Romanos 5

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਨਿਆਂ ਅਨੁਸਾਰ ਜੇਕਰ ਅਸੀਂ ਆਪਣੀ ਨਿਹਚਾ ਕਾਰਣ ਧਰਮੀ ਬਣਾਏ ਗਏ ਹਾਂ, ਤਾਂ ਸਾਡੀ ਆਪਣੇ ਪ੍ਰਭੂ, ਯਿਸੂ ਮਸੀਹ, ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਹੈ।"
1 Justificados, pois, mediante a fé, temos paz com Deus por meio de nosso Senhor Jesus Cristo;
2 ਵਿਸ਼ਵਾਸ ਰਾਹੀਂ, ਮਸੀਹ ਨੂੰ ਸਾਡੇ ਅੰਦਰ ਇਸ ਕਿਰਪਾ ਰਾਹੀਂ ਲਿਆਂਦਾ ਗਿਆ ਹੈ। ਜਿਸ ਵਿੱਚ ਅਸੀਂ ਦ੍ਰਿੜਤਾ ਨਾਲ ਖਲੋਤੇ ਹਾਂ। ਅਸੀਂ ਆਪਣੀ ਆਸ ਵਿੱਚ ਵੀ ਖੁਸ਼ ਹੁੰਦੇ ਹਾਂ, ਕਿਉਂਕਿ ਅਸੀਂ ਵੀ ਪਰਮੇਸ਼ੁਰ ਦੀ ਮਹਿਮਾ ਵਿੱਚ ਸ਼ਰੀਕ ਹਾਂ।"
2 por intermédio de quem obtivemos igualmente acesso, pela fé, a esta graça na qual estamos firmes; e gloriamo-nos na esperança da glória de Deus.
3 ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁੱਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ।"
3 E não somente isto, mas também nos gloriamos nas próprias tribulações, sabendo que a tribulação produz perseverança;
4 ਇਹ ਸਬਰ ਸਾਨੂੰ ਮਜਬੂਤ ਨੈਤਿਕ ਬਲ ਦਿੰਦਾ ਹੈ। ਅਤੇ ਇਹ ਚਰਿਤਰ ਸਾਨੂੰ ਆਸ ਦਿੰਦਾ ਹੈ।"
4 e a perseverança, experiência; e a experiência, esperança.
5 ਅਤੇ ਇਹ ਉਮੀਦ ਸਾਨੂੰ ਕਦੇ ਵੀ ਨਿਰਾਸ਼ ਨਹੀਂ ਕਰਦੀ। ਕਿਉਂਕਿ ਪਰਮੇਸ਼ੁਰ ਨੇ ਸਾਡੇ ਦਿਲਾਂ ਅੰਦਰ ਆਪਣੇ ਪਿਆਰ ਦਾ ਛਿੜਕਾ ਕੀਤਾ ਹੈ। ਉਸ ਨੇ ਆਪਣਾ ਪਿਆਰ ਪਵਿੱਤਰ ਆਤਮਾ ਰਾਹੀਂ ਸਾਨੂੰ ਦਿੱਤਾ ਹੈ। ਪਵਿੱਤਰ ਆਤਮਾ ਸਾਡੇ ਲਈ ਪਰਮੇਸ਼ੁਰ ਵੱਲੋਂ ਇੱਕ ਦਾਤ ਹੈ।"
5 Ora, a esperança não confunde, porque o amor de Deus é derramado em nosso coração pelo Espírito Santo, que nos foi outorgado.
6 ਸਹੀ ਸਮੇਂ ਤੇ ਮਸੀਹ ਸਾਡੇ ਲਈ ਮਰਿਆ, ਜਦੋਂ ਅਜੇ ਅਸੀਂ ਕਮਜ਼ੋਰ ਅਤੇ ਪਰਮੇਸ਼ੁਰ ਦੇ ਖਿਲਾਫ਼ ਜਿਉਂ ਰਹੇ ਸਾਂ।"
6 Porque Cristo, quando nós ainda éramos fracos, morreu a seu tempo pelos ímpios.
7 ਕੋਈ ਵੀ ਭਲੇ ਵਿਅਕਤੀ ਲਈ ਮਰਨ ਦਾ ਇੱਛੁਕ ਨਹੀਂ ਹੋਵੇਗਾ। ਜੇਕਰ ਇੱਕ ਵਿਅਕਤੀ ਬੜਾ ਹੀ ਭਲਾ ਹੈ ਤਾਂ ਫ਼ੇਰ ਕੋਈ ਵੀ ਉਸ ਲਈ ਮਰਨ ਦਾ ਇੱਛੁਕ ਹੋ ਸੱਕਦਾ।"
7 Dificilmente, alguém morreria por um justo; pois poderá ser que pelo bom alguém se anime a morrer.
8 ਪਰ ਮਸੀਹ ਸਾਡੇ ਲਈ ਮਰਿਆ ਜਦੋਂ ਹਾਲੇ ਅਸੀਂ ਪਾਪੀ ਸਾਂ। ਇੰਝ ਪਰਮੇਸ਼ੁਰ ਨੇ ਸਾਡੇ ਪ੍ਰਤੀ ਆਪਣਾ ਭਰਪੂਰ ਪਿਆਰ ਦਰਸਾਇਆ ਹੈ।"
8 Mas Deus prova o seu próprio amor para conosco pelo fato de ter Cristo morrido por nós, sendo nós ainda pecadores.
9 ਅਸੀਂ ਮਸੀਹ ਦੇ ਲਹੂ ਕਾਰਣ ਧਰਮੀ ਹੋਏ। ਤਾਂ ਫ਼ਿਰ ਅਸੀਂ ਮਸੀਹ ਦੁਆਰਾ ਜ਼ਰੂਰ ਪਰਮੇਸ਼ੁਰ ਦੀ ਕਰੋਪੀ ਤੋਂ ਬਚਾਏ ਜਾਵਾਂਗੇ।"
9 Logo, muito mais agora, sendo justificados pelo seu sangue, seremos por ele salvos da ira.
10 ਮੇਰੇ ਕਹਿਣ ਦਾ ਭਾਵ ਇਹ ਹੈ ਕਿ ਜਦੋਂ ਅਸੀਂ ਪਰਮੇਸ਼ੁਰ ਦੇ ਵੈਰੀ ਸੀ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਦੀ ਮੌਤ ਰਾਹੀਂ ਸਾਨੂੰ ਆਪਣੇ ਮਿੱਤਰ ਬਣਾਇਆ। ਇਸੇ ਲਈ ਹੁਣ ਅਸੀਂ ਪਰਮੇਸ਼ੁਰ ਦੇ ਮਿੱਤਰ ਹਾਂ। ਨਿਸ਼ਚਿਤ ਤੌਰ ਤੇ ਪਰਮੇਸ਼ੁਰ ਸਾਨੂੰ ਆਪਣੇ ਪੁੱਤਰ ਦੀ ਜ਼ਿੰਦਗੀ ਰਾਹੀਂ ਬਚਾਵੇਗਾ।"
10 Porque, se nós, quando inimigos, fomos reconciliados com Deus mediante a morte do seu Filho, muito mais, estando já reconciliados, seremos salvos pela sua vida;
11 ਸਿਰਫ਼ ਇਹੀ ਨਹੀਂ ਸਗੋਂ ਅਸੀਂ ਪ੍ਰਭੂ ਯਿਸੂ ਮਸੀਹ ਰਾਹੀਂ ਪਰਮੇਸ਼ੁਰ ਵਿੱਚ ਅਨੰਦ ਮਾਣਦੇ ਹਾਂ। ਯਿਸੂ ਜਿਸਨੇ ਸਾਨੂੰ ਪਰਮੇਸ਼ੁਰ ਦੇ ਦੋਸਤ ਬਣਾਇਆ।"
11 e não apenas isto, mas também nos gloriamos em Deus por nosso Senhor Jesus Cristo, por intermédio de quem recebemos, agora, a reconciliação.
12 ਆਦਮ ਅਤੇ ਮਸੀਹ ਇੱਕ ਬੰਦੇ ਦੇ ਕਾਰਣ ਸੰਸਾਰ ਵਿੱਚ ਪਾਪ ਆਇਆ, ਅਤੇ ਇਸੇ ਪਾਪ ਤੋਂ ਮੌਤ ਆਈ। ਇਸੇ ਲਈ ਮੌਤ ਸਭਨਾਂ ਲੋਕਾਂ ਤੇ ਆਈ, ਕਿਉਂਕਿ ਸਭਨਾ ਨੇ ਪਾਪ ਕੀਤਾ।"
12 Portanto, assim como por um só homem entrou o pecado no mundo, e pelo pecado, a morte, assim também a morte passou a todos os homens, porque todos pecaram.
13 ਪਾਪ, ਮੂਸਾ ਦੀ ਸ਼ਰ੍ਹਾ ਤੋਂ ਪਹਿਲਾਂ ਵੀ ਸੰਸਾਰ ਵਿੱਚ ਸੀ। ਪਰ ਜਿੱਥੇ ਕਿਤੇ ਸ਼ਰ੍ਹਾ ਨਹੀਂ ਹੈ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ।"
13 Porque até ao regime da lei havia pecado no mundo, mas o pecado não é levado em conta quando não há lei.
14 ਪਰ ਆਦਮ ਦੇ ਸਮੇਂ ਤੋਂ ਲੈ ਕੇ ਮੂਸਾ ਦੇ ਸਮੇਂ ਤੀਕ ਵੀ ਸਭਨਾਂ ਮਨੁੱਖਾਂ ਨੂੰ ਹੀ ਮੌਤ ਆਈ। ਆਦਮ ਇਸ ਲਈ ਮਰਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਨਹੀਂ ਕੀਤੀ। ਪਰ ਜਿਨ੍ਹਾਂ ਨੇ ਆਦਮ ਵਾਂਗ ਪਾਪ ਨਹੀਂ ਕੀਤਾ ਮਰਨਾ ਉਨ੍ਹਾਂ ਨੂੰ ਵੀ ਪਿਆ। ਆਦਮ ਉਸਦਾ ਉਦਾਹਰਣ ਸੀ ਜੋ ਆਉਣ ਵਾਲਾ ਸੀ।"
14 Entretanto, reinou a morte desde Adão até Moisés, mesmo sobre aqueles que não pecaram à semelhança da transgressão de Adão, o qual prefigurava aquele que havia de vir.
15 ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹੜੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵੱਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ।"
15 Todavia, não é assim o dom gratuito como a ofensa; porque, se, pela ofensa de um só, morreram muitos, muito mais a graça de Deus e o dom pela graça de um só homem, Jesus Cristo, foram abundantes sobre muitos.
16 ਪਰਮੇਸ਼ੁਰ ਦੀ ਦਾਤ ਉਸ ਇੱਕ ਆਦਮੀ ਦੇ ਪਾਪ ਵਰਗੀ ਨਹੀਂ ਹੈ। ਉਸ ਇੱਕ ਪਾਪ ਨੇ ਸਜ਼ਾ ਲਿਆਂਦੀ, ਪਰ ਪਰਮੇਸ਼ੁਰ ਦੀ ਦਾਤ ਬਹੁਤਿਆਂ ਪਾਪਾਂ ਤੋਂ ਬਾਅਦ ਆਈ ਅਤੇ ਇਹ ਲੋਕਾਂ ਨੂੰ ਧਰਮੀ ਬਣਾਉਂਦੀ ਹੈ।"
16 O dom, entretanto, não é como no caso em que somente um pecou; porque o julgamento derivou de uma só ofensa, para a condenação; mas a graça transcorre de muitas ofensas, para a justificação.
17 ਇੱਕ ਮਨੁੱਖ ਦੇ ਪਾਪ ਕਾਰਣ, ਉਸ ਇੱਕ ਆਦਮੀ ਰਾਹੀਂ ਹਰ ਇੱਕ ਉੱਤੇ ਮੌਤ ਨੇ ਰਾਜ ਕੀਤਾ। ਪਰ ਹੁਣ ਉਹ, ਜਿਹੜੇ ਪਰਮੇਸ਼ੁਰ ਦੀ ਕਿਰਪਾ ਅਤੇ ਧਰਮੀ ਹੋਣ ਦੀ ਦਾਤ ਨੂੰ ਕਬੂਲਦੇ ਹਨ, ਨਿਸ਼ਚਿਤ ਹੀ ਜੀਵਨ ਪਾਉਣਗੇ ਅਤੇ ਇੱਕ ਆਦਮੀ, ਯਿਸੂ ਮਸੀਹ, ਰਾਹੀਂ ਸ਼ਾਸਨ ਕਰਨਗੇ।"
17 Se, pela ofensa de um e por meio de um só, reinou a morte, muito mais os que recebem a abundância da graça e o dom da justiça reinarão em vida por meio de um só, a saber, Jesus Cristo.
18 ਇਸ ਤਰ੍ਹਾਂ, ਜਿਵੇਂ ਇੱਕ ਪਾਪ ਸਾਰੇ ਲੋਕਾਂ ਲਈ ਮੌਤ ਦੀ ਸਜ਼ਾ ਲਿਆਇਆ, ਉਸੇ ਤਰ੍ਹਾਂ, ਇੱਕ ਚੰਗਾ ਕਰਮ ਸਾਰੇ ਮਨੁੱਖਾਂ ਨੂੰ ਧਰਮੀ ਬਣਾਉਂਦਾ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ।"
18 Pois assim como, por uma só ofensa, veio o juízo sobre todos os homens para condenação, assim também, por um só ato de justiça, veio a graça sobre todos os homens para a justificação que dá vida.
19 ਜਿਵੇਂ ਕਿ ਸਿਰਫ਼ ਇੱਕ ਆਦਮੀ ਦੀ ਅਣਆਗਿਆਕਾਰੀ ਕਾਰਣ ਬਹੁਤ ਸਾਰੇ ਲੋਕ ਪਾਪੀ ਬਣੇ, ਉਸੇ ਤਰ੍ਹਾਂ, ਬਹੁਤੇ ਲੋਕ ਇੱਕ ਆਦਮੀ ਦੀ ਆਗਿਆਕਾਰਤਾ ਰਾਹੀਂ, ਧਰਮੀ ਬਣਾਏ ਜਾਣਗੇ।"
19 Porque, como, pela desobediência de um só homem, muitos se tornaram pecadores, assim também, por meio da obediência de um só, muitos se tornarão justos.
20 ਸ਼ਰ੍ਹਾ ਲੋਕਾਂ ਤੋਂ ਵੱਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵੱਧ ਤੋਂ ਵੱਧ ਆਪਣੀ ਕਿਰਪਾ ਵਰਤਾਈ।"
20 Sobreveio a lei para que avultasse a ofensa; mas onde abundou o pecado, superabundou a graça,
21 ਜਿਵੇਂ ਕਿ ਪਾਪ ਨੇ ਮੌਤ ਰਾਹੀਂ ਸਾਡੇ ਤੇ ਰਾਜ ਕੀਤਾ, ਤਿਵੇਂ ਹੀ, ਹੁਣ ਕਿਰਪਾ ਸਾਨੂੰ ਧਰਮੀ ਬਣਾਕੇ ਰਾਜ ਕਰੇਗੀ ਅਤੇ ਯਿਸੂ ਮਸੀਹ ਸਾਡੇ ਪ੍ਰਭੂ ਰਾਹੀਂ ਸਦੀਪਕ ਜੀਵਨ ਲਿਆਵੇਗੀ।"
21 a fim de que, como o pecado reinou pela morte, assim também reinasse a graça pela justiça para a vida eterna, mediante Jesus Cristo, nosso Senhor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Romanos 5, comparar traduções ou montar um estudo — tudo direto pelo WhatsApp.