Oséias 5

Punjabi Bible (GL_PUNJABI) vs NVT

Sair da comparação
NVT Nova Versão Transformadora
1 ਆਗੂ ਇਸਰਾਏਲ ਅਤੇ ਯਹੂਦਾਹ ਤੋਂ ਪਾਪ ਕਰਵਾਉਂਦੇ ਹਨ “ਹੇ ਜਾਜਕੋ, ਇਸਰਾਏਲ ਦੇ ਲੋਕੋ ਅਤੇ ਪਾਤਸ਼ਾਹ ਦੇ ਘਰਾਣੇ ਦੇ ਲੋਕੋ! ਮੇਰੀ ਗੱਲ ਧਿਆਨ ਨਾਲ ਸੁਣੋ! ਤੁਸੀਂ ਦੋਸ਼ੀ ਠਹਿਰਾਏ ਗਏ ਹੋ। “ਤੁਸੀਂ ਮਿਸਪਾਹ ਵਿਖੇ ਇੱਕ ਫ਼ਂਦੇ ਵਾਂਗ ਸੀ ਅਤੇ ਤਾਬੋਰ ਵਿਖੇ ਧਰਤੀ ਤੇ ਵਿਛੇ ਹੋਏ ਜਾਲ ਵਾਂਗ ਸੀ।"
1 “Ouçam isto, sacerdotes! Prestem atenção, líderes de Israel! Escutem, membros da família real; foi pronunciada a sentença contra vocês, pois conduziram meu povo a uma armadilha, em Mispá e em Tabor.
2 ਤੁਸੀਂ ਕਈ ਘੋਰ ਗੁਨਾਹ ਕੀਤੇ ਹਨ ਇਸ ਲਈ ਮੈਂ ਤੁਹਾਨੂੰ ਸਾਰਿਆਂ ਨੂੰ ਸਜ਼ਾ ਦੇਵਾਂਗਾ।"
2 Os rebeldes promoveram grande matança, mas eu os castigarei pelo que fizeram.
3 ਮੈਂ ਅਫ਼ਰਾਈਮ ਨੂੰ ਅਤੇ ਜੋ ਗੱਲਾਂ ਇਸਰਾਏਲ ਨੇ ਕੀਤੀਆਂ ਜਾਣਦਾ ਹਾਂ-ਓ ਅਫ਼ਰਾਈਮ, ਤੇਰੇ ਵੇਸ਼ਵਾਈ ਰਵੱਈੇਏ ਕਾਰਣ, ਇਸਰਾਏਲ ਪਾਪ ਨਾਲ ਦੂਸ਼ਤ ਹੋ ਗਿਆ ਹੈ।"
3 Conheço você, Efraim; não pode se esconder de mim, Israel. Você me abandonou e se prostituiu; está inteiramente contaminado.
4 ਇਸਰਾਏਲੀਆਂ ਨੇ ਬਹੁਤ ਕੁਕਰਮ ਕੀਤੇ ਹਨ। ਜਿਹੜੇ ਹੁਣ ਉਨ੍ਹਾਂ ਨੂੰ ਪਰਮੇਸ਼ੁਰ ਵੱਲ ਪਰਤਨ ਤੋਂ ਰੋਕਦੇ ਹਨ। ਉਹ ਹੋਰਨਾਂ ਦੇਵਤਿਆਂ ਨੂੰ ਮੰਨਣ ਦੇ ਰਾਹਾਂ ਬਾਰੇ ਵੀ ਸੋਚਦੇ ਰਹਿੰਦੇ ਹਨ, ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ।"
4 Suas ações não lhe permitem voltar para seu Deus; a prostituição domina seu coração, e você não conhece o S
5 ਇਸਰਾਏਲ ਦਾ ਹਂਕਾਰ ਉਸ ਦੇ ਖਿਲਾਫ਼ ਇੱਕ ਗਵਾਹ ਹੈ। ਇਸਰਾਏਲ ਅਤੇ ਅਫ਼ਰਾਈਮ ਆਪਣੇ ਪਾਪਾਂ ਵਿੱਚ ਔਕੜਨਗੇ ਅਤੇ ਯਹੂਦਾਹ ਵੀ ਉਨ੍ਹਾਂ ਦੇ ਨਾਲ ਔਕੜ ਜਾਵੇਗਾ।"
5 “A arrogância de Israel dá testemunho contra ele; Israel e Efraim tropeçarão sob o peso da culpa, e Judá também cairá com eles.
6 “ਲੋਕਾਂ ਦੇ ਆਗੂ ਆਪਣੇ ਇੱਜੜਾਂ ਅਤੇ ਵੱਗਾਂ ਦੇ ਨਾਲ ਯਹੋਵਾਹ ਨੂੰ ਲੱਭਣ ਲਈ ਨਿਕਲਣਗੇ, ਪਰ ਉਹ ਉਸ ਨੂੰ ਲੱਭ ਨਹੀਂ ਸੱਕਣਗੇ ਕਿਉਂ ਕਿ ਉਹ ਉਨ੍ਹਾਂ ਤੋਂ ਦੂਰ ਹੋ ਗਿਆ ਹੈ।"
6 Quando vierem com seus rebanhos e gado para oferecer sacrifícios ao S não o encontrarão, pois ele se afastou deles.
7 ਉਹ ਯਹੋਵਾਹ ਨਾਲ ਵਫ਼ਾਦਾਰ ਨਹੀਂ ਰਹੇ। ਉਨ੍ਹਾਂ ਦੇ ਬੱਚੇ ਕਿਸੇ ਅਜਨਬੀ ਤੋਂ ਹਨ ਅਤੇ ਹੁਣ ਉਹ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਧਰਤੀ ਨੂੰ ਮੁੜ ਤੋਂ ਨਾਸ ਕਰ ਦੇਵੇਗਾ।”"
7 Traíram a honra do S enhor ao gerar filhos que não lhe pertencem. Agora, por ocasião da lua nova, serão devorados, juntamente com sua riqueza.
8 ਇਸਰਾਏਲ ਦੀ ਤਬਾਹੀ ਦੀ ਭਵਿੱਖਬਾਣੀ “ਗਿਬਆਹ ਵਿੱਚ ਸਿੰਗ ਵਜਾਓ! ਰਾਮਾਹ ਵਿੱਚ ਤੁਰ੍ਹੀ ਵਜਾਓ! ਬੈਤ-ਆਵਾਨ ਵਿਖੇ ਚਿਤਾਵਨੀ ਦਿਓ। ਹੇ ਬਿਨਯਾਮੀਨ, ਦੁਸ਼ਮਣ ਤੇਰੇ ਪਿੱਛੇ ਹੈ!"
8 “Soem o alarme em Gibeá! Toquem a trombeta em Ramá! Deem o grito de guerra em Bete-Áven! Entrem na batalha, guerreiros de Benjamim!
9 ਦੰਡ ਦੇ ਦਿਨ, ਅਫ਼ਰਾਈਮ ਖਾਲੀ ਅਤੇ ਵੀਰਾਨ ਹੋ ਜਾਵੇਗਾ। ਮੈਂ (ਪਰਮੇਸ਼ੁਰ) ਇਸਰਾਏਲ ਦੇ ਪਰਿਵਾਰਾਂ ਨੂੰ ਚੇਤਾਵਨੀ ਦਿੰਦਾ ਹਾਂ ਕਿ ਉਹ ਗੱਲਾਂ ਸੱਚਮੁੱਚ ਵਾਪਰਨਗੀਆਂ।"
9 Uma coisa é certa, Israel: no dia de seu castigo, você se tornará um monte de ruínas.
10 ਯਹੂਦਾਹ ਦੇ ਆਗੂ ਚੋਰਾਂ ਵਾਂਗ ਦੂਜਿਆਂ ਦਾ ਮਾਲ ਚੁਰਾਉਂਦੇ ਹਨ ਇਸ ਲਈ ਮੈਂ ਆਪਣਾ ਕਰੋਧ ਨਹਿਰ ਦੇ ਪਾਣੀਆਂ ਵਾਂਗ ਵਰ੍ਹਾਵਾਂਗਾ।"
10 “Os líderes de Judá são trapaceiros e ladrões, por isso derramarei minha ira sobre eles como água.
11 ਅਫ਼ਰਾਈਮ ਨੂੰ ਦੰਡ ਦਿੱਤਾ ਜਾਵੇਗਾ ਉਹ ਅੰਗੂਰਾਂ ਵਾਂਗ ਮਿਧਿਆ ਅਤੇ ਕੁਚੱਲਿਆ ਜਾਵੇਗਾ, ਕਿਉਂ ਕਿ ਉਸ ਨੇ (ਬਆਲ ਦੇ ਪੁਜਾਰੀਆਂ ਦੀਆਂ) ਬਿਧੀਆਂ ਤੇ ਚੱਲਣ ਦੀ ਠਾਨ ਲਈ ਹੈ।"
11 O povo de Israel será esmagado e quebrado por meu juízo, pois está decidido a adorar ídolos.
12 ਮੈਂ ਅਫ਼ਰਾਈਮ ਨੂੰ ਨਾਸ ਕਰ ਦੇਵਾਂਗਾ ਜਿਵੇਂ ਕੀੜਾ ਕੱਪੜੇ ਨੂੰ ਖਾ ਜਾਂਦਾ ਹੈ ਮੈਂ ਯਹੂਦਾਹ ਨੂੰ ਨਸ਼ਟ ਕਰ ਦੇਵਾਂਗਾ ਉਵੇਂ ਜਿਵੇਂ ਘੁਣ ਲੱਕੜ ਨੂੰ ਖਾ ਜਾਂਦਾ ਹੈ।"
12 Destruirei Israel como a traça acaba com a lã, tornarei Judá tão fraca quanto madeira podre.
13 ਜਦ ਅਫ਼ਰਾਈਮ ਨੇ ਆਪਣਾ ਰੋਗ ਵੇਖਿਆ ਅਤੇ ਯਹੂਦਾਹ ਨੇ, ਆਪਣਾ ਜ਼ਖਮ, ਉਹ ਮਦਦ ਲਈ ਅੱਸ਼ੂਰ ਨੂੰ ਭੱਜੇ। ਉਨ੍ਹਾਂ ਨੇ ਆਪਣੀਆਂ ਮੁਸੀਬਤਾਂ ਮਹਾਨ ਪਾਤਸ਼ਾਹ ਨੂੰ ਦੱਸੀਆਂ ਪਰ ਉਹ ਰਾਜਾ ਤੁਹਾਨੂੰ ਰਾਜੀ ਨਹੀਂ ਕਰ ਸੱਕਦਾ, ਉਹ ਤੁਹਾਡੇ ਜ਼ਖਮਾਂ ਨੂੰ ਨਹੀਂ ਭਰ ਸੱਕੇਗਾ।"
13 “Quando Israel e Judá viram como estavam doentes, Israel se voltou para a Assíria, para seu grande rei, mas ele não foi capaz de curá-lo.
14 ਕਿਉਂ ਕਿ ਮੈਂ ਅਫ਼ਰਾਈਮ ਲਈ ਇੱਕ ਸ਼ੇਰ ਵਾਂਗ ਹੋਵਾਂਗਾ। ਮੈਂ ਯਹੂਦਾਹ ਦੀ ਕੌਮ ਲਈ ਇੱਕ ਜਵਾਨ ਸ਼ੇਰ ਵਾਂਗ ਹੋਵਾਂਗਾ। ਹਾਂ, ਮੈਂ (ਯਹੋਵਾਹ) ਉਨ੍ਹਾਂ ਨੂੰ ਪਾੜ ਸੁੱਟਾਂਗਾ। ਮੈਂ ਉਨ੍ਹਾਂ ਨੂੰ ਚੁੱਕ ਲੈ ਜਾਵਾਂਗਾ ਤੇ ਉਨ੍ਹਾਂ ਨੂੰ ਕੋਈ ਨਹੀਂ ਬਚਾ ਸੱਕੇਗਾ।"
14 Pois serei como um leão para Israel, como um leão novo e forte para Judá, e os despedaçarei. Eu os levarei embora, e não sobrará ninguém para resgatá-los.
15 ਮੈਂ ਮੁੜ ਆਪਣੇ ਸਥਾਨ ਨੂੰ ਚੱਲਾ ਜਾਵਾਂਗਾ। ਜਦ ਤੀਕ ਲੋਕ ਆਪਣੇ ਦੋਸ਼ ਮੰਨ ਕੇ ਮੈਨੂੰ ਨਾ ਭਾਲਣ। ਹਾਂ, ਉਹ ਆਪਣੀ ਮੁਸੀਬਤ ਵਿੱਚ ਮੈਨੂੰ ਲੱਭਣ ਦਾ ਬੜਾ ਕਠਿਨ ਯਤਨ ਕ"
15 Então retornarei a meu lugar, até que reconheçam sua culpa e voltem para mim. Pois, assim que vier o sofrimento, eles me buscarão ansiosamente.”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Oséias 5, comparar traduções ou montar um estudo — tudo direto pelo WhatsApp.