Oséias 12

Punjabi Bible (GL_PUNJABI) vs NVT

Sair da comparação
NVT Nova Versão Transformadora
1 ਯਹੋਵਾਹ ਇਸਰਾਏਲ ਦੇ ਵਿਰੁੱਧ ਅਫ਼ਰਾਈਮ ਆਪਣਾ ਵਕਤ ਜਾਇਆ ਕਰ ਰਿਹਾ ਹੈ ਅਤੇ ਇਸਰਾਏਲ ਸਾਰਾ ਦਿਨ “ਹਵਾ ਦੇ ਪਿੱਛੇ ਦੌੜਦਾ ਹੈ।” ਲੋਕੀ ਬਹੁਤ ਸਾਰੇ ਅਪਰਾਧ ਕਰਦੇ ਹਨ ਅਤੇ ਅਨੇਕਾਂ ਝੂਠ ਬੋਲਦੇ ਹਨ। ਉਨ੍ਹਾਂ ਨੇ ਅਸ਼ੂਰ ਨਾਲ ਇਕਰਾਰਨਾਮੇ ਕੀਤੇ ਹੋਏ ਹਨ ਅਤੇ ਉਹ ਆਪਣੇ ਜੈਤੂਨ ਦੇ ਤੇਲ ਨੂੰ ਮਿਸਰ ਵੱਲ ਲੈ ਜਾ ਰਹੇ ਹਨ।"
1 O povo de Israel se alimenta de vento; corre atrás do vento leste o dia todo. Acumula mentiras e violência, faz acordos com a Assíria e, ao mesmo tempo, envia azeite para comprar o apoio do Egito.
2 “ਯਹੋਵਾਹ ਦੀ ਦਲੀਲ ਇਸਰਾਏਲ ਦੇ ਖਿਲਾਫ਼ ਹੈ। ਯਾਕੂਬ ਆਪਣੀਆਂ ਕਰਨੀਆਂ ਕਾਰਣ ਸਜ਼ਾ ਪਾਵੇਗਾ। ਉਸ ਨੂੰ ਉਸ ਦੀਆਂ ਦੁਸ਼ਟ ਕਰਨੀਆਂ ਅਨੁਸਾਰ ਮੁੱਲ ਜ਼ਰੂਰ ਦਿੱਤਾ ਜਾਣਾ ਚਾਹੀਦਾ।"
2 Agora o S enhor apresenta acusações contra Judá; está prestes a castigar Jacó e lhe retribuir por tudo que fez.
3 ਯਾਕੂਬ ਨੇ ਆਪਣੀ ਮਾਂ ਦੇ ਗਰਭ ਵਿੱਚੋਂ ਹੀ ਆਪਣੇ ਭਰਾ ਨਾਲ ਚਾਲਾਕੀ ਕਰਨੀ ਸ਼ੁਰੂ ਕਰ ਦਿੱਤੀ ਸੀ। ਯਾਕੂਬ ਇੱਕ ਬਹਾਦਰ ਨੌਜੁਆਨ ਸੀ ਅਤੇ ਉਸ ਵਕਤ ਉਹ ਪਰਮੇਸ਼ੁਰ ਨਾਲ ਲੜਿਆ।"
3 Ainda no ventre, Jacó agarrou o calcanhar de seu irmão; quando se tornou homem, lutou com Deus.
4 ਯਾਕੂਬ ਪਰਮੇਸ਼ੁਰ ਦੇ ਦੂਤ ਨਾਲ ਲੜਿਆ ਅਤੇ ਜਿੱਤ ਪ੍ਰਾਪਤ ਕੀਤੀ। ਉਸ ਨੇ ਰੋ ਕੇ ਇੱਕ ਉਪਕਾਰ ਲਈ ਮੰਗ ਕੀਤੀ। ਇਹ ਬੈਤਅਲ ਵਿਖੇ ਵਾਪਰਿਆ, ਅਤੇ ਉੱਥੇ ਉਸ ਨੇ ਸਾਡੇ ਨਾਲ ਗੱਲ ਕੀਤੀ।"
4 Sim, lutou com o anjo e venceu; chorou e suplicou-lhe que o abençoasse. Ali em Betel, encontrou Deus, e Deus falou com ele.
5 ਹਾਂ! ਯਾਹਵੇਹ ਫ਼ੌਜਾਂ ਦਾ ਪਰਮੇਸ਼ੁਰ ਹੈ। ਉਸ ਦਾ ਨਾਉਂ ਯਾਹਵੇਹ ਹੈ।"
5 O S enhor Deus dos Exércitos, o S
6 ਤਾਂ ਆ ਆਪਣੇ ਪਰਮੇਸ਼ੁਰ ਵੱਲ ਪਰਤ ਨਿਆਂ ਅਤੇ ਦਯਾ ਨੂੰ ਬਣਾਈ ਰੱਖ ਅਤੇ ਹਮੇਸ਼ਾ ਆਪਣੇ ਪਰਮੇਸ਼ੁਰ ਤੇ ਨਿਰਭਰ ਕਰ।"
6 Portanto, voltem para seu Deus; pratiquem o amor e a justiça e confiem sempre nele.
7 “ਯਾਕੂਬ ਅਸਲੀ ਵਪਾਰੀ ਹੈ। ਉਹ ਆਪਣੇ ਮਿੱਤਰ ਨੂੰ ਵੀ ਧੋਖਾ ਦੇ ਦਿੰਦਾ। ਉਹ ਗ਼ਲਤ ਤੋਂਲ ਇਸਤੇਮਾਲ ਕਰਦਾ ਹੈ।"
7 O povo, no entanto, se comporta como comerciantes astutos, que usam balanças desonestas e gostam de explorar.
8 ਅਫ਼ਰਾਈਮ ਨੇ ਕਿਹਾ, ‘ਮੈਂ ਅਮੀਰ ਹਾਂ। ਮੈਂ ਅਸਲੀ ਅਮੀਰੀ ਪਾਈ ਹੈ। ਕੋਈ ਵੀ ਵਿਅਕਤੀ ਮੇਰੀਆਂ ਕੀਤੀਆਂ ਸਾਰੀਆਂ ਗੱਲਾਂ ਵਿੱਚ ਕੁਝ ਵੀ ਅਜਿਹਾ ਨਹੀਂ ਲੱਭ ਸੱਕੇਗਾ ਜਿਸ ਨੂੰ ਪਾਪ ਕਿਹਾ ਜਾ ਸੱਕੇ।’"
8 Israel diz: “Fiquei rico! Fiz fortuna com meu próprio esforço! Ninguém descobriu que enganei outros; meu histórico é impecável!”.
9 “ਪਰ ਮੈਂ, ਤੁਹਾਡੇ ਮਿਸਰ ਦੇਸ਼ ਵਿੱਚ ਰਹਿਣ ਦੇ ਸਮੇਂ ਤੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਰਿਹਾ ਹਾਂ, ਮੈਂ ਫ਼ਿਰ ਤੋਂ ਤੁਹਾਨੂੰ ਤੰਬੂਆਂ ਵਿੱਚ ਵਸਾਵਾਂਗਾ ਜਿਵੇਂ ਤੁਸੀਂ ਮੰਡਲੀ ਦੇ ਤੰਬੂ ਦੇ ਸਮੇਂ ਦੌਰਾਨ ਤੰਬੂਆਂ ਵਿੱਚ ਰਹਿੰਦੇ ਸੀ।"
9 “Mas eu sou o S enhor , seu Deus, que os tirou do Egito. Eu os farei morar em tendas outra vez, como fazem em feriados sagrados.
10 ਮੈਂ ਨਬੀਆਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਅਨੇਕਾਂ ਦਰਸ਼ਨ ਦਿੱਤੇ ਹਨ। ਕਿੰਨੀ ਵਾਰੀ ਮੈਂ ਨਬੀਆਂ ਦੇ ਰਾਹੀਂ ਤੁਹਾਨੂੰ ਮੇਰੇ ਸਬਕ ਦਿੱਤੇ ਹਨ।"
10 Enviei meus profetas para adverti-los com muitas visões e parábolas.”
11 ਪਰ ਗਿਲਆਦ ਵਿੱਚ ਲੋਕ ਪਾਪ ਕਰਦੇ ਰਹੇ। ਉੱਥੇ ਉਨ੍ਹਾਂ ਨੇ ਇੰਨੇ ਬੁੱਤ ਸਥਾਪਿਤ ਕੀਤੇ। ਲੋਕਾਂ ਨੇ ਗਿਲਆਦ ਵਿੱਚ ਬਲਦਾਂ ਨੂੰ ਬਲੀਆਂ ਦਿੱਤੀਆਂ। ਉਨ੍ਹਾਂ ਕੋਲ ਕਿੰਨੀਆਂ ਜਗਵੇਦੀਆਂ ਹਨ। ਓੱਥੇ ਵਾਹੇ ਹੋਏ ਖੇਤਾਂ ਦੀ ਕਤਾਰਾਂ ਵਿੱਚ ਪਈ ਗੰਦਗੀ ਦੀ ਤਰ੍ਹਾਂ, ਜਗਵੇਦੀਆਂ ਦੀਆਂ ਅਨੇਕਾਂ ਕਤਾਰਾਂ ਹਨ।"
11 Mas os habitantes de Gileade não valem nada, por causa de seu pecado. Em Gilgal também sacrificam bois; seus altares são enfileirados como montes de pedras à beira de um campo arado.
12 “ਯਾਕੂਬ ਅਰਾਮ ਦੀ ਧਰਤੀ ਨੂੰ ਭੱਜ ਗਿਆ। ਉਸ ਬਾਵੇਂ, ਇਸਰਾਏਲ ਨੇ ਪਤਨੀ ਲਈ ਕੰਮ ਕੀਤਾ ਅਤੇ ਇੱਕ ਹੋਰ ਪਤਨੀ ਪਾਉਣ ਲਈ ਭੇਡਾਂ ਦੀ ਰਾਖੀ ਕੀਤੀ।"
12 Jacó fugiu para a terra de Arã e ali cuidou
13 ਪਰ ਯਹੋਵਾਹ ਇੱਕ ਨਬੀ ਦੀ ਸਹਾਇਤਾ ਨਾਲ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਉਸ ਨਬੀ ਰਾਹੀਂ ਯਹੋਵਾਹ ਨੇ ਇਸਰਾਏਲ ਨੂੰ ਸੁਰੱਖਿਅਤ ਰੱਖਿਆ।"
13 Então, por meio de um profeta, o S e, por meio de um profeta, eles foram protegidos.
14 ਪਰ ਅਫ਼ਰਾਈਮ ਨੇ ਯਹੋਵਾਹ ਨੂੰ ਗੁੱਸੇ ਕਰ ਦਿੱਤਾ। ਕਿਉਂ ਕਿ ਉਸ ਨੇ ਅਨੇਕਾਂ ਲੋਕਾਂ ਦੀ ਹਤਿਆ ਕੀਤੀ। ਇਸ ਲਈ ਉਸ ਨੂੰ ਉਸ ਦੇ ਜੁਰਮ ਦੀ ਸਜ਼ਾ ਮਿਲੇਗੀ, ਅਤੇ ਉਸ ਦਾ ਮਾਲਕ (ਯਹੋਵਾਹ) ਉਸ ਨੂੰ ਉਸ ਦੀ ਸ਼ਰਮ ਸਹਾਰਨ ਦੇਵੇਗਾ।”"
14 Mas o povo de Israel provocou o Senhor amargamente. Agora ele os sentenciará à morte como pagamento por seus pecados.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Oséias 12, comparar traduções ou montar um estudo — tudo direto pelo WhatsApp.