Números 2

Punjabi Bible (GL_PUNJABI) vs NVI

Sair da comparação
NVI Nova Versão Internacional
1 ਡੇਰੇ ਦੀ ਬਿਵਸਥਾ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ:"
1 O Senhor disse a Moisés e a Arão:
2 “ਇਸਰਾਏਲ ਦੇ ਲੋਕਾਂ ਨੂੰ ਆਪਣੇ ਡੇਰੇ, ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਲਾਉਣੇ ਚਾਹੀਦੇ ਹਨ। ਹਰ ਸਮੂਹ ਦਾ ਖਾਸ ਝੰਡਾ ਹੋਵੇਗਾ, ਅਤੇ ਹਰੇਕ ਬੰਦਾ ਆਪਣੇ ਸਮੂਹ ਦੇ ਝੰਡੇ ਨੇੜੇ ਡੇਰਾ ਲਾਵੇਗਾ।"
2 "Os israelitas acamparão ao redor da Tenda do Encontro, a certa distância, cada homem junto à sua bandeira com os emblemas da sua família".
3 “ਯਹੂਦਾਹ ਦੇ ਡੇਰੇ ਦਾ ਝੰਡਾ ਪੂਰਬ ਵਾਲੇ ਪਾਸੇ ਹੋਵੇਗਾ ਜਿਧਰੋ ਸੂਰਜ ਚੜ੍ਹਦਾ ਹੈ। ਯਹੂਦਾਹ ਦੇ ਲੋਕ ਆਪਣੇ ਝੰਡੇ ਦੇ ਨੇੜੇ ਡੇਰਾ ਲਾਉਣਗੇ। ਯਹੂਦਾਹ ਦੇ ਲੋਕਾਂ ਦਾ ਆਗੂ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੈ।"
3 A leste, os exércitos de Judá acamparão junto à sua bandeira. O líder de Judá será Naassom, filho de Aminadabe.
4 ਉਸ ਦੇ ਸਮੂਹ ਵਿੱਚ 74,600 ਆਦਮੀ ਹਨ।"
4 Seu exército é de 74. 600 homens.
5 “ਯਿੱਸਾਕਾਰ ਦਾ ਪਰਿਵਾਰ-ਸਮੂਹ ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਅਗੇਰੇ ਡੇਰਾ ਲਾਵੇਗਾ। ਯਿੱਸਾਕਾਰ ਦੇ ਲੋਕਾਂ ਦਾ ਆਗੂ ਸੁਆਰ ਦਾ ਪੁੱਤਰ ਨਥਨਿਏਲ ਹੈ।"
5 A tribo de Issacar acampará ao lado de Judá. O líder de Issacar será Natanael, filho de Zuar.
6 ਉਸ ਦੇ ਸਮੂਹ ਵਿੱਚ 54,400 ਆਦਮੀ ਹਨ।"
6 Seu exército é de 54. 400 homens.
7 “ਜ਼ਬੂਲੁਨ ਦਾ ਪਰਿਵਾਰ-ਸਮੂਹ ਦੀ ਯਹੂਦਾਹ ਦੇ ਪਰਿਵਾਰ-ਸਮੂਹ ਦੇ ਨੇੜੇ ਡੇਰਾ ਲਾਵੇਗਾ। ਜ਼ਬੂਲੁਨ ਦੇ ਲੋਕਾਂ ਦਾ ਆਗੂ ਹੇਲੋਨ ਦਾ ਪੁੱਤਰ ਅਲੀਆਬ ਹੈ।"
7 A tribo de Zebulom virá em seguida. O líder de Zebulom será Eliabe, filho de Helom.
8 ਉਸ ਦੇ ਸਮੂਹ ਵਿੱਚ 57,400 ਆਦਮੀ ਹਨ।"
8 Seu exército é de 57. 400 homens.
9 “ਯਹੂਦਾਹ ਦੇ ਡੇਰੇ ਅੰਦਰ ਲੋਕਾਂ ਦੀ ਕੁੱਲ ਗਿਣਤੀ 1,86,400 ਹੈ। ਇਹ ਸਾਰੇ ਆਦਮੀ ਆਪਣੇ ਭਿੰਨ-ਭਿੰਨ ਪਰਿਵਾਰ-ਸਮੂਹਾ ਵਿੱਚ ਵੰਡੇ ਹੋਏ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਸਰੀ ਥਾਂ ਤੇ ਜਾਣਗੇ ਤਾਂ ਯਹੂਦਾਹ ਦਾ ਪਰਿਵਾਰ ਜਾਣ ਦੀ ਪਹਿਲ ਕਰੇਗਾ।"
9 O número total dos homens recenseados do acampamento de Judá, de acordo com os seus exércitos, foi 186. 400. Esses marcharão primeiro.
10 “ਰਊਬੇਨ ਦੇ ਡੇਰੇ ਦਾ ਝੰਡਾ ਪਵਿੱਤਰ ਤੰਬੂ ਦੇ ਦੱਖਣ ਵੱਲ ਹੋਵੇਗਾ। ਹਰ ਪਰਿਵਾਰ-ਸਮੂਹ ਆਪਣੇ ਝੰਡੇ ਦੇ ਨੇੜੇ ਡੇਰਾ ਲਾਵੇਗਾ। ਰਊਬੇਨ ਦੇ ਲੋਕਾਂ ਦਾ ਆਗੂ ਸ਼ਦੇਊਰ ਦਾ ਪੁੱਤਰ ਅਲੀਸੂਰ ਹੈ।"
10 Ao sul estarão os exércitos do acampamento de Rúben, junto à sua bandeira. O líder de Rúben será Elizur, filho de Sedeur.
11 ਉਸ ਦੇ ਪਰਿਵਾਰ-ਸਮੂਹ ਵਿੱਚ 46,500 ਆਦਮੀ ਹਨ।"
11 Seu exército é de 46. 500 homens.
12 “ਰਊਬੇਨ ਦੇ ਪਰਿਵਾਰ-ਸਮੂਹ ਤੋਂ ਅੱਗੇ ਸ਼ਿਮਓਨ ਦਾ ਪਰਿਵਾਰ-ਸਮੂਹ ਡੇਰਾ ਲਾਵੇਗਾ। ਸ਼ਿਮਓਨ ਦਾ ਲੋਕਾਂ ਦਾ ਆਗੂ ਸੂਰੀਸ਼ੁਦਾਈ ਦਾ ਪੁੱਤਰ ਸ਼ਲੁਮੀਏਲ ਹੈ।"
12 A tribo de Simeão acampará ao lado de Rúben. O líder de Simeão será Selumiel, filho de Zurisadai.
13 ਉਸ ਦੇ ਟੋਲੇ ਵਿੱਚ 59,300 ਆਦਮੀ ਸਨ।"
13 Seu exército é de 59. 300 homens.
14 “ਗਾਦ ਦੇ ਪਰਿਵਾਰ ਦਾ ਡੇਰਾ ਵੀ ਰਊਬੇਨ ਲੋਕਾਂ ਤੋਂ ਅੱਗੇ ਹੋਵੇਗਾ। ਗਾਦ ਦੇ ਪਰਿਵਾਰ ਦਾ ਆਗੂ ਰਊਏਲ (ਦਊਏਲ) ਦਾ ਪੁੱਤਰ ਅਲਯਾਸਾਫ਼ ਹੈ।"
14 A tribo de Gade virá em seguida. O líder de Gade será Eliasafe, filho de Deuel.
15 ਉਸ ਦੇ ਸਮੂਹ ਵਿੱਚ 45,650 ਆਦਮੀ ਹਨ।"
15 Seu exército é de 45. 650 homens.
16 “ਰਊਬੇਨ ਦੇ ਡੇਰੇ ਦੇ ਸਾਰੇ ਸਮੂਹਾ ਅੰਦਰ 1,51,450 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਰਊਬੇਨ ਦਾ ਸਮੂਹ ਦੂਜੇ ਨੰਬਰ ਉੱਤੇ ਚੱਲੇਗਾ।"
16 O número total dos homens recenseados do acampamento de Rúben, de acordo com os seus exércitos, foi 151. 450. Esses marcharão em segundo lugar.
17 “ਜਦੋਂ ਲੋਕ ਸਫ਼ਰ ਕਰਨਗੇ, ਲੇਵੀ ਦਾ ਸਮੂਹ ਜਾਣ ਲਈ ਅੱਗੇ ਹੋਵੇਗਾ। ਮੰਡਲੀ ਦਾ ਤੰਬੂ ਸਾਰੇ ਡੇਰਿਆ ਦੇ ਵਿੱਚਕਾਰ ਉਨ੍ਹਾਂ ਦੇ ਨਾਲ ਹੋਵੇਗਾ। ਲੋਕ ਉਸੇ ਤਰਤੀਬ ਵਿੱਚ ਡੇਰੇ ਲਾਉਣਗੇ ਜਿਵੇਂ ਉਹ ਜਾਣਗੇ ਅਤੇ ਹਰੇਕ ਵਿਅਕਤੀ ਆਪਣੇ ਪਰਿਵਾਰਿਕ ਝੰਡੇ ਦੇ ਨਾਲ ਹੋਵੇਗਾ।"
17 Em seguida os levitas marcharão levando a Tenda do Encontro no meio dos outros acampamentos, na mesma ordem em que acamparem, cada um em seu próprio lugar, junto à sua bandeira.
18 “ਅਫ਼ਰਾਈਮ ਦੇ ਡੇਰੇ ਦਾ ਝੰਡਾ ਪੱਛਮ ਵਾਲੇ ਪਾਸੇ ਹੋਵੇਗਾ। ਅਫ਼ਰਾਈਮ ਦੇ ਪਰਿਵਾਰ-ਸਮੂਹ ਉੱਥੇ ਡੇਰੇ ਲਾਉਣਗੇ। ਅਫ਼ਰਾਈਮ ਦੇ ਲੋਕਾਂ ਦਾ ਆਗੂ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੈ।"
18 A oeste estarão os exércitos do acampamento de Efraim, junto à sua bandeira. O líder de Efraim será Elisama, filho de Amiúde.
19 ਉਸ ਦੇ ਪਰਿਵਾਰ-ਸਮੂਹ ਵਿੱਚ 40,500 ਆਦਮੀ ਹਨ।"
19 Seu exército é de 40. 500 homens.
20 “ਮਨੱਸ਼ਹ ਦਾ ਪਰਿਵਾਰ-ਸਮੂਹ, ਅਫ਼ਰਾਈਮ ਦੇ ਪਰਿਵਾਰ ਦੇ ਨੇੜੇ ਡੇਰਾ ਲਾਵੇਗਾ। ਮਨੱਸ਼ਹ ਦੇ ਲੋਕਾਂ ਦਾ ਆਗੂ ਪਦਾਹਸੂਰ ਦਾ ਪੁੱਤਰ ਗਮਲੀਏਲ ਹੈ।"
20 A tribo de Manassés acampará ao lado de Efraim. O líder de Manassés será Gamaliel, filho de Pedazur.
21 ਉਸ ਦੇ ਸਮੂਹ ਵਿੱਚ 32,200 ਆਦਮੀ ਹਨ।"
21 Seu exército é de 32. 200 homens.
22 “ਬਿਨਯਾਮੀਨ ਦਾ ਪਰਿਵਾਰ-ਸਮੂਹ ਵੀ ਅਫ਼ਰਾਈਮ ਦੇ ਪਰਿਵਾਰ ਤੋਂ ਅੱਗੇ ਡੇਰਾ ਲਾਵੇਗਾ। ਬਿਨਯਾਮੀਨ ਦੇ ਲੋਕਾਂ ਦਾ ਆਗੂ ਗਿਦਓਨੀ ਦਾ ਪੁੱਤਰ ਅਬੀਦਾਨ ਹੈ।"
22 A tribo de Benjamim virá em seguida. O líder de Benjamim será Abidã, filho de Gideoni.
23 ਉਸ ਦੇ ਸਮੂਹ ਵਿੱਚ 35,400 ਆਦਮੀ ਹਨ।"
23 Seu exército é de 35. 400 homens.
24 “ਅਫ਼ਰਾਈਮ ਦੇ ਡੇਰੇ ਅੰਦਰ 1,08,100 ਆਦਮੀ ਹਨ। ਜਦੋਂ ਇਹ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਉਨ੍ਹਾਂ ਦੇ ਪਰਿਵਾਰ ਦਾ ਤੀਜਾ ਨੰਬਰ ਹੋਵੇਗਾ।"
24 O número total dos homens recenseados do acampamento de Efraim, de acordo com os seus exércitos, foi 108. 100. Esses marcharão em terceiro lugar.
25 “ਦਾਨ ਦੇ ਡੇਰੇ ਦਾ ਝੰਡਾ ਉੱਤਰ ਵਾਲੇ ਪਾਸੇ ਹੋਵੇਗਾ। ਦਾਨ ਦੇ ਪਰਿਵਾਰ-ਸਮੂਹ ਉੱਥੇ ਡੇਰਾ ਲਾਉਣਗੇ। ਦਾਨ ਦੇ ਲੋਕਾਂ ਦਾ ਆਗੂ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੈ।"
25 Ao norte estarão os exércitos do acampamento de Dã, junto à sua bandeira. O líder de Dã será Aieser, filho de Amisadai.
26 ਉਸ ਦੇ ਪਰਿਵਾਰ-ਸਮੂਹ ਵਿੱਚ 62,700 ਆਦਮੀ ਹਨ।"
26 Seu exército é de 62. 700 homens.
27 “ਆਸ਼ੇਰ ਦੇ ਪਰਿਵਾਰ-ਸਮੂਹ ਦੇ ਲੋਕ ਦਾਨ ਦੇ ਪਰਿਵਾਰ-ਸਮੂਹ ਅਗੇਰੇ ਡੇਰਾ ਲਾਉਣਗੇ। ਆਸ਼ੇਰ ਦੇ ਲੋਕਾਂ ਦਾ ਆਗੂ ਆਕਰਾਨ ਦਾ ਪੁੱਤਰ ਪਗੀਏਲ ਹੈ।"
27 A tribo de Aser acampará ao lado de Dã. O líder de Aser será Pagiel, filho de Ocrã.
28 ਉਸ ਦੇ ਸਮੂਹ ਅੰਦਰ 41,500 ਆਦਮੀ ਹਨ।"
28 Seu exército é de 41. 500 homens.
29 “ਨਫ਼ਤਾਲੀ ਦਾ ਪਰਿਵਾਰ-ਸਮੂਹ ਵੀ ਦਾਨ ਦੇ ਪਰਿਵਾਰ-ਸਮੂਹ ਦੇ ਨਾਲ ਡੇਰਾ ਲਾਵੇਗਾ। ਨਫ਼ਤਾਲੀ ਦੇ ਲੋਕਾਂ ਦਾ ਆਗੂ ਏਨਾਨ ਦਾ ਪੁੱਤਰ ਅਹੀਰਾ ਹੈ।"
29 A tribo de Naftali virá em seguida. O líder de Naftali será Aira, filho de Enã.
30 ਇਸ ਸਮੂਹ ਵਿੱਚ 53,400 ਆਦਮੀ ਹਨ।"
30 Seu exército é de 53. 400 homens.
31 “ਦਾਨ ਦੇ ਡੇਰੇ ਅੰਦਰ 1,57,600 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਉਨ੍ਹਾਂ ਦਾ ਪਰਿਵਾਰ ਸਭ ਤੋਂ ਅਖੀਰ ਉੱਤੇ ਤੁਰੇਗਾ। ਹਰੇਕ ਆਦਮੀ ਆਪਣੇ ਪਰਿਵਾਰ ਦੇ ਝੰਡੇ ਨਾਲ ਹੋਵੇਗਾ।”"
31 O número total dos homens recenseados do acampamento de Dã, de acordo com os seus exércitos, foi 157. 600. Estes marcharão por último, junto às suas bandeiras.
32 ਇਸ ਤਰ੍ਹਾਂ ਉਹ ਇਸਰਾਏਲ ਦੇ ਲੋਕ ਸਨ। ਉਨ੍ਹਾਂ ਦੀ ਗਿਣਤੀ ਪਰਿਵਾਰਾਂ ਦੇ ਰੂਪ ਵਿੱਚ ਕੀਤੀ ਗਈ। ਸਮੂਹਾ ਦੇ ਤੌਰ ਤੇ ਗਿਣੇ ਗਏ ਇਸਰਾਏਲੀ ਲੋਕਾਂ ਦੀ ਕੁੱਲ ਗਿਣਤੀ 6,03,550 ਹੈ।"
32 Foram esses os israelitas contados de acordo com as suas famílias. O número total dos que foram contados nos acampamentos, de acordo com os seus exércitos, foi 603. 550.
33 ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ ਅਤੇ ਲੇਵੀ ਦੇ ਲੋਕਾਂ ਦੀ ਗਿਣਤੀ ਇਸਰਾਏਲ ਦੇ ਹੋਰਨਾ ਲੋਕਾਂ ਦੇ ਨਾਲ ਨਹੀਂ ਕੀਤੀ।"
33 Os levitas, contudo, não foram contados com os outros israelitas, conforme o Senhor tinha ordenado a Moisés.
34 ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਹ ਸਾਰਾ ਕੁਝ ਕੀਤਾ ਜੋ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ। ਹਰੇਕ ਸਮੂਹ ਨੇ ਆਪਣੇ ਝੰਡੇ ਹੇਠਾ ਡੇਰਾ ਲਾਇਆ। ਹਰੇਕ ਬੰਦਾ ਆਪਣੇ ਪਰਿਵਾਰ ਅਤੇ ਪਰਿਵਾਰ-ਸਮੂਹ ਦੇ ਨਾਲ ਰਿਹਾ।"
34 Assim os israelitas fizeram tudo o que o Senhor tinha ordenado a Moisés; eles acampavam junto às suas bandeiras e depois partiam, cada um com o seu clã e com a sua família.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 2, comparar traduções ou montar um estudo — tudo direto pelo WhatsApp.