Romanos 11

Punjabi Bible (GL_PUNJABI) vs VC

Sair da comparação
VC Versão Católica
1 ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਭੁਲਾਇਆ ਨਹੀਂ ਇਸ ਲਈ ਤਾਂ ਮੈਂ ਪੁੱਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਯਾਮੀਨ ਦੇ ਵੰਸ਼ ਤੋਂ ਹਾਂ।"
1 Pergunto, então: Acaso rejeitou Deus o seu povo? De maneira alguma. Pois eu mesmo sou israelita, descendente de Abraão, da tribo de Benjamim.
2 ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸ ਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾ ਬਾਰੇ ਦੱਸਦੀਆਂ ਹਨ।"
2 Deus não repeliu o seu povo, que ele de antemão distinguiu! Desconheceis o que narra a Escritura, no episódio de Elias, quando este se queixava de Israel a Deus:
3 ਏਲੀਯਾਹ ਨੇ ਆਖਿਆ ਹੈ “ਪ੍ਰਭੂ। ਲੋਕਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਸੁੱਟਿਆ, ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਮੈਂ ਹੀ ਇੱਕਲਾ ਨਬੀ ਰਹਿ ਗਿਆ ਹਾਂ ਅਤੇ ਉਹ ਹੁਣ ਮੇਰੀ ਜਾਨ ਦੇ ਪਿੱਛੇ ਪਏ ਹੋਏ ਹਨ।”"
3 Senhor, mataram vossos profetas, destruíram vossos altares. Fiquei apenas eu, e ainda procuram tirar-me a vida {I Rs 19,10}?
4 ਪਰ ਪਰੇਮਸ਼ੁਰ ਨੇ ਏਲੀਯਾਹ ਨੂੰ ਬਲਾ ਕੀ ਜਵਾਬ ਦਿੱਤਾ? ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜੋ ਅਜੇ ਵੀ ਮੈਨੂੰ ਮੱਥਾ ਟੇਕਦੇ ਹਨ, ਜਿਹੜੇ ਬਆਲ-ਜ਼ਬੂਲ ਅੱਗੇ ਨਹੀਂ ਝੁਕੇ।”"
4 Que lhe respondeu a voz divina? Reservei para mim sete mil homens, que não dobraram o joelho diante de Baal {I Rs 19,18}.
5 ਇਸੇ ਤਰ੍ਹਾਂ ਹੁਣ ਵੀ ਉੱਥੇ ਕੁਝ ਲੋਕ ਹਨ ਜੋ ਪਰਮੇਸ਼ੁਰ ਦੁਆਰਾ ਉਸਦੀ ਕਿਰਪਾ ਕਾਰਣ ਚੁਣੇ ਗਏ।"
5 É o que continua a acontecer no tempo presente: subsiste um resto, segundo a eleição da graça.
6 ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵੱਧੇਰੇ ਤੋਹਫ਼ਾ ਨਾ ਹੁੰਦਾ।"
6 E se é pela graça, já não o é pelas obras; de outra maneira, a graça cessaria de ser graça.
7 ਤਾਂ ਫ਼ਿਰ ਕੀ ਹੋਇਆ। ਇਸਰਾਏਲ ਦੇ ਲੋਕਾਂ ਨੇ ਧਰਮੀ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮਯਾਬ ਰਹੇ। ਪਰ ਪਰਮੇਸ਼ੁਰ ਦੁਆਰਾ ਚੁਣੇ ਲੋਕ ਧਰਮੀ ਬਣ ਗਏ। ਬਾਕੀ ਲੋਕ ਢੀਠ ਬਣੇ ਰਹੇ ਅਤੇ ਪਰਮੇਸ਼ੁਰ ਨੂੰ ਸੁਣਨ ਤੋਂ ਇਨਕਾਰੀ ਬਣ ਗਏ।"
7 Conseqüência? Que Israel não conseguiu o que procura. Os escolhidos, estes sim, o conseguiram. Quanto aos mais, foram obcecados,
8 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਪਰਮੇਸ਼ੁਰ ਨੇ ਉਨ੍ਹਾਂ ਨੂੰ ਗਹਿਰਾ ਸੌਣ ਦਿੱਤਾ।” “ਪਰਮੇਸ਼ੁਰ ਨੇ ਉਨ੍ਹਾਂ ਨੂੰ ਸੌਣ ਦਿੱਤਾ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਬੰਦ ਕਰ ਦਿੱਤੀਆਂ ਤਾਂ ਜੋ ਉਹ ਨਾ ਵੇਖ ਸੱਕਣ। ਉਸ ਨੇ ਉਨ੍ਹਾਂ ਦੇ ਕੰਨ ਬੰਦ ਕਰ ਦਿੱਤੇ ਤਾਂ ਜੋ ਉਹ ਸੁਣ ਨਾ ਸੱਕਣ। ਇਹ ਹਾਲੇ ਤੱਕ ਵਾਪਰ ਰਿਹਾ ਹੈ।”"
8 como está escrito: Deus lhes deu um espírito de torpor, olhos para que não vejam e ouvidos para que não ouçam, até o dia presente {Dt 29,3}.
9 ਅਤੇ ਦਾਊਦ ਆਖਦਾ ਹੈ: “ਉਨ੍ਹਾਂ ਦੀ ਆਪਣੀ ਦਾਵਤ ਨੂੰ ਉਨ੍ਹਾਂ ਲਈ ਝਾਂਸਾ ਬਣ ਜਾਣ ਦਿਉ। ਉਨ੍ਹਾਂ ਨੂੰ ਫ਼ੰਦੇ ਵਿੱਚ ਫ਼ਸ ਜਾਣ ਦਿਉ। ਉਨ੍ਹਾਂ ਨੂੰ ਡਿੱਗਣ ਅਤੇ ਸਜ਼ਾ ਪਾਉਣ ਦਿਉ।"
9 Davi também o diz: A mesa se lhes torne em laço, em armadilha, em ocasião de tropeço, em justo castigo!
10 ਉਨ੍ਹਾਂ ਦੀਆਂ ਅੱਖਾਂ ਧੁੰਦਲੀਆਂ ਹੋ ਜਾਣ ਤਾਂ ਜੋ ਉਹ ਨਾ ਵੇਖ ਸੱਕਣ ਅਤੇ ਉਹ ਹਮੇਸ਼ਾ ਸੰਕਟ ’ਚ ਰਹਿਣ।”"
10 A vista se lhes obscureça para não verem! Dobra-lhes o espinhaço sem cessar {Sl 68,23s}!
11 ਤਾਂ ਮੈਂ ਪੁੱਛਦਾ ਹਾਂ; ਜਦੋਂ ਯਹੂਦੀ ਡਿੱਗੇ, ਕੀ ਉਸ ਗਿਰਾਵਟ ਨੇ ਉਨ੍ਹਾਂ ਨੂੰ ਤਬਾਹ ਕੀਤਾ? ਨਹੀਂ। ਪਰ ਉਨ੍ਹਾਂ ਦੀ ਗਲਤੀ ਨੇ ਹੋਰਾਂ ਕੌਮਾਂ ਲਈ ਮੁਕਤੀ ਲਿਆਂਦੀ। ਇਹ ਯਹੂਦੀਆਂ ਨੂੰ ਈਰਖਾਲੂ ਬਨਾਉਣ ਲਈ ਵਾਪਰਿਆ।"
11 Pergunto ainda: Tropeçaram acaso para cair? De modo algum. Mas sua queda, tornando a salvação acessível aos pagãos, incitou-os à emulação.
12 ਯਹੂਦੀਆਂ ਦੀ ਗਲਤੀ ਪੂਰੀ ਦੁਨੀਆਂ ਲਈ ਅਸੀਸਾਂ ਦਾ ਕਾਰਣ ਬਣੀ। ਜੋ ਯਹੂਦੀਆਂ ਨੇ ਗੁਆਇਆ ਗੈਰ-ਯਹੂਦੀਆਂ ਲਈ ਮਹਾਨ ਅਸੀਸਾਂ ਲਿਆਇਆ। ਇਸ ਢੰਗ ਨਾਲ, ਦੁਨੀਆਂ ਵਿੱਚ ਉਦੋਂ ਜਦੋਂ ਯਹੂਦੀ ਉਵੇਂ ਦੇ ਲੋਕ ਬਣ ਗਏ ਜੋ ਪਰਮੇਸ਼ੁਰ ਚਾਹੁੰਦਾ ਕਿ ਉਹ ਹੋਣ ਤਾਂ ਹੋਰ ਵੱਧੇਰੇ ਅਸੀਸਾਂ ਹੋਣਗੀਆਂ।"
12 Ora, se o seu pecado ocasionou a riqueza do mundo, e a sua decadência a riqueza dos pagãos, que não fará a sua conversão em massa?!
13 ਹੁਣ ਮੈਂ ਤੁਸਾਂ ਲੋਕਾਂ ਨੂੰ ਆਖ ਰਿਹਾ ਹਾਂ ਜੋ ਕਿ ਹੋਰਾਂ ਕੌਮਾਂ ਤੋਂ ਹਨ। ਮੈਂ ਹੋਰਾਂ ਕੌਮਾਂ ਲਈ ਰਸੂਲ ਹਾਂ, ਸੋ ਜਿਹੜਾ ਮੇਰਾ ਕੰਮ ਹੈ ਜੋ ਜਿੰਨਾ ਚੰਗਾ ਹੋ ਸੱਕੇ ਕਰਨ ਦੀ ਕੋਸ਼ਿਸ਼ ਕਰਾਂਗਾ।"
13 Declaro-o a vós, homens de origem pagã: como apóstolo dos pagãos, eu procuro honrar o meu ministério,
14 ਮੈਨੂੰ ਆਸ ਹੈ, ਮੈਂ ਆਪਣੇ ਲੋਕਾਂ ਨੂੰ ਈਰਖਾਲੂ ਬਣਾ ਸੱਕਦਾ। ਇਸ ਤਰ੍ਹਾਂ, ਮੈਂ ਉਨ੍ਹਾਂ ਵਿੱਚੋਂ ਕੁਝ ਨੂੰ ਬਚਾਉਣ ਵਿੱਚ ਮਦਦ ਕਰਨ ਯੋਗ ਹੋ ਸੱਕਾਂਗਾ।"
14 com o intuito de, eventualmente, excitar à emulação os homens da minha raça e salvar alguns deles.
15 ਪਰਮੇਸ਼ੁਰ ਨੇ ਯਹੂਦੀਆਂ ਤੋਂ ਆਪਣਾ ਮੂੰਹ ਮੋੜ ਲਿਆ। ਜਦੋਂ ਇੰਝ ਹੋਇਆ, ਤਾਂ ਇਹ ਸਪੱਸ਼ਟ ਹੋ ਗਿਆ ਕਿ ਪਰਮੇਸ਼ੁਰ ਪਰਾਈਆਂ ਕੌਮਾਂ ਦੇ ਲੋਕਾਂ ਦਾ ਮਿੱਤਰ ਬਣ ਗਿਆ ਹੈ। ਇਸ ਲਈ ਜਦੋਂ ਪਰਮੇਸ਼ੁਰ ਯਹੂਦੀਆਂ ਨੂੰ ਕਬੂਲਦਾ ਹੈ, ਤਾਂ ਨਿਸ਼ਚਿਤ ਹੀ ਇਹ ਦੁਨੀਆਂ ਲਈ ਮੌਤ ਤੋਂ ਬਾਅਦ ਜ਼ਿੰਦਗੀ ਲਿਆਵੇਗਾ।"
15 Porque, se de sua rejeição resultou a reconciliação do mundo, qual será o efeito de sua reintegração, senão uma ressurreição dentre os mortos?
16 ਜੇਕਰ ਰੋਟੀ ਦੀ ਪਹਿਲੀ ਗਰਾਹੀ ਪਰਮੇਸ਼ੁਰ ਨੂੰ ਭੇਂਟ ਕੀਤੀ ਜਾਵੇ, ਤਾਂ ਉਹ ਸਾਰੀ ਰੋਟੀ ਪਵਿੱਤਰ ਹੋ ਜਾਂਦੀ ਹੈ। ਜੇਕਰ ਦਰੱਖਤ ਦੀਆਂ ਜੜ੍ਹਾਂ ਪਵਿੱਤਰ ਹਨ, ਤਾਂ ਇਸ ਦੀਆਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।"
16 Se as primícias são santas, também a massa o é; e se a raiz é santa, os ramos também o são.
17 ਇਹ ਇਵੇਂ ਹੈ ਜਿਵੇਂ ਕਿ ਜੈਤੂਨ ਦੇ ਦਰੱਖਤ ਦੀਆਂ ਕੁਝ ਟਹਿਣੀਆਂ ਤੋੜ ਦਿੱਤੀਆਂ ਗਈਆਂ ਹੋਣ, ਅਤੇ ਜੰਗਲੀ ਜੈਤੂਨ ਦੇ ਦਰੱਖਤ ਦੀਆਂ ਟਹਿਣੀਆਂ ਨੂੰ ਪਹਿਲੇ ਜੈਤੂਨ ਦੇ ਦਰੱਖਤ ਨਾਲ ਲਾ ਦਿੱਤਾ ਹੋਵੇ। ਤੁਸੀਂ ਗੈਰ ਯਹੂਦੀ, ਜੋ ਜੰਗਲੀ ਟਹਿਣੀਆਂ ਵਾਂਗ ਹੋ, ਹੁਣ ਪਹਿਲੇ ਦਰੱਖਤ ਦੀ ਤਾਕਤ ਅਤੇ ਜੀਵਨ ਨੂੰ ਸਾਂਝਾ ਕਰ ਰਹੇ ਹੋ।"
17 Se alguns dos ramos foram cortados, e se tu, oliveira selvagem, foste enxertada em seu lugar e agora recebes seiva da raiz da oliveira,
18 ਇਸ ਕਰਕੇ ਘਮੰਡ ਨਾ ਕਰੋ ਕਿ ਤੁਸੀਂ ਉਨ੍ਹਾਂ ਟੁੱਟੀਆਂ ਹੋਈਆਂ ਟਹਿਣੀਆਂ ਨਾਲੋਂ ਉੱਤਮ ਹੋ। ਤੁਹਾਡੇ ਘਮੰਡ ਕਰਨ ਦੀ ਕੋਈ ਵਜਹ ਨਹੀਂ ਹੈ। ਕਿਉਂਕਿ ਇਹ ਤੁਸੀਂ ਨਹੀਂ ਹੋ, ਜੋ ਟਹਿਣੀ ਰੁੱਖ ਨੂੰ ਜੀਵਨ ਦਿੰਦੀ ਹੈ, ਇਹ ਜੜ ਹੈ ਜੋ ਤੁਹਾਨੂੰ ਜੀਵਨ ਦਿੰਦੀ ਹੈ।"
18 não te envaideças nem menosprezes os ramos. Pois, se te gloriares, sabe que não és tu que sustentas a raiz, mas a raiz a ti.
19 ਤੁਸੀਂ ਆਖੋਂਗੇ, “ਟਹਿਣੀਆਂ ਇਸ ਲਈ ਤੋੜੀਆਂ ਗਈਆਂ ਤਾਂ ਜੋ ਮੈਂ ਦਰੱਖਤ ਨਾਲ ਪਿਉਂਦ ਲਾਇਆ ਜਾ ਸੱਕਾਂ।”"
19 Dirás, talvez: Os ramos foram cortados para que eu fosse enxertada.
20 ਇਹ ਸੱਚ ਹੈ ਕਿ ਉਹ ਉਨ੍ਹਾਂ ਦੀ ਬੇਪਰਤੀਤੀ ਕਾਰਣ ਤੋੜਿਆਂ ਗਈਆਂ ਸਨ। ਜਿਵੇਂ ਤੇਰੇ ਲਈ, ਤੂੰ ਉਸ ਰੁੱਖ ਤੇ ਅਪਣੀ ਵਿਸ਼ਵਾਸ ਕਾਰਣ ਠਹਿਰਿਆ ਹੈਂ। ਘਮੰਡ ਨਾ ਕਰ ਸਗੋਂ ਡਰ ਕੇ ਰਹਿ।"
20 Sem dúvida! É pela incredulidade que foram cortados, ao passo que tu é pela fé que estás firme. Não te ensoberbeças, antes teme.
21 ਕਿਉਂਕਿ ਜੇਕਰ ਪਰੇਮਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਹੀਂ ਬਖਸ਼ਿਆ, ਤਾਂ ਜੇਕਰ ਤੂੰ ਵਿਸ਼ਵਾਸ ਵਿੱਚ ਸਥਿਰ ਨਹੀਂ ਰਹੇਂਗਾ। ਤਾਂ ਉਹ ਤੈਨੂੰ ਵੀ ਨਹੀਂ ਬਖਸ਼ੇਗਾ।"
21 Se Deus não poupou os ramos naturais, bem poderá não poupar a ti.
22 ਤਾਂ ਵੇਖ ਪਰਮੇਸ਼ੁਰ ਕਿੰਨਾ ਦਿਆਲੂ ਹੈ, ਅਤੇ ਉਹ ਕਿੰਨਾ ਸਖਤ ਵੀ ਹੈ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ ਜੋ ਉਸ ਨੂੰ ਮੰਨਣੋ ਹਟ ਜਾਂਦੇ ਹਨ, ਪਰ ਪਰਮੇਸ਼ੁਰ ਤੇਰੇ ਲਈ ਦਿਆਲੂ ਹੋਵੇਗਾ ਜੇਕਰ ਤੂੰ ਉਸਦੀ ਮਿਹਰ ਵਿੱਚ ਸਥਿਰ ਰਹੇਂ। ਨਹੀਂ ਤਾਂ ਤੂੰ ਵੀ ਦਰੱਖਤ ਤੋਂ ਵੱਢ ਦਿੱਤਾ ਜਾਵੇਂਗਾ।"
22 Considera, pois, a bondade e a severidade de Deus: severidade para com aqueles que caíram, bondade para contigo, suposto que permaneças fiel a essa bondade; do contrário, também tu serás cortada.
23 ਇਉਂ ਉਨ੍ਹਾਂ ਲਈ, ਜੇਕਰ ਉਹ ਮੁੜ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਨ ਲੱਗਣ, ਤਾਂ ਵਾਪਸ ਰੁੱਖ ਦੀ ਪਿਉਂਦ ਲਾਏ ਜਾਣਗੇ। ਹਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਦਰੱਖਤ ਦੀ ਪਿਉਂਦ ਲਾਉਣ ਯੋਗ ਹੈ।"
23 E eles, se não persistirem na incredulidade, serão enxertados; pois Deus é poderoso para enxertá-los de novo.
24 ਜੰਗਲੀ ਟਹਿਣੀ ਲਈ ਇੱਕ ਚੰਗੇ ਜੈਤੂਨ ਦੇ ਦਰੱਖਤ ਦੀ ਟਹਿਣੀ ਨਾਲ ਪਿਉਂਦ ਲਾਉਣੀ ਕੁਦਰਤੀ ਨਹੀਂ ਹੈ। ਪਰ ਤੁਸੀਂ ਗੈਰ ਯਹੂਦੀ ਉਨ੍ਹਾਂ ਟਹਿਣੀਆਂ ਵਾਂਗ ਹੋ ਜਿਹੜੀਆਂ ਜੰਗਲੀ ਜੈਤੂਨ ਦੇ ਦਰੱਖਤ ਤੋਂ ਵੱਢੀਆਂ ਗਈਆਂ ਹਨ। ਅਤੇ ਇੱਕ ਵੱਧੀਆਂ ਜੈਤੂਨ ਦੇ ਦਰੱਖਤ ਦੀ ਪਿਉਂਦ ਲਾਈਆਂ ਗਈਆਂ ਹੋ। ਪਰ ਉਹ ਯਹੂਦੀ ਉਨ੍ਹਾਂ ਟਹਿਣੀਆਂ ਵਰਗੇ ਹਨ ਜੋ ਚੰਗੇ ਦਰੱਖਤ ਤੇ ਉੱਗੀਆਂ। ਇਸ ਲਈ ਨਿਸ਼ਚਿਤ ਹੀ ਉਹ ਆਪਣੇ ਦਰੱਖਤ ਦੀ ਪਿਉਂਦ ਦੁਬਾਰਾ ਲਾਈਆਂ ਜਾ ਸੱਕਦੀਆਂ ਹਨ।"
24 Se tu, cortada da oliveira de natureza selvagem, contra a tua natureza foste enxertada em boa oliveira, quanto mais eles, que são naturais, poderão ser enxertados na sua própria oliveira!
25 ਮੇਰੇ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੁਪਤ ਸੱਚ ਨੂੰ ਸਮਝੋ। ਇਹ ਸੱਚ ਤੁਹਾਨੂੰ ਇਹ ਤੱਥ ਸਮਝਣ ਵਿੱਚ ਮਦਦ ਕਰੇਗਾ ਕਿ ਤੁਹਾਨੂੰ ਸਭ ਕੁਝ ਨਹੀਂ ਪਤਾ। ਸੱਚ ਇਹ ਹੈ; ਇਸਰਾਏਲੀਆਂ ਦਾ ਇੱਕ ਹਿੱਸਾ ਕਠੋਰ ਬਣਾ ਦਿੱਤਾ ਗਿਆ ਹੈ। ਪਰ ਉਹ ਉਦੋਂ ਬਦਲੇਗਾ ਜਦੋਂ ਕਾਫ਼ੀ ਸਾਰੇ ਗੈਰ ਯਹੂਦੀ ਪਰਮੇਸ਼ੁਰ ਕੋਲ ਆ ਜਾਣਗੇ।"
25 Não quero, irmãos, que ignoreis este mistério, para que não vos gabeis de vossa sabedoria: esta cegueira de uma parte de Israel só durará até que haja entrado a totalidade dos pagãos.
26 ਇੰਝ ਹੀ ਸਾਰੇ ਇਸਰਾਏਲੀ ਬਚਾਏ ਜਾਣਗੇ, ਇਹ ਪੋਥੀਆਂ ਵਿੱਚ ਕਿਹਾ ਗਿਆ ਹੈ: “ਮੁਕਤੀਦਾਤਾ ਸੀਯੋਨ ਤੋਂ ਆਵੇਗਾ। ਉਹ ਯਾਕੂਬ ਦੇ ਪਰਿਵਾਰ ਦੀਆਂ ਸਾਰੀਆਂ ਬੁਰਿਆਈਆਂ ਬਾਹਰ ਕੱਢ ਸੁੱਟੇਗਾ।"
26 Então Israel em peso será salvo, como está escrito: Virá de Sião o libertador, apartará de Jacó a impiedade.
27 ਅਤੇ ਮੈਂ ਇਹ ਇਕਰਾਰਨਾਮਾ ਉਨ੍ਹਾਂ ਲੋਕਾਂ ਨਾਲ ਬਣਾਵਾਂਗਾ, ਜਦੋਂ ਮੈਂ ਉਨ੍ਹਾਂ ਦੇ ਪਾਪ ਕੱਢ ਦੇਵਾਂਗਾ।”"
27 E esta será a minha aliança com eles, quando eu tirar os seus pecados {Is 59,20s; 27,9}.
28 ਯਹੂਦੀਆਂ ਨੇ ਖੁਸ਼ਖਬਰੀ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਉਹ ਪਰਮੇਸ਼ੁਰ ਦੇ ਵੈਰੀ ਹੋ ਗਏ। ਇਹ ਤੁਹਾਡੇ ਨਾਲ ਗੈਰ ਯਹੂਦੀਆਂ ਨੂੰ ਮਦਦ ਕਰਨ ਲਈ ਵਾਪਰਿਆ। ਪਰ ਯਹੂਦੀ ਪਰਮੇਸ਼ੁਰ ਦੁਆਰਾ ਚੁਣੇ ਹੋਏ ਲੋਕ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਨੂੰ ਆਪਣੇ ਉਨ੍ਹਾਂ ਵਾਇਦਿਆ ਖਾਤਰ ਪ੍ਰੇਮ ਕਰਦਾ ਹੈ ਜੋ ਉਸ ਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਕੀਤੇ ਸਨ।"
28 Se, quanto ao Evangelho, eles são inimigos de Deus, para proveito vosso, quanto à eleição eles são muito queridos por causa de seus pais.
29 ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਆਪਣਾ ਮਨ ਕਦੀ ਨਹੀਂ ਬਦਲੇਗਾ ਜਿਨ੍ਹਾਂ ਨੂੰ ਉਹ ਸੱਦਦਾ ਹੈ ਤੇ ਜੋ ਦਾਤਾਂ ਉਹ ਉਨ੍ਹਾਂ ਨੂੰ ਦਿੰਦਾ ਹੈ।"
29 Pois os dons e o chamado de Deus são irrevogáveis.
30 ਇੱਕ ਸਮੇਂ ਤੁਸੀਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਪਰ ਹੁਣ ਤੁਹਾਨੂੰ ਮਿਹਰ ਪ੍ਰਾਪਤ ਹੋਈ ਹੈ, ਕਿਉਂਕਿ ਉਨ੍ਹਾਂ ਲੋਕਾਂ ਨੇ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ।"
30 Assim como vós antes fostes desobedientes a Deus, e agora obtivestes misericórdia com a desobediência deles,
31 ਅਤੇ ਹੁਣ, ਯਹੂਦੀ ਆਗਿਆ ਮੰਨਣ ਤੋਂ ਇਨਕਾਰ ਕਰਦੇ ਹਨ ਕਿਉਂਕਿ ਪਰਮੇਸ਼ੁਰ ਨੇ ਤੁਹਾਡੇ ਤੇ ਮਿਹਰ ਦਰਸਾਈ, ਪਰ ਇਹ ਇਸ ਲਈ ਵਾਪਰਿਆ ਤਾਂ ਕਿ ਉਹ ਵੀ ਪਰਮੇਸ਼ੁਰ ਪਾਸੋਂ ਮਿਹਰ ਪ੍ਰਾਪਤ ਕਰ ਸੱਕਣ।"
31 assim eles são incrédulos agora, em conseqüência da misericórdia feita a vós, para que eles também mais tarde alcancem, por sua vez, a misericórdia.
32 ਪਰਮੇਸ਼ੁਰ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਇਕੱਠਿਆਂ ਕਰ ਲਿਆ ਹੈ, ਜਿਨ੍ਹਾਂ ਨੇ ਉਸਦੀ ਆਗਿਆ ਮੰਨਣ ਤੋਂ ਇਨਕਾਰ ਕੀਤਾ, ਤਾਂ ਕਿ ਪਰਮੇਸ਼ੁਰ ਉਨ੍ਹਾਂ ਸਭਨਾਂ ਲੋਕਾਂ ਉੱਤੇ ਆਪਣੀ ਮਿਹਰ ਦਰਸਾ ਸੱਕੇ।"
32 Deus encerrou a todos esses homens na desobediência para usar com todos de misericórdia.
33 ਪਰਮੇਸ਼ੁਰ ਦੀ ਉਸਤਤਿ ਕਰੋ ਹਾਂ, ਪਰਮੇਸ਼ੁਰ ਦੀਆਂ ਦਾਤਾਂ ਕਿੰਨੀਆਂ ਮਹਾਨ ਹਨ। ਉਸਦੀ ਬੁਧਤਾ ਅਤੇ ਗਿਆਨ ਦਾ ਕੋਈ ਅੰਤ ਨਹੀਂ। ਕੋਈ ਵੀ ਵਿਅਕਤੀ ਉਸ ਦੇ ਨਿਆਂ ਦੀ ਵਿਆਖਿਆ ਨਹੀਂ ਕਰ ਸੱਕਦਾ ਨਾ ਹੀ ਕੋਈ ਉਸ ਦਾ ਢੰਗ ਸਮਝ ਸੱਕਦਾ ਹੈ।"
33 Ó abismo de riqueza, de sabedoria e de ciência em Deus! Quão impenetráveis são os seus juízos e inexploráveis os seus caminhos!
34 ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਹੈ ਜੋ ਉਸਦਾ ਸਲਾਹੀ ਬਣੇ?”"
34 Quem pode compreender o pensamento do Senhor? Quem jamais foi o seu conselheiro?
35 “ਕਿਸਨੇ ਪਰਮੇਸ਼ੁਰ ਨੂੰ ਕੁਝ ਦਿੱਤਾ? ਜਿਹ ਦਾ ਉਸ ਨੂੰ ਮੁੜ ਵਾਪਸ ਦਿੱਤਾ ਜਾਵੇ।”"
35 Quem lhe deu primeiro, para que lhe seja retribuído?
36 ਹਾਂ, ਪਰਮੇਸ਼ੁਰ ਹੀ ਸਭ ਦਾ ਸਿਰਜਣਹਾਰਾ ਹੈ। ਉਸ ਦੇ ਰਾਹੀਂ ਸਭ ਕੁਝ ਥਾਂ ਟਿਕਾਣੇ ਤੇ ਹੈ ਅਤੇ ਉਸ ਵਾਸਤੇ ਸਭ ਕੁਝ ਹੈ। ਪਰਮੇਸ਼ੁਰ ਨੂੰ ਸਦਾ ਲਈ ਮਹਿਮਾ। ਆਮੀਨ।"
36 Dele, por ele e para ele são todas as coisas. A ele a glória por toda a eternidade! Amém.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Romanos 11, comparar traduções ou montar um estudo — tudo direto pelo WhatsApp.