Números 29
Punjabi Bible (GL_PUNJABI) vs VC
VC Versão Católica
1 ਤੁਰ੍ਹੀਆਂ ਦਾ ਪਰਬ “ਸੱਤਵੇਂ ਮਹੀਨੇ ਦੇ ਪਹਿਲੇ ਦਿਨ ਖਾਸ ਸਭਾ ਹੋਵੇਗੀ। ਤੁਹਾਨੂੰ ਉਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਦਿਨ ਤੁਰ੍ਹੀ ਵਜਾਉਣ ਦਾ ਹੈ।"
1 "No primeiro dia do sétimo mês tereis uma santa assembléia e a suspensão de todo o trabalho servil. Será para vós um dia de toques de trombetas.
2 ਤੁਸੀਂ ਹੋਮ ਦੀ ਭੇਟ ਚੜ੍ਹਾਵੋਂਗੇ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੀ ਉਮਰ ਦੇ 7 ਬੇਨੁਕਸ ਲੇਲੇ ਭੇਟ ਕਰੋਂਗੇ।"
2 Oferecereis, em holocausto de suave odor ao Senhor, um novilho, um carneiro e sete cordeiros de um ano sem defeito,
3 ਤੁਸੀਂ ਹਰੇਕ ਬਲਦ ਦੇ ਨਾਲ ਤੇਲ ਨਾਲ ਗੁੰਨ੍ਹੇ ਮੈਦੇ ਦੇ 24 ਕੱਪ, ਭੇਡੂ ਨਾਲ 16 ਕੱਪ,"
3 com flor de farinha amassada com óleo, à guisa de oblação: três décimos pelo touro, dois décimos pelo carneiro,
4 ਅਤੇ ਹਰੇਕ ਲੇਲੇ ਨਾਲ 8 ਕੱਪ ਮੈਦੇ ਦੇ ਦੇਵੋਂਗੇ।"
4 e um décimo para cada um dos sete cordeiros.
5 ਅਤੇ ਆਪਣੇ-ਆਪ ਨੂੰ ਪਵਿੱਤਰ ਬਨਾਉਣ ਲਈ ਇੱਕ ਬੱਕਰਾ ਪਾਪ ਦੀ ਭੇਟ ਵਜੋਂ ਦੇਵੋਂਗੇ।"
5 Além disso, um bode, em sacrifício pelo pecado, para fazer a expiação por vós.
6 ਇਹ ਭੇਟਾਂ ਨਵੇਂ ਚੰਨ ਦੀ ਬਲੀ ਅਤੇ ਉਸ ਦੀਆਂ ਅਨਾਜ ਦੀਆਂ ਭੇਟਾਂ ਤੋਂ ਇਲਾਵਾ ਹਨ। ਅਤੇ ਇਹ ਰੋਜ਼ਾਨਾ ਦੀਆਂ ਬਲੀਆਂ ਅਤੇ ਉਸ ਦੀਆਂ ਅਨਾ ਜ਼ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਤੋਂ ਵੀ ਇਲਾਵਾ ਹਨ। ਉਨ੍ਹਾਂ ਨੂੰ ਬਿਧੀਆਂ ਅਨੁਸਾਰ ਚੜ੍ਹਾਇਆ ਜਾਣਾ ਚਾਹੀਦਾ ਹੈ ਇਹ ਭੇਟਾ ਅੱਗ ਦੁਆਰਾ ਚੜ੍ਹਾਈਆਂ ਹੋਣੀਆਂ ਚਾਹੀਦੀਆਂ ਹਨ। ਇਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।"
6 Tudo isso, sem prejuízo do holocausto da neomênia e sua oblação, do holocausto perpétuo e sua oblação, e das libações que devem acompanhar regularmente esses sacrifícios. Estes serão sacrifícios pelo fogo, de agradável odor ao Senhor.
7 ਪਰਾਸਚਿਤ ਦਾ ਦਿਨ “ਸੱਤਵੇਂ ਮਹੀਨੇ ਦੇ 10ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਉਸ ਦਿਨ ਤੁਹਾਨੂੰ ਵਰਤ ਰੱਖਣਾ ਚਾਹੀਦਾ ਹੈ ਅਤੇ ਕੋਈ ਕੰਮ ਨਹੀਂ ਕਰਨਾ ਚਾਹੀਦਾ।"
7 No dia dez desse sétimo mês, tereis uma santa assembléia, um jejum e a suspensão de todo o trabalho servil.
8 ਤੁਸੀਂ ਹੋਮ ਦੀਆਂ ਭੇਟਾਂ ਦੇਵੋਂਗੇ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਇੱਕ ਬਲਦ, ਇੱਕ ਭੇਡੂ ਅਤੇ ਸੱਤ ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।"
8 Oferecereis em holocausto de suave odor ao Senhor, um novilho, um carneiro e sete cordeiros de um ano sem defeito,
9 ਤੁਹਾਨੂੰ ਹਰੇਕ ਬਲਦ ਨਾਲ ਤੇਲ ਵਿੱਚ ਗੁੰਨ੍ਹਿਆ 24 ਕੱਪ ਮੈਦਾ ਭੇਡੂ ਨਾਲ 16 ਕੱਪ ਮੈਦਾ,"
9 com flor de farinha amassada com óleo, à guisa de oblação: três décimos para o touro, dois décimos para o carneiro,
10 ਅਤੇ ਹਰੇਕ ਲੇਲੇ ਨਾਲ ਅੱਠ ਕੱਪ ਮੈਦਾ ਭੇਟ ਕਰਨਾ ਚਾਹੀਦਾ ਹੈ।"
10 e um décimo para cada um dos sete cordeiros.
11 ਤੁਸੀਂ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਭੇਟ ਕਰੋਂਗੇ। ਇਹ ਪਰਾਸਚਿਤ ਦੇ ਦਿਨ ਪਾਪ ਦੀ ਭੇਟ ਤੋਂ ਇਲਾਵਾ ਹੋਵੇਗਾ। ਇਹ ਰੋਜ਼ਾਨਾ ਦੀ ਬਲੀ, ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਤੋਂ ਵੀ ਇਲਾਵਾ ਹੋਵੇਗਾ।"
11 Além disso, um bode, em sacrifício pelo pecado, sem prejuízo do sacrifício para as expiações, do holocausto perpétuo com sua oblação, nem de suas libações.
12 ਆਸਰਿਆਂ ਦਾ ਪਰਬ “ਸੱਤਵੇਂ ਮਹੀਨੇ ਦੇ 15ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਇਹ ਆਸਰਿਆਂ ਦਾ ਪਰਬ ਹੋਵੇਗਾ। ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਤੁਹਾਨੂੰ ਯਹੋਵਾਹ ਲਈ ਸੱਤ ਦਿਨਾਂ ਦੀ ਖਾਸ ਛੁੱਟੀ ਮਨਾਉਣੀ ਚਾਹੀਦੀ ਹੈ।"
12 No dia quinze do sétimo mês, tereis uma santa assembléia com a suspensão de toda obra servil. Celebrareis uma festa em honra do Senhor durante sete dias.
13 ਤੁਸੀਂ ਸੁਗਾਤਾਂ ਭੇਟ ਕਰੋਂਗੇ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ 13 ਬਲਦ, ਇੱਕ ਸਾਲ ਦੇ 14 ਲੇਲੇ ਅਤੇ ਦੋ ਭੇਡੂ ਭੇਟ ਕਰੋਂਗੇ ਜੋ ਕਿ ਬੇਨੁਕਸ ਹੋਣਗੇ।"
13 Oferecereis em holocausto, em sacrifício de agradável odor ao Senhor: treze novilhos, dois carneiros e quatorze cordeiros de um ano sem defeito,
14 ਤੁਹਾਨੂੰ ਹਰੇਕ 13 ਬਲਦਾਂ ਦੇ ਨਾਲ ਤੇਲ ਮਿਲੇ ਮੈਦੇ ਦੇ 24 ਕੱਪ, ਅਤੇ ਹਰੇਕ ਭੇਡੂ ਨਾਲ ਤੇਲ ਨਾਲ ਮਿਲੇ ਮੈਦੇ ਦੇ 16 ਕੱਪ,"
14 com flor de farinha amassada com óleo, à guisa de oblação: três décimos por touro, dois décimos por carneiro,
15 ਹਰ ਲੇਲੇ ਨਾਲ, ਤੇਲ ਨਾਲ ਮਿਲੇ ਮੈਦੇ ਦੇ 8 ਕੱਪ ਦੇਣੇ ਚਾਹੀਦੇ ਹਨ।"
15 e um décimo para cada um dos quatorze cordeiros.
16 ਤੁਸੀਂ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਬਲੀ ਚੜ੍ਹਾਵੋਂਗੇ। ਇਹ ਰੋਜ਼ਾਨਾ ਦੀ ਬਲੀ ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।"
16 Além disso, um bode, em sacrifício pelo pecado, sem prejuízo do holocausto perpétuo, com sua oblação e sua libação.
17 “ਇਸ ਛੁਟੀ ਦੇ ਦੂਸਰੇ ਦਿਨ ਤੁਹਾਨੂੰ ਬਾਰ੍ਹਾਂ ਬਲਦ, ਦੋ ਭੇਡੂ ਅਤੇ 14 ਲੇਲੇ ਇੱਕ ਸਾਲ ਦੇ ਭੇਟ ਕਰਨੇ ਚਾਹੀਦੇ ਹਨ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।"
17 No segundo dia, oferecereis doze novilhos, dois carneiros e quatorze cordeiros de um ano sem defeito,
18 ਤੁਸੀਂ ਬਲਦਾਂ, ਭੇਡੂਆਂ ਅਤੇ ਲੇਲਿਆ ਨਾਲ ਢੁਕਵਾਂ ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਵੀ ਦਿਉਂਗੇ।"
18 com a oblação e as libações pelos touros, carneiros e cordeiros, proporcionalmente ao seu número, segundo a regra.
19 ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਦੀ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਹੋਵੇਗਾ।"
19 Além disso, um bode em sacrifício pelo pecado, sem prejuízo do holocausto perpétuo, com sua oblação e sua libação.
20 “ਇਸ ਛੁੱਟੀ ਦੇ ਤੀਸਰੇ ਦਿਨ ਤੁਹਾਨੂੰ 11 ਬਲਦ 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।"
20 No terceiro dia oferecereis onze novilhos, dois carneiros e quatorze cordeiros de um ano sem defeito,
21 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾਂ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।"
21 com a oblação e as libações pelos touros, carneiros e cordeiros, proporcionalmente ao seu número, segundo a regra.
22 ਤੁਹਾਨੂੰ ਇੱਕ ਬੱਕਰਾ ਪਾਪ ਦੀ ਭੇਟ ਵਜੋਂ ਵੀ ਦੇਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ ਅਤੇ ਅਨਾਜ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਹੋਵੇਗਾ।"
22 Além disso, um bode, em sacrifício pelo pecado, sem prejuízo do holocausto perpétuo, com sua oblação e sua libação.
23 “ਇਸ ਛੁੱਟੀ ਦੇ ਚੌਥੇ ਦਿਨ, ਤੁਹਾਨੂੰ 10 ਬਲਦ, 2 ਭੇਡੂ ਅਤੇ 14 ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।"
23 No quarto dia oferecereis dez novilhos, dois carneiros e quatorze cordeiros de um ano sem defeito,
24 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਚੜ੍ਹਾਉਣੀਆਂ ਚਾਹੀਦੀਆਂ ਹਨ।"
24 com a oblação e as libações pelos touros, carneiros e cordeiros, proporcionalmente ao seu número, segundo a regra.
25 ਤੁਹਾਨੂੰ ਪਾਪ ਦੀ ਭੇਟ ਵਜੋਂ ਵੀ ਇੱਕ ਬੱਕਰਾ ਭੇਟ ਕਰਨਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।"
25 Além disso, um bode em sacrifício pelo pecado, sem prejuízo do holocausto perpétuo, com sua oblação e sua libação.
26 “ਇਸ ਛੁੱਟੀ ਦੇ ਪੰਜਵੇਂ ਦਿਨ, ਤੁਹਾਨੂੰ 9 ਬਲਦ, 2 ਭੇਡੂ ਅਤੇ 14 ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਣ ਹੋਣੇ ਚਾਹੀਦੇ ਹਨ।"
26 No quinto dia oferecereis nove novilhos, dois carneiros e quatorze cordeiros de um ano sem defeito,
27 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।"
27 com a oblação e as libações pelos touros, carneiros e cordeiros, proporcionalmente ao seu número, segundo a regra.
28 ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।"
28 Além disso, um bode em sacrifício pelo pecado, sem prejuízo do holocausto perpétuo, com sua oblação e sua libação.
29 “ਇਸ ਛੁੱਟੀ ਦੇ ਛੇਵੇਂ ਦਿਨ, ਤੁਹਾਨੂੰ 8 ਬਲਦ, 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਇਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।"
29 No sexto dia oferecereis oito novilhos, dois carneiros e quatorze cordeiros de um ano sem defeito,
30 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾਂ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।"
30 com a oblação e as libações pelos touros, carneiros e cordeiros, proporcionalmente ao seu número, segundo a regra.
31 ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।"
31 Além disso, um bode, em sacrifício pelo pecado, sem prejuízo do holocausto perpétuo, com sua oblação e sua libação.
32 “ਇਸ ਛੁੱਟੀ ਦੇ ਸੱਤਵੇਂ ਦਿਨ, ਤੁਹਾਨੂੰ 7 ਬਲਦ, 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਇਹ ਦੋਸ਼ ਰਹਿਣ ਹੋਣੇ ਚਾਹੀਦੇ ਹਨ।"
32 No sétimo dia oferecereis sete novilhos, dois carneiros e quatorze cordeiros de um ano sem defeito,
33 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।"
33 com a oblação e as libações pelos touros, carneiros e cordeiros, proporcionalmente ao seu número, segundo a regra.
34 ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।"
34 Além disso, um bode em sacrifício pelo pecado, sem prejuízo do holocausto perpétuo, com sua oblação e sua libação.
35 “ਇਸ ਛੁੱਟੀ ਦਾ 8ਵਾਂ ਦਿਨ ਤੁਹਾਡੇ ਲਈ ਬਹੁਤ ਖਾਸ ਸਭਾ ਵਾਲਾ ਹੈ। ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ।"
35 No oitavo dia tereis uma solene assembléia e a cessação de todo o trabalho servil.
36 ਤੁਹਾਨੂੰ ਸੁਗਾਤਾਂ ਦੇਣੀਆਂ ਚਾਹੀਦੀਆਂ ਹਨ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਇੱਕ ਬਲਦ, ਭੇਡੂ ਅਤੇ ਇੱਕ ਸਾਲ ਦੇ 7 ਲੇਲੇ ਭੇਟ ਕਰਨੇ ਚਾਹੀਦੇ ਹਨ ਜੋ ਬੇਨੁਕਸ ਹੋਣ।"
36 Oferecereis em holocausto, em sacrifício consumido pelo fogo, de suave odor ao Senhor: um touro, um carneiro e sete cordeiros de um ano sem defeito,
37 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।"
37 com a oblação e as libações pelo touro, pelo carneiro e pelos cordeiros, proporcionalmente ao seu número, segundo a regra.
38 ਤੁਹਾਨੂੰ ਇੱਕ ਬੱਕਰਾ ਵੀ ਪਾਪ ਦੀ ਭੇਟ ਵਜੋਂ ਦੇਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।"
38 Além disso, um bode, em sacrifício pelo pecado, sem prejuízo do holocausto perpétuo, com sua oblação e sua libação.
39 “ਖਾਸ ਛੁੱਟੀਆਂ ਵੇਲੇ ਤੁਹਾਨੂੰ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲੈ ਕੇ ਆਉਣੀਆਂ ਚਾਹੀਦੀਆਂ ਹਨ। ਤੁਹਾਨੂੰ ਇਹ ਭੇਟਾਂ ਯਹੋਵਾਹ ਨੂੰ ਚੜ੍ਹਾਉਣੀਆਂ ਚਾਹੀਦੀਆਂ ਹਨ। ਇਹ ਭੇਟਾਂ ਉਸ ਖਾਸ ਸੁਗਾਤ ਤੋਂ ਇਲਾਵਾ ਹਨ ਜਿਹੜੀਆਂ ਤੁਸੀਂ ਆਪਣੇ ਕਿਸੇ ਖਾਸ ਇਕਰਾਰ ਬਦਲੇ ਦੇਣੀਆਂ ਚਾਹੁੰਦੇ ਹੋਵੋ।”"
39 Tais são os sacrifícios que oferecereis ao Senhor em vossas solenidades, além de vossos votos e vossas ofertas espontâneas: holocaustos, oblações, libações e sacrifícios pacíficos."
40 ਮੂਸਾ ਨੇ ਇਸਰਏਲ ਦੇ ਲੋਕਾਂ ਨੂੰ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਸਭ ਕੁਝ ਦੱਸਿਆ ਜਿਸ ਦਾ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।"
40 Moisés referiu aos israelitas tudo o que o Senhor lhe tinha ordenado.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Números 29, comparar traduções ou montar um estudo — tudo direto pelo WhatsApp.