Romanos 10

Punjabi Bible (GL_PUNJABI) vs BKJ

Sair da comparação
1 ਹੇ ਭਰਾਵੋ ਅਤੇ ਭੈਣੋ, ਮੇਰੇ ਦਿਲ ਦੀ ਇੱਛਾ ਹੈ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਹੈ ਕਿ ਸਾਰੇ ਯਹੂਦੀ ਬਚਾਏ ਜਾ ਸੱਕਣ।"
1 Irmãos, o desejo do meu coração e a oração a Deus por Israel é para que eles sejam salvos.
2 ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸੱਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ?"
2 Porque eu lhes dou testemunho de que eles têm zelo de Deus, mas não segundo o conhecimento.
3 ਉਹ ਅਨਜਾਣ ਸਨ ਕਿ ਕਿਵੇਂ ਪਰੇਮਸ਼ੁਰ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਅਤੇ ਉਨ੍ਹਾਂ ਨੇ ਆਪਣੇ ਮਨਭਾਉਂਦੇ ਢੰਗ ਨਾਲ ਆਪਣੇ ਆਪ ਨੂੰ ਧਰਮੀ ਬਨਾਉਣ ਦੀ ਕੋਸ਼ਿਸ਼ ਕੀਤੀ। ਇਸ ਲਈ ਉਨ੍ਹਾਂ ਨੇ ਪਰੇਮਸ਼ੁਰ ਦੇ ਲੋਕਾਂ ਨੂੰ ਧਰਮੀ ਬਨਾਉਣ ਦੇ ਢੰਗ ਨੂੰ ਕਬੂਲ ਨਾ ਕੀਤਾ।"
3 Porque ignorando a justiça de Deus, e procurando estabelecer a sua própria justiça, não se sujeitaram à justiça de Deus.
4 ਕਿਉਂਕਿ ਮਸੀਹ ਨੇ ਸ਼ਰ੍ਹਾ ਦਾ ਅੰਤ ਕਰ ਦਿੱਤਾ ਤਾਂ ਜੋ ਕੋਈ ਵੀ ਵਿਅਕਤੀ, ਜਿਹੜਾ ਉਸ ਵਿੱਚ ਨਿਹਚਾ ਰੱਖਦਾ ਹੈ, ਧਰਮੀ ਬਣਾਇਆ ਜਾਵੇਗਾ।"
4 Porque Cristo é o fim da lei, para justiça de todo aquele que crê.
5 ਮੂਸਾ ਨੇ ਧਰਮੀ ਬਣਨ ਲਈ ਸ਼ਰ੍ਹਾ ਨੂੰ ਮੰਨਣ ਬਾਰੇ ਲਿਖਿਆ ਅਤੇ ਕਿਹਾ, “ਕਿਸੇ ਉਸ ਵਿਅਕਤੀ ਨੂੰ, ਜਿਹੜਾ ਸ਼ਰ੍ਹਾ ਦੁਆਰਾ ਜਿਉਣਾ ਚਾਹੁੰਦਾ ਹੈ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਸ਼ਰ੍ਹਾ ਆਖਦੀ ਹੈ।”"
5 Porque Moisés descreve a justiça que é pela lei: O homem que faz estas coisas, viverá por elas.
6 ਪਰ ਪੋਥੀ ਧਾਰਮਿਕਤਾ ਬਾਰੇ ਵਿਸ਼ਵਾਸ ਰਾਹੀਂ ਆਖਦੀ ਹੈ: “ਆਪਣੇ ਚਿੱਤ ਵਿੱਚ ਇਹ ਨਾ ਆਖੋ, ‘ਕੌਣ ਸਵਰਗ ਤੱਕ ਜਾਵੇਗਾ?’” (ਇਸਦਾ ਅਰਥ ਹੈ, “ਕੌਣ ਮਸੀਹ ਨੂੰ ਹੇਠਾਂ ਲਿਆਉਣ ਵਾਸਤੇ ਸਵਰਗ ਤੱਕ ਜਾਵੇਗਾ?”)"
6 Mas a justiça que é pela fé diz assim: Não digas em teu coração: Quem subirá ao céu? (isto é, para fazer Cristo descer),
7 “ਅਤੇ ਇਹ ਵੀ ਨਾ ਆਖੋ, ‘ਧਰਤੀ ਦੇ ਥੱਲੇ ਕੌਣ ਜਾਵੇਗਾ’” (ਇਸਦਾ ਅਰਥ ਹੈ; “ਕੌਣ ਮਸੀਹ ਨੂੰ ਵਾਪਸ ਲਿਆਉਣ ਵਾਸਤੇ ਹੇਠਾਂ ਮੌਤ ਦੇ ਰਾਜ ਨੂੰ ਜਾਵੇਗਾ।”)"
7 ou: Quem descerá ao abismo? (isto é, para fazer Cristo subir dentre os mortos).
8 ਇਸ ਦੀ ਜਗ਼੍ਹਾ, ਪੋਥੀ ਆਖਦੀ ਹੈ, “ਪਰਮੇਸ਼ੁਰ ਦੇ ਉਪਦੇਸ਼ ਤੁਹਾਡੇ ਨੇੜੇ ਹਨ। ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹਨ।” ਇਹ ਸਿੱਖਿਆ ਨਿਹਚਾ ਦੀ ਸਿੱਖਿਆ ਹੈ ਜੋ ਅਸੀਂ ਲੋਕਾਂ ਵਿੱਚ ਪੁਕਾਰਦੇ ਹਾਂ।"
8 Mas o que diz? A palavra está junto de ti, na tua boca e no teu coração; esta é a palavra da fé, que nós pregamos,
9 ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈ” ਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ ਹੈ ਤਾਂ ਤੂੰ ਬਚਾਇਆ ਜਾਵੇਂਗਾ।"
9 se confessares com a tua boca o Senhor Jesus, e creres em teu coração que Deus o ressuscitou dentre os mortos, tu serás salvo.
10 ਹਾਂ, ਅਸੀਂ ਆਪਣੇ ਦਿਲਾਂ ਨਾਲ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਧਰਮੀ ਬਣਾਏ ਜਾਂਦੇ ਹਾਂ। ਅਸੀਂ ਆਪਣੇ ਖੁਦ ਦੇ ਮੂੰਹਾਂ ਨਾਲ ਐਲਾਨ ਕਰਦੇ ਹਾਂ ਕਿ ਅਸੀਂ ਉਸ ਵਿੱਚ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਬਚਾਏ ਗਏ ਹਾਂ।"
10 Porque com o coração o homem crê para a justiça, e com a boca faz confissão para a salvação.
11 ਹਾਂ, ਪੋਥੀ ਆਖਦੀ ਹੈ, “ਜਿਹੜਾ ਵੀ ਮਨੁੱਖ ਉਸ ਉੱਪਰ ਨਿਹਚਾ ਰੱਖੇਗਾ ਉਸ ਨੂੰ ਸ਼ਰਮਿੰਦਾ ਨਹੀਂ ਹੋਣਾ ਪਵੇਗਾ।”"
11 Porque a escritura diz: Todo aquele que nele crer não será envergonhado.
12 ਪੋਥੀ ਦਾ ਉਹ ਪੈਰਾ ਆਖਦਾ ਹੈ, “ਕੋਈ ਵੀ ਵਿਅਕਤੀ” ਕਿਉਂਕਿ ਪਰਮੇਸ਼ੁਰ ਯਹੂਦੀ ਅਤੇ ਗੈਰ ਯਹੂਦੀ ਵਿੱਚ ਭੇਦ ਨਹੀਂ ਕਰਦਾ। ਉਹੀ ਪ੍ਰਭ ਸਭ ਦਾ ਪ੍ਰਭੂ ਹੈ। ਪ੍ਰਭੂ ਉਨ੍ਹਾਂ ਸਭ ਲੋਕਾਂ ਨੂੰ ਅਥਾਹ ਅਸੀਸਾਂ ਦਿੰਦਾ ਹੈ ਜਿਹੜੇ ਉਸ ਵਿੱਚ ਨਿਹਚਾ ਰੱਖਦੇ ਹਨ।"
12 Porque não há diferença entre judeu e grego; pois o mesmo Senhor de todos é rico para com todos os que o invocam.
13 ਪੋਥੀਆਂ ਆਖਦੀਆਂ ਹਨ, “ਹਰ ਉਹ ਮਨੁੱਖ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।”"
13 Porque todo aquele que invocar o nome do Senhor será salvo.
14 ਪਰ ਸਹਾਇਤਾ ਲਈ ਪ੍ਰਭੂ ਵਿੱਚ ਭਰੋਸਾ ਕਰਨ ਤੋਂ ਪਹਿਲਾਂ, ਉਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਅਤੇ ਉਸ ਵਿੱਚ ਨਿਹਚਾ ਰੱਖਣ ਤੋਂ ਪਹਿਲਾਂ ਉਨ੍ਹਾਂ ਨੂੰ ਪ੍ਰਭੂ ਬਾਰੇ ਸੁਣਨਾ ਚਾਹੀਦਾ। ਅਤੇ ਉਸ ਬਾਰੇ ਸੁਣਨ ਤੋਂ ਪਹਿਲਾਂ ਕਿਸੇ ਨੂੰ ਉਨ੍ਹਾਂ ਨੂੰ ਉਸ ਬਾਰੇ ਦੱਸਣਾ ਚਾਹੀਦਾ?"
14 Como então eles invocarão aquele em quem não creram? E como eles crerão naquele de quem não ouviram? E como eles ouvirão, se não há quem pregue?
15 ਅਤੇ ਜੇ ਲੋਕ ਭੇਜੇ ਨਾ ਜਾਣ ਤਾਂ ਉਹ ਪਰਚਾਰ ਕਿਵੇਂ ਕਰਨ? ਜਿਵੇਂ ਕਿ ਇਹ ਲਿਖਿਆ ਹੈ: “ਉਨ੍ਹਾਂ ਲੋਕਾਂ ਦੇ ਚਰਨ, ਜਿਹੜੇ ਖੁਸ਼ਖਬਰੀ ਦੱਸਣ ਲਈ ਬਾਹਰ ਜਾਂਦੇ ਹਨ, ਸੁੰਦਰ ਹਨ।”"
15 E como eles pregarão, se não forem enviados? Como está escrito: Quão formosos são os pés dos que pregam o evangelho de paz, dos que trazem boas notícias de boas coisas!
16 ਪਰ ਸਾਰੇ ਯਹੂਦੀਆਂ ਨੇ ਖੁਸ਼ਖਬਰੀ ਨੂੰ ਸਵੀਕਾਰ ਨਾ ਕੀਤਾ। ਜਿਵੇਂ ਕਿ ਯਸਾਯਾਹ ਕਹਿੰਦਾ ਹੈ, “ਪ੍ਰਭੂ, ਕਿੰਨ੍ਹਾਂ ਨੇ ਉਸ ਸੰਦੇਸ਼ ਤੇ ਵਿਸ਼ਵਾਸ ਕੀਤਾ, ਜੋ ਉਨ੍ਹਾਂ ਨੇ ਸਾਥੋਂ ਸੁਣਿਆ?”"
16 Mas nem todos obedeceram ao evangelho; pois Isaías diz: Senhor, quem creu na nossa notícia?
17 ਇਸ ਲਈ ਨਿਹਚਾ, ਖੁਸ਼ਖਬਰੀ ਸੁਨਣ ਤੋਂ ਆਉਂਦੀ ਹੈ, ਅਤੇ ਉਹ ਖੁਸ਼ਖਬਰੀ ਉਦੋਂ ਸੁਣਦੇ ਹਨ ਜਦੋਂ ਕੋਈ ਉਨ੍ਹਾਂ ਨੂੰ ਮਸੀਹ ਬਾਰੇ ਦੱਸਦਾ ਹੈ।"
17 Assim então, a fé vem pelo ouvir, e o ouvir pela palavra de Deus.
18 ਪਰ ਮੈਂ ਪੁੱਛਦਾ ਹਾਂ, “ਕੀ ਲੋਕਾਂ ਨੇ ਖੁਸ਼ਖਬਰੀ ਨਹੀਂ ਸੁਣੀ?” ਹਾਂ, ਉਨ੍ਹਾਂ ਨੇ ਸੁਣੀ। ਜਿਵੇਂ ਕਿ ਇਹ ਪੋਥੀ ਵਿੱਚ ਲਿਖਿਆ ਹੋਇਆ ਹੈ, “ਉਨ੍ਹਾਂ ਦੀਆਂ ਅਵਾਜ਼ਾਂ ਸਾਰੀ ਧਰਤੀ ਤੇ ਗਈਆਂ ਅਤੇ ਉਨ੍ਹਾਂ ਦੇ ਬੋਲ ਦੁਨੀਆਂ ਦੇ ਅੰਤ ਤੀਕ ਪਹੁੰਚੇ।”"
18 Mas eu digo: Eles não ouviram? Sim, verdadeiramente, o seu som saiu por toda a terra, e as suas palavras até aos confins do mundo.
19 ਮੈਂ ਫ਼ਿਰ ਪੁੱਛਦਾ ਹਾਂ, “ਕੀ ਇਸਰਾਏਲ ਦੇ ਲੋਕ ਇਹ ਨਾ ਸਮਝ ਸੱਕੇ?” ਹਾਂ, ਉਨ੍ਹਾਂ ਨੇ ਸਮਝਿਆ, ਮੂਸਾ ਪਰਮੇਸ਼ੁਰ ਲਈ ਇਹ ਆਖਦਾ ਹੈ: “ਮੈਂ ਉਨ੍ਹਾਂ ਲੋਕਾਂ ਨੂੰ ਈਰਖਾਲੂ ਬਣਾਵਾਂਗਾ ਜੋ ਕੌਮ ਨਹੀਂ ਹਨ। ਤੁਹਾਨੂੰ ਗੁੱਸੇ ਕਰਨ ਲਈ ਮੈਂ ਇੱਕ ਕੌਮ ਦਾ ਇਸਤੇਮਾਲ ਕਰਾਂਗਾ ਜਿਸ ਨੂੰ ਕੋਈ ਸਮਝ ਨਹੀਂ ਹੈ।”"
19 Mas eu digo: Israel não o soube? Primeiramente diz Moisés: Vou provocá-los em ciúmes com aqueles que não são povo, e com a nação insensata vos provocarei à ira.
20 ਫ਼ਿਰ ਯਸਾਯਾਹ ਨੇ ਇਹ ਨਿਡਰਤਾ ਨਾਲ ਪਰਮੇਸ਼ੁਰ ਨੂੰ ਆਖਿਆ: “ਉਹ ਲੋਕ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਨ੍ਹਾਂ ਨੇ ਮੈਨੂੰ ਲੱਭ ਲਿਆ। ਸਗੋਂ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ ਉਨ੍ਹਾਂ ਤੇ ਮੈਂ ਪਰਗਟ ਹੋਇਆ।”"
20 Mas Isaías é muito corajoso, e diz: Eu fui achado pelos que não me buscavam; fui manifestado aos que não perguntavam por mim.
21 ਪਰਮੇਸ਼ੁਰ ਨੇ ਗੈਰ ਯਹੂਦੀਆਂ ਲਈ ਇਹ ਗੱਲ ਯਸਾਯਾਹ ਤੋਂ ਅਖਵਾਈ ਪਰ ਯਹੂਦੀਆਂ ਲਈ ਪਰਮੇਸ਼ੁਰ ਆਖਦਾ ਹੈ, “ਸਾਰਾ ਦਿਨ ਮੈਂ ਇਸ ਕੌਮ ਦਾ ਇੰਤਜਾਰ ਕਰ ਰਿਹਾ ਸਾਂ ਜੋ ਅਣ- ਆਗਿਆਕਾਰੀ ਹੈ ਅਤੇ ਮੇਰਾ ਅਨੁਸਰਣ ਕਰਨ ਤੋਂ ਇਨਕਾਰ ਕਰਦੀ ਹੈ।”"
21 Mas para Israel ele diz: Todo o dia eu estendi as minhas mãos a um povo desobediente e contradizente.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Romanos 10, comparar traduções ou montar um estudo — tudo direto pelo WhatsApp.