Oséias 6

Punjabi Bible (GL_PUNJABI) vs VC

Sair da comparação
VC Versão Católica
1 ਯਹੋਵਾਹ ਵੱਲ ਪਰਤਣ ਦੇ ਇਨਾਮ “ਆਓ, ਆਪਾਂ ਯਹੋਵਾਹ ਵੱਲ ਮੁੜੀਏ। ਉਸ ਨੇ ਸਾਨੂੰ ਦੁੱਖ ਦਿੱਤਾ ਪਰ ਉਹ ਸਾਨੂੰ ਤੰਦਰੁਸਤ ਵੀ ਕਰੇਗਾ। ਉਸ ਨੇ ਸਾਨੂੰ ਜ਼ਖਮ ਦਿੱਤਾ ਪਰ ਪੱਟੀ ਵੀ ਉਹੀ ਬੰਨ੍ਹੇਗਾ।"
1 Vinde, voltemos ao Senhor, ele feriu-nos, ele nos curará; ele causou a ferida, ele a pensará.
2 ਦੋ ਦਿਨਾਂ ਬਾਅਦ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ, ਉਹ ਸਾਨੂੰ ਉਭਾਰੇਗਾ। ਫ਼ਿਰ ਅਸੀਂ ਉਸ ਦੀ ਹਜੂਰੀ ਵਿੱਚ ਰਹਿ ਸੱਕਾਂਗੇ।"
2 Dar-nos-á de novo a vida em dois dias; ao terceiro dia levantar-nos-á, e viveremos em sua presença.
3 ਆਓ, ਆਪਾਂ ਯਹੋਵਾਹ ਨੂੰ ਜਾਣੀਏ। ਆਪਾਂ ਯਹੋਵਾਹ ਨੂੰ ਜਾਨਣ ਦੀ ਸਖਤ ਕੋਸ਼ਿਸ਼ ਕਰੀਏ। ਸਾਨੂੰ ਪਤਾ ਹੈ ਕਿ ਉਹ ਆ ਰਿਹਾ ਜਿੰਨੀ ਪ੍ਰਪਕੱਤਾ ਨਾਲ ਅਸੀਂ ਜਾਣਦੇ ਹਾਂ ਕਿ ਪਰਭਾਤ ਆ ਰਹੀ ਹੈ। ਯਹੋਵਾਹ ਸਾਡੇ ਕੋਲ ਮੀਂਹ ਵਾਂਗ ਆਵੇਗਾ, ਉਸ ਮੀਂਹ ਵਾਂਗ ਜੋ ਬਸੰਤ ਰੁੱਤ ਵਿੱਚ ਆਉਂਦਾ ਅਤੇ ਧਰਤੀ ਨੂੰ ਪਾਣੀ ਦਿੰਦਾ।”"
3 Apliquemo-nos a conhecer o Senhor; sua vinda é certa como a da aurora; ele virá a nós como a chuva, como a chuva da primavera que irriga a terra.
4 ਬੇਵਫ਼ਾ ਲੋਕ “ਓ ਅਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ? ਓ ਯਹੂਦਾਹ! ਮੈਂ ਤੇਰੇ ਨਾਲ ਕੀ ਕਰਾਂ? ਤੇਰੀ ਵਫ਼ਾਦਾਰੀ ਸਵੇਰ ਦੀ ਧੁੰਦ ਵਾਂਗ ਹੈ ਤੇਰੀ ਵਫਾਦਾਰੀ ਉਸ ਤਰੇਲ ਵਾਂਗ ਹੈ ਜਿਹੜੀ ਸਵੇਰ ਸਾਰ ਹੀ ਅਲੋਪ ਹੋ ਜਾਂਦੀ ਹੈ।"
4 Que te farei, Efraim? Que te farei, Judá? Vosso amor é como a nuvem da manhã, como o orvalho que logo se dissipa.
5 ਮੈਂ ਲੋਕਾਂ ਨੂੰ ਟੁਕੜਿਆਂ ਵਿੱਚ ਕੱਟਣ ਲਈ ਨਬੀਆਂ ਨੂੰ ਵਰਤਿਆ। ਉਹ ਮੇਰੇ ਆਦੇਸ਼ਾਂ ਤੇ ਮਾਰੇ ਗਏ ਸਨ। ਮੇਰਾ ਨਿਆਂ ਰੌਸ਼ਨੀ ਵਾਂਗ ਆਉਂਦਾ ਹੈ।"
5 Por isso é que os castiguei pelos profetas, e os matei pelas palavras de minha boca, e meu juízo resplandece como o relâmpago,
6 ਕਿਉਂ ਕਿ ਮੈਂ ਵਫ਼ਾਦਾਰ ਪ੍ਰੇਮ ਚਾਹੁੰਦਾ ਹਾਂ ਬਲੀਦਾਨ ਨਹੀਂ। ਮੈਂ ਚਾਹੁਂਨਾ ਲੋਕ ਪਰਮੇਸ਼ੁਰ ਨੂੰ ਜਾਨਣ, ਨਾ ਕਿ ਹੋਮ ਚੜ੍ਹਾਵੇ ਲਿਆਉਣ।"
6 porque eu quero o amor mais que os sacrifícios, e o conhecimento de Deus mais que os holocaustos.
7 ਪਰ ਲੋਕਾਂ ਨੇ ਆਦਮ ਵਿਖੇ ਇਕਰਾਰਨਾਮਾ ਤੋੜ ਦਿੱਤਾ। ਉਹ ਓੱਥੇ ਮੇਰੇ ਨਾਲ ਬੇਵਫ਼ਾ ਸਨ।"
7 Mas eles violaram vergonhosamente a aliança e traíram-me.
8 ਗਿਲਆਦ ਉਨ੍ਹਾਂ ਲੋਕਾਂ ਦਾ ਸ਼ਹਿਰ ਹੈ ਜੋ ਬਦੀ ਕਰਦੇ ਹਨ। ਉਹ ਗੁਮਰਾਹ ਕਰਕੇ ਦੂਸਰਿਆਂ ਨੂੰ ਮਾਰ ਦਿੰਦੇ ਹਨ।"
8 Galaad é uma cidade de malfeitores, cheia de traços de sangue;
9 ਡਾਕੂ ਛੁਪ ਕੇ ਹਮਲਾ ਕਰਨ ਦੀ ਉਡੀਕ ਕਰਦੇ ਹਨ ਉਸ ਦੇ ਤਰ੍ਹਾਂ ਪੁਜਾਰੀ ਇਕੱਠੇ ਹੋਕੇ, ਉਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਉਹ ਬਦਕਾਰੀ ਕਰਦੇ ਹਨ।"
9 os bandidos são a força dela, uma quadrilha de sacerdotes; assassinam no caminho de Siquém, porque seu proceder é criminoso.
10 ਇਸਰਾਏਲੀ ਕੌਮ ਵਿੱਚ, ਮੈਂ ਇੱਕ ਭਿਆਨਕ ਚੀਜ਼ ਵੇਖੀ। ਅਫ਼ਰਾਈਮ ਪਰਮੇਸ਼ੁਰ ਨੂੰ ਵਫ਼ਾਦਾਰ ਨਹੀਂ ਸੀ ਅਤੇ ਇਸਰਾਏਲ ਪਾਪ ਨਾਲ ਦੂਸ਼ਿਤ ਹੋ ਗਿਆ।"
10 Vi horrores na casa de Israel: ali cresce a prostituição de Efraim, ali se mancha Israel.
11 ਯਹੂਦਾਹ, ਤੇਰੇ ਲਈ ਵੀ ਇੱਕ ਵਾਢੀ ਦਾ ਸਮਾਂ ਹੈ। ਇਹ ਉਦੋਂ ਵਾਪਰੇਗਾ ਜਦੋਂ ਮੈਂ ਆਪਣੇ ਲੋਕਾਂ ਨੂੰ ਕੈਦਖਾਨੇ ਤੋਂ ਮੋੜ ਲਿਆਵਾਂਗਾ।”"
11 Apesar de tudo, Judá há de ter boa colheita, quando eu restaurar o meu povo, quando eu curar Israel.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Oséias 6, comparar traduções ou montar um estudo — tudo direto pelo WhatsApp.