Rute 1
Punjabi Bible (GL_PUNJABI) vs VC
VC Versão Católica
1 ਯਹੂਦਾਹ ਵਿੱਚ ਅਕਾਲ ਬਹੁਤ ਸਮਾਂ ਪਹਿਲਾਂ, ਨਿਆਂਕਾਰਾਂ ਦੇ ਸਮੇਂ ਵਿੱਚ, ਇੱਕ ਅਜਿਹਾ ਸਮਾਂ ਆਇਆ ਜਦੋਂ ਧਰਤੀ ਉੱਤੇ ਅਕਾਲ ਪੈ ਗਿਆ। ਇੱਕ ਆਦਮੀ ਯਹੂਦਾਹ ਵਿੱਚੋਂ ਬੈਤਲਹਮ ਤੋਂ ਆਪਣੀ ਪਤਨੀ ਅਤੇ ਦੋ ਪੁੱਤਰਾਂ ਸਮੇਤ ਮੋਆਬ ਦੀ ਧਰਤੀ ਉੱਤੇ ਰਹਿਣ ਲਈ ਗਿਆ।"
1 No tempo que governavam os juízes, sobreveio uma fome na terra. Um homem partiu de Belém de Judá, com sua mulher e seus dois filhos, indo morar nos campos de Moab.
2 ਆਦਮੀ ਦਾ ਨਾਮ ਅਲੀਮਲਕ ਸੀ। ਉਸਦੀ ਪਤਨੀ ਦਾ ਨਾਮ ਨਾਓਮੀ ਸੀ ਅਤੇ ਉਸ ਦੇ ਪੁੱਤਰਾਂ ਦੇ ਨਾਮ ਮਹਿਲੋਨ ਅਤੇ ਕਿਲਉਨ ਸਨ। ਉਹ ਯਹੂਦਾਹ ਵਿੱਚ ਬੈਤਲਹਮ ਤੋਂ ਇਫ਼ਰਾਥੀ ਦੇ ਪਰਿਵਾਰ ਵਿੱਚੋਂ ਸਨ। ਉਹ ਮੋਆਬ ਦੀ ਧਰਤੀ ਵਿੱਚ ਜਾਕੇ ਵੱਸ ਗਏ।"
2 Chamava-se Elimelec, e sua mulher Noêmi; seus dois filhos chamavam-se Maalon e Quelion; eram efrateus de Belém de Judá. Chegados à terra de Moab, estabeleceram-se ali.
3 ਬਾਦ ਵਿੱਚ ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਇਸ ਲਈ ਸਿਰਫ਼ ਨਾਓਮੀ ਅਤੇ ਉਸ ਦੇ ਦੋ ਪੁੱਤਰ ਪਿੱਛੇ ਰਹਿ ਗਏ।"
3 Elimelec, marido de Noêmi, morreu, deixando-a com seus dois filhos.
4 ਉਸ ਦੇ ਪੁੱਤਰਾਂ ਨੇ ਮੋਆਬ ਦੇ ਦੇਸ਼ ਦੀਆਂ ਔਰਤਾਂ ਨਾਲ ਸ਼ਾਦੀ ਕਰ ਲਈ। ਇੱਕ ਪਤਨੀ ਦਾ ਨਾਮ ਆਰਪਾਹ ਸੀ ਅਤੇ ਦੂਸਰੀ ਪਤਨੀ ਦਾ ਨਾਮ ਰੂਥ ਸੀ। ਉਹ ਮੋਆਬ ਵਿੱਚ 10 ਵਰ੍ਹੇ ਰਹੇ, ਤਕਰੀਬਨ"
4 Estes casaram com mulheres moabitas, chamadas uma Orfa e outra Rute. Viveram lá aproximadamente dez anos.
5 ਅਤੇ ਮਹਿਲੋਨ ਅਤੇ ਕਿਲਉਨ ਵੀ ਮਰ ਗਏ। ਇਸ ਲਈ ਨਾਓਮੀ ਆਪਣੇ ਪਤੀ ਅਤੇ ਦੋ ਪੁੱਤਰਾਂ ਤੋਂ ਬਿਨਾ ਇਕੱਲੀ ਰਹਿ ਗਈ।"
5 Maalon e Quelion morreram ficando Noêmi só, sem seus dois filhos e sem seu marido.
6 ਨਾਓਮੀ ਘਰ ਜਾਂਦੀ ਹੈ ਜਦੋਂ ਨਾਓਮੀ ਮੋਆਬ ਦੀ ਧਰਤੀ ਵਿੱਚ ਸੀ, ਉਸ ਨੇ ਸੁਣਿਆ ਕਿ ਯਹੋਵਾਹ ਨੇ ਆਪਣੇ ਲੋਕਾਂ ਦੀ ਸਹਾਇਤਾ ਕੀਤੀ ਸੀ ਅਤੇ ਉਨ੍ਹਾਂ ਨੂੰ ਯਹੂਦਾਹ ਵਿੱਚ ਭੋਜਨ ਦਿੱਤਾ ਸੀ। ਇਸ ਲਈ ਨਾਓਮੀ ਨੇ ਮੋਆਬ ਨੂੰ ਛੱਡ ਕੇ ਯਹੂਦਾਹ ਵਿੱਚ ਖੁਦ ਦੇ ਘਰ ਵਾਪਸ ਜਾਣ ਦਾ ਫ਼ੈਸਲਾ ਕੀਤਾ। ਉਸ ਦੀਆਂ ਨੂਹਾਂ ਨੇ ਵੀ ਉਸ ਦੇ ਨਾਲ ਹੀ ਜਾਣ ਦਾ ਫ਼ੈਸਲਾ ਕੀਤਾ।"
6 Então, levantou-se Noêmi e partiu da região de Moab com suas duas noras, porque ouviu dizer que o Senhor tinha visitado o seu povo e lhe tinha dado pão.
7 ਉਨ੍ਹਾਂ ਨੇ ਉਹ ਥਾਂ ਛੱਡ ਦਿੱਤੀ ਜਿੱਥੇ ਉਹ ਰਹਿ ਰਹੇ ਸਨ, ਅਤੇ ਯਹੂਦਾਹ ਦੀ ਧਰਤੀ ਉੱਤੇ ਪੈਦਲ ਵਾਪਸ ਜਾਣਾ ਸ਼ੁਰੂ ਕਰ ਦਿੱਤਾ।"
7 Deixou, pois, aquele lugar onde habitara com suas duas noras e pôs-se a caminho de volta para a terra de Judá.
8 ਫ਼ੇਰ ਨਾਓਮੀ ਨੇ ਆਪਣੀਆਂ ਨੂਹਾਂ ਨੂੰ ਆਖਿਆ, “ਤੁਹਾਡੇ ਵਿੱਚੋਂ ਹਰੇਕ ਨੂੰ ਆਪਣੀ ਮਾਂ ਦੇ ਘਰ ਆਪਸ ਜਾਣਾ ਚਾਹੀਦਾ ਹੈ। ਤੁਸੀਂ ਮੇਰੇ ਅਤੇ ਮੇਰੇ ਸਵਰਗਵਾਸੀ ਪੁੱਤਰਾਂ ਨਾਲ ਬਹੁਤ ਚੰਗੀਆਂ ਰਹੀਆਂ ਹੋ। ਇਸ ਲਈ ਮੈਂ ਪ੍ਰਾਰਥਨਾ ਕਰਦੀ ਹਾਂ ਕਿ ਯਹੋਵਾਹ ਤੁਹਾਡੇ ਨਾਲ ਇਨਸਾਫ਼ ਕਰੇਗਾ ਅਤੇ ਤੁਹਾਡੇ ਉੱਤੇ ਮਿਹਰ ਕਰੇਗਾ।"
8 Ide, voltai para a casa de vossa mãe, disse ela às suas noras. O Senhor use convosco de misericórdia, como vós usastes com os que morreram e comigo!
9 ਮੈਂ ਪ੍ਰਾਰਥਨਾ ਕਰਦੀ ਹਾਂ ਕਿ ਉਹ ਤੁਹਾਨੂੰ ਇੱਕ ਚੰਗੇ ਪਤੀ ਨਾਲ ਇੱਕ ਘਰ ਵਿੱਚ ਅਰਾਮ ਲੱਭਣ ਵਿੱਚ ਮਦਦ ਕਰੇ।” ਨਾਓਮੀ ਨੇ ਆਪਣੀਆਂ ਨੂਹਾਂ ਨੂੰ ਚੁੰਮਿਆ ਅਤੇ ਉਹ ਸਾਰੀਆਂ ਰੋਣ ਲੱਗ ਪਈਆਂ।"
9 Que ele vos conceda paz em vossos lares, cada uma em casa de seu marido! E beijou-as. Elas puseram-se a chorar:
10 ਫ਼ੇਰ ਨੂਹਾਂ ਨੇ ਆਖਿਆ, “ਪਰ ਅਸੀਂ ਤਾਂ ਤੁਹਾਡੇ ਨਾਲ ਆਉਣਾ ਚਾਹੁੰਦੀਆਂ ਹਾਂ ਅਤੇ ਤੁਹਾਡੇ ਪਰਿਵਾਰ ਵਿੱਚ ਜਾਣਾ ਚਾਹੁੰਦੀਆਂ ਹਾਂ।”"
10 Nós iremos contigo para o teu povo, disseram elas.
11 ਪਰ ਨਾਓਮੀ ਨੇ ਆਖਿਆ, “ਨਹੀਂ, ਧੀਓ, ਆਪੋ-ਆਪਣੇ ਘਰਾਂ ਨੂੰ ਵਾਪਸ ਜਾਓ। ਮੇਰੇ ਨਾਲ ਤੁਸੀਂ ਕਿਉਂ ਜਾਂਦੀਆਂ ਹੋ? ਮੈਂ ਤੁਹਾਡੀ ਸਹਾਇਤਾ ਨਹੀਂ ਕਰ ਸੱਕਦੀ। ਮੇਰੇ ਅੰਦਰ ਹੋਰ ਕੋਈ ਪੁੱਤਰ ਨਹੀਂ ਹਨ ਜਿਹੜੇ ਤੁਹਾਡੇ ਪਤੀ ਬਣ ਸੱਕਣ।"
11 Ide, minhas filhas, replicou Noêmi. Por que haveis de vir comigo? Porventura tenho eu ainda em meu seio filhos que possam tornar-se vossos maridos?
12 ਮੇਰੀਓ ਧੀਓ, ਘਰ ਵਾਪਸ ਚਲੀਆਂ ਜਾਵੋ! ਮੈਂ ਇੰਨੀ ਬੁੱਢੀ ਹਾਂ ਕਿ ਹੋਰ ਨਵਾਂ ਪਤੀ ਨਹੀਂ ਕਰ ਸੱਕਦੀ। ਜੇ ਮੈਂ ਦੋਬਰਾ ਸ਼ਾਦੀ ਕਰਾਉਣ ਦੀ ਵੀ ਸੋਚਾਂ, ਤਾਂ ਵੀ ਮੈਂ ਤੁਹਾਡੀ ਕੋਈ ਮਦਦ ਨਹੀਂ ਕਰ ਸੱਕਦੀ। ਜੇ ਮੈਂ ਅੱਜ ਰਾਤ ਨੂੰ ਹੀ ਗਰਭਵਤੀ ਹੋ ਜਾਵਾਂ ਅਤੇ ਦੋ ਪੁੱਤਰ ਜਣਾ ਇਸ ਨਾਲ ਤੁਹਾਡੀ ਕੋਈ ਸਹਾਇਤਾ ਨਹੀਂ ਹੋਵੇਗੀ।"
12 Voltai, minhas filhas, porque já estou demasiado velha para casar-me de novo. E ainda que eu tivesse alguma esperança, e que esta noite mesmo me fosse dado ter marido, e viesse a gerar filhos,
13 ਕੀ ਤੁਸੀਂ ਉਨ੍ਹਾਂ ਦੇ ਵੱਡੇ ਹੋਣ ਤੱਕ ਲੰਮੇ ਸਮੇਂ ਲਈ ਇੰਤਜ਼ਾਰ ਕਰੋਂਗੀਆਂ? ਕੀ ਤੁਸੀਂ ਉਨ੍ਹਾਂ ਦੇ ਇੰਤਜ਼ਾਰ ਵਿੱਚ ਅਣਵਿਆਹੀਆਂ ਰਹੋਂਗੀਆਂ? ਨਹੀਂ, ਮੇਰੀਓ ਧੀਓ, ਇਹ ਮੈਨੂੰ ਤੁਹਾਡੇ ਹੋਣ ਨਾਲੋਂ ਵੀ ਵੱਧੇਰੇ ਉਦਾਸ ਕਰ ਦੇਵੇਗਾ। ਯਹੋਵਾਹ ਮੇਰੇ ਖਿਲਾਫ਼ ਪਰਤ ਗਿਆ ਹੈ।”"
13 esperá-los-íeis crescer, sem vos casardes de novo, até que se tornassem grandes? Não, minhas filhas, minha dor é muito maior do que a vossa, porque a mão do Senhor pesou sobre mim.
14 ਇਸ ਲਈ ਉਹ ਔਰਤਾਂ ਫ਼ੇਰ ਬਹੁਤ ਰੋਈਆਂ। ਫ਼ੇਰ ਆਰਪਾਹ ਨੇ ਨਾਓਮੀ ਨੂੰ ਚੁੰਮਿਆ ਅਤੇ ਚਲੀ ਗਈ। ਪਰ ਰੂਥ ਨੇ ਉਸ ਨੂੰ ਜਫ਼ੀ ਪਾ ਲਈ ਅਤੇ ਠਹਿਰ ਗਈ।"
14 Então elas desataram de novo a chorar. Orfa beijou a sua sogra, porém Rute não quis separar-se dela.
15 ਨਾਓਮੀ ਨੇ ਆਖਿਆ, “ਦੇਖ ਤੇਰੀ ਜਿਠਾਣੀ ਆਪਣੇ ਲੋਕਾਂ ਅਤੇ ਆਪਣੇ ਦੇਵਤਿਆਂ ਕੋਲ ਵਾਪਸ ਚਲੀ ਗਈ ਹੈ। ਇਸ ਲਈ ਤੈਨੂੰ ਵੀ ਇਵੇਂ ਹੀ ਕਰਨਾ ਚਾਹੀਦਾ ਹੈ।”"
15 Eis que tua cunhada voltou para o seu povo e para os seus deuses, disse-lhe Noêmi; vai com ela.
16 ਪਰ ਰੂਥ ਨੇ ਆਖਿਆ, “ਮੈਨੂੰ ਤੈਨੂੰ ਛੱਡ ਕੇ ਜਾਣ ਲਈ ਮਜ਼ਬੂਰ ਨਾ ਕਰ! ਮੈਨੂੰ ਆਪਣੇ ਲੋਕਾਂ ਕੋਲ ਵਾਪਸ ਜਾਣ ਲਈ ਮਜ਼ਬੂਰ ਨਾ ਕਰੀਂ। ਮੈਨੂੰ ਆਪਣੇ ਨਾਲ ਆਉਣ ਦੇ। ਜਿੱਥੇ ਤੂੰ ਜਾਵੇਂਗੀ ਮੈਂ ਵੀ ਉੱਥੇ ਹੀਜਾਵਾਂਗੀ। ਜਿੱਥੇ ਤੂੰ ਰਹੇਂਗੀ ਮੈਂ ਵੀ ਉੱਥੇ ਹੀ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ, ਮੇਰਾ ਪਰਮੇਸ਼ੁਰ ਹੋਵੇਗਾ।"
16 Não insistas comigo, respondeu Rute, para que eu te deixe e me vá longe de ti. Aonde fores, eu irei; aonde habitares, eu habitarei. O teu povo é meu povo, e o teu Deus, meu Deus.
17 ਜਿੱਥੇ ਤੁਸੀਂ ਮਰੋਂਗੇ ਉੱਥੇ ਹੀ ਮੈਂ ਮਰਾਂਗੀ। ਅਤੇ ਉੱਥੇ ਹੀ ਮੈਨੂੰ ਦਫ਼ਨਾਇਆ ਜਾਵੇਗਾ। ਮੈਂ ਯਹੋਵਾਹ ਪਾਸੋਂ ਇਹ ਮੰਗ ਕਰਦੀ ਹਾਂ ਕਿ ਮੈਂ ਇਸ ਇਕਰਾਰ ਨੂੰ ਨਾ ਨਿਭਾਵਾਂ ਤਾਂ ਉਹ ਮੈਨੂੰ ਸਜ਼ਾ ਦੇਵੇ: ਸਿਰਫ਼ ਮੌਤ ਹੀ ਸਾਨੂੰ ਵੱਖ ਕਰੇਗੀ।”"
17 Na terra em que morreres, quero também eu morrer e aí ser sepultada. O Senhor trate-me com todo o rigor, se outra coisa, a não ser a morte, me separar de ti!
18 ਘਰ ਵਾਪਸੀ ਨਾਓਮੀ ਨੇ ਦੇਖਿਆ ਕਿ ਰੂਥ ਉਸ ਦੇ ਨਾਲ ਜਾਣਾ ਬਹੁਤ ਚਾਹੁੰਦੀ ਸੀ। ਇਸ ਲਈ ਨਾਓਮੀ ਨੇ ਉਸ ਦੇ ਨਾਲ ਦਲੀਲਬਾਜ਼ੀ ਕਰਨੀ ਛੱਡ ਦਿੱਤੀ।"
18 Ante tal resolução, Noêmi não insistiu mais.
19 ਨਾਓਮੀ ਅਤੇ ਰੂਥ ਸਫ਼ਰ ਕਰਦੀਆਂ ਰਹੀਆਂ ਜਦੋਂ ਤੱਕ ਕਿ ਉਹ ਬੈਤਲਹਮ ਦੇ ਕਸਬੇ ਵਿੱਚ ਨਹੀਂ ਪਹੁੰਚ ਗਈਆਂ। ਜਦੋਂ ਦੋਹਾਂ ਔਰਤਾਂ ਨੇ ਬੈਤਲਹਮ ਵਿੱਚ ਪ੍ਰਵੇਸ਼ ਕੀਤਾ ਸਾਰੇ ਲੋਕ ਬਹੁਤ ਉਤਸੁਕ ਸਨ। ਉਨ੍ਹਾਂ ਆਖਿਆ, “ਇਹ ਤਾਂ ਨਾਓਮੀ ਹੈ?”"
19 Seguiram juntas o seu caminho até Belém; ali chegando, comoveu-se toda a cidade; as mulheres diziam.: Eis aí Noêmi!
20 ਪਰ ਨਾਓਮੀ ਨੇ ਲੋਕਾਂ ਨੂੰ ਆਖਿਆ, “ਮੈਨੂੰ ਨਾਓਮੀ ਨਾ ਬੁਲਾਓ, ਮੈਨੂੰ ਮਾਰਾ ਬੁਲਾਓ। ਇਸੇ ਨਾਮ ਦੀ ਵਰਤੋਂ ਕਰੋ, ਕਿਉਂਕਿ ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਮੇਰੀ ਜ਼ਿੰਦਗੀ ਨੂੰ ਬਹੁਤ ਉਦਾਸ ਬਣਾ ਦਿੱਤਾ ਹੈ।"
20 Não me chameis mais Noêmi, replicou ela, mas chamai-me Mara; porque o Todo-poderoso me encheu de amargura.
21 ਜਦੋਂ ਮੈਂ ਗਈ ਸੀ ਮੇਰੇ ਕੋਲ ਲੋੜੀਂਦੀਆਂ ਸਾਰੀਆਂ ਚੀਜ਼ਾਂ ਸਨ। ਪਰ ਹੁਣ, ਯਹੋਵਾਹ ਮੈਨੂੰ ਖਾਲੀ ਹਥੀ ਘਰ ਵਾਪਸ ਲਿਆਇਆ ਹੈ। ਉਸ ਨੇ ਮੈਨੂੰ ਉਦਾਸੀ ਦਿੱਤੀ ਹੈ, ਤਾਂ ਤੁਸੀਂ ਮੈਨੂੰ ‘ਖੁਸ਼’ ਕਿਉਂ ਬੁਲਾਉਂਦੇ ਹੋ? ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਮੈਨੂੰ ਬਹੁਤ ਸਾਰੀਆਂ ਮੁਸੀਬਤਾਂ ਦਿੱਤੀਆਂ ਹਨ।”"
21 Parti com as mãos cheias, e o Senhor fez-me voltar com as mãos vazias. Por que me chamais Noêmi, se o Senhor se declarou contra mim e o Onipotente me inundou de aflição?
22 ਇਸ ਤਰ੍ਹਾਂ ਨਾਓਮੀ ਅਤੇ ਉਸਦੀ ਨੂੰਹ ਰੂਥ, ਮੋਆਬੀ ਔਰਤ, ਮੋਆਬ ਦੀ ਧਰਤੀ ਤੋਂ ਯਹੁਦਾਹ ਵਿੱਚ ਬੈਤਲਹਮ ਨੂੰ ਜੌਆਂ ਦੀ ਵਾਢੀ ਦੇ ਸ਼ੁਰੂ ਵਿੱਚ ਵਾਪਸ ਆ ਗਈਆਂ।"
22 Foi assim que voltaram dos campos de Moab, Noêmi e sua nora Rute, a moabita. Chegaram a Belém quando se começava a segar a cevada.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Rute 1, comparar traduções ou montar um estudo — tudo direto pelo WhatsApp.