Romanos 3

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਇਸ ਲਈ ਕੀ ਯਹੂਦੀਆਂ ਕੋਲ ਹੋਰਾਂ ਲੋਕਾਂ ਨਾਲੋਂ ਕੁਝ ਵੱਧੇਰੇ ਹੈ! ਕੀ ਸੁੰਨਤ ਦਾ ਕੋਈ ਮਹੱਤਵ ਹੈ?"
1 Qual é logo a vantagem do judeu? Ou qual a utilidade da circuncisão?
2 ਹਾਂ। ਯਹੂਦੀਆਂ ਕੋਲ ਹਰ ਤਰ੍ਹਾਂ ਦੀਆਂ ਬਹੁਤ ਖਾਸ ਗੱਲਾਂ ਹਨ। ਸਭ ਤੋਂ ਪਹਿਲਾਂ; ਪਰਮੇਸ਼ੁਰ ਦੇ ਉਪਦੇਸ਼ ਯਹੂਦੀਆਂ ਨੂੰ ਸੌਂਪੇ ਗਏ ਸਨ।"
2 Muita, em toda a maneira, porque, primeiramente, as palavras de Deus lhe foram confiadas.
3 ਇਹ ਸੱਚ ਹੈ ਕਿ ਕੁਝ ਯਹੂਦੀ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹਨ। ਪਰ ਕੀ ਉਨ੍ਹਾਂ ਦੀ ਬੇਵਫਾਈ ਪਰਮੇਸ਼ੁਰ ਤੋਂ ਉਸਦਾ ਵਚਨ ਤੁੜਵਾ ਸੱਕਦੀ ਹੈ?"
3 Pois quê? Se alguns foram incrédulos, a sua incredulidade aniquilará a fidelidade de Deus?
4 ਨਹੀਂ। ਪਰਮੇਸ਼ੁਰ ਹਮੇਸ਼ਾ ਸੱਚਾ ਰਹੇਗਾ ਭਾਵੇਂ ਸਾਰੇ ਝੂਠੇ ਹਨ। ਜਿਵੇਂ ਕਿ ਪੋਥੀਆਂ ਵਿੱਚ ਕਿਹਾ ਗਿਆ ਹੈ: “ਤੁਸੀਂ ਆਪਣੇ ਬੋਲਾਂ ਵਿੱਚ ਧਰਮੀ ਸਾਬਿਤ ਕੀਤੇ ਜਾਵੋਂਗੇ ਅਤੇ ਆਪਣੇ ਨਿਆਂ ਦੇ ਸਮੇਂ ਜਿੱਤੋਂਗੇ।”"
4 De maneira nenhuma; sempre seja Deus verdadeiro, e todo o homem mentiroso; como está escrito:Para que sejas justificado em tuas palavras,E venças quando fores julgado.
5 ਪਰ ਜੇਕਰ ਸਾਡੀ ਦੁਸ਼ਟਤਾ ਪਰਮੇਸ਼ੁਰ ਦੀ ਚੰਗਿਆਈ ਨੂੰ ਵੱਧੇਰੇ ਸੱਪਸ਼ਟ ਤੌਰ ਤੇ ਵਿਖਾਉਂਦੀ ਹੈ, ਤਾਂ ਸਾਨੂੰ ਕੀ ਆਖਣਾ ਚਾਹੀਦਾ ਹੈ? ਤਾਂ ਕੀ ਅਸੀਂ ਆਖ ਸੱਕਦੇ ਹਾਂ ਕਿ ਜਦੋਂ ਪਰਮੇਸ਼ੁਰ ਸਾਨੂੰ ਸਜ਼ਾ ਦਿੰਦਾ ਹੈ ਤਾਂ ਉਹ ਨਿਆਂਹੀਣ ਹੈ? (ਲੋਕ ਇੰਝ ਆਖ ਸੱਕਦੇ ਹਨ।)"
5 E, se a nossa injustiça for causa da justiça de Deus, que diremos? Porventura será Deus injusto, trazendo ira sobre nós? (Falo como homem. )
6 ਨਹੀਂ। ਜੇਕਰ ਉਹ ਸਾਨੂੰ ਦੰਡ ਨਹੀਂ ਦੇਵੇਗਾ ਤਾਂ ਉਹ ਦੁਨੀਆਂ ਦਾ ਨਿਆਂ ਕਿਵੇਂ ਕਰੇਗਾ?"
6 De maneira nenhuma; de outro modo, como julgará Deus o mundo?
7 ਕੋਈ ਮਨੁੱਖ ਆਖ ਸੱਕਦਾ ਹੈ, “ਜਦੋਂ ਮੈਂ ਝੂਠ ਬੋਲਦਾ ਹਾਂ, ਪਰਮੇਸ਼ੁਰ ਨੂੰ ਮਹਿਮਾ ਮਿਲਦੀ ਹੈ, ਕਿਉਂਕਿ ਮੇਰਾ ਝੂਠ ਉਸ ਦੇ ਸੱਚ ਨੂੰ ਚਾਨਣੇ ਵਿੱਚ ਲਿਆਉਂਦਾ ਹੈ। ਤਾਂ ਫ਼ਿਰ ਮੈਂ ਪਾਪੀ ਕਿਉਂ ਕਹਾਉਂਦਾ ਹਾਂ?”"
7 Mas, se pela minha mentira abundou mais a verdade de Deus para glória sua, por que sou eu ainda julgado também como pecador?
8 ਇਹ ਅਜਿਹਾ ਆਖਣਾ ਹੋਵੇਗਾ, “ਅਸੀਂ ਦੁਸ਼ਟਤਾ ਕਰੀਏ, ਤਾਂ ਜੋ ਚੰਗਿਆਈ ਆਵੇ।” ਕੁਝ ਲੋਕ ਸਾਨੂੰ ਇਹ ਆਖਕੇ ਨਿੰਦਦੇ ਹਨ ਕਿ ਅਸੀਂ ਅਜਿਹੇ ਉਪਦੇਸ਼ ਦਿੰਦੇ ਹਾਂ। ਜੋ ਉਹ ਸਾਡੇ ਬਾਰੇ ਆਖ ਰਹੇ ਹਨ ਝੂਠ ਹੈ, ਅਤੇ ਉਹ ਪਰੇਮਸ਼ੁਰ ਦੀ ਸਜ਼ਾ ਦੇ ਅਧਿਕਾਰੀ ਹੁੰਦੇ ਹਨ।"
8 E por que não dizemos (como somos blasfemados, e como alguns dizem que dizemos): Façamos males, para que venham bens? A condenação desses é justa.
9 ਹਰ ਕੋਈ ਮੁਜਰਿਮ ਹੈ ਤਾਂ ਫ਼ੇਰ ਕੀ? ਕੀ ਅਸੀਂ ਯਹੂਦੀ ਦੂਜਿਆਂ ਲੋਕਾਂ ਨਾਲੋਂ ਚੰਗੇ ਹਾਂ? ਨਹੀਂ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਯਹੂਦੀ ਅਤੇ ਗੈਰ-ਯਹੂਦੀ ਇੱਕੋ ਹੀ ਹਨ। ਸਾਰੇ ਹੀ ਪਾਪ ਦੇ ਅਧੀਨ ਹਨ।"
9 Pois quê? Somos nós mais excelentes? De maneira nenhuma, pois já dantes demonstramos que, tanto judeus como gregos, todos estão debaixo do pecado;
10 ਜਿਵੇਂ ਕਿ ਪੋਥੀਆਂ ਕਹਿੰਦੀਆਂ ਹਨ: “ਕੋਈ ਵੀ ਮਨੁੱਖ ਪਾਪ ਤੋਂ ਬਿਨਾ ਨਹੀਂ ਹੈ। ਇੱਕ ਵੀ ਨਹੀਂ।"
10 Como está escrito:Não há um justo, nem um sequer.
11 ਇੱਥੇ ਕੋਈ ਨਹੀਂ ਜੋ ਸਮਝਦਾ ਹੈ। ਕੋਈ ਵੀ ਨਹੀਂ ਜੋ ਪਰਮੇਸ਼ੁਰ ਨੂੰ ਖੋਜਦਾ ਹੈ।"
11 Não há ninguém que entenda;Não há ninguém que busque a Deus.
12 ਸਭ ਲੋਕ ਭਟਕ ਗਏ ਹਨ, ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ। ਕੋਈ ਵੀ ਨੇਕ ਨਹੀਂ, ਇੱਕ ਵੀ ਨਹੀਂ।”"
12 Todos se extraviaram, e juntamente se fizeram inúteis.Não há quem faça o bem, não há nem um só.
13 “ਲੋਕਾਂ ਦੇ ਮੂੰਹ ਖੁੱਲੀ ਹੋਈ ਕਬਰ ਵਾਂਗ ਹਨ। ਉਹ ਆਪਣੀਆਂ ਜੀਭਾਂ ਨਾਲ ਝੂਠ ਬੋਲਦੇ ਹਨ।” “ਉਨ੍ਹਾਂ ਦੇ ਬੋਲ ਸਪਾਂ ਦੇ ਜ਼ਹਿਰ ਵਰਗੇ ਹਨ”"
13 A sua garganta é um sepulcro aberto;Com as suas línguas tratam enganosamente;Peçonha de áspides está debaixo de seus lábios;
14 “ਉਨ੍ਹਾਂ ਦੇ ਮੂੰਹ ਫ਼ਿਟਕਾਰ ਅਤੇ ਕੁੜੱਤਣ ਨਾਲ ਭਰੇ ਹਨ।”"
14 Cuja boca está cheia de maldição e amargura.
15 “ਉਹ ਹਮੇਸ਼ਾ ਮਾਰਨ ਲਈ ਤਿਆਰ ਹਨ;"
15 Os seus pés são ligeiros para derramar sangue.
16 ਜਿੱਥੇ ਵੀ ਉਹ ਜਾਂਦੇ ਹਨ ਤਬਾਹੀ ਤੇ ਉਦਾਸੀ ਵਰਤਾਉਂਦੇ ਹਨ।"
16 Em seus caminhos há destruição e miséria;
17 ਲੋਕ ਸ਼ਾਂਤੀ ਦਾ ਮਾਰਗ ਨਹੀਂ ਜਾਣਦੇ।”"
17 E não conheceram o caminho da paz.
18 “ਉਨ੍ਹਾਂ ਦੀਆਂ ਅੱਖਾਂ ਵਿੱਚ ਪਰਮੇਸ਼ੁਰ ਦਾ ਡਰ ਭੈ ਨਹੀਂ।”"
18 Não há temor de Deus diante de seus olhos.
19 ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸੱਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।"
19 Ora, nós sabemos que tudo o que a lei diz, aos que estão debaixo da lei o diz, para que toda a boca esteja fechada e todo o mundo seja condenável diante de Deus.
20 ਸ਼ਰ੍ਹਾ ਦੀ ਲੋੜ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸੱਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸੱਕਦੀ ਹੈ।"
20 Por isso nenhuma carne será justificada diante dele pelas obras da lei, porque pela lei vem o conhecimento do pecado.
21 ਪਰਮੇਸ਼ੁਰ ਲੋਕਾਂ ਨੂੰ ਧਰਮੀ ਕਿਵੇਂ ਬਣਾਉਂਦਾ ਹੈ ਪਰ ਪਰਮੇਸ਼ੁਰ ਕੋਲ ਬਿਨਾ ਸ਼ਰ੍ਹਾ ਦੇ ਵੀ ਲੋਕਾਂ ਨੂੰ ਧਰਮੀ ਬਨਾਉਣ ਦਾ ਢੰਗ ਹੈ। ਅਤੇ ਹੁਣ ਪਰਮੇਸ਼ੁਰ ਨੇ ਉਹ ਨਵਾਂ ਮਾਰਗ ਸਾਨੂੰ ਵਿਖਾਇਆ ਹੈ। ਸ਼ਰ੍ਹਾ ਅਤੇ ਨਬੀਆਂ ਨੇ ਸਾਨੂੰ ਇਸ ਨਵੇਂ ਰਾਹ ਬਾਰੇ ਕਿਹਾ ਵੀ ਹੈ।"
21 Mas agora se manifestou sem a lei a justiça de Deus, tendo o testemunho da lei e dos profetas;
22 ਪਰਮੇਸ਼ੁਰ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਪਰਮੇਸ਼ੁਰ ਨੇ ਇਹ ਉਨ੍ਹਾਂ ਸਭ ਲੋਕਾਂ ਲਈ ਕੀਤਾ ਹੈ ਜੋ ਯਿਸੂ ਮਸੀਹ ਵਿੱਚ ਨਿਹਚਾ ਰੱਖਦੇ ਹਨ। ਸਭ ਲੋਕ ਬਰਾਬਰ ਹਨ।"
22 Isto é, a justiça de Deus pela fé em Jesus Cristo para todos e sobre todos os que crêem; porque não há diferença.
23 ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ।"
23 Porque todos pecaram e destituídos estão da glória de Deus;
24 ਸੋ ਪਰਮੇਸ਼ੁਰ ਦੀ ਕਿਰਪਾ ਨਾਲ ਉਸ ਨਿਸਤਾਰੇ ਕਾਰਣ ਜੋ ਮਸੀਹ ਯਿਸੂ ਤੋਂ ਹੈ ਲੋਕ ਮੁਫ਼ਤ ਧਰਮੀ ਬਣਾਏ ਗਏ ਹਨ।"
24 Sendo justificados gratuitamente pela sua graça, pela redenção que há em Cristo Jesus.
25 ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸ ਨੇ ਅਜਿਹਾ ਇਹ ਵਿਖਾਉਣ ਲਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ।"
25 Ao qual Deus propôs para propiciação pela fé no seu sangue, para demonstrar a sua justiça pela remissão dos pecados dantes cometidos, sob a paciência de Deus;
26 ਪਰਮੇਸ਼ੁਰ ਨੇ ਯਿਸੂ ਨੂੰ ਵਰਤਮਾਨ ਕਾਲ ਵਿੱਚ ਇਹ ਵਿਖਾਉਣ ਲਈ ਭੇਂਟ ਕੀਤਾ, ਕਿ ਉਹ ਧਰਮੀ ਹੈ। ਪਰਮੇਸ਼ੁਰ ਆਪਣੇ ਆਪ ਨੂੰ ਧਰਮੀ ਮੁਨਸਫ਼ ਵਾਂਗ ਦਰਸ਼ਾਉਂਦਾ ਹੈ ਅਤੇ ਉਸ ਵਾਂਗ ਵੀ ਜੋ ਯਿਸੂ ਵਿੱਚ ਨਿਹਚਾ ਰੱਖਣ ਵਾਲੇ ਕਿਸੇ ਨੂੰ ਵੀ, ਧਰਮੀ ਬਣਾਉਂਦਾ ਹੈ।"
26 Para demonstração da sua justiça neste tempo presente, para que ele seja justo e justificador daquele que tem fé em Jesus.
27 ਤਾਂ ਕੀ ਸਾਡੇ ਕੋਲ ਆਪਣੇ-ਆਪ ਬਾਰੇ ਸ਼ੇਖੀ ਮਾਰਨ ਦੀ ਕੋਈ ਵਜਹ ਹੈ? ਨਹੀਂ। ਇਹ ਕੀ ਹੈ ਜੋ ਸ੍ਵੈ-ਪ੍ਰਸੰਸਾ ਨੂੰ ਰੋਕਦਾ ਹੈ? ਇਹ ਵਿਸ਼ਵਾਸ ਦਾ ਰਸਤਾ ਹੈ ਜੋ ਰੋਕਦਾ ਹੈ ਨਾ ਕਿ ਸ਼ਰ੍ਹਾ ਦਾ ਪਿੱਛਾ ਕਰਨ ਦਾ ਰਸਤਾ?"
27 Onde está logo a jactância? É excluída. Por qual lei? Das obras? Não; mas pela lei da fé.
28 ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਵਿਅਕਤੀ ਨਿਹਚਾ ਰਾਹੀਂ ਧਰਮੀ ਬਣਾਇਆ ਜਾਂਦਾ ਹੈ, ਨਾ ਕਿ ਸ਼ਰ੍ਹਾ ਨੂੰ ਮੰਨਣ ਨਾਲ ਜੋ ਗੱਲਾਂ ਉਹ ਕਰਦਾ ਹੈ।"
28 Concluímos, pois, que o homem é justificado pela fé sem as obras da lei.
29 ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ। ਪਰਮੇਸ਼ੁਰ ਇੱਕ ਹੈ।"
29 É porventura Deus somente dos judeus? E não o é também dos gentios? Também dos gentios, certamente,
30 ਉਹ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਉਹ ਗੈਰ-ਯਹੂਦੀਆਂ ਨੂੰ ਵੀ ਉਨ੍ਹਾਂ ਦੀ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ।"
30 Visto que Deus é um só, que justifica pela fé a circuncisão, e por meio da fé a incircuncisão.
31 ਕੀ ਅਸੀਂ ਨਿਹਚਾ ਦੇ ਮਾਰਗ ਨੂੰ ਮੰਨ ਕੇ ਸ਼ਰ੍ਹਾ ਨੂੰ ਨਸ਼ਟ ਕਰਦੇ ਹਾਂ? ਨਹੀਂ। ਵਿਸ਼ਵਾਸ ਸਾਨੂੰ ਉਵੇਂ ਹੀ ਬਣਾਉਂਦੀ ਹੈ। ਜਿਸ ਢੰਗ ਨਾਲ ਸ਼ਰ੍ਹਾ ਚਾਹੁੰਦੀ ਹੈ ਕਿ ਅਸੀਂ ਹੋਈਏ।"
31 Anulamos, pois, a lei pela fé? De maneira nenhuma, antes estabelecemos a lei.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Romanos 3, comparar traduções ou montar um estudo — tudo direto pelo WhatsApp.