Rute 2
Punjabi Bible (GL_PUNJABI) vs NAA
NAA Nova Almeida Atualizada 2017
1 ਰੂਥ ਬੋਅਜ਼ ਨੂੰ ਮਿਲਦੀ ਹੈ ਬੈਤਲਹਮ ਵਿੱਚ ਇੱਕ ਅਮੀਰ ਆਦਮੀ ਰਹਿੰਦਾ ਸੀ। ਉਸਦਾ ਨਾਮ ਬੋਅਜ਼ ਸੀ। ਬੋਅਜ਼ ਅਲੀਮਲਕ ਦੇ ਪਰਿਵਾਰ ਵਿੱਚੋਂ ਨਾਓਮੀ ਦੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਸੀ।"
1 Noemi tinha um parente de seu marido, dono de muitos bens, da família de Elimeleque, o qual se chamava Boaz.
2 ਇੱਕ ਦਿਨ (ਮੋਆਬ ਦੀ ਔਰਤ) ਰੂਥ ਨੇ ਨਾਓਮੀ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਮੈਨੂੰ ਖੇਤਾ ਵਿੱਚ ਜਾਣਾ ਚਾਹੀਦਾ ਹੈ। ਸ਼ਾਇਦ ਮੈਨੂੰ ਕੋਈ ਅਜਿਹਾ ਬੰਦਾ ਮਿਲ ਜਾਵੇ ਜਿਹੜਾ ਮੇਰੇ ਉੱਤੇ ਮਿਹਰਬਾਨ ਹੋਵੇ ਅਤੇ ਮੈਨੂੰ ਆਪਣੇ ਖੇਤਾਂ ਵਿੱਚੋਂ ਬਚੇ ਹੋਏ ਅਨਾਜ ਨੂੰ ਇਕੱਠਾ ਕਰਨ ਦੇਵੇ।” ਨਾਓਮੀ ਨੇ ਆਖਿਆ, “ਚੰਗੀ ਗੱਲ ਹੈ ਧੀਏ ਜਾ।”"
2 Rute, a moabita, disse a Noemi: — Deixe-me ir ao campo para apanhar espigas atrás daquele que me permitir fazer isso. Noemi respondeu: — Vá, minha filha!
3 ਇਸ ਲਈ ਰੂਥ ਖੇਤਾਂ ਵੱਲ ਗਈ। ਉਸ ਨੇ ਉਨ੍ਹਾਂ ਕਾਮਿਆਂ ਦਾ ਪਿੱਛਾ ਕੀਤਾ ਜਿਹੜੇ ਅਨਾਜ ਕੱਟ ਰਹੇ ਸਨ ਅਤੇ ਉਸ ਨੇ ਬੱਚਿਆਂ ਹੋਇਆ ਅਨਾਜ ਇਕੱਠਾ ਕਰ ਲਿਆ। ਗੱਲ ਇਸ ਤਰ੍ਹਾਂ ਹੋਈ ਕਿ ਉਸ ਖੇਤ ਦਾ ਇੱਕ ਹਿੱਸਾ ਅਲੀਮਲਕ ਦੇ ਪਰਿਵਾਰ ਦੇ ਇੱਕ ਬੰਦੇ ਬੋਅਜ਼ ਦਾ ਸੀ।"
3 Ela se foi, chegou ao campo e apanhava espigas atrás dos ceifeiros. Por casualidade entrou na parte do campo que pertencia a Boaz, que era da família de Elimeleque.
4 ਬਾਦ ਵਿੱਚ ਬੋਅਜ਼ ਬੈਤਲਹਮ ਵਿੱਚੋਂ ਖੇਤ ਵੱਲ ਆਇਆ। ਬੋਅਜ਼ ਨੇ ਆਪਣੇ ਕਾਮਿਆਂ ਨਾਲ ਦੁਆ ਸਲਾਮ ਕੀਤੀ। ਉਸ ਨੇ ਆਖਿਆ, “ਯਹੋਵਾਹ ਤੁਹਾਡੇ ਅੰਗ-ਸੰਗ ਰਹੇ!” ਅਤੇ ਕਾਮਿਆਂ ਨੇ ਜਵਾਬ ਦਿੱਤਾ, “ਅਤੇ ਯਹੋਵਾਹ ਤੈਨੂੰ ਅਸੀਸ ਦੇਵੇ।”"
4 Eis que Boaz veio de Belém e disse aos ceifeiros: — Que o E eles responderam: — Que o
5 ਫ਼ੇਰ ਬੋਅਜ਼ ਨੇ ਆਪਣੇ ਉਸ ਨੌਕਰ ਨਾਲ ਗੱਲ ਕੀਤੀ ਜਿਹੜਾ ਕਾਮਿਆਂ ਦਾ ਨਿਗਰਾਨ ਸੀ। ਉਸ ਨੇ ਪੁੱਛਿਆ, “ਉਹ ਕਿਸਦੀ ਕੁੜੀ ਹੈ?”"
5 Depois, Boaz perguntou ao servo encarregado dos ceifeiros: — De quem é essa moça?
6 ਨੌਕਰ ਨੇ ਜਵਾਬ ਦਿੱਤਾ, “ਉਹ ਮੋਆਬੀ ਔਰਤ ਹੈ ਜਿਹੜੀ ਨਾਓਮੀ ਦੇ ਨਾਲ ਮੋਆਬ ਦੀ ਧਰਤੀ ਤੋਂ ਆਈ ਹੈ।"
6 O servo respondeu: — Essa é a moça moabita que veio com Noemi da terra de Moabe.
7 ਉਹ ਮੇਰੇ ਕੋਲ ਆਈ ਅਤੇ ਪੁੱਛਿਆ ਕੀ ਉਹ ਕਾਮਿਆਂ ਦੁਆਰਾ ਛੱਡਿਆ ਹੋਇਆ ਅਨਾਜ ਇਕੱਠਾ ਕਰ ਸੱਕਦੀ ਹੈ, ਉਸ ਨੇ, ਸ਼ਰਣ-ਸਥਾਨ ਵਿੱਚ ਥੋੜਾ ਜਿਹਾ ਅਰਾਮ ਕਰਨ ਤੋਂ ਇਲਾਵਾ, ਸਵੇਰੇ ਤੋਂ ਲੈ ਕੇ ਹੁਣ ਤਾਈਂ ਕੰਮ ਕੀਤਾ ਹੈ।”"
7 Ela me pediu que a deixasse recolher espigas e ajuntá-las entre os feixes após os ceifeiros. Assim, ela veio e ficou aqui desde a manhã até agora. Só parou um pouco para descansar no abrigo.
8 ਤਾਂ ਬੋਅਜ਼ ਨੇ ਰੂਥ ਨੂੰ ਆਖਿਆ, “ਸੁਣ, ਮੇਰੀਏ ਧੀਏ। ਆਪਣੇ ਲਈ ਅਨਾਜ ਇਕੱਠਾ ਕਰਨ ਵਾਸਤੇ ਇੱਥੇ ਮੇਰੇ ਖੇਤ ਵਿੱਚ ਠਹਿਰ ਜਾ। ਤੈਨੂੰ ਕਿਸੇ ਹੋਰ ਵਿਅਕਤੀ ਦੇ ਖੇਤ ਵਿੱਚ ਜਾਣ ਦੀ ਲੋੜ ਨਹੀਂ। ਮੇਰੀਆਂ ਕਾਮੀਆਂ ਦੇ ਮਗਰ-ਮਗਰ ਚੱਲਦੀ ਜਾ।"
8 Então Boaz disse a Rute: — Escute, minha filha, você não precisa ir colher em outro campo, nem se afastar daqui. Fique aqui com as minhas servas.
9 ਇਹ ਦੇਖ ਕਿ ਉਹ ਕਿਹੜੇ ਖੇਤ ਵੱਲ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਪਿੱਛੇ ਜਾ। ਮੈਂ ਨੌਜਵਾਨਾਂ ਨੂੰ ਚਿਤਾਵਨੀ ਦੇ ਦਿੱਤੀ ਹੈ ਕਿ ਤੈਨੂੰ ਤੰਗ ਨਾ ਕਰਨ। ਜਦੋਂ ਤੈਨੂੰ ਪਿਆਸ ਲੱਗੇ ਤਾਂ ਉਸ ਘੜੇ ਵਿੱਚੋਂ ਪਾਣੀ ਪੀ ਲਵੀ ਜਿਸ ਵਿੱਚੋਂ ਮੇਰੇ ਆਦਮੀ ਪੀਂਦੇ ਹਨ।”"
9 Fique atenta ao campo onde forem colher e vá atrás delas. Eu dei ordem aos servos para que não toquem em você. Quando você ficar com sede, vá até as vasilhas e beba da água que os servos tiraram.
10 ਫ਼ੇਰ ਰੂਥ ਨੇ ਝੁਕ ਕੇ ਪ੍ਰਣਾਮ ਕੀਤਾ। ਉਸ ਨੇ ਬੋਅਜ਼ ਨੂੰ ਆਖਿਆ, “ਮੈਨੂੰ ਹੈਰਾਨੀ ਹੈ ਕਿ ਤੁਸੀਂ ਮੇਰੇ ਵੱਲ ਧਿਆਨ ਕਰ ਲਿਆ! ਮੈਂ ਤਾਂ ਅਜਨਬੀ ਹਾਂ ਪਰ ਤੁਸੀਂ ਮੇਰੇ ਉੱਪਰ ਬਹੁਤ ਮਿਹਰਬਾਨੀ ਕੀਤੀ ਹੈ।”"
10 Então Rute se inclinou e, encostando o rosto no chão, disse a Boaz: — Por que o senhor está me favorecendo e se importa comigo, se eu sou uma estrangeira?
11 ਬੋਅਜ਼ ਨੇ ਉਸ ਨੂੰ ਜਵਾਬ ਦਿੱਤਾ, “ਮੈਨੂੰ ਉਸ ਸਾਰੀ ਸਹਾਇਤਾ ਬਾਰੇ ਪਤਾ ਹੈ ਜਿਹੜੀ ਤੂੰ ਆਪਣੀ ਸੱਸ ਨਾਓਮੀ ਨੂੰ ਦਿੱਤੀ ਹੈ। ਮੈਂ ਜਾਣਦਾ ਹਾਂ ਕਿ ਤੂੰ ਉਦੋਂ ਵੀ ਉਸਦੀ ਸਹਾਇਤਾ ਕੀਤੀ ਜਦੋਂ ਤੇਰੇ ਪਤੀ ਦਾ ਦੇਹਾਂਤ ਹੋ ਗਿਆ। ਅਤੇ ਮੈਂ ਜਾਣਦਾ ਹਾਂ ਕਿ ਤੂੰ ਆਪਣੇ ਮਾਤਾ-ਪਿਤਾ ਅਤੇ ਆਪਨੇ ਦੇਸ਼ ਨੂੰ ਛੱਡ ਕੇ ਇਸ ਦੇਸ਼ ਵਿੱਚ ਆ ਗਈ ਹੈਂ। ਤੂੰ ਇਸ ਦੇਸ਼ ਦੇ ਕਿਸੇ ਹੋਰ ਬੰਦੇ ਨੂੰ ਨਹੀਂ ਜਾਣਦੀ ਸੀ ਪਰ ਤੂੰ ਨਾਓਮੀ ਦੇ ਨਾਲ ਇੱਥੇ ਆ ਗਈ।"
11 Boaz respondeu: — Já me contaram tudo o que você fez pela sua sogra, depois que você perdeu o marido. Sei que você deixou pai, mãe e a terra onde nasceu e veio para um povo que antes disso você não conhecia.
12 ਯਹੋਵਾਹ ਤੈਨੂੰ ਇਨ੍ਹਾਂ ਸਾਰੇ ਨੇਕ ਕੰਮਾਂ ਦਾ ਫ਼ਲ ਦੇਵੇਗਾ ਜੋ ਤੂੰ ਕੀਤੇ ਹਨ। ਤੈਨੂੰ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਪੂਰਾ ਇਵਜ਼ਾਨਾ ਦੇਵੇਗਾ। ਤੂੰ ਉਸ ਕੋਲ ਸ਼ਰਣ ਲਈ ਹੈ। ਅਤੇ ਉਹ ਤੇਰੀ ਰੱਖਿਆ ਕਰੇਗਾ।”"
12 O Senhor lhe pague pelo bem que você fez. Que você receba uma grande recompensa do Senhor , Deus de Israel, sob cujas asas você veio buscar refúgio.
13 ਤਾਂ ਰੂਥ ਨੇ ਆਖਿਆ, “ਸ਼੍ਰੀਮਾਨ ਜੀ ਤੁਸੀਂ ਮੇਰੇ ਉੱਪਰ ਬਹੁਤ ਮਿਹਰਬਾਨ ਹੋ। ਮੈਂ ਤਾਂ ਸਿਰਫ਼ ਇੱਕ ਨੌਕਰ ਹਾਂ। ਮੈਂ ਤੁਹਾਡੇ ਕਿਸੇ ਇੱਕ ਨੌਕਰ ਦੇ ਵੀ ਬਰਾਬਰ ਨਹੀਂ ਹਾਂ। ਪਰ ਤੁਸੀਂ ਮੈਨੂੰ ਮਿਹਰ ਭਰੇ ਸ਼ਬਦ ਆਖੇ ਹਨ ਅਤੇ ਮੈਨੂੰ ਹੌਸਲਾ ਦਿੱਤਾ ਹੈ।”"
13 Então Rute disse: — Meu caro senhor, você está me favorecendo muito, pois me consolou e falou ao coração desta sua serva, e eu nem mesmo sou como uma das suas servas.
14 ਦੁਪਿਹਰ ਦੀ ਰੋਟੀ ਸਮੇਂ ਬੋਅਜ਼ ਨੇ ਰੂਥ ਨੂੰ ਆਖਿਆ, “ਇੱਥੇ ਆ ਜਾ! ਸਾਡੀ ਰੋਟੀ ਵਿੱਚੋਂ ਕੁਝ ਖਾ ਲੈ। ਇੱਥੇ ਆਪਣੀ ਰੋਟੀ ਸਾਡੇ ਸਿਰਕੇ ਵਿੱਚ ਡੁਬੋ ਲੈ।” ਇਸ ਲਈ ਰੂਥ ਕਾਮਿਆਂ ਦੇ ਨਾਲ ਹੀ ਬੈਠ ਗਈ। ਬੋਅਜ਼ ਨੇ ਉਸ ਨੂੰ ਕੁਝ ਭੁਜਿਆ ਹੋਇਆ ਅਨਾਜ ਦਿੱਤਾ। ਰੂਥ ਨੇ ਪੇਟ ਭਰਕੇ ਖਾਧਾ ਅਤੇ ਕੁਝ ਭੋਜਨ ਬਚ ਗਿਆ।"
14 Na hora de comer, Boaz disse a Rute: — Venha para cá e coma do pão. Molhe o seu bocado no vinho. Ela se sentou ao lado dos ceifeiros, e Boaz lhe deu grãos tostados de cereais. Ela comeu até ficar satisfeita, e ainda sobrou.
15 ਫ਼ੇਰ ਰੂਥ ਉੱਠ ਖਲੋਤੀ ਅਤੇ ਕੰਮ ਉੱਤੇ ਵਾਪਸ ਚਲੀ ਗਈ। ਫ਼ੇਰ ਬੋਅਜ਼ ਨੇ ਆਪਣੇ ਨੌਕਰਾਂ ਨੂੰ ਆਖਿਆ, “ਰੂਥ ਨੂੰ ਅਨਾਜ ਦੀਆਂ ਢੇਰੀਆਂ ਦੇ ਲਾਗਿਉ ਵੀ ਇਕੱਠਾ ਕਰਨ ਦਿਉ। ਉਸ ਨੂੰ ਰੋਕਿਓ ਨਾ।"
15 Quando ela se levantou para ir apanhar espigas, Boaz deu esta ordem aos seus servos: — Deixem que ela apanhe espigas até no meio dos feixes e não sejam rudes com ela.
16 ਜ਼ਮੀਨ ਉੱਤੇ ਕੁਝ ਅਨਾਜ ਨਾਲ ਭਰੇ ਸਿੱਟੇ ਸੁੱਟ ਕੇ ਉਸਦਾ ਕੰਮ ਆਸਾਨ ਕਰ ਦਿਉ। ਉਸ ਨੂੰ ਇਹ ਅਨਾਜ ਇਕੱਠਾ ਕਰ ਲੈਣ ਦਿਉ ਅਤੇ ਉਸ ਨੂੰ ਤੰਗ ਨਾ ਕਰਿਉ।”"
16 Tirem também algumas espigas dos feixes e deixem cair, para que ela as apanhe, e não a repreendam.
17 ਨਾਓਮੀ ਬੋਅਜ਼ ਬਾਰੇ ਸੁਣਦੀ ਹੈ ਰੂਥ ਨੇ ਸ਼ਾਮ ਤੱਕ ਖੇਤਾਂ ਵਿੱਚ ਕੰਮ ਕੀਤਾ। ਫ਼ੇਰ ਉਸ ਨੇ ਅਨਾਜ ਨੂੰ ਤੂੜੀ ਨਾਲੋਂ ਵੱਖ ਕੀਤਾ। ਉਸ ਦੇ ਕੋਲ ਲਗਭਗ 10 ਕਿੱਲੋ ਜੌਁ ਸਨ।"
17 E assim Rute esteve apanhando espigas naquele campo até de tarde. Depois debulhou o que havia apanhado, e foi quase vinte litros de cevada.
18 ਰੂਥ ਉਹ ਅਨਾਜ ਚੁੱਕੇ ਸ਼ਹਿਰ ਲੈ ਗਈ ਆਪਣੀ ਸੱਸ ਨੂੰ ਇਹ ਦਿਖਾਉਣ ਲਈ ਕਿ ਉਸ ਨੇ ਕੀ ਇਕੱਠਾ ਕੀਤਾ ਹੈ। ਉਸ ਨੇ ਉਸ ਨੂੰ ਕੁਝ ਭੋਜਨ ਵੀ ਦਿੱਤਾ ਜਿਹੜਾ ਦੁਪਿਹਰ ਦੇ ਭੋਜਨ ਵਿੱਚੋਂ ਬਚ ਗਿਆ ਸੀ।"
18 Ela pegou o cereal e voltou para a cidade. E a sogra viu o quanto de cereal ela havia conseguido apanhar. Rute também deu para a sogra a comida que lhe havia sobrado, depois que ela comeu até ficar satisfeita.
19 ਉਸਦੀ ਸੱਸ ਨੇ ਉਸ ਨੂੰ ਪੁੱਛਿਆ, “ਇਹ ਸਾਰਾ ਅਨਾਜ ਤੂੰ ਕਿੱਥੋਂ ਇਕੱਠਾ ਕੀਤਾ ਹੈ? ਤੂੰ ਕਿੱਥੇ ਕੰਮ ਕੀਤਾ? ਉਸ ਆਦਮੀ ਨੂੰ ਅਸੀਸ ਦੇ ਜਿਸਨੇ ਤੇਰੇ ਵੱਲ ਧਿਆਨ ਦਿੱਤਾ।” ਫ਼ੇਰ ਰੂਥ ਨੇ ਉਸ ਨੂੰ ਦੱਸਿਆ ਕਿ ਉਸ ਨੇ ਕਿਸਦੇ ਨਾਲ ਕੰਮ ਕੀਤਾ ਸੀ। ਉਸ ਨੇ ਆਖਿਆ, “ਅੱਜ ਮੈਂ ਜਿਸ ਬੰਦੇ ਨਾਲ ਕੰਮ ਕੀਤਾ ਹੈ ਉਸਦਾ ਨਾਮ ਬੋਅਜ਼ ਹੈ।”"
19 Então Noemi perguntou: — Onde você foi colher hoje? Onde trabalhou? Bendito seja aquele que acolheu você com tanta generosidade! E Rute contou à sua sogra onde havia trabalhado. E acrescentou: — O nome do homem com quem trabalhei hoje é Boaz.
20 ਨਾਓਮੀ ਨੇ ਆਪਣੀ ਨੂਹ ਨੂੰ ਆਖਿਆ, “ਯਹੋਵਾਹ ਉਸਦਾ ਭਲਾ ਕਰੇ! ਉਸ ਨੇ ਜਿਉਂਦਿਆਂ ਅਤੇ ਮੁਰਦਿਆਂ ਦੋਹਾਂ ਉੱਤੇ ਮਿਹਰ ਕੀਤੀ ਹੈ।” ਫ਼ੇਰ ਨਾਓਮੀ ਨੇ ਆਪਣੀ ਨੂਹ ਨੂੰ ਆਖਿਆ, “ਬੋਅਜ਼ ਸਾਡੇ ਰਿਸ਼ਤੇਦਾਰਾਂ ਵਿੱਚੋਂ ਹੈ। ਬੋਅਜ਼ ਸਾਡੇ ਰੱਖਿਅਕਾਂ ਵਿੱਚੋਂ ਹੈ।”"
20 Então Noemi disse à sua nora: — Que ele seja abençoado pelo E Noemi acrescentou: — Esse homem é nosso parente chegado e um dos nossos resgatadores.
21 ਫ਼ੇਰ ਰੂਥ ਨੇ ਆਖਿਆ, “ ਬੋਅਜ਼ ਨੇ ਮੈਨੂੰ ਇਹ ਵੀ ਆਖਿਆ ਸੀ ਕਿ ਮੈਂ ਫ਼ੇਰ ਆਵਾਂ ਅਤੇ ਕੰਮ ਕਰਦੀ ਰਹਾਂ। ਬੋਅਜ਼ ਨੇ ਆਖਿਆ ਸੀ ਕਿ ਮੈਂ ਫ਼ਸਲ ਦੀ ਪੂਰੀ ਵਾਢੀ ਹੋਣ ਤੀਕ ਉਸ ਦੇ ਨੌਕਰਾਂ ਨਾਲ ਨੇੜੇ ਰਹਿ ਕੇ ਕੰਮ ਕਰਾਂ।”"
21 Então Rute, a moabita, disse: — Ele também me disse que eu posso continuar com os servos dele, até que eles terminem de fazer a colheita.
22 ਫ਼ੇਰ ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਆਖਿਆ, “ਤੇਰੇ ਲਈ ਉਸ ਦੀਆਂ ਕਾਮੀਆਂ ਨਾਲ ਕੰਮ ਕਰਦੇ ਰਹਿਣਾ ਚੰਗੀ ਗੱਲ ਹੈ। ਜੇ ਤੂੰ ਕਿਸੇ ਹੋਰ ਦੇ ਖੇਤ ਵਿੱਚ ਕੰਮ ਕਰੇਗੀ ਤਾਂ ਕੋਈ ਬੰਦਾ ਤੈਨੂੰ ਨੁਕਸਾਨ ਵੀ ਪਹੁੰਚਾ ਸੱਕਦਾ ਹੈ।”"
22 Noemi respondeu: — É melhor mesmo que você vá com as servas dele, minha filha. Noutro campo, poderiam maltratar você.
23 ਇਸ ਤਰ੍ਹਾਂ ਰੂਥ ਨੇ ਬੋਅਜ਼ ਦੀਆਂ ਕਾਮੀਆਂ ਨਾਲ ਨੇੜੇ ਹੋਕੇ ਕੰਮ ਕਰਨਾ ਜਾਰੀ ਰੱਖਿਆ। ਉਸ ਨੇ ਜੌਆਂ ਦੀ ਫ਼ਸਲ ਦੀ ਵਾਢੀ ਹੋਣ ਤੱਕ ਅਨਾਜ ਇਕੱਠਾ ਕੀਤਾ। ਉਸ ਨੇ ਕਣਕ ਦੀ ਵਾਢੀ ਦੇ ਅੰਤ ਤੱਕ ਵੀ ਉੱਥੇ ਕੰਮ ਕੀਤਾ। ਰੂਥ ਆਪਣੀ ਸੱਸ ਨਾਓਮੀ ਦੇ ਨਾਲ ਰਹਿੰਦੀ ਰਹੀ।"
23 Assim Rute ficou na companhia das servas de Boaz, para apanhar espigas, até que a colheita da cevada e do trigo se acabou. E continuou morando com a sua sogra.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Rute 2, comparar traduções ou montar um estudo — tudo direto pelo WhatsApp.