Números 7

Punjabi Bible (GL_PUNJABI) vs BKJ

Sair da comparação
1 ਪਵਿੱਤਰ ਤੰਬੂ ਨੂੰ ਸਮਰਪਨ ਕਰਨਾ ਮੂਸਾ ਨੇ ਪਵਿੱਤਰ ਤੰਬੂ ਨੂੰ ਸਥਾਪਿਤ ਕਰਨ ਦਾ ਕੰਮ ਮੁਕਾ ਲਿਆ। ਉਸ ਦਿਨ ਉਸ ਨੇ ਇਸ ਨੂੰ ਯਹੋਵਾਹ ਨੂੰ ਸਮਰਪਿਤ ਕੀਤਾ। ਮੂਸਾ ਨੇ ਤੰਬੂ ਅਤੇ ਉਸ ਦੇ ਨਾਲ ਵਰਤੀਆਂ ਜਾਂਦੀਆਂ ਸਾਰੀਆਂ ਚੀਜ਼ਾਂ ਨੂੰ ਮਸਹ ਕੀਤਾ। ਮੂਸਾ ਨੇ ਜਗਵੇਦੀ ਅਤੇ ਉਸ ਦੇ ਨਾਲ ਵਰਤੀਆ ਜਾਂਦੀਆਂ ਸਾਰੀਆਂ ਚੀਜ਼ਾਂ ਨੂੰ ਵੀ ਮਸਹ ਕੀਤਾ। ਇਹ ਗੱਲ ਦਰਸਾਉਂਦੀ ਸੀ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਕੀਤੀ ਜਾਵੇਗੀ।"
1 E aconteceu, no dia em que Moisés acabou de levantar o tabernáculo, e o ungiu, e o santificou, e a todos os seus utensílios, e também ao altar e a todos os seus utensílios, e os ungiu, e os santificou,
2 ਫ਼ੇਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਭੇਟਾ ਚੜ੍ਹਾਈਆਂ। ਇਹ ਆਦਮੀ ਆਪੋ-ਆਪਣੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਦੇ ਆਗੂ ਸਨ। ਇਹ ਉਹੀ ਆਦਮੀ ਸਨ ਜਿਹੜੇ ਲੋਕਾਂ ਦੀ ਗਿਣਤੀ ਕਰਨ ਦੇ ਮੁਖੀਆ ਸਨ।"
2 que os príncipes de Israel, os cabeças da casa de seus pais, os que eram os príncipes das tribos, que estavam sobre os que foram contados, ofereceram,
3 ਇਨ੍ਹਾਂ ਆਗੂਆਂ ਨੇ ਯਹੋਵਾਹ ਲਈ ਸੁਗਾਤਾਂ ਲਿਆਂਦੀਆਂ। ਇਹ ਛੇ ਢੱਕੀਆ ਹੋਈਆਂ ਗੱਡੀਆਂ ਲੈ ਕੇ ਆਏ। ਅਤੇ ਗੱਡੀਆਂ ਨੂੰ ਖਿੱਚਣ ਵਾਲੀਆ 12 ਗਊਆਂ ਲੈ ਕੇ ਆਏ (ਇੱਕ ਗਊ ਹਰੇਕ ਆਗੂ ਵੱਲੋਂ ਦਿੱਤੀ ਗਈ ਅਤੇ ਹਰੇਕ ਆਗੂ ਨੇ ਦੂਸਰੇ ਆਗੂ ਨਾਲ ਰਲਕੇ ਇੱਕ ਗੱਡੀ ਦਿੱਤੀ।) ਇਨ੍ਹਾਂ ਆਗੂਆਂ ਨੇ ਇਹ ਚੀਜ਼ਾਂ ਪਵਿੱਤਰ ਤੰਬੂ ਉੱਤੇ ਯਹੋਵਾਹ ਨੂੰ ਦਿੱਤੀਆਂ।"
3 e trouxeram a sua oferta perante o SENHOR, seis carruagens cobertas e doze bois; uma carruagem para dois dos príncipes, e para cada um deles, um boi; e apresentaram tudo isso diante do tabernáculo.
4 ਯਹੋਵਾਹ ਨੇ ਮੂਸਾ ਨੂੰ ਆਖਿਆ,"
4 E falou o SENHOR a Moisés, dizendo:
5 “ਆਗੂਆਂ ਪਾਸੋਂ ਇਹ ਸੁਗਾਤਾਂ ਲੈ। ਇਨ੍ਹਾਂ ਸੁਗਾਤਾ ਨੂੰ ਮੰਡਲੀ ਵਾਲੇ ਤੰਬੂ ਦੀ ਸੇਵਾ ਲਈ ਵਰਤਿਆ ਜਾ ਸੱਕਦਾ ਹੈ। ਇਹ ਸੁਗਾਤਾ ਲੇਵੀ ਦੇ ਆਦਮੀਆ ਨੂੰ ਦੇ। ਇਨ੍ਹਾਂ ਨਾਲ ਉਨ੍ਹਾਂ ਦੇ ਕੰਮ ਵਿੱਚ ਸਹਾਇਤਾ ਮਿਲੇਗੀ।”"
5 Toma as ofertas deles, e serão para servir no ministério do tabernáculo da congregação; e as darás aos levitas, a cada homem segundo o seu ministério.
6 ਇਸ ਲਈ ਮੂਸਾ ਨੇ ਗੱਡੀਆਂ ਅਤੇ ਗਾਵਾਂ ਪ੍ਰਵਾਨ ਕਰ ਲਈਆਂ। ਉਸ ਨੇ ਇਹ ਚੀਜ਼ਾਂ ਲੇਵੀ ਨੂੰ ਦੇ ਦਿੱਤੀਆਂ।"
6 E Moisés tomou as carruagens e os bois, e os deu aos levitas.
7 ਉਸ ਨੇ ਦੋ ਗੱਡੀਆਂ ਅਤੇ ਚਾਰ ਗਊਆਂ ਗੇਰਸ਼ੋਨ ਦੇ ਸਮੂਹ ਦੇ ਆਦਮੀਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਆਪਣੇ ਕੰਮ ਲਈ ਗੱਡੀਆਂ ਅਤੇ ਗਊਆਂ ਦੀ ਲੋੜ ਸੀ।"
7 Deu duas carruagens e quatro bois aos filhos de Gérson, segundo o seu ministério;
8 ਫ਼ੇਰ ਮੂਸਾ ਨੇ ਚਾਰ ਗੱਡੀਆਂ ਅਤੇ ਅੱਠ ਗਾਵਾਂ ਮਰਾਰੀ ਦੇ ਪਰਿਵਾਰ ਦੇ ਲੋਕਾਂ ਨੂੰ ਦੇ ਦਿੱਤੀਆਂ। ਕਿਉਂ ਜੋ ਉਨ੍ਹਾ ਨੂੰ ਇਹ ਆਪਣੇ ਕੰਮ ਲਈ ਲੋੜੀਦੀਆਂ ਸਨ। ਜਾਜਕ ਹਾਰੂਨ ਦਾ ਪੁੱਤਰ ਈਥਾਮਾਰ ਇਨ੍ਹਾਂ ਸਾਰੇ ਆਦਮੀਆਂ ਦੇ ਕੰਮ ਲਈ ਜ਼ਿੰਮੇਵਾਰ ਸੀ।"
8 e deu quatro carruagens e oito bois aos filhos de Merari, segundo o seu ministério, sob a mão de Itamar, filho de Arão, o sacerdote.
9 ਮੂਸਾ ਨੇ ਕਹਾਥ ਸਮੂਹ ਦੇ ਆਦਮੀਆਂ ਨੂੰ ਕੋਈ ਗੱਡੀਆਂ ਜਾਂ ਗਊਆ ਨਹੀਂ ਦਿੱਤੀਆਂ। ਕਿਉਂਕਿ ਉਨ੍ਹਾਂ ਦਾ ਕੰਮ ਪਵਿੱਤਰ ਚੀਜ਼ਾਂ ਨੂੰ ਮੋਢਿਆਂ ਉੱਤੇ ਚੁੱਕੇ ਲਿਜਾਣਾ ਸੀ।"
9 Mas aos filhos de Coate nada deu, porque o serviço do santuário pertencia a eles, e o levavam nos ombros.
10 ਮੂਸਾ ਨੇ ਜਗਵੇਦੀ ਉੱਤੇ ਪਵਿੱਤਰ ਤੇਲ ਛਿੜਕਿਆ। ਉਸੇ ਦਿਨ, ਆਗੂ ਯਹੋਵਾਹ ਲਈ ਜਗਵੇਦੀ ਉੱਤੇ ਸਮਰਪਿਤ ਕਰਨ ਲਈ ਆਪਣੇ ਚੜ੍ਹਾਵੇ ਲਿਆਏ।"
10 E os príncipes ofereceram para a consagração do altar, no dia em que ele foi ungido; e os príncipes ofereceram a sua oferta diante do altar.
11 ਯਹੋਵਾਹ ਨੇ ਮੂਸਾ ਨੂੰ ਆਖਿਆ, “ਹਰ ਰੋਜ਼ ਇੱਕ ਆਗੂ ਨੂੰ ਜਗਵੇਦੀ ਦੇ ਸਮਰਪਣ ਉੱਤੇ ਚੜ੍ਹਾਉਣ ਲਈ ਆਪਣੀ ਸੁਗਾਤ ਲਿਆਉਣੀ ਚਾਹੀਦੀ ਹੈ, ਹਰ ਦਿਨ ਇੱਕ ਆਗੂ।”"
11 E o SENHOR disse a Moisés: Cada príncipe oferecerá a sua oferta em seu dia, para a consagração do altar.
12 ਬਾਰ੍ਹਾਂ ਆਗੂਆਂ ਵਿੱਚੋਂ ਹਰੇਕ ਆਗੂ ਆਪਣੀਆਂ-ਆਪਣੀਆਂ ਸੁਗਾਤਾ ਲਿਆਇਆ। ਸੁਗਾਤਾਂ ਇਹ ਸਨ: ਹਰੇਕ ਆਗੂ 3 1/4 ਪੌਂਡ ਭਾਰੀ ਇੱਕ ਚਾਂਦੀ ਦੀ ਪਲੇਟ, ਅਤੇ 3 1/4 ਪੌਂਡ ਭਾਰ ਦਾ ਇੱਕ ਚਾਂਦੀ ਦਾ ਕੌਲਾ ਲਿਆਇਆ। ਇਨ੍ਹਾਂ ਦੋਹਾ ਸੁਗਾਤਾਂ ਨੂੰ ਸਰਕਾਰੀ ਨਾਪ ਅਨੁਸਾਰ ਮਾਪਿਆ ਗਿਆ ਸੀ। ਕੌਲਿਆਂ ਅਤੇ ਪਲੇਟਾ ਦੋਹਾ ਨੂੰ ਤੇਲ ਮਿਲੇ ਮੈਦੇ ਨਾਲ ਭਰਿਆ ਗਿਆ ਸੀ। ਅਤੇ ਅਨਾਜ ਦੀ ਭੇਟ ਵਜੋਂ ਵਰਤਿਆ ਗਿਆ ਸੀ। ਹਰ ਆਗੂ ਨੇ ਧੂਫ਼ ਨਾਲ ਭਰੀ ਹੋਈ ਸੋਨੇ ਦੀ ਇੱਕ ਵੱਡੀ ਕੜਾਹੀ ਵੀ ਲਿਆਂਦੀ ਜਿਸਦਾ ਵਜ਼ਨ ਚਾਰ ਔਂਸ ਸੀ। ਹਰੇਕ ਆਗੂ ਇੱਕ ਜਵਾਨ ਵਹਿੜਕਾ, ਇੱਕ ਭੇਡੂ ਅਤੇ ਇੱਕ ਸਾਲ ਦੀ ਉਮਰ ਦਾ ਲੇਲਾ ਵੀ ਲੈ ਕੇ ਆਇਆ। ਇਹ ਜਾਨਵਰ ਹੋਮ ਦੀ ਭੇਟ ਲਈ ਸਨ। ਹਰੇਕ ਆਗੂ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਲਿਆਇਆ। ਹਰ ਆਗੂ ਦੋ ਬਲਦ, 5 ਭੇਡੂ, 5 ਬੱਕਰੇ ਅਤੇ ਇੱਕ ਸਾਲ ਦੀ ਉਮਰ ਦੇ 5 ਲੇਲਿਆਂ ਨੂੰ ਸੁੱਖ-ਸਾਂਦ ਦੀ ਭੇਟ ਵਜੋਂ ਬਲੀ ਚੜ੍ਹਾਉਣ ਲਈ ਵੀ ਲੈ ਕੇ ਆਇਆ। ਪਹਿਲੇ ਦਿਨ, ਯਹੂਦਾਹ ਦੇ ਪਰਿਵਾਰ-ਸਮੂਹ ਦਾ ਆਗੂ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਆਪਣੀ ਸੁਗਾਤਾ ਲੈ ਕੇ ਆਇਆ। ਦੂਸਰੇ ਦਿਨ, ਯਿੱਸਾਕਾਰ ਦਾ ਆਗੂ। ਸੂਆਰ ਦਾ ਪੁੱਤਰ ਨਥਨਿਏਲ ਆਪਣੀਆਂ ਸੁਗਾਤਾ ਲੈ ਕੇ ਆਇਆ। ਤੀਸਰੇ ਦਿਨ, ਜ਼ਬੂਲੁਨ ਦੇ ਲੋਕਾਂ ਦਾ ਆਗੂ, ਹੇਲੋਨ ਦਾ ਪੁੱਤਰ ਅਲੀਆਬ ਆਪਣੀਆਂ ਸੁਗਾਤਾ ਲੈ ਕੇ ਆਇਆ। ਚੌਥੇ ਦਿਨ, ਰਊਬੇਨ ਦੇ ਲੋਕਾਂ ਦਾ ਆਗੂ, ਸ਼ਦੇਉਰ ਦਾ ਪੁੱਤਰ ਅਲੀਸੂਰ ਆਪਣੀਆ ਸੁਗਾਤਾ ਲੈ ਕੇ ਆਇਆ। ਪੰਜਵੇਂ ਦਿਨ, ਸ਼ਿਮਓਨ ਦੇ ਲੋਕਾਂ ਦਾ ਆਗੂ, ਸੂਰੀਸ਼ੁਦਾਈ ਦਾ ਪੁੱਤਰ ਸ਼ਲੁਮੀਏਲ ਆਪਣੀਆਂ ਸੁਗਾਤਾ ਲੈ ਕੇ ਆਇਆ। ਛੇਵੇਂ ਦਿਨ, ਗਾਦ ਦੇ ਲੋਕਾਂ ਦਾ ਆਗੂ, ਦਊਏਲ ਦਾ ਪੁੱਤਰ ਅਲ੍ਯਾਸਾਫ਼ ਆਪਣੀਆਂ ਸੁਗਾਤਾ ਲੈ ਕੇ ਆਇਆ। ਸੱਤਵੇਂ ਦਿਨ, ਅਫ਼ਰਾਈਮ ਦੇ ਲੋਕਾਂ ਦਾ ਆਗੂ, ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਆਪਣੀਆਂ ਸੁਗਾਤਾ ਲੈ ਕੇ ਆਇਆ। ਅੱਠਵੇਂ ਦਿਨ, ਮਨੱਸ਼ਹ ਦੇ ਲੋਕਾਂ ਦਾ ਆਗੂ, ਪਦਾਹਸੂਰ ਦਾ ਪੁੱਤਰ ਗਮਲੀਏਲ ਆਪਣੀਆਂ ਸੁਗਾਤਾ ਲੈ ਕੇ ਆਇਆ। ਨੌਵੇਂ ਦਿਨ, ਬਿਨਯਾਮੀਨ ਦੇ ਲੋਕਾਂ ਦਾ ਆਗੂ, ਗਿਦੋਨੀ ਦਾ ਪੁੱਤਰ ਅਬੀਦਾਨ ਆਪਣੀਆਂ ਸੁਗਾਤਾ ਲੈ ਕੇ ਆਇਆ। ਦਸਵੇਂ ਦਿਨ, ਦਾਨ ਦੇ ਲੋਕਾਂ ਦਾ ਆਗੂ, ਅੰਮੀਸ਼ੁਦਾਈ ਦਾ ਪੁੱਤਰ ਅਹੀਅਜ਼ਰ ਆਪਣੀਆਂ ਸੁਗਾਤਾ ਲੈ ਕੇ ਆਇਆ। ਗਿਆਰ੍ਹਵੇਂ ਦਿਨ, ਆਸ਼ੇਰ ਦੇ ਲੋਕਾਂ ਦਾ ਆਗੂ, ਆਕਰਾਨ ਦਾ ਪੁੱਤਰ ਪਗੀਏਲ ਆਪਣੀਆਂ ਸੁਗਾਤਾ ਲੈ ਕੇ ਆਇਆ। ਬਾਰ੍ਹਵੇਂ ਦਿਨ, ਨਫ਼ਤਾਲੀ ਦੇ ਲੋਕਾਂ ਦਾ ਆਗੂ, ਏਨਾਨ ਦਾ ਪੁੱਤਰ ਅਹੀਰਾ ਆਪਣੀਆਂ ਸੁਗਾਤਾ ਲੈ ਕੇ ਆਇਆ।"
12 E aquele que ofereceu a sua oferta no primeiro dia foi Naassom, filho de Aminadabe, da tribo de Judá.
13 ਇਸ ਤਰ੍ਹਾਂ ਇਹ ਸਾਰੀਆਂ ਚੀਜ਼ਾਂ ਇਸਰਾਏਲ ਦੇ ਲੋਕਾਂ ਦੇ ਆਗੂਆਂ ਵੱਲੋਂ ਦਿੱਤੀਆਂ ਗਈਆਂ ਸੁਗਾਤਾਂ ਸਨ। ਉਨ੍ਹਾਂ ਨੇ ਇਹ ਚੀਜ਼ਾਂ ਉਸ ਸਮੇਂ ਲਿਆਂਦੀਆਂ ਜਦੋਂ ਮੂਸਾ ਨੇ ਜਗਵੇਦੀ ਨੂੰ ਮਸਹ ਕਰਕੇ ਸਮਰਪਿਤ ਕੀਤਾ। ਉਨ੍ਹਾਂ ਨੇ 12 ਚਾਂਦੀ ਦੀਆਂ ਪਲੇਟਾਂ, 12 ਚਾਂਦੀ ਦੇ ਕੌਲੇ ਅਤੇ 12 ਸੋਨੇ ਦੀਆਂ ਕੜਾਈਆਂ ਲਿਆਂਦਿਆਂ।"
13 E a sua oferta foi um prato de prata, com o peso de cento e trinta shekels, uma bacia de prata de setenta shekels, segundo o shekel do santuário; ambos estavam cheios de farinha fina, amassada com azeite, para oferta de alimentos;
14 ਹਰੇਕ ਪਲੇਟ ਦਾ ਵਜ਼ਨ ਤਕਰੀਬਨ 3 1/2 ਪੌਂਡ ਸੀ। ਅਤੇ ਹਰੇਕ ਕੌਲੇ ਦਾ ਵਜ਼ਨ 1 3/4 ਪੌਂਡ ਸੀ। ਚਾਂਦੀ ਦੀਆਂ ਪਲੇਟਾਂ ਅਤੇ ਚਾਂਦੀ ਦੇ ਕੌਲਿਆਂ ਦਾ ਕੁੱਲ ਵਜ਼ਨ ਸਰਕਾਰੀ ਮਾਪ ਅਨੁਸਾਰ ਤਕਰੀਬਨ 60 ਪੌਂਡ ਸੀ।"
14 uma colher de ouro de dez shekels, cheia de incenso;
15 ਧੂਫ਼ ਨਾਲ ਭਰੀ ਹੋਈ ਹਰ ਕੜਾਈ ਸੋਨੇ ਦੀ ਸੀ ਅਤੇ ਸਰਕਾਰੀ ਮਾਪ ਅਨੁਸਾਰ 4 ਔਂਸ ਦੀ ਸੀ ਕੁੱਲ ਮਿਲਾ ਕੇ ਸੋਨੇ ਦੀਆਂ 12 ਕੜਾਈਆਂ ਦਾ ਵਜ਼ਨ 3 ਪੌਂਡ ਸੀ।"
15 um novilho, um carneiro, um cordeiro de um ano, para a oferta queimada;
16 ਹੋਮ ਦੀ ਭੇਟ ਦੇ ਜਾਨਵਰਾਂ ਦੀ ਕੁੱਲ ਗਿਣਤੀ 12 ਵਹਿੜਕੇ, 12 ਭੇਡੂ ਅਤੇ 12 ਇੱਕ ਸਾਲ ਦੀ ਉਮਰ ਵਲੇ ਲੇਲੇ ਸਨ। ਉੱਥੇ ਅਨਾਜ ਦੀਆਂ ਭੇਟਾਂ ਵੀ ਸਨ ਜਿਨ੍ਹਾਂ ਨੂੰ ਅਵੱਸ਼ ਦਿੱਤਾ ਜਾਣਾ ਸੀ ਅਤੇ ਉੱਥੇ 12 ਬੱਕਰੇ ਵੀ ਸਨ ਜਿਨ੍ਹਾਂ ਦੀ ਵਰਤੋਂ ਯਹੋਵਾਹ ਲਈ ਪਾਪ ਦੀ ਭੇਟ ਵਜੋਂ ਕੀਤੀ ਗਈ।"
16 um filhote de bode, para a oferta pelo pecado.
17 ਆਗੂਆਂ ਨੇ ਸੁੱਖ-ਸਾਂਦ ਦੀਆਂ ਭੇਟਾ ਲਈ ਜ਼ਿਬਾਹ ਕੀਤੇ ਜਾਣ ਵਾਲੇ ਜਾਨਵਰ ਵੀ ਦਿੱਤੇ ਇਨ੍ਹਾਂ ਜਾਨਵਰਾਂ ਦੀ ਕੁੱਲ ਗਿਣਤੀ ਸੀ 24 ਵਹਿੜਕੇ, 60 ਭੇਡੂ, 60 ਬੱਕਰੇ ਅਤੇ 60 ਇੱਕ ਸਾਲ ਦੇ ਉਮਰ ਵਾਲੇ ਲੇਲੇ। ਇਸ ਤਰ੍ਹਾਂ ਉਨ੍ਹਾਂ ਨੇ ਜਗਵੇਦੀ ਨੂੰ, ਮੂਸਾ ਦੇ ਇਸ ਨੂੰ ਪਵਿੱਤਰ ਬਣਾਏ ਜਾਣ ਤੋਂ ਬਾਦ, ਸਮਰਪਣ ਕੀਤਾ।"
17 E, para sacrifício pacífico, dois bois, cinco carneiros, cinco bodes, cinco cordeiros de um ano; esta foi a oferta de Naassom, filho de Aminadabe.
18 ਮੂਸਾ ਯਹੋਵਾਹ ਨਾਲ ਗੱਲ ਕਰਨ ਲਈ ਮੰਡਲੀ ਵਾਲੇ ਤੰਬੂ ਕੋਲ ਗਿਆ। ਉਸ ਸਮੇਂ, ਉਸ ਨੇ ਆਪਣੇ ਨਾਲ ਗੱਲਾਂ ਕਰਦੀ ਯਹੋਵਾਹ ਦੀ ਅਵਾਜ਼ ਸੁਣੀ। ਇਹ ਅਵਾਜ਼ ਇਕਰਾਰਨਾਮੇ ਵਾਲੇ ਸੰਦੂਕ ਦੇ ਖਾਸ ਕੱਜਣ ਦੇ ਉੱਪਰੋਂ, ਕਰੂਬੀ ਫ਼ਰਿਸ਼ਤਿਆ ਵਿੱਚਕਾਰਲੇ ਇਲਾਕੇ ਵਿੱਚੋਂ ਆ ਰਹੀ ਸੀ। ਇਹੀ ਤਰੀਕਾ ਸੀ ਜਿਵੇਂ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ।"
18 No segundo dia, Natanael, filho de Zuar, o príncipe de Issacar, fez a sua oferta.
19 — ausente —
19 E a sua oferta foi um prato de prata, com o peso de cento e trinta shekels, uma bacia de prata de setenta shekels, segundo o shekel do santuário; ambos cheios de farinha fina, amassada com azeite, para a oferta de alimentos;
20 — ausente —
20 uma colher de ouro de dez shekels, cheia de incenso;
21 — ausente —
21 um novilho, um carneiro, um cordeiro de um ano, para a oferta queimada;
22 — ausente —
22 um filhote de bode, para a oferta pelo pecado.
23 — ausente —
23 E, para o sacrifício pacífico, dois bois, cinco carneiros, cinco bodes, cinco cordeiros de um ano; esta foi a oferta de Natanael, filho de Zuar.
24 — ausente —
24 No terceiro dia, Eliabe, filho de Helom, o príncipe dos filhos de Zebulom, fez a sua oferta.
25 — ausente —
25 E a sua oferta foi um prato de prata, com o peso de cento e trinta shekels, uma bacia de prata de setenta shekels, segundo o shekel do santuário; ambos cheios de farinha fina, amassada com azeite, para oferta de alimentos;
26 — ausente —
26 uma colher de ouro de dez shekels, cheia de incenso;
27 — ausente —
27 um novilho, um carneiro, um cordeiro de um ano, para a oferta queimada;
28 — ausente —
28 um filhote de bode, para a oferta pelo pecado.
29 — ausente —
29 E, para o sacrifício pacífico, dois bois, cinco carneiros, cinco bodes, cinco cordeiros de um ano; esta foi a oferta de Eliabe, filho de Helom.
30 — ausente —
30 No quarto dia, Elizur, filho de Sedeur, o príncipe dos filhos de Rúben, fez a sua oferta.
31 — ausente —
31 E a sua oferta foi um prato de prata, com o peso de cento e trinta shekels, uma bacia de prata de setenta shekels, segundo o shekel do santuário; ambos cheios de farinha fina, amassada com azeite, para oferta de alimentos;
32 — ausente —
32 uma colher de ouro de dez shekels, cheia de incenso;
33 — ausente —
33 um novilho, um carneiro, um cordeiro de um ano, para a oferta queimada;
34 — ausente —
34 um filhote de bode, para a oferta pelo pecado.
35 — ausente —
35 E, para o sacrifício pacífico, dois bois, cinco carneiros, cinco bodes, cinco cordeiros de um ano; esta foi a oferta de Elizur, filho de Sedeur.
36 — ausente —
36 No quinto dia, Selumiel, filho de Zurisadai, o príncipe dos filhos de Simeão, fez a sua oferta.
37 — ausente —
37 A sua oferta foi um prato de prata, com o peso de cento e trinta shekels, uma bacia de prata de setenta shekels, segundo o shekel do santuário; ambos cheios de farinha fina, amassada com azeite, para oferta de alimentos;
38 — ausente —
38 uma colher de ouro de dez shekels, cheia de incenso;
39 — ausente —
39 um novilho, um carneiro, um cordeiro de um ano, para a oferta queimada;
40 — ausente —
40 um filhote de bode, para a oferta pelo pecado.
41 — ausente —
41 E, para o sacrifício pacífico, dois bois, cinco carneiros, cinco bodes, cinco cordeiros de um ano; esta foi a oferta de Selumiel, filho de Zurisadai.
42 — ausente —
42 No sexto dia, Eliasafe, filho de Deuel, o príncipe dos filhos de Gade, fez a sua oferta.
43 — ausente —
43 A sua oferta foi um prato de prata, com o peso de cento e trinta shekels, uma bacia de prata de setenta shekels, segundo o shekel do santuário; ambos cheios de farinha fina, amassada com azeite, para oferta de alimentos;
44 — ausente —
44 uma colher de ouro de dez shekels, cheia de incenso;
45 — ausente —
45 um novilho, um carneiro, um cordeiro de um ano, para a oferta queimada;
46 — ausente —
46 um filhote de bode, para a oferta pelo pecado.
47 — ausente —
47 E, para o sacrifício pacífico, dois bois, cinco carneiros, cinco bodes, cinco cordeiros de um ano; esta foi a oferta de Eliasafe, filho de Deuel.
48 — ausente —
48 No sétimo dia, Elisama, filho de Amiúde, o príncipe dos filhos de Efraim, fez a sua oferta.
49 — ausente —
49 A sua oferta foi um prato de prata, com o peso de cento e trinta shekels, uma bacia de prata de setenta shekels, segundo o shekel do santuário; ambos cheios de farinha fina, amassada com azeite, para oferta de alimentos;
50 — ausente —
50 uma colher de ouro de dez shekels, cheia de incenso;
51 — ausente —
51 um novilho, um carneiro, um cordeiro de um ano, para a oferta queimada;
52 — ausente —
52 um filhote de bode, para a oferta pelo pecado;
53 — ausente —
53 e, para o sacrifício pacífico, dois bois, cinco carneiros, cinco bodes, cinco cordeiros de um ano; esta foi a oferta de Elisama, filho de Amiúde.
54 — ausente —
54 No oitavo dia, Gamaliel, filho de Pedazur, o príncipe dos filhos de Manassés, fez a sua oferta.
55 — ausente —
55 A sua oferta foi um prato de prata, com o peso de cento e trinta shekels, uma bacia de prata de setenta shekels, segundo o shekel do santuário; ambos cheios de farinha fina, amassada com azeite, para oferta de alimentos;
56 — ausente —
56 uma colher de ouro de dez shekels, cheia de incenso;
57 — ausente —
57 um novilho, um carneiro, um cordeiro de um ano, para a oferta queimada;
58 — ausente —
58 um filhote de bode, para a oferta pelo pecado.
59 — ausente —
59 E, para o sacrifício pacífico, dois bois, cinco carneiros, cinco bodes, cinco cordeiros de um ano; esta foi a oferta de Gamaliel, filho de Pedazur.
60 — ausente —
60 No nono dia, Abidã, filho de Gideoni, o príncipe dos filhos de Benjamim, fez a sua oferta.
61 — ausente —
61 A sua oferta foi um prato de prata, com o peso de cento e trinta shekels, uma bacia de prata de setenta shekels, segundo o shekel do santuário; ambos cheios de farinha fina, amassada com azeite, para oferta de alimentos;
62 — ausente —
62 uma colher de ouro de dez shekels, cheia de incenso;
63 — ausente —
63 um novilho, um carneiro, um cordeiro de um ano, para a oferta queimada;
64 — ausente —
64 um filhote de bode, para a oferta pelo pecado.
65 — ausente —
65 E, para o sacrifício pacífico, dois bois, cinco carneiros, cinco bodes, cinco cordeiros de um ano; esta foi a oferta de Abidã, filho de Gideoni.
66 — ausente —
66 No décimo dia, Aiezer, filho de Amisadai, o príncipe dos filhos de Dã, fez a sua oferta.
67 — ausente —
67 A sua oferta foi um prato de prata, com o peso de cento e trinta shekels, uma bacia de prata de setenta shekels, segundo o shekel do santuário; ambos cheios de farinha fina, amassada com azeite, para oferta de alimentos;
68 — ausente —
68 uma colher de ouro de dez shekels, cheia de incenso;
69 — ausente —
69 um novilho, um carneiro, um cordeiro de um ano, para a oferta queimada;
70 — ausente —
70 um filhote de bode, para a oferta pelo pecado.
71 — ausente —
71 E, para o sacrifício pacífico, dois bois, cinco carneiros, cinco bodes, cinco cordeiros de um ano; esta foi a oferta de Aiezer, filho de Amisadai.
72 — ausente —
72 No décimo primeiro dia, Pagiel, filho de Ocrã, o príncipe dos filhos de Aser, fez a sua oferta.
73 — ausente —
73 A sua oferta foi um prato de prata, com o peso de cento e trinta shekels, uma bacia de prata de setenta shekels, segundo o shekel do santuário; ambos cheios de farinha fina, amassada com azeite, para oferta de alimentos;
74 — ausente —
74 uma colher de ouro de dez shekels, cheia de incenso;
75 — ausente —
75 um novilho, um carneiro, um cordeiro de um ano, para a oferta queimada;
76 — ausente —
76 um filhote de bode, para a oferta pelo pecado.
77 — ausente —
77 E, para o sacrifício pacífico, dois bois, cinco carneiros, cinco bodes, cinco cordeiros de um ano; esta foi a oferta de Pagiel, filho de Ocrã.
78 — ausente —
78 No décimo segundo dia, Aira, filho de Enã, o príncipe dos filhos de Naftali, fez a sua oferta.
79 — ausente —
79 A sua oferta foi um prato de prata, com o peso de cento e trinta shekels, uma bacia de prata de setenta shekels, segundo o shekel do santuário; ambos cheios de farinha fina, amassada com azeite, para oferta de alimentos;
80 — ausente —
80 uma colher de ouro de dez shekels, cheia de incenso;
81 — ausente —
81 um novilho, um carneiro, um cordeiro de um ano, para a oferta queimada;
82 — ausente —
82 um filhote de bode, para a oferta pelo pecado.
83 — ausente —
83 E, para o sacrifício pacífico, dois bois, cinco carneiros, cinco bodes, cinco cordeiros de um ano; esta foi a oferta de Aira, filho de Enã.
84 — ausente —
84 Esta foi a consagração do altar, feita pelos príncipes de Israel, no dia em que foi ungido; doze pratos de prata, doze bacias de prata, doze colheres de ouro;
85 — ausente —
85 cada prato de prata com peso de cento e trinta shekels, e cada bacia, de setenta; toda a prata dos utensílios pesou dois mil e quatrocentos shekels, segundo o shekel do santuário;
86 — ausente —
86 doze colheres de ouro, cheias de incenso, pesando cada uma dez shekels, segundo o shekel do santuário; todo o ouro das colheres era de cento e vinte shekels;
87 — ausente —
87 todos os bois para a oferta queimada foram doze novilhos; doze carneiros; doze cordeiros de um ano, com a sua oferta de alimentos, e doze filhotes de bode, para a oferta pelo pecado;
88 — ausente —
88 e todos os bois para o sacrifício pacífico foram vinte e quatro novilhos; sessenta carneiros, sessenta bodes, e sessenta cordeiros de um ano. Esta foi a consagração do altar, depois que foi ungido.
89 — ausente —
89 E, quando Moisés entrou no tabernáculo da congregação para falar com Ele, ouviu a voz de quem lhe falava do propiciatório, que está sobre a arca do testemunho, entre os dois querubins; e Ele falou-lhe.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 7, comparar traduções ou montar um estudo — tudo direto pelo WhatsApp.