Oséias 3
Punjabi Bible (GL_PUNJABI) vs NAA
NAA Nova Almeida Atualizada 2017
1 ਹੋਸ਼ੇਆ ਦਾ ਗੋਮਰ ਨੂੰ ਗੁਲਾਮੀ ਤੋਂ ਖਰੀਦਣਾ ਤਾਂ ਯਹੋਵਾਹ ਨੇ ਮੈਨੂੰ ਮੁੜ ਆਖਿਆ, “ਗੋਮਰ ਦੇ ਕਈ ਪ੍ਰੇਮੀ ਹਨ ਪਰ ਤੂੰ ਉਸ ਨੂੰ ਪਿਆਰ ਕਰਦਾ ਰਹਿ, ਕਿਉਂ ਕਿ ਯਹੋਵਾਹ ਵੀ ਇਸਰਾਏਲ ਦੇ ਲੋਕਾਂ ਨੂੰ ਪਿਆਰ ਕਰਨਾ ਜਾਰੀ ਰੱਖਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਸੌਗੀ ਵਾਲੇ ਕੇਕ ਖਾਣੇ ਪਸੰਦ ਕਰਦੇ ਹਨ।”"
1 O Senhor me disse: — Vá outra vez e ame uma mulher, que é amada por outro e é adúltera, assim como o
2 ਇਸ ਲਈ ਮੈਂ ਗੋਮਰ ਨੂੰ ਚਾਂਦੀ ਦੇ 9 ਓਁਸ ਅਤੇ ਜੌਆਂ ਦੇ ਨੌ ਬੁਸ਼ਲ ਦੇ ਕੇ ਮੁੱਲ ਖਰੀਦ ਲਿਆ।"
2 Assim, comprei-a por quinze peças de prata e cento e cinquenta quilos de cevada.
3 ਫ਼ਿਰ ਮੈਂ ਉਸ ਨੂੰ ਕਿਹਾ, “ਤੂੰ ਹੁਣ ਬਹੁਤ ਦੇਰ ਮੇਰੇ ਨਾਲ ਰਹੇਂਗੀ ਅਤੇ ਇੱਕ ਵੇਸਵਾ ਵਾਂਗ ਦਿਖਾਵਾ ਨਹੀਂ ਕਰੇਗੀ। ਹੁਣ ਤੂੰ ਹੋਰਾਂ ਮਰਦਾਂ ਦੇ ਨਾਲ (ਨਿਜੀ) ਨਾ ਰਹੇਂਗੀ, ਅਤੇ ਮੈਂ ਤੇਰਾ ਪਤੀ ਹੋਵਾਂਗਾ।”"
3 E eu disse a ela: — Você vai ficar comigo por muito tempo. Você não deve se prostituir, nem se entregar a outro homem. E eu farei o mesmo em relação a você.
4 ਇਸੇ ਤਰ੍ਹਾਂ ਹੀ, ਇਸਰਾਏਲੀ ਵੀ ਬਹੁਤ ਚਿਰ ਕਿਸੇ ਰਾਜੇ ਜਾਂ ਆਗੂ, ਅਤੇ ਬਲੀਆਂ ਜਾਂ ਕਿਸੇ ਯਾਦਗਾਰੀ ਪੱਥਰ ਤੋਂ ਬਿਨਾ ਰਹਿਣਗੇ। ਉਹ ਬਿਨਾ ਏਫ਼ੋਦ ਜਾਂ ਘਰੇਲੂ ਦੇਵਤੇ ਦੇ ਰਹਿਣਗੇ।"
4 Porque os filhos de Israel ficarão por muito tempo sem rei, sem príncipe, sem sacrifício, sem coluna, sem estola sacerdotal ou ídolos do lar.
5 ਇਸ ਉਪਰੰਤ, ਇਸਰਾਏਲੀ ਪਰਤਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਦਾਊਦ ਆਪਣੇ ਰਾਜੇ ਨੂੰ ਭਾਲਣਗੇ। ਅੰਤਮ ਦਿਨਾਂ ’ਚ, ਉਹ ਭੈ ਨਾਲ ਯਹੋਵਾਹ ਅਤੇ ਉਸ ਦੀ ਚੰਗਿਆਈ ਕੋਲ ਵਾਪਸ ਆ ਜਾਣਗੇ।"
5 Depois, os filhos de Israel voltarão e buscarão o Senhor , seu Deus, e Davi, seu rei; e, nos últimos dias, tremendo, se aproximarão do Senhor e da sua bondade.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Oséias 3, comparar traduções ou montar um estudo — tudo direto pelo WhatsApp.