Provérbios 23
Punjabi Bible (GL_PUNJABI) vs NVT
NVT Nova Versão Transformadora
1 -6- ਜਦੋਂ ਤੁਸੀਂ ਕਿਸੇ ਸ਼ਾਸਕ ਨਾਲ ਭੋਜਨ ਕਰਨ ਲਈ ਬੈਠੋ ਤਾਂ ਚੇਤੇ ਰੱਖੋ ਕਿ ਤੁਸੀਂ ਕਿਸਦੇ ਨਾਲ ਬੈਠੇ ਹੋ।"
1 Quando se sentar para comer com uma autoridade, preste atenção a quem está
2 ਜੇਕਰ ਤੁਸੀਂ ਬਹੁਤ ਵੱਡੇ ਭੁੱਖੇ ਹੋ ਤਾਂ ਤੁਹਾਨੂੰ ਆਪਣੀ ਭੁੱਖ ਨੂੰ ਆਪਣੇ ਕਾਬੂ ਵਿੱਚ ਰੱਖਣਾ ਚਾਹੀਦਾ ਹੈ।"
2 Se você costuma comer demais, controle o apetite;
3 ਉਸ ਦੇ ਸਵਾਦਿਸ਼ਟ ਭੋਜਨ ਲਈ ਤੀਵ੍ਰ ਇੱਛਾ ਨਾ ਕਰੋ, ਜਿਵੇਂ ਕਿ ਇਹ ਭਰਮ ਪੂਰਣ ਭੋਜਨ ਹਨ।"
3 não deseje as iguarias que ele lhe oferece, pois talvez queira enganá-lo.
4 -7- ਅਮੀਰ ਬਣਨ ਦੀ ਕੋਸ਼ਿਸ਼ ਵਿੱਚ ਆਪਣੇ-ਆਪ ਨੂੰ ਸੱਖਣਾ ਨਾ ਕਰੋ। ਕੁਝ ਸੂਝ ਰੱਖੋ ਕਿ ਕਦੋਂ ਰੁਕਣਾ ਹੈ।"
4 Não se desgaste tentando ficar rico; tenha discernimento para saber quando parar.
5 ਪੈਸਾ ਇਸ ਤਰ੍ਹਾਂ ਤੇਜ਼ੀ ਨਾਲ ਖਰਚ ਹੋ ਜਾਂਦਾ ਹੈ ਜਿਵੇਂ ਇਸਦੇ ਖੰਭ ਉੱਗੇ ਹੋਣ ਅਤੇ ਇਹ ਪੰਛੀਆਂ ਵਾਂਗ ਉੱਡ ਰਿਹਾ ਹੋਵੇ।"
5 Num piscar de olhos a riqueza desaparecerá; criará asas e voará para longe, como uma águia.
6 -8- ਕਿਸੇ ਖੁਦਗਰਜ਼ ਬੰਦੇ ਨਾਲ ਭੋਜਨ ਨਾ ਕਰੋ, ਉਸ ਦੇ ਸਵਾਦਾਂ ਦੀ ਤੀਵ੍ਰ ਇੱਛਾ ਨਾ ਕਰੋ।"
6 Não coma com pessoas mesquinhas, nem deseje suas iguarias.
7 ਉਹ ਉਸ ਬੰਦੇ ਵਰਗਾ ਹੁੰਦਾ ਹੈ ਜਿਹੜਾ ਹਮੇਸ਼ਾ ਕੀਮਤ ਬਾਰੇ ਸੋਚਦਾ ਰਹਿੰਦਾ ਹੈ। ਭਾਵੇਂ ਉਹ ਤੁਹਾਨੂੰ ਆਖੇ, “ਖਾਓ, ਪੀਓ।” ਪਰ ਅਸਲ ਵਿੱਚ ਇਹ ਨਹੀਂ ਜੋ ਉਹ ਚਾਹੁੰਦਾ ਹੈ।"
7 Elas pensam sempre no custo daquilo que oferecem; insistem: “Coma e beba”, mas não falam com sinceridade.
8 ਤੁਸੀਂ ਉਲਟੀ ਕਰ ਦਿਉਂਗੇ, ਜੋ ਵੀ ਥੋੜ੍ਹਾ ਜਿਹਾ ਉਸਦਾ ਭੋਜਨ ਤੁਸੀਂ ਖਾਧਾ ਸੀ, ਅਤੇ ਉਸ ਲਈ ਤੁਹਾਡੀ ਇੱਜ਼ਤ ਦੇ ਸ਼ਬਦ, ਬੇਕਾਰ ਹੋ ਜਾਣਗੇ।"
8 Você vomitará o pouco que comeu e desperdiçará seus elogios.
9 -9- ਕਿਸੇ ਮੂਰਖ ਨਾਲ ਗੱਲ ਨਾ ਕਰੋ। ਉਹ ਤੁਹਾਡੀ ਸਿਆਣੀ ਗੱਲ ਨੂੰ ਵੀ ਨਫ਼ਰਤ ਕਰੇਗਾ।"
9 Não perca tempo falando com o tolo, pois ele despreza até os conselhos mais sensatos.
10 -10- ਕਦੇ ਵੀ ਵਿਰਸੇ ਦੀ ਜਾਇਦਾਦ ਨੂੰ ਨਾ ਛੇੜੋ। ਅਤੇ ਕਦੇ ਵੀ ਉਸ ਭੂਮੀਂ ਨੂੰ ਨਾ ਲਵੋ ਜਿਹੜੀ ਯਤੀਮਾਂ ਦੀ ਹੈ।"
10 Não mude de lugar os antigos marcadores de divisa; não tome as terras dos órfãos.
11 ਕਿਉਂਕਿ ਉਸਦਾ ਪਹਿਰੇਦਾਰ ਸ਼ਕਤੀਸ਼ਾਲੀ ਹੈ, ਉਹ ਤੁਹਾਡੇ ਨਾਲ ਆਪਣੇ ਲਈ ਯਤੀਮ ਦਾ ਮਾਮਲਾ ਲੜੇਗਾ।"
11 Pois o Resgatador deles é forte; ele próprio apresentará as acusações contra você.
12 -11- ਆਪਣੇ ਗੁਰੂ ਦੀ ਗੱਲ ਸੁਣੋ ਅਤੇ ਜੋ ਵੀ ਸੰਭਵ ਹੋ ਸੱਕੇ, ਸਿੱਖ ਲਵੋ।"
12 Dedique-se à instrução; ouça atentamente as palavras de conhecimento.
13 -12- ਜੇ ਲੋੜ ਹੋਵੇ ਤਾਂ ਬੱਚੇ ਨੂੰ ਹਮੇਸ਼ਾ ਸਜ਼ਾ ਦਿਓ। ਉਸ ਨੂੰ ਕੁੱਟਣ ਨਾਲ ਉਸਦਾ ਨੁਕਸ਼ਾਨ ਨਹੀਂ ਹੋਵੇਗਾ।"
13 Não deixe de disciplinar seus filhos; a vara da disciplina não os matará.
14 ਜੇ ਤੁਸੀਂ ਉਸ ਨੂੰ ਕੁੱਟੋਂਗੇ ਤਾਂ ਉਸ ਨੂੰ ਮੌਤ ਤੋਂ ਬਚਾ ਲਵੋਂਗੇ।"
14 Sim, a vara da disciplina pode muito bem salvá-los da morte.
15 -13- ਮੇਰੇ ਬੇਟੇ, ਜੇ ਤੁਸੀਂ ਸਿਆਣੇ ਹੋਂ ਤਾਂ ਮੈਂ ਖੁਸ਼ ਹੋਵਾਂਗਾ।"
15 Meu filho, se seu coração for sábio, meu coração se alegrará!
16 ਜਦੋਂ ਮੈਂ ਤੁਹਾਡੀ ਕਬਨੀ ਸੁਣਾਗਾ ਤਾਂ ਮੈਂ ਬਹੁਤ ਪ੍ਰਸੰਨ ਹੋਵਾਂਗਾ।"
16 Sentirei profunda alegria quando seus lábios expressarem o que é certo.
17 -14- ਪਾਪੀਆਂ ਨਾਲ ਈਰਖਾ ਨਾ ਕਰੋ, ਪਰ ਇਸਦੀ ਜਗ੍ਹਾ ਹਮੇਸ਼ਾ ਯਹੋਵਾਹ ਤੋਂ ਡਰੋ।"
17 Não tenha inveja dos pecadores, mas tema sempre o S
18 ਕਿਉਂ ਜੋ ਫ਼ੇਰ ਤੁਹਾਡੇ ਕੋਲ ਭਵਿੱਖ ਹੋਵੇਗਾ, ਤੁਹਾਡੀ ਆਸ ਖਤਮ ਨਹੀਂ ਹੋਵੇਗੀ।"
18 Você será recompensado por isso; sua esperança não será frustrada.
19 -15- ਮੇਰੇ ਬੇਟੇ, ਮੈਨੂੰ ਸੁਣੋ ਅਤੇ ਸਿਆਣੇ ਬਣੋ ਸਹੀ ਰਾਸਤੇ ਤੇ ਟਿਕੇ ਰਹੋ।"
19 Ouça, meu filho, e seja sábio: mantenha seu coração no rumo certo.
20 ਉਨ੍ਹਾਂ ਲੋਕਾਂ ਨਾਲ ਦੋਸਤੀ ਨਾ ਕਰੋ ਜਿਹੜੇ ਬਹੁਤ ਜਿਆਦਾ ਪੀਂਦੇ ਹਨ ਜਾਂ ਜਿਹੜੇ ਬਹੁਤਾ ਭੋਜਨ ਖਾਂਦੇ ਹਨ।"
20 Não ande com os beberrões, nem se envolva com os comilões,
21 ਕਿਉਂ ਕਿ ਸ਼ਰਾਬੀ ਅਤੇ ਖਾਊ ਗਰੀਬ ਹੋ ਜਾਂਦੇ ਹਨ, ਉਨ੍ਹਾਂ ਦੀ ਸੁਸਤੀ ਉਨ੍ਹਾਂ ਨੂੰ ਟਾਕੀਆਂ ਪਹਿਨਾ ਦੇਵੇਗੀ।"
21 pois eles caminham para a pobreza e, de tanto dormirem, terão apenas trapos para vestir.
22 -16- ਉਨ੍ਹਾਂ ਗੱਲਾਂ ਨੂੰ ਸੁਣੋ ਜਿਹੜੀਆਂ ਤੁਹਾਡਾ ਪਿਤਾ ਤੁਹਾਨੂੰ ਦੱਸਦਾ ਹੈ। ਆਪਣੇ ਪਿਤਾ ਤੋਂ ਬਿਨਾਂ ਤੁਹਾਡਾ ਜਨਮ ਹੀ ਨਹੀਂ ਸੀ ਹੋਣਾ। ਅਤੇ ਆਪਣੀ ਮਾਂ ਦਾ ਆਦਰ ਕਰੋ, ਉਦੋਂ ਵੀ ਜਦੋਂ ਉਹ ਬਿਰਧ ਹੋ ਜਾਵੇ।"
22 Ouça seu pai, que lhe deu vida, e não despreze sua mãe quando ela envelhecer.
23 ਸੱਚਾਈ, ਨੂੰ ਖਰੀਦੋ ਅਤੇ ਇਸ ਨੂੰ ਵੇਚੋ ਨਾ ਸਿਆਣਪ, ਅਨੁਸ਼ਾਸ਼ਨ ਅਤੇ ਸਮਝਦਾਰੀ ਨੂੰ ਹਾਸ਼ਿਲ ਕਰੋ।"
23 Adquira a verdade e não a venda; obtenha sabedoria, instrução e discernimento.
24 ਧਰਮੀ ਵਿਅਕਤੀ ਦਾ ਪਿਤਾ ਸੱਚਮੁੱਚ ਖੁਸ਼ ਹੁੰਦਾ ਹੈ, ਜਿਸਨੇ ਇੱਕ ਸਿਆਣੇ ਵਿਅਕਤੀ ਨੂੰ ਦੁਨੀਆਂ ’ਚ ਲਿਆਂਦਾ ਆਨੰਦ ਮਾਣਦਾ।"
24 O pai dos justos tem motivos para se alegrar; é uma grande alegria ter filhos sábios.
25 ਤੁਹਾਡੇ ਮਾਪੇ, ਜਿਨ੍ਹਾਂ ਨੇ ਤੁਸਾਂ ਨੂੰ ਜਨਮ ਦਿੱਤਾ, ਖੁਸ਼ ਹੋਣ।"
25 Portanto, alegre seu pai e sua mãe; que seja feliz aquela que o deu à luz.
26 -17- ਮੇਰੇ ਬੇਟੇ, ਜੋ ਮੈਂ ਆਖ ਰਿਹਾ ਹਾਂ ਉਸ ਨੂੰ ਧਿਆਨ ਨਾਲ ਸੁਣੋ। ਮੇਰੇ ਜੀਵਨ ਨੂੰ ਆਪਣੇ ਲਈ ਇੱਕ ਮਿਸਾਲ ਬਣਾਵੋ।"
26 Meu filho, dê-me seu coração; que seus olhos tenham prazer em seguir meus caminhos.
27 ਵੇਸਵਾ ਇੱਕ ਡੰਘਾ ਟੋਆ ਹੈ, ਅਤੇ ਇੱਕ ਪਰਾਈ ਔਰਤ ਇੱਕ ਤੰਗ ਖੂਹੀ ਹੈ।"
27 A prostituta é uma cova profunda; a promíscua é perigosa como um poço estreito.
28 ਉਹ ਇੱਕ ਡਕੈਤ ਵਾਂਗ ਇੰਤਜ਼ਾਰ ਕਰਦੀ ਹੈ, ਉਹ ਲੋਕਾਂ ਨੂੰ ਗੱਦਾਰ ਬਣਾਉਂਦੀ ਹੈ।"
28 Ela se esconde e espera, como ladrão, ansiosa para conduzir mais homens à infidelidade.
29 -18- ਕੌਣ ਲੋਕ ਹਨ, ਜੋ ਮੁਸੀਬਤ ਵਿੱਚ ਹਨ? ਜੋ ਉਦਾਸ ਮਹਿਸੂਸ ਕਰ ਰਹੇ ਹਨ? ਜਿਹੜੇ ਝਗੜਿਆਂ ’ਚ ਪੈਂਦੇ ਹਨ? ਜਿਨ੍ਹਾਂ ਕੋਲ ਚਿੰਤਾਵਾਂ ਹਨ? ਜਿਨ੍ਹਾਂ ਦੇ ਝਰੀਟਾਂ ਵੱਜੀਆਂ ਹੋਈਆਂ ਹਨ? ਜਿਨ੍ਹਾਂ ਦੀਆਂ ਅੱਖਾਂ ਲਾਲ ਹਨ? ਉਹ ਜਿਹੜੇ ਬਹੁਤਾ ਸਮਾਂ ਮੈਅ ਦੀ ਬੋਤਲ ਤੇ ਬਰਬਾਦ ਕਰਦੇ ਹਨ, ਉਹ ਜਿਹੜੇ ਮਿਲੇ-ਜੁਲੇ ਜਾਮ ਪੀਂਦੇ ਹਨ।"
29 Quem se sente angustiado e triste? Quem vive brigando e se queixando? Quem sofre ferimentos desnecessários? Quem tem os olhos sempre vermelhos?
30 ਜਦੋਂ ਮੈਅ ਲਾਲ ਹੁੰਦੀ ਹੈ, ਤਾਂ ਪਿਆਲਿਆਂ ਵਿੱਚ ਝਿਲਮਾਲਾਉਂਦੀ ਹੈ ਅਤੇ ਹੌਲੀ-ਹੌਲੀ ਡੋਲ੍ਹੀ ਜਾਂਦੀ ਹੈ, ਇਸਦੀ ਤੀਬ੍ਰ ਇੱਛਾ ਨਾ ਕਰੋ।"
30 Aquele que passa horas tomando vinho e experimentando bebidas fortes.
31 ਅਖੀਰ ਵਿੱਚ ਤੁਹਾਨੂੰ ਸੱਪ ਵਾਂਗ ਡੰਗ ਮਾਰੇਗਾ, ਇੱਕ ਅਜਗਰ ਵਾਂਗ ਤੁਹਾਨੂੰ ਜ਼ਹਿਰ ਚੜ੍ਹਾਵੇਗਾ।"
31 Não olhe demoradamente para o vinho, observando quanto ele é vermelho; como brilha no copo e desce suavemente.
32 ਤੁਸੀਂ ਅਜੀਬ ਗੱਲਾਂ ਵੇਖੋਂਗੇ, ਤੁਹਾਡੀਆਂ ਸੋਚਾਂ ਗੁਝਲਦਾਰ ਹੋ ਜਾਂਦੀਆਂ।"
32 Pois, no fim, ele morde como cobra venenosa; pica como víbora.
33 ਜਦੋਂ ਤੁਸੀਂ ਲੇਟ ਜਾਵੋਂਗੇ ਤਾਂ ਤੁਹਾਨੂੰ ਜਾਪੇਗਾ ਜਿਵੇਂ ਤੁਸੀਂ ਕਿਸੇ ਤੁਫ਼ਾਨੀ ਸਮੁੰਦਰ ਵਿੱਚ ਫ਼ਸ ਗਏ ਹੋ। ਤੁਹਾਨੂੰ ਮਹਿਸੂਸ ਹੋਵੇਗਾ ਕਿ ਜਿਵੇਂ ਤੁਸੀਂ ਸਮੁੰਦਰੀ ਜਹਾਜ਼ ਉੱਤੇ ਲੇਟੇ ਹੋ।"
33 Você terá alucinações e dirá coisas sem sentido.
34 ਤੁਸੀਂ ਆਖੋਗੇ, “ਕਿਸੇ ਨੇ ਮੈਨੂੰ ਮਾਰਿਆ, ਪਰ ਮੈਨੂੰ ਸੱਟ ਨਹੀਂ ਲਗੀ। ਉਹ ਰੁੱਕ ਗਏ, ਪਰ ਮੈਂ ਖਿਆਲ ਨਹੀਂ ਕੀਤਾ। ਮੈਂ ਕਦੋਂ ਜਾਗਾਂਗਾ, ਤਾਂ ਜੋ ਮੈਂ ਇੱਕ ਹੋਰ ਜਾਮ ਪੀ ਸੱਕਾਂ।”"
34 Ficará tonto como marinheiro em alto-mar, agarrado ao mastro em meio à tempestade.
35 — ausente —
35 Dirá: “Bateram em mim, mas não senti; nem percebi quando levei uma surra. Quando acordarei para beber de novo?”.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Provérbios 23, comparar traduções ou montar um estudo — tudo direto pelo WhatsApp.