Obadias 1

Punjabi Bible (GL_PUNJABI) vs VC

Sair da comparação
VC Versão Católica
1 ਅਦੋਮ ਦੇ ਵਿਰੁੱਧ ਵਾਕ ਓਬਦਯਾਹ ਦਾ ਦਰਸ਼ਨ। ਯਹੋਵਾਹ ਮੇਰਾ ਪ੍ਰਭੂ ਅਦੋਮ ਬਾਰੇ ਇਉਂ ਆਖਦਾ ਹੈ: ਅਸੀਂ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਸੰਦੇਸ਼ ਸੁਣਿਆ। ਇੱਕ ਹਲਕਾਰਾ ਕੌਮਾਂ ਵਿੱਚ ਭੇਜਿਆ ਗਿਆ ਸੀ। ਉਸ ਨੇ ਕਿਹਾ, “ਆਓ, ਆਪਾਂ ਅਦੋਮ ਦੇ ਵਿਰੁੱਧ ਲੜੀਏ।”"
1 Visão de Abdias. Eis o que diz o Senhor a respeito de Edom. Eis a mensagem que recebemos do Senhor, e que um mensageiro foi encarregado de levar às nações: De pé! Levantemo-nos contra esse povo! Para o combate!
2 ਯਹੋਵਾਹ ਅਦੋਮ ਨੂੰ ਬੋਲਿਆ “ਅਦੋਮ, ਮੈਂ ਤੈਨੂੰ ਕੌਮਾਂ ਵਿੱਚ ਸਭ ਤੋਂ ਛੋਟਾ ਕਰਾਂਗਾ ਅਤੇ ਸਭ ਤੈਨੂੰ ਬੜੀ ਨਫ਼ਰਤ ਕਰਨਗੇ।"
2 Eis que te faço pequeno entre as nações, estarás na extrema abjeção.
3 ਤੇਰੇ ਹੰਕਾਰ ਨੇ ਤੈਨੂੰ ਮਾਰਿਆ ਹੈ, ਤੂੰ ਚੱਟਾਨਾਂ ਦੀਆਂ ਗੁਫ਼ਾਵਾਂ ’ਚ ਜਾਕੇ ਵਸਿਆ ਤੇ ਤੇਰਾ ਘਰ ਉਚਿਆਈਆਂ ਤੇ ਹੈ ਇਸ ਲਈ ਤੂੰ ਆਪਣੇ-ਆਪ ਨੂੰ ਆਖਦਾ ਹੈਂ, ‘ਕੋਈ ਮੈਨੂੰ ਧਰਤੀ ਤੇ ਨਹੀਂ ਲਾਹ ਸੱਕਦਾ।’”"
3 A soberba do teu coração transviou-te: tu que habitas nas fendas dos rochedos, numa morada inacessível, e dizes no teu coração: Quem me faria cair por terra?
4 ਅਦੋਮ ਹੇਠਾਂ ਲਿਆਇਆ ਜਾਵੇਗਾ ਯਹੋਵਾਹ ਪਰਮੇਸ਼ੁਰ ਇਹ ਕਹਿੰਦਾ ਹੈ: “ਭਾਵੇਂ ਤੂੰ ਬਾਜ਼ ਵਾਂਗ ਉੱਚਾ ਉੱਡਦਾ ਅਤੇ ਤਾਰਿਆਂ ਤੇ ਆਪਣਾ ਆਲ੍ਹਣਾ ਪਾਉਨਾ, ਮੈਂ ਤੈਨੂੰ ਓਬੋਁ ਬੱਲੇ ਵੀ ਲਾਹ ਲਵਾਂਗਾ।”"
4 Ainda que tivesses colocado o teu ninho tão alto como a águia, ou o tivesses posto entre os astros, eu precipitar-te-ia dali - oráculo do Senhor.
5 ਤੂੰ ਸੱਚਮੁੱਚ ਬਰਬਾਦ ਹੋ ਜਾਵੇਂਗਾ ਜੇਕਰ ਚੋਰ ਜਾਂ ਡਾਕੂ ਰਾਤ ਵੇਲੇ ਤੇਰੇ ਕੋਲ ਆਏ, ਉਹ ਸਿਰਫ ਉਹੀ ਚੀਜ਼ਾਂ ਲਿਜਾਣਗੇ ਜੋ ਉਨ੍ਹਾਂ ਨੂੰ ਚਾਹੀਦੀਆਂ ਹਨ। ਜੇਕਰ ਅੰਗੂਰ ਤੋੜਨ ਵਾਲੇ ਤੇਰੇ ਖੇਤ ਰਾਹੀਂ ਲੰਘੇ, ਤਾਂ ਉਹ ਬੋੜੇ ਜਿਹੇ ਅੰਗੂਰ ਹੀ ਪਿੱਛੇ ਛੱਡਣਗੇ।"
5 Se ladrões entrassem em tua casa, ou salteadores noturnos {como foste devastado!},eles só levariam aquilo de que necessitam; se vindimadores entrassem em tua vinha, deixariam ainda a respigar.
6 ਪਰ ਦੁਸ਼ਮਣ ਏਸਾਓ ਦੇ ਛੁੱਪੇ ਹੋਏ ਖਜਾਨਿਆਂ ਨੂੰ ਲੱਭਣ ਲਈ ਸਖਤ ਮਿਹਨਤ ਕਰੇਗਾ ਅਤੇ ਕਾਮਯਾਬ ਹੋਵੇਗਾ।"
6 Como foste revistado, Esaú! Como foram roubados teus tesouros ocultos!
7 ਤੇਰੇ ਹਿਮਾਇਤੀ, ਤੈਨੂੰ ਇਸ ਧਰਤੀ ਤੋਂ ਬਾਹਰ ਕੱਢ ਦੇਣਗੇ ਤੇਰੇ ਚੰਗੇ ਮਿੱਤਰ ਤੈਨੂੰ ਗੁਮਰਾਹ ਕਰਕੇ ਤੈਨੂੰ ਦਬਾ ਲੈਣਗੇ। ਜਿਨ੍ਹਾਂ ਲੋਕਾਂ ਨੇ ਤੇਰੇ ਨਾਲ ਭੋਜਨ ਸਾਂਝਾ ਕੀਤਾ ਤੈਨੂੰ ਫ਼ਸਾਉਣ ਦੀਆਂ ਵਿਉਂਤਾ ਬਨਾਉਣਗੇ। ਉਹ ਆਖਦੇ ਹਨ, ‘ਉਹ ਕੁਝ ਨਹੀਂ ਸਮਝਦਾ ਨਾ ਹੀ ਕਾਸੇ ਤੇ ਸੰਦੇਹ ਕਰਦਾ ਹੈ।’”"
7 Foste expulso até a fronteira por todos os teus aliados; foste enganado, foste dominado por teus amigos. Teus comensais puseram armadilhas sob teus passos; e não o percebeste!
8 ਯਹੋਵਾਹ ਆਖਦਾ ਹੈ, “ਉਸ ਦਿਨ, ਮੈਂ ਅਦੋਮ ਦੇ ਸਿਆਣੇ ਆਦਮੀਆਂ ਨੂੰ ਤਬਾਹ ਕਰਾਂਗਾ। ਮੈਂ ਏਸਾਓ ਪਰਬਤ ਤੋਂ ਸਿਆਣੇ ਆਦਮੀਆਂ ਨੂੰ ਨਸ਼ਟ ਕਰ ਦੇਵਾਂਗਾ।"
8 Sim, naquele dia - oráculo do Senhor - farei perecer os sábios de Edom, os homens inteligentes da montanha de Esaú.
9 ਹੇ ਤੇਮਾਨ, ਤੇਰੇ ਤਾਕਤਵਰ ਆਦਮੀ ਭੈਭੀਤ ਹੋਣਗੇ। ਏਸਾਓ ਪਰਬਤ ਤੋਂ ਹਰ ਕੋਈ ਤਬਾਹ ਹੋ ਜਾਵੇਗਾ। ਬਹੁਤ ਜਣੇ ਮਾਰੇ ਜਾਣਗੇ।"
9 Também os teus valentes, ó Temã, serão tomados de medo, a fim de que todo homem, no dia da carnificina, seja exterminado da montanha de Esaú.
10 ਤੁਸੀਂ ਸ਼ਰਮ ਨਾਲ ਭਰ ਜਾਵੋਂਗੇ ਅਤੇ ਹਮੇਸ਼ਾ ਲਈ ਨਸ਼ਟ ਕੀਤੇ ਜਾਵੋਂਗੇ। ਕਿਉਂ ਕਿ ਤੁਸੀਂ ਆਪਣੇ ਭਰਾ ਯਾਕੂਬ ਨਾਲ ਬੜੀ ਨਿਸ਼ਠੁਰਤਾ ਵਰਤੀ।"
10 Por causa da violência feita ao teu irmão Jacó, estarás coberto de vergonha, e serás aniquilado para sempre.
11 ਤੁਸੀਂ ਇਸਰਾਏਲ ਦੇ ਵੈਰੀਆਂ ਨਾਲ ਮਿਲ ਗਏ ਓਪਰੇ ਇਸਰਾਏਲ ਦਾ ਖਜਾਨਾ ਲੁੱਟ ਕੇ ਲੈ ਗਏ ਅਤੇ ਪਰਾਏ ਇਸਰਾਏਲ ਦੇ ਸ਼ਹਿਰ ਦੇ ਫ਼ਾਟਕ ’ਚ ਪ੍ਰਵੇਸ਼ ਕਰ ਗਏ ਅਤੇ ਯਰੂਸ਼ਲਮ ਦਾ ਕਿਹੜਾ ਹਿੱਸਾ ਉਹ ਲੈਣਗੇ ਇਹ ਨਿਸ਼ਚਾ ਕਰਨ ਲਈ ਉਨ੍ਹਾਂ ਨੇ ਗੁਣੇ ਪਾਏ ਅਤੇ ਤੂੰ ਵੀ ਉਨ੍ਹਾਂ ਵਿੱਚੋਂ ਆਪਣਾ ਹਿੱਸਾ ਪਾਉਣ ਲਈ ਇੱਕ ਸੀ।"
11 No dia em que lhe fizeste face, quando bárbaros levavam cativo o seu exército, estrangeiros entravam pelas suas portas e lançavam sortes sobre Jerusalém, tu também eras como um deles.
12 ਤੂੰ ਆਪਣੇ ਭਰਾ ਦੇ ਸੰਕਟ ਤੇ ਹੱਸਿਆ ਜ੍ਜਦ ਕਿ ਤੈਨੂੰ ਇਉਂ ਨਹੀਂ ਸੀ ਕਰਨਾ ਚਾਹੀਦਾ ਜਦੋਂ ਉਨ੍ਹਾਂ ਨੇ ਯਹੂਦਾਹ ਨੂੰ ਨਸ਼ਟ ਕੀਤਾ ਤੂੰ ਖੁਸ਼ ਹੋਇਆ। ਜਦ ਕਿ ਤੈਨੂੰ ਇਉਂ ਕਰਨਾ ਸ਼ੋਭਾ ਨਹੀਂ ਸੀ ਦਿੰਦਾ। ਉਨ੍ਹਾਂ ਦੇ ਸੰਕਟ ਵੇਲੇ ਤੂੰ ਵੱਡੇ ਬੋਲ ਬੋਲੇ। ਅਜਿਹਾ ਤੈਨੂੰ ਨਹੀਂ ਸੀ ਕਰਨਾ ਚਾਹੀਦਾ।"
12 Não te alegres com o dia {do castigo} de teu irmão, no dia do seu infortúnio! Não te alegres com os males dos filhos de Judá, no dia de sua ruína! Não abras a tua boca {para insultar} no dia de seu desastre!
13 ਤੂੰ ਮੇਰੇ ਲੋਕਾਂ ਦੇ ਸ਼ਹਿਰੀ ਫ਼ਾਟਕ ’ਚ ਦਾਖਲ ਹੋਕੇ ਉਨ੍ਹਾਂ ਦੀਆਂ ਮੁਸੀਬਤਾਂ ਤੇ ਹਾਸੀ ਕੀਤੀ। ਤੈਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ ਪਰ ਔਖੀ ਘੜੀ ਤੂੰ ਉਨ੍ਹਾਂ ਦੇ ਖਜ਼ਾਨਿਆਂ ਨੂੰ ਵੀ ਲੁੱਟਿਆ।"
13 Não entres pelas portas {das cidades} de meu povo, no dia da catástrofe! Não contemples com alegria os seus males no dia da calamidade! Não deites a mão às suas riquezas no dia da sua desventura!
14 ਤੂੰ ਚੁਰਸਤੇ ਤੇ ਖੜ੍ਹਾ ਹੋਕੇ ਉਨ੍ਹਾਂ ਨੂੰ ਮਾਰਿਆ ਜਿਹੜੇ ਬਚਣ ਦੀ ਕੋਸ਼ਿਸ਼ ਕਰ ਰਹੇ ਸਨ। ਤੈਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ। ਤੈਨੂੰ ਭਗੌੜਿਆਂ ਨੂੰ ਉੁਨ੍ਹਾਂ ਦੇ ਦੁਸ਼ਮਣਾਂ ਹੱਥੀਂ ਨਹੀਂ ਸੌਂਪਣਾ ਚਾਹੀਦਾ ਸੀ।"
14 Não te ponhas nas encruzilhadas para matar os fugitivos, e não entregues os sobreviventes no dia da tribulação.
15 ਯਹੋਵਾਹ ਦਾ ਦਿਨ ਸਾਰੀਆਂ ਕੌਮਾਂ ਦੇ ਨੇੜੇ ਆ ਰਿਹਾ ਹੈ। ਜਿਹੜੇ ਭੈੜੇ ਕੰਮ ਤੂੰ ਦੂਜੀਆਂ ਕੌਮਾਂ ਨਾਲ ਕੀਤੇ, ਤੇਰੇ ਨਾਲ ਵੀ ਉਵੇਂ ਵਾਪਰੇਗਾ ਅਤੇ ਉਹ ਬੁਰਿਆਈ ਤੇਰੇ ਸਿਰ ਤੇ ਵੀ ਉਵੇਂ ਹੀ ਪਵੇਗੀ।"
15 Porque o dia do Senhor está próximo para todas as nações: como tiveres feito, assim se fará contigo; carregarás sobre a cabeça o peso de teus atos.
16 ਜਿਵੇਂ ਕਿ ਤੂੰ ਮੇਰੇ ਕਰੋਧ ਦੇ ਪਿਆਲੇ ਚੋ ਮੇਰੇ ਪਵਿੱਤਰ ਪਰਬਤ ਤੇ ਪੀਤੀ, ਉਸੇ ਤਰ੍ਹਾਂ ਹੀ, ਬਾਕੀ ਦੀਆਂ ਕੌਮਾਂ ਕਰੋਧ ਦੇ ਪਿਆਲੇ ਚੋ ਪੀਣਗੀਆਂ। ਉਹ ਤਬਾਹ ਹੋ ਜਾਣਗੀਆਂ ਅਤੇ ਇਹ ਇੰਝ ਹੋਵੇਗਾ ਜਿਵੇਂ ਉਹ ਕਦੇ ਹੋਈਆਂ ਹੀ ਨਾ ਹੋਣ।"
16 Assim como bebestes no meu monte santo, assim beberão as nações sem cessar; beberão, sorverão, e virão a ser como se nunca tivessem sido.
17 ਪਰ ਸੀਯੋਨ ਪਹਾੜ ਉੱਪਰ ਕੁਝ ਮਨੁੱਖ ਬਚੇ ਰਹਿਣਗੇ ਅਤੇ ਉਹ ਮੇਰੇ ਖਾਸ ਮਨੁੱਖ ਹੋਣਗੇ। ਅਤੇ ਯਾਕੂਬ ਦੇ ਘਰਾਣੇ ਨੂੰ ਉਸਦੀ ਮਿਲਖ ਵਾਪਸ ਕੀਤੀ ਜਾਵੇਗੀ।"
17 Mas sobre o monte Sião estarão os sobreviventes; será um lugar santo, e a casa de Jacó recuperará suas possessões.
18 ਯਾਕੂਬ ਦਾ ਘਰਾਣਾ ਅੱਗ ਵਾਂਗ ਹੋਵੇਗਾ, ਯੂਸਫ਼ ਦਾ ਘਰਾਣਾ ਲਾਟਾਂ ਵਾਂਗ। ਏਸਾਓ ਦਾ ਪਰਿਵਾਰ ਤੂੜੀ ਵਾਂਗ ਹੋਵੇਗਾ। ਉਹ ਅੱਗ ਵਿੱਚ ਪੂਰੀ ਤਰ੍ਹਾਂ ਸਾੜੇ ਜਾਣਗੇ। ਏਸਾਓ ਦੇ ਪਰਿਵਾਰ ਵਿੱਚ ਕੋਈ ਨਹੀਂ ਛੱਡਿਆ ਜਾਵੇਗਾ।” ਕਿਉਂਕਿ ਯਹੋਵਾਹ ਪਰਮੇਸ਼ੁਰ ਨੇ ਫ਼ੁਰਮਾਇਆ ਹੈ।"
18 A casa de Jacó será um fogo e a casa de José uma chama, enquanto a casa de Esaú servirá de restolho que será consumido e devorado por aquelas. Nada ficará da casa de Esaú, é o Senhor quem o declara.
19 ਯਹੂਦਾਹ ਦੇ ਦੱਖਣੀ ਉਜਾੜ ਦੇ ਲੋਕ ਏਸਾਓ ਦੇ ਪਰਬਤ ਤੇ ਕਬਜ਼ਾ ਕਰ ਲੈਣਗੇ ਅਤੇ ਪਹਾੜੀ ਦਾਮਨ ਦੇ ਲੋਕ ਫ਼ਲਿਸਤੀਨ ਦੀ ਧਰਤੀ, ਅਫ਼ਰਾਈਮ ਅਤੇ ਸਾਮਰਿਯਾ ਦੀ ਧਰਤੀ ਤੇ ਕਬਜ਼ਾ ਕਰ ਲੈਣਗੇ। ਬਿਨਯਾਮੀਨ ਨੂੰ ਗਿਲਆਦ ਮਿਲ ਜਾਵੇਗਾ।"
19 Os que habitam o sul tomarão a montanha de Esaú, os que habitam a planície conquistarão a terra dos filisteus; possuirão o território de Efraim e da Samaria, e Benjamim tomará Galaad.
20 ਜਿਨ੍ਹਾਂ ਇਸਰਾਏਲੀਆਂ ਨੂੰ ਕਨਾਨੀਆਂ ਦੀ ਧਰਤੀ ਵੱਲ ਸ਼ਰਾਫਾਤ ਤਾਈਂ ਦੇਸ਼-ਨਿਕਾਲਾ ਦਿੱਤਾ ਗਿਆ ਸੀ ਅਤੇ ਜਿਨ੍ਹਾਂ ਯਰੂਸ਼ਲੀਮੀਆਂ ਨੂੰ ਸ਼ਫ਼ਾਰਦ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ, ਨੇਜੇਵ ਦੇ ਦੱਖਣੀ ਨਗਰਾਂ ਤੇ ਕਬਜ਼ਾ ਕਰ ਲੈਣਗੇ।"
20 Os exércitos de Israel deportados ocuparão as terras dos cananeus até Sarepta. Os deportados de Jerusalém em Sefarad possuirão as cidades do sul.
21 ਛੁਡਾਏ ਗਏ ਸੀਯੋਨ ਪਰਬਤ ਉੱਪਰ ਜਾਣਗੇ ਤਾਂ ਜੋ ਏਸਾਓ ਦੇ ਪਰਬਤ ਉੱਪਰ ਰਹਿੰਦੇ ਲੋਕਾਂ ਉੱਪਰ ਸ਼ਾਸਨ ਕਰ ਸੱਕਣਾ ਅਤੇ ਰਾਜ ਯਹੋਵਾਹ ਦਾ ਹੋ ਜਾਵੇਗਾ।"
21 Subirão, vitoriosos, o monte Sião para julgarem a montanha de Esaú; e ao Senhor pertencerá a realeza.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Obadias 1, comparar traduções ou montar um estudo — tudo direto pelo WhatsApp.