Provérbios 5

Punjabi Bible (GL_PUNJABI) vs VC

Sair da comparação
VC Versão Católica
1 ਵਿਭਚਾਰ ਤੋਂ ਬਚਣ ਦੀ ਸਿਆਣਪ ਮੇਰੇ ਬੇਟੇ, ਮੇਰੀ ਸਿਆਣਪ ਵੱਲ ਧਿਆਨ ਦਿਓ। ਮੇਰੇ ਸਮਝਦਾਰੀ ਦੇ ਸ਼ਬਦਾਂ ਤੂੰ ਧਿਆਨ ਨਾਲ ਸੁਣੋ।"
1 Meu filho, atende à minha sabedoria, presta atenção à minha razão,
2 ਤਾਂ ਜੋ ਤੁਸੀਂ ਵਿਵੇਕ ਨੂੰ ਕਾਇਮ ਰੱਖ ਸੱਕੋਂ ਅਤੇ ਤਾਂ ਜੋ ਤੁਸੀ ਸਮਝਦਾਰੀ ਨਾਲ ਬੋਲ ਸੱਕੋਂ।"
2 a fim de conservares o sentido das coisas e guardares a ciência em teus lábios.
3 ਇੱਕ ਪਰਾਈ ਔਰਤ ਆਪਣੇ ਬੁਲ੍ਹਾਂ ਵਿੱਚੋਂ ਚੋਂਦੇ ਸ਼ਹਿਦ ਵਾਂਗ ਬਹੁਤ ਮਿੱਠਾ ਬੋਲਦੀ ਹੈ, ਉਸਦਾ ਮੂੰਹ ਤੇਲ ਨਾਲੋਂ ਵੀ ਚਿਕਨਾ ਹੈ।"
3 Porque os lábios da mulher alheia destilam o mel; seu paladar é mais oleoso que o azeite.
4 ਪਰ ਅਖੀਰ ਵਿੱਚ, ਉਹ ਕੁੜਤਨ ਅਤੇ ਦੁੱਖ ਹੀ ਪ੍ਰਦਾਨ ਕਰੇਗੀ। ਇਹ ਕੌੜੀ ਜ਼ਹਿਰ ਅਤੇ ਤਿੱਖੀ ਤਲਵਾਰ ਵਰਗੀ ਗੱਲ ਹੋਵੇਗੀ!"
4 No fim, porém, é amarga como o absinto, aguda como a espada de dois gumes.
5 ਉਸ ਦੇ ਪੈਰ ਮੌਤ ਵੱਲ ਜਾ ਰਹੇ ਹਨ। ਉਸਦੀਆਂ ਪੈਂੜਾ ਕਬਰ ਵੱਲ ਅਗਵਾਈ ਕਰ ਰਹੀਆਂ ਹਨ।"
5 Seus pés se encaminham para a morte, seus passos atingem a região dos mortos.
6 ਉਸ ਦੇ ਪਿੱਛੇ ਨਾ ਲੱਗੋ! ਉਸ ਨੇ ਸਹੀ ਰਾਹ ਛੱਡ ਦਿੱਤਾ ਹੈ ਅਤੇ ਇਸ ਬਾਰੇ ਜਾਣਦੀ ਵੀ ਨਹੀਂ! ਸਾਵੱਧਾਨ ਰਹੋ! ਉਸ ਰਾਹ ਪਵੋ ਜਿਹੜਾ ਜੀਵਨ ਵੱਲ ਲੈ ਜਾਂਦਾ ਹੈ।"
6 Longe de andarem pela vereda da vida, seus passos se extraviam, sem saber para onde.
7 ਵਿਭਚਾਰ ਤੁਹਾਨੁੰ ਤਬਾਹ ਕਰ ਸੱਕਦਾ ਹੈ ਅਤੇ ਹੁਣ ਪੁੱਤਰੋ, ਮੇਰੀ ਗੱਲ ਸੁਣੋ। ਜਿਹੜੇ ਸ਼ਬਦ ਮੈਂ ਬੋਲਦਾ ਹਾਂ ਉਨ੍ਹਾਂ ਨੂੰ ਭੁੱਲਣਾ ਨਹੀਂ।"
7 Escutai-me, pois, meus filhos, não vos aparteis das palavras de minha boca.
8 ਉਸ ਰਾਹ ਤੋਂ ਦੂਰ ਰਹੋ ਜਿਸ ਤੋਂ ਦੀ ਉਹ ਜਾਂਦੀ ਹੈ, ਉਸ ਦੇ ਘਰ ਦੇ ਦਰਵਾਜ਼ੇ ਦੇ ਨੇੜੇ ਵੀ ਨਾ ਆਓ।"
8 Afasta dela teu caminho, não te aproximes da porta de sua casa,
9 ਨਹੀਂ ਤਾਂ ਤੁਸੀਂ ਆਪਣਾ ਸਤਿਕਾਰ ਕਿਸੇ ਹੋਰ ਨੂੰ ਅਤੇ ਆਪਣੀ ਜ਼ਿੰਦਗੀ ਕਿਸੇ ਜ਼ੁਲਮੀ ਨੂੰ ਦੇ ਦੇਵੋਂਗੇ।"
9 para que não seja entregue a outros tua fortuna e tua vida a um homem cruel;
10 ਅਤੇ ਅਜਨਬੀ ਤੁਹਾਡੀ ਦੌਲਤ ਖਰਚਣਗੇ ਅਤੇ ਤੁਹਾਡੀ ਸਖਤ ਮਿਹਨਤ ਦਾ ਫ਼ਲ ਕਿਸੇ ਅਜਨਬੀ ਦੇ ਟੱਬਰ ਦੁਆਰਾ ਮਾਣਿਆ ਜਾਵੇਗਾ।"
10 para que estranhos não se fartem de teus haveres e o fruto de teu trabalho não passe para a casa alheia;
11 ਜਿਵੇਂ ਹੀ ਤੁਹਾਡੇ ਜੀਵਨ ਦਾ ਅੰਤ ਆਵੇਗਾ ਤੁਸੀਂ ਕਰਾਹੋਂਗੇ, ਜਦੋਂ ਤੁਹਾਡਾ ਸਰੀਰ ਤਬਾਹ ਹੋ ਜਾਵੇਗਾ।"
11 para que não gemas no fim, quando forem consumidas tuas carnes e teu corpo
12 ਫ਼ੇਰ ਤੁਸੀਂ ਆਖੋਂਗੇ, “ਜਿਵੇਂ ਮੈਂ ਅਨੁਸ਼ਾਸਿਤ ਹੋਣ ਨੂੰ ਨਫ਼ਰਤ ਕੀਤੀ: ਜਿਵੇਂ ਮੈਂ ਝਿੜਕੇ ਜਾਣ ਨੂੰ ਤਿਰਸੱਕਾਰਿਆ"
12 e tiveres que dizer: Por que odiei a disciplina, e meu coração desdenhou a correção?
13 ਮੈਂ ਆਪਣੇ ਮਾੱ-ਬਾਪ ਦੀ ਆਵਾਜ਼ ਨਹੀਂ ਸੁਣੀ ਅਤੇ ਮੇਰੇ ਉਸਤਾਦਾਂ ਵੱਲ ਧਿਆਨ ਨਹੀਂ ਦਿੱਤਾ।"
13 Por que não ouvi a voz de meus mestres, nem dei ouvido aos meus educadores?
14 ਹੁਣ ਮੈਂ ਲਗਭਗ ਪੂਰੀ ਤਰ੍ਹਾਂ, ਸਾਰੀ ਦੁਨੀਆਂ ਦੇ ਸਾਹਮਣੇ ਤਬਾਹ ਹੋ ਚੁੱਕਿਆ ਹ੍ਹਾਂ।”"
14 Por pouco eu chegaria ao cúmulo da desgraça no meio da assembléia do povo.
15 ਆਪਣੇ ਹੀ ਟੋਏ ਦਾ ਪਾਣੀ ਪੀਓ। ਅਤੇ ਆਪਣੇ ਪਾਣੀ ਨੂੰ ਗਲੀਆਂ ਵਿੱਚ ਨਾ ਵਗਣ ਦਿਓ।"
15 Bebe a água do teu poço e das correntes de tua cisterna.
16 ਤੁਹਾਨੂੰ ਸਿਰਫ਼ ਆਪਣੀ ਹੀ ਪਤਨੀ ਨਾਲ ਜਿਨਸੀ ਸੰਬੰਧ ਰੱਖਣੇ ਚਾਹੀਦੇ ਹਨ। ਆਪਣੇ ਘਰ ਤੋਂ ਬਾਹਰ ਦੇ ਬੱਚਿਆਂ ਦੇ ਪਿਓ ਨਾ ਬਣੋ।"
16 Derramar-se-ão tuas fontes por fora e teus arroios nas ruas?
17 ਤੁਹਾਡੇ ਬੱਚੇ ਸਿਰਫ਼ ਤੁਹਾਡੇ ਹੀ ਹੋਣੇ ਚਾਹੀਦੇ ਹਨ। ਤੁਹਾਨੂੰ ਆਪਣੇ ਘਰ ਤੋਂ ਬਾਹਰਲੇ ਲੋਕਾਂ ਨਾਲ ਉਨ੍ਹਾਂ ਨੂੰ ਸਾਂਝਾ ਨਹੀਂ ਕਰਨਾ ਚਾਹੀਦਾ।"
17 Sejam eles para ti só, sem que os estranhos neles tomem parte.
18 ਤੁਹਾਡੀ ਪਤਨੀ ਸੁੰਦਰ ਹਿਰਨੀ ਹੋਵੇ ਉਸ ਪਤਨੀ ਵਿੱਚ ਆਨੰਦ ਮਾਣੋ ਜਿਸ ਨਾਲ ਤੁਸੀਂ ਜਦੋਂ ਜਵਾਨ ਸੀ ਵਿਆਹ ਕੀਤਾ ਸੀ।"
18 Seja bendita a tua fonte! Regozija-te com a mulher de tua juventude,
19 ਉਹ ਖੂਬਸੂਰਤ ਹਿਰਣੀ ਤੇ ਇੱਕ ਪਿਆਰੀ ਹਰਨੋਟੀ ਹੋਵੇ। ਉਸਦੀਆਂ ਛਾਤੀਆਂ ਤੋਂ ਤੈਨੂੰ ਸੰਤੁਸ਼ਟੀ ਮਿਲੇ ਅਤੇ ਉਸਦਾ ਪਿਆਰ ਤੈਨੂੰ ਹਮੇਸ਼ਾ ਮਦਮਸਤ ਕਰੇ!"
19 corça de amor, serva encantadora. Que sejas sempre embriagado com seus encantos e que seus amores te embriaguem sem cessar!
20 ਮੇਰੇ ਪੁੱਤਰ, ਤੁਸੀਂ ਕਿਸੇ ਪਰਾਈ ਔਰਤ ਨਾਲ ਭੁੱਲ ਵਿੱਚ ਕਿਉਂ ਪਵੋਂ? ਤੁਸੀਂ ਕਿਸੇ ਪਰਾਈ ਔਰਤ ਨੂੰ ਗਲ ਕਿਉਂ ਲਾਵੋਂ?"
20 Por que hás de te enamorar de uma alheia e abraçar o seio de uma estranha?
21 ਯਹੋਵਾਹ ਵਿਅਕਤੀ ਦੇ ਹਰ ਕਦਮ ਨੂੰ ਵੇਖਦਾ ਅਤੇ ਵਿਅਕਤੀ ਦੇ ਸਾਰੇ ਅਮਲਾਂ ਨੂੰ ਤੋਲਦਾ ਹੈ।"
21 Pois o Senhor olha os caminhos dos homens e observa todas as suas veredas.
22 ਬੁਰੇ ਬੰਦੇ ਦੀਆਂ ਕਰਨੀਆਂ ਉਸ ਨੂੰ ਫ਼ਸਾ ਲੈਂਦੀਆਂ ਹਨ, ਉਹ ਆਪਣੇ ਪਾਪਾਂ ਨਾਲ ਬੰਨ੍ਹਿਆ ਜਾਂਦਾ ਹੈ ਜਿਵੇਂ ਇੱਕ ਰੱਸੀ ਨਾਲ ਬੰਨ੍ਹਿਆ ਗਿਆ ਹੋਵੇ।"
22 O homem será preso por suas próprias faltas e ligado com as cadeias de seu pecado.
23 ਬਦ ਆਦਮੀ ਆਪਣੀ ਅਨੁਸ਼ਾਸਨਹੀਨਤਾ ਕਾਰਣ ਮਰ ਜਾਂਦਾ ਹੈ, ਉਸ ਦੀ ਬੇਵਕੂਫ਼ੀ ਉਸ ਨੂੰ ਗੁਮਰਾਹ ਕਰ ਦਿੰਦੀ ਹੈ।"
23 Perecerá por falta de correção e se desviará pelo excesso de sua loucura.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 5, comparar traduções ou montar um estudo — tudo direto pelo WhatsApp.