Romanos 1
Punjabi Bible (GL_PUNJABI) vs VC
VC Versão Católica
1 ਪੌਲੁਸ, ਮਸੀਹ ਯਿਸੂ ਦੇ ਸੇਵਕ ਵੱਲੋਂ ਸ਼ੁਭਕਾਮਨਾਵਾਂ। ਪਰਮੇਸ਼ੁਰ ਨੇ ਮੈਨੂੰ ਰਸੂਲ ਬਨਣ ਲਈ ਸੱਦਿਆ। ਮੈਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸਾਰੇ ਲੋਕਾਂ ਨੂੰ ਸੁਨਾਉਣ ਲਈ ਚੁਣਿਆ ਗਿਆ।"
1 Paulo, servo de Jesus Cristo, escolhido para ser apóstolo, reservado para anunciar o Evangelho de Deus;
2 ਪਰਮੇਸ਼ੁਰ ਨੇ ਆਪਣੇ ਨਬੀਆਂ ਦੁਆਰਾ ਇਹ ਖੁਸ਼ਖਬਰੀ ਆਪਣੇ ਲੋਕਾਂ ਨੂੰ ਸੁਨਾਉਣ ਦਾ ਪਹਿਲਾਂ ਤੋਂ ਹੀ ਵਚਨ ਦਿੱਤਾ ਸੀ। ਉਹ ਵਚਨ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੋਇਆ ਹੈ।"
2 este Evangelho Deus prometera outrora pelos seus profetas na Sagrada Escritura,
3 ਇਹ ਖੁਸ਼ਖਬਰੀ ਪਰਮੇਸ਼ੁਰ ਦੇ ਪੁੱਤਰ, ਸਾਡੇ ਪ੍ਰਭੂ ਯਿਸੂ ਮਸੀਹ ਬਾਰੇ ਹੈ। ਉਹ ਇੱਕ ਮਨੁੱਖ ਦੇ ਤੌਰ ਤੇ ਦਾਊਦ ਦੇ ਪਰਿਵਾਰ ਵਿੱਚ ਪੈਦਾ ਹੋਇਆ ਸੀ। ਪਰ ਪਵਿੱਤਰਤਾ ਦੇ ਆਤਮਾ ਰਾਹੀਂ ਉਹ ਸ਼ਕਤੀ ਨਾਲ ਪਰਮੇਸ਼ੁਰ ਦਾ ਪੁੱਤਰ ਵਿਖਾਇਆ ਗਿਆ, ਜਦੋਂ ਉਹ ਮੁਰਦਿਆਂ ਤੋਂ ਜੀ ਉੱਠਿਆ ਸੀ। ਉਹ ਯਿਸੂ ਮਸੀਹ ਸਾਡਾ ਪਰਮੇਸ਼ੁਰ ਹੈ।"
3 acerca de seu Filho Jesus Cristo, nosso Senhor, descendente de Davi quanto à carne,
4 ਮਸੀਹ ਰਾਹੀਂ, ਪਰਮੇਸ਼ੁਰ ਨੇ ਮੈਨੂੰ ਰਸੂਲ ਦਾ ਕਾਰਜ ਕਰਨ ਲਈ ਵਿਸ਼ੇਸ਼ ਅਧਿਕਾਰ ਦਿੱਤਾ ਹੈ। ਪਰਮੇਸ਼ੁਰ ਨੇ ਮੈਨੂੰ ਸਾਰੀਆਂ ਕੌਮਾਂ ਵਿੱਚ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਅਤੇ ਆਗਿਆਕਾਰਤਾ ਵੱਲ ਪ੍ਰੇਰਿਤ ਕਰਨ ਦਾ ਕੰਮ ਦਿੱਤਾ ਹੈ। ਇਹ ਉਸ ਦੇ ਨਾਂ ਲਈ ਮਹਿਮਾ ਲਿਆਵੇਗਾ।"
4 que, segundo o Espírito de santidade, foi estabelecido Filho de Deus no poder por sua ressurreição dos mortos;
5 ਤੁਹਾਨੂੰ ਵੀ ਯਿਸੂ ਮਸੀਹ ਨਾਲ ਸੰਬੰਧਿਤ ਹੋਣ ਲਈ ਸੱਦਿਆ ਗਿਆ ਹੈ।"
5 e do qual temos recebido a graça e o apostolado, a fim de levar, em seu nome, todas as nações pagãs à obediência da fé,
6 ਇਹ ਚਿੱਠੀ ਤੁਹਾਨੂੰ ਸਾਰੇ ਰੋਮੀਆਂ ਨੂੰ ਲਿਖੀ ਗਈ ਹੈ ਜਿਹੜੇ ਪਰਮੇਸ਼ੁਰ ਨੂੰ ਪਿਆਰੇ ਹਨ। ਉਸ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਹੋਣ ਲਈ ਸੱਦਿਆ ਹੈ। ਤੁਹਾਨੂੰ ਸਾਡੇ ਪਿਤਾ ਪਰਮੇਸ਼ੁਰ ਵੱਲੋਂ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਕਿਰਪਾ ਅਤੇ ਸ਼ਾਂਤੀ।"
6 entre as quais também vós sois os eleitos de Jesus Cristo,
7 ਧੰਨਵਾਦ ਦੀ ਪ੍ਰਾਰਥਨਾ ਸਭ ਤੋਂ ਪਹਿਲਾਂ ਤਾਂ ਮੈਂ ਯਿਸੂ ਮਸੀਹ ਰਾਹੀਂ ਤੁਹਾਡੇ ਸਭਨਾਂ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਸਾਰੀ ਦੁਨੀਆਂ ਵਿੱਚ ਲੋਕ ਤੁਹਾਡੇ ਮਹਾਨ ਵਿਸ਼ਵਾਸ ਬਾਰੇ ਗੱਲਾਂ ਕਰ ਰਹੇ ਹਨ।"
7 a todos os que estão em Roma, queridos de Deus, chamados a serem santos: a vós, graça e paz da parte de Deus, nosso Pai, e da parte do Senhor Jesus Cristo!
8 ਮੈਂ ਹਰ ਵੇਲੇ ਆਪਣੀਆਂ ਪ੍ਰਾਰਥਨਾ ਵਿੱਚ ਤੁਹਾਨੂੰ ਯਾਦ ਕਰਦਾ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ। ਇੱਕ ਪਰਮੇਸ਼ੁਰ ਹੀ ਹੈ ਜਿਸਦੇ ਪੁੱਤਰ ਦੀ ਖੁਸ਼ਖਬਰੀ ਬਾਰੇ ਦੱਸੱਕੇ ਮੈਂ ਆਪਣੇ ਦਿਲੋਂ ਉਸ ਦੀ ਸੇਵਾ ਕਰਦਾ ਹਾਂ। ਮੈਂ ਉਸ ਅੱਗੇ ਲਗਾਤਾਰ ਪ੍ਰਾਰਥਨਾ ਕਰਦਾ ਹਾਂ ਕਿ ਉਸਦੀ ਇੱਛਾ ਅਨੁਸਾਰ ਮੈਨੂੰ ਤੁਹਾਡੇ ਕੋਲ ਆਉਣ ਦੀ ਆਗਿਆ ਦਿੱਤੀ ਜਾਵੇਗੀ।"
8 Primeiramente, dou graças a meu Deus, por meio de Jesus Cristo, por todos vós, porque em todo o mundo é preconizada a vossa fé.
9 ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਅਤੇ ਤੁਹਾਨੂੰ ਬਲਵਾਨ ਬਨਾਉਣ ਲਈ ਕੁਝ ਆਤਮਕ ਤੋਹਫ਼ੇ ਦੇਣਾ ਚਾਹੁੰਦਾ ਹਾਂ।"
9 Pois Deus, a quem sirvo em meu espírito, anunciando o Evangelho de seu Filho, me é testemunha de como vos menciono incessantemente em minhas orações.
10 ਅਸੀਂ ਆਪਣੇ ਆਪ ਨੂੰ ਵਿਸ਼ਵਾਸ ਰਾਹੀਂ ਪਰਸਪਰ ਤਾਕਤਵਰ ਬਣਾ ਸੱਕਦੇ ਹਾਂ ਇਸ ਵਿਸ਼ਵਾਸ ਤੋਂ ਮੇਰਾ ਭਾਵ, ਜਿਹੜਾ ਤੁਹਾਨੂੰ ਤੇ ਮੈਨੂੰ ਹੈ।"
10 A ele suplico, se for de sua vontade, conceder-me finalmente ocasião favorável de vos visitar.
11 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਬੜੀ ਵਾਰ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਪਰ ਹੁਣ ਤੱਕ ਮੈਨੂੰ ਆਗਿਆ ਨਹੀਂ ਸੀ ਦਿੱਤੀ ਗਈ। ਮੈਂ ਤੁਹਾਨੂੰ ਮਿਲਣਾ ਚਾਹੁੰਨਾ ਤਾਂ ਜੋ ਮੈਂ ਤੁਹਾਡੇ ਆਤਮਕ ਵਾਧੇ ਵਿੱਚ ਤੁਹਾਡੀ ਸਹਾਇਤਾ ਕਰ ਸੱਕਾਂ ਉਵੇਂ ਜਿਵੇਂ ਮੈਂ ਹੋਰਨਾਂ ਕੌਮਾਂ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਹੈ।"
11 Desejo ardentemente ver-vos, a fim de comunicar-vos alguma graça espiritual, com que sejais confirmados,
12 ਸਭ ਲੋਕਾਂ ਦੀ, ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁੱਧੀਵਾਨ ਅਤੇ ਮੂਰਖ ਲੋਕਾਂ ਦੀ, ਸੇਵਾ ਕਰਨੀ ਮੇਰਾ ਫ਼ਰਜ਼ ਹੈ।"
12 ou melhor, para me encorajar juntamente convosco naquela vossa e minha fé que nos é comum.
13 ਇਸੇ ਲਈ ਮੈਂ ਤੁਹਾਨੂੰ ਵੀ, ਜਿਹੜੇ ਰੋਮ ਵਿੱਚ ਹੋ, ਖੁਸ਼ਖਬਰੀ ਦੇਣ ਦਾ ਇੱਛੁਕ ਹਾਂ।"
13 Pois não quero que ignoreis, irmãos, como muitas vezes me tenho proposto ir ter convosco. {Eu queria recolher algum fruto entre vós, como entre os outros pagãos}, mas até agora tenho sido impedido.
14 ਮੈਨੂੰ ਖੁਸ਼ਖਬਰੀ ਤੇ ਮਾਣ ਹੈ। ਇਹ ਉਹ ਤਾਕਤ ਹੈ, ਜਿਹੜੀ ਪਰਮੇਸ਼ੁਰ ਉਨ੍ਹਾਂ ਸਭਨਾਂ ਨੂੰ ਬਚਾਉਣ ਲਈ ਇਸਤੇਮਾਲ ਕਰਦਾ ਹੈ, ਜਿਹੜੇ ਵਿਸ਼ਵਾਸ ਕਰਦੇ ਹਨ, ਪਹਿਲਾਂ ਯਹੂਦੀਆਂ ਨੂੰ ਅਤੇ ਗੈਰ ਯਹੂਦੀਆਂ ਨੂੰ ਵੀ ਬਚਾਉਣ ਲਈ ਇਸਤੇਮਾਲ ਕਰਦਾ ਹੈ।"
14 Sou devedor a gregos e a bárbaros, a sábios e a simples.
15 ਖੁਸ਼ਖਬਰੀ ਇਹ ਵਿਖਾਉਂਦੀ ਹੈ ਕਿ ਪਰਮੇਸ਼ੁਰ ਕਿਵੇਂ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਪਰਮੇਸ਼ੁਰ ਆਪਣੇ ਲੋਕਾਂ ਨੂੰ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਜਿਹੜਾ ਮਨੁੱਖ ਨਿਹਚਾ ਨਮਿੱਤ ਧਰਮੀ ਹੈ ਉਹ ਹਮੇਸ਼ਾ ਜਿਉਂਦਾ ਰਹੇਗਾ।”"
15 Daí o ardente desejo que eu sinto de vos anunciar o Evangelho também a vós, que habitais em Roma.
16 ਸਭ ਲੋਕਾਂ ਨੇ ਗਲਤੀ ਕੀਤੀ ਹੈ ਪਰਮੇਸ਼ੁਰ ਦਾ ਕਰੋਧ ਸਵਰਗੋਂ ਪਰਗਟ ਹੋਇਆ ਹੈ। ਪਰਮੇਸ਼ੁਰ ਸਭ ਗਲਤ ਕੰਮਾਂ ਅਤੇ ਪਾਪਾਂ ਉੱਤੇ ਗੁੱਸੇ ਹੈ ਜੋ ਲੋਕ ਉਸ ਦੇ ਵਿਰੋਧ ਵਿੱਚ ਕਰਦੇ ਹਨ। ਇਨ੍ਹਾਂ ਲੋਕਾਂ ਕੋਲ ਸੱਚ ਹੈ ਪਰ ਆਪਣੀਆਂ ਭੈੜੀਆਂ ਕਰਨੀਆਂ ਦੁਆਰਾ ਸੱਚ ਨੂੰ ਲਕੋਂਦੇ ਹਨ।"
16 Com efeito, não me envergonho do Evangelho, pois ele é uma força vinda de Deus para a salvação de todo o que crê, ao judeu em primeiro lugar e depois ao grego.
17 ਪਰਮੇਸ਼ੁਰ ਆਪਣਾ ਗੁੱਸਾ ਵਿਖਾਉਂਦਾ ਹੈ ਕਿਉਂਕਿ ਜੋ ਕੁਝ ਕੋਈ ਪਰਮੇਸ਼ੁਰ ਬਾਰੇ ਜਾਣ ਸੱਕਦਾ ਹੈ ਉਹ ਸਭ ਜਾਣਦੇ ਹਨ। ਹਾਂ, ਉਸ ਨੇ ਸਪੱਸ਼ਟ ਤੌਰ ਤੇ ਆਪਣੇ ਆਪ ਨੂੰ ਲੋਕਾਂ ਨੂੰ ਵਿਖਾਇਆ ਹੈ।"
17 Porque nele se revela a justiça de Deus, que se obtém pela fé e conduz à fé, como está escrito: O justo viverá pela fé {Hab 2,4}.
18 ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸੱਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸ ਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪੱਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹੜੇ ਉਹ ਕਰਦੇ ਹਨ।"
18 A ira de Deus se manifesta do alto do céu contra toda a impiedade e perversidade dos homens, que pela injustiça aprisionam a verdade.
19 ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸ ਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸ ਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।"
19 Porquanto o que se pode conhecer de Deus eles o lêem em si mesmos, pois Deus lho revelou com evidência.
20 ਭਾਵੇਂ ਉਨ੍ਹਾਂ ਨੇ ਦਾਵ੍ਹਾ ਕੀਤਾ ਸੀ ਕਿ ਉਹ ਸਿਆਣੇ ਹਨ, ਪਰ ਉਹ ਮੂਰਖ ਬਣ ਗਏ।"
20 Desde a criação do mundo, as perfeições invisíveis de Deus, o seu sempiterno poder e divindade, se tornam visíveis à inteligência, por suas obras; de modo que não se podem escusar.
21 ਉਨ੍ਹਾਂ ਨੇ ਅਬਨਾਸ਼ੀ ਪਰਮੇਸ਼ੁਰ ਨੂੰ ਸਤਿਕਾਰਨਾ ਬੰਦ ਕਰ ਦਿੱਤਾ, ਤੇ ਇਸਦੀ ਜਗ਼੍ਹਾ ਉਨ੍ਹਾਂ ਨੇ ਮੂਰਤੀਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਜੋ ਧਰਤੀ ਦੇ ਲੋਕਾਂ ਵਾਂਗ ਦਿਖਦੀਆਂ ਹਨ। ਉਨ੍ਹਾਂ ਨੇ ਪੰਛੀਆਂ, ਜਾਨਵਰਾਂ ਤੇ ਸੱਪਾਂ ਵਰਗੀਆਂ ਨਾਸ਼ਵਾਨ ਚੀਜ਼ਾਂ ਵਾਸਤੇ ਪਰਮੇਸ਼ੁਰ ਦੀ ਮਹਿਮਾ ਦਾ ਵਪਾਰ ਕੀਤਾ।"
21 Porque, conhecendo a Deus, não o glorificaram como Deus, nem lhe deram graças. Pelo contrário, extraviaram-se em seus vãos pensamentos, e se lhes obscureceu o coração insensato.
22 ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ।"
22 Pretendendo-se sábios, tornaram-se estultos.
23 ਉਨ੍ਹਾਂ ਨੇ ਪਰਮੇਸ਼ੁਰ ਦੇ ਸੱਚ ਨੂੰ ਇੱਕ ਝੂਠ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਉਸ ਦੀਆਂ ਬਣਾਈਆਂ ਹੋਈਆਂ ਚੀਜ਼ਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਪਰ ਉਸ ਪਰਮੇਸ਼ੁਰ ਦੀ ਨਹੀਂ, ਜਿਸਨੇ ਉਨ੍ਹਾਂ ਚੀਜ਼ਾਂ ਨੂੰ ਬਣਾਇਆ ਸੀ। ਸਿਰਫ਼ ਪਰਮੇਸ਼ੁਰ ਦੀ ਹੀ ਉਸਤਤਿ ਸਦਾ ਹੋਣੀ ਚਾਹੀਦੀ ਹੈ। ਆਮੀਨ।"
23 Mudaram a majestade de Deus incorruptível em representações e figuras de homem corruptível, de aves, quadrúpedes e répteis.
24 ਪਰਮੇਸ਼ੁਰ ਨੇ ਉਨ੍ਹਾਂ ਨੂੰ ਸ਼ਰਮਸਾਰੀ ਵਾਲੀਆਂ ਗੱਲਾਂ ਕਰਨ ਲਈ ਛੱਡ ਦਿੱਤਾ, ਜਿਨ੍ਹਾਂ ਦੀ ਉਨ੍ਹਾਂ ਨੇ ਇੱਛਾ ਕੀਤੀ ਸੀ। ਉਨ੍ਹਾਂ ਦੀਆਂ ਔਰਤਾਂ ਨੇ ਮਰਦਾਂ ਨਾਲੋਂ ਜਿਨਸੀ ਸੰਬੰਧ ਤੋੜ ਲਏ ਅਤੇ ਦੂਸਰੀਆਂ ਔਰਤਾਂ ਨਾਲ ਜਿਨਸੀ ਸੰਬੰਧ ਜੋੜ ਲਏ।"
24 Por isso, Deus os entregou aos desejos dos seus corações, à imundície, de modo que desonraram entre si os próprios corpos.
25 ਇਸੇ ਤਰ੍ਹਾਂ ਮਰਦਾਂ ਨੇ ਵੀ ਔਰਤਾਂ ਨਾਲ ਜਿਨਸੀ ਸੰਬੰਧ ਤੋੜ ਲਏ ਅਤੇ ਆਪਸ ਵਿੱਚ ਕਾਮਾਤੁਰ ਹੋਕੇ ਕਾਮਅਗਨੀ ਵਿੱਚ ਮੱਚਣ ਲੱਗੇ। ਇੰਝ ਮਰਦਾਂ ਨੇ ਇੱਕ ਦੂਜੇ ਨਾਲ ਸ਼ਰਮਸਾਰ ਕੰਮ ਕਰਨੇ ਸ਼ੁਰੂ ਕਰ ਦਿੱਤੇ ਅਤੇ ਇਸ ਕਰਕੇ ਉਨ੍ਹਾਂ ਨੂੰ ਆਪਣੇ ਸਰੀਰਾਂ ਵਿੱਚ, ਕੀਤੇ ਬੁਰੇ ਕੰਮਾਂ ਦੀ ਸਜ਼ਾਂ ਭੁਗਤਨੀ ਪਈ।"
25 Trocaram a verdade de Deus pela mentira, e adoraram e serviram à criatura em vez do Criador, que é bendito pelos séculos. Amém!
26 ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।"
26 Por isso, Deus os entregou a paixões vergonhosas: as suas mulheres mudaram as relações naturais em relações contra a natureza.
27 ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ।"
27 Do mesmo modo também os homens, deixando o uso natural da mulher, arderam em desejos uns para com os outros, cometendo homens com homens a torpeza, e recebendo em seus corpos a paga devida ao seu desvario.
28 ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ।"
28 Como não se preocupassem em adquirir o conhecimento de Deus, Deus entregou-os aos sentimentos depravados, e daí o seu procedimento indigno.
29 ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰੱਖਦੇ ਹਨ।"
29 São repletos de toda espécie de malícia, perversidade, cobiça, maldade; cheios de inveja, homicídio, contenda, engano, malignidade.
30 ਉਹ ਲੋਕ ਪਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹੜੇ ਲੋਕ ਅਜਿਹਾ ਜੀਵਨ ਬਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰੱਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹੜੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ।"
30 São difamadores, caluniadores, inimigos de Deus, insolentes, soberbos, altivos, inventores de maldades, rebeldes contra os pais.
31 — ausente —
31 São insensatos, desleais, sem coração, sem misericórdia.
32 — ausente —
32 Apesar de conhecerem o justo decreto de Deus que considera dignos de morte aqueles que fazem tais coisas, não somente as praticam, como também aplaudem os que as cometem.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Romanos 1, comparar traduções ou montar um estudo — tudo direto pelo WhatsApp.