Oséias 9

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਦੇਸ਼ ਨਿਕਾਲੇ ਦੀ ਉਦਾਸੀ ਹੇ ਇਸਰਾਏਲ! ਬਾਕੀ ਕੌਮਾਂ ਦੇ ਕਰਨ ਵਾਂਗ ਖੁਸ਼ੀ ਨਾ ਮਨਾ। ਖੁਸ਼ ਨਾ ਹੋ! ਤੂੰ ਵੇਸਵਾਵਾਂ ਵਾਂਗ ਦਾ ਵਤੀਰਾ ਕਰਕੇ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ। ਤੁਸੀਂ ਹਰ ਪਿੜ ਵਿੱਚ ਜਿਨਸੀ ਪਾਪ ਕੀਤਾ।"
1 Não te alegres, ó Israel, não exultes, como os povos; porque ao prostituir-te abandonaste o teu Deus; amaste a paga de meretriz sobre todas as eiras de trigo.
2 ਪਰ ਪਿੜਾਂ ਵਿੱਚਲਾ ਅਨਾਜ ਇਸਰਾਏਲ ਲਈ ਪੂਰਾ ਨਾ ਪਵੇਗਾ ਅਤੇ ਉਨ੍ਹਾਂ ਕੋਲ ਕਾਫ਼ੀ ਮੈਅ ਨਹੀਂ ਹੋਵੇਗੀ।"
2 A eira e o lagar não os manterão; e o mosto lhes faltará.
3 ਇਸਰਾਏਲੀ ਯਹੋਵਾਹ ਦੀ ਜ਼ਮੀਨ ਵਿੱਚ ਨਹੀਂ ਰਹਿਣਗੇ। ਅਫ਼ਰਾਈਮ ਮਿਸਰ ਨੂੰ ਮੁੜੇਗਾ ਅਤੇ ਅੱਸ਼ੂਰ ਵਿੱਚ ਅਸ਼ੁੱਧ ਭੋਜਨ ਖਾਵੇਗਾ।"
3 Na terra do Senhor não permanecerão; mas Efraim tornará ao Egito, e na Assíria comerão comida imunda.
4 ਉਹ ਯਹੋਵਾਹ ਲਈ ਮੈਅ ਦੇ ਚੜ੍ਹਾਵੇ ਦੀਆਂ ਭੇਟਾਂ ਨਹੀਂ ਦੇਣਗੇ ਅਤੇ ਨਾ ਹੀ ਉਨ੍ਹਾਂ ਦੀਆਂ ਬਲੀਆਂ ਉਸ ਨੂੰ ਪ੍ਰਸੰਨ ਕਰਨਗੀਆਂ। ਉਨ੍ਹਾਂ ਦੀਆਂ ਬਲੀਆਂ ਜਨਾਜ਼ੇ ਦੇ ਸਮੇਂ ਖਾਧੇ ਅੰਨ ਵਰਗੀਆਂ ਹੋਣਗੀਆਂ ਅਤੇ ਜੋ ਕੋਈ ਵੀ ਉਹ ਭੋਜਨ ਖਾਵੇਗਾ ਅਸ਼ੁੱਧ ਹੋ ਜਾਵੇਗਾ। ਉਨ੍ਹਾਂ ਦੀ ਰੋਟੀ ਯਹੋਵਾਹ ਦੇ ਮੰਦਰ ਵਿੱਚ ਨਾ ਆਵੇਗੀ, ਸਗੋਂ ਉਹ ਰੋਟੀ ਉਨ੍ਹਾਂ ਨੂੰ ਖੁਦ ਹੀ ਖਾਣੀ ਪਵੇਗੀ।"
4 Não derramarão libações de vinho ao Senhor, nem lhe agradarão as suas ofertas. Os seus sacrifícios lhes serão como pão de pranteadores; todos os que dele comerem serão imundos, porque o seu pão será somente para si mesmos; não entrará na casa do Senhor.
5 ਉਹ ਯਹੋਵਾਹ ਦੇ ਪਰਬ ਅਤੇ ਛੁੱਟੀਆਂ ਮਨਾਉਣ ਤੋਂ ਅਸਮਰੱਬ ਹੋਣਗੇ।"
5 Que fareis vós no dia da solenidade, e no dia da festa do Senhor?
6 ਇਸਰਾਏਲ ਦੇ ਲੋਕ ਦੁਸ਼ਮਣਾਂ ਦੁਆਰਾ ਉਨ੍ਹਾਂ ਦਾ ਸਭ ਕੁਝ ਚੁਰਾ ਲੇ ਜਾਣ ਤੋਂ ਬਾਅਦ ਵੀ ਬਚ ਗਏ, ਪਰ ਮਿਸਰ ਉਨ੍ਹਾਂ ਨੂੰ ਇਕੱਠਾ ਕਰੇਗਾ, ਅਤੇ ਮੋਅਫ਼ ਉਨ੍ਹਾਂ ਨੂੰ ਦਫ਼ਨਾਵੇਗਾ। ਉਨ੍ਹਾਂ ਦੀ ਚਾਂਦੀ ਦੀਆਂ ਕੀਮਤੀ ਵਸਤਾਂ ਉੱਤੇ ਝਾੜ-ਫ਼ੂਸ ਉੱਗਣਗੇ ਅਤੇ ਉਨ੍ਹਾਂ ਦੇ ਤੰਬੂਆਂ ਵਿੱਚ ਕੰਡੇ ਉੱਗ ਆਉਣਗੇ।"
6 Porque, eis que eles se foram por causa da destruição, mas o Egito os recolherá, Mênfis os sepultará; o desejável da sua prata as urtigas o possuirão por herança, espinhos crescerão nas suas tendas.
7 ਇਸਰਾਏਲ ਦਾ ਸੱਚੇ ਨਬੀਆਂ ਨੂੰ ਨਾਮਂਜ਼ੂਰ ਕਰਨਾ ਨਬੀਆਂ ਦਾ ਕਹਿਣਾ, “ਹੇ ਇਸਰਾਏਲ! ਇਹ ਚੇਤੇ ਰੱਖ: ਸਜ਼ਾ ਦਾ ਵਕਤ ਆ ਗਿਆ ਹੈ। ਤੇਰੇ ਲਈ ਆਪਣੀ ਕੀਤੀ ਦੀ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ!” ਪਰ ਇਸਰਾਏਲ ਦੇ ਲੋਕ ਕਹਿੰਦੇ ਹਨ: “ਨਬੀ ਮੂਰਖ ਹੈ। ਪਰਮੇਸ਼ੁਰ ਦੇ ਆਤਮੇ ਵਾਲਾ ਮਨੁੱਖ ਸਨਕੀ ਹੈ।” ਨਬੀ ਆਖਦਾ: “ਤੁਸੀਂ ਆਪਣੇ ਮਹਾਨ ਪਾਪ ਅਤੇ ਨਫ਼ਰਤ ਕਾਰਣ ਸਜ਼ਾ ਪਾਵੋਂਗੇ।”"
7 Chegarão os dias da punição, chegarão os dias da retribuição; Israel o saberá; o profeta é um insensato, o homem de espírito é um louco; por causa da abundância da tua iniqüidade também haverá grande ódio.
8 ਯਹੋਵਾਹ ਅਤੇ ਨਬੀ ਅਫ਼ਰਾਈਮ ਉੱਪਰ ਪਹਿਰੇਦਾਰ ਵਾਂਗਰ ਹਨ ਪਰ ਸਾਰੇ ਰਾਹ ਵਿੱਚ ਅਨੇਕਾਂ ਜਾਲ ਹਨ ਅਤੇ ਲੋਕ ਨਬੀ ਨੂੰ ਨਫ਼ਰਤ ਕਰਦੇ ਹਨ ਇੱਥੋਂ ਤੀਕ ਕਿ ਉਸ ਦੇ ਆਪਣੇ ਪਰਮੇਸ਼ੁਰ ਦੇ ਘਰ ਅੰਦਰ ਵੀ।"
8 Efraim era o vigia com o meu Deus, mas o profeta é como um laço de caçador de aves em todos os seus caminhos, e ódio na casa do seu Deus.
9 ਇਸਰਾਏਲ ਦੇ ਲੋਕ ਗਿਬੀਹ ਦੇ ਦਿਨਾਂ ਵਾਂਗ ਭ੍ਰਸ਼ਟਤਾ ਵਿੱਚ ਡੂੰਘੇ ਚੱਲੇ ਗਏ ਹਨ। ਯਹੋਵਾਹ ਉਨ੍ਹਾਂ ਦੇ ਪਾਪਾਂ ਨੂੰ ਯਾਦ ਰੱਖੇਗਾ ਅਤੇ ਉਨ੍ਹਾਂ ਨੂੰ ਸਜ਼ਾ ਦੇਵੇਗਾ।"
9 Muito profundamente se corromperam, como nos dias de Gibeá; ele lembrar-se-á das suas injustiças, visitará os pecados deles.
10 ਇਸਰਾਏਲ ਦਾ ਬੁੱਤ ਉਪਾਸਨਾ ਕਾਰਣ ਨਾਸ ਹੋਣਾ “ਜਦੋਂ ਮੈਂ ਇਸਰਾਏਲ ਨੂੰ ਲੱਭਿਆ, ਉਸ ਵਕਤ, ਉਹ ਉਜਾੜ ਵਿੱਚ ਤਾਜੇ ਅੰਗੂਰਾਂ ਵਰਗੇ ਸਨ। ਉਹ ਬਹਾਰ ਦੇ ਅੰਜੀਰ ਦੇ ਰੁੱਖਾਂ ਦੇ ਪਹਿਲੇ ਫ਼ਲਾਂ ਵਰਗੇ ਸਨ, ਪਰ ਫੇਰ ਉਹ ਬਆਲ-ਪਉਰ ਵੱਲ ਜਾਕੇ ਬਦਲ ਗਏ ਇਸ ਲਈ ਮੈਨੂੰ ਉਨ੍ਹਾਂ ਨੂੰ ਸੜੇ ਫ਼ਲਾਂ ਵਾਂਗ ਆਪਣੇ ਦ੍ਰੱਖਤ ਤੋਂ ਵੱਢ ਦੇਣਾ ਪਿਆ। ਉਹ ਉਨ੍ਹਾਂ ਭਿਆਨਕ ਚੀਜ਼ਾਂ (ਝੂਠੇ ਦੇਵਤਿਆਂ) ਵਰਗੇ ਬਣ ਗਏ ਜਿਨ੍ਹਾਂ ਨੂੰ ਉਨ੍ਹਾਂ ਨੇ ਪਿਆਰ ਕੀਤਾ ਸੀ।"
10 Achei a Israel como uvas no deserto, vi a vossos pais como a fruta temporã da figueira no seu princípio; mas eles foram para Baal-Peor, e se consagraram a essa vergonha, e se tornaram abomináveis como aquilo que amaram.
11 ਇਸਰਾਏਲੀਆਂ ਦੇ ਉਲਾਦ ਨਹੀਂ ਹੋਵੇਗੀ “ਅਫ਼ਰਾਈਮ ਦਾ ਪ੍ਰਤਾਪ ਪੰਛੀ ਵਾਂਗ ਉੱਡ-ਪੁੱਡ ਜਾਵੇਗਾ। ਹੁਣ ਉੱਥੋਂ ਦੀਆਂ ਔਰਤਾਂ ਨੂੰ ਨਾ ਗਰਭ ਠਹਿਰੇਗਾ ਨਾ ਕੋਈ ਬੱਚਾ ਜਨਮ ਲਵੇਗਾ।"
11 Quanto a Efraim, a sua glória como ave voará, não haverá nascimento, não haverá gestação nem concepção.
12 ਭਾਵੇਂ ਉਹ ਬੱਚੇ ਪੈਦਾ ਕਰਨ, ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਕਿਉਂ ਕਿ ਮੈਂ ਉਨ੍ਹਾਂ ਕੋਲੋ ਉਹ ਬੱਚੇ ਖੋਹ ਲਵਾਂਗਾ। ਮੈਂ ਉਨ੍ਹਾਂ ਨੂੰ ਛੱਡ ਦੇਵਾਂਗਾ ਅਤੇ ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰਨਗੀਆਂ।”"
12 Ainda que venham a criar seus filhos, contudo os privarei deles para que não fique nenhum homem. Ai deles, quando deles eu me apartar!
13 ਮੈਂ ਵੇਖ ਰਿਹਾਂ ਕਿ ਅਫ਼ਰਾਈਮ ਆਪਣੇ ਬੱਚਿਆਂ ਦੀ ਫ਼ਂਦੇ ਵੱਲ ਅਗਵਾਈ ਕਰ ਰਿਹਾ ਹੈ। ਉਹ ਆਪਣੇ ਬੱਚਿਆਂ ਨੂੰ ਹਤਿਆਰਿਆਂ ਕੋਲ ਲੈ ਜਾ ਰਿਹਾ ਹੈ।"
13 Efraim, assim como vi a Tiro, está plantado num lugar aprazível; mas Efraim levará os seus filhos ao matador.
14 ਹੇ ਯਹੋਵਾਹ, ਉਨ੍ਹਾਂ ਨੂੰ ਦੇ ਜੋ ਤੈਨੂੰ ਪਸੰਦ ਹੈ। ਉਨ੍ਹਾਂ ਨੂੰ ਕੁੱਖ ਦੇ ਜੋ ਜੁਆਕਾਂ ਨੂੰ ਗੁਆਵੇ ਅਤੇ ਸੁੱਕੀਆਂ ਛਾਤੀਆਂ ਦੇ।"
14 Dá-lhes, ó Senhor; mas que lhes darás? Dá-lhes uma madre que aborte e seios secos.
15 ਉਨ੍ਹਾਂ ਦੀ ਸਾਰੀ ਬਦੀ ਗਿਲਗਾਲ ਵਿੱਚ ਹੈ। ਉੱਥੇ ਮੈਂ ਉਨ੍ਹਾਂ ਦੀਆਂ ਕਰਤੂਤਾਂ ਕਾਰਣਉਨ੍ਹਾਂ ਨੂੰ ਨਫਰਤ ਕਰਨੀ ਸ਼ੁਰੂ ਕਰ ਦਿੱਤੀ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਦ ਕਰਨੀਆਂ ਕਾਰਣ ਆਪਣੇ ਘਰੋ ਬਾਹਰ ਕੱਢ ਦੇਵਾਂਗਾ। ਮੈਂ ਉਨ੍ਹਾਂ ਨੂੰ ਹੋਰ ਪਿਆਰ ਨਹੀਂ ਕਰਾਂਗਾ ਉਨ੍ਹਾਂ ਦੇ ਸਾਰੇ ਆਗੂ ਵਿਦ੍ਰੋਹੀ ਹਨ।"
15 Toda a sua malícia se acha em Gilgal, porque ali os odiei; por causa da maldade das suas obras lançá-los-ei para fora de minha casa. Não os amarei mais; todos os seus príncipes são rebeldes.
16 ਅਫ਼ਰਾਈਮ ਨੂੰ ਸਜ਼ਾ ਮਿਲੇਗੀ ਉਨ੍ਹਾਂ ਦੀ ਜੜ ਸੁਕਦੀ ਜਾ ਰਹੀ ਹੈ। ਉਹ ਹੋਰ ਬੱਚੇ ਪੈਦਾ ਨਾ ਕਰ ਸੱਕਣਗੇ ਪਰ ਜਿਹੜੇ ਬੱਚੇ ਉਹ ਜਣ ਵੀ ਲੈਣ ਮੈਂ ਉਨ੍ਹਾਂ ਕੀਮਤੀ ਜਾਨਾਂ ਨੂੰ ਵੱਢ ਸੁੱਟਾਂਗਾ।"
16 Efraim foi ferido, secou-se a sua raiz; não darão fruto; sim, ainda que gerem, matarei os frutos desejáveis do seu ventre.
17 ਉਹ ਲੋਕ ਮੇਰੇ ਪਰਮੇਸ਼ੁਰ ਦੀ ਨਹੀਂ ਸੁਣਦੇ, ਇਸ ਲਈ ਉਹ ਵੀ ਉਨ੍ਹਾਂ ਦੀ ਨਹੀਂ ਸੁਣੇਗਾ। ਅਤੇ ਉਹ ਕੌਮਾਂ ਦਰਮਿਆਨ ਬੇ-ਘਰ ਹੋਕੇ ਭਟਕਣਗੇ।"
17 O meu Deus os rejeitará, porque não o ouviram, e errantes andarão entre as nações.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Oséias 9, comparar traduções ou montar um estudo — tudo direto pelo WhatsApp.