Provérbios 26

Punjabi Bible (GL_PUNJABI) vs VC

Sair da comparação
VC Versão Católica
1 ਮੂਰੱਖਾਂ ਬਾਰੇ ਸਿਆਣੇ ਕਹਾਉਤਾਂ ਜਿਵੇਂ ਕਿ ਗਰਮੀਆਂ ਵਿੱਚ ਬਰਫ਼ ਪੈਣੀ ਜਾਂ ਵਾਢੀਆਂ ਵਿੱਚ ਮੀਂਹ ਪੈਣਾ, ਇੰਝ ਹੀ ਮੂਰਖ ਲਈ ਆਦਰ ਅਨਉਚਿਤ ਹੈ।"
1 Assim como a neve é imprópria no estio e a chuva na ceifa, do mesmo modo não convém ao insensato a consideração.
2 ਇੱਕ ਬੇਘਰ ਚਿੱੜੀ ਜਾਂ ਇੱਕ ਉੱਡਦੀ ਅਬਾਬੀਲ ਵਾਂਗ, ਇਹ ਇੱਕ ਅਣਧਿਕਾਰੀ ਸਰਾਪ ਹੈ — ਇਹ ਅਰਾਮ ਨਹੀਂ ਕਰਨਗੀਆਂ।"
2 Como um pássaro que foge, uma andorinha que voa: uma maldição injustificada permanece sem efeito.
3 ਕੋੜਾ ਘੋੜੇ ਲਈ ਹੈ, ਲਗਾਮ ਗਧੇ ਲਈ ਅਤੇ ਬੈਂਤ ਮੂਰੱਖਾਂ ਦੀ ਪਿੱਠ ਲਈ ਹੈ।"
3 O açoite para o cavalo, o freio para o asno: a vara para as costas do tolo.
4 ਇਹ ਬੜੀ ਮੁਸ਼ਕਿਲ ਸਥਿਤੀ ਹੈ: ਜੇ ਕੋਈ ਮੂਰਖ ਤੁਹਾਨੂੰ ਕੋਈ ਮੂਰੱਖਤਾ ਭਰਿਆ ਪ੍ਰਸ਼ਨ ਪੁੱਛੇ ਤਾਂ ਤੁਸੀਂ ਉਸ ਨੂੰ ਮੂਰੱਖਤਾ ਭਰਿਆ ਉੱਤਰ ਨਹੀਂ ਦਿੰਦੇ ਨਹੀਂ ਤਾਂ ਤੁਸੀਂ ਵੀ ਮੂਰਖ ਹੀ ਜਾਪੋਂਗੇ; ਮੂਰਖ ਬੰਦੇ ਨੂੰ ਮੂਰੱਖਤਾ ਭਰਿਆ ਜਵਾਬ ਦੇਵੋ, ਨਹੀਂ ਤਾਂ ਉਹ ਆਪਣੇ-ਆਪ ਨੂੰ ਸਿਆਣਾ ਸਮਝੇਗਾ।"
4 Não respondas ao néscio segundo sua insensatez, para não seres semelhante a ele.
5 ਕਦੇ ਵੀ ਮੂਰਖ ਦੇ ਹੱਥ ਸੁਨੇਹਾ ਨਾ ਘੱਲੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਇਹ ਤੁਹਾਡੇ ਆਪਣੇ ਪੈਰ ਕਟਾਉਣ ਵਰਗਾ ਹੋਵੇਗਾ। ਤੁਸੀਂ ਮੁਸੀਬਤ ਨੂੰ ਸੱਦਾ ਦੇ ਰਹੇ ਹੋਵੋਂਗੇ।"
5 Responde ao tolo segundo sua loucura para que ele não se julgue sábio aos seus olhos.
6 ਮੂਰਖ ਬੰਦੇ ਦੇ ਮੂੰਹ ’ਚ ਕਹਾਉਤ ਲੰਗੇ ਆਦਮੀ ਦੀ ਲੰਗ ਲੱਤ ਜਿੰਨੀ ਹੀ, ਬੇਕਾਰ ਹੈ।"
6 Corta os pés, bebe aflições quem confia uma mensagem a um tolo.
7 ਇੱਕ ਮੂਰਖ ਬੰਦੇ ਨੂੰ ਇੱਜ਼ਤ ਦੇਣੀ ਗੁਲੇਲ ਵਿੱਚ ਪੱਥਰ ਬੰਨ੍ਹਣ ਵਾਂਗ ਹੀ ਹੈ।"
7 As pernas de um coxo não têm força: do mesmo modo uma sentença na boca de um tolo.
8 ਜਦੋਂ ਕੋਈ ਮੂਰਖ ਕੋਈ ਸਿਆਣੀ ਗੱਲ ਆਖਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਉਵੇਂ ਹੀ ਹੈ ਜਿਵੇਂ ਕੋਈ ਸ਼ਰਾਬੀ ਬੰਦਾ ਆਪਣੀ ਹਥੇਲੀ ਵਿੱਚੋਂ ਛਿਲਤਰ ਕੱਢਣ ਦੀ ਕੋਸ਼ਿਸ਼ ਕਰੇ।"
8 É colocar pedra na funda cumprimentar um tolo.
9 ਕਿਸੇ ਮੂਰਖ ਜਾਂ ਕਿਸੇ ਅਜਨਬੀ ਨੂੰ ਕੰਮ ਤੇ ਰੱਖਣਾ ਖਤਰਨਾਕ ਹੈ। ਤੁਹਾਨੂੰ ਨਹੀਂ ਪਤਾ ਕਿਸਦਾ ਨੁਕਸਾਨ ਹੋ ਜਾਵੇ।"
9 Um espinho que cai na mão de um embriagado: tal é uma sentença na boca dos insensatos.
10 ਬਿਲਕੁਲ ਜਿਵੇਂ ਕੁੱਤਾ ਆਪਣੀ ਉਲਟੀ ਕੋਲ ਵਾਪਸ ਆਉਂਦਾ, ਇੰਝ ਹੀ ਮੂਰਖ ਆਪਣੀ ਮੂਰੱਖਤਾਈ ਦੁਹਰਾਉਂਦਾ ਹੈ।"
10 Um arqueiro que fere a todos: tal é aquele que emprega um tolo ou um embriagado.
11 ਕੀ ਤੁਸੀਂ ਕੋਈ ਅਜਿਹਾ ਵਿਅਕਤੀ ਵੇਖਿਆ ਜੋ ਖੁਦ ਨੂੰ ਸਿਆਣਾ ਘੋਸ਼ਿਤ ਕਰੇ? ਉਸ ਨਾਲੋਂ ਇੱਕ ਮੂਰਖ ਲਈ ਵੱਧੇਰੇ ਉਮੀਦ ਹੁੰਦੀ ਹੈ।"
11 Um cão que volta ao seu vômito: tal é o louco que reitera suas loucuras.
12 ਆਲਸੀ ਬੰਦਾ ਆਖਦਾ ਹੈ “ਸੜਕ ਤੇ ਸ਼ੇਰ ਹੈ ਰਾਹ ਵਿੱਚ ਸ਼ੇਰ ਹੈ।”"
12 Tu tens visto um homem que se julga sábio? Há mais a esperar de um tolo do que dele.
13 ਆਲਸੀ ਬੰਦਾ ਇੱਕ ਦਰਵਾਜ਼ੇ ਵਰਗਾ ਹੈ। ਉਹ ਆਪਣੇ ਬਿਸਤਰੇ ਵਿੱਚ ਓਸੇ ਤਰ੍ਹਾਂ ਪਾਸੇ ਪਰਤਦਾ ਰਹਿੰਦਾ ਹੈ ਜਿਵੇਂ ਦਰਵਾਜ਼ਾ ਆਪਣੀ ਚੂਲ ਦੁਆਲੇ ਘੁੰਮਦਾ ਰਹਿੰਦਾ ਹੈ। ਉਹ ਕਦੇ ਵੀ ਕਿਤੇ ਨਹੀਂ ਜਾਂਦਾ।"
13 Há um leão no caminho, diz o preguiçoso, um leão na estrada!
14 ਆਲਸੀ ਬੰਦਾ ਆਪਣਾ ਹੱਥ ਭੋਜਨ ਦੀ ਥਾਲੀ ਤਾਂਈ ਲਿਜਾਂਦਾ, ਪਰ ਉਸਦਾ ਆਲਸੀਪਨ ਉਸ ਨੂੰ ਆਪਣਾ ਹੱਥ ਵਾਪਸ ਮੂੰਹ ਤਾਈਂ ਨਹੀਂ ਲਿਜਾਣ ਦਿੰਦਾ।"
14 A porta gira sobre seus gonzos: assim o preguiçoso no seu leito.
15 ਆਲਸੀ ਬੰਦਾ ਸੋਚਦਾ ਹੈ ਕਿ ਉਹ ਬਹੁਤ ਸਿਆਣਾ ਹੈ। ਉਹ ਸੋਚਦਾ ਹੈ ਕਿ ਉਹ ਉਨ੍ਹਾਂ ਸੱਤਾਂ ਬੰਦਿਆਂ ਨਾਲੋਂ ਚਤੁਰ ਹੈ ਜਿਹੜੇ ਆਪਣੇ ਵਿੱਚਾਰਾਂ ਦੇ ਚੰਗੇ ਕਾਰਣ ਦੱਸ ਸੱਕਦੇ ਹਨ।"
15 O preguiçoso põe sua mão no prato e custa-lhe muito levá-la à boca.
16 ਜਿਹੜਾ ਵਿਅਕਤੀ ਹੋਰਨਾਂ ਦੇ ਝਗੜਿਆਂ ਵਿੱਚ ਦਖਲ ਦੇਵੇ ਉਸ ਵਾਂਗ ਹੈ ਜਿਹੜਾ ਕੁੱਤੇ ਦੇ ਕੰਨ ਖਿੱਚਦਾ ਹੋਵੇ।"
16 O preguiçoso julga-se mais sábio do que sete homens que respondem com prudência.
17 ਜਿਹੜਾ ਬੰਦਾ ਦੂਸਰੇ ਬੰਦੇ ਨਾਲ ਚਲਾਕੀ ਕਰਦਾ ਹੈ ਅਤੇ ਫ਼ੇਰ ਇਹ ਆਖਦਾ ਹੈ, “ਉਹ ਤਾਂ ਮਜ਼ਾਕ ਕਰ ਰਿਹਾ ਸੀ,” ਉਹ ਉਸ ਮੂਰਖ ਬੰਦੇ ਵਰਗਾ ਹੈ ਜਿਹੜਾ ਹਵਾ ਵਿੱਚ ਅੱਗ ਦੇ ਤੀਰ ਚਲਾਉਂਦਾ ਹੈ।"
17 É pegar pelas orelhas um cão que passa envolver-se num debate que não interessa.
18 ਜੇ ਅੱਗ ਵਿੱਚ ਲੱਕੜਾਂ ਨਹੀਂ, ਤਾਂ ਅੱਗ ਬੁਝ ਜਾਵੇਗੀ। ਇਸੇ ਤਰ੍ਹਾਂ ਚੁਗਲੀ ਤੋਂ ਬਿਨਾਂ ਝਗੜਾ ਮੁੱਕ ਜਾਂਦਾ ਹੈ।"
18 Um louco furioso que lança chamas, flechas e morte:
19 ਸੜਿਆ ਕੋਲਾ ਕੋਲਿਆਂ ਨੂੰ ਮੱਘਦਾ ਰੱਖਦਾ ਹੈ। ਅਤੇ ਲੱਕੜੀ ਅੱਗ ਨੂੰ ਬਲਦਾ ਰੱਖਦੀ ਹੈ। ਇਸੇ ਤਰ੍ਹਾਂ ਮੁਸੀਬਤਾਂ ਪੈਦਾ ਕਰਨ ਵਾਲੇ ਲੋਕ ਲੜਾਈ ਝਗੜ੍ਹੇ ਨੂੰ ਜਾਰੀ ਰੱਖਦੇ ਹਨ।"
19 tal é o homem que engana seu próximo e diz em seguida: mas, era para brincar.
20 ਚੁਗਲੀ ਕਰਨੀ ਸੁਆਦਾਲੇ ਭੋਜਨ ਵਾਂਗ ਹੈ, ਇਹ ਆਦਮੀ ਦੇ ਸਰੀਰ ’ਚ ਡੂੰਘੀ ਵਸ ਜਾਂਦੀ ਹੈ।"
20 Sem lenha o fogo se apaga: desaparecido o relator, acaba-se a questão.
21 ਬਦ ਆਦਮੀ ਦੀ ਸੁਵਕਤਤਾ ਬਿਲਕੁਲ, ਮਿੱਟੀ ਦੇ ਭਾਂਡੇ ਨੂੰ ਚਾਂਦੀ ਨਾਲ ਢੱਕਣ, ਵਾਂਗ ਹੈ।"
21 Carvão sobre a brasa, lenha sobre o fogo: tal é um intrigante para atiçar uma disputa.
22 ਇੱਕ ਦੁਸ਼ਮਣ ਮਿੱਠੀਆਂ ਗੱਲਾਂ ਨਾਲ ਆਪਣੀ ਬਦੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਹ ਆਪਣੇ ਦਿਲ ਵਿੱਚ ਘ੍ਰਿਣਾ ਨਾਲ ਭਰਿਆ ਹੋਇਆ ਹੈ।"
22 As palavras do mexeriqueiro são como guloseimas: penetram até o fundo das entranhas.
23 ਜੋ ਗੱਲਾਂ ਉਹ ਆਖਦਾ ਹੈ ਉਹ ਭਾਵੇਂ ਚੰਗੀਆਂ ਲੱਗਣ। ਪਰ ਉਸ ਉੱਤੇ ਭਰੋਸਾ ਨਾ ਕਰੋ। ਉਸਦਾ ਦਿਲ ਘ੍ਰਿਣਿਤ ਵਿੱਚਾਰਾਂ ਨਾਲ ਭਰਿਆ ਹੋਇਆ ਹੈ।"
23 Uma liga de prata sobre o pote de argila: tais são as palavras ardentes com um coração malévolo.
24 ਚਲਾਕੀ ਕਰਕੇ, ਨਫ਼ਰਤ ਆਪਣੇ-ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੀ ਹੈ, ਪਰ ਉਸ ਦੀ ਬਦੀ ਸਭਾ ਵਿੱਚ ਪ੍ਰਗਟਾਈ ਜਾਵੇਗੀ।"
24 O que odeia, fala com dissimulação; no seu interior maquina a fraude;
25 ਜੇਕਰ ਤੁਸੀਂ ਟੋਆ ਪੁਟਦੇ ਹੋਂ, ਹੋ ਸੱਕਦਾ ਤੁਸੀਂ ਇਸ ਵਿੱਚ ਡਿੱਗ ਪਵੋ, ਅਤੇ ਜੇਕਰ ਤੁਸੀਂ ਪੱਥਰ ਨੂੰ ਰੋੜ੍ਹਦੇ ਹੋਂ, ਹੋ ਸੱਕਦਾ ਇਹ ਮੁੜ ਤੁਹਾਡੇ ਤੇ ਰੁੜ੍ਹਕ ਜਾਵੇ।"
25 quando ele falar com amabilidade, não te fies nele porque há sete abominações em seu coração;
26 ਜਿਹੜਾ ਬੰਦਾ ਝੂਠ ਬੋਲਦਾ, ਉਨ੍ਹਾਂ ਨੂੰ ਨਫ਼ਰਤ ਕਰਦਾ ਹੈ ਜਿਨ੍ਹਾਂ ਦਾ ਉਹ ਨੁਕਸਾਨ ਕਰਦਾ ਹੈ ਅਤੇ ਜਿਹੜਾ ਵਿਅਕਤੀ ਚਾਪਲੂਸੀ ਕਰੇ ਉਹ ਤਬਾਹੀ ਦਾ ਕਾਰਣ ਬਣਦਾ ਹੈ।"
26 pode dissimular seu ódio sob aparências, e sua malícia acabará por ser revelada ao público.
27 — ausente —
27 Quem cava uma fossa, ali cai; quem rola uma pedra, cairá debaixo dela.
28 — ausente —
28 A língua mendaz odeia aqueles que ela atinge, a boca enganosa conduz à ruína.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 26, comparar traduções ou montar um estudo — tudo direto pelo WhatsApp.