Oséias 7

Punjabi Bible (GL_PUNJABI) vs NVT

Sair da comparação
NVT Nova Versão Transformadora
1 “ਮੈਂ ਇਸਰਾਏਲ ਨੂੰ ਤੰਦਰੁਸਤ ਕਰਾਂਗਾ, ਫ਼ੇਰ ਅਫ਼ਰਾਈਮ ਦੇ ਪਾਪ ਪਰਗਟ ਕੀਤੇ ਜਾਣਗੇ। ਲੋਕ ਸਾਮਰਿਯਾ ਦੇ ਪਾਪਾਂ ਬਾਰੇ ਵੀ ਜਾਣ ਲੈਣਗੇ। ਉਹ ਸਾਮਰਿਯਾ ਦੇ ਕਪਟ ਅਤੇ ਸਾਮਰਿਯਾ ਵਿੱਚ ਆਉਂਦੇ ਅਤੇ ਬਾਹਰ ਜਾਂਦੇ ਚੋਰਾਂ ਬਾਰੇ ਜਾਣ ਲੈਣਗੇ।"
1 “Desejo curar Israel, mas seus pecados são grandes demais; Samaria está cheia de mentirosos. Há ladrões do lado de dentro e bandidos do lado de fora.
2 ਉਨ੍ਹਾਂ ਨੂੰ ਇਹ ਯਕੀਨ ਨਹੀਂ ਕਿ ਮੈਂ ਉਨ੍ਹਾਂ ਦੇ ਪਾਪ ਯਾਦ ਰੱਖਦਾ ਜੋ ਪਾਪ ਉਨ੍ਹਾਂ ਨੇ ਕੀਤੇ ਸਾਰੀਁ ਪਾਸੀਂ ਫ਼ੈਲ ਗਏ ਹਨ। ਮੈਂ ਉਨ੍ਹਾਂ ਦੇ ਪਾਪ ਸਾਫ਼-ਸਾਫ਼ ਵੇਖ ਸੱਕਦਾ ਹਾਂ।"
2 Seu povo não percebe que eu o observo. Está cercado por seus atos pecaminosos, e eu vejo todos eles.
3 ਉਹ ਆਪਣੀਆਂ ਬਦੀਆਂ ਨਾਲ ਪਾਤਸ਼ਾਹ ਨੂੰ ਖੁਸ਼ ਕਰਦੇ ਹਨ ਆਪਣੇ ਝੂਠਾਂ ਨਾਲ ਆਗੂਆਂ ਨੂੰ ਖੁਸ਼ ਕਰਦੇ ਹਨ।"
3 “Com suas maldades, divertem o rei, e os príncipes riem de suas mentiras.
4 ਉਹ ਸਾਰੇ ਬਦਕਾਰ ਹਨ। ਉਹ ਨਾਨਬਾਈ ਦੁਆਰਾ ਗਰਮ ਕੀਤੇ ਹੋਏ ਇੱਕ ਤੰਦੂਰ ਵਾਂਗ ਹਨ। ਉਹ ਆਟੇ ਨੂੰ ਗੁਂਨਣ ਤੋਂ ਲੈ ਕੇ ਇਸ ਦੇ ਉਫ਼ਾਨ ਦੇ ਸਮੇਂ ਤੀਕ ਅੱਗ ਨੂੰ ਨਹੀਂ ਹਿਲਾਉਂਦਾ ਪਰ ਤੰਦੂਰ ਗਰਮ ਰਹਿੰਦਾ ਹੈ।"
4 São todos adúlteros, sempre ardendo de paixão. São como o forno mantido quente, enquanto o padeiro bate a massa.
5 ਸਾਡੇ ਪਾਤਸ਼ਾਹ ਦੇ ਦਿਨ, ਉਹ ਅੱਗ ਨੂੰ ਹੋਰ ਵੀ ਤਪਾਉਂਦੇ ਹਨ। ਉਹ ਪੀਣ ਦੀਆਂ ਦਾਅਵਤਾਂ ਦਿੰਦੇ ਹਨ। ਆਗੂ ਮੈਅ ਦੀ ਗਰਮੀ ਨਾਲ ਬੀਮਾਰ ਹੋ ਜਾਂਦੇ ਹਨ ਅਤੇ ਰਾਜੇ ਉਨ੍ਹਾਂ ਨਾਲ ਹੱਥ ਮਿਲਾਉਂਦੇ ਹਨ ਜੋ ਪਰਮੇਸ਼ੁਰ ਦਾ ਮਜ਼ਾਕ ਉਡਾਉਂਦੇ ਹਨ।"
5 No dia da festa do rei, os príncipes se embebedam com vinho e dão as mãos aos zombadores.
6 ਲੋਕ ਗੁਪਤ ਵਿਉਂਤਾ ਬਣਾਉਂਦੇ ਹਨ। ਉਨ੍ਹਾਂ ਦੇ ਦਿਲ ਉੱਤੇਜਨਾ ਦੀ ਅੱਗ ਨਾਲ ਬਲਦੇ ਹਨ। ਤੇ ਸਾਰੀ ਰਾਤ ਉਨ੍ਹਾਂ ਦੀ ਉੱਤੇਜਨਾ ਬਲਦੀ ਹੈ ਤੇ ਦਿਨ ਚਢ਼ਨ ਤੀਕ ਇਹ ਮੱਚਦੀ ਅੱਗ ਦੇ ਗੋਲੇ ਵਾਂਗ ਹੁੰਦੀ ਹੈ।"
6 Seu coração é como um forno que arde com intriga. Sua trama queima e, pela manhã, irrompe em chamas abrasadoras.
7 ਉਹ ਸਭ ਭਖੇ ਤੰਦੂਰ ਵਾਂਗਰਾਂ ਉਨ੍ਹਾਂ ਆਪਣੇ ਸ਼ਾਸਕ ਨਸ਼ਟ ਕੀਤੇ ਉਨ੍ਹਾਂ ਦੇ ਸਾਰੇ ਪਾਤਸ਼ਾਹ ਡਿੱਗ ਪਏ ਪਰ ਕਿਸੇ ਇੱਕ ਨੇ ਵੀ ਮੈਨੂੰ ਨਾ ਪੁਕਾਰਿਆ।”"
7 Como um forno ardente, consomem seus líderes. Matam seus reis, um após o outro, e ninguém clama a mim por socorro.
8 ਇਸਰਾਏਲ ਨਹੀਂ ਜਾਣਦੀ ਕਿ ਇਹ ਤਬਾਹ ਹੋ ਜਾਵੇਗੀ “ਅਫ਼ਰਾਈਮ ਹੋਰਨਾਂ ਕੌਮਾਂ ਨਾਲ ਰਲ ਜਾਂਦਾ ਉਹ ਇੱਕ ਪੂਰੀ ਤਰ੍ਹਾਂ ਨਾ ਪੱਕੇ ਹੋਏ ਕੇਕ ਵਰਗਾ ਹੈ।"
8 “O povo de Israel se mistura com outros povos e se torna imprestável como um bolo mal assado.
9 ਅਜਨਬੀ ਉਸਦੀ ਸ਼ਕਤੀ ਲੁਟ ਲਿਜਾਂਦੇ ਹਨ ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦਾ। ਉਸ ਦੇ ਧੌਲੇ ਆਉਣ ਲੱਗ ਪਏ ਹਨ, ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦਾ।"
9 Estrangeiros consomem suas forças, mas eles não sabem disso. Seus cabelos ficam brancos, mas eles não se dão conta.
10 ਅਫ਼ਰਾਈਮ ਦਾ ਹਂਕਾਰ ਉਸ ਦੇ ਹੀ ਵਿਰੁੱਧ ਬੋਲਦਾ ਹੈ। ਲੋਕਾਂ ਨੂੰ ਇੰਨੀਆਂ ਦੁੱਖ ਅਤੇ ਤਕਲੀਫ਼ਾਂ ਹਨ ਪਰ ਫ਼ਿਰ ਵੀ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਪਰਤ ਕੇ ਮਦਦ ਲਈ ਨਹੀਂ ਪੁਕਾਰਦੇ।"
10 Sua arrogância testemunha contra eles, e, no entanto, não se voltam para o S nem buscam encontrá-lo.
11 ਇਉਂ ਅਫ਼ਰਾਈਮ ਇੱਕ ਬੇਵਕੂਫ਼, ਅਤੇ ਸੂਝਹੀਣ ਕਬੂਤਰ ਵਰਗਾ ਬਣ ਗਿਆ ਹੈ! ਉਹ ਮਦਦ ਲਈ ਮਿਸਰ ਨੂੰ ਪੁਕਾਰਦੇ ਹਨ ਅਤੇ ਮਦਦ ਲਈ ਅੱਸ਼ੂਰ ਨੂੰ ਜਾਂਦੇ ਹਨ।"
11 “O povo de Israel se tornou como pombas tolas e sem juízo, que primeiro chamam o Egito e depois voam até a Assíria para pedir socorro.
12 ਇਹ ਇਨ੍ਹਾਂ ਦੇਸਾਂ ਕੋਲ ਸਹਾਇਤਾ ਲਈ ਜਾਂਦੇ ਹਨ ਪਰ ਮੈਂ ਆਪਣਾ ਜਾਲ ਉਨ੍ਹਾਂ ਉੱਪਰ ਵਿਛਾਵਾਂਗਾ ਅਤੇ ਅਕਾਸ਼ ਦੇ ਪੰਛੀਆਂ ਵਾਂਗ ਉਨ੍ਹਾਂ ਨੂੰ ਹੇਠਾਂ ਲੈ ਆਵਾਂਗਾ। ਮੈਂ ਉਨ੍ਹਾਂ ਦੇ ਨੇਮਾਂ ਕਾਰਣ ਉਨ੍ਹਾਂ ਨੂੰ ਸਜ਼ਾ ਦੇਵਾਂਗਾ।"
12 Enquanto voam de um lado para o outro, lançarei sobre eles minha rede e os derrubarei como uma ave do céu; eu os castigarei por todo o mal que fizeram.
13 ਉਹ ਮੈਨੂੰ ਛੱਡ ਗਏ ਇਹ ਉਨ੍ਹਾਂ ਲਈ ਬਹੁਤ ਬੁਰਾ ਹੋਵੇਗਾ ਉਹ ਮੈਨੂੰ ਮੰਨਣ ਤੋਂ ਇਨਕਾਰੀ ਹੋਏ ਇਸ ਲਈ ਉਹ ਨਸ਼ਟ ਕੀਤੇ ਜਾਣਗੇ। ਮੈਂ ਉਨ੍ਹਾਂ ਨੂੰ ਬਚਾਇਆ ਰ ਉਹ ਮੇਰੇ ਵਿਰੁੱਧ ਝੂਠ ਬੋਲਦੇ ਹਨ।"
13 “Que aflição espera os que me abandonaram! Que morram, pois se rebelaram contra mim. Eu desejava resgatá-los, mas contaram mentiras a meu respeito.
14 ਉਹ ਕਦੇ ਮੈਨੂੰ ਆਪਣੇ ਦਿਲੋਂ ਨਹੀਂ ਪੁਕਾਰਦੇ। ਹਾਂ, ਉਹ ਆਪਣੇ ਬਿਸਤਰਿਆਂ ਤੇ ਰੋਦੇ ਹਨ, ਅਤੇ ਆਪਣੇ-ਆਪ ਨੂੰ ਕਟਦੇ ਹਨ ਜਦੋਂ ਉਹ ਭੋਜਨ ਅਤੇ ਨਵੀਂ ਮੈ ਮੰਗਦੇ ਹਨ, ਪਰ ਉਨ੍ਹਾਂ ਦੇ ਦਿਲਾਂ ਵਿੱਚ ਉਹ ਮੈਥੋਂ ਪਰ੍ਹਾਂ ਮੁੜ ਗਏ ਹਨ।"
14 Não clamam a mim de coração sincero; em vez disso, gemem angustiados em suas camas. Cortam-se mas de mim se afastam.
15 ਮੈਂ ਉਨ੍ਹਾਂ ਨੂੰ ਸਿੱਖਾਇਆ ਅਤੇ ਉਨ੍ਹਾਂ ਦੀਆਂ ਬਾਹਵਾਂ ਮਜਬੂਤ ਕੀਤੀਆਂ ਪਰ ਉਹ ਮੇਰੇ ਹੀ ਵਿਰੁੱਧ ਦੁਸ਼ਟ ਯੋਜਨਾਵਾਂ ਘੜਦੇ ਹਨ।"
15 Eu os instruí e os fortaleci, mas agora tramam o mal contra mim.
16 ਉਹ ਇੱਕ ਮੁੜੀ ਹੋਈ ਸੋਟੀ ਵਰਗੇ ਹਨ। ਉਨ੍ਹਾਂ ਨੇ ਦਿਸ਼ਾਵਾਂ ਬਦਲੀਆਂ, ਪਰ ਮੇਰੇ ਕੋਲ ਵਾਪਸ ਨਾ ਆਏ, ਉਨ੍ਹਾਂ ਦੇ ਪ੍ਰਧਾਨ ਆਗੂ ਆਪਣੀ ਹੰਕਾਰੀ ਜੀਭ ਕਾਰਣ ਆਪਣੀ ਤਲਵਾਰ ਨਾਲ ਹੇਠਾਂ ਡਿੱਗ ਪੈਣਗੇ ਅਤੇ ਮਿਸਰ ਵਿੱਚਲੇ ਲੋਕ ਉਨ੍ਹਾਂ ਤੇ ਹੱਸਣਗੇ।"
16 Olham para toda parte, menos para o Altíssimo; são inúteis, como um arco defeituoso. Seus líderes serão mortos por seus inimigos, por causa de sua insolência contra mim. Então o povo do Egito rirá deles.”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Oséias 7, comparar traduções ou montar um estudo — tudo direto pelo WhatsApp.