Números 6

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਨਜ਼ੀਰ ਯਹੋਵਾਹ ਨੇ ਮੂਸਾ ਨੂੰ ਆਖਿਆ,"
1 E falou o Senhor a Moisés, dizendo:
2 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਕੋਈ ਆਦਮੀ ਜਾਂ ਔਰਤ ਸ਼ਾਇਦ ਕੁਝ ਸਮੇਂ ਲਈ ਹੋਰਨਾਂ ਲੋਕਾਂ ਤੋਂ ਵੱਖ ਹੋਣਾ ਚਾਹੇ। ਵੱਖ ਹੋਣ ਦਾ ਇਹ ਖਾਸ ਸਮਾਂ ਉਸ ਬੰਦੇ ਨੂੰ ਕੁਝ ਸਮੇਂ ਲਈ ਪੂਰੀ ਤਰ੍ਹਾਂ ਯਹੋਵਾਹ ਦੇ ਲਈ ਸਮਰਪਿਤ ਹੋਣ ਦੀ ਇਜਾਜ਼ਤ ਦਿੰਦਾ ਹੈ। ਉਹ ਬੰਦਾ ਨਜ਼ੀਰ ਸੱਦਿਆ ਜਾਵੇਗਾ।"
2 Fala aos filhos de Israel e dize-lhes: Quando um homem ou mulher se tiver separado, fazendo voto de nazireu, para se separar para o Senhor ,
3 ਉਸ ਸਮੇਂ ਦੌਰਾਨ, ਉਸ ਬੰਦੇ ਨੂੰ ਮੈਅ ਜਾਂ ਇਹੋ ਜਿਹੀ ਹੋਰ ਮੈਅ ਨਹੀਂ ਪੀਣੀ ਚਾਹੀਦੀ ਉਸ ਬੰਦੇ ਨੂੰ ਸਿਰਕਾ ਵੀ ਨਹੀਂ ਪੀਣਾ ਚਾਹੀਦਾ ਜਿਹੜਾ ਮੈਅ ਜਾਂ ਕਿਸੇ ਇਹੋ ਜਿਹੀ ਹੋਰ ਚੀਜ਼ ਤੋਂ ਤਿਆਰ ਕੀਤਾ ਜਾਂਦਾ ਹੈ। ਉਸ ਬੰਦੇ ਨੂੰ ਅੰਗੂਰਾ ਦਾ ਰਸ ਨਹੀਂ ਪੀਣਾ ਚਾਹੀਦਾ। ਅੰਗੂਰ ਜਾਂ ਸੌਗੀ ਨਹੀਂ ਖਾਣੀ ਚਾਹੀਦੀ।"
3 de vinho e de bebida forte se apartará; vinagre de vinho ou vinagre de bebida forte não beberá; nem beberá alguma beberagem de uvas; nem uvas frescas nem secas comerá.
4 ਉਸ ਬੰਦੇ ਨੂੰ ਵੱਖ ਹੋਣ ਦੇ ਇਸ ਖਾਸ ਸਮੇਂ ਦੌਰਾਨ ਕੋਈ ਵੀ ਅਜਿਹੀ ਚੀਜ਼ ਨਹੀਂ ਖਾਣੀ ਚਾਹੀਦੀ ਜਿਹੜੀ ਅੰਗੂਰਾ ਤੋਂ ਤਿਆਰ ਹੁੰਦੀ ਹੈ। ਉਸ ਬੰਦੇ ਨੂੰ ਅੰਗੂਰਾ ਦੇ ਬੀਜ ਜਾਂ ਉਨ੍ਹਾਂ ਦਾ ਛਿਲਕਾ ਵੀ ਨਹੀਂ ਖਾਣਾ ਚਾਹੀਦਾ।"
4 Todos os dias do seu nazireado, não comerá de coisa alguma que se faz da vinha, desde os caroços até às cascas.
5 “ਵੱਖ ਹੋਣ ਦੇ ਇਸ ਸਮੇਂ ਦੌਰਾਨ, ਉਸ ਬੰਦੇ ਦੇ ਸਿਰ ਨੂੰ ਉਸਤਰਾ ਨਹੀਂ ਲੱਗਣਾ ਚਾਹੀਦਾ। ਵੱਖ ਹੋਣ ਦਾ ਇਹ ਸਮਾਂ ਖਤਮ ਹੋਣ ਤੀਕ ਉਸ ਨੂੰ ਆਪਣੇ ਇਕਰਾਰ ਨੂੰ ਸਮਰਪਿਤ ਰਹਿਣਾ ਚਾਹੀਦਾ ਹੈ। ਉਸ ਨੂੰ ਆਪਣੇ ਵਾਲ ਵੱਧਾਉਣੇ ਚਾਹੀਦੇ ਹਨ। ਉਸ ਦੇ ਵਾਲ ਪਰਮੇਸ਼ੁਰ ਨਾਲ ਉਸ ਦੇ ਇਕਰਾਰ ਦਾ ਖਾਸ ਹਿੱਸਾ ਹਨ। ਉਸ ਨੂੰ ਆਪਣੇ ਵਾਲਾਂ ਨੂੰ ਪਰਮੇਸ਼ੁਰ ਅੱਗੇ ਸੁਗਾਤ ਵਜੋਂ ਭੇਟ ਕਰਨਾ ਚਾਹੀਦਾ।"
5 Todos os dias do voto do seu nazireado sobre a sua cabeça não passará navalha; até que se cumpram os dias, que se separou para o Senhor , santo será, deixando crescer as guedelhas do cabelo da sua cabeça.
6 “ਇੱਕ ਨਜ਼ੀਰ ਨੂੰ ਵੱਖ ਹੋਣ ਦੇ ਖਾਸ ਸਮੇਂ ਦੌਰਾਨ ਕਦੇ ਵੀ ਮੁਰਦਾ ਜਿਸਮ ਦੇ ਨੇੜੇ ਨਹੀਂ ਜਾਣਾ ਚਾਹੀਦਾ। ਕਿਉਂਕਿ ਉਸ ਬੰਦੇ ਨੇ ਆਪਣੇ-ਆਪ ਨੂੰ ਪੂਰੀ ਤਰ੍ਹਾਂ ਯਹੋਵਾਹ ਨੂੰ ਸੌਂਪਿਆ ਹੋਇਆ ਹੈ।"
6 Todos os dias que se separar para o Senhor , não se chegará a corpo de um morto.
7 ਜੇ ਭਾਵੇਂ ਉਸਦਾ ਆਪਣਾ ਪਿਤਾ, ਮਾਂ ਭਰਾ ਜਾਂ ਭੈਣ ਵੀ ਮਰ ਜਾਵੇ, ਉਸ ਨੂੰ ਉਨ੍ਹਾਂ ਨੂੰ ਨਹੀਂ ਛੂਹਣਾ ਚਾਹੀਦਾ। ਇਸ ਨਾਲ ਉਹ ਅਪਵਿੱਤਰ ਹੋ ਜਾਵੇਗਾ। ਉਸ ਨੂੰ ਇਹ ਜ਼ਰੂਰ ਦਰਸਾਉਣਾ ਚਾਹੀਦਾ ਹੈ ਕਿ ਉਹ ਵੱਖ ਹੋ ਗਿਆ ਹੈ ਅਤੇ ਉਸ ਨੇ ਆਪਣੇ-ਆਪ ਨੂੰ ਪੂਰੀ ਤਰ੍ਹਾਂ ਪਰਮੇਸ਼ੁਰ ਨੂੰ ਸੌਂਪ ਦਿੱਤਾ ਹੈ।"
7 Por seu pai, ou por sua mãe, ou por seu irmão, ou por sua irmã, por eles se não contaminará, quando forem mortos; porquanto o nazireado do seu Deus está sobre a sua cabeça.
8 ਉਸ ਦੇ ਵੱਖ ਹੋਣ ਦੇ ਪੂਰੇ ਸਮੇਂ ਦੌਰਾਨ ਉਹ ਆਪਣੇ-ਆਪ ਨੂੰ ਪੂਰੀ ਤਰ੍ਹਾਂ ਯਹੋਵਾਹ ਨੂੰ ਸੌਂਪ ਰਿਹਾ ਹੁੰਦਾ ਹੈ।"
8 Todos os dias do seu nazireado, santo será ao Senhor .
9 ਹੋ ਸੱਕਦਾ ਹੈ ਕਿ ਨਜ਼ੀਰ ਕਿਸੇ ਅਜਿਹੇ ਬੰਦੇ ਦੇ ਨਾਲ ਹੈ ਜਿਹੜਾ ਅਚਾਨਕ ਮਰ ਜਾਂਦਾ ਹੈ। ਜੇ ਉਹ ਨਜ਼ੀਰ ਉਸ ਮੁਰਦਾ ਬੰਦੇ ਨੂੰ ਛੂੰਹਦਾ ਹੈ ਤਾਂ ਉਹ ਅਪਵਿੱਤਰ ਹੋ ਜਾਵੇਗਾ। ਜੇ ਅਜਿਹਾ ਹੁੰਦਾ ਹੈ ਤਾਂ ਨਜ਼ੀਰ ਨੂੰ ਆਪਣਾ ਸਿਰ ਮੁਨਾ ਲੈਣਾ ਚਾਹੀਦਾ ਹੈ। (ਉਹ ਵਾਲ ਉਸ ਦੇ ਖਾਸ ਇਕਰਾਰ ਦਾ ਹਿੱਸਾ ਸਨ।) ਉਸ ਨੂੰ ਆਪਣੇ ਵਾਲ ਸੱਤਵੇਂ ਦਿਨ ਮੁਨਾ ਲੈਣੇ ਚਾਹੀਦੇ ਹਨ, ਕਿਉਂਕਿ ਉਸ ਦਿਨ ਉਹ ਪਵਿੱਤਰ ਬਣਾਇਆ ਜਾਵੇਗਾ।"
9 E se alguém vier a morrer junto a ele por acaso, subitamente, e contaminar a cabeça do seu nazireado, então, no dia da sua purificação, rapará a sua cabeça, e, ao sétimo dia, a rapará.
10 ਫ਼ੇਰ 8ਵੇਂ ਦਿਨ ਉਸ ਨਜ਼ੀਰ ਨੂੰ ਦੋ ਕਬੂਤਰੀਆ ਅਤੇ ਦੋ ਜਵਾਨ ਕਬੂਤਰ ਜਾਜਕ ਕੋਲ ਲੈ ਕੇ ਆਉਣਾ ਚਾਹੀਦਾ ਹੈ। ਉਸ ਨੂੰ ਇਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਜਾਜਕ ਨੂੰ ਦੇ ਦੇਣੇ ਚਾਹੀਦੇ ਹਨ।"
10 E, ao oitavo dia, trará duas rolas ou dois pombinhos, ao sacerdote, à porta da tenda da congregação;
11 ਫ਼ੇਰ ਜਾਜਕ ਇੱਕ ਨੂੰ ਪਾਪ ਦੀ ਭੇਟ ਵਜੋਂ ਭੇਟ ਕਰੇਗਾ। ਉਹ ਦੂਸਰੇ ਨੂੰ ਹੋਮ ਦੀ ਭਟ ਵਜੋਂ ਭੇਟ ਕਰੇਗਾ। ਹੋਮ ਦੀ ਭੇਟ ਨਜ਼ੀਰ ਦੇ ਪਾਪ ਦਾ ਇਵਜ਼ਾਨਾ ਹੋਵੇਗਾ। (ਉਸ ਨੇ ਪਾਪ ਕੀਤਾ ਸੀ ਕਿਉਂਕਿ ਉਹ ਇੱਕ ਮੁਰਦਾ ਬੰਦੇ ਦੇ ਨੇੜੇ ਸੀ।) ਉਸ ਸਮੇਂ, ਉਹ ਵਿਅਕਤੀ ਇੱਕ ਵਾਰ ਫ਼ੇਰ ਆਪਣੇ ਸਿਰ ਦੇ ਵਾਲਾ ਨੂੰ ਪਰਮੇਸ਼ੁਰ ਅੱਗੇ ਸੁਗਾਤ ਵਜੋਂ ਭੇਟ ਕਰਨ ਦਾ ਇਕਰਾਰ ਕਰੇਗਾ।"
11 e o sacerdote oferecerá um para expiação do pecado e o outro para holocausto; e fará propiciação por esse que pecou no corpo morto; assim, naquele mesmo dia, santificará a sua cabeça.
12 ਇਸਦਾ ਮਤਲਬ ਇਹ ਹੈ ਕਿ ਉਹ ਬੰਦਾ ਯਹੋਵਾਹ ਦੀ ਸੇਵਾ ਵਿੱਚ ਇੱਕ ਵਾਰ ਲਈ ਫ਼ੇਰ ਆਪਣੇ ਵੱਖ ਹੋਣ ਦੇ ਸਮੇਂ ਦਾ ਪਾਲਣ ਕਰੇਗਾ। ਉਸ ਨੂੰ ਇੱਕ ਸਾਲ ਦਾ ਲੇਲਾ ਲਿਆਕੇ ਇਸ ਨੂੰ ਆਪਣੇ ਪਾਪ ਲਈ ਬਲੀ ਵਜੋਂ ਚੜ੍ਹਾਉਣਾ ਚਾਹੀਦਾ। ਉਹ ਸਾਰੇ ਦਿਨ ਜਦੋਂ ਉਹ ਵੱਖ ਕੀਤਾ ਗਿਆ ਸੀ ਭੁਲਾ ਦਿੱਤੇ ਜਾਣਗੇ। ਉਸ ਨੂੰ ਆਪਣਾ ਵੱਖ ਹੋਣ ਦਾ ਸਮਾਂ ਇੱਕ ਵਾਰੇ ਫ਼ੇਰ ਸ਼ੁਰੂ ਕਰਨਾ ਚਾਹੀਦਾ ਹੈ।"
12 Então, separará os dias do seu nazireado ao Senhor e, para expiação da culpa, trará um cordeiro de um ano; e os dias antecedentes serão perdidos, porquanto o seu nazireado foi contaminado.
13 “ਜਦੋਂ ਵੱਖ ਹੋਣ ਦਾ ਇਹ ਸਮਾਂ ਖਤਮ ਹੋਵੇ, ਨਜ਼ੀਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇੱਕ ਭੇਟ ਲਿਆਉਣੀ ਚਾਹੀਦੀ ਹੈ।"
13 E esta é a lei do nazireu; no dia em que se cumprirem os dias do seu nazireado, trá-lo-ão à porta da tenda da congregação;
14 ਉਸ ਨੂੰ ਆਪਣੀਆਂ ਸੁਗਾਤਾ ਯਹੋਵਾਹ ਨੂੰ ਭੇਟ ਕਰਨੀਆਂ ਚਾਹੀਦੀਆਂ ਹਨ: ਹੋਮ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦਾ ਲੇਲਾ; ਪਾਪ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦੀ ਲੇਵੀ ਅਤੇ ਸੁੱਖ-ਸਾਂਦ ਦੀ ਭੇਟ ਲਈ ਨੁਕਸ ਰਹਿਤ ਇੱਕ ਭੇਡੂ।"
14 e ele oferecerá a sua oferta ao Senhor , um cordeiro sem mancha, de um ano, em holocausto, e uma cordeira sem mancha, de um ano, para expiação da culpa, e um carneiro sem mancha por oferta pacífica;
15 ਪਤੀਰੀ ਰੋਟੀ ਦੀ ਇੱਕ ਟੋਕਰੀ (ਤੇਲ ਮਿਲੇ ਬਰੀਕ ਆਟੇ ਦੀਆਂ ਰੋਟੀਆਂ।) ਇਨ੍ਹਾਂ ਰੋਟੀਆਂ ਉੱਤੇ ਤੇਲ ਜ਼ਰੂਰ ਲਾਇਆ ਜਾਵੇਗਾ। ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਜਿਹੜੀਆਂ ਇਨ੍ਹਾਂ ਸੁਗਾਤਾ ਦਾ ਹਿੱਸਾ ਹਨ।"
15 e um cesto de bolos asmos, bolos de flor de farinha com azeite, amassados, e coscorões asmos untados com azeite, como também a sua oferta de manjares e as suas libações.
16 “ਜਾਜਕ ਇਹ ਚੀਜ਼ਾ ਯਹੋਵਾਹ ਨੂੰ ਅਰਪਨ ਕਰੇਗਾ। ਅਤੇ ਫ਼ੇਰ ਜਾਜਕ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਤਿਆਰ ਕਰੇਗਾ।"
16 E o sacerdote os trará perante o Senhor e sacrificará a sua expiação do pecado e o seu holocausto;
17 ਜਾਜਕ ਪਤੀਰੀ ਰੋਟੀ ਦੀ ਟੋਕਰੀ ਯਹੋਵਾਹ ਨੂੰ ਭੇਟ ਕਰੇਗਾ। ਫ਼ੇਰ ਉਹ ਸੁੱਖ-ਸਾਂਦ ਦੀ ਭੇਟ ਵਜੋਂ ਭੇਡੂ ਨੂੰ ਜ਼ਿਬਾਹ ਕਰੇਗਾ ਅਤੇ ਇਸ ਨੂੰ ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਚੜ੍ਹਾਵੇਗਾ।"
17 também sacrificará o carneiro em sacrifício pacífico ao Senhor , com o cesto dos bolos asmos; e o sacerdote oferecerá a sua oferta de manjares e a sua libação.
18 “ਨਜ਼ੀਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਵੱਲ ਜਾਣਾ ਚਾਹੀਦਾ ਹੈ। ਉੱਥੇ ਉਸ ਨੂੰ ਆਪਣੇ ਵਾਲ ਜ਼ਰੂਰ ਮਨਾਉਣੇ ਚਾਹੀਦੇ ਹਨ ਜਿਹੜੇ ਉਸ ਨੇ ਯਹੋਵਾਹ ਲਈ ਵੱਧਾਏ ਸਨ। ਉਹ ਵਾਲ ਉਸ ਅੱਗ ਵਿੱਚ ਸੁੱਟੇ ਜਾਣਗੇ ਜਿਹੜੀ ਸੁੱਖ-ਸਾਂਦ ਦੀ ਭੇਟ ਦੇ ਹੇਠਾ ਬਲ ਰਹੀ ਹੋਵੇਗੀ।"
18 Então, o nazireu, à porta da tenda da congregação, rapará a cabeça do seu nazireado, e tomará o cabelo da cabeça do seu nazireado, e o porá sobre o fogo que está debaixo do sacrifício pacífico.
19 “ਜਦੋਂ ਨਜ਼ੀਰ ਆਪਣੇ ਵਾਲ ਮੁਨਾ ਲਵੇ, ਤਾਂ ਜਾਜਕ ਉਸ ਨੂੰ ਭੇਡੂ ਦਾ ਉਬਾਲਿਆ ਹੋਇਆ ਕੰਧਾ ਦੇਵੇਗਾ ਅਤੇ ਟੋਕਰੀ ਵਿੱਚੋਂ ਇੱਕ ਛੋਟਾ ਅਤੇ ਵੱਡਾ ਟੁਕੜਾ ਦੇਵੇਗਾ। ਇਹ ਦੋਵੇਂ ਟੁਕੜੇ ਖਮੀਰ ਤੋਂ ਬਿਨਾ ਬਣੇ ਹਨ।"
19 Depois, o sacerdote tomará a espádua cozida do carneiro, e um bolo asmo do cesto, e um coscorão asmo e os porá nas mãos do nazireu, depois de haver este rapado a cabeça do seu nazireado.
20 ਫ਼ੇਰ ਜਾਜਕ ਇਨ੍ਹਾਂ ਚੀਜ਼ਾਂ ਨੂੰ ਯਹੋਵਾਹ ਅੱਗੇ ਹਿਲਾਵੇਗਾ ਇਹ ਹਿਲਾਉਣ ਦੀ ਭੇਟ ਹੈ ਇਹ ਚੀਜ਼ਾਂ ਪਵਿੱਤਰ ਹਨ ਅਤੇ ਜਾਜਕ ਦੀਆਂ ਹਨ। ਅਤੇ ਭੇਡੂ ਦਾ ਸੀਨਾ ਅਤੇ ਪੱਟ ਯਹੋਵਾਹ ਅੱਗੇ ਹਿਲਾਏ ਜਾਣਗੇ। ਇਹ ਚੀਜ਼ਾਂ ਯਾਜਕ ਦੀਆਂ ਹਨ। ਇਸਤੋਂ ਬਾਦ ਨਜ਼ੀਰ ਮੈਅ ਪੀ ਸੱਕਦਾ ਹੈ।"
20 E o sacerdote os moverá, em oferta de movimento, perante o Senhor ; isto é santo para o sacerdote, juntamente com o peito da oferta de movimento e com a espádua da oferta alçada; e, depois, o nazireu pode beber vinho.
21 “ਇਹ ਬਿਧੀਆਂ ਉਸ ਬੰਦੇ ਲਈ ਹਨ ਜਿਹੜਾ ਨਜ਼ੀਰ ਦਾ ਇਕਰਾਰ ਕਰਨ ਦਾ ਨਿਆਂ ਕਰਦਾ ਹੈ ਉਸ ਬੰਦੇ ਨੂੰ ਯਹੋਵਾਹ ਨੂੰ ਉਹ ਸਾਰੀਆਂ ਸੁਗਾਤਾ ਦੇਣੀਆਂ ਚਾਹੀਦੀਆਂ ਹਨ। ਪਰ ਹੋ ਸੱਕਦਾ ਹੈ ਕਿ ਕੋਈ ਬੰਦਾ ਇਸ ਨਾਲੋਂ ਬਹੁਤ ਵੱਧ ਯਹੋਵਾਹ ਨੂੰ ਦੇ ਸੱਕਦਾ ਹੋਵੇ। ਜੇ ਕੋਈ ਬੰਦਾ ਵੱਧੇਰੇ ਕਰਨ ਦਾ ਇਕਰਾਰ ਕਰਦਾ ਹੈ ਤਾਂ ਉਸ ਨੂੰ ਆਪਣਾ ਇਕਰਾਰ ਪੂਰਾ ਕਰਨਾ ਚਾਹੀਦਾ ਹੈ। ਪਰ ਉਸ ਨੂੰ ਚਾਹੀਦਾ ਹੈ ਕਿ ਘੱਟੋ-ਘੱਟ ਉਹ ਚੀਜ਼ਾਂ ਜ਼ਰੂਰ ਦੇਵੇ ਜਿਹੜੀਆਂ ਨਜ਼ੀਰ ਦੇ ਇਕਰਾਰ ਦੀਆਂ ਬਿਧੀਆਂ ਦੀ ਸੂਚੀ ਵਿੱਚ ਦਰਜ ਹਨ।”"
21 Esta é a lei do nazireu que fizer voto da sua oferta ao Senhor pelo seu nazireado, além do que alcançar a sua mão; segundo o seu voto, que fizer, assim fará conforme a lei do seu nazireado.
22 ਜਾਜਕਾਂ ਦੀਆਂ ਅਸੀਸਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"
22 E falou o Senhor a Moisés, dizendo:
23 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਇਹ ਤਰੀਕਾ ਹੈ ਜਿਸਦੇ ਅਨੁਸਾਰ ਉਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੂੰ ਅਸੀਸ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਆਖਣਾ ਚਾਹੀਦਾ ਹੈ:"
23 Fala a Arão e a seus filhos, dizendo: Assim abençoareis os filhos de Israel, dizendo-lhes:
24 ‘ਯਹੋਵਾਹ ਤੁਹਾਨੂੰ ਅਸੀਸ, ਦੇਵੇ ਅਤੇ ਤੁਹਾਨੂੰ ਰੱਖੇ।"
24 O Senhor te abençoe e te guarde;
25 ਯਹੋਵਾਹ ਤੁਹਾਡੇ ਉੱਪਰ ਮਿਹਰਬਾਨ ਹੋਵੇ ਅਤੇ ਆਪਣੀ ਮਿਹਰ ਦਰਸਾਵੇ।"
25 o Senhor faça resplandecer o seu rosto sobre ti e tenha misericórdia de ti;
26 ਯਹੋਵਾਹ ਤੁਹਾਡੇ ਉੱਤੇ ਕਿਰਪਾ ਦ੍ਰਿਸ਼ਟੀ ਨਾਲ ਵੇਖੇ ਅਤੇ ਤੁਹਾਨੂੰ ਸ਼ਾਂਤੀ ਦੇਵੇ।’”"
26 o Senhor sobre ti levante o seu rosto e te dê a paz.
27 ਫ਼ੇਰ ਯਹੋਵਾਹ ਨੇ ਆਖਿਆ, “ਇਸ ਤਰ੍ਹਾਂ, ਹਾਰੂਨ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਲੋਕਾਂ ਨੂੰ ਅਸੀਸਾਂ ਦੇਣ ਲਈ ਮੇਰੇ ਨਾਮ ਦੀ ਵਰਤੋਂ ਕਰਨਗੇ। ਅਤੇ ਮੈਂ ਉਨ੍ਹਾਂ ਨੂੰ ਅਸੀਸ ਦੇਵਾਂਗਾ।”"
27 Assim, porão o meu nome sobre os filhos de Israel, e eu os abençoarei.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 6, comparar traduções ou montar um estudo — tudo direto pelo WhatsApp.