Provérbios 4

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਸਿਆਣਪ ਦਾ ਮਹੱਤਵ ਪੁੱਤਰੋ, ਆਪਣੇ ਪਿਤਾ ਦੀਆਂ ਹਿਦਾਇਤਾਂ ਨੂੰ ਸੁਣੋ ਅਤੇ ਸਮਝਦਾਰੀ ਕਮਾਉਣ ਲਈ ਧਿਆਨ ਦੇਵੋ!"
1 Ouvi, filhos, a instrução do pai, e estai atentos para conhecerdes a prudência.
2 ਮੈਂ ਤੁਹਾਨੂੰ ਇੱਕ ਚੰਗਾ ਸਬਕ ਦਿੰਦਾ ਹਾਂ। ਮੇਰੀਆਂ ਸਿੱਖਿਆਵਾਂ ਨੂੰ ਨਾ ਵਿਸਾਰੋ।"
2 Pois dou-vos boa doutrina; não deixeis a minha lei.
3 ਕਿਉਂ ਜੋ ਮੈਂ ਵੀ ਆਪਣੇ ਪਿਤਾ ਦਾ ਪੁੱਤਰ ਸਾਂ, ਆਪਣੀ ਮਾਂ ਦਾ ਇੱਕੋ ਇੱਕ ਪੁੱਤਰ,"
3 Porque eu era filho tenro na companhia de meu pai, e único diante de minha mãe.
4 ਅਤੇ ਉਸ ਨੇ ਮੈਨੂੰ ਸਿੱਖਾਇਆ ਅਤੇ ਆਖਿਆ, “ਹਮੇਸ਼ਾ ਮੇਰੀ ਸਲਾਹ ਨੂੰ ਆਪਣੇ ਦਿਲ ਵਿੱਚ ਰੱਖੋ ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਜੀਵੋਂਗੇ!"
4 E ele me ensinava e me dizia: Retenha o teu coração as minhas palavras; guarda os meus mandamentos, e vive.
5 ਸਿਆਣਪ ਹਾਸਿਲ ਕਰੋ! ਗਿਆਨ ਹਾਸਿਲ ਕਰੋ! ਮੇਰੇ ਸ਼ਬਦਾਂ ਨੂੰ ਨਾ ਭੁੱਲਣਾ। ਅਤੇ ਉਨ੍ਹਾਂ ਤੋਂ ਬਦਲ ਨਾ ਜਾਣਾ।"
5 Adquire sabedoria, adquire inteligência, e não te esqueças nem te apartes das palavras da minha boca.
6 ਸਿਆਣਪ ਤੋਂ ਬੇਮੁਖ ਨਾ ਹੋਣਾ ਤਦ ਉਹ ਤੁਹਾਡੀ ਰੱਖਿਆ ਕਰੇਗੀ। ਉਸ ਨੂੰ ਪਿਆਰ ਕਰੋ, ਅਤੇ ਉਹ ਤੁਹਾਨੂੰ ਸੁਰੱਖਿਅਤ ਰੱਖੇਗੀ।"
6 Não a abandones e ela te guardará; ama-a, e ela te protegerá.
7 “ਸਿਆਣਪ ਨੂੰ ਹਾਸਿਲ ਕਰਨਾ ਸ਼ੁਰੂ ਕਰਨਾ ਹੀ ਸਿਆਣਪ ਦੀ ਸ਼ੁਰੂਆਤ ਹੈ। ਆਪਣੇ ਕੋਲ ਹੁੰਦੇ ਹਰ ਚੀਜ ਦੀ ਕੀਮਤ ਤੇ ਵੀ ਸਮਝਦਾਰੀ ਨੂੰ ਹਾਸਿਲ ਕਰੋ।"
7 A sabedoria é a coisa principal; adquire pois a sabedoria, emprega tudo o que possuis na aquisição de entendimento.
8 ਅਕਲਮੰਦੀ ਨੂੰ ਕੁਝ ਮਹੱਤਵ ਦਿਓ, ਉਹ ਤੁਹਾਨੂੰ ਮਹਾਨ ਉਚਾਈਆਂ ਤੇ ਲੈ ਜਾਵੇਗੀ। ਇਸ ਨੂੰ ਗਲ ਲਾਓ, ਉਹ ਤੁਹਾਡਾ ਆਦਰ ਕਰੇਗੀ।"
8 Exalta-a, e ela te exaltará; e, abraçando-a tu, ela te honrará.
9 ਉਹ ਤੁਹਾਡੇ ਸਿਰ ਤੇ ਖੂਬਸ਼ੂਰਤ ਫੁੱਲਾਂ ਦਾ ਹਾਰ ਪਾਵੇਗੀ ਅਤੇ ਤੁਹਾਨੂੰ ਮਹਿਮਾ ਦਾ ਇੱਕ ਤਾਜ ਦੇਵੇਗੀ।”"
9 Dará à tua cabeça um diadema de graça e uma coroa de glória te entregará.
10 ਬੇਟੇ, ਮੇਰੀ ਗੱਲ ਧਿਆਨ ਨਾਲ ਸੁਣੋ। ਉਹੀ ਗੱਲਾਂ ਕਰੋ ਜੋ ਮੈਂ ਆਖਦਾ ਹਾਂ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ।"
10 Ouve, filho meu, e aceita as minhas palavras, e se multiplicarão os anos da tua vida.
11 ਮੈਂ ਤੁਹਾਨੂੰ ਸਿਆਣਪ ਦਾ ਰਾਹ ਵਿਖਾਵਾਂਗਾ, ਅਤੇ ਸਿੱਧੇ ਰਾਹਾਂ ਤੇ ਤੁਹਾਡੀ ਅਗਵਾਈ ਕਰਾਂਗਾ।"
11 No caminho da sabedoria te ensinei, e por veredas de retidão te fiz andar.
12 ਜਿਵੇਂ ਤੁਸੀਂ ਇਸ ਰਾਹ ਤੇ ਤੁਰੋਗੇ, ਤੁਹਾਡੇ ਪੈਰ ਕਦੇ ਵੀ ਕਿਸੇ ਰੁਕਾਵਟ ਵਿੱਚ ਨਹੀਂ ਫ਼ਸਣਗੇ। ਤੁਸੀਂ ਦੌੜ ਸੱਕੋਂਗੇ ਅਤੇ ਡਿੱਗੋਂਗੇ ਨਹੀਂ। ਜੋ ਗੱਲਾਂ ਵੀ ਤੁਸੀਂ ਕਰਨ ਦੀ ਕੋਸ਼ਿਸ਼ ਕਰੋਂਗੇ ਤੁਸੀਂ ਸੁਰੱਖਿਅਤ ਰਹੋਂਗੇ।"
12 Por elas andando, não se embaraçarão os teus passos; e se correres não tropeçarás.
13 ਅਨੁਸ਼ਾਸ਼ਨ ਉੱਤੇ ਟਿਕੇ ਰਹੋ ਇਸ ਨੂੰ ਨਾ ਛੱਡੋ ਇਸਦੀ ਰੱਖਿਆ ਕਰੋ-ਇਹ ਤੁਹਾਡਾ ਜੀਵਨ ਹੈ।"
13 Apega-te à instrução e não a largues; guarda-a, porque ela é a tua vida.
14 ਦੁਸ਼ਟ ਲੋਕਾਂ ਦੇ ਰਾਹ ਤੇ ਨਾ ਚੱਲੋ, ਬਦ ਲੋਕਾਂ ਦੇ ਰਾਹ ਤੇ ਆਪਣੇ-ਆਪ ਦਾ ਨਿਰਦੇਸ਼ਨ ਨਾ ਕਰੋ।"
14 Não entres pela vereda dos ímpios, nem andes no caminho dos maus.
15 ਇਸ ਤੋਂ ਦੂਰ ਰਹੋ ਇਸਤੇ ਸਫ਼ਰ ਨਾ ਕਰੋ ਮੁੜ ਵਾਪਸ ਚੱਲੇ ਜਾਓ। ਆਪਣੇ ਰਾਹ ਤੇ ਚੱਲੇ ਜਾਓ।"
15 Evita-o; não passes por ele; desvia-te dele e passa de largo.
16 ਕਿਉਂ ਕਿ ਅਜਿਹੇ ਬੁਰੇ ਲੋਕ ਜੁਰਮ ਕੀਤੇ ਬਿਨਾ, ਸੌਂ ਨਹੀਂ ਸੱਕਦੇ। ਉਹ ਲੋਕ ਉਦੋਂ ਤੱਕ ਸੌਂ ਨਹੀਂ ਸੱਕਦੇ ਜਦੋਂ ਤੱਕ ਕਿ ਕਿਸੇ ਹੋਰ ਬੰਦੇ ਨੂੰ ਦੁੱਖੀ ਨਹੀਂ ਕਰਦੇ।"
16 Pois não dormem, se não fizerem mal, e foge deles o sono se não fizerem alguém tropeçar.
17 ਉਹ ਲੋਕ ਮੰਦਾ ਕੰਮ ਕਰਨ ਅਤੇ ਹੋਰਨਾਂ ਨੂੰ ਦੁੱਖ ਦੇਣ ਤੋਂ ਬਿਨਾਂ ਜਿਉਂ ਨਹੀਂ ਸੱਕਦੇ।"
17 Porque comem o pão da impiedade, e bebem o vinho da violência.
18 ਪਰ ਧਰਮੀ ਲੋਕਾਂ ਦਾ ਰਾਹ ਪ੍ਰਭਾਤ ਦੀ ਰੋਸ਼ਨੀ ਵਰਗਾ ਹੈ ਜਿਹੜੀ ਪੂਰਾ ਦਿਨ ਚੜ੍ਹ੍ਹਨ ਤੀਕ ਉਜਵਲ ਹੁੰਦੀ ਜਾਂਦੀ ਹੈ।"
18 Mas a vereda dos justos é como a luz da aurora, que vai brilhando mais e mais até ser dia perfeito.
19 ਪਰ ਦੁਸ਼ਟ ਲੋਕਾਂ ਦਾ ਰਾਹ ਕਾਲੇ ਹਨੇਰੇ ਵਰਗਾ ਹੈ, ਉਹ ਨਹੀਂ ਜਾਣਦੇ ਉਹ ਕਾਹਦੇ ਉੱਤੇ ਡਿੱਗ ਪਏ।"
19 O caminho dos ímpios é como a escuridão; nem sabem em que tropeçam.
20 ਮੇਰੇ ਬੇਟੇ, ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਵੱਲ ਧਿਆਨ ਦਿਓ। ਮੇਰੇ ਸ਼ਬਦਾਂ ਨੂੰ ਗੌਰ ਨਾਲ ਸੁਣੋ।"
20 Filho meu, atenta para as minhas palavras; às minhas razões inclina o teu ouvido.
21 ਇਨ੍ਹਾਂ ਨੂੰ ਆਪਣੀ ਦ੍ਰਿਸ਼ਟੀ ਤੋਂ ਪਰ੍ਹਾਂ ਨਾ ਹੋਣ ਦਿਓ, ਇਨ੍ਹਾਂ ਨੂੰ ਧਿਆਨ ਨਾਲ ਆਪਣੇ ਦਿਲ ਵਿੱਚ ਰੱਖ ਲਵੋ।"
21 Não as deixes apartar-se dos teus olhos; guarda-as no íntimo do teu coração.
22 ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੇ ਉਨ੍ਹਾਂ ਨੂੰ ਭਾਲ ਲਿਆ ਕਿ ਉਹ ਜੀਵਨ ਹਨ। ਇਹ ਪੂਰੇ ਸਰੀਰ ਨੂੰ ਤੰਦਰੁਸਤ ਰੱਖਦੇ ਹਨ।"
22 Porque são vida para os que as acham, e saúde para todo o seu corpo.
23 ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਤੁਹਾਨੂੰ ਆਪਣੀਆਂ ਸੋਚਾਂ ਬਾਰੇ ਸਾਵੱਧਾਨ ਰਹਿਣਾ ਚਾਹੀਦਾ ਹੈ, ਕਿਉਂ ਕਿ ਇਹ ਨਿਸ਼ਚਾ ਕਰਦੀਆਂ ਹਨ ਕਿ ਤੁਹਾਡੇ ਜੀਵਨ ਵਿੱਚ ਕੀ ਵਾਪਰੇਗਾ।"
23 Sobre tudo o que se deve guardar, guarda o teu coração, porque dele procedem as fontes da vida.
24 ਬੇਈਮਾਨ ਗੱਲਾਂ ਨੂੰ ਆਪਣੇ-ਆਪ ਤੋਂ ਦੂਰ ਰੱਖੋ, ਗੁੰਝਲਦਾਰ ਸ਼ਬਦਾਂ ਨੂੰ ਕਿਤੇ ਵੀ ਆਪਣੇ ਨੇੜੇ ਨਾ ਹੋਣ ਦਿਓ।"
24 Desvia de ti a falsidade da boca, e afasta de ti a perversidade dos lábios.
25 ਸਿਰਫ਼ ਸਿੱਧੇ ਅਗਾਂਹ ਵੇਖੋ, ਆਪਣੀਆਂ ਅੱਖਾਂ ਸਿੱਧੀਆਂ ਆਪਣੇ ਸਾਹਮਣੇ ਨਿਰਧਾਰਿਤ ਕਰੋ।"
25 Os teus olhos olhem para a frente, e as tuas pálpebras olhem direto diante de ti.
26 ਆਪਣੇ ਪੈਰਾਂ ਲਈ ਰਾਹ ਦਾ ਸਰਵੇਖਣ ਕਰੋ ਅਤੇ ਤੁਹਾਡੇ ਸਾਰੇ ਰਾਹ ਦ੍ਰਿੜ ਹੋਣ।"
26 Pondera a vereda de teus pés, e todos os teus caminhos sejam bem ordenados!
27 ਸੱਜੇ ਜਾਂ ਖੱਬੇ ਨਾ ਮੁੜੋ। ਆਪਣੇ-ਆਪ ਨੂੰ ਬਦੀ ਤੋਂ ਦੂਰ ਰੱਖੋ।"
27 Não declines nem para a direita nem para a esquerda; retira o teu pé do mal.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 4, comparar traduções ou montar um estudo — tudo direto pelo WhatsApp.