Provérbios 6
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਕਰਜੇ ਦੇ ਖੱਤਰੇ ਮੇਰੇ ਬੇਟੇ, ਕਿਸੇ ਹੋਰ ਬੰਦੇ ਦੇ ਕਰਜ਼ ਦੀ ਜਿੰਮੇਵਾਰੀ ਨਾ ਚੁੱਕੋ। ਕੀ ਤੁਸੀਂ ਉਸ ਬੰਦੇ ਦਾ ਕਰਜ਼ਾ ਮੋੜਨ ਦਾ ਇਕਰਾਰ ਕੀਤਾ ਹੈ, ਜੇਕਰ ਤੁਸੀਂ ਕਿਸੇ ਹੋਰ ਦੇ ਕਰਜ਼ ਦੇ ਜਿੰਮੇਵਾਰ ਹੋਣ ਲਈ ਇਹ ਵਾਇਦਾ ਕਰਦਿਆਂ ਹੋਇਆਂ ਹੱਥ ਹਿਲਾਵੋਂ।"
1 Filho, você é fiador de alguém?
2 ਜੇਕਰ ਤੁਸੀਂ ਆਪਣੇ ਹੀ ਸ਼ਬਦਾਂ ਵਿੱਚ ਫ਼ਸ ਗਏ ਹੋਂ, ਜੇਕਰ ਤੁਸੀਂ ਖੁਦ ਦੇ ਸ਼ਬਦਾਂ ਵਿੱਚ ਹੀ ਅਟਕ ਗਏ ਹੋਂ।"
2 Deu a sua palavra e ficou preso na promessa que fez?
3 ਤਾਂ ਮੇਰੇ ਪੁੱਤਰ, ਕਿਉਂ ਕਿ ਤੂੰ ਕਿਸੇ ਹੋਰ ਦੇ ਹੱਥਾਂ ਵਿੱਚ ਅੜ ਗਿਆ ਹੈਂ: ਆਪਣੇ-ਆਪ ਨੂੰ ਮੁਕਤ ਕਰਾਉਣ ਲਈ ਇਹ ਕੁਝ ਕਰ: ਜਾ ਆਪਣੇ-ਆਪ ਨੂੰ ਨਿਮਾਣਾ ਬਣਾ ਅਤੇ ਉਸ ਆਦਮੀ ਅੱਗੇ ਅਰਜੋਈ ਕਰ।"
3 Então, meu filho, agora você está nas mãos dessa pessoa. Mas há um jeito de sair disso: vá logo e peça que ela livre você dessa obrigação.
4 ਆਪਣੀਆਂ ਅੱਖਾਂ ਨੂੰ ਸੌਣ ਨਾ ਦੇਵੋ, ਆਪਣੇ ਝਿਮਣੀਆਂ ਨੂੰ ਮਿਚਣ ਨਾ ਦਿਓ।"
4 Não durma, nem descanse;
5 ਆਪਣੇ-ਆਪ ਨੂੰ ਮੁਕਤ ਕਰੋ ਜਿਵੇਂ ਇੱਕ ਹਿਰਨ ਸ਼ਿਕਾਰੀ ਤੋਂ, ਜਿਵੇਂ ਇੱਕ ਪੰਛੀ ਫ਼ਸਾਉਣ ਵਾਲੇ ਤੋਂ ਅਪਣੇ ਨੂੰ ਮੁਕਤ ਕਰਾਉਂਦਾ ਹੈ।"
5 saia dessa armadilha, como um passarinho ou uma gazela escapa do caçador.
6 ਸੁਸਤ ਹੋਣ ਦੇ ਖਤਰੇ ਤੂੰ, ਸੁਸਤ ਬੰਦੇ, ਕੀੜੀ ਵੱਲ ਤੱਕ, ਵੇਖ ਇਹ ਕਿੰਝ ਵਰਤਾਰਾ ਕਰਦੀ ਹੈ, ਅਤੇ ਸਿਆਣੀ ਬਣਦੀ ਹੈ।"
6 Preguiçoso, aprenda uma lição com as formigas!
7 ਕੀੜੀ ਦਾ ਕੋਈ ਹਾਕਮ ਨਹੀਂ, ਕੋਈ ਮਾਲਕ ਨਹੀਂ ਜਾਂ ਕੋਈ ਆਗੂ ਨਹੀਂ ਹੁੰਦਾ।"
7 Elas não têm líder, nem chefe, nem governador,
8 ਤਾਂ ਵੀ, ਇਹ ਗਰਮੀਆਂ ਵਿੱਚ, ਆਪਣਾ ਭੋਜਨ ਇਕੱਠਾ ਕਰਦੀ ਹੈ ਅਤੇ ਵਾਢੀ ਵੇਲੇ ਆਪਣੀ ਸਮਗਰੀ ਨੂੰ ਇੱਕਤ੍ਰ ਕਰਦੀ ਹੈ।"
8 mas guardam comida no verão, preparando-se para o inverno.
9 ਸੁਸਤ ਬੰਦਿਆ, ਕਿੰਨਾ ਕੁ ਚਿਰ ਤੂੰ ਇੱਥੇ ਲੰਮਾ ਪਿਆ ਰਹੇਂਗਾ? ਕਦੋਂ ਤੂੰ ਆਪਣੀ ਨੀਂਦ ਤੋਂ ਜਾਗੇਂਗਾ?"
9 Preguiçoso, até quando você vai ficar deitado? Quando vai se levantar?
10 ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਆਪਣੇ ਹੱਥਾਂ ਨੂੰ ਥੋੜਾ ਜਿਹਾ ਆਰਾਮ,"
10 Então o preguiçoso diz: “Eu vou dormir somente um pouquinho, vou cruzar os braços e descansar mais um pouco.”
11 ਅਤੇ ਇਸ ਨੂੰ ਜਾਨਣ ਤੋਂ ਪਹਿਲਾਂ, ਤੂੰ ਗਰੀਬ ਹੋ ਜਾਵੇਗਾਂ, ਜਿਵੇਂ ਇੱਕ ਡਕੈਤ ਨੇ ਤੁਹਾਡਾ ਸਭ ਕੁਝ ਚੁਰਾ ਲਿਆ ਹੋਵੇ।"
11 Mas, enquanto ele dorme, a pobreza o atacará como um ladrão armado.
12 ਬੁਰਾ ਬੰਦਾ ਇੱਕ ਸਮਾਜ ਧ੍ਰੋਹੀ, ਇੱਕ ਦੁਸ਼ਟ ਆਦਮੀ ਜਿਸ ਦੀ ਗੱਲ-ਬਾਤ ਅਵੱਲੀ ਹੋਵੇ।"
12 Os homens maus e sem valor vivem dizendo mentiras.
13 ਜੋ ਆਪਣੀਆਂ ਅੱਖਾਂ ਝਮਕ ਕੇ, ਆਪਣੇ ਪੈਰ ਘਸਰ ਕੇ ਅਤੇ ਆਪਣੀਆਂ ਉਂਗਲਾ ਨਾਲ ਸੰਕੇਤ ਕਰਕੇ ਗੁਪਤ ਇਸ਼ਾਰੇ ਕਰੇ।"
13 Piscam e fazem gestos para enganar os outros.
14 ਜੋ ਹਮੇਸ਼ਾ ਆਪਣੇ ਮਨ ਵਿੱਚ ਕੁਝ ਬਦ ਵਿਉਂਤਦਾ ਰਹੇ ਅਤੇ ਅਜਿਹਾ ਵਿਅਕਤੀ ਜੋ ਹਮੇਸ਼ਾ ਦਲੀਲਬਾਜ਼ੀ ਲਿਆਵੇ।"
14 As suas mentes perversas estão sempre planejando o mal, e eles espalham confusão por toda parte.
15 ਪਰ ਇਸਦੇ ਫ਼ਲਸਵਰੂਪ ਅਚਾਨਕ ਬਿਪਤਾ ਆ ਪਵੇਗੀ। ਅੱਖ ਦੇ ਫ਼ੇਰ ਵਿੱਚ ਉਹ ਤਬਾਹ ਹੋ ਜਾਵੇਗਾ ਮੁੜ ਪਰਤਨ ਦੇ ਕਿਸੇ ਵੀ ਰਾਹ ਤੋਂ ਬਿਨਾ।"
15 Por isso a desgraça cairá de repente sobre eles, e não poderão escapar. o olhar orgulhoso, a língua mentirosa, mãos que matam gente inocente, a mente que faz planos perversos, pés que se apressam para fazer o mal, a testemunha falsa que diz mentiras e a pessoa que provoca brigas entre amigos.
16 ਸੱਤ ਚੀਜ਼ਾਂ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ ਯਹੋਵਾਹ ਇਨ੍ਹਾਂ ਛੇਆਂ ਗੱਲਾਂ ਨੂੰ ਨਰਫ਼ਤ ਕਰਦਾ, ਅਤੇ ਇਹ ਸੱਤ ਗੱਲਾਂ ਉਸ ਲਈ ਘ੍ਰਿਣਾਯੋਗ ਹਨ।"
16 — ausente —
17 ਘੁਮੰਡੀ ਅੱਖਾਂ, ਝੂਠੀ ਜੀਭ, ਹੱਥ ਜਿਹੜੇ ਬੇਕਸੂਰਾਂ ਨੂੰ ਮਾਰਦੇ ਹਨ।"
17 — ausente —
18 ਦਿਲ ਜਿਹੜਾ ਹਮੇਸ਼ਾ ਗੰਦੀਆਂ ਗੱਲਾਂ ਵਿਉਂਤਦਾ, ਪੈਰ ਜਿਹੜੇ ਬਦੀ ਕਰਨ ਲਈ ਦੌੜਦੇ ਹਨ।"
18 — ausente —
19 ਇੱਕ ਝੂਠਾ ਗਵਾਹ ਜਿਹੜਾ ਹਮੇਸ਼ਾ ਝੂਠ ਬੋਲਦਾ, ਅਤੇ ਉਹ ਵਿਅਕਤੀ ਜਿਹੜਾ ਦੋ ਭਰਾਵਾਂ ਵਿੱਚਕਾਰ ਝਗੜਾ ਪਾਉਂਦਾ ਹੈ।"
19 — ausente —
20 ਵਿਭਚਾਰ ਦੇ ਖਿਲਾਫ ਚੇਤਾਵਨੀ ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ।"
20 Filho, faça o que o seu pai diz e nunca esqueça o que a sua mãe ensinou.
21 ਉਨ੍ਹਾਂ ਦੇ ਸ਼ਬਦਾਂ ਨੂੰ ਹਰ ਵੇਲੇ ਚੇਤੇ ਰੱਖਣਾ ਇਹ ਗੱਲਾਂ ਪੱਲੇ ਬੰਨ੍ਹ ਲੈਣੀਆਂ ਅਤੇ ਆਪਣੇ ਦਿਲ ਤੇ ਉਕਰ ਲੈਣੀਆਂ।"
21 Guarde sempre as suas palavras bem-gravadas no coração.
22 ਉਨ੍ਹਾਂ ਦੀਆਂ ਸਿੱਖਿਆਵਾਂ, ਜਿੱਥੇ ਵੀ ਤੁਸੀਂ ਜਾਵੋਂਗੇ, ਉੱਥੇ ਤੁਹਾਡੀ ਅਗਵਾਈ ਕਰਨਗੀਆਂ। ਜਦੋਂ ਤੁਸੀਂ ਸੁੱਤੇ ਹੋਵੋਂਗੇ ਉਹ ਤੁਹਾਡਾ ਧਿਆਨ ਰੱਖਣਗੀਆਂ। ਅਤੇ ਜਦੋਂ ਤੁਸੀਂ ਜਾਗੋਂਗੇ, ਉਹ ਤੁਹਾਡੇ ਨਾਲ ਗੱਲਾਂ ਕਰਨਗੀਆਂ ਅਤੇ ਤੁਹਾਨੂੰ ਰਾਹ ਵਿਖਾਉਣਗੀਆਂ।"
22 Os seus ensinamentos o guiarão quando você viajar, protegerão você de noite e aconselharão de dia.
23 ਕਿਉਂ ਜੋ, ਹੁਕਮ ਇੱਕ ਦੀਵੇ ਵਾਂਗ ਹੈ ਅਤੇ ਸਿੱਖਿਆ ਰੋਸ਼ਨੀ ਵਾਂਗ ਹੈ। ਸੁਧਾਰ ਜਿੰਦਗੀ ਦਾ ਰਾਹ ਹੈ।"
23 As suas instruções são uma luz brilhante, e a sua correção ensina a viver.
24 ਉਹ ਤੁਹਾਨੂੰ ਬੁਰੀ ਔਰਤ ਤੋਂ ਅਤੇ ਇੱਕ ਪਰਾਈ ਔਰਤ ਦੀਆਂ ਮਿੱਠੀਆਂ ਗੱਲਾਂ ਤੋਂ ਬਚਾਉਂਦੇ ਹਨ।"
24 Elas livrarão você da mulher imoral e das suas palavras sedutoras.
25 ਉਸਦੀ ਖੂਬਸੂਰਤੀ ਦੀ ਇੱਛਾ ਨਾ ਕਰੋ, ਉਸ ਨੂੰ ਅੱਖਾਂ ਦੀਆਂ ਪੁਤਲੀਆਂ ਨਾਲ ਤੁਹਾਨੂੰ ਲੁਭਾਉਣ ਨਾ ਦਿਓ।"
25 Não seja tentado pela sua beleza, nem caia na armadilha dos seus olhos tentadores.
26 ਕਿਉਂ ਕਿ ਇੱਕ ਵੇਸਵਾ ਦੀ ਕੀਮਤ ਰੋਟੀ ਦੇ ਇੱਕ ਟੁਕੜੇ ਜਿੰਨੀ ਹੀ ਹੋ ਸੱਕਦੀ ਹੈ, ਪਰ ਦੂਸਰੇ ਬੰਦੇ ਦੀ ਪਤਨੀ ਤੈਥੋਂ ਤੇਰੇ ਜੀਵਨ ਦੀ ਕੀਮਤ ਮਂਗੇਗੀ।"
26 Qualquer homem pode ter uma prostituta por pouco dinheiro, mas o adultério custará a ele a sua própria vida.
27 ਜੇ ਕੋਈ ਬੰਦਾ ਆਪਣੇ ਉੱਤੇ ਅੰਗਿਆਰ ਸੁੱਟੇਗਾ ਤਾਂ ਉਸ ਦੇ ਕੱਪੜੇ ਵੀ ਸੜ ਜਾਣਗੇ।"
27 Será que você pode carregar fogo no colo sem queimar a roupa?
28 ਜੇ ਕੋਈ ਬੰਦਾ ਮਘਦੇ ਕੋਲਿਆਂ ਉੱਤੇ ਪੈਰ ਧਰ ਦਿੰਦਾ ਹੈ ਤਾਂ ਉਸ ਦੇ ਪੈਰ ਸੜ ਜਾਣਗੇ।"
28 Será que você pode andar em cima de brasas sem queimar os pés?
29 ਇਸੇ ਤਰ੍ਹਾਂ ਹੀ ਕੋਈ ਵੀ ਵਿਅਕਤੀ ਜੋ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਸੌਂਦਾ, ਕੋਈ ਵੀ ਜੋ ਉਸ ਨੂੰ ਛੂੰਹਦਾ ਹੈ, ਸਜ਼ਾ ਤੋਂ ਨਹੀਂ ਬਚੇਗਾ।"
29 O homem que dorme com a mulher de outro corre esse mesmo perigo. Quem fizer isso terá de sofrer muito.
30 ਹੋ ਸੱਕਦਾ ਹੈ ਕਿ ਕੋਈ ਬੰਦਾ ਭੁੱਖਾ ਹੋਵੇ ਅਤੇ ਢਿੱਡ ਭਰਨ ਲਈ ਚੋਰੀ ਕਰੇ, ਲੋਕੀਂ ਉਸ ਨੂੰ ਨਫ਼ਰਤ ਨਹੀਂ ਕਰਨਗੇ। ਪਰ ਜੇ ਉਹ ਬੰਦਾ ਫ਼ੜਿਆ ਜਾਵੇ ਤਾਂ ਉਸ ਨੂੰ ਚੋਰੀ ਦੇ ਮਾਲ ਨਾਲੋਂ ਸੱਤ ਗੁਣਾ ਵੱਧ ਜ਼ੁਰਮਾਨਾ ਭਰਨਾ ਪਵੇਗਾ। ਭਾਵੇਂ ਉਸ ਨੂੰ ਆਪਣੇ ਘਰ ਵਿੱਚਲਾ ਸਭ ਕੁਝ ਗਵਾਉਣਾ ਪਵੇ!"
30 Quem rouba comida para matar a fome não é desprezado.
31 ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।"
31 Porém, se é apanhado, tem de pagar sete vezes mais: ele precisa entregar tudo o que tem.
32 ਬੇਇੱਜ਼ਤ ਹੋਣਾ ਅਤੇ ਕੁਟਿਆ ਜਾਣਾ ਇਹ ਉਸਦੀ ਤਕਦੀਰ ਹੋਵੇਗੀ ਅਤੇ ਉਹ ਆਪਣੀ ਬਦਨਾਮੀ ਕਦੇ ਵੀ ਧੋਣ ਦੇ ਕਾਬਿਲ ਨਹੀਂ ਹੋਵੇਗਾ।"
32 No entanto o homem que comete adultério não tem juízo; ele está se destruindo a si mesmo.
33 ਕਿਉਂ ਜੋ ਉਸ ਔਰਤ ਦੇ ਪਤੀ ਨੂੰ ਈਰਖਾ ਹੋ ਜਾਵੇਗੀ ਅਤੇ ਜਦੋਂ ਉਹ ਬਦਲਾ ਲਵੇਗਾ ਉਹ ਕੋਈ ਤਰਸ ਨਹੀਂ ਕਰੇਗਾ।"
33 Passará vergonha, levará uma surra e ficará desmoralizado para sempre.
34 ਉਹ ਕੋਈ ਵੀ ਮੁਆਵਜ਼ਾ ਮੰਜ਼ੂਰ ਨਹੀਂ ਕਰੇਗਾ, ਕੋਈ ਫ਼ਰਕ ਨਹੀਂ ਪੈਂਦਾ, ਕੀਮਤ ਭਾਵੇਂ ਕਿੰਨੀ ਵੀ ਵਡੇਰੀ ਹੋਵੇ।"
34 Porque o ciúme faz o marido ficar furioso, e a sua vingança não tem limites.
35 — ausente —
35 Ele não aceitará nenhum pagamento; e mesmo uma porção de presentes não acabará com a sua raiva.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Provérbios 6, comparar traduções ou montar um estudo — tudo direto pelo WhatsApp.