ ਜਿਸਦਾ ਨਾਮ ਸਾਰਹ ਸੀ।)"
45 Os grupos de famílias de Héber e Malquiel são descendentes de Berias.
46 ਇਹ ਆਸ਼ੇਰ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਆਦਮੀਆਂ ਦੀ ਕੁੱਲ ਗਿਣਤੀ 53,400 ਸੀ।"
46 A filha de Aser se chamava Sera.
47 ਨਫ਼ਤਾਲੀ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਯਹਸਏਲ-ਯਹਸਏਲੀਆਂ ਪਰਿਵਾਰ। ਗੂਨੀ- ਗੂਨੀਆਂ ਪਰਿਵਾਰ।"
47 Desses grupos de famílias foram contados cinquenta e três mil e quatrocentos homens.
48 ਯੇਸਰ-ਯੇਸਰੀਆਂ ਪਰਿਵਾਰ। ਸ਼ਿਲੇਮ-ਸ਼ਿਲੇਮੀਆਂ ਪਰਿਵਾਰ।"
48 A tribo de Naftali: os grupos de famílias de Jazeel, Guni,
49 ਇਹ ਨਫ਼ਤਾਲੀ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਆਦਮੀਆਂ ਦੀ ਕੁੱਲ ਗਿਣਤੀ 45,400 ਸੀ।"
49 Jezer e Silém.
50 ਇਸ ਤਰ੍ਹਾਂ ਇਸਰਾਏਲ ਦੇ ਆਦਮੀਆਂ ਦੀ ਕੁੱਲ ਗਿਣਤੀ 6,01,730 ਸੀ।"
50 Desses grupos de famílias foram contados quarenta e cinco mil e quatrocentos homens.
51 ਯਹੋਵਾਹ ਨੇ ਮੂਸਾ ਨੂੰ ਆਖਿਆ,"
51 O número total dos homens israelitas era de seiscentos e um mil setecentos e trinta homens.
52 “ਧਰਤੀ ਫ਼ੇਰ ਵੰਡੀ ਜਾਵੇਗੀ ਅਤੇ ਇਨ੍ਹਾਂ ਲੋਕਾਂ ਨੂੰ ਦਿੱਤੀ ਜਾਵੇਗੀ। ਹਰੇਕ ਪਰਿਵਾਰ-ਸਮੂਹ ਨੂੰ ਗਿਣਤੀ ਕੀਤੇ ਗਏ ਲੋਕਾਂ ਲਈ ਧਰਤੀ ਮਿਲੇਗੀ।"
52 O Senhor Deus disse a Moisés:
53 ਵੱਡੇ ਪਰਿਵਾਰ ਨੂੰ ਵੱਧੇਰੇ ਧਰਤੀ ਮਿਲੇਗੀ ਅਤੇ ਛੋਟੇ ਪਰਿਵਾਰ ਨੂੰ ਘੱਟ ਧਰਤੀ ਮਿਲੇਗੀ। ਉਹ ਧਰਤੀ ਜਿਹੜੀ ਉਨ੍ਹਾਂ ਨੂੰ ਮਿਲੇਗੀ ਉਹ ਗਿਣਤੀ ਕੀਤੇ ਹੋਏ ਲੋਕਾਂ ਦੇ ਬਰਾਬਰ ਹੋਵੇਗੀ।"
53 — Divida a terra entre as tribos, conforme o tamanho delas. Divida por sorteio e dê as partes maiores para as tribos maiores; e as partes menores, para as tribos menores.
54 ਪਰ ਤੁਹਾਨੂੰ ਗੁਣੇ ਪਾਕੇ ਨਿਆਂ ਕਰਨਾ ਚਾਹੀਦਾ ਹੈ ਕਿ ਕਿਹੜੇ ਪਰਿਵਾਰ ਨੂੰ ਧਰਤੀ ਦਾ ਕਿਹੜਾ ਭਾਗ ਮਿਲੇਗਾ। ਹਰੇਕ ਪਰਿਵਾਰ-ਸਮੂਹ ਆਪਣਾ ਹਿੱਸਾ ਪ੍ਰਾਪਤ ਕਰੇਗਾ ਅਤੇ ਇਸਤੋਂ ਬਾਦ ਉਸ ਧਰਤੀ ਨੂੰ ਨਾਮ ਦਿੱਤਾ ਜਾਵੇਗਾ।"
54 — ausente —
55 ਵੱਡੀ ਜਾਂ ਛੋਟੀ ਧਰਤੀ ਹਰੇਕ ਪਰਿਵਾਰ ਨੂੰ ਦਿੱਤੀ ਜਾਵੇਗੀ। ਅਤੇ ਤੁਸੀਂ ਨਿਆਂ ਕਰਨ ਲਈ ਗੁਣੇ ਪਾਵੋਂਗੇ।”"
55 — ausente —
56 ਉਨ੍ਹਾਂ ਨੇ ਲੇਵੀ ਦੇ ਪਰਿਵਾਰ-ਸਮੂਹ ਦੀ ਗਿਣਤੀ ਵੀ ਕੀਤੀ। ਲੇਵੀ ਦੇ ਪਰਿਵਾਰ-ਸਮੂਹ ਦੇ ਪਰਿਵਾਰ ਇਹ ਹਨ: ਗੇਰਸ਼ੋਨ-ਗੇਰਸ਼ੋਨੀਆ ਪਰਿਵਾਰ। ਕਹਾਥ-ਕਹਾਥੀਆ ਪਰਿਵਾਰ। ਮਰਾਰੀ-ਮਰਾਰੀਆ ਪਰਿਵਾਰ।"
56 — ausente —
57 ਇਹ ਪਰਿਵਾਰ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਹਨ: ਲਿਬਨੀ ਪਰਿਵਾਰ। ਹਬਰੋਨੀ ਪਰਿਵਾਰ। ਮਹਲੀ ਪਰਿਵਾਰ। ਮੂਸ਼ੀ ਪਰਿਵਾਰ। ਕਾਰਹੀ ਪਰਿਵਾਰ। ਅਮਰਾਮ ਕਹਾਥ ਪਰਿਵਾਰ-ਸਮੂਹ ਵਿੱਚੋਂ ਸੀ।"
57 A tribo de Levi era formada pelos grupos de famílias de Gérson, Coate e Merari.
58 ਅਮਰਾਮ ਦੀ ਪਤਨੀ ਦਾ ਨਾਮ ਯੋਕਬਦ ਸੀ। ਉਹ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਹ ਮਿਸਰ ਵਿੱਚ ਜੰਮੀ ਸੀ। ਅਮਰਾਮ ਅਤੇ ਯੋਕਬਦ ਦੇ ਦੋ ਪੁੱਤਰ ਸਨ, ਹਾਰੂਨ ਅਤੇ ਮੂਸਾ। ਉਨ੍ਹਾਂ ਦੀ ਇੱਕ ਧੀ ਵੀ ਸੀ, ਮਿਰਯਮ।"
58 Os grupos de famílias de Libni, Hebrom, Mali, Musi e Corá eram descendentes de Levi. Coate era o pai de Anrão.
59 ਹਾਰੂਨ ਨਾਦਾਮ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਦਾ ਪਿਤਾ ਸੀ।"
59 A mulher de Anrão era Joquebede, filha de Levi; ela havia nascido no Egito. Joquebede deu a Anrão dois filhos: Arão e Moisés, e uma filha, chamada Míriam.
60 ਪਰ ਨਾਦਾਬ ਅਤੇ ਅਬੀਹੂ ਮਰ ਗਏ ਸਨ। ਉਹ ਇਸ ਲਈ ਮਰ ਗਏ ਸਨ ਕਿਉਂਕਿ ਉਨ੍ਹਾਂ ਨੇ ਯਹੋਵਾਹ ਨੂੰ ਅਜਿਹੀ ਹੋਮ ਦੀ ਭੇਟ ਚੜ੍ਹਾਈ ਸੀ ਜਿਸਦੀ ਆਗਿਆ ਨਹੀਂ ਸੀ।"
60 Arão tinha quatro filhos: Nadabe, Abiú, Eleazar e Itamar.
61 ਲੇਵੀ ਦੇ ਪਰਿਵਾਰ-ਸਮੂਹ ਵਿੱਚ ਹਰ, ਇੱਕ ਮਹੀਨੇ ਅਤੇ ਇਸਤੋਂ ਵੱਧ ਉਮਰ ਵਾਲੇ ਨਰਾਂ ਦੀ ਕੁੱਲ ਗਿਣਤੀ 23,000 ਸੀ। ਪਰ ਇਨ੍ਹਾਂ ਦੀ ਗਿਣਤੀ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਨਹੀਂ ਕੀਤੀ ਗਈ ਸੀ। ਉਨ੍ਹਾ ਨੂੰ ਉਸ ਧਰਤੀ ਦਾ ਉਹ ਹਿੱਸਾ ਨਹੀਂ ਮਿਲਿਆ ਜਿਹੜੀ ਯਹੋਵਾਹ ਨੇ ਹੋਰਨਾਂ ਲੋਕਾਂ ਨੂੰ ਦਿੱਤੀ ਸੀ।"
61 Porém Nadabe e Abiú morreram quando ofereceram a Deus, o Senhor , fogo que não era sagrado.
62 ਮੂਸਾ ਅਤੇ ਜਾਜਕ ਅਲਆਜ਼ਾਰ ਨੇ ਇਨ੍ਹਾਂ ਸਾਰੇ ਲੋਕਾਂ ਦੀ ਗਿਣਤੀ ਉਦੋਂ ਕੀਤੀ ਜਦੋਂ ਉਹ ਮੋਆਬ ਵਿੱਚ ਯਰਦਨ ਵਾਦੀ ਵਿੱਚ ਸਨ। ਇਹ ਯਰੀਹੋ ਤੋਂ ਯਰਦਨ ਨਦੀ ਦੇ ਪਾਰ ਸੀ।"
62 Foram contados vinte e três mil levitas do sexo masculino, de um mês de idade para cima. Eles foram contados separadamente dos outros israelitas porque não receberam nenhuma propriedade em Israel.
63 ਬਹੁਤ ਵਰ੍ਹੇ ਪਹਿਲਾਂ, ਸੀਨਈ ਮਾਰੂਥਲ ਵਿੱਚ ਮੂਸਾ ਅਤੇ ਜਾਜਕ ਹਾਰੂਨ ਨੇ ਇਸਰਾਏਲ ਦੇ ਲੋਕਾਂ ਦੀ ਗਿਣਤੀ ਕੀਤੀ ਸੀ। ਪਰ ਉਹ ਸਾਰੇ ਲੋਕ ਮਰ ਚੁੱਕੇ ਸਨ। ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਹੁਣ ਜਿਉਂਦਾ ਨਹੀਂ ਸੀ।"
63 São esses os que foram contados por Moisés e pelo sacerdote Eleazar, que fizeram a contagem dos israelitas nas planícies de Moabe, na beira do rio Jordão, na altura de Jericó, que ficava no outro lado do rio.
64 ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਉਨ੍ਹਾਂ ਲੋਕਾਂ ਨੂੰ ਦੱਸਿਆ ਸੀ ਕਿ ਉਹ ਸਾਰੇ ਹੀ ਮਾਰੂਥਲ ਅੰਦਰ ਮਾਰੇ ਜਾਣਗੇ। ਸਿਰਫ਼ ਦੋ ਬੰਦੇ ਜਿਹੜੇ ਜਿਉਂਦੇ ਬਚ ਗਏ ਸਨ ਉਹ ਸਨ ਯਫ਼ੁੰਨਹ ਦਾ ਪੁੱਤਰ ਕਾਲੇਬ ਅਤੇ ਨੂਨ ਦਾ ਪੁੱਤਰ ਯਹੋਸ਼ੁਆ।"
64 Entre esses da segunda contagem não havia nenhum dos que tinham sido contados por Moisés e pelo sacerdote Arão, quando fizeram a primeira contagem dos israelitas no deserto do Sinai.
65 — ausente —
65 O Senhor Deus tinha dito que todos eles certamente morreriam no deserto; e todos morreram, menos Calebe, filho de Jefoné, e Josué, filho de Num.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 26, comparar traduções ou montar um estudo — tudo direto pelo WhatsApp.