Números 34

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਕਨਾਨ ਦੀਆਂ ਸਰਹੱਦਾਂ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,"
1 O Senhor Deus mandou que Moisés
2 “ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦੇ: ਤੁਸੀਂ ਕਨਾਨ ਦੀ ਧਰਤੀ ਉੱਤੇ ਆ ਰਹੇ ਹੋ। ਤੁਸੀਂ ਇਸ ਦੇਸ਼ ਨੂੰ ਹਰਾ ਦੇਵੋਂਗੇ। ਤੁਸੀਂ ਸਾਰੇ ਕਨਾਨ ਦੇਸ਼ ਉੱਤੇ ਕਬਜ਼ਾ ਕਰ ਲਵੋਂਗੇ।"
2 desse aos israelitas as seguintes ordens: — Quando entrarem em Canaã, a terra que estou dando a vocês, as fronteiras serão estas:
3 ਦੱਖਣ ਵੱਲ, ਤੁਹਾਨੂੰ ਅਦੋਮ ਨੇੜੇ ਸੀਨਈ ਮਾਰੂਥਲ ਦਾ ਇੱਕ ਹਿੱਸਾ ਮਿਲੇਗਾ। ਤੁਹਾਡੀ ਦੱਖਣੀ ਸਰਹੱਦ ਸਲੂਣੇ ਸਮੁੰਦਰ ਦੇ ਦੱਖਣੀ ਸਿਰੇ ਤੋਂ ਸ਼ੁਰੂ ਹੋਵੇਗੀ।"
3 — A fronteira do Sul irá desde o deserto de Zim ao longo da fronteira de Edom. No Leste ela começará na ponta sul do mar Morto.
4 ਇਹ ਬਿੱਛੂ ਦਰ੍ਰੇ ਦੱਖਣ ਵੱਲ ਪਾਰ ਜਾਵੇਗੀ। ਇਹ ਸੀਨਈ ਮਾਰੂਥਲ ਹੁੰਦੀ ਹੋਈ ਕਾਦੇਸ਼ ਬਰਨੇਆ ਜਾਵੇਗੀ ਅਤੇ ਫ਼ੇਰ ਹਸਰ-ਅਦਾਰ ਨੂੰ ਅਤੇ ਫ਼ੇਰ ਅਸਮੋਨ ਨੂੰ ਪਾਰ ਕਰੇਗੀ।"
4 Depois voltará para o sul, na direção da subida de Acrabim, e passará por Zim até chegar a Cades-Barneia. Em seguida passará por Hazar-Adar até chegar a Azmom
5 ਅਸਮੋਨ ਤੋਂ, ਸਰਹੱਦ ਮਿਸਰ ਦੀ ਨਦੀ ਤੱਕ ਜਾਵੇਗੀ ਅਤੇ ਇਹ ਮਹਾ ਸਮੁੰਦਰ ਉੱਤੇ ਜਾਕੇ ਮੁੱਕੇਗੀ।"
5 e de Azmom até o ribeirão que faz fronteira com o Egito e terminará no mar Mediterrâneo.
6 ਤੁਹਾਡੀ ਪੱਛਮੀ ਸਰਹੱਦ ਮਹਾ ਸਮੁੰਦਰ ਹੋਵੇਗੀ।"
6 — A fronteira do Oeste será o mar Mediterrâneo.
7 ਤੁਹਾਡੀ ਧੁਰ ਉੱਤਰੀ ਸਰਹੱਦ ਮਹਾ ਸਮੁੰਦਰ ਤੋਂ ਸ਼ੁਰੂ ਹੋਵੇਗੀ ਅਤੇ ਲਿਬਨਾਨ ਵਿੱਚ ਹੋਰ ਪਰਬਤ ਤੱਕ ਜਾਵੇਗੀ।"
7 — A fronteira do Norte irá desde o mar Mediterrâneo até o monte Hor
8 ਹੋਰ ਪਰਬਤ ਤੋਂ ਇਹ ਹਮਾਥ ਨੂੰ ਜਾਵੇਗੀ ਅਤੇ ਫ਼ੇਰ ਜ਼ੇਦਾਦ ਨੂੰ।"
8 e dali até a subida de Hamate e depois até Zedade.
9 ਫ਼ੇਰ ਸਰਹੱਦ ਜ਼ਿਫ਼ਰੋਨ ਨੂੰ ਜਾਵੇਗੀ ਅਤੇ ਇਹ ਹਸਰ ਏਨਾਨ ਉੱਤੇ ਜਾ ਮੁੱਕੇਗੀ। ਇਸ ਤਰ੍ਹਾਂ ਇਹ ਤੁਹਾਡੀ ਉੱਤਰੀ ਸਰਹੱਦ ਹੋਵੇਗੀ।"
9 De Zedade, essa fronteira do Norte seguirá até Zifrom e acabará em Hazar-Enã.
10 ਤੁਹਾਡੀ ਪੂਰਬੀ ਸਰਹੱਦ ਏਨਾਨ ਤੋਂ ਸ਼ੁਰੂ ਹੋਵੇਗੀ ਅਤੇ ਇਹ ਸ਼ਫ਼ਾਮ ਤੱਕ ਜਾਵੇਗੀ।"
10 — A fronteira do Leste irá desde Hazar-Enã até Sefã
11 ਸ਼ਫ਼ਾਮ ਤੋਂ, ਸਰਹੱਦ ਆਯਿਨ ਰਿਬਲਾਹ ਦੇ ਪੂਰਬ ਵੱਲ ਜਾਵੇਗੀ। ਸਰਹੱਦ ਕਿਨਰਥ ਝੀਲ ਦੇ ਨੇੜੇ ਪਹਾੜੀਆਂ ਦੇ ਨਾਲ-ਨਾਲ ਜਾਵੇਗੀ।"
11 e de Sefã até Ribla, que fica a leste de Aim. Dali a fronteira descerá pelo leste do lago da Galileia
12 ਫ਼ੇਰ ਸਰਹੱਦ ਯਰਦਨ ਨਦੀ ਦੇ ਨਾਲ-ਨਾਲ ਚੱਲੇਗੀ ਅਤੇ ਇਸਦਾ ਅੰਤ ਸਲੂਣੇ ਸਮੁੰਦਰ ਵਿਖੇ ਹੋਵੇਗਾ। ਇਹ ਤੁਹਾਡੇ ਦੇਸ਼ ਦੀਆਂ ਸਰਹੱਦਾਂ ਹਨ।”"
12 e seguirá pelo rio Jordão até terminar no mar Morto. — Essas serão as quatro fronteiras do país de vocês.
13 ਇਸ ਲਈ ਮੂਸਾ ਨੇ ਇਹ ਹੁਕਮ ਇਸਰਾਏਲ ਦੇ ਲੋਕਾਂ ਨੂੰ ਦਿੱਤਾ, “ਇਹੀ ਉਹ ਜ਼ਮੀਨ ਹੈ ਜਿਹੜੀ ਤੁਹਾਨੂੰ ਮਿਲੇਗੀ। ਤੁਸੀਂ ਜ਼ਮੀਨ ਨੂੰ 9 ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚਕਾਰ ਵੰਡਣ ਲਈ ਪਰਚੀਆਂ ਪਾਵੋਂਗੇ।"
13 Então Moisés deu estas ordens aos israelitas: — Esta é a terra que vocês vão repartir por
14 ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦਾ ਅੱਧਾ ਪਰਿਵਾਰ-ਸਮੂਹ ਪਹਿਲਾਂ ਹੀ ਆਪਣੀ ਜ਼ਮੀਨ ਲੈ ਚੁੱਕੇ ਹਨ।"
14 — ausente —
15 ਇਨ੍ਹਾਂ ਢਾਈ ਪਰਿਵਾਰ-ਸਮੂਹਾਂ ਨੇ, ਯਰੀਹੋ ਤੋਂ ਪਾਰ ਯਰਦਨ ਨਦੀ ਦੇ ਪੂਰਬ ਤੀਕ ਜ਼ਮੀਨ ਲੈ ਲਈ।”"
15 — ausente —
16 ਫ਼ੇਰ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,"
16 O Senhor Deus disse a Moisés:
17 “ਇਹ ਉਨ੍ਹਾਂ ਆਦਮੀਆਂ ਦੇ ਨਾਮ ਹਨ ਜਿਹੜੇ ਜ਼ਮੀਨ ਵੰਡਣ ਵਿੱਚ ਤੇਰੀ ਸਹਾਇਤਾ ਕਰਨਗੇ: ਜਾਜਕ ਅਲਆਜ਼ਾਰ, ਨੂਨ ਦਾ ਪੁੱਤਰ ਯਹੋਸ਼ੁਆ,"
17 — O sacerdote Eleazar e Josué, filho de Num, vão repartir a terra entre o povo.
18 ਅਤੇ ਸਮੂਹ ਪਰਿਵਾਰ-ਸਮੂਹਾਂ ਦੇ ਆਗੂ। ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਗੂ ਹੋਵੇਗਾ। ਉਹ ਆਦਮੀ ਜ਼ਮੀਨ ਦੀ ਵੰਡ ਕਰਨਗੇ।"
18 Escolham também um chefe de cada tribo para ajudar a dividi-la.
19 ਆਗੂਆਂ ਨੇ ਨਾਮ ਇਹ ਹਨ: ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ-ਯਫ਼ੁੰਨਹ ਦ ਪੁੱਤਰ ਕਾਲੇਬ:"
19 — ausente —
20 ਸ਼ਿਮਓਨੀਆਂ ਦੇ ਪਰਿਵਾਰ-ਸਮੂਹ ਵਿੱਚੋਂ-ਅੰਮੀਹੂਦ ਦਾ ਪੁੱਤਰ ਸ਼ਮੂਏਲ;"
20 — ausente —
21 ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ-ਕਿਸਲੋਨ ਦਾ ਪੁੱਤਰ ਅਲੀਦਾਦ;"
21 — ausente —
22 ਦਾਨ ਦੇ ਪਰਿਵਾਰ-ਸਮੂਹ ਵਿੱਚੋਂ-ਯਾਗਲੀ ਦਾ ਪੁੱਤਰ ਬੁੱਕੀ;"
22 — ausente —
23 ਯੂਸੁਫ਼ ਦੇ ਉੱਤਰਾਧਿਕਾਰੀਆਂ ਲਈ: ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ-ਹੰਨੀਏਲ ਦਾ ਪੁੱਤਰ ਏਫ਼ੋਦ;"
23 — ausente —
24 ਅਤੇ ਅਫ਼ਰਈਮ ਦੇ ਪਰਿਵਾਰ-ਸਮੂਹ ਵਿੱਚੋਂ-ਸ਼ਿਫ਼ਟਾਨ ਦਾ ਪੁੱਤਰ ਕਮੂਏਲ;"
24 — ausente —
25 ਜ਼ਬੂਲੁਨੀਆਂ ਦੇ ਪਰਿਵਾਰ-ਸਮੂਹ ਵਿੱਚੋਂ-ਪਰਨਾਕ ਦਾ ਪੁੱਤਰ ਅਲੀਸਾਫ਼ਾਨ;"
25 — ausente —
26 ਯਿੱਸਾਕਾਰੀਆਂ ਦੇ ਪਰਿਵਾਰ-ਸਮੂਹ ਵਿੱਚੋਂ-ਅੱਜ਼ਾਨ ਦਾ ਪੁੱਤਰ ਪਲਟੀਏਲ;"
26 — ausente —
27 ਆਸ਼ੇਰੀਆਂ ਦੇ ਪਰਿਵਾਰ-ਸਮੂਹ ਵਿੱਚੋਂ-ਸ਼ਲੋਮੀ ਦਾ ਪੁੱਤਰ ਅਹੀਹੂਦ;"
27 — ausente —
28 ਨਫ਼ਤਾਲੀ ਦੇ ਪਰਿਵਾਰ-ਸਮੂਹ ਵਿੱਚੋਂ-ਅੰਮੀਹੂਦ ਦਾ ਪੁੱਤਰ ਪਦਹੇਲ।”"
28 — ausente —
29 ਯਹੋਵਾਹ ਨੇ ਇਸਰਾਏਲੀਆਂ ਦੇ ਦਰਮਿਆਨ ਕਨਾਨ ਦੀ ਧਰਤੀ ਵੰਡਣ ਲਈ ਇਨ੍ਹਾਂ ਆਦਮੀਆਂ ਦੀ ਚੋਣ ਕੀਤੀ।"
29 São esses os homens que o Senhor mandou repartir a terra de Canaã entre os israelitas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 34, comparar traduções ou montar um estudo — tudo direto pelo WhatsApp.