Oséias 8
Punjabi Bible (GL_PUNJABI) vs VC
VC Versão Católica
1 ਬੁੱਤ ਉਪਾਸਨਾ ਕਾਰਣ ਹੁੰਦਾ ਨਾਸ “ਆਪਣੇ ਬੁੱਲ੍ਹਾਂ ਨਾਲ ਤੁਰ੍ਹੀ ਵਜਾ ਅਤੇ ਚੇਤਾਵਨੀ ਦੇ। ਯਹੋਵਾਹ ਦੇ ਘਰ ਉੱਪਰ ਬਾਜ ਵਾਂਗ ਰਹਿ। ਇਸਰਾਏਲੀਆਂ ਨੇ ਮੇਰੇ ਇੱਕਰਾਨਾਮੇ ਨੂੰ ਤੋੜਿਆ। ਉਨ੍ਹਾਂ ਨੇ ਮੇਰੀ ਬਿਵਸਬਾ ਦਾ ਪਾਲਨ ਨਹੀਂ ਕੀਤਾ।"
1 À boca a trombeta! O inimigo precipita-se como uma águia sobre a casa do Senhor, porque violaram minha aliança e transgrediram minha lei.
2 ਉਨ੍ਹਾਂ ਮੇਰੇ ਅੱਗੇ ਲੇਰਾਂ ਮਾਰੀਆਂ, ‘ਹੇ ਸਾਡੇ ਪਰਮੇਸ਼ੁਰ! ਅਸੀਂ ਇਸਰਾਏਲ ਵਿੱਚਲੇ ਤੈਨੂੰ ਜਾਣਦੇ ਹਾਂ!’"
2 Clamam a mim: Meu Deus!- Nós te conhecemos, Israel!
3 ਪਰ ਇਸਰਾਏਲ ਨੇ ਚੰਗੀਆਂ ਵਸਤਾਂ ਨੂੰ ਇਨਕਾਰ ਕੀਤਾ ਇਸ ਲਈ ਵੈਰੀਆਂ ਉਸਦਾ ਪਿੱਛਾ ਕੀਤਾ।"
3 Israel rejeitou o bem, o inimigo o persegue.
4 ਇਸਰਾਏਲੀਆਂ ਨੇ ਆਪਣੇ ਪਾਤਸ਼ਾਹ ਬਣਾਏ, ਪਰ ਉਹ ਮੇਰੇ ਕੋਲ ਸਲਾਹ ਲਈ ਨਾ ਆਏ। ਉਨ੍ਹਾਂ ਆਪਣੇ ਆਗੂ ਚੁਣੇ ਪਰ ਜਿਨ੍ਹਾਂ ਮਨੁੱਖਾਂ ਨੂੰ ਮੈਂ ਜਾਣਦਾ ਸੀ, ਉਨ੍ਹਾਂ ਨੇ ਉਹ ਨਾ ਚੁਣੇ। ਉਨ੍ਹਾਂ ਨੇ ਚਾਂਦੀ ਅਤੇ ਸੋਨੇ ਦੀ ਵਰਤੋਂ ਆਪਣੇ ਬੁੱਤਾਂ ਨੂੰ ਬਨਾਉਣ ਲਈ ਕੀਤੀ। ਇਸ ਲਈ ਉਹ ਤਬਾਹ ਹੋ ਜਾਣਗੇ।"
4 Constituíram reis sem minha aprovação, e chefes sem meu conhecimento. Fizeram para si ídolos de sua prata e de seu ouro, para a sua própria perdição.
5 ਹੇ ਸਾਮਰਿਯਾ! ਯਹੋਵਾਹ ਨੇ ਤੇਰੇ ਵੱਛੇ ਤੋਂ ਇਨਕਾਰ ਕਰ ਦਿੱਤਾ ਹੈ। ਪਰਮੇਸ਼ੁਰ ਆਖਦਾ, ‘ਮੈਂ ਇਸਰਾਏਲੀਆਂ ਨਾਲ ਬਹੁਤ ਗੁੱਸੇ ਹਾਂ।’ ਉਨ੍ਹਾਂ ਨੂੰ ਆਪਣੇ ਪਾਪਾਂ ਕਾਰਣ ਸਜ਼ਾ ਮਿਲੇਗੀ। ਇੱਕ ਕਾਰੀਗਰ ਨੇ ਉਨ੍ਹਾਂ ਮੂਰਤੀਆਂ ਨੂੰ ਬਣਾਇਆ ਹੈ ਅਤੇ ਇਹ ਪਰਮੇਸ਼ੁਰ ਨਹੀਂ ਹਨ। ਸਾਮਰਿਯਾ ਦਾ ਵੱਛਾ ਟੁਕੜੇ-ਟੁਕੜੇ ਕਰ ਦਿੱਤਾ ਜਾਵੇਗਾ।"
5 Rejeito teu bezerro {de ouro}, ó Samaria! Minha cólera inflamou-se contra eles. Até quando não poderão eles purificar-se?
6 ਇਸਰਾਏਲੀਆਂ ਨੇ ਇੱਕ ਮੂਰੱਖਤਾਈ ਕੀਤੀ ਸੀ। ਉਨ੍ਹਾਂ ਨੇ ਹਵਾ ਬੀਜੀ ਅਤੇ ਉਹ ਝੱਖੜ ਦੀ ਵਾਢੀ ਕਰਨਗੇ। ਉੱਥੇ ਕੋਈ ਫਸਲ ਨਹੀਂ ਹੋਵੇਗੀ। ਜੇਕਰ ਬੀਜ ਪੁਂਗਰੇ ਵੀ, ਇਹ ਕੋਈ ਅਨਾਜ ਪੈਦਾ ਨਹੀਂ ਕਰਨਗੇ। ਜੇਕਰ ਕੁਝ ਉੱਗ ਵੀ ਪਿਆ, ਵਿਦੇਸ਼ੀ ਉਸ ਨੂੰ ਖਾ ਜਾਣਗੇ।"
6 Porque {esse bezerro} é obra de Israel, foi um artista que o fez; ele não é um deus, será, pois, despedaçado o bezerro de Samaria.
7 “ਇਸਰਾਏਲ ਨਸ਼ਟ ਕੀਤਾ ਗਿਆ ਸੀ। ਇਸਦੇ ਲੋਕ ਬੇਕਾਰ ਭਾਂਡਿਆਂ ਵਰਗੇ ਹਨ ਜੋ ਸੁੱਟ ਦਿੱਤੇ ਗਏ ਸਨ। ਉਹ ਕੌਮਾਂ ਦਰਮਿਆਨ ਖਿਲਰੇ ਹੋਏ ਹਨ।"
7 Visto que semearam ventos, colherão tempestades; não terão sequer uma espiga, e o grão não dará farinha; e, mesmo que a desse, seria comida pelos estrangeiros.
8 ਅਫ਼ਰਾਈਮ ਆਪਣੇ ‘ਪ੍ਰੇਮੀਆਂ’ ਵੱਲ ਪਰਤਿਆ ਜੰਗਲੀ ਖੋਤੇ ਵਾਂਗ ਉਹ ਅੱਸ਼ੂਰ ਨੂੰ ਭਟਕ ਗਿਆ।"
8 Israel foi devorado; ei-los que se tornaram como um objeto sem valor entre as nações,
9 ਭਾਵੇਂ ਇਸਰਾਏਲ ਕੌਮਾਂ ਦਰਮਿਆਨ ਆਪਣੇ ‘ਪ੍ਰੇਮੀਆਂ’ ਕੋਲ ਗਈ, ਮੈਂ ਇਸਰਾਏਲੀਆਂ ਨੂੰ ਇਕੱਠਿਆਂ ਕਰਾਂਗਾ ਪਰ ਉਨ੍ਹਾਂ ਨੂੰ ਹੁਣ ਤੋਂ ਕੁਝ ਹੀ ਸਮੇਂ ਬਾਅਦ ਤਾਕਤਵਰ ਰਾਜੇ ਦੇ ਬੋਝ ਝੱਲਣੇ ਸੁਰੂ ਕਰਨੇ ਪੈਣਗੇ।"
9 porque fizeram aliança com a Assíria. O jumento montês anda sozinho, mas Efraim assalaria aliados.
10 ਇਸਰਾਏਲ ਦਾ ਪਰਮੇਸ਼ੁਰ ਨੂੰ ਭੁੱਲਕੇ ਦੇਵਤਿਆਂ ਨੂੰ ਧਿਆਉਣਾ “ਅਫ਼ਰਾਈਮ ਨੇ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ, ਅਤੇ ਇਹ ਇੱਕ ਪਾਪ ਸੀ। ਉਹ ਉਸ ਲਈ ਪਾਪ ਦੀਆਂ ਜਗਵੇਦੀਆਂ ਬਣ ਗਈਆਂ।"
10 Em vão multiplicam as alianças, eu os juntarei; terão de se sujeitar ao rei e aos príncipes.
11 ਜੇਕਰ ਮੈਂ ਅਫ਼ਰਾਈਮ ਲਈ 10,000 ਅਸੂਲ ਵੀ ਲਿਖ ਦੇਵਾਂ, ਉਹ ਉਨ੍ਹਾਂ ਨਾਲ ਇੱਕ ਅਜਨਬੀਆਂ ਲਈ ਬਣਾਏ ਗਏ ਅਸੂਲਾਂ ਵਾਂਗ ਹੀ ਵਿਹਾਰ ਕਰੇਗਾ।"
11 Efraim multiplicou os altares, e seus altares só lhe serviram para pecar.
12 ਇਸਰਾਏਲੀ ਬਲੀਆਂ ਪਸੰਦ ਕਰਦੇ ਹਨ। ਉਹ ਮਾਸ ਚੜ੍ਹਾਕੇ ਇਸ ਨੂੰ ਖਾ ਜਾਂਦੇ ਹਨ ਯਹੋਵਾਹ ਉਨ੍ਹਾਂ ਦੀਆਂ ਬਲੀਆਂ ਸਵੀਕਾਰ ਹੀਂ ਕਰਦਾ ਉਸ ਨੂੰ ਉਨ੍ਹਾਂ ਦੇ ਪਾਪ ਚੇਤੇ ਹਨ ਤੇ ਉਹ ਉਨ੍ਹਾਂ ਨੂੰ ਦੰਡ ਦੇਵੇਗਾ। ਉਹ ਕੈਦੀਆਂ ਵਾਂਗ ਮਿਸਰ ਨੂੰ ਲਿਜਾਏ ਜਾਣਗੇ।"
12 Mesmo que eu lhe escreva todos os preceitos de minha lei, ele a estimará como uma lei estrageira.
13 ਇਸਰਾਏਲ ਨੇ ਰਾਜਿਆਂ ਲਈ ਮਹਿਲ ਉਸਾਰੇ ਪਰ ਇਸ ਦੇ ਸਿਰਜਣਹਾਰੇ ਨੂੰ ਭੁੱਲ ਗਿਆ ਅਤੇ ਯਹੂਦਾਹ ਨੇ ਕਿਲੇ ਉਸਾਰੇ, ਪਰ ਮੈਂ ਹੁਣ ਯਹੂਦਾਹ ਦੇ ਸ਼ਹਿਰਾਂ ਵਿੱਚ ਇਸਦੇ ਕਿਲਿਆਂ ਨੂੰ ਸਾੜਨ ਲਈ ਅੱਗ ਭੇਜਾ।”"
13 Oferecem vítimas em sacrifício e comem-lhes as carnes, mas o Senhor não se compraz nelas. Doravante ele se lembrará da iniqüidade deles, e punirá os seus pecados: voltarão para o Egito.
14 — ausente —
14 Israel esqueceu-se de seu criador, e construiu palácios para si. Judá multiplicou suas praças fortes. Mas vou pôr fogo às suas cidades e ele consumirá os seus edifícios.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Oséias 8, comparar traduções ou montar um estudo — tudo direto pelo WhatsApp.