Provérbios 24

Punjabi Bible (GL_PUNJABI) vs VC

Sair da comparação
VC Versão Católica
1 -19- ਬਦ ਲੋਕਾਂ ਨਾਲ ਹੋੜ ਨਾ ਕਰੋ, ਉਨ੍ਹਾਂ ਦੀ ਸੰਗਤ ਵਿੱਚ ਰਹਿਣ ਦੀ ਲੋਚਾ ਨਾ ਕਰੋ।"
1 Não invejes os maus, nem desejes estar com eles,
2 ਉਹ ਆਪਣੇ ਦਿਲਾਂ ਅੰਦਰ ਬਦੀ ਦੀਆਂ ਯੋਜਨਾਵਾਂ ਬਣਾਉਂਦੇ ਹਨ। ਉਹ ਸਿਰਫ਼ ਮੁਸੀਬਤਾਂ ਖੜੀਆਂ ਕਰਨ ਬਾਰੇ ਹੀ ਗੱਲਾਂ ਕਰਦੇ ਹਨ।"
2 porque seus corações maquinam a violência e seus lábios só proclamam a iniqüidade.
3 -20- ਇੱਕ ਘਰ ਸਿਆਣਪ ਦੁਆਰਾ ਉਸਾਰਿਆ ਜਾਂਦਾ ਹੈ, ਅਤੇ ਇੱਕ ਚੰਗੀ ਸੂਝ ਨਾਲ ਮਜ਼ਬੂਤ ਰਹਿੰਦਾ ਹੈ।"
3 É com sabedoria que se constrói a casa, pela prudência ela se consolida.
4 ਅਤੇ ਗਿਆਨ ਕਮਰਿਆਂ ਨੂੰ ਨਾਯਾਬ ਅਤੇ ਸੁੰਦਰ ਖਜ਼ਾਨਿਆਂ ਨਾਲ ਭਰ ਦਿੰਦਾ ਹੈ।"
4 Pela ciência enchem-se os celeiros de todo bem precioso e agradável.
5 -21- ਇੱਕ ਸਿਆਣੇ ਆਦਮੀ ਕੋਲ ਮਹਾਨ ਤਾਕਤ ਹੁੰਦੀ ਹੈ ਅਤੇ ਇੱਕ ਗਿਆਨ ਵਾਨ ਆਦਮੀ ਸ਼ਕਤੀ ਵੱਧਾਉਂਦਾ ਹੈ।"
5 O sábio é um homem forte, o douto é cheio de vigor.
6 ਯੁੱਧ ਲੜਨ ਲਈ, ਤੁਹਾਨੂੰ ਮਾਰਗ ਦਰਸ਼ਨ ਦੀ ਜਰੂਰਤ ਹੁੰਦੀ ਹੈ ਅਤੇ ਜਿੱਤਣ ਲਈ, ਤੁਹਾਨੂੰ ਬਹੁਤਤਾ ਸਲਾਹਕਾਰ ਚਾਹੀਦੇ ਹਨ।"
6 É com a prudência que empreenderás a guerra e a vitória depende de grande número de conselheiros.
7 -22- ਮੂਰਖ ਲਈ ਸਿਆਣਪ ਬਹੁਤ ਪੇਚੀਦਾ ਹੁੰਦੀ ਹੈ। ਜਦੋਂ ਲੋਕ ਮਹੱਤਵਪੂਰਣ ਮਸਲਿਆਂ ਬਾਰੇ ਗੱਲ ਕਰ ਰਹੇ ਹੁੰਦੇ ਹਨ, ਉਸ ਕੋਲ ਆਖਣ ਲਈ ਕੁਝ ਨਹੀਂ ਹੁੰਦਾ।"
7 A sabedoria é por demais sublime para o tolo; à porta da cidade, ele não abre a boca.
8 -23- ਜਿਹੜਾ ਵਿਅਕਤੀ ਨੁਕਸਾਨਦੇਹ ਵਿਉਂਤਾਂ ਵਿਉਂਤੇ, ਇੱਕ ਸਾਜਸੀ ਹੀ ਮੰਨਿਆ ਜਾਵੇਗਾ।"
8 Quem medita fazer o mal, é chamado mestre intrigante.
9 ਇੱਕ ਮੂਰਖ ਆਦਮੀ ਦੀਆਂ ਵਿਉਂਤਾਂ ਪਾਪ ਹੁੰਦੀਆਂ ਹਨ ਅਤੇ ਲੋਕੀਂ ਮਖੌਲੀ ਨੂੰ ਨਫ਼ਰਤ ਕਰਦੇ ਹਨ।"
9 O desígnio da loucura é o pecado; e detrator é terror para os outros.
10 -24- ਜੇ ਤੁਸੀਂ ਮੁਸੀਬਤ ਵੇਲੇ ਕਮਜ਼ੋਰ ਹੋ ਤਾਂ ਤੁਸੀਂ ਸੱਚਮੁੱਚ ਕਮਜ਼ੋਰ ਹੋ।"
10 Se te deixas abater no dia da adversidade, minguada é a tua força.
11 -25- ਜੇਕਰ ਕੋਈ ਕਿਸੇ ਵਿਅਕਤੀ ਨੂੰ ਮਾਰ ਦੇਣ ਦੀ ਯੋਜਨਾ ਬਣਾ ਰਿਹਾ ਹੋਵੇ, ਤਾਂ ਤੁਹਾਨੂੰ ਉਸ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।"
11 Livra os que foram entregues à morte, salva os que cambaleiam indo para o massacre.
12 ਤੁਸੀਂ ਇਹ ਨਹੀਂ ਆਖ ਸੱਕਦੇ, “ਇਹ ਮੇਰਾ ਕੰਮ ਨਹੀਂ।” ਯਹੋਵਾਹ ਸਭ ਕੁਝ ਜਾਣਦਾ ਹੈ। ਉਹ ਇਹ ਵੀ ਜਾਣਦਾ ਹੈ ਕਿ ਤੁਸੀਂ ਸਭ ਕੁਝ ਕਿਉਂ ਕਰਦੇ ਹੋ। ਯਹੋਵਾਹ ਤੁਹਾਡੀ ਨਿਗਰਾਨੀ ਕਰਦਾ ਹੈ। ਉਹ ਜਾਣਦਾ ਹੈ ਉਹ ਇੱਕ ਵਿਅਕਤੀ ਨੂੰ ਉਸ ਦੀਆਂ ਕਰਨੀਆਂ ਅਨੁਸਾਰ ਇਨਾਮ ਦਿੰਦਾ ਹੈ।"
12 Se disseres: Mas, não o sabia! Aquele que pesa os corações não o verá? Aquele que vigia tua alma não o saberá? E não retribuirá a cada qual segundo seu procedimento?
13 -26- ਮੇਰੇ ਬੇਟੇ, ਸ਼ਹਿਦ ਖਾਓ, ਕਿਉਂ ਕਿ ਇਹ ਚੰਗਾ ਹੁੰਦਾ ਹੈ। ਤਾਜ਼ਾ ਸ਼ਹਿਦ ਤੁਹਾਡੇ ਮੂੰਹ ਵਿੱਚ ਮਿੱਠਾ ਹੁੰਦਾ ਹੈ।"
13 Meu filho, come mel, pois é bom; um favo de mel é doce para teu paladar.
14 ਇਸੇ ਤਰ੍ਹਾਂ ਹੀ ਗਿਆਨ ਅਤੇ ਸਿਆਣਪ ਤੁਹਾਡੀ ਰੂਹ ਲਈ ਮਿੱਠੇ ਹਨ। ਜੇਕਰ ਤੁਸੀਂ ਸਿਆਣੇ ਹੋ, ਤੁਹਾਡੇ ਕੋਲ ਭਵਿੱਖ ਹੋਵੇਗਾ, ਅਤੇ ਤੁਹਾਡੇ ਕੋਲ ਹਮੇਸ਼ਾ ਉਮੀਦ ਹੋਵੇਗੀ।"
14 Sabe, pois, que assim será a sabedoria para tua alma. Se tu a encontrares, haverá para ti um bom futuro e tua esperança não será frustrada.
15 -27- ਕਿਸੇ ਅਪਰਾਧੀ ਵਾਂਗ, ਧਰਮੀ ਵਿਅਕਤੀ ਦੇ ਘਰ ਦੇ ਇੰਤਜ਼ਾਰ ਵਿੱਚ ਨਾ ਰਹੋ, ਉਸ ਦੇ ਘਰ ਵਿੱਚ ਸੰਨ੍ਹ ਨਾ ਮਾਰੋ।"
15 Não conspires, ó ímpio, contra a casa do justo, não destruas sua habitação!
16 ਕਿਉਂਕਿ ਇੱਕ ਧਰਮੀ ਵਿਅਕਤੀ, ਭਾਵੇਂ ਉਹ ਸੱਤ ਵਾਰੀ ਡਿੱਗ ਪਵੇ, ਆਖਰਕਾਰ ਉੱਠ ਪੈਂਦਾ ਹੈ, ਪਰ ਦੁਸ਼ਟ ਲੋਕ ਲੜਖ੍ਹਹਕੇ ਡਿੱਗ ਪੈਂਦੇ ਹਨ, ਜਦੋਂ ਮੁਸੀਬਤਾਂ ਆਉਂਦੀਆਂ ਹਨ।"
16 Porque o justo cai sete vezes, mas ergue-se, enquanto os ímpios desfalecem na desgraça.
17 -28- ਆਪਣੇ ਦੁਸ਼ਮਣ ਨੂੰ ਮੁਸੀਬਤ ਵਿੱਚ ਦੇਖਕੇ ਖੁਸ਼ ਨਾ ਹੋਵੋ। ਜਦੋਂ ਉਹ ਡਿੱਗੇ ਤਾਂ ਖੁਸ਼ ਨਾ ਹੋਵੋ।"
17 Não te alegres, se teu inimigo cair, se tropeçar, que não se rejubile teu coração,
18 ਕਿਉਂ ਜੋ ਹੋ ਸੱਕਦਾ ਯਹੋਵਾਹ ਇਸ ਨੂੰ ਵੇਖ ਲਵੇ ਅਤੇ ਉਹ ਇਸ ਨੂੰ ਪਸੰਦ ਨਾ ਕਰੇ ਅਤੇ ਹੋ ਸੱਕਦਾ ਉਹ ਆਪਣਾ ਗੁੱਸਾ ਤੁਹਾਡੇ ਦੁਸ਼ਮਣ ਤੋਂ ਹਟਾ ਲਵੇ।"
18 para não suceder que o Senhor o veja, e isto lhe desagrade, e tire de cima dele sua ira.
19 -29- ਬਦ ਲੋਕਾਂ ਕਾਰਣ ਪਰੇਸ਼ਾਨ ਨਾ ਹੋਵੋ, ਦੁਸ਼ਟ ਨਾਲ ਈਰਖਾ ਨਾ ਕਰੋ ਆਸ ਰੱਖੋ ਕਿ ਤੁਹਾਨੂੰ ਉਨ੍ਹਾਂ ਨਾਲ ਦਲੀਲਬਾਜ਼ੀ ਨਾ ਕਰਨੀ ਪਵੇ।"
19 Não te indignes à vista dos maus, não invejes os ímpios,
20 ਕਿਉਂਕਿ ਇੱਕ ਬਦ ਇਨਸਾਨ ਦਾ ਕੋਈ ਭਵਿੱਖ ਨਹੀਂ ਹੁੰਦਾ, ਅਤੇ ਦੁਸ਼ਟ ਦਾ ਦੀਵਾ ਬੁਝਾ ਦਿੱਤਾ ਜਾਵੇਗਾ।"
20 porque para o mal não há futuro e o luzeiro dos ímpios extinguir-se-á.
21 -30- ਮੇਰੇ ਬੇਟੇ, ਯਹੋਵਾਹ ਅਤੇ ਰਾਜੇ ਤੋਂ ਡਰੋ। ਅਤੇ ਵਿਦਰੋਹੀਆਂ ਦਾ ਸੰਗ ਨਾ ਕਰੋ।"
21 Meu filho, teme o Senhor e o rei, não te mistures com os sediciosos,
22 ਕਿਉਂਕਿ ਉਨ੍ਹਾਂ ਦੀ ਤਬਾਹੀ ਬਿਨਾ ਚਿਤਾਵਨੀ ਦਿਤਿਆਂ ਆਵੇਗੀ ਅਤੇ ਕੌਣ ਜਾਣਦਾ ਉਹ ਕਿਸ ਬਿਪਤਾ ਨੂੰ ਝੱਲਣਗੇ।"
22 porque, de repente, surgirá sua desgraça. Quem conhece a destruição de uns e de outros?
23 ਹੋਰ ਸਿਆਣੇ ਕਹਾਉਤਾਂ ਇਹ ਸਿਆਣੇ ਬੰਦਿਆਂ ਦੇ ਸ਼ਬਦ ਹਨ: ਨਿਆਂ ਕਰਨ ਵਾਲੇ ਨੂੰ ਹਮੇਸ਼ਾ ਬੇਲਾਗ ਹੋਣਾ ਚਾਹੀਦਾ ਹੈ। ਉਸ ਨੂੰ ਕਿਸੇ ਬੰਦੇ ਦਾ ਸਿਰਫ਼ ਇਸ ਕਰਕੇ ਪੱਖ ਨਹੀਂ ਲੈਣਾ ਚਾਹੀਦਾ ਕਿਉਂ ਕਿ ਉਹ ਉਸ ਨੂੰ ਜਾਣਦਾ ਹੈ।"
23 O que segue é ainda dos sábios: Não é bom mostrar-se parcial no julgamento.
24 ਜਿਹੜਾ ਵਿਅਕਤੀ ਅਪਰਾਧੀ ਨੂੰ ਆਖਦਾ, “ਤੂੰ ਬੇਗੁਨਾਹ ਹੈ।” ਅਜਿਹਾ ਵਿਅਕਤੀ ਲੋਕਾਂ ਦੁਆਰਾ ਸਰਾਪਿਆ ਜਾਵੇਗਾ ਅਤੇ ਕੌਮਾਂ ਉਸ ਨੂੰ ਨਫ਼ਰਤ ਕਰਨਗੀਆਂ।"
24 Ao que diz ao culpado: Tu és inocente, os povos o amaldiçoarão, as nações o abominarão.
25 ਪਰ ਜੇ ਕੋਈ ਨਿਆਂਕਾਰ ਕਿਸੇ ਦੋਸ਼ੀ ਨੂੰ ਦੰਡ ਦਿੰਦਾ ਹੈ ਉਹ ਪਸੰਦ ਕੀਤਾ ਜਾਵੇਗਾ, ਅਤੇ ਵੱਧੇਰੇ ਅਸੀਸਾਂ ਪ੍ਰਾਪਤ ਕਰੇਗਾ।"
25 Aqueles que sabem repreender são louvados, sobre eles cai uma chuva de bênçãos.
26 ਸਿੱਧਾ ਉੱਤਰ ਦੇਣਾ ਕਿਸੇ ਵਿਅਕਤੀ ਨੂੰ ਚੁੰਮਣ ਵਾਂਗ ਹੈ।"
26 Dá um beijo nos lábios aquele que responde com sinceridade.
27 ਪਹਿਲਾਂ ਆਪਣਾ ਬਾਹਰਲਾ ਕੰਮ ਅਤੇ ਖੇਤ ਵਿੱਚ ਕੰਮ ਕਰ ਲਵੋ, ਤਾਂ ਹੀ ਆਪਣੇ ਘਰ ਨਿਰਮਾਣ ਕਰੋ।"
27 Cuida da tua tarefa de fora, aplica-te ao teu campo e depois edificarás tua habitação.
28 ਬਿਨਾਂ ਕਿਸੇ ਕਾਰਣ ਆਪਣੇ ਗੁਆਂਢੀ ਦੇ ਖਿਲਾਫ਼ ਗਵਾਹੀ ਨਾ ਦਿਓ, ਆਪਣੇ ਹੀ ਬੁਲ੍ਹਾਂ ਨਾਲ ਛਲ ਨਾ ਕਰੋ।"
28 Não sejas testemunha inconsiderada contra teu próximo. Queres, acaso, que teus lábios te enganem?
29 ਇਹ ਨਾ ਆਖੋ, “ਉਸਨੇ ਮੈਨੂੰ ਦੁੱਖ ਦਿੱਤਾ ਹੈ, ਇਸ ਲਈ ਮੈਂ ਵੀ ਉਸ ਨਾਲ ਅਜਿਹਾ ਹੀ ਕਰਾਂਗਾ। ਉਸ ਨੇ ਜੋ ਕੁਝ ਮੇਰੇ ਨਾਲ ਕੀਤਾ ਹੈ ਮੈਂ ਉਸ ਨੂੰ ਇਸਦੀ ਸਜ਼ਾ ਦੇਵਾਂਗਾ।”"
29 Não digas: Far-lhe-ei o que me fez, pagarei a este homem segundo seus atos.
30 ਮੈਂ ਇੱਕ ਆਲਸੀ ਬੰਦੇ ਦੇ ਖੇਤ ਰਾਹੀਂ, ਬਿਨਾਂ ਸੂਝ ਵਾਲੇ ਬੰਦੇ ਦੇ ਅੰਗੂਰਾਂ ਦੇ ਬਾਗ਼ ਰਾਹੀਂ ਲੰਘਿਆ।"
30 Perto da terra do preguiçoso eu passei, junto à vinha de um homem insensato:
31 ਉਹ ਖੇਤ ਕੰਡਿਆਂ ਨਾਲ ਭਰਿਆ ਹੋਇਆ ਸੀ, ਘਾਹ ਫ਼ੂਸ ਹੱਦੋ ਵੱਧ ਉਗਿਆ ਹੋਇਆ ਸੀ। ਅਤੇ ਚਾਰ ਦੀਵਾਰੀ ਢੱਠੀ ਹੋਈ ਸੀ।"
31 eis que, por toda a parte, cresciam abrolhos, urtigas cobriam o solo, o muro de pedra estava por terra.
32 ਅਤੇ ਮੈਂ ਜੋ ਵੇਖਿਆ ਉਸ ਬਾਰੇ ਸੋਚਿਆ ਅਤੇ ਇੱਕ ਸਬਕ ਸਿੱਖਿਆ:"
32 Vendo isso, refleti; daquilo que havia visto, tirei esta lição:
33 ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਕੰਮ ਤੋਂ ਥੋੜਾ ਜਿਹਾ ਆਰਾਮ,"
33 um pouco de sono, um pouco de torpor, um pouco cruzando as mãos para descansar
34 ਅਤੇ ਇੱਥੇ ਤੁਸੀਂ ਗਰੀਬ ਹੋ ਜਾਵੋਂਗੇ, ਅਤੇ ਤੁਸੀਂ ਜਰੂਰਤ ਮੰਦ ਹੋ ਜਾਵੋਗੇ ਜਿਵੇਂ ਕਿਸੇ ਡਕੈਤ ਦੁਆਰਾ ਲੁੱਟ ਲੇ ਗਏ ਹੋਵੋ।"
34 e virá a indigência como um vagabundo, a miséria como um homem armado!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 24, comparar traduções ou montar um estudo — tudo direto pelo WhatsApp.