Números 36
Punjabi Bible (GL_PUNJABI) vs VC
VC Versão Católica
1 ਸਲਾਫ਼ਹਾਦ ਦੀਆਂ ਧੀਆਂ ਮਨੱਸ਼ੀ ਯੂਸੁਫ਼ ਦਾ ਪੁੱਤਰ ਸੀ। ਮਾਕੀਰ ਮਨੱਸ਼ੀ ਦਾ ਪੁੱਤਰ ਸੀ। ਗਿਲਆਦ ਮਾਕੀਰ ਦਾ ਪੁੱਤਰ ਸੀ। ਗਿਲਆਦ ਦੇ ਪਰਿਵਾਰ ਦੇ ਆਗੂ ਮੂਸਾ ਅਤੇ ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਆਗੂਆਂ ਨਾਲ ਗੱਲ ਕਰਨ ਗਏ।"
1 Os chefes de família dos filhos de Galaad, filho de Maquir, filho de Manassés, da raça de José, apresentaram-se diante de Moisés e dos principais chefes das famílias israelitas:
2 ਉਨ੍ਹਾਂ ਨੇ ਆਖਿਆ, “ਸ਼੍ਰੀ ਮਾਨ ਜੀ, ਯਹੋਵਾਹ ਨੇ ਸਾਨੂੰ ਆਦੇਸ਼ ਦਿੱਤਾ ਸੀ ਕਿ ਸਲਫ਼ਹਾਦ ਦੀ ਜ਼ਮੀਨ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ। ਸਲਾਫ਼ਹਾਦ, ਸਾਡਾ ਭਰਾ ਸੀ।"
2 "O Senhor, disseram eles, ordenou ao meu senhor que desse, por sorte, a terra em herança aos israelitas; e o Senhor ordenou ao meu senhor que desse às filhas de Salfaad, nosso irmão, a herança devida ao seu pai.
3 ਇਹ ਹੋ ਸੱਕਦਾ ਕਿ ਸ਼ਾਇਦ ਇਸਰਾਏਲ ਦੇ ਕਿਸੇ ਹੋਰ ਪਰਿਵਰ-ਸਮੂਹ ਵਿੱਚੋਂ ਕੋਈ ਹੋਰ ਆਦਮੀ ਸਲਾਫ਼ਹਾਦ ਦੀਆਂ ਧੀਆਂ ਵਿੱਚੋਂ ਕਿਸੇ ਇੱਕ ਨਾਲ ਵਿਆਹ ਕਰਾ ਲਵੇ। ਕੀ ਉਹ ਜ਼ਮੀਨ ਸਾਡੇ ਪਰਿਵਾਰ ਵਿੱਚੋਂ ਚਲੀ ਜਾਵੇਗੀ? ਕੀ ਦੂਸਰੇ ਪਰਿਵਾਰ-ਸਮੂਹ ਦੇ ਲੋਕ ਉਸ ਜ਼ਮੀਨ ਦੇ ਮਾਲਕ ਬਣ ਜਾਣਗੇ? ਕੀ ਅਸੀਂ ਉਹ ਜ਼ਮੀਨ ਗਵਾ ਲਵਾਂਗੀਆਂ ਜਿਹੜੀ ਅਸੀਂ ਗੁਣੇ ਪਾਕੇ ਹਾਸਿਲ ਕੀਤੀ ਸੀ?"
3 Mas se homens de outra tribo as receberem por mulheres, a sua herança será retirada do patrimônio de nossos pais e acrescentada ao da tribo na qual elas se casarem; e assim será diminuída a nossa herança.
4 ਲੋਕ ਸ਼ਾਇਦ ਆਪਣੀ ਜ਼ਮੀਨ ਵੇਚ ਦੇਣ। ਪਰ ਜੁਬਲੀ ਵਰ੍ਹੇ ਵਿੱਚ ਸਾਰੀ ਜ਼ਮੀਨ ਉਸੇ ਪਰਿਵਾਰ-ਸਮੂਹ ਕੋਲ ਵਾਪਸ ਆ ਜਾਂਦੀ ਹੈ ਜਿਹੜਾ ਇਸਦਾ ਅਸਲੀ ਮਾਲਿਕ ਹੁੰਦਾ ਹੈ। ਉਸ ਸਮੇਂ ਉਸ ਜ਼ਮੀਨ ਦਾ ਮਾਲਿਕ ਕੌਣ ਹੋਵੇਗਾ ਜਿਹੜਾ ਸਲਾਫ਼ਹਾਦ ਦੀਆਂ ਧੀਆਂ ਦੀ ਹੈ? ਕੀ ਸਾਡਾ ਪਰਿਵਾਰ ਸਦਾ ਲਈ ਉਸ ਜ਼ਮੀਨ ਨੂੰ ਗਵਾ ਲਵੇਗਾ?”"
4 Quando chegar o jubileu dos filhos de Israel, a sua herança será unida à da tribo a que pertencerem, e separada da de nossos pais."
5 ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦਿੱਤਾ। ਇਹ ਆਦੇਸ਼ ਯਹੋਵਾਹ ਵੱਲੋਂ ਸੀ। “ਯੂਸੁਫ਼ ਦੇ ਪਰਿਵਾਰ-ਸਮੂਹ ਦੇ ਇਹ ਆਦਮੀ ਠੀਕ ਆਖਦੇ ਹਨ!"
5 Moisés, então, respondeu aos filhos de Israel por ordem do Senhor: "Tem razão a tribo dos filhos de José.
6 ਯਹੋਵਾਹ ਦਾ ਸਲਾਫ਼ਹਾਦ ਦੀਆਂ ਧੀਆਂ ਨੂੰ ਇਹ ਆਦੇਸ਼ ਹੈ: ਜੇ ਤੁਸੀਂ ਕਿਸੇ ਨਾਲ ਸ਼ਾਦੀ ਕਰਾਉਣੀ ਚਾਹੋਂ ਤਾਂ ਤੁਹਾਨੂੰ ਸਿਰਫ਼ ਆਪਣੇ ਹੀ ਪਰਿਵਾਰ-ਸਮੂਹ ਵਿੱਚ ਸ਼ਾਦੀ ਕਰਨੀ ਚਾਹੀਦੀ ਹੈ।"
6 Eis a ordem do Senhor para as filhas de Salfaad: casem com quem quiserem, contanto que seja com alguém de uma família da tribo paterna;
7 ਇਸ ਤਰ੍ਹਾਂ ਜ਼ਮੀਨ ਇਸਰਾਏਲ ਦੇ ਲੋਕਾਂ ਵਿੱਚ ਇੱਕ ਪਰਿਵਾਰ-ਸਮੂਹ ਵਿੱਚੋਂ ਦੂਸਰੇ ਪਰਿਵਾਰ-ਸਮੂਹ ਦੇ ਹੱਥਾਂ ਵਿੱਚ ਨਹੀਂ ਜਾਵੇਗੀ। ਹਰ ਇਸਰਾਏਲੀ, ਉਸੇ ਜ਼ਮੀਨ ਨੂੰ ਰੱਖੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ।"
7 desse modo as possessões dos israelitas não passarão de uma tribo à outra, e cada israelita ficará na herança da tribo de seus pais.
8 ਅਤੇ ਜੇ ਕੋਈ ਔਰਤ ਆਪਣੇ ਪਿਤਾ ਦੀ ਜ਼ਮੀਨ ਪ੍ਰਾਪਤ ਕਰਦੀ ਹੈ ਤਾਂ ਉਸ ਨੂੰ ਸਿਰਫ਼ ਆਪਣੇ ਹੀ ਪਰਿਵਾਰ-ਸਮੂਹ ਵਿੱਚ ਸ਼ਾਦੀ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਨਾਲ, ਹਰ ਬੰਦਾ ਉਸ ਜ਼ਮੀਨ ਨੂੰ ਰੱਖ ਸੱਕੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ।"
8 Todas as mulheres que possuírem um patrimônio em uma tribo israelita, tomarão marido na tribo paterna, a fim de que cada israelita conserve o patrimônio de família.
9 ਇਸ ਲਈ, ਇਸਰਾਏਲ ਦੇ ਲੋਕਾਂ ਅੰਦਰ ਜ਼ਮੀਨ ਇੱਕ ਪਰਿਵਾਰ-ਸਮੂਹ ਵਿੱਚੋਂ ਦੂਸਰੇ ਪਰਿਵਾਰ-ਸਮੂਹ ਵਿੱਚ ਨਹੀਂ ਜਾਣੀ ਚਾਹੀਦੀ। ਹਰੇਕ ਇਸਰਾਏਲੀ ਉਹੀ ਜ਼ਮੀਨ ਰੱਖੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ।”"
9 Herança alguma poderá passar de uma tribo à outra: deve cada tribo israelita permanecer no que é seu."
10 ਸਲਾਫ਼ਹਾਦ ਦੀਆਂ ਧੀਆਂ ਨੇ ਯਹੋਵਾਹ ਦਾ ਮੂਸਾ ਨੂੰ ਦਿੱਤਾ ਹੋਇਆ ਆਦੇਸ਼ ਪ੍ਰਵਾਨ ਕਰ ਲਿਆ।"
10 As filhas de Salfaad comportaram-se segundo a ordem do Senhor.
11 ਇਸ ਲਈ ਸਲਾਫ਼ਹਾਦ ਦੀਆਂ ਧੀਆਂ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ ਅਤੇ ਨੋਆਹ-ਨੇ ਆਪਣੇ ਪਿਤਾ ਵਾਲੇ ਪਾਸੇ ਦੇ ਚਚੇਰੇ ਭਰਾਵਾਂ ਨਾਲ ਸ਼ਾਦੀ ਕੀਤੀ।"
11 Maala, Tersa, Hegla, Melca e Noa, filhas de Salfaad, casaram-se com filhos de seus tios;
12 ਉਨ੍ਹਾਂ ਦੇ ਪਤੀ ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਸਨ, ਇਸ ਲਈ ਉਨ੍ਹਾਂ ਦੀ ਜ਼ਮੀਨ ਉਨ੍ਹਾ ਦੇ ਪਿਤਾ ਦੇ ਪਰਿਵਾਰ ਅਤੇ ਪਰਿਵਾਰ-ਸਮੂਹ ਕੋਲ ਹੀ ਰਹੀ।"
12 casaram-se, pois, em famílias saídas de Manassés, filho de José, e a possessão que lhes tocava permaneceu na tribo de seu pai.
13 ਇਸ ਲਈ ਇਹ ਬਿਧੀਆਂ ਅਤੇ ਹੁਕਮ ਹਨ ਜਿਹੜੇ ਯਹੋਵਾਹ ਨੇ ਮੂਸਾ ਰਾਹੀਂ ਇਸਰਾਏਲੀਆਂ ਨੂੰ ਮੋਆਬ ਵਿੱਚ ਯਰਦਨ ਵਾਦੀ ਵਿੱਚ, ਯਰੀਹੋ ਤੋਂ ਪਾਰ ਯਰਦਨ ਨਦੀ ਦੇ ਦੂਜੇ ਪਾਸੇ ਦਿੱਤੇ।"
13 Tais são as leis e as ordenações que o Senhor transmitiu aos israelitas por intermédio de Moisés nas planícies de Moab, perto do Jordão, defronte de Jericó.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Números 36, comparar traduções ou montar um estudo — tudo direto pelo WhatsApp.