Oséias 2

Punjabi Bible (GL_PUNJABI) vs NVI

Sair da comparação
NVI Nova Versão Internacional
1 “ਤਦ ਤੁਸੀਂ ਆਪਣੇ ਭਰਾਵਾਂ ਨੂੰ ਆਖੋਂਗੇ, ‘ਤੁਸੀਂ ਮੇਰੇ ਲੋਕ ਹੋ’ ਅਤੇ ਤੁਸੀਂ ਆਪਣੀਆਂ ਭੈਣਾਂ ਨੂੰ ਆਖੋਂਗੇ, ‘ਉਹ ਤੁਹਾਡੇ ਤੇ ਮਿਹਰਬਾਨ ਰਿਹਾ ਹੈ।’”"
1 "Chamem a seus irmãos ‘meu povo’, e a suas irmãs ‘minhas amadas’.
2 “ਆਪਣੀ ਮਾਂ ਨਾਲ ਬਹਿਸ ਕਰੋ! ਬਹਿਸ ਕਰੋ, ਕਿਉਂ ਕਿ ਉਹ ਮੇਰੀ ਪਤਨੀ ਨਹੀਂ ਤੇ ਨਾ ਹੀ ਮੈਂ ਉਸ ਦਾ ਪਤੀ ਹਾਂ। ਉਸ ਨੂੰ ਵੇਸਵਾ ਵਰਗਾ ਵਤੀਰਾ ਨਾ ਕਰਨ ਲਈ ਅਤੇ ਆਪਣੀਆਂ ਛਾਤੀਆਂ ਵਿੱਚਕਾਰੋ ਆਪਣੇ ਪ੍ਰੇਮੀਆਂ ਨੂੰ ਕੱਢਣ ਲਈ ਆਖੋ।"
2 "Repreendam sua mãe, repreendam-na, pois ela não é minha mulher, e eu não sou seu marido. Retire ela do rosto a aparência adúltera e do meio dos seios a infidelidade.
3 ਜੇਕਰ ਉਹ ਆਪਣਾ ਵਿਭਚਾਰ ਨਹੀਂ ਰੋਕੇਗੀ, ਮੈਂ ਉਸ ਨੂੰ ਉਸ ਦਿਨ ਵਾਂਗ ਨੰਗੀ ਕਰ ਸੁੱਟਾਂਗਾ ਜਦੋਂ ਉਹ ਜਨਮੀ ਸੀ। ਮੈਂ ਉਸ ਨੂੰ ਮਾਰੂਬਲ ਵਾਂਗ, ਸੁੱਕੀ ਬੰਜਰ ਜ਼ਮੀਨ ਵਾਂਗ ਬਣਾ ਦਿਆਂਗਾ, ਅਤੇ ਉਸ ਨੂੰ ਪਿਆਸ ਨਾਲ ਮਾਰ ਸੁੱਟਾਂਗਾ।"
3 Do contrário, eu a deixarei nua, como no dia em que nasceu; eu farei dela um deserto, eu a transformarei em terra ressequida, e a matarei de sede.
4 ਮੈ ਉਸ ਦੇ ਬੱਚਿਆਂ ਤ੍ਤੇ ਕੋਈ ਤਰਸ ਨਹੀਂ ਕਰਾਂਗਾ ਕਿਉਂ ਕਿ ਉਹ ਵੇਸਵਾਈ ਦੇ ਬੱਚੇ ਹਨ।"
4 Não tratarei com amor os seus filhos, porque são filhos de adultério.
5 ਉਨ੍ਹਾਂ ਦੀ ਮਾਂ ਨੇ ਵੇਸਵਾਵਾਂ ਵਰਗਾ ਵਤੀਰਾ ਕੀਤਾ ਹੈ। ਅਤੇ ਉਸ ਨੂੰ ਆਪਣੀ ਕਰਨੀ ਤੇ ਸ਼ਰਮਸਾਰ ਹੋਣਾ ਚਾਹੀਦਾ ਹੈ। ਕਿਉਂ ਕਿ ਉਸ ਨੇ ਕਿਹਾ, ‘ਮੈਂ ਆਪਣੇ ਪ੍ਰੇਮੀਆਂ ਮਗਰ ਜਾਵਾਂਗੀ ਕਿਉਂ ਕਿ ਉਹ ਮੈਨੂੰ ਅੰਨ ਪਾਣੀ ਦਿੰਦੇ ਹਨ ਤੇ ਤਨ ਢੱਕਣ ਨੂੰ ਉੱਨ ਤੇ ਕੱਪੜੇ ਤੇ ਤੇਲ ਅਤੇ ਮੈਅ ਵੀ ਦਿੰਦੇ ਹਨ।’"
5 A mãe deles foi infiel, engravidou deles e está coberta de vergonha. Pois ela disse: ‘Irei atrás dos meus amantes, que me dão comida, água, lã, linho, azeite e bebida’.
6 “ਇਸ ਲਈ ਮੈਂ (ਯਹੋਵਾਹ) ਤੁਹਾਡੀਆਂ (ਇਸਰਾਏਲ ਦੀਆਂ) ਸੜਕਾਂ ਅਤੇ ਰਾਹ ਕੰਡਿਆਂ ਨਾਲ ਰੋਕ ਦਿਆਂਗਾ। ਮੈਂ ਇੱਕ ਕੰਧ ਉਸਾਰ ਦੇਵਾਂਗਾ, ਫ਼ਿਰ ਉਹ ਆਪਣਾ ਰਾਹ ਲੱਭਣ ਦੇ ਅਸਮਰੱਬ ਹੋ ਜਾਵੇਗੀ।"
6 Por isso bloquearei o caminho dela com espinheiros; eu a cercarei de tal modo que ela não poderá encontrar o seu caminho.
7 ਉਹ ਆਪਣੇ ਪ੍ਰੇਮੀਆਂ ਮਗਰ ਭੱਜੇਗੀ ਪਰ ਉਨ੍ਹਾਂ ਨੂੰ ਕੋਲ ਪਹੁੰਚਣ ਤੋਂ ਅਸਮਰੱਬ ਹੋਵੇਗੀ। ਉਹ ਆਪਣੇ ਪ੍ਰੇਮੀਆਂ ਨੂੰ ਭਾਲੇਗੀ ਪਰ ਉਨ੍ਹਾਂ ਨੂੰ ਲੱਭ ਨਹੀਂ ਸੱਕੇਗੀ। ਤਾਂ ਫ਼ਿਰ ਉਹ ਕਹੇਗੀ, ‘ਮੈਂ ਆਪਣੇ ਪਹਿਲੇ ਪਤੀ (ਪਰਮੇਸ਼ੁਰ) ਕੋਲ ਵਾਪਸ ਚਲੀ ਜਾਵਾਂਗੀ ਕਿਉਂ ਕਿ ਜਦੋਂ ਮੈਂ ਉਸ ਦੇ ਨਾਲ ਸੀ ਮੇਰੇ ਲਈ ਜ਼ਿੰਦਗੀ ਹੁਣ ਨਾਲੋਂ ਚਂਗੇਰੀ ਸੀ।’"
7 Ela correrá atrás dos seus amantes, mas não os alcançará; procurará por eles, mas não os encontrará. Então ela dirá: ‘Voltarei para o meu marido como no início, pois eu estava bem melhor do que agora’.
8 “ਉਹ (ਇਸਰਾਏਲ) ਨਹੀਂ ਜਾਣਦੀ ਕਿ ਮੈਂ (ਯਹੋਵਾਹ) ਹੀ ਉਸ ਨੂੰ ਅੰਨ-ਦਾਣੇ ਸ਼ਰਾਬ ਅਤੇ ਤੇਲ ਬਖਸ਼ੇ ਹਨ ਅਤੇ ਚਾਂਦੀ-ਸੋਨਾ ਵੀ ਵਾਫ਼ਰ ਦਿੰਦਾ ਰਿਹਾ ਹਾਂ ਪਰ ਇਨ੍ਹਾਂ ਇਸਰਾਏਲੀਆਂ ਨੇ ਉਸ ਚਾਂਦੀ ਅਤੇ ਸੋਨੇ ਦੀ ਬਆਲਾਂ ਦੀਆਂ ਮੂਰਤਾਂ ਬਨਾਉਣ ਲਈ ਕੁਵਰਤੋਂ ਕੀਤੀ।"
8 Ela não reconheceu que fui eu quem lhe deu o trigo, o vinho e o azeite, quem a cobriu de ouro e de prata, que eles usaram para Baal.
9 ਇਸ ਲਈ ਹੁਣ ਮੈਂ ਪਰਤਾਂਗਾ ਅਤੇ ਜਿਉਂ ਹੀ ਫਸਲ ਵਾਢੀ ਲਈ ਤਿਆਰ ਹੋਵੇਗੀ, ਮੈਂ ਉਨ੍ਹਾਂ ਤੋਂ ਆਪਣੀ ਫ਼ਸਲ ਵਾਪਸ ਲੈ ਲਵਾਂਗਾ। ਜਦੋਂ ਅੰਗੂਰ ਤਿਆਰ ਹੋਣਗੇ ਤਾਂ ਮੈਂ ਆਪਣੀ ਮੈਅ ਵਾਪਸ ਲੈ ਲਵਾਂਗਾ ਅਤੇ ਜਿਹੜੀ ਉਨ ਅਤੇ ਲਿਨਨ ਦੇ ਕੱਪੜੇ ਮੈਂ ਉਸ ਦਾ ਨੰਗੇਜ਼ ਢੱਕਣ ਲਈ ਦਿੱਤੇ ਸਨ ਉਹ ਵੀ ਵਾਪਸ ਲੈ ਲਵਾਂਗਾ।"
9 "Por isso levarei o meu trigo quando ele ficar maduro, e o meu vinho quando ficar pronto. Arrancarei dela minha lã e meu linho, que serviam para cobrir a sua nudez.
10 ਹੁਣ ਮੈਂ ਉਸ ਦੇ ਕੱਪੜੇ ਲਾਹ ਕੇ ਉਸ ਨੂੰ ਨੰਗੀ ਕਰ ਸੁੱਟਾਂਗਾ ਤਾਂ ਜੋ ਉਸ ਦੇ ਸਾਰੇ ਪ੍ਰੇਮੀ ਉਸ ਦੀ ਹਾਲਤ ਵੇਖ ਲੈਣ, ਪਰ ਕੋਈ ਵੀ ਉਸ ਨੂੰ ਮੇਰੀ ਸ਼ਕਤੀ ਤੋਂ ਬਚਾਉਣ ਦੇ ਸਮਰੱਥ ਨਹੀਂ ਹੋਵੇਗਾ।"
10 Agora, pois, vou expor a sua lascívia diante dos olhos dos seus amantes; ninguém a livrará das minhas mãos.
11 ਮੈਂ (ਪਰਮੇਸ਼ੁਰ) ਉਸ ਦੀ ਸਾਰੀ ਮੌਜ-ਮਸਤੀ ਖੋਹ ਲਵਾਂਗਾ। ਉਸ ਦੇ ਸਾਲਾਨਾ ਪਰਬ, ਉਸ ਦੀਆਂ ਅਮਸਿਆਵਾਂ, ਉਸ ਦੇ ਆਰਾਮ ਦੇ ਦਿਨ-ਉਸ ਦੇ ਸਾਰੇ ਖਾਸ ਪਰਬ ਮੈਂ ਉਨ੍ਹਾਂ ਸਾਰਿਆਂ ਨੂੰ ਖਤਮ ਕਰ ਦੇਵਾਂਗਾ।"
11 Acabarei com a sua alegria: suas festas anuais, suas luas novas, seus dias de sábado e todas as suas festas fixas.
12 ਮੈਂ ਉਸ ਦੇ ਅੰਗੂਰੀ ਅਤੇ ਅੰਜੀਰ ਦੇ ਦ੍ਰੱਖਤ ਉਜਾੜ ਦੇਵਾਂਗਾ। ਕਿਉਂ ਜੋ ਉਸ ਨੇ ਕਿਹਾ ਸੀ, ‘ਮੇਰੇ ਪ੍ਰੇਮੀਆਂ ਨੇ ਮੈਨੂੰ ਇਹ ਸਭ ਕੁਝ ਬਖਸ਼ਿਆ ਹੈ।’ ਪਰ ਮੈਂ ਉਸ ਦੇ ਬਾਗ਼ਾਂ ਨੂੰ ਜੰਗਲਾਂ ’ਚ ਮੋੜ ਦੇਵਾਂਗਾ ਜਿਨ੍ਹਾਂ ਨੂੰ ਜੰਗਲੀ ਜਾਨਵਰ ਆਕੇ ਖਾਣਗੇ।"
12 Arruinarei suas videiras e suas figueiras, que, segundo ela, foi pagamento recebido de seus amantes; farei delas um matagal, e os animais selvagens as devorarão.
13 “ਉਸਨੇ ਬਆਲਾਂ ਦੀ ਸੇਵਾ ਕੀਤੀ ਅਤੇ ਇਸ ਲਈ ਮੈਂ ਉਸ ਤੇ ਸਜ਼ਾ ਲਿਆਵਾਂਗਾ। ਉਸ ਨੇ ਬਆਲਾਂ ਅੱਗੇ ਧੂਪਾਂ ਜਲਾਈਆਂ ਅਤੇ ਗਹਿਣਿਆਂ ਨਾਲ ਸੱਜ ਕੇ ਨੱਕ ਵਿੱਚ ਨੱਬ ਪਾਕੇ ਆਪਣੇ ਪ੍ਰੇਮੀਆਂ ਪਿੱਛੇ ਗਈ ਅਤੇ ਮੈਨੂੰ ਵਿਸਾਰ ਦਿੱਤਾ।” ਯਹੋਵਾਹ ਨੇ ਇਉਂ ਆਖਿਆ ਹੈ।"
13 Eu a castigarei pelos dias em que ela queimou incenso aos baalins; ela se enfeitou com anéis e jóias, e foi atrás dos seus amantes, mas de mim, ela se esqueceu", declara o Senhor.
14 “ਇਸ ਲਈ ਮੈਂ (ਯਹੋਵਾਹ) ਉਸ ਨਾਲ ਮੋਹ ਭਿੱਜੀਆਂ ਗੱਲਾਂ ਕਰਾਂਗਾ ਅਤੇ ਉਸ ਨੂੰ ਉਜਾੜ ਵੱਲ ਲੈ ਜਾਵਾਂਗਾ ਅਤੇ ਉਸ ਨਾਲ ਕੋਮਲ ਸ਼ਬਦਾਂ ਨਾਲ ਗੱਲ ਕਰਾਂਗਾ।"
14 "Portanto, agora vou atraí-la; vou levá-la para o deserto e vou falar-lhe com carinho.
15 ਫ਼ਿਰ ਮੈਂ ਉਸ ਨੂੰ ਅੰਗੂਰਾਂ ਦੇ ਬਾਗ਼ ਦੇਵਾਂਗਾ ਮੈਂ ਉਮੀਦ ਦੇ ਦਰਵਾਜ਼ੇ ਵਜੋਂ ਉਸ ਨੂੰ ਆਕੋਰ ਦੀ ਵਾਦੀ ਦੇਵਾਂਗਾ। ਫ਼ਿਰ ਉਹ ਉਵੇਂ ਗੱਲ ਕਰੇਗੀ ਜਿਵੇਂ ਉਸ ਨੇ ਆਪਣੀ ਜਵਾਨੀ ਵਿੱਚ ਮਿਸਰ ਵਿੱਚੋਂ ਬਾਹਰ ਆਉਂਦਿਆਂ ਹੋਇਆਂ ਮੇਰੇ ਨਾਲ ਗੱਲ ਕੀਤੀ ਸੀ।”"
15 Ali devolverei a ela as suas vinhas, e farei do vale de Açor uma porta de esperança. Ali ela me responderá como nos dias de sua infância, como no dia em que saiu do Egito.
16 ਯਹੋਵਾਹ ਆਖਦਾ ਹੈ: “ਉਸ ਵਕਤ, ਤੂੰ ਮੈਨੂੰ ‘ਮੇਰਾ ਪਤੀ’ ਆਖੇਁਗੀ ਅਤੇ ਫ਼ਿਰ ਮੈਨੂੰ ‘ਮੇਰਾ ਬਆਲ’ ਨਾ ਕਹੇਂਗੀ।”"
16 "Naquele dia", declara o Senhor, "você me chamará ‘meu marido’; não me chamará mais ‘meu senhor’.
17 ਮੈਂ ਉਸਦੀ ਜ਼ਬਾਨ ਤੋਂ ਬਆਲਾਂ ਦਾ ਨਾਂ ਹਟਾ ਦੇਵਾਂਗਾ। ਫ਼ਿਰ ਲੋਕ ਕਦੇ ਵੀ ਬਆਲਾਂ ਦੇ ਨਾਵਾਂ ਨੂੰ ਨਹੀਂ ਪੁਕਾਰਨਗੇ।"
17 Tirarei dos seus lábios os nomes dos baalins; seus nomes não serão mais invocados.
18 “ਉਸ ਵਕਤ, ਮੈਂ ਇਸਰਾਏਲ ਦੇ ਲੋਕਾਂ ਖਾਤਰ ਖੇਤਾਂ ਦੇ ਜਾਨਵਰਾਂ ਨਾਲ, ਅਕਾਸ਼ ਦੇ ਪੰਛੀਆਂ ਨਾਲ ਅਤੇ ਧਰਤੀ ਤੇ ਰੀਂਗਦੇ ਜੰਤੂਆਂ ਨਾਲ ਇੱਕ ਇਕਰਾਰਨਾਮਾ ਬਣਾਵਾਂਗਾ। ਮੈਂ ਧਨੁੱਖ, ਤਲਵਾਰ ਅਤੇ ਜੰਗੀ ਹਬਿਆਰ ਭੰਨ ਸੁੱਟਾਂਗਾ। ਇਸ ਧਰਤੀ ਤੇ ਕੋਈ ਹਬਿਆਰ ਨਾ ਬਚੇਗਾ। ਮੈਂ ਇਸ ਧਰਤੀ ਨੂੰ ਸੁਰੱਖਿਆਤ ਕਰਾਂਗਾ, ਤਾਂ ਜੋ ਇਸਰਾਏਲ ਦੇ ਲੋਕ ਸ਼ਾਂਤੀ ਨਾਲ ਰਹਿ ਸੱਕਣ।"
18 Naquele dia farei em favor deles um acordo com os animais do campo, com as aves do céu e com os animais que rastejam pelo chão. Arco, espada e guerra, eu os abolirei da terra, para que todos possam viver em paz.
19 ਅਤੇ ਮੈਂ (ਯਹੋਵਾਹ) ਹਮੇਸ਼ਾ ਲਈ ਤੈਨੂੰ ਆਪਣੀ ਲਾੜੀ ਬਣਾਵਾਂਗਾ। ਮੈਂ ਚਂਗਾਈ, ਭਲਾਈ ਪਿਆਰ ਅਤੇ ਰਹਿਮ ਨਾਲ ਤੈਨੂੰ ਆਪਣੀ ਲਾੜੀ ਬਣਾਵਾਂਗਾ।"
19 Eu me casarei com você para sempre; eu me casarei com você com justiça e retidão, com amor e compaixão.
20 ਜਦੋਂ ਮੈਂ ਤੈਨੂੰ ਆਪਣੀ ਵਫ਼ਾਦਾਰ ਵਹੁਟੀ ਬਣਾਵਾਂਗਾ, ਤੂੰ ਸੱਚੀ ਤਰ੍ਹਾਂ ਯਹੋਵਾਹ ਨੂੰ ਜਾਣੇਂਗੀ।"
20 Eu me casarei com você com fidelidade, e você reconhecerá o Senhor.
21 ਅਤੇ ਉਸ ਵੇਲੇ ਮੈਂ ਇਵੇਂ ਉੱਤਰ ਦੇਵਾਂਗਾ” ਯਹੋਵਾਹ ਇਹ ਆਖਦਾ ਹੈ: “ਮੈਂ ਅਕਾਸ਼ ਨਾਲ ਗੱਲ ਕਰਾਂਗਾ ਅਤੇ ਧਰਤੀ ਉੱਤੇ ਮੀਂਹ ਪਵੇਗਾ।"
21 "Naquele dia eu responderei", declara o Senhor. "Responderei aos céus, e eles responderão à terra;
22 ਧਰਤੀ ਅੰਨ, ਮੈਅ ਅਤੇ ਤੇਲ ਦੇਵੇਗੀ ਅਤੇ ਉਹ ਯਿਜ਼ਰੇਲ ਦੀਆਂ ਲੋੜਾਂ ਪੂਰਨਗੇ।"
22 e a terra responderá ao cereal, ao vinho e ao azeite, e eles responderão a Jezreel.
23 ਮੈਂ ਉਸਦੀ ਧਰਤੀ ’ਚ ਅਨੇਕਾਂ ਬੀਜ਼ ਬੋਵਾਂਗਾ। ਮੈਂ ਲੋ-ਰੂਹਾਮਾਹ ਤੇ ਮਿਹਰਬਾਨ ਹੋਵਾਂਗਾ ਅਤੇ ਲੋ-ਅੰਮੀ ਨੂੰ ਆਖਾਂਗਾ, ਤੁਸੀਂ ਮੇਰੇ ਲੋਕ ਹੋ। ਅਤੇ ਉਹ ਮੈਨੂੰ ਆਖਣਗੇ, ‘ਤੂੰ ਸਾਡਾ ਪਰਮੇਸ਼ੁਰ ਹੈਂ।’”"
23 Eu a plantarei para mim mesmo na terra; tratarei com amor aquela que chamei Não amada. Direi àquele chamado ‘Não-meu-povo’: Você é meu povo; e ele dirá: ‘Tu és o meu Deus’. "

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Oséias 2, comparar traduções ou montar um estudo — tudo direto pelo WhatsApp.