Oséias 1

Punjabi Bible (GL_PUNJABI) vs NVT

Sair da comparação
NVT Nova Versão Transformadora
1 ਹੋਸ਼ੇਆ ਦੁਆਰਾ ਯਹੋਵਾਹ ਪਰਮੇਸ਼ੁਰ ਦਾ ਸੰਦੇਸ਼ ਬੇਰੀ ਦੇ ਪੁੱਤਰ ਹੋਸ਼ੇਆ ਨੂੰ ਯਹੋਵਾਹ ਵੱਲੋਂ ਯਹੂਦਾਹ ਦੇ ਪਾਤਸ਼ਾਹਾਂ ਉਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਇੱਕ ਸੰਦੇਸ਼ ਆਇਆ ਅਤੇ ਇਹ ਇਸਰਾਏਲ ਦੇ ਪਾਤਸ਼ਾਹ, ਯੋਆਸ਼ ਦੇ ਪੁੱਤਰ ਯਰਾਬੁਆਮ ਦੇ ਸ਼ਾਸਨ ਦੌਰਾਨ ਸੀ।"
1 O S enhor revelou esta mensagem a Oseias, filho de Beeri, durante os anos em que Uzias, Jotão, Acaz e Ezequias eram reis de Judá, e Jeroboão, filho de Jeoás, era rei de Israel.
2 ਯਹੋਵਾਹ ਨੇ ਆਪਣੇ ਪਹਿਲੇ ਸੰਦੇਸ਼ ਵਿੱਚ ਹੋਸ਼ੇਆ ਨੂੰ ਇਹ ਆਖਿਆ, “ਜਾ ਅਤੇ ਜਾਕੇ ਇੱਕ ਵੇਸ਼ਵਾ ਨਾਲ ਵਿਆਹ ਕਰਵਾ ਜਿਸਦੇ ਬੱਚੇ ਵੀ ਇਸ ਚੋ ਪੈਦਾ ਹੋਏ ਹੋਣ ਕਿਉਂ ਕਿ ਇਸ ਦੇਸ ਦੇ ਮਨੁੱਖਾਂ ਨੇ ਯਹੋਵਾਹ ਨਾਲ ਵੇਸਵਾਵਾਂ ਵਰਗਾ ਹੀ ਸਲੂਕ ਕੀਤਾ ਹੈ, ਉਨ੍ਹਾਂ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ ਹੈ।”"
2 Quando o S enhor começou a falar a Israel por meio de Oseias, disse-lhe: “Vá e case-se com uma prostituta, para que os filhos dela sejam concebidos em prostituição. Isso mostrará como Israel agiu como prostituta ao afastar-se do S enhor ”.
3 ਯਿਜ਼ਰੇਲ ਦਾ ਜਨਮ ਤਾਂ ਹੋਸ਼ੇਆ ਨੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਗੋਮਰ ਗਰਭਵਤੀ ਹੋਈ ਅਤੇ ਉਸ ਨੇ ਹੋਸ਼ੇਆ ਲਈ ਇੱਕ ਪੁੱਤਰ ਜਨਮਿਆ।"
3 Então Oseias se casou com Gômer, filha de Diblaim. Ela ficou grávida e deu um filho a Oseias.
4 ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, “ਇਸਦਾ ਨਾਉਂ ਯਿਜ਼ਰੇਲ ਰੱਖ, ਕਿਉਂ ਕਿ ਬੋੜੇ ਸਮੇਂ ਵਿੱਚ ਹੀ, ਮੈਂ ਯੇਹੂ ਦੇ ਪਰਿਵਾਰ ਨੂੰ ਯਿਜ਼ਰੇਲ ਦੀ ਵਾਦੀ ਵਿਖੇ ਵਹਾਏ ਗਏ ਖੂਨ ਦੀ ਸਜ਼ਾ ਦੇਵਾਂਗਾ ਅਤੇ ਫ਼ਿਰ ਮੈਂ ਇਸਰਾਏਲੀਆਂ ਦੀ ਪਾਤਸ਼ਾਹੀ ਨੂੰ ਖਤਮ ਕਰ ਦੇਵਾਂਗਾ।"
4 E o S enhor disse: “Dê à criança o nome de Jezreel, ‘Deus semeia’, pois estou prestes a castigar a dinastia do rei Jeú para vingar os homicídios que ele cometeu em Jezreel. Sim, acabarei com o reino de Israel.
5 ਅਤੇ ਫ਼ਿਰ ਉਸ ਵਕਤ ਉਸੇ ਦਿਨ ਮੈਂ ਇਸਰਾਏਲ ਦਾ ਧਨੁੱਖ ਯਿਜ਼ਰੇਲ ਦੀ ਵਾਦੀ ਵਿੱਚ ਤੋੜ ਦੇਵਾਂਗਾ।”"
5 Nesse dia, destruirei seu poder militar no vale de Jezreel”.
6 ਲੋ-ਰੂਹਾਮਾਹ ਦਾ ਜਨਮ ਗੋਮਰ ਫ਼ਿਰ ਗਰਭਵਤੀ ਹੋਈ ਅਤੇ ਇਸ ਵਾਰ ਉਸ ਨੇ ਇੱਕ ਧੀ ਨੂੰ ਜਨਮ ਦਿੱਤਾ। ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, “ਇਸ ਦਾ ਨਾਉਂ ਲੋ-ਰੂਹਾਮਾਹ ਰੱਖ। ਕਿਉਂ ਕਿ ਮੈਂ ਹੋਰ ਵੱਧੇਰੇ ਇਸਰਾਏਲ ਦੀ ਕੌਮ ਉੱਪਰ ਰਹਿਮ ਨਹੀਂ ਵਰਸਾਵਾਂਗਾ ਅਤੇ ਮੈਂ ਉਨ੍ਹਾਂ ਨੂੰ ਨਹੀਂ ਬਖਸ਼ਾਂਗਾ।"
6 Pouco tempo depois, Gômer engravidou novamente e deu à luz uma filha. O S enhor disse a Oseias: “Dê à sua filha o nome de Lo-Ruama, ‘Não Amada’, pois não mostrarei mais amor ao povo de Israel, nem lhe perdoarei.
7 ਇਸ ਦੀ ਬਜਾਇ, ਮੈਂ ਹੁਣ ਯਹੂਦਾਹ ਦੀ ਕੌਮ ਤੇ ਰਹਿਮ ਵਰਸਾਵਾਂਗਾ ਅਤੇ ਉਨ੍ਹਾਂ ਨੂੰ ਬਚਾਵਾਂਗਾ। ਮੈਂ ਉਨ੍ਹਾਂ ਨੂੰ ਬਚਾਉਣ ਲਈ ਧਨੁੱਥਾਂ ਅਤੇ ਤਲਵਾਰਾਂ ਦੀ ਵਰਤੋਂ ਨਹੀਂ ਕਰਾਂਗਾ ਅਤੇ ਨਾ ਹੀ ਜੰਗੀ ਘੋੜਿਆਂ ਅਤੇ ਸਿਪਾਹੀਆਂ ਦੀ ਵਰਤੋਂ ਕਰਾਂਗਾ। ਉਨ੍ਹਾਂ ਨੂੰ ਮੈਂ ਆਪਣੀ ਸ਼ਕਤੀ ਨਾਲ ਬਚਾਵਾਂਗਾ।”"
7 Contudo, mostrarei amor ao povo de Judá. Eu, o S enhor , seu Deus, os livrarei de seus inimigos, não com armas e exércitos, nem com cavalos e carros de guerra, mas por meu poder”.
8 ਲੋ-ਅੰਮੀ ਦਾ ਜਨਮ ਲੋ-ਰੂਹਾਮਾਹ ਦਾ ਦੁੱਧ ਛੁਡਾਉਣ ਪਿੱਛੋਂ ਗੋਮਰ ਫ਼ਿਰ ਗਰਭਵਤੀ ਹੋਈ ਅਤੇ ਮੁੜ ਇੱਕ ਪੁੱਤਰ ਨੂੰ ਜਨਮ ਦਿੱਤਾ।"
8 Depois de Gômer ter desmamado Lo-Ruama, ficou grávida mais uma vez e deu à luz outro filho.
9 ਫ਼ਿਰ ਯਹੋਵਾਹ ਨੇ ਆਖਿਆ, “ਇਸ ਦਾ ਨਾਉਂ ਲੋ-ਅੰਮੀ ਰੱਖ। ਕਿਉਂ ਕਿ ਨਾ ਤਾਂ ਤੁਸੀਂ ਮੇਰੇ ਮਨੁੱਖ ਹੋ ਅਤੇ ਨਾ ਹੀ ਮੈਂ ਤੁਹਾਡਾ ਪਰਮੇਸ਼ੁਰ।”"
9 E o S enhor disse: “Dê-lhe o nome de Lo-Ami, ‘Não Meu Povo’, pois Israel não é meu povo, e eu não sou seu Deus.
10 ਯਹੋਵਾਹ ਪਰਮੇਸ਼ੁਰ ਦਾ ਇਕਰਾਰ ਇੱਥੇ ਬਹੁਤ ਸਾਰੇ ਇਸਰਾਏਲੀ ਹੋਣਗੇ “ਭਵਿੱਖ ਵਿੱਚ, ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗ ਅਣਗਿਣਤ ਹੋਵੇਗੀ। ਅਤੇ ਇਹ ਉਬੇ ਹੀ ਵਾਪਰੇਗਾ ਜਿੱਥੇ ਉਨ੍ਹਾਂ ਨੂੰ ਇਹ ਕਿਹਾ ਗਿਆ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ।’ ਉੱਥੇ ਉਨ੍ਹਾਂ ਨੂੰ ਕਿਹਾ ਜਾਵੇਗਾ, ‘ਤੁਸੀਂ ਜਿਉਂਦੇ ਪਰਮੇਸ਼ੁਰ ਦੇ ਬੱਚੇ ਹੋਂ!’"
10 “Virá o tempo, porém, em que o povo de Israel se tornará como a areia à beira do mar, que não se pode contar. Então, no lugar onde lhes foi dito: ‘Vocês não são meu povo’, se dirá: ‘Vocês são filhos do Deus vivo’.
11 “ਫ਼ਿਰ ਯਹੂਦਾਹ ਅਤੇ ਇਸਰਾਏਲ ਦੇ ਲੋਕ ਮੁੜ ਤੋਂ ਇਕੱਠੇ ਕੀਤੇ ਜਾਣਗੇ ਅਤੇ ਉਹ ਆਪਣੇ ਲਈ ਇੱਕ ਸ਼ਾਸਕ ਚੁਣਨਗੇ ਅਤੇ ਫ਼ੇਰ ਉਹ ਉਨ੍ਹਾਂ ਦੀ ਕੈਦ ਦੀ ਧਰਤੀ ਤੋਂ ਚੱਲੇ ਜਾਣਗੇ। ਇਉਂ ਯਿਜ਼ਰੇਲ ਦਾ ਦਿਨ ਵਾਸਤਵ ਵਿੱਚ ਬਹੁਤ ਮਹਾਨ ਹੋਵੇਗਾ।”"
11 Nesse tempo, o povo de Judá e o povo de Israel se unirão. Escolherão para si um só líder e voltarão juntos do exílio. Que grande dia será o dia em que Deus semear seu povo novamente em sua terra!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Oséias 1, comparar traduções ou montar um estudo — tudo direto pelo WhatsApp.