Romanos 16
Punjabi Bible (GL_PUNJABI) vs ACF
ACF Almeida Corrigida Fiel
1 ਪੌਲੁਸ ਦੀਆਂ ਅੰਤਮ ਗੱਲਾਂ ਮੈਂ ਸਾਡੀ ਭੈਣ ਫ਼ੀਬੀ ਨੂੰ ਤੁਹਾਨੂੰ ਸੌਂਪਣਾ ਚਾਹੁੰਦਾ ਹਾਂ। ਉਹ ਕੰਖਰਿਯਾ ਦੇ ਗਿਰਜੇ ਵਿੱਚ ਖਾਸ ਸਹਾਇਕਾ ਹੈ।"
1 Recomendo-vos, pois, Febe, nossa irmã, a qual serve na igreja que está em Cencréia,
2 ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਉਸ ਨੂੰ ਪ੍ਰਭੂ ਦੇ ਨਾਂ ਤੇ ਕਬੂਲੋ ਜਿਵੇਂ ਪਰਮੇਸ਼ੁਰ ਦੇ ਲੋਕਾਂ ਨੂੰ ਕਬੂਲ ਕਰਨਾ ਚਾਹੀਦਾ ਹੈ। ਉਸਦੀ ਸਭ ਪਾਸੋਂ ਵੀ ਮਦਦ ਕਰੋ ਜਿਸਦੀ ਤੁਹਾਥੋਂ ਉਸ ਨੂੰ ਜ਼ਰੂਰਤ ਹੈ। ਉਸ ਨੇ ਮੇਰੀ ਬੜੀ ਸਹਾਇਤਾ ਕੀਤੀ ਸੀ ਅਤੇ ਉਸ ਨੇ ਹੋਰ ਵੀ ਕਿੰਨੇ ਹੀ ਲੋਕਾਂ ਦੀ ਬਹੁਤ ਮਦਦ ਕੀਤੀ ਹੈ।"
2 Para que a recebais no Senhor, como convém aos santos, e a ajudeis em qualquer coisa que de vós necessitar; porque tem hospedado a muitos, como também a mim mesmo.
3 ਪਰਿਸੱਕਾ ਅਤੇ ਅਕੂਲਾ ਨੂੰ ਸ਼ੁਭਕਾਮਨਾਵਾਂ। ਉਹ ਮਸੀਹ ਯਿਸੂ ਵਿੱਚ ਸਾਥੀ ਕਾਮੇ ਹਨ।"
3 Saudai a Priscila e a Áqüila, meus cooperadores em Cristo Jesus,
4 ਉਨ੍ਹਾਂ ਨੇ ਆਪਣੀ ਜਾਨ ਖਤਰੇ ਵਿੱਚ ਪਾਕੇ ਮੇਰੀ ਜਾਨ ਬਚਾਈ। ਮੈਂ ਉਨ੍ਹਾਂ ਦਾ ਧੰਨਵਾਦੀ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਨ।"
4 Os quais pela minha vida expuseram as suas cabeças; o que não só eu lhes agradeço, mas também todas as igrejas dos gentios.
5 ਅਤੇ ਉਸ ਗਿਰਜੇ ਨੂੰ ਵੀ ਸ਼ੁਭਕਾਮਨਾਵਾਂ ਜਿਹੜਾ ਉਨ੍ਹਾਂ ਦੇ ਘਰ ਨਾਲ ਜੁੜਦਾ ਹੈ। ਮੇਰੇ ਪਿਆਰੇ ਮਿੱਤਰ ਇਯੈਨੇਤੁਸ ਨੂੰ ਸ਼ੁਭਕਾਮਨਾਵਾਂ ਆਖਣਾ। ਅਸਿਯਾ ਵਿੱਚ ਮਸੀਹ ਦਾ ਅਨੁਸਰਣ ਕਰਨ ਵਾਲਾ ਉਹ ਪਹਿਲਾ ਮਨੁੱਖ ਸੀ।"
5 Saudai também a igreja que está em sua casa. Saudai a Epêneto, meu amado, que é as primícias da Acáia em Cristo.
6 ਮਰਿਯਮ ਨੂੰ ਵੀ ਸ਼ੁਭਕਾਮਨਾਵਾਂ ਆਖਣਾ ਉਸ ਨੇ ਤੁਹਾਡੇ ਲਈ ਬੜੀ ਸਖਤ ਮਿਹਨਤ ਕੀਤੀ।"
6 Saudai a Maria, que trabalhou muito por nós.
7 ਅੰਦਰੁਨਿਕੁਸ ਅਤੇ ਯੂਨਿਆਸ ਨੂੰ ਵੀ ਸ਼ੁਭਕਾਮਨਾਵਾਂ ਆਖਣਾ, ਉਹ ਮੇਰੇ ਰਿਸ਼ਤੇਦਾਰ ਹਨ ਅਤੇ ਮੇਰੇ ਨਾਲ ਕੈਦ ਵਿੱਚ ਸਨ। ਉਹ ਬਹੁਤ ਜ਼ਿਆਦਾ ਇੱਜ਼ਤਦਾਰ ਹਨ। ਉਹ ਉਨ੍ਹਾਂ ਵਿੱਚੋਂ ਹਨ ਜੋ ਮਸੀਹ ਦੁਆਰਾ ਉਸਦਾ ਕੰਮ ਕਰਨ ਕਈ ਭੇਜੇ ਗਏ ਹਨ। ਉਹ ਮੇਰੇ ਹੋਣ ਤੋਂ ਪਹਿਲਾਂ ਵੀ ਮਸੀਹ ਦੇ ਚੇਲੇ ਸਨ।"
7 Saudai a Andrônico e a Júnias, meus parentes e meus companheiros na prisão, os quais se distinguiram entre os apóstolos e que foram antes de mim em Cristo.
8 ਅੰਪਲਿਯਾਤੁਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਮਿੱਤਰ ਹੈ।"
8 Saudai a Amplias, meu amado no Senhor.
9 ਮੇਰੇ ਸਾਥੀ ਕਾਮੇ ਉਰਬਾਨੁਸ ਨੂੰ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਮਸੀਹ ਵਿੱਚ ਸ਼ੁਭਕਾਮਨਾਵਾਂ ਦੇਣੀਆਂ।"
9 Saudai a Urbano, nosso cooperador em Cristo, e a Estáquis, meu amado.
10 ਅੱਪਿਲੇਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸ ਨੂੰ ਪਰੱਖਿਆ ਗਿਆ ਅਤੇ ਉਹ ਮਸੀਹ ਦਾ ਸੱਚਾ ਸੇਵਕ ਹੋਇਆ ਅਤੇ ਅਰਿਸਤਯੂਲੁਸ ਦੇ ਪਰਿਵਾਰ ਵਿੱਚ ਉਨ੍ਹਾਂ ਸਾਰਿਆਂ ਮਨੁੱਖਾਂ ਨੂੰ ਵੀ ਮੇਰੀ ਰਾਜ਼ੀ-ਖੁਸ਼ੀ ਕਹਿਣਾ।"
10 Saudai a Apeles, aprovado em Cristo. Saudai aos da família de Aristóbulo.
11 ਮੇਰੇ ਰਿਸ਼ਤੇਦਾਰ ਹੇਰੋਦਿਯੋਨ ਨੂੰ ਅਤੇ ਨਰਕਿਸੁੱਸ ਦੇ ਪਰਿਵਾਰ ਨੂੰ ਵੀ, ਜੋ ਪ੍ਰਭੂ ਨਾਲ ਸੰਬੰਧਿਤ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।"
11 Saudai a Herodião, meu parente. Saudai aos da família de Narciso, os que estão no Senhor.
12 ਤਰੂਫ਼ੇਨਾ ਅਤੇ ਤਰੁਫ਼ੋਸਾ ਔਰਤਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ, ਜੋ ਪ੍ਰਭੂ ਲਈ ਬੜੀ ਸਖਤ ਮਿਹਨਤ ਕਰ ਰਹੀਆਂ ਹਨ। ਮੇਰੀ ਪਿਆਰੀ ਸਹੇਲੀ ਪਰਸੀਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸ ਨੇ ਵੀ ਪ੍ਰਭੂ ਲਈ ਬੜੀ ਸਖਤ ਮਿਹਨਤ ਕੀਤੀ ਹੈ।"
12 Saudai a Trifena e a Trifosa, as quais trabalham no Senhor. Saudai à amada Pérside, a qual muito trabalhou no Senhor.
13 ਰੂਫ਼ਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ ਜੋ ਕਿ ਪ੍ਰਭੂ ਵਿੱਚ ਖਾਸ ਵਿਅਕਤੀ ਹੈ। ਅਤੇ ਉਸਦੀ ਮਾਤਾ ਮੇਰੇ ਲਈ ਵੀ ਮਾਤਾ ਹੈ।"
13 Saudai a Rufo, eleito no Senhor, e a sua mãe e minha.
14 ਅੰਸੁਕਰਿਤੁਸ, ਫ਼ਲੇਗੁਨ, ਹਰਮੇਸ, ਪਤੁਰਬਾਸ ਅਤੇ ਹਿਰਮਾਸ ਨੂੰ, ਅਤੇ ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ, ਜਿਹੜੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।"
14 Saudai a Asíncrito, a Flegonte, a Hermes, a Pátrobas, a Hermas, e aos irmãos que estão com eles.
15 ਫ਼ਿਲੁਲੁਗੁੱਸ਼ ਯੂਲੀਆ ਅਤੇ ਨੇਰਿਯੁਸ ਅਤੇ ਉਸਦੀ ਭੈਣ ਤੇ ਉਲੁੰਪਾਸ ਨੂੰ, ਅਤੇ ਸਭਨਾਂ ਸ਼ਰਧਾਲੂਆਂ ਨੂੰ ਜਿਹੜੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।"
15 Saudai a Filólogo e a Júlia, a Nereu e a sua irmã, e a Olimpas, e a todos os santos que com eles estão.
16 ਜਦੋਂ ਤੁਸੀਂ ਮਿਲੋਂ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ। ਮਸੀਹ ਦੇ ਸਾਰੇ ਗਿਰਜੇ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ।"
16 Saudai-vos uns aos outros com santo ósculo. As igrejas de Cristo vos saúdam.
17 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹੜੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸ ਦੇ ਵਿਰੁੱਧ ਹਨ ਜਿਹੜੀ ਸੱਚੀ ਸਿੱਖਿਆ ਤੁਸੀਂ ਸਿੱਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ।"
17 E rogo-vos, irmãos, que noteis os que promovem dissensões e escândalos contra a doutrina que aprendestes; desviai-vos deles.
18 ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।"
18 Porque os tais não servem a nosso Senhor Jesus Cristo, mas ao seu ventre; e com suaves palavras e lisonjas enganam os corações dos simples.
19 ਤੁਹਾਡੀ ਆਗਿਆਕਾਰੀ ਦਾ ਜਸ ਤਾਂ ਸਾਰੇ ਨਿਹਚੀਆਂ ਨੂੰ ਪਤਾ ਹੈ, ਇਸ ਲਈ ਮੈਂ ਤੁਹਾਡੇ ਲਈ ਬੜਾ ਪ੍ਰਸੰਨ ਹਾਂ। ਪਰ ਮੈਂ ਤੁਹਾਨੂੰ ਚੰਗੀਆਂ ਗੱਲਾਂ ਬਾਰੇ ਸਮਝਦਾਰ ਅਤੇ ਬਦੀ ਬਾਰੇ ਭੋਲੇ ਵੇਖਣਾ ਚਾਹੁੰਦਾ ਹਾਂ।"
19 Quanto à vossa obediência, é ela conhecida de todos. Comprazo-me, pois, em vós; e quero que sejais sábios no bem, mas simples no mal.
20 ਸ਼ਾਂਤੀ ਦਾ ਪਰਮੇਸ਼ੁਰ ਛੇਤੀ ਹੀ ਸ਼ੈਤਾਨ ਨੂੰ ਚੂਰ ਕਰ ਦੇਵੇਗਾ ਅਤੇ ਤੁਹਾਨੂੰ ਉਸ ਉੱਪਰ ਪੂਰੀ ਤਾਕਤ ਦੇਵੇਗਾ। ਪ੍ਰਭੂ ਯਿਸੂ ਦੀ ਕਿਰਪਾ ਤੁਹਾਡੇ ਨਾਲ ਹੋਵੇ।"
20 E o Deus de paz esmagará em breve Satanás debaixo dos vossos pés. A graça de nosso Senhor Jesus Cristo seja convosco. Amém.
21 ਸਾਡਾ ਸਹਿ ਕਰਮਚਾਰੀ ਤਿਮੋਥਿਉਸ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਮੇਰੇ ਨਾਲ ਮੇਰੇ ਸੰਬੰਧੀਆਂ ਲੂਕਿਯੁਸ, ਯੋਨ ਅਤੇ ਸੋਸਿਪਤਰੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।"
21 Saúdam-vos Timóteo, meu cooperador, e Lúcio, Jasom e Sosípatro, meus parentes.
22 ਮੈਂ ਤਰਤਿਯੁਸ ਹਾਂ। ਮੈਂ ਇਹ ਪੱਤਰ ਉਵੇਂ ਲਿਖਿਆ ਹੈ ਜਿਵੇਂ ਪੌਲੁਸ ਨੇ ਲਿਖਵਾਇਆ ਹੈ। ਪ੍ਰਭੂ ਵਿੱਚ ਮੇਰੀਆਂ ਤੁਹਾਨੂੰ ਸ਼ੁਭਕਾਮਨਾਵਾਂ।"
22 Eu, Tércio, que esta carta escrevi, vos saúdo no Senhor.
23 ਗਾਯੁਸ ਵੱਲੋਂ ਸ਼ੁਭਕਾਮਨਾਵਾਂ। ਉਸ ਨੇ ਮੈਨੂੰ ਅਤੇ ਸਾਰੀ ਕਲੀਸਿਯਾ ਨੂੰ ਇੱਥੇ ਉਸ ਦੇ ਘਰ ਦਾ ਇਸਤੇਮਾਲ ਕਰਨ ਦੀ ਆਗਿਆ ਦਿੱਤੀ ਹੈ।"
23 Saúda-vos Gaio, meu hospedeiro, e de toda a igreja. Saúda-vos Erasto, procurador da cidade, e também o irmão Quarto.
24 "
24 A graça de nosso Senhor Jesus Cristo seja com todos vós. Amém.
25 ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸੱਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸੱਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁੱਢ ਤੋਂ ਹੀ ਗੁਪਤ ਰੱਖਿਆ ਗਿਆ ਸੀ।"
25 Ora, àquele que é poderoso para vos confirmar segundo o meu evangelho e a pregação de Jesus Cristo, conforme a revelação do mistério que desde tempos eternos esteve oculto,
26 ਪਰ ਉਹ ਗੁਪਤ ਸੱਚ ਸਾਨੂੰ ਵਿਖਾਇਆ ਗਿਆ ਹੈ। ਅਤੇ ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਨਬੀਆਂ ਦੀਆਂ ਲਿਖਤਾਂ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਹੈ। ਇਹ ਪਰਮੇਸ਼ੁਰ ਦੇ ਹੁਕਮ ਅਨੁਸਾਰ ਕੀਤਾ ਗਿਆ ਹੈ। ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਇਸ ਲਈ ਪ੍ਰਕਾਸ਼ਿਤ ਕੀਤਾ ਗਿਆ ਹੈ ਤਾਂ ਜੋ ਉਹ ਨਿਹਚਾ ਰੱਖ ਸੱਕਣ ਅਤੇ ਮਸੀਹ ਨੂੰ ਮੰਨਣ। ਪਰਮੇਸ਼ੁਰ ਸਦੀਵੀ ਹੈ।"
26 Mas que se manifestou agora, e se notificou pelas Escrituras dos profetas, segundo o mandamento do Deus eterno, a todas as nações para obediência da fé;
27 ਗਿਆਨਵਾਨ ਪਰਮੇਸ਼ੁਰ ਨੂੰ ਯਿਸੂ ਮਸੀਹ ਰਾਹੀਂ ਸਦੀਵੀ ਮਹਿਮਾ। ਆਮੀਨ।"
27 Ao único Deus, sábio, seja dada glória por Jesus Cristo para todo o sempre. Amém.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Romanos 16, comparar traduções ou montar um estudo — tudo direto pelo WhatsApp.