Provérbios 22

Punjabi Bible (GL_PUNJABI) vs NVT

Sair da comparação
NVT Nova Versão Transformadora
1 ਚੰਗਾ ਨਾਮ ਮਹਾਨ ਦੌਲਤ ਨਾਲੋਂ ਬਿਹਤਰ ਹੈ। ਅਤੇ ਚੰਗੀ ਪ੍ਰਤਿਸ਼ਠਾ ਚਾਂਦੀ ਜਾਂ ਸੋਨੇ ਨਾਲੋਂ ਬਿਹਤਰ ਹੈ।"
1 A boa reputação vale mais que grandes riquezas; ser estimado é melhor que prata e ouro.
2 ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ।"
2 O rico e o pobre têm isto em comum: o S
3 ਦੁਸ਼ਤ ਵਿਅਕਤੀ ਖਤਰੇ ਨੂੰ ਵੇਖਕੇ ਇਸਤੋਂ ਬਚ ਨਿਕਲ ਦਾ ਹੈ ਇੱਕ ਆਮ ਵਿਅਕਤੀ ਚੱਲਦਾ ਰਹਿੰਦਾ ਹੈ ਅਤੇ ਸੱਟ ਖਾ ਲੈਂਦਾ ਹੈ।"
3 O prudente antevê o perigo e toma precauções; o ingênuo avança às cegas e sofre as consequências.
4 ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ।"
4 A humildade e o temor do S enhor trazem riquezas, honra e vida longa.
5 ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।"
5 O perverso anda por um caminho cheio de espinhos e perigos; quem dá valor à vida se afasta dele.
6 ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।"
6 Ensine seus filhos no caminho certo, e, mesmo quando envelhecerem, não se desviarão dele.
7 ਗਰੀਬ ਲੋਕ ਅਮੀਰਾਂ ਦੇ ਗੁਲਾਮ ਹੁੰਦੇ ਹਨ। ਜਿਹੜਾ ਬੰਦਾ ਉਧਾਰ ਲੈਂਦਾ ਹੈ ਉਹ ਉਧਾਰ ਦੇਣ ਵਾਲੇ ਦਾ ਗੁਲਾਮ ਹੁੰਦਾ ਹੈ।"
7 Assim como o rico domina sobre o pobre, quem toma emprestado se torna servo de quem empresta.
8 ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।"
8 Quem semeia injustiça colhe desgraça, e seu reino de terror chegará ao fim.
9 ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ।"
9 A pessoa generosa será abençoada, pois alimenta o pobre.
10 ਇੱਕ ਮਖੌਲੀ ਨੂੰ ਭਜਾ ਦਿਓ, ਅਤੇ ਦੁਸ਼ਮਣੀ ਉਸ ਦੇ ਨਾਲ ਚਲੀ ਜਾਂਦੀ ਹੈ। ਇਹ ਤੁਹਾਨੂੰ ਦਲੀਲਬਾਜ਼ੀ ਅਤੇ ਬੇਇੱਜ਼ਤ ਹੋਣ ਤੋਂ ਬਚਾਉਂਦੀ ਹੈ।"
10 Mande embora o zombador e cessarão as brigas; não haverá mais contendas nem insultos.
11 ਇੱਕ ਸ਼ੁੱਧ ਹਿਰਦੇ ਅਤੇ ਕ੍ਰਿਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।"
11 Quem ama o coração puro e fala de modo agradável terá o rei como amigo.
12 ਯਹੋਵਾਹ ਗਿਆਨ ਦੀ ਰੱਖਿਆ ਕਰਦਾ, ਅਤੇ ਉਹ ਵਿਸ਼ਵਾਸ ਘਾਤੀ ਲੋਕਾਂ ਦੇ ਮਾਮਲਿਆਂ ਨੂੰ ਵੀ ਨਿਸਫ਼ਲ ਕਰ ਦੇਵੇਗਾ।"
12 O S enhor preserva aquele que tem conhecimento, mas frustra os planos dos desleais.
13 ਸੁਸਤ ਆਦਮੀ ਆਖਦਾ ਹੈ, “ਮੈਂ (ਕੰਮ ਤੇ) ਹੁਣੇ ਨਹੀਂ ਜਾ ਸੱਕਦਾ ਬਾਹਰ ਬੱਬਰ-ਸ਼ੇਰ ਬੈਠਾ ਹੈ। ਕਿਧਰੇ ਉਹ ਮੈਨੂੰ ਮਾਰ ਨਾ ਦੇਵੇ।”"
13 O preguiçoso diz: ‘Há um leão lá fora! Se eu sair, ele me matará!”.
14 ਇੱਕ ਪਰਾਈ ਔਰਤ ਦਾ ਮੂੰਹ ਡੂੰਘੇ ਟੋਏ ਵਰਗਾ ਹੈ। ਜਿਸ ਨਾਲ ਵੀ ਯਹੋਵਾਹ ਗੁੱਸੇ ਹੁੰਦਾ ਉਹ ਇਸ ਵਿੱਚ ਡਿੱਗ ਪੈਂਦਾ ਹੈ।"
14 A conversa da mulher imoral é cova profunda; quem provoca a ira do S
15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ।"
15 O coração da criança é inclinado à insensatez, mas a vara da disciplina a afastará dela.
16 ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ।"
16 Quem explora os pobres ou cobre os ricos de presentes para progredir na vida acabará na pobreza.
17 ਤੀਹ ਸਿਆਣੇ ਕਹਾਉਤਾਂ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਵਾਂਗਾ ਜਿਹੜੀਆਂ ਸਿਆਣੇ ਲੋਕਾਂ ਨੇ ਆਖੀਆਂ ਹਨ। ਇਨ੍ਹਾਂ ਸਿੱਖਿਆਵਾਂ ਤੋਂ ਸਿੱਖਿਆ ਲਵੋ।"
17 Ouça as palavras dos sábios; dedique o coração à minha instrução.
18 ਜੇ ਤੁਸੀਂ ਇਨ੍ਹਾਂ ਸਿੱਖਿਆਵਾਂ ਦੀ ਆਪਣੇ ਪੇਟ ਅੰਦਰ ਰੱਖਿਆ ਕਰੋਗੇ, ਉਹ ਅਨੰਦਮਈ ਹੋਣਗੀਆਂ। ਹਮੇਸ਼ਾ ਇਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਰੱਖੋ।"
18 Porque é bom guardar no coração estes ditados e tê-los sempre na ponta da língua.
19 ਮੈਂ ਤੁਸਾਂ ਨੂੰ ਇਸ ਲਈ ਸਿੱਖਿਆ ਦੇ ਰਿਹਾ ਹਾਂ ਤਾਂ ਜੋ ਤੁਸੀਂ ਯਹੋਵਾਹ ਵਿੱਚ ਭਰੋਸਾ ਕਰ ਸੱਕੋਂ।"
19 Hoje eu as ensino a você, para que confie no S
20 ਕੀ ਮੈਂ ਤੁਹਾਡੇ ਲਈ ਪਹਿਲਾਂ ਹੀ ਮਸ਼ੁਵਰੇ ਅਤੇ ਗਿਆਨ ਨਾਲ ਨਹੀਂ ਲਿਖਿਆ।"
20 Escrevi para você estes trinta ditados cheios de conselhos e conhecimento.
21 ਮੈਂ ਤੁਹਾਨੂੰ ਉਹੀ ਸਿੱਖਾਉਂਦਾ ਹਾਂ ਜੋ ਸੱਚਾ ਅਤੇ ਭਰੋਸੇਯੋਗ ਹੈ, ਤਾਂ ਜੋ ਤੁਸੀਂ ਉਨ੍ਹਾਂ ਨੂੰ ਸਹੀ ਜਵਾਬ ਦੇ ਸੱਕੋਂ ਜਿਹੜੇ ਤੁਹਾਥੋਂ ਆੜ੍ਹਤ ਲੈਂਦੇ ਹਨ।"
21 Assim você saberá a verdade e transmitirá um relato preciso àqueles que o enviaram.
22 -1- ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।"
22 Não explore o pobre só porque tem oportunidade, nem se aproveite do necessitado no tribunal.
23 ਕਿਉਂਕਿ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ ਅਤੇ ਉਨ੍ਹਾਂ ਨੂੰ ਲੁੱਟ ਲਵੇਗਾ ਜਿਨ੍ਹਾਂ ਨੇ ਗਰੀਬਾਂ ਨੂੰ ਲੁੱਟਿਆ।"
23 Pois o S enhor defenderá a causa deles; pagará na mesma medida a todos que os exploram.
24 -2- ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ।"
24 Não faça amizade com os briguentos, nem ande com quem se ira facilmente,
25 ਨਹੀਂ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ।"
25 pois aprenderá a ser igual a eles e colocará a si mesmo em perigo.
26 -3- ਕਿਸੇ ਹੋਰ ਬੰਦੇ ਦੇ ਕਰਜ਼ਿਆਂ ਲਈ ਜਿੰਮੇਵਾਰ ਹੋਣ ਦਾ ਇਕਰਾਰ ਨਾ ਕਰੋ।"
26 Não se comprometa a garantir a dívida de outro, nem aceite servir de fiador.
27 ਜੇ ਤੁਹਾਡੇ ਕੋਲੋ ਉਸਦਾ ਕਰਜ਼ ਅਦਾ ਕਰਨ ਲਈ ਪੈਸਾ ਨਹੀਂ ਤਾਂ ਤੁਹਾਨੂੰ ਆਪਣਾ ਸਭ ਕੁਝ ਗੁਆਉਣਾ ਪਵੇਗਾ, ਤੇਰਾ ਬਿਸਤਰਾ ਵੀ ਤੇਰੇ ਹੇਠੋਂ ਲਿਆ ਜਾ ਸੱਕਦਾ ਹੈ।"
27 Se você não tiver como pagar a dívida, até a cama em que dorme será tomada.
28 -4- ਆਪਣੀ ਜ਼ਮੀਨ ਦੀਆਂ ਹੱਦਾਂ ਨੂੰ ਨਾ ਹਿਲਾਵੋ ਜਿਨ੍ਹਾਂ ਲਈ ਤੁਹਾਡੇ ਪੁਰਖੇ ਬਹੁਤ ਸਮਾਂ ਪਹਿਲਾਂ ਰਾਜ਼ੀ ਹੋਏ ਸਨ।"
28 Não mude de lugar os antigos marcadores de divisa estabelecidos pelas gerações anteriores.
29 -5- ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।"
29 Você já viu alguém muito competente no que faz? Ele servirá reis em vez de trabalhar para gente comum.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 22, comparar traduções ou montar um estudo — tudo direto pelo WhatsApp.