Oséias 13

Punjabi Bible (GL_PUNJABI) vs NVT

Sair da comparação
NVT Nova Versão Transformadora
1 ਇਸਰਾਏਲ ਆਪਣੀ ਬਰਬਾਦੀ ਦਾ ਖੁਦ ਜਿੰਮੇਵਾਰ ਹੈ “ਅਫ਼ਰਾਈਮ ਨੇ ਆਪਣੇ-ਆਪ ਨੂੰ ਇਸਰਾਏਲ ਵਿੱਚ ਬੜਾ ਪ੍ਰਮੁੱਖ ਦਰਜਾ ਦਿੱਤਾ ਹੋਇਆ ਸੀ। ਉਹ ਜਦੋਂ ਬੋਲਦਾ ਤਾਂ ਲੋਕਾਂ ਨੂੰ ਕਾਂਬਾ ਛਿੜ ਜਾਂਦਾ। ਪਰ ਅਫ਼ਰਾਈਮ ਨੇ ਬਆਲਾਂ ਦੀ ਉਪਾਸਨਾ ਕਰਕੇ ਵੱਡਾ ਪਾਪ ਕੀਤਾ ਸੀ।"
1 Quando a tribo de Efraim falava, o povo tremia de medo, pois essa tribo era importante em Israel. Mas pecaram ao adorar Baal e, com isso, selaram sua destruição.
2 ਅਤੇ ਹੁਣ ਇਸਰਾਏਲੀ ਹੋਰ ਵੱਧੇਰੇ ਪਾਪ ਕਰ ਰਹੇ ਸਨ। ਉਨ੍ਹਾਂ ਆਪਣੇ ਲਈ ਬੁੱਤ ਬਣਾਏ ਸਿਰਜ ਲੇ। ਕਾਮੇ ਚਾਂਦੀ ਦੇ ਬੁੱਤ ਉਨ੍ਹਾਂ ਦੇਵਤਿਆਂ ਦੇ ਬਣਾਉਂਦੇ ਅਤੇ ਫ਼ਿਰ ਉਹ ਲੋਕ ਉਨ੍ਹਾਂ ਬੁੱਤਾਂ ਨਾਲ ਗੱਲਾਂ ਕਰਦੇ ਅਤੇ ਉਨ੍ਹਾਂ ਬੁੱਤਾਂ ਅੱਗੇ ਬਲੀਆਂ ਭੇਟ ਕੀਤੀਆਂ ਜਾਂਦੀਆਂ। ਉਹ ਉਨ੍ਹਾਂ ਸੋਨੇ ਦੇ ਵੱਛਿਆਂ ਨੂੰ ਚੁੰਮਦੇ।"
2 Agora, continuam a pecar ao fazer ídolos de prata, imagens modeladas por mãos humanas. “Ofereçam-lhes sacrifícios!”, eles dizem. “Beijem os ídolos em forma de bezerro!”
3 ਇਹੀ ਕਾਰਣ ਹੈ ਕਿ ਉਹ ਲੋਕ ਜਲਦੀ ਹੀ ਅਲੋਪ ਹੋ ਜਾਣਗੇ। ਉਹ ਸੁਵਖਤੇ ਦੀ ਧੁੰਦ ਵਰਗੇ ਅਤੇ ਤਰੇਲ ਵਰਗੇ ਹੋਣਗੇ, ਜੋ ਸੂਰਜ ਚਢ਼ਨ ਤੋਂ ਪਹਿਲਾਂ ਹੀ ਅਲੋਪ ਹੋ ਜਾਂਦੀ ਹੈ। ਉਹ ਉਸ ਤੂੜੀ ਵਾਂਗ ਹਨ ਜਿਸ ਨੂੰ ਹਵਾ ਪਿੜ ਵਿੱਚੋਂ ਉਡਾ ਕੇ ਲੈ ਜਾਂਦੀ ਹੈ। ਉਹ ਉਸ ਧੂੰਏਁ ਵਾਂਗ ਹਨ ਜੋ ਚਿਮਨੀ ਵਿੱਚੋਂ ਨਿਕਲ ਕੇ ਅਲੋਪ ਹੋ ਜਾਂਦਾ ਹੈ।"
3 Por isso, desaparecerão como a neblina da manhã, como o orvalho à luz do sol, como a palha soprada pelo vento, como a fumaça que sai pela chaminé.
4 “ਮੈਂ, ਤੁਹਾਡੇ ਮਿਸਰ ਵਿੱਚ ਰਹਿਣ ਦੇ ਦਿਨਾਂ ਤੋਂ, ਯਹੋਵਾਹ ਤੁਹਾਡਾ ਪਰਮੇਸ਼ੁਰ ਰਿਹਾ ਹਾਂ। ਤੁਸੀਂ ਮੇਰੇ ਇਲਾਵਾ ਹੋਰ ਕਿਸੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ। ਇਹ ਮੈਂ ਹੀ ਸੀ ਜਿਸਨੇ ਤੁਹਾਨੂੰ ਬਚਾਇਆ।"
4 “Eu sou o S enhor , seu Deus, que os tirou do Egito. Vocês não reconhecerão outro Deus além de mim, pois não existe outro salvador.
5 ਮੈਂ ਤੁਹਾਨੂੰ ਤੁਹਾਡੇ ਮਾਰੂਬਲ, ਬਿਨਾ ਮੀਂਹ ਦੀ ਧਰਤੀ ਵਿੱਚ ਰਹਿਣ ਦੇ ਦਿਨਾਂ ਤੋਂ ਜਾਣਦਾਂ ਹਾਂ।"
5 Cuidei de vocês no deserto, naquela terra seca e sedenta.
6 ਮੈਂ ਇਸਰਾਏਲੀਆਂ ਨੂੰ ਅੰਨ ਦਿੱਤਾ ਉਨ੍ਹਾਂ ਉਹ ਅੰਨ ਖਾਧਾ ਅਤੇ ਉਹ ਰੱਜ ਗਏ। ਪਰ ਉਹ ਹੰਕਾਰੇ ਗਏ ਅਤੇ ਮੈਨੂੰ ਭੁੱਲ ਗਏ।"
6 Mas depois que comeram e se saciaram, ficaram orgulhosos e se esqueceram de mim.
7 “ਇਸੇ ਕਾਰਣ, ਮੈਂ ਉਨ੍ਹਾਂ ਲਈ ਇੱਕ ਸ਼ੇਰ ਵਾਂਗ ਹੋਵਾਂਗਾ। ਮੈਂ ਰਸਤੇ ਦੇ ਪਾਸੇ ਤੇ ਬੈਠ ਕੇ ਚੀਤੇ ਵਾਂਗ ਵੇਖਾਂਗਾ।"
7 Agora, eu os atacarei como um leão, como um leopardo à espreita no caminho.
8 ਮੈਂ ਉਨ੍ਹਾਂ ਉੱਤੇ ਉਸ ਰਿੱਛਣੀ ਵਾਂਗ ਹਮਲਾ ਕਰਾਂਗਾ ਜਿਸਦੇ ਬੱਚੇ ਉਸ ਤੋਂ ਲੈ ਲੇ ਗਏ ਹੋਣ ਅਤੇ ਉਨ੍ਹਾਂ ਦੇ ਦਿਲਾਂ ਨੂੰ ਪਾੜ ਸੁੱਟਾਂਗਾ। ਮੈਂ ਉਨ੍ਹਾਂ ਤੇ ਸ਼ੇਰ ਜਾਂ ਦੂਸਰੇ ਜੰਗਲੀ ਜਾਨਵਰ ਵਾਂਗ ਹਮਲਾ ਕਰਾਂਗਾ ਜੋ ਆਪਣੇ ਸ਼ਿਕਾਰ ਨੂੰ ਪਾੜ ਕੇ ਖਾ ਜਾਂਦੇ ਹਨ।”"
8 Como uma ursa da qual roubaram os filhotes, arrancarei seu coração. Como uma leoa faminta os devorarei, e como um animal selvagem os despedaçarei.
9 ਕੋਈ ਵੀ ਇਸਰਾਏਲ ਨੂੰ ਪਰਮੇਸ਼ੁਰ ਦੇ ਕ੍ਰੋਧਤੋਂ ਨਾ ਬਚਾਵੇਗਾ “ਹੇ ਇਸਰਾਏਲ! ਮੈਂ ਤੇਰੀ ਮਦਦ ਕੀਤੀ ਪਰ ਤੂੰ ਮੇਰੇ ਵਿਰੁੱਧ ਹੋ ਗਿਆ। ਇਸ ਲਈ ਹੁਣ ਮੈਂ ਤੈਨੂੰ ਨਸ਼ਟ ਕਰ ਦਿਆਂਗਾ।"
9 “Ó Israel, você está prestes a ser destruído por mim, seu único ajudador.
10 ਕਿੱਬੇ ਹੈ ਤੇਰਾ ਪਾਤਸ਼ਾਹ? ਉਹ ਸਾਰੇ ਸ਼ਹਿਰਾਂ ਵਿੱਚੋਂ ਵੀ ਤੈਨੂੰ ਬਚਾ ਨਾ ਸੱਕੇਗਾ। ਕਿੱਥੋ ਨੇ ਤੇਰੇ ਨਿਆਂਕਾਰ? ਜਿਨ੍ਹਾਂ ਬਾਰੇ ਤੂੰ ਆਖਿਆ, ‘ਮੈਨੂੰ ਪਾਤਸ਼ਾਹ ਅਤੇ ਆਗੂ ਦੇ!’"
10 Agora, onde está seu rei? Que ele salve suas cidades! Onde estão os líderes da terra, os reis e os príncipes que vocês exigiram de mim?
11 ਮੈਂ ਕਰੋਧ ਵਿੱਚ ਸਾਂ ਤੇ ਤੈਨੂੰ ਇੱਕ ਰਾਜਾ ਦੇ ਦਿੱਤਾ ਅਤੇ ਜਦੋਂ ਮੈਂ ਬਹੁਤ ਕਰੋਧ ਵਿੱਚ ਆਇਆ, ਮੈਂ ਉਸ ਨੂੰ ਲੈ ਗਿਆ।"
11 Em minha ira, eu lhes dei reis e, em minha fúria, os tirei.
12 “ਅਫ਼ਰਾਈਮ ਨੇ ਆਪਣੇ ਦੋਸ਼ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਉਸ ਨੇ ਸੋਚਿਆ ਕਿ ਉਸ ਦੇ ਪਾਪ ਇੱਕ ਰਾਜ ਸਨ, ਪਰ ਉਸ ਨੂੰ ਸਜ਼ਾ ਮਿਲੇਗੀ।"
12 “A culpa de Efraim foi acumulada, e seu pecado, armazenado para o castigo.
13 ਉਸਦੀ ਸਜ਼ਾ ਔਰਤ ਦੀ ਜਣਨ ਪੀੜ ਵਰਗੀ ਹੋਵੇਗੀ ਉਹ ਸਿਆਣਾ ਪੁੱਤਰ ਨਾ ਹੋਵੇਗਾ। ਜਦੋਂ ਉਸ ਦੇ ਜਨਮ ਦਾ ਸਮਾਂ ਆਵੇਗਾ ਤਾਂ ਉਹ ਬਚ ਨਾ ਪਾਵੇਗਾ।"
13 O povo sentiu dores, como as dores do parto, mas é insensato como uma criança que não quer nascer. A hora do nascimento chegou, mas ele fica no ventre.
14 “ਮੈਂ ਉਨ੍ਹਾਂ ਨੂੰ ਕਬਰ ਤੋਂ ਬਚਾਵਾਂਗਾ! ਮੈਂ ਉਨ੍ਹਾਂ ਦਾ ਮੌਤ ਤੋਂ ਨਿਸਤਾਰਾ ਕਰਾਂਗਾ! ਹੇ ਮੌਤੇ, ਕਿੱਥੋ ਹਨ ਤੇਰੇ ਰੋਗ? ਹੇ ਕਬਰੇ, ਕਿੱਥੋ ਹੈ ਤੇਰੀ ਸ਼ਕਤੀ? ਮੈਂ ਬਦਲੇ ਦੀ ਤਾਕ ਵਿੱਚ ਨਹੀਂ ਹਾਂ।"
14 “Devo resgatá-los da sepultura? Devo redimi-los da morte? Ó morte, traga seus horrores! Ó sepultura, traga suas pragas! Pois não terei compaixão deles.
15 ਭਾਵੇਂ ਇਸਰਾਏਲ ਆਪਣੇ ਭਰਾਵਾਂ ਵਿੱਚ ਫ਼ਲਦਾ ਹੈ, ਇੱਕ ਜ਼ੋਰਦਾਰ ਪੂਰਬੀ ਹਵਾ ਆਵੇਗੀ-ਯਹੋਵਾਹ ਦੀ ਹਵਾ ਉਜਾੜ ਵੱਲੋਂ ਆਵੇਗੀ, ਤਦ ਇਸਰਾਏਲ ਦੇ ਖੂਹ ਸੁੱਕ ਜਾਣਗੇ। ਉਸ ਦੇ ਝਰਨਿਆਂ ਦਾ ਪਾਣੀ ਸੁੱਕ ਜਾਵੇਗਾ। ਉਹ ਹਵਾ ਇਸਰਾਏਲ ਦੇ ਖਜਾਨੇ ਦੀਆਂ ਕੀਮਤੀ ਚੀਜ਼ਾਂ ਉਡਾ ਕੇ ਲੈ ਜਾਵੇਗੀ।"
15 Efraim é o mais próspero de seus irmãos, mas um vento leste, uma rajada do S se levantará no deserto. Suas fontes se esgotarão, e seus poços secarão. Todas as suas riquezas serão saqueadas e levadas embora.
16 ਸਾਮਰਿਯਾ ਨੂੰ ਸਜ਼ਾ ਮਿਲੇਗੀ ਕਿਉਂ ਕਿ ਉਹ ਆਪਣੇ ਪਰਮੇਸ਼ੁਰ ਤੋਂ ਆਕੀ ਹੋ ਗਈ ਇਸਰਾਏਲੀ ਤਲਵਾਰਾਂ ਨਾਲ ਵੱਢੇ ਜਾਣਗੇ ਉਨ੍ਹਾਂ ਦੇ ਬੱਚਿਆਂ ਦੇ ਟੁਕੜੇ-ਟੁਕੜੇ ਕੀਤੇ ਜਾਣਗੇ। ਉਨ੍ਹਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ।”"
16 O povo de Samaria sofrerá as consequências de sua culpa, pois se rebelou contra seu Deus. Serão mortos pela espada inimiga; suas crianças serão despedaçadas, e suas mulheres grávidas, abertas ao meio.”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Oséias 13, comparar traduções ou montar um estudo — tudo direto pelo WhatsApp.