Números 28

Punjabi Bible (GL_PUNJABI) vs NVI

Sair da comparação
NVI Nova Versão Internacional
1 ਰੋਜ਼ਾਨਾ ਦੀਆਂ ਭੇਟਾ ਫ਼ੇਰ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,"
1 O Senhor disse a Moisés:
2 “ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦੇ। ਉਨ੍ਹਾਂ ਨੂੰ ਠੀਕ ਸਮੇਂ ਤੇ ਅਨਾਜ ਦੀਆਂ ਭੇਟਾਂ ਅਤੇ ਬਲੀਆਂ ਚੜ੍ਹਾਉਣ ਲਈ ਕਹਿ। ਉਹ ਮੇਰੇ ਲਈ ਸੁਗਾਤਾਂ ਹਨ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।"
2 "Ordene aos israelitas e diga-lhes: Tenham o cuidado de apresentar-me na época designada a comida para as minhas ofertas preparadas no fogo, como um aroma que me seja agradável.
3 ਇਹ ਉਹ ਸੁਗਾਤਾ ਹਨ ਜਿਹੜੀਆਂ ਉਨ੍ਹਾਂ ਨੂੰ ਯਹੋਵਾਹ ਨੂੰ ਚੜ੍ਹਾਉਣੀਆਂ ਚਾਹੀਦੀਆਂ ਹਨ। ਹਰ ਰੋਜ਼, ਉਨ੍ਹਾਂ ਨੂੰ ਯਹੋਵਾਹ ਨੂੰ ਬੇਨੁਕਸ ਇੱਕ ਸਾਲ ਦੇ ਦੋ ਲੇਲੇ ਭੇਟ ਕਰਨੇ ਚਾਹੀਦੇ ਹਨ।"
3 Diga-lhes: Esta é a oferta preparada no fogo que vocês apresentarão ao Senhor: dois cordeiros de um ano, sem defeito, como holocausto diário.
4 ਉਹ ਇੱਕ ਲੇਲਾ ਸਵੇਰੇ ਅਤੇ ਦੂਸਰਾ ਸ਼ਾਮ ਨੂੰ ਚੜ੍ਹਾਉਣ।"
4 Ofereçam um cordeiro pela manhã e um ao cair da tarde,
5 ਇਸ ਤੋਂ ਇਲਾਵਾ ਉਹ ਇੱਕ ਕੁਆਟਰ ਜ਼ੈਤੂਨ ਵਿੱਚ ਗੁੰਨ੍ਹੇ ਹੋਏ ਮੈਦੇ ਦੇ 8 ਕੱਪ ਵੀ, ਅਨਾਜ ਦੀਆਂ ਭੇਟ ਵਜੋਂ ਦੇਣ।”"
5 juntamente com uma oferta de cereal de um jarro da melhor farinha amassada com um litro de azeite de olivas batidas.
6 (ਉਨ੍ਹਾਂ ਨੇ ਸੀਨਈ ਪਰਬਤ ਉੱਤੇ ਰੋਜ਼ਾਨਾ ਭੇਟਾ ਚੜ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਇਹ ਸੁਗਾਤਾ ਸਨ ਜਿਨ੍ਹਾਂ ਦੀ ਸੁਗੰਧੀ ਨੇ ਯਹੋਵਾਹ ਨੂੰ ਪ੍ਰਸੰਨ ਕਰ ਦਿੱਤਾ।)"
6 Este é o holocausto diário instituído no monte Sinai de aroma agradável; é oferta dedicada ao Senhor, preparada no fogo.
7 ਲੋਕਾਂ ਨੂੰ ਹੋਮ ਦੀਆਂ ਭੇਟਾ ਦੇ ਨਾਲ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਹਰੇਕ ਲੇਲੇ ਦੇ ਨਾਲ ਇੱਕ ਕੁਆਟਰ ਮੈਅ ਜ਼ਰੂਰ ਦੇਣ। ਉਸ ਪੀਣ ਦੀ ਭੇਟ ਨੂੰ ਜਗਵੇਦੀ ਉੱਤੇ ਪਵਿੱਤਰ ਸਥਾਨ ਉੱਤੇ ਚੜ੍ਹਾਉਣ। ਇਹ ਯਹੋਵਾਹ ਵਾਸਤੇ ਸੁਗਾਤ ਹੈ।"
7 A oferta derramada que a acompanha será um litro de bebida fermentada junto com cada cordeiro. Derramem a oferta de bebida para o Senhor no Lugar Santo.
8 ਦੂਸਰਾ ਲੇਲਾ ਸ਼ਾਮ ਨੂੰ ਚੜ੍ਹਾਇਆ ਜਾਣਾ ਚਾਹੀਦਾ। ਇਸ ਨੂੰ ਵੀ ਸਵੇਰੇ ਵਾਂਗ ਹੀ ਪੀਣ ਦੀ ਭੇਟ ਦੇ ਨਾਲ ਚੜ੍ਹਾਉਣਾ। ਇਹ ਇੱਕ ਸੁਗਾਤ ਹੋਵੇਗੀ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।"
8 Ofereçam o segundo cordeiro ao cair da tarde, juntamente com o mesmo tipo de oferta de cereal e de oferta derramada que vocês prepararem de manhã. É uma oferta preparada no fogo, de aroma agradável ao Senhor.
9 ਸਬਤ ਦੀ ਭੇਟ “ਸਬਤ ਦੇ ਦਿਨ, ਤੁਹਾਨੂੰ ਦੋ ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਨ੍ਹਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ। ਤੁਹਾਨੂੰ ਜੈਤੂਨ ਦੇ ਤੇਲ ਵਿੱਚ ਮਿਲਿਆ ਹੋਇਆ 16 ਕੱਪ ਮੈਦਾ ਅਨਾਜ ਦੀ ਭੇਟ ਵਜੋਂ ਇੱਕ ਪੀਣ ਦੀ ਭੇਟ ਦੇ ਨਾਲ ਚੜ੍ਹਾਉਣਾ ਚਾਹੀਦਾ ਹੈ।"
9 "No dia de sábado, façam uma oferta de dois cordeiros de um ano de idade e sem defeito, juntamente com a oferta derramada e com uma oferta de cereal de dois jarros da melhor farinha amassada com óleo.
10 ਇਹ ਸਬਤ ਲਈ ਖਾਸ ਭੇਟ ਹੈ। ਇਹ ਭੇਟ ਰੋਜ਼ਾਨਾ ਦੀ ਭੇਟ ਅਤੇ ਪੀਣ ਦੀ ਭੇਟ ਤੋਂ ਇਲਾਵਾ ਹੈ।"
10 Este é o holocausto para cada sábado, além do holocausto diário e da oferta derramada.
11 ਮਾਹਵਾਰੀ ਸਭਾਵਾਂ “ਹਰੇਕ ਮਹੀਨੇ ਦੇ ਪਹਿਲੇ ਦਿਨ, ਤੁਸੀਂ ਯਹੋਵਾਹ ਨੂੰ ਖਾਸ ਹੋਮ ਦੀ ਭੇਟ ਚੜ੍ਹਾਉਂਗੇ। ਇਹ ਭੇਟ ਦੋ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਬੇਨੁਕਸ 7 ਲੇਲੇ ਹੋਣਗੇ।"
11 "No primeiro dia de cada mês, apresentem ao Senhor um holocausto de dois novilhos, um carneiro e sete cordeiros de um ano, todos sem defeito.
12 ਹਰੇਕ ਬਲਦ ਦੇ ਨਾਲ ਤੁਹਾਨੂੰ ਜੈਤੂਨ ਦੇ ਤੇਲ ਵਿੱਚ ਗੁੰਨ੍ਹੇ ਹੋਏ ਮੈਦੇ ਦੇ 24 ਕੱਪ ਵੀ, ਅਨਾਜ ਦੀ ਭੇਟ ਵਜੋਂ ਚੜ੍ਹਾਉਣੇ ਚਾਹੀਦੇ ਹਨ। ਅਤੇ ਭੇਡੂ ਦੇ ਨਾਲ ਤੁਹਾਨੂੰ ਜੈਤੂਨ ਦੇ ਤੇਲ ਵਿੱਚ ਗੁੰਨ੍ਹੇ ਹੋਏ ਮੈਦੇ 16 ਕੱਪ ਵੀ ਅਨਾਜ ਦੀ ਭੇਟ ਵਜੋਂ ਚੜ੍ਹਾਊਣੇ ਚਾਹੀਦੇ ਹਨ।"
12 Com cada novilho deverá haver uma oferta de cereal de três jarros da melhor farinha amassada com óleo; com o carneiro, uma oferta de cereal de dois jarros da melhor farinha amassada com óleo;
13 ਹਰੇਕ ਲੇਲੇ ਦੇ ਨਾਲ ਜੈਤੂਨ ਦੇ ਤੇਲ ਵਿੱਚ ਮਿਲੇ ਹੋਏ ਮੈਦੇ ਦੇ 8 ਕੱਪ ਅਨਾਜ ਦੀ ਭੇਟ ਹੋਣੀ ਚਾਹੀਦੀ ਹੈ। ਇਹ ਇੱਕ ਸੁਗਾਤ ਹੋਵੇਗੀ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।"
13 e com cada cordeiro, uma oferta de cereal de um jarro da melhor farinha amassada com óleo. É um holocausto, de aroma agradável, uma oferta dedicada ao Senhor, preparada no fogo.
14 ਹਰੇਕ ਬਲਦ ਦੇ ਨਾਲ ਮੈਅ ਦੇ ਦੋ ਕੁਆਟਰ, ਹਰੇਕ ਭੇਡੂ ਦੇ ਨਾਲ 1 1/4 ਕੁਆਟਰ ਮੈਅ ਅਤੇ ਹਰੇਕ ਲੇਲੇ ਦੇ ਨਾਲ ਮੈਅ ਦਾ ਇੱਕ ਕੁਆਟਰ।"
14 Com cada novilho deverá haver uma oferta derramada de meio galão de vinho; com o carneiro, um litro; e com cada cordeiro, um litro. É o holocausto mensal que deve ser oferecido cada lua nova durante o ano.
15 ਰੋਜ਼ਾਨਾ ਹੋਮ ਦੀ ਭੇਟ ਅਤੇ ਪੀਣ ਦੀ ਭੇਟ ਤੋਂ ਇਲਾਵਾ, ਤੁਹਾਨੂੰ ਪਾਪ ਦੀ ਭੇਟ ਵਜੋਂ ਯਹੋਵਾਹ ਨੂੰ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ।"
15 Além do holocausto diário com a oferta derramada, um bode será oferecido ao Senhor como sacrifício pelo pecado.
16 ਪਸਾਹ “ਯਹੋਵਾਹ ਦਾ ਪਸਾਹ, ਮਹੀਨੇ ਦੀ 14 ਤਰੀਕ ਨੂੰ ਹੋਵੇਗਾ।"
16 "No décimo quarto dia do primeiro mês é a Páscoa do Senhor.
17 ਪਤੀਰੀ ਰੋਟੀ ਦਾ ਪਰਬ ਉਸ ਮਹੀਨੇ ਦੀ 15 ਤਰੀਕ ਨੂੰ ਸ਼ੁਰੂ ਹੁੰਦਾ ਹੈ। ਇਹ ਛੁੱਟੀ ਸੱਤਾਂ ਦਿਨਾਂ ਦੀ ਹੁੰਦੀ ਹੈ ਜਿਹੜੀ ਰੋਟੀ ਤੁਸੀਂ ਖਾ ਸੱਕਦੇ ਹੋ ਉਹ ਸਿਰਫ਼ ਪਤੀਰੀ ਰੋਟੀ ਹੀ ਹੈ।"
17 No décimo quinto dia desse mês haverá uma festa; durante sete dias comam pão sem fermento.
18 ਇਨ੍ਹਾਂ ਛੁੱਟੀਆਂ ਦੇ ਪਹਿਲੇ ਦਿਨ ਤੁਹਾਨੂੰ ਖਾਸ ਸਭਾ ਕਰਨੀ ਚਾਹੀਦੀ ਹੈ। ਉਸ ਦਿਨ ਤੁਸੀਂ ਕੋਈ ਕੰਮ ਨਹੀਂ ਕਰੋਂਗੇ।"
18 No primeiro dia convoquem uma santa assembléia e não façam trabalho algum.
19 ਤੁਸੀਂ ਯਹੋਵਾਹ ਨੂੰ ਹੋਮ ਦੀਆਂ ਭੇਟਾ ਚੜ੍ਹਾਵੋਂਗੇ। ਇਹ ਦੋ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਬੇਨੁਕਸ 7 ਲੇਲੇ ਹੋਣਗੇ।"
19 Apresentem ao Senhor uma oferta preparada no fogo, um holocausto de dois novilhos, um carneiro e sete cordeiros de um ano, todos sem defeito.
20 ਤੁਹਾਨੂੰ ਅਨਾਜ ਦੀ ਭੇਟ ਵਜੋਂ ਹਰੇਕ ਬਲਦ ਦੇ ਨਾਲ ਜੈਤੂਨ ਦੇ ਤੇਲ ਵਿੱਚ ਗੁੰਨ੍ਹਿਆ 24 ਕੱਪ ਮੈਦਾ, ਅਤੇ ਹਰੇਕ ਲੇਲੇ ਦੇ ਨਾਲ ਜ਼ੈਤੂਨ ਦੇ ਤੇਲ ਵਿੱਚ ਗੁੰਨ੍ਹਿਆ 8 ਕੱਪ ਮੈਦਾ ਦੇਣਾ ਚਾਹੀਦਾ ਹੈ।"
20 Com cada novilho preparem uma oferta de cereal de três jarros da melhor farinha amassada com óleo; com o carneiro, dois jarros;
21 ਤੁਹਾਨੂੰ ਖੁਦ ਦੀ ਖਾਤਰ ਪਰਾਸਚਿਤ ਕਰਨ ਲਈ, ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ।"
21 e com cada cordeiro, um jarro.
22 ਇਹ ਭੇਟਾ ਤੁਹਾਨੂੰ ਨਿਤਨੇਮ ਵਜੋਂ ਸਵੇਰੇ ਦਿੱਤੀਆਂ ਗਈਆਂ ਹੋਮ ਦੀਆਂ ਭੇਟਾ ਤੋਂ ਇਲਾਵਾ ਹੋਣਗੀਆਂ।"
22 Ofereçam um bode como sacrifício pela culpa, para fazer propiciação por vocês.
23 “ਇਸੇ ਤਰ੍ਹਾਂ, ਸੱਤਾਂ ਦਿਨਾਂ ਤੱਕ ਹਰ ਰੋਜ਼, ਤੁਹਾਨੂੰ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਈਆਂ ਭੇਟਾ ਵਜੋਂ ਅਤੇ ਉਨ੍ਹਾਂ ਦੇ ਨਾਲ ਪੀਣ ਦੀਆਂ ਭੇਟਾ ਦੇਣੀਆਂ ਚਾਹੀਦੀਆਂ ਹਨ। ਇਨ੍ਹਾਂ ਭੇਟਾ ਦੀ ਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਇਹ ਭੇਟਾ ਰੋਜ਼ਾਨਾ ਦੀਆਂ ਭੇਟਾ ਤੋਂ ਇਲਾਵਾ ਦੇਣੀਆਂ ਚਾਹੀਦੀਆਂ ਹਨ।"
23 Apresentem essas ofertas além do holocausto diário oferecido pela manhã.
24 “ਫ਼ੇਰ ਇਨ੍ਹਾਂ ਛੁੱਟੀਆਂ ਦੇ ਸੱਤਵੇਂ ਦਿਨ, ਤੁਹਾਨੂੰ ਇੱਕ ਹੋਰ ਖਾਸ ਸਭਾ ਬੁਲਾਉਣੀ ਚਾਹੀਦੀ ਹੈ। ਤੁਹਾਨੂੰ ਉਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ।"
24 Façam assim diariamente, durante sete dias: apresentem a comida para a oferta preparada no fogo, de aroma agradável ao Senhor; isso será feito além do holocausto diário e da sua oferta derramada.
25 ਅੱਠਵਾਰਿਆ ਦਾ ਪਰਬ (ਪੇਂਟੇਕੋਸਟ) “ਪਹਿਲੇ ਫ਼ਲਾਂ ਦੇ ਪਰਬ (ਅੱਠਵਾਰਿਆਂ ਦੇ ਪਰਬ) ਵੇਲੇ ਯਹੋਵਾਹ ਨੂੰ ਅਨਾਜ ਦੀ ਭੇਟ ਚੜ੍ਹਾਉਣ ਲਈ ਨਵੀਆਂ ਫ਼ਸਲਾਂ ਦੀ ਵਰਤੋਂ ਕਰੋ। ਉਸ ਸਮੇਂ, ਤੁਹਾਨੂੰ ਇੱਕ ਖਾਸ ਸਭਾ ਵੀ ਬੁਲਾਉਣੀ ਚਾਹੀਦੀ ਹੈ। ਤੁਹਾਨੂੰ ਉਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ।"
25 No sétimo dia convoquem uma santa reunião e não façam trabalho algum.
26 ਤੁਹਾਨੂੰ ਇੱਕੋ ਹੋਮ ਦੀ ਭੇਟ ਦੇਣੀ ਚਾਹੀਦੀ ਹੈ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਦੋ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਸੱਤ ਬੇਨੁਕਸ ਲੇਲੇ ਭੇਟ ਕਰਨੇ ਚਾਹੀਦੇ ਹਨ।"
26 "No dia da festa da colheita dos primeiros frutos, a Festa das Semanas, quando apresentarem ao Senhor uma oferta do cereal novo, convoquem uma santa assembléia e não façam trabalho algum.
27 ਤੁਹਾਨੂੰ ਤੇਲ ਵਿੱਚ ਗੁੰਨ੍ਹਿਆ 24 ਕੱਪ ਮੈਦਾ ਅਤੇ ਹਰੇਕ ਭੇਡੂ ਨਾਲ 16 ਕੱਪ ਮੈਦਾ ਅਤੇ"
27 Apresentem um holocausto de dois novilhos, de um carneiro e de sete cordeiros de um ano como aroma agradável ao Senhor.
28 ਹਰੇਕ ਲੇਲੇ ਦੇ ਨਾਲ 8 ਕੱਪ ਮੈਦਾ ਅਵੱਸ਼ ਦੇਣਾ ਚਾਹੀਦਾ ਹੈ।"
28 Com cada novilho deverá haver uma oferta de cereal de três jarros da melhor farinha amassada com óleo; com o carneiro, dois jarros;
29 ਤੁਹਾਨੂੰ ਖੁਦੀ ਖਾਤਰ ਪਰਾਸਚਿਤ ਕਰਨ ਲਈ, ਇੱਕ ਬੱਕਰੇ ਦੀ ਬਲੀ ਦੇਣੀ ਚਾਹੀਦੀ ਹੈ।"
29 e com cada um dos cordeiros, um jarro.
30 ਪੀਣ ਦੀਆਂ ਇਹ ਭੇਟਾ ਰੋਜ਼ਾਨਾ ਦੀਆਂ ਭੇਟਾ ਦੇ ਨਾਲ ਚੜ੍ਹਾਈਆਂ ਜਾਣੀਆਂ ਚਾਹੀਦੀਆਂ ਹਨ। ਪਰ ਇਸ ਗੱਲ ਦਾ ਧਿਆਨ ਰੱਖਣਾ ਕਿ ਜਾਨਵਰ ਜਾਂ ਪੀਣ ਦੀਆਂ ਭੇਟਾ ਜੋ ਵੀ ਤੁਸੀਂ ਪਰਮੇਸ਼ੁਰ ਨੂੰ ਚੜ੍ਹਾਵੋਂ ਬੇਨੁਕਸ ਹੋਣੇ ਚਾਹੀਦੇ ਹਨ।"
30 Ofereçam também um bode para fazer propiciação por vocês.
31 — ausente —
31 Preparem tudo isso junto com a oferta derramada, além do holocausto diário e da oferta de cereal. Verifiquem que os animais sejam sem defeito".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 28, comparar traduções ou montar um estudo — tudo direto pelo WhatsApp.