Provérbios 9

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਸਿਆਣਪ ਅਤੇ ਮੂਰੱਖਤਾ ਸਿਆਣਪ ਨੇ ਆਪਣਾ ਘਰ ਉਸਾਰਿਆ। ਉਸ ਨੇ ਇਸਦੇ ਸੱਤ ਥੰਮਾਂ ਨੂੰ ਘੜਿਆ।"
1 A sabedoria já edificou a sua casa, já lavrou as suas sete colunas;
2 ਉਸ ਨੇ ਆਪਣਾ ਮਾਸ ਤਿਆਰ ਕੀਤਾ, ਆਪਣੀ ਮੈਅ ਮਿਲਾਈ ਅਤੇ ਆਪਣਾ ਮੇਜ ਤਿਆਰ ਕੀਤਾ।"
2 já imolou as suas vítimas, misturou o seu vinho, e preparou a sua mesa.
3 ਉਸ ਨੇ ਆਪਣੇ ਨੌਕਰਾਂ ਨੂੰ ਬਾਹਰ ਭੇਜ ਦਿੱਤਾ ਅਤੇ ਸ਼ਹਿਰ ਦੀ ਪਹਾੜੀ ਤੋਂ ਪੁਕਾਰਦੀ ਹੈ:"
3 Já enviou as suas criadas a clamar sobre as alturas da cidade, dizendo:
4 “ਸਿੱਧੇ-ਸਾਧੇ ਲੋਕ ਇੱਥੇ ਇਕੱਠੇ ਹੋ ਜਾਣ”, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿੰਨ੍ਹਾਂ ਨੂੰ ਸਮਝ ਦੀ ਕਮੀ ਹੈ,"
4 Quem é simples, volte-se para cá. Aos faltos de entendimento diz:
5 “ਆਓ, ਤੇ ਮੇਰੀ ਸਿਆਣਪ ਦਾ ਭੋਜਨ ਛਕੋ। ਤੇ ਉਸ ਮੈਅ ਨੂੰ ਵੀ ਛਕੋ ਜੋ ਮੈਂ ਤਿਆਰ ਕੀਤੀ ਹੈ।"
5 Vinde, comei do meu pão, e bebei do vinho que tenho misturado.
6 ਆਪਣੇ ਮੂਰਖ ਦੋਸਤਾਂ ਨੂੰ ਪਿੱਛੇ ਛੱਡ ਦਿਓ, ਫ਼ੇਰ ਤੁਸੀਂ ਜਿਉਂਗੇ, ਮਿਹਨਤ ਨਾਲ ਸਮਝਦਾਰੀ ਦੇ ਰਾਹ ਤੇ ਚੱਲੋ।”"
6 Deixai a insensatez, e vivei; e andai pelo caminho do entendimento.
7 ਕੋਈ ਵੀ ਜੋ ਉਸ ਵਿਅਕਤੀ ਨੂੰ ਸੁਧਾਰਨ ਦੀ ਕੋਸ਼ਿਸ ਕਰਦਾ ਜੋ ਹੋਰਨਾਂ ਨੂੰ ਟਿੱਚਰ ਕਰਦਾ, ਬੇਇੱਜ਼ਤ ਹੁੰਦਾ ਹੈ। ਇੰਝ ਹੀ ਕੋਈ ਵੀ ਵਿਅਕਤੀ ਜਿਹੜਾ ਬੁਰੇ ਬੰਦੇ ਨੂੰ ਝਿੜਕਦਾ, ਉਹ ਸੱਟ ਖਾਂਦਾ ਹੈ।"
7 O que repreende ao escarnecedor, traz afronta sobre si; e o que censura ao ímpio, recebe a sua mancha.
8 ਉਸ ਵਿਅਕਤੀ ਨੂੰ ਨਾ ਝਿੜਕੋ ਜੋ ਦੂਸਰਿਆਂ ਨੂੰ ਟਿੱਚਰ ਕਰਦਾ, ਕਿਉਂ ਜੋ ਉਹ ਤੁਹਾਨੂੰ ਨਫ਼ਰਤ ਕਰੇਗਾ, ਪਰ ਜੇਕਰ ਤੁਸੀਂ ਸਿਆਣੇ ਵਿਅਕਤੀ ਨੂੰ ਝਿੜਕੋਂਗੇ, ਉਹ ਤੁਹਾਨੂੰ ਪਿਆਰ ਕਰੇਗਾ।"
8 Não repreendas ao escarnecedor, para que não te odeie; repreende ao sábio, e amar-te-á.
9 ਕਿਸੇ ਸਿਆਣੇ ਬੰਦੇ ਨੂੰ ਸਿੱਖਿਆ ਦੇਵੋ ਅਤੇ ਉਹ ਹੋਰ ਸਿਆਣਾ ਬਣ ਜਾਵੇਗਾ। ਜੇ ਤੁਸੀਂ ਕਿਸੇ ਸਿੱਖਿਆ ਪ੍ਰਾਪਤ ਬੰਦੇ ਨੂੰ ਸਿੱਖਿਆ ਦੇਵੋਂਗੇ, ਅਤੇ ਉਹ ਆਪਣਾ ਗਿਆਨ ਵੱਧਾਅ ਲਵੇਗਾ।"
9 Instrui ao sábio, e ele se fará mais, sábio; ensina ao justo, e ele crescerá em entendimento.
10 ਸਿਆਣਪ ਵੱਲ ਪਹਿਲਾ ਕਦਮ ਯਹੋਵਾਹ ਤੋਂ ਡਰਨਾ ਹੈ, ਪਵਿੱਤਰ ਲੋਕਾਂ ਨੂੰ ਜਾਨਣਾ ਗਿਆਨ ਨੂੰ ਹਾਸਿਲ ਕਰਨਾ ਹੈ।"
10 O temor do Senhor é o princípio sabedoria; e o conhecimento do Santo é o entendimento.
11 ਮੇਰੇ ਕਾਰਣ, “ਸਿਆਣਪ ਆਖਦੀ ਹੈ”, ਤੁਹਾਡੀ ਜ਼ਿੰਦਗੀ ਦੇ ਦਿਨ ਅਤੇ ਸਾਲ ਵੱਧ ਜਾਣਗੇ।"
11 Porque por mim se multiplicam os teus dias, e anos de vida se te acrescentarão.
12 ਜੇਕਰ ਤੁਸੀਂ ਸਿਆਣੇ ਹੋ, ਇਹ ਤੁਸੀਂ ਹੀ ਹੋ ਜੋ ਫ਼ਾਇਦੇ ’ਚ ਹੋਵੋਂਗੇ, ਅਤੇ ਜੇਕਰ ਤੁਸੀਂ ਮਜਾਕੀਏ ਹੋ, ਇਹ ਤੁਸੀਂ ਇੱਕਲੇ ਹੀ ਹੋਵੋਂਗੇ ਜੋ ਭੁਗਤੋਂਗੇ।"
12 Se fores sábio, para ti mesmo o serás; e, se fores escarnecedor, tu só o suportarás.
13 ਦੂਸਰੀ ਔਰਤ ਦੀ ਮੂਰੱਖਤਾ ਔਰਤ ਦੀ ਮੂਰੱਖਤਾਈ ਸ਼ੋਰ-ਸਰਾਬੀ ਹੁੰਦੀ ਹੈ, ਉਹ ਨਾਵਾਕਫ਼ ਹੈ ਅਤੇ ਕੁਝ ਨਹੀਂ ਜਾਣਦੀ।"
13 A mulher tola é alvoroçadora; é insensata, e não conhece o pudor.
14 ਉਹ ਆਪਣੇ ਘਰ ਦੇ ਦਰਵਾਜ਼ੇ ਉੱਤੇ ਬੈਠੀ ਹੁੰਦੀ ਹੈ। ਉਹ ਸ਼ਹਿਰ ਦੀ ਪਹਾੜੀ ਉੱਤੇ ਕੁਰਸੀ ਤੇ ਬੈਠੀ ਹੁੰਦੀ ਹੈ।"
14 Senta-se à porta da sua casa ou numa cadeira, nas alturas da cidade,
15 ਉਹ ਉਨ੍ਹਾਂ ਨੂੰ ਆਵਾਜ਼ ਮਾਰਦੀ ਹੈ, ਜੋ ਸਿੱਧੇ ਰਾਹ ਤੇ ਜਾ ਰਹੇ ਹੁੰਦੇ ਹਨ।"
15 chamando aos que passam e seguem direitos o seu caminho:
16 ਆਮ ਲੋਕ, “ਇੱਥੇ ਇਕੱਠੇ ਹੋ ਜਾਣ, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿਨ੍ਹਾਂ ਨੂੰ ਸਮਝ ਦੀ ਕਮੀ ਹੈ।"
16 Quem é simples, volte-se para cá! E aos faltos de entendimento diz:
17 ਚੁਰਾਇਆ ਹੋਇਆ ਪਾਣੀ ਮਿੱਠਾ ਹੈ, ਚੁਰਾਈ ਹੋਈ ਰੋਟੀ ਸਵਾਦਿਸ਼ਟ ਹੈ।”"
17 As águas roubadas são doces, e o pão comido às ocultas é agradável.
18 ਪਰ ਮੂਰਖ ਲੋਕ ਨਹੀਂ ਜਾਣਦੇ ਕਿ ਉਸਦਾ ਘਰ ਭੂਤਾਂ ਲਈ ਹੈ। ਅਤੇ ਉਸ ਦੇ ਮਹਿਮਾਨ ਕਬਰਾਂ ਵਿੱਚ ਲੇਟੇ ਹੋਏ ਹਨ।"
18 Mas ele não sabe que ali estão os mortos; que os seus convidados estão nas profundezas do Seol.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 9, comparar traduções ou montar um estudo — tudo direto pelo WhatsApp.