Provérbios 8
Punjabi Bible (GL_PUNJABI) vs VC
VC Versão Católica
1 ਸਿਆਣਪ, ਇੱਕ ਨੇਕ ਔਰਤ ਕੀ ਸਿਆਣਪ ਆਵਾਜ਼ ਨਹੀਂ ਮਾਰਦੀ? ਕੀ ਸਮਝਦਾਰੀ ਆਪਣੀ ਆਵਾਜ਼ ਨਹੀਂ ਉੱਠਾਉਂਦੀ?"
1 Por ventura não clama a Sabedoria e a inteligência não eleva a sua voz?
2 ਸਿਆਣਪ ਰਾਹ ਦੇ ਪਾਸੇ ਪਹਾੜੀ ਦੀ ਟੀਸੀ ਤੇ ਖਲੋਂਦੀ ਹੈ ਜਿੱਥੇ ਰਸਤੇ ਮਿਲਦੇ ਹਨ।"
2 No cume das montanhas posta-se ela, e nas encruzilhadas dos caminhos.
3 ਸ਼ਹਿਰ ਦੇ ਫ਼ਾਟਕਾਂ ਤੇ, ਖੁਲ੍ਹੇ ਦਰਵਾਜਿਆਂ ਤੇ ਉਹ ਰੋਂਦੀ ਹੈ।"
3 Alça sua voz na entrada das torres, junto às portas, nas proximidades da cidade.
4 ਮੈਂ ਤੁਸਾਂ ਲੋਕਾਂ ਨਾਲ ਗੱਲ ਕਰ ਰਹੀ ਹਾਂ, “ਤੁਹਾਡੇ ਵੱਲ ਇਨਸਾਨੋ, ਮੈਂ ਆਪਣੀ ਆਵਾਜ਼ ਉੱਠਾਉਂਦੀ ਹਾਂ।"
4 É a vós, ó homens, que eu apelo; minha voz se dirige aos filhos dos homens.
5 ਤੁਸੀਂ ਭੌਲੇ, ਲੋਕੋ, ਸਮਝ ਸਿੱਖੋ ਅਤੇ ਤੁਸੀਂ ਮੂਰੱਖੋ, ਅਕਲਮੰਦੀ ਸਿੱਖੋ।"
5 Ó simples, aprendei a prudência, adquiri a inteligência, ó insensatos.
6 ਸੁਣੋ, ਜਿਹੜੀਆਂ ਗੱਲਾਂ ਮੈਂ ਤੁਹਾਨੂੰ ਸਿੱਖਾ ਰਹੀ ਹਾਂ ਉਚਿਤ ਹਨ। ਅਤੇ ਜੋ ਮੇਰੇ ਬੁਲ੍ਹ ਘੋਸ਼ਿਤ ਕਰਦੇ ਹਨ ਧਰਮੀ ਹੈ।"
6 Prestai atenção, pois! Coisas magníficas vos anuncio, de meus lábios só sairá retidão,
7 ਮੇਰੇ ਮੂੰਹ ਵਿੱਚੋਂ ਸਿਰਫ਼ ਸੱਚ ਨਿਕਲਦਾ ਹੈ ਕਿਉਂ ਕਿ ਮੇਰੇ ਬੁਲ੍ਹ ਬਦੀ ਨੂੰ ਨਫ਼ਰਤ ਕਰਦੇ ਹਨ।"
7 porque minha boca proclama a verdade e meus lábios detestam a iniqüidade.
8 ਆਖਦਾ ਹਾਂ ਮੈਂ ਜੋ ਗੱਲਾਂ ਸਹੀ ਨੇ। ਰਤਾ ਨਹੀਂ ਝੂਠ ਜਾਂ ਗ਼ਲਤ ਮੇਰੇ ਸ਼ਬਦਾਂ ਵਿੱਚ।"
8 Todas as palavras de minha boca são justas, nelas nada há de falso nem de tortuoso.
9 ਸਿੱਖੇ ਹੋਏ ਆਦਮੀ ਜਾਣਦੇ ਹਨ ਕਿ ਉਹ ਧਰਮੀ ਹਨ, ਅਤੇ ਜੋ ਗਿਆਨ ਲੱਭ ਲੈਂਦੇ ਹਨ ਸਮਝ ਜਾਂਦੇ ਹਨ ਕਿ ਉਹ ਸਹੀ ਹਨ।"
9 São claras para os que as entendem e retas para o que chegou à ciência.
10 ਚਾਂਦੀ ਦੀ ਬਜਾਏ ਮੇਰਾ ਅਨੁਸ਼ਾਸ਼ਨ ਲਵੋ, ਸੋਨੇ ਦੀ ਬਜਾਏ ਸਮਝਦਾਰੀ ਨੂੰ ਚੁਣੋ।"
10 Recebei a instrução e não o dinheiro. Preferi a ciência ao fino ouro,
11 ਬੁੱਧ ਮੋਤੀਆਂ ਨਾਲੋ ਵੀ ਵੱਧ ਉੱਤਮ ਹੈ। ਉਸ ਨਾਲ ਕਿਸੇ ਦੀ ਵੀ ਤੁਲਨਾ ਨਹੀਂ ਕੀਤੀ ਜਾ ਸੱਕਦੀ।"
11 pois a Sabedoria vale mais que as pérolas e jóia alguma a pode igualar.
12 ਸਿਆਣਪ ਕੀ ਕਰਦੀ ਹੈ “ਮੈਂ ਸਿਆਣਪ ਹਾਂ, ਮੈਂ ਗਿਆਨ ਦੇ ਨਾਲ ਰਹਿੰਦੀ ਹਾਂ ਅਤੇ ਮੈਂ ਓਥੋਂ ਲੱਭਦੀ ਹਾਂ ਜਿੱਥੇ ਸੂਝ ਵੱਸਦੀ ਹੈ।"
12 Eu, a Sabedoria, sou amiga da prudência, possuo uma ciência profunda.
13 ਯਹੋਵਾਹ ਤੋਂ ਡਰਨਾ ਬਦੀ ਨੂੰ ਨਫ਼ਰਤ ਕਰਨਾ ਹੈ, ਮੈਂ ਹੰਕਾਰ, ਆਕੜ, ਬਦ, ਵਿਹਾਰ, ਅਤੇ ਦੁਸ਼ਟ ਗੱਲਾਂ ਨੂੰ ਨਫ਼ਰਤ ਕਰਦੀ ਹਾਂ।"
13 O temor do Senhor é o ódio ao mal. Orgulho, arrogância, caminho perverso, boca mentirosa: eis o que eu detesto.
14 ਮੇਰੇ ਕੋਲ ਸਲਾਹ ਹੈ, ਮੇਰੇ ਕੋਲ ਗਿਆਨ, ਸਮਝਦਾਰੀ ਅਤੇ ਸ਼ਕਤੀ ਹੈ।"
14 Meu é o conselho e o bom êxito, minha a inteligência, minha a força.
15 ਮੈਥੋਂ ਰਾਜੇ ਸ਼ਾਸਨ ਕਰਦੇ ਹਨ, ਸ਼ਾਸਕ ਹੁਕਮ ਬਣਾਉਂਦੇ ਹਨ ਜੋ ਨਿਆਂਈ ਹਨ।"
15 Por mim reinam os reis e os legisladores decretam a justiça;
16 ਮੇਰੇ ਦੁਆਰਾ ਸ਼ਹਿਜਾਦੇ, ਅਤੇ ਸੱਜਣ ਅਤੇ ਸਾਰੇ ਨਿਆਂਈ ਵੀ ਨਿਆਂਕਾਰ ਵੀ ਹਕੂਮਤ ਕਰਦੇ ਨੇ।"
16 por mim governam os magistrados e os magnatas regem a terra.
17 ਪਿਆਰ ਕਰਦੀ ਹਾਂ ਮੈਂ ਉਨ੍ਹਾਂ ਲੋਕਾਂ ਨੂੰ ਜੋ ਪਿਆਰ ਮੈਨੂੰ ਕਰਦੇ। ਤੇ ਜੋ ਲੋਕ ਕਰਨਗੇ ਕਠਨ ਘਾਲਣਾ, ਮੈਨੂੰ ਲੱਭਣ ਲਈ ਲੱਭ ਲੈਣਗੇ ਮੈਨੂੰ ਉਹ।"
17 Amo os que me amam. Quem me procura, encontra-me.
18 ਪਾਸ ਹੈ ਮੇਰੇ ਦੌਲਤ ਅਤੇ ਇੱਜ਼ਤ, ਮੈਂ ਦੌਲਤ ਅਤੇ ਧਰਮੀਅਤਾ ਦਿੰਦੀ ਹਾਂ ਜੋ ਸਦਾ ਰਹਿੰਦੀ ਹੈ।"
18 Comigo estão a riqueza e a glória, os bens duráveis e a justiça.
19 ਮੇਰੇ ਫ਼ਲ ਖਾਲਸ ਸੋਨੇ ਨਾਲੋਂ ਬਿਹਤਰ ਹਨ, ਜੋ ਕੁਝ ਵੀ ਮੈਂ ਪੈਦਾ ਕਰਦੀ ਹਾਂ ਸ਼ੁੱਧ ਚਾਂਦੀ ਨਾਲੋਂ ਵੀ ਬਿਹਤਰ ਹੈ।"
19 Mais precioso que o mais fino ouro é o meu fruto, meu produto tem mais valor que a mais fina prata.
20 ਮੈਂ ਨਿਆਂ ਦੇ ਰਾਹਾਂ ਦੇ ਨਾਲ-ਨਾਲ ਧਰਮੀਅਤਾ ਦੇ ਰਾਹਾਂ ਤੇ ਚਲਦੀ ਹਾਂ।"
20 Sigo o caminho da justiça, no meio da senda da eqüidade.
21 ਦਿੰਦੀ ਹਾਂ ਮੈਂ ਦੌਲਤ ਉਨ੍ਹਾਂ ਲੋਕਾਂ ਨੂੰ ਜੋ ਕਰਨ ਪਿਆਰ ਮੈਨੂੰ ਅਤੇ ਭਰ ਦਿੰਦੀ ਹਾਂ ਮੈਂ ਗੋਦਾਮ ਉਨ੍ਹਾਂ ਦੇ।"
21 Deixo os meus haveres para os que me amam e acumulo seus tesouros.
22 “ਸਭ ਤੋਂ ਪਹਿਲੀ ਗੱਲ ਯਹੋਵਾਹ ਨੇ ਕੀਤੀ, ਉਸ ਨੇ ਮੈਨੂੰ ਜੀਵਨ ਦਿੱਤਾ, ਬਹੁਤ ਸਮਾਂ ਪਹਿਲਾਂ ਉਸ ਨੇ ਕੁਝ ਵੀ ਕਰਨ ਤੋਂ ਪਹਿਲਾਂ ਯਹੋਵਾਹ ਨੇ ਮੈਨੂੰ ਆਪਣੇ ਕੰਮ ਦੀ ਸ਼ੁਰੂਆਤ ਵੇਲੇ, ਆਪਣੇ ਪ੍ਰਾਚੀਨ ਸਮੇਂ ਦੇ ਕੰਮ ਤੋਂ ਪਹਿਲਾਂ ਮੈਨੂੰ ਬਣਾਇਆ।"
22 O Senhor me criou, como primícia de suas obras, desde o princípio, antes do começo da terra.
23 ਮੈਂ ਲੰਘ ਚੁੱਕੀਆਂ ਉਮਰਾਂ ਵਿੱਚ ਬਹੁਤ ਪਹਿਲਾਂ, ਦੁਨੀਆਂ ਦੀ ਸਾਜਣਾ ਤੋਂ ਪਹਿਲਾਂ ਸਾਜੀ ਗਈ ਸੀ।"
23 Desde a eternidade fui formada, antes de suas obras dos tempos antigos.
24 ਬਣਾਇਆ ਗਿਆ ਸੀ ਮੈਨੂੰ ਸਾਗਰਾਂ ਤੋਂ ਪਹਿਲੋ, ਬਣਾਇਆ ਗਿਆ ਸੀ ਮੈਨੂੰ ਪਾਣੀ ਤੋਂ ਪਹਿਲੋ।"
24 Ainda não havia abismo quando fui concebida, e ainda as fontes das águas não tinham brotado.
25 ਮੈਂ ਪਰਬਤਾਂ ਨੂੰ ਇਨ੍ਹਾਂ ਦੀ ਜਗ੍ਹਾ ਸਥਾਪਿਤ ਕਰਨ ਤੋਂ ਪਹਿਲਾਂ ਬਣਾਈ ਗਈ ਸਾਂ, ਮੈਂ ਪਹਾੜੀਆਂ ਦੇ ਹੋਣ ਤੋਂ ਪਹਿਲਾਂ ਬਣਾਈ ਗਈ ਸੀ।"
25 Antes que assentados fossem os montes, antes dos outeiros, fui dada à luz;
26 ਧਰਤੀ ਦੇ ਸਾਜੇ ਜਾਣ ਤੋਂ ਪਹਿਲਾਂ, ਜਾਂ ਇਸਦੇ ਖੇਤਾਂ ਜਾਂ ਜਦੋਂ ਕਿਤੇ ਵੀ ਇਸ ਦੁਨੀਆਂ ਵਿੱਚ ਕੋਈ ਧੂੜ ਸੀ।"
26 antes que fossem feitos a terra e os campos e os primeiros elementos da poeira do mundo.
27 ਹਾਜ਼ਰ ਸਾਂ ਮੈਂ, ਸਾਜਿਆ ਸੀ ਜਦੋਂ ਯਹੋਵਾਹ ਨੇ ਅਕਾਸ਼ਾਂ ਨੂੰ ਹਾਜ਼ਰ ਸਾਂ ਮੈਂ, ਜਦੋਂ ਯਹੋਵਾਹ ਨੇ, ਖਿੱਚੀ ਸੀ ਲੀਕ ਧਰਤੀ ਦੁਆਲੇ ਤੇ ਹੱਦ ਬੰਨ੍ਹ ਦਿੱਤੀ ਸੀ ਸਾਗਰ ਦੀ।"
27 Quando ele preparava os céus, ali estava eu; quando traçou o horizonte na superfície do abismo,
28 ਜੰਮੀ ਸਾਂ ਮੈਂ ਪਹਿਲਾਂ, ਫ਼ੇਰ ਯਹੋਵਾਹ ਨੇ ਰੱਖੇ ਸਨ ਬੱਦਲ ਆਕਾਸ਼ ਵਿੱਚ। ਤੇ ਹਾਜ਼ਰ ਸਾਂ ਮੈਂ ਜਦੋਂ ਰੱਖਿਆ ਸੀ ਪਾਣੀ ਯਹੋਵਾਹ ਨੇ ਸਮੁੰਦਰ ਵਿੱਚ।"
28 quando firmou as nuvens no alto, quando dominou as fontes do abismo,
29 ਹਾਜ਼ਰ ਸਾਂ ਮੈਂ, ਜਦੋਂ ਯਹੋਵਾਹ ਨੇ ਹੱਦਾਂ ਬੰਨ੍ਹੀਆਂ ਸਨ ਸਮੁੰਦਰਾਂ ਦੇ ਪਾਣੀ ਦੀਆਂ ਤਾਕਿ ਉੱਠ ਨਾ ਸੱਕੇ ਪਾਣੀ ਉਚੇਰਾ ਓਸਤੋਂ ਉਤੇ ਜਿਸਦੀ ਇਜਾਜ਼ਤ ਦਿੱਤੀ ਹੈ ਯਹੋਵਾਹ ਨੇ। ਹਾਜ਼ਰ ਸਾਂ ਮੈਂ ਉਦੋਂ, ਜਦੋਂ ਰੱਖੀਆਂ ਸਨ ਯਹੋਵਾਹ ਨੇ ਨੀਹਾਂ ਧਰਤੀ ਦੀਆਂ।"
29 quando impôs regras ao mar, para que suas águas não transpusessem os limites, quando assentou os fundamentos da terra,
30 ਮੈਂ ਉਸ ਦੇ ਪਾਸੇ ਤੇ ਕਾਰੀਗਰ ਵਾਂਗ ਸਾਂ। ਮੈਂ ਹਰ ਰੋਜ਼ ਉਸਦਾ ਆਨੰਦ ਸੀ, ਮੈਂ ਹਰ ਸਮੇਂ ਉਸਦੀ ਹਜ਼ੂਰੀ ਵਿੱਚ ਆਨੰਦ ਮਾਣਿਆ।"
30 junto a ele estava eu como artífice, brincando todo o tempo diante dele,
31 ਮੈਂ ਉਸ ਦੀ ਦੁਨੀਆਂ ਵੇਖਣ ਲਈ ਖੁਸ਼ ਸਾਂ, ਅਤੇ ਮਨੁੱਖਤਾ ਨਾਲ ਪ੍ਰਸੰਨ ਸਾਂ।"
31 brincando sobre o globo de sua terra, achando as minhas delícias junto aos filhos dos homens.
32 “ਹੁਣ, ਬਚਿਓ, ਸੁਣੋ ਮੇਰੀ ਗੱਲ, ਕੰਨ ਧਰਕੇ! ਪ੍ਰਸੰਨ ਹੋ ਸੱਕਦੇ ਹੋ ਤੁਸੀਂ ਵੀ ਜੇ ਤੁਸੀਂ ਚੱਲੋਂਗੇ ਮੇਰੇ ਰਾਹਾਂ ਉੱਤੇ!"
32 E agora, meus filhos, escutai-me: felizes aqueles que guardam os meus caminhos.
33 ਮੇਰੀ ਸਿੱਖਿਆ ਨੂੰ ਸੁਣੋ ਅਤੇ ਸਿਆਣੇ ਬਣ ਜਾਓ, ਇਸਦੀ ਲਾਪਰਵਾਹੀ ਨਾ ਕਰੋ।"
33 Ouvi minha instrução para serdes sábios, não a rejeiteis.
34 ਸੁਣਦਾ ਹੈ ਜੋ ਵੀ ਬੰਦਾ ਮੇਰੀ ਗੱਲ ਨੂੰ ਧੰਨ ਹੈ ਉਹ। ਨਿਗਰਾਨੀ ਕਰਦਾ ਹੈ ਜਿਹੜਾ ਹਰ ਦਿਨ ਮੇਰੇ ਦਰ ਉੱਤੇ। ਇੰਤਜ਼ਾਰ ਕਰਦਾ ਹੈ ਜਿਹੜਾ ਮੇਰੇ ਲਈ, ਮੇਰੇ ਦਰ ਉੱਤੇ।"
34 Feliz o homem que me ouve e que vela todos os dias à minha porta e guarda os umbrais de minha casa!
35 ਲੱਭ ਲੈਂਦਾ ਹੈ ਜੋ ਵੀ ਬੰਦਾ ਮੈਨੂੰ, ਲੱਭ ਲੈਂਦਾ ਹੈ ਓਹ ਜ਼ਿੰਦਗੀ ਨੂੰ, ਹਾਸਿਲ ਕਰੇਗਾ ਮਿਹਰ ਉਹ ਯਹੋਵਾਹ ਪਾਸੋਂ!"
35 Pois quem me acha encontra a vida e alcança o favor do Senhor.
36 ਪਰ ਜਿਹੜਾ ਵਿਅਕਤੀ ਮੈਨੂੰ ਲੱਭਣ ’ਚ ਨਾਕਾਮ ਹੋ ਜਾਂਦਾ ਹੈ, ਆਪਣੀ ਹੀ ਜ਼ਿੰਦਗੀ ਨੂੰ ਉਜਾੜ ਲੈਂਦਾ ਹੈ। ਕੋਈ ਵੀ, ਜੋ ਮੈਨੂੰ ਨਫ਼ਰਤ ਕਰਦਾ ਮੌਤ ਨੂੰ ਪਿਆਰ ਕਰਦਾ।”"
36 Mas quem me ofende, prejudica-se a si mesmo; quem me odeia, ama a morte.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Provérbios 8, comparar traduções ou montar um estudo — tudo direto pelo WhatsApp.