Oséias 14

Punjabi Bible (GL_PUNJABI) vs VC

Sair da comparação
VC Versão Católica
1 ਯਹੋਵਾਹ ਵੱਲ ਵਾਪਸੀ ਹੇ ਇਸਰਾਏਲ! ਤੂੰ ਡਿੱਗਿਆ ਅਤੇ ਪਰਮੇਸ਼ੁਰ ਵਿਰੁੱਧ ਪਾਪ ਕੀਤੇ ਇਸ ਲਈ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਵਾਪਿਸ ਮੁੜ।"
1 Volta, Israel, ao Senhor teu Deus, porque foi teu pecado que te fez cair.
2 ਸੋਚੋ ਕਿ ਤੁਸੀਂ ਕੀ ਆਖੋਂਗੇ ਅਤੇ ਯਹੋਵਾਹ ਵੱਲ ਵਾਪਸ ਪਰਤੋਂ। ਉਸ ਨੂੰ ਆਖੋ, “ਸਾਡੇ ਪਾਪਾਂ ਨੂੰ ਸਾਫ ਕਰ ਦੇ ਅਤੇ ਸਾਡੇ ਚੰਗੇ ਬਚਨਾਂ ਨੂੰ ਕਬੂਲ। ਅਸੀਂ ਆਪਣੇ ਬੁਲ੍ਹਾਂ ਨਾਲ ਤੇਰੀ ਉਸਤਤ ਕਰਾਂਗੇ।"
2 Muni-vos de palavras {de súplicas} e voltai ao Senhor. Dizei-lhe: Perdoai todos os nossos pecados, acolhei-nos favoravelmente. Queremos oferecer em sacrifício a homenagem de nossos lábios.
3 ਅੱਸ਼ੂਰ ਸਾਨੂੰ ਨਹੀਂ ਬਚਾਵੇਗਾ ਅਸੀਂ ਜੰਗੀ ਘੋੜਿਆਂ ਉੱਤੇ ਨਹੀਂ ਚੜ੍ਹਾਂਗੇ ਅਤੇ ਅਸੀਂ ਮੁੜ ਆਪਣੇ ਰੱਥ ਨਾਲ ਸਿਰਜਿਆਂ ਨੂੰ ‘ਆਪਣੇ ਪਰਮੇਸ਼ੁਰ’ ਨਹੀਂ ਕਹਾਂਗੇ। ਕਿਉਂ ਕਿ ਯਤੀਮਾਂ ਤੇ ਰਹਿਮ ਸਿਰਫ਼ ਤੂੰ ਹੀ ਕਰਦਾ ਹੈਂ।”"
3 O assírio não nos salvará, não mais montaremos nossos cavalos, e não mais teremos como Deus obra alguma de nossas mãos, porque só junto de vós encontra o órfão compaixão.
4 ਯਹੋਵਾਹ ਇਸਰਾਏਲ ਨੂੰ ਬਖਸ਼ ਦੇਵੇਗਾ ਯਹੋਵਾਹ ਆਖਦਾ, “ਉਹ ਮੈਨੂੰ ਛੱਡ ਕੇ ਚੱਲੇ ਗਏ, ਪਰ ਮੈਂ ਉਨ੍ਹਾਂ ਨੂੰ ਮੁਆਫ਼ ਕਰ ਦਿਆਂਗਾ। ਮੈਂ ਉਨ੍ਹਾਂ ਨੂੰ ਨਿਮਰਤਾ ਨਾਲ ਪਿਆਰ ਕਰਾਂਗਾ ਕਿਉਂ ਜੋ ਮੈਂ ਉਨ੍ਹਾਂ ਤੇ ਕ੍ਰੋਧ ਛੱਡ ਦਿੱਤਾ ਹੈ।"
4 Curarei a sua infidelidade, amá-los-ei de todo o coração, {porque minha cólera apartou-se deles}.
5 ਮੈਂ ਇਸਰਾਏਲ ਲਈ ਤ੍ਰੇਲ ਵਾਂਗ ਆਵਾਂਗਾ ਇਸਰਾਏਲ ਕੁਮੁਦਨੀ ਫ਼ੁੱਲ ਵਾਂਗ ਖਿਲੇਗਾ ਅਤੇ ਉਹ ਲਬਾਨੋਨ ਦੇ ਦਿਉਦਾਰ ਦੇ ਦ੍ਰੱਖਤਾਂ ਵਾਂਗ ਉੱਗੇਗਾ।"
5 Serei para Israel como o orvalho; ele florescerá como o lírio, e lançará raízes como o álamo.
6 ਉਸ ਦੀਆਂ ਸ਼ਾਖਾਵਾਂ ਵੱਧਣਗੀਆਂ ਅਤੇ ਉਹ ਇੱਕ ਸੁੰਦਰ ਜੈਤੂਨ ਦੇ ਦ੍ਰੱਖਤ ਵਾਂਗ ਹੋਵੇਗਾ ਅਤੇ ਲਬਾਨੋਨ ਦੇ ਦਿਉਦਾਰ ਦੇ ਰੁੱਖਾਂ ਵਾਂਗ ਸੋਹਣੀ ਖੁਸ਼ਬੋ ਦੇਵੇਗਾ।"
6 Seus galhos estender-se-ão ao longe, sua opulência igualará à da oliveira e seu perfume será como o odor do Líbano.
7 ਇਸਰਾਏਲ ਦੇ ਲੋਕ ਮੁੜ ਮੇਰੀ ਹਿਫ਼ਾਜ਼ਤ ਵਿੱਚ ਜਿਉਣਗੇ ਉਹ ਦਾਣਿਆਂ ਵਾਂਗ ਉਗਣਗੇ ਉਹ ਅੰਗੂਰੀ ਵੇਲ ਵਾਂਗ ਵੱਧਣਗੇ ਅਤੇ ਲਬਾਨੋਨ ਦੀ ਮੈਅ ਵਾਂਗ ਹੋਣਗੇ।”"
7 {Os de Efraim} virão sentar-se à sua sombra. Cultivarão o trigo. Crescerão com a vinha. E serão famosos como o vinho do Líbano.
8 ਯਹੋਵਾਹ ਦਾ ਇਸਰਾਏਲ ਨੂੰ ਬੁੱਤਾਂ ਵੱਲੋਂ ਤਾੜਨਾ “ਹੇ ਅਫ਼ਰਾਈਮ, ਮੇਰਾ ਬੁੱਤ ਨਾਲ ਕੋਈ ਲੈਣ-ਦੇਣ ਨਹੀਂ ਹੈ। ਮੈਂ ਹੀ ਤੁਹਾਡੀਆਂ ਪ੍ਰਾਰਥਨਾਵਾਂ ਨੂੰ ਸੁਣਦਾ ਹਾਂ ਅਤੇ ਮੈਂ ਹੀ ਤੁਹਾਡੇ ਉੱਪਰ ਪਹਿਰਾ ਦਿੰਦਾ ਹਾਂ ਮੈਂ ਇੱਕ ਸਦਾਬਹਾਰ ਸਰੂ ਦੇ ਰੁੱਖ ਵਾਂਗ ਹਾਂ ਮੈਥੋਂ ਹੀ ਤੁਹਾਨੂੰ ਫ਼ਲ ਪ੍ਰਾਪਤ ਹੁੰਦੇ ਹਨ।”"
8 Que terá ainda Efraim de comum com os ídolos? Eu mesmo, que o afligi, torná-lo-ei feliz. Eu sou como o cipreste sempre verde: graças a mim é que produzes fruto.
9 ਅਖੀਰੀ ਸਲਾਹ ਇੱਕ ਸਿਆਣਾ ਵਿਅਕਤੀ ਇਹ ਗੱਲਾਂ ਸਮਝ ਸੱਕਦਾ ਹੈ ਇੱਕ ਸਮਝਦਾਰ ਮਨੁੱਖ ਨੂੰ ਇਨ੍ਹਾਂ ਗੱਲਾਂ ਤੋਂ ਸਿੱਖਣਾ ਚਾਹੀਦਾ ਹੈ ਯਹੋਵਾਹ ਦੇ ਰਾਹ ਧਰਮੀ ਹਨ ਚੰਗੇ ਲੋਕ ਉਨ੍ਹਾਂ ਅਨੁਸਾਰ ਜਿਉਣਗੇ ਅਤੇ ਪਾਪੀ ਉਨ੍ਹਾਂ ਦੁਆਰਾ ਮਰ ਜਾਣਗੇ।"
9 Quem é sábio atenda a estas coisas! Que o homem inteligente reflita nelas, porque os caminhos do Senhor são retos. Os justos andam por eles, mas os pecadores neles tropeçam.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Oséias 14, comparar traduções ou montar um estudo — tudo direto pelo WhatsApp.