Oséias 4

Punjabi Bible (GL_PUNJABI) vs VC

Sair da comparação
VC Versão Católica
1 ਯਹੋਵਾਹ ਇਸਰਾਏਲ ਦੇ ਖਿਲਾਫ਼ ਨਾਰਾਜ਼ ਹੈ ਹੇ ਇਸਰਾਏਲ ਦੇ ਲੋਕੋ! ਯਹੋਵਾਹ ਦਾ ਸੰਦੇਸ਼ ਸੁਣੋ! ਯਹੋਵਾਹ ਉਨ੍ਹਾਂ ਦੇ ਵਿਰੁੱਧ ਜਿਹੜੇ ਇਸ ਦੇਸ ਵਿੱਚ ਰਹਿੰਦੇ ਹਨ ਆਪਣੀ ਦਲੀਲ ਦੱਸੇਗਾ। “ਇਸ ਦੇਸ ਦੇ ਲੋਕ ਅਸਲੋਁ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਨਾ ਹੀ ਉਸ ਪ੍ਰਤੀ ਸੱਚੇ ਅਤੇ ਵਫ਼ਾਦਾਰ ਹਨ।"
1 Ouvi a palavra do Senhor, filhos de Israel! Porque o Senhor está em litígio com os habitantes da terra. Não há sinceridade nem bondade, nem conhecimento de Deus na terra.
2 ਉਹ ਦੂਸਰਿਆਂ ਨੂੰ ਸਰਾਪਦੇ ਹਨ, ਖੂਨ ਕਰਦੇ ਹਨ, ਝੂਠ ਬੋਲਦੇ ਹਨ ਅਤੇ ਚੋਰੀ ਕਰਦੇ ਹਨ। ਉਹ ਬਦਕਾਰੀ ਕਰਦੇ ਹਨ ਅਤੇ ਨਾਜਾਇਜ਼ ਬੱਚੇ ਪੈਦਾ ਕਰਦੇ ਹਨ। ਉਹ ਬਾਰ-ਬਾਰ ਖੂਨ ਕਰਦੇ ਹਨ।"
2 Juram falso, assassinam, roubam, cometem adultério, usam de violência e acumulam homicídio sobre homicídio.
3 ਇਸੇ ਕਾਰਣ ਇਹ ਦੇਸ਼ ਮੁਰਦੇ ਲਈ ਰੋ ਰਹੇ ਆਦਮੀ ਵਰਗਾ ਹੈ ਅਤੇ ਇਸ ਦੇ ਸਾਰੇ ਵਾਸੀ ਕਮਜ਼ੋਰ ਹਨ। ਖੇਤਾਂ ਦੇ ਜਾਨਵਰ, ਅਕਾਸ਼ ਵਿੱਚਲੇ ਪੰਛੀ ਅਤੇ ਸਮੁੰਦਰ ਵਿੱਚਲੀਆਂ ਮੱਛੀਆਂ ਵੀ ਮਰ ਰਹੀਆਂ ਹਨ।"
3 Por isso, a terra está de luto e todos os seus habitantes perecem; os animais selvagens, as aves do céu, e até mesmo os peixes do mar desaparecem.
4 ਪਰ ਕਿਸੇ ਮਨੁੱਖ ਨੂੰ ਦਲੀਲਬਾਜੀ ਨਹੀਂ ਕਰਨੀ ਚਾਹੀਦੀ ਜਾਂ ਦੂਜੇ ਤੇ ਇਲਜ਼ਾਮ ਨਹੀਂ ਧਰਨਾ ਚਾਹੀਦਾ। ਜਾਜਕ, ਮੇਰੀ ਦਲੀਲ ਤੇਰੇ ਨਾਲ ਹੈ।"
4 Entretanto, ninguém poderá acusar {o povo}, nem o repreender, mas eu censuro a ti, ó sacerdote.
5 ਤੁਸੀਂ (ਜਾਜਕ) ਦਿਨ ਵੇਲੇ ਠੋਕਰ ਖਾਵੋਂਗੇ। ਅਤੇ ਰਾਤ ਨੂੰ, ਨਬੀ ਵੀ ਤੁਹਾਡੇ ਨਾਲ ਠੋਕਰ ਖਾਕੇ ਡਿੱਗਣਗੇ ਅਤੇ ਮੈਂ ਤੁਹਾਡੀ ਮਾਂ ਦਾ ਨਾਸ ਕਰ ਦਿਆਂਗਾ।"
5 Tu tropeçarás em pleno dia, assim como o profeta durante a noite. Far-te-ei perecer,
6 “ਮੇਰੀ ਪਰਜਾ ਗਿਆਨ ਵਿਹੁਣੀ ਹੋਣ ਕਾਰਣ ਨਾਸ ਹੁੰਦੀ ਹੈ। ਤੁਸੀਂ ਸਿੱਖਣੋਂ ਇਨਕਾਰੀ ਹੋਏ ਇਸ ਲਈ ਮੈਂ ਤੁਹਾਨੂੰ ਆਪਣੇ ਲਈ ਜਾਜਕ ਠਹਿਰਾਉਣ ਤੋਂ ਇਨਕਾਰੀ ਹੋਵਾਂਗਾ। ਤੁਸੀਂ ਆਪਣੇ ਯਹੋਵਾਹ ਦੀ ਬਿਵਸਬਾ ਨੂੰ ਭੁੱਲ ਗਏ ਇਸ ਲਈ ਮੈਂ ਤੁਹਾਡੀ ਸੰਤਾਨ ਨੂੰ ਵਿਸਾਰਾਂਗਾ।"
6 porque meu povo se perde por falta de conhecimento; por teres rejeitado a instrução, excluir-te-ei de meu sacerdócio; já que esqueceste a lei de teu Deus, também eu me esquecerei dos teus filhos.
7 ਉਹ ਹਂਕਾਰੀ ਹੋਏ ਤੇ ਉਨ੍ਹਾਂ ਮੇਰੇ ਵਿਰੁੱਧ ਹੋਰ ਘਨੇ ਪਾਪ ਕੀਤੇ ਇਸ ਲਈ ਮੈਂ ਉਨ੍ਹਾਂ ਦੇ ਮਨਾਂ ਨੂੰ ਸ਼ਰਮਿੰਦਗੀ ਵਿੱਚ ਬਦਲਾਂਗਾ।"
7 Quanto mais se multiplicaram, mais pecaram contra mim, transformaram em infâmia o que era a sua glória.
8 “ਜਾਜਕ ਮੇਰੇ ਲੋਕਾਂ ਦੇ ਪਾਪਾਂ ਨਾਲ ਪੇਟ ਨੂੰ ਭਰਦੇ ਹਨ ਅਤੇ ਉਨ੍ਹਾਂ ਦੇ ਪਾਪਾਂ ਦੀ ਵੱਧ ਤੋਂ ਵੱਧ ਚਾਹਨਾ ਕਰਦੇ ਹਨ।"
8 Eles se nutrem do pecado de meu povo, e são ávidos de suas iniqüidades.
9 ਇਸ ਲਈ ਜਾਜਕ ਕਿਸੇ ਤਰ੍ਹਾਂ ਵੀ ਲੋਕਾਂ ਨਾਲੋਂ ਘੱਟ ਨਹੀਂ ਹਨ। ਮੈਂ ਉਨ੍ਹਾਂ ਦੀਆਂ ਕਰਨੀਆਂ ਕਾਰਣ ਉਨ੍ਹਾਂ ਨੂੰ ਦੰਡ ਦੇਵਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਗ਼ਲਤ ਕਰਨੀਆਂ ਲਈ ਮੋੜਾ ਦੇਵਾਂਗਾ।"
9 O sacerdote será tratado como o povo. Castigá-lo-ei pelo seu comportamento. Tratá-lo-ei segundo as suas obras.
10 ਉਹ ਖਾਣਗੇ, ਪਰ ਉਨ੍ਹਾਂ ਨੂੰ ਰੱਜ ਨਹੀਂ ਆਵੇਗਾ। ਉਹ ਜਿਨਸੀ ਪਾਪ ਕਰਨਗੇ, ਪਰ ਉਨ੍ਹਾਂ ਦੇ ਔਲਾਦ ਨਹੀਂ ਹੋਵੇਗੀ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਵੇਸਵਾਵਾਂ ਵਰਗੇ ਬਣ ਗਏ।"
10 Comerão, mas não hão de saciar-se; prostituir-se-ão, mas não hão de multiplicar-se, porque abandonaram o culto do Senhor.
11 “ਜਿਨਸੀ ਪਾਪ, ਸ਼ਰਾਬ ਅਤੇ ਨਵੀਂ ਮੈਅ ਇਨਸਾਨ ਦੀ ਸਿੱਧੀ ਸੋਚਣ ਦੀ ਯੋਗਤਾ ਨੂੰ ਨਸ਼ਟ ਕਰ ਦਿੰਦੇ ਹਨ।"
11 O mau proceder, o vinho e o mosto abafam a razão.
12 ਮੇਰੇ ਲੋਕ ਲੱਕੜੀ ਦੀਆਂ ਸੋਟੀਆਂ ਤੋਂ ਸਲਾਹਾਂ ਪੁੱਛਦੇ ਹਨ। ਉਹ ਸੋਚਦੇ ਹਨ ਕਿ ਇਹ ਸੋਟੀਆਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਉੱਤਰ ਦੇ ਸੱਕਦੀਆਂ ਹਨ। ਕਿਉਂ ਕਿ ਉਹ ਵੇਸਵਾਵਾਂ ਵਾਂਗ ਝੂਠੇ ਦੇਵਤਿਆਂ ਮਗਰ ਭੱਜਦੇ ਹਨ। ਉਨ੍ਹਾਂ ਨੇ ਪਰਮੇਸ਼ੁਰ ਨੂੰ ਛੱਡ ਦਿੱਤਾ ਅਤੇ ਵੇਸਵਾਵਾਂ ਵਾਂਗ ਵਿਖਾਵਾ ਕੀਤਾ।"
12 Meu povo consulta o seu pedaço de pau, e o seu cajado lhe faz revelações, porque o espírito de infidelidade o perde e eles se prostituem, afastando-se de seu Deus.
13 ਉਹ ਪਹਾੜਾਂ ਦੀਆਂ ਚੋਟੀਆਂ ਉੱਪਰ ਜਾਕੇ ਬਲੀਆਂ ਚੜ੍ਹਾਉਂਦੇ ਹਨ ਅਤੇ ਬਲੂਤ, ਪਿੱਪਲ ਅਤੇ ਚੀਲ ਦੇ ਦ੍ਰੱਖਤਾਂ ਹੇਠਾਂ ਧੂਫ਼ਾਂ ਧੁਖਾਉਂਦੇ ਹਨ। ਉਨ੍ਹਾਂ ਰੁੱਖਾਂ ਹੇਠਾਂ ਛਾਵਾਂ ਸੋਹਣੀਆਂ ਲਗਦੀਆਂ ਹਨ ਜਿਸ ਕਾਰਣ ਤੁਹਾਡੀਆਂ ਧੀਆਂ ਉਨ੍ਹਾਂ ਰੁੱਖਾਂ ਹੇਠ ਵੇਸਵਾਵਾਂ ਵਾਂਗ ਪੈ ਜਾਂਦੀਆਂ ਅਤੇ ਤੁਹਾਡੀਆਂ ਨੂੰਹਾਂ ਜਿਨਸੀ ਪਾਪ ਕਰਦੀਆਂ ਹਨ।"
13 Sacrificam nos cimos das montanhas, queimam ofertas nas colinas, debaixo dos carvalhos, dos álamos e dos terebintos, sentindo-se bem à sua sombra. Assim, quando vossas filhas se prostituem e vossas noras adulteram,
14 “ਜਦੋਂ ਤੁਹਾਡੀਆਂ ਧੀਆਂ ਅਤੇ ਨੂੰਹਾਂ ਜਿਨਸੀ ਪਾਪ ਕਰਨ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਨਾ ਦਿਆਂਗਾ ਕਿਉਂ ਕਿ ਮਰਦ ਉਨ੍ਹਾਂ ਕੋਲ ਜਾਂਦੇ ਅਤੇ ਸੌਁਦੇ ਹਨ ਅਤੇ ਦੇਵ ਦਾਸੀਆਂ ਨਾਲ ਜਾਕੇ ਬਲੀਆਂ ਚੜ੍ਹਾਉਂਦੇ ਹਨ। ਇਉਂ ਇਹ ਮੂਰਖ ਲੋਕ ਆਪਣੇ-ਆਪ ਨੂੰ ਬਰਬਾਦ ਕਰ ਰਹੇ ਹਨ।"
14 não castigarei as vossas filhas prostitutas, nem vossas noras adúlteras, porque eles mesmos coabitam com meretrizes, e sacrificam com hieródulas. O povo insensato lança-se à perdição!
15 ਇਸਰਾਏਲ ਦੇ ਸ਼ਰਮਨਾਕ ਪਾਪ “ਹੇ ਇਸਰਾਏਲ! ਭਾਵੇਂ ਤੂੰ ਵੇਸਵਾਵਾਂ ਵਰਗਾ ਸਲੂਕ ਕਰ ਪਰ ਯਹੂਦਾਹ ਦੋਸ਼ੀ ਨਾ ਬਣੇ। ਗਿਲਗਾਲ ਨੂੰ ਨਾ ਆਵੇਂ ਅਤੇ ਤੂੰ ਬੇਤ-ਆਵਾਨ ਨੂੰ ਨਾ ਚੜ੍ਹੇਂ। ਸੌਹ ਖਾਣ ਲਈ ਯਹੋਵਾਹ ਦੇ ਨਾਂ ਨੂੰ ਨਾ ਵਰਤੋਂ। ਜਿਉਂਦੇ ਯਹੋਵਾਹ ਦੀ ਸੌਂਹ ਨਾ ਖਾਓ।"
15 Se procederes mal, Israel, que ao menos Judá não se torne culpado! Não vades a Gálgala, não subais a Betavem, e não jureis pela vida de Deus!
16 ਇਸਰਾਏਲ, ਇੱਕ ਛੋਟੀ ਜਿੱਦੀ ਗਾਂ ਵਾਂਗ ਜਿੱਦੀ ਹੈ। ਕੀ ਹੁਣ ਯਹੋਵਾਹ ਨੂੰ ਉਨ੍ਹਾਂ ਨੂੰ ਲੇਲਿਆਂ ਵਾਂਗ ਖੁਲ੍ਹੀ ਚਰਾਂਦ ਵਿੱਚ ਚਾਰਾ ਦੇਣਾ ਚਾਹੀਦਾ ਹੈ? ਨਹੀਂ!"
16 Porque Israel se rebela como uma novilha insubmissa, o Senhor vai conduzi-lo agora a pastar como um cordeiro numa planície aberta.
17 “ਅਫ਼ਰਾਈਮ ਆਪਣੇ ਬੁੱਤਾਂ ਨਾਲ ਜੁੜ ਗਿਆ ਹੈ, ਇਸ ਲਈ ਉਸ ਨੂੰ ਇੱਕਲਾ ਛੱਡ ਦਿਓ।"
17 Efraim aliou-se aos ídolos: deixa-o!
18 ਜਦੋਂ ਉਨ੍ਹਾਂ ਦੀ ਸ਼ਰਾਬ ਮੁੱਕ ਗਈ, ਉਨ੍ਹਾਂ ਨੇ ਆਪਣੇ ਆਪ ਨੂੰ ਜਿਨਸੀ ਪਾਪ ਨੂੰ ਦੇ ਦਿੰਦੇ ਹਨ ਅਤੇ ਉਨ੍ਹਾਂ ਦੇ ਸ਼ਾਸਕ ਸੱਚਮੁੱਚ ਸ਼ਰਮਨਾਕ ਰਾਹਾਂ ਨੂੰ ਡੂੰਘਿਆਂ ਪਿਆਰ ਕਰਦੇ ਹਨ।"
18 Logo que cessam de beber, entregam-se à prostituição; seus chefes preferem a ignomínia.
19 ਉਹ ਇੱਕ ਵਾ-ਵਰੋਲੇ ਵਾਂਗ ਉਡਾਏ ਜਾ ਚੁੱਕੇ ਹਨ। ਉਨ੍ਹਾਂ ਦੀਆਂ ਬਲੀਆਂ ਉਨ੍ਹਾਂ ਲਈ ਸ਼ਰਮ ਲਿਆਉਂਦੀਆਂ ਹਨ। ਹਨ।"
19 O vento os envolverá nas suas asas, e serão cobertos de vergonha por causa de seu altares.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Oséias 4, comparar traduções ou montar um estudo — tudo direto pelo WhatsApp.