Rute 4
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਬੋਅਜ਼ ਅਤੇ ਦੂਸਰਾ ਰਿਸ਼ਤੇਦਾੜ ਬੋਅਜ਼ ਉੱਥੇ ਚੱਲਾ ਗਿਆ ਜਿੱਥੇ ਲੋਕ ਸ਼ਹਿਰ ਦੇ ਦਰਵਾਜ਼ੇ ਨੇੜੇ ਇਕੱਠੇ ਹੁੰਦੇ ਹਨ। ਬੋਅਜ਼ ਓਨਾ ਚਿਰ ਉੱਥੇ ਬੈਠਾ ਰਿਹਾ ਜਦੋਂ ਤੱਕ ਕਿ ਉਹ ਨਜ਼ਦੀਕੀ ਰਿਸ਼ਤੇਦਾਰ ਜਿਸਦਾ ਜ਼ਿਕਰ ਬੋਅਜ਼ ਨੇ ਕੀਤਾ ਸੀ ਉੱਥੋਂ ਨਹੀਂ ਗੁਜ਼ਰਿਆ। ਬੋਅਜ਼ ਨੇ ਉਸ ਨੂੰ ਅਵਾਜ਼ ਦਿੱਤੀ, “ਇਧਰ ਆਉ ਦੋਸਤ! ਇੱਥੇ ਬੈਠੋ!”"
1 Boaz foi até a praça que ficava ao lado do portão da cidade e sentou-se ali. Nesse momento apareceu o parente mais chegado de Elimeleque, aquele de quem Boaz havia falado. E Boaz lhe disse: — Meu amigo, venha aqui e sente-se. Ele foi e sentou-se.
2 ਬੋਅਜ਼ ਨੇ ਸ਼ਹਿਰ ਦੇ ਦਸ ਬਜ਼ੁਰਗਾਂ ਨੂੰ ਇਕੱਠਿਆ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇੱਥੇ ਬੈਠੋ!” ਤਾਂ ਉਹ ਹੇਠਾਂ ਬੈਠ ਗਏ।"
2 Então Boaz chamou dez pessoas importantes da cidade e disse: — Sentem-se aqui. Eles se sentaram,
3 ਫ਼ੇਰ ਬੋਅਜ਼ ਨੇ ਨਜ਼ਦੀਕੀ ਰਿਸ਼ਤੇਦਾਰ ਨਾਲ ਗੱਲ ਕੀਤੀ। ਉਸ ਨੇ ਆਖਿਆ, “ਨਾਓਮੀ ਮੋਆਬ ਦੇ ਪਹਾੜੀ ਪ੍ਰਦੇਸ਼ ਤੋਂ ਵਾਪਸ ਮੁੜ ਆਈ ਹੈ। ਉਹ ਜ਼ਮੀਨ ਵੇਚ ਰਹੀ ਹੈ ਜਿਹੜੀ ਸਾਡੇ ਰਿਸ਼ਤੇਦਾਰ ਅਲੀਮਲਕ ਦੀ ਸੀ।"
3 e Boaz disse ao seu parente: — Noemi voltou do país de Moabe e está querendo vender as terras que eram do nosso parente Elimeleque.
4 ਮੈਂ ਇਹ ਗੱਲ ਇੱਥੇ ਰਹਿਣ ਵਾਲੇ ਲੋਕਾਂ ਦੇ ਸਾਹਮਣੇ ਅਤੇ ਆਪਣੇ ਬਜ਼ੁਰਗਾਂ ਦੇ ਸਾਹਮਣੇ ਤੈਨੂੰ ਆਖਣ ਦਾ ਨਿਆਂ ਕੀਤਾ ਹੈ। ਜੋ ਤੂੰ ਜ਼ਮੀਨ ਖਰੀਦਣਾ ਚਾਹੁੰਦਾ ਹੈ ਤਾਂ ਖਰੀਦ ਲੈ। ਜੇ ਤੂੰ ਜ਼ਮੀਨ ਨੂੰ ਛੁਡਾਉਣ ਨਹੀਂ ਚਾਹੁੰਦਾ ਤਾਂ ਮੈਨੂੰ ਦੱਸ ਮੈਂ ਜਾਣਦਾ ਹਾਂ ਕਿ ਤੇਰੇ ਤੋਂ ਮਗਰੋਂ ਮੈਂ ਹੀ ਉਹ ਅਗਲਾ ਬੰਦਾ ਹਾਂ ਜਿਹੜਾ ਜ਼ਮੀਨ ਛੁਡਾ ਸੱਕਦਾ ਹੈ। ਜੇ ਤੂੰ ਜ਼ਮੀਨ ਵਾਪਸ ਨਹੀਂ ਖਰੀਦੇਗਾ ਤਾਂ ਮੈਂ ਖਰੀਦ ਲਵਾਂਗਾ।”"
4 Então eu resolvi conversar com você sobre este assunto. Agora, se você quiser, compre essas terras na presença das autoridades do nosso povo e dos homens que estão sentados aqui. Mas, se não quiser, diga, pois o direito de comprar essas terras é primeiro seu e depois, meu. O homem respondeu: — Eu compro as terras.
5 ਫ਼ੇਰ ਬੋਅਜ਼ ਨੇ ਆਖਿਆ, “ਜੇ ਤੂੰ ਨਾਓਮੀ ਤੋਂ ਜ਼ਮੀਨ ਖਰੀਦੇਂਗਾ ਤਾਂ ਤੂੰ ਉਸ ਸਵਰਗਵਾਸੀ ਬੰਦੇ ਦੀ ਪਤਨੀ ਮੋਆਬੀ ਔਰਤ ਰੂਥ ਨੂੰ ਵੀ ਹਸਿਲ ਕਰ ਲਵੇਂਗਾ। ਜਦੋਂ ਰੂਥ ਦੇ ਬੱਚਾ ਹੋਵੇਗਾ ਤਾਂ ਜ਼ਮੀਨ ਬੱਚੇ ਨੂੰ ਮਿਲੇਗੀ। ਇਸ ਤਰ੍ਹਾਂ ਜ਼ਮੀਨ ਸਵਰਗਵਾਸੀ ਬੰਦੇ ਦੇ ਪਰਿਵਾਰ ਵਿੱਚ ਰਹੇਗੀ।”"
5 Aí Boaz disse: — Se você comprar as terras de Noemi, também terá de casar com Rute, a viúva moabita, para que as terras fiquem com a família do falecido.
6 ਨਜ਼ਦੀਕੀ ਰਿਸ਼ਤੇਦਾਰ ਨੇ ਜਵਾਬ ਦਿੱਤਾ, “ਮੈਂ ਜ਼ਮੀਨ ਵਾਪਸ ਨਹੀਂ ਖਰੀਦ ਸੱਕਦਾ। ਉਹ ਜ਼ਮੀਨ ਮੇਰੀ ਹੋਣੀ ਚਾਹੀਦੀ ਹੈ ਪਰ ਮੈਂ ਇਸ ਨੂੰ ਖਰੀਦ ਨਹੀਂ ਸੱਕਦਾ। ਜੇ ਮੈਂ ਅਜਿਹਾ ਕਰਦਾ ਹਾਂ ਤਾਂ ਸ਼ਾਇਦ ਮੈਂ ਆਪਣੀ ਜ਼ਮੀਨ ਵੀ ਗਵਾ ਲਵਾਂਗਾ। ਇਸ ਲਈ ਤੁਸੀਂ ਜ਼ਮੀਨ ਖਰੀਦ ਸੱਕਦੇ ਹੋ।”"
6 Então o homem respondeu: — Nesse caso, não vou usar o meu direito de comprar as terras, pois correria o risco de prejudicar a minha própria herança . Use você o meu direito; eu prefiro não fazer isso. Em seguida tirou a sandália e deu a Boaz. (Antigamente, em Israel, para fechar um negócio de compra ou troca de propriedades, uma pessoa entregava à outra a sua sandália.)
7 ਬਹੁਤ ਚਿਰ ਪਹਿਲਾਂ ਇਸਰਾਏਲ ਵਿੱਚ, ਜਦੋਂ ਲੋਕ ਜ਼ਾਇਦਾਦ ਨੂੰ ਖਰੀਦਦੇ ਜਾਂ ਛੁਡਵਾਉਂਦੇ ਸੀ ਤਾਂ ਇੱਕ ਬੰਦਾ ਆਪਣੀ ਜੁੱਤੀ ਉਤਾਰਕੇ ਦੂਸਰੇ ਨੂੰ ਦੇ ਦਿੰਦਾ ਸੀ। ਇਹ ਖਰੀਦਾਰੀ ਦਾ ਸਬੂਤ ਹੁੰਦਾ ਸੀ।"
7 — ausente —
8 ਇਸ ਲਈ ਨਜ਼ਦੀਕੀ ਰਿਸ਼ਤੇਦਾਰ ਨੇ ਆਖਿਆ, “ਜ਼ਮੀਨ ਖਰੀਦ ਲਵੋ” ਅਤੇ ਫ਼ੇਰ ਨਜ਼ਦੀਕੀ ਰਿਸ਼ਤੇਦਾਰ ਨੇ ਆਪਣੀ ਜੁੱਤੀ ਉਤਾਰੀ ਅਤੇ ਬੋਅਜ਼ ਨੂੰ ਦੇ ਦਿੱਤੀ।"
8 — ausente —
9 ਫ਼ੇਰ ਬੋਅਜ਼ ਨੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਆਖਿਆ, “ਅੱਜ ਤੁਸੀਂ ਸਾਰੇ ਗਵਾਹ ਹੋ ਕਿ ਮੈਂ ਨਾਓਮੀ ਕੋਲੋਂ ਉਹ ਹਰ ਚੀਜ਼ ਖਰੀਦ ਰਿਹਾ ਹਾਂ ਜਿਹੜੀ ਅਲੀਮਲਕ ਕਿਲਉਨ ਅਤੇ ਮਹਿਲੋਮ ਦੀ ਸੀ।"
9 Aí Boaz disse às autoridades e a todo o povo: — Hoje vocês são testemunhas de que eu comprei de Noemi tudo o que era de Elimeleque, e de Quiliom, e de Malom.
10 ਮੈਂ ਰੂਥ ਨੂੰ ਵੀ ਆਪਣੀ ਪਤਨੀ ਵਜੋਂ ਖਰੀਦ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਕਿ ਸਵਰਗਵਾਸੀ ਬੰਦੇ ਦੀ ਜਾਇਦਾਦ ਉਸ ਦੇ ਪਰਿਵਾਰ ਵਿੱਚ ਹੀ ਰਹੇ। ਇਸ ਤਰ੍ਹਾਂ ਸਵਰਗਵਾਸੀ ਬੰਦੇ ਦਾ ਨਾਮ ਉਸ ਦੇ ਪਰਿਵਾਰ ਅਤੇ ਉਸਦੀ ਜ਼ਮੀਨ ਤੋਂ ਵੱਖ ਨਹੀਂ ਹੋਵੇਗਾ। ਅੱਜ ਦੇ ਦਿਨ ਤੁਸੀਂ ਗਵਾਹ ਹੋ।”"
10 Também casarei com Rute, a moabita, viúva de Malom, para que a propriedade continue com a família do falecido. Assim o nome de Malom será sempre lembrado no meio deste povo e na sua cidade natal. Hoje vocês são testemunhas disso.
11 ਇਸ ਲਈ ਉਹ ਸਾਰੇ ਲੋਕ ਅਤੇ ਬਜ਼ੁਰਗ ਜਿਹੜੇ ਸ਼ਹਿਰ ਦੇ ਦਰਵਾਜ਼ਿਆਂ ਨੇੜੇ ਸਨ ਗਵਾਹ ਬਣ ਗਏ। ਉਸ ਨੇ ਆਖਿਆ, “ਯਹੋਵਾਹ ਇਸ ਔਰਤ ਨੂੰ, ਜਿਹੜੀ ਆ ਰਹੀ ਹੈ ਤੇਰੇ ਘਰ ਅੰਦਰ, ਰਾਖੇਲ ਅਤੇ ਲੇਆਹ ਵਾਂਗ ਬਣਾਵੇ, ਜਿਨ੍ਹਾਂ ਨੇ ਇਸਰਾਏਲ ਦਾ ਘਰ ਉਸਾਰਿਆ ਸੀ। ਇਫ਼ਰਾਥਾਹ ਅੰਦਰ ਬਣ ਜਾ ਸ਼ਕਤੀਸ਼ਾਲੀ। ਬੈਤਲਹਮ ਵਿੱਚ ਮਸ਼ਹੂਰ ਹੋ ਜਾ।"
11 Todos responderam: — Sim, nós somos testemunhas. E as autoridades disseram a Boaz: — O
12 ਤਾਮਾਰ ਨੇ ਯਹੂਦਾਹ ਦੇ ਪੁੱਤਰ ਫ਼ਾਰਸ ਨੂੰ ਜਨਮ ਦਿੱਤਾ ਸੀ। ਅਤੇ ਉਸਦਾ ਪਰਿਵਾਰ ਮਹਾਨ ਹੋ ਗਿਆ ਸੀ, ਇਸੇ ਤਰ੍ਹਾਂ ਹੀ ਯਹੋਵਾਹ ਤੈਨੂੰ, ਰੂਥ ਦੇ ਰਾਹੀਂ ਬਹੁਤ ਸਾਰੇ ਬੱਚਿਆਂ ਦੀ ਦਾਤ ਦੇਵੇ ਅਤੇ ਰੱਥ ਕਰੇ ਤੇਰਾ ਪਰਿਵਾਰ ਵੀ ਉਸੇ ਜਿਹਾ ਮਹਾਨ ਹੋਵੇ।”"
12 Que os filhos que o Senhor lhe der neste casamento façam com que a sua família seja como a família de Peres, filho de Judá e de Tamar!
13 ਇਸ ਲਈ ਬੋਅਜ਼ ਨੇ ਰੂਥ ਨਾਲ ਸ਼ਾਦੀ ਕਰ ਲਈ ਯਹੋਵਾਹ ਦੀ ਰਜ਼ਾ ਨਾਲ ਰੂਥ ਗਰਭਵਤੀ ਹੋ ਗਈ ਅਤੇ ਉਸ ਨੇ ਇੱਕ ਪੁੱਤਰ ਜਨਮਿਆ।"
13 Então Boaz levou Rute para casa, para ser a sua mulher. Eles tiveram relações, e o Senhor deu a Rute a bênção de ficar grávida, e ela deu à luz um filho.
14 ਨਗਰ ਦੀਆਂ ਔਰਤਾਂ ਨੇ ਨਾਓਮੀ ਨੂੰ ਆਖਿਆ, “ਯਹੋਵਾਹ ਦੀ ਉਸਤਤਿ ਹੋਵੇ ਜਿਸਨੇ ਤੈਨੂੰ ਇੱਕ ਛੁਟਕਾਰਾ ਦਿਵਾਉਣ ਵਾਲੇ ਤੋਂ ਬਿਨਾ ਨਹੀਂ ਛੱਡਿਆ। ਉਹ ਇਸਰਾਏਲ ਵਿੱਚ ਪ੍ਰਸਿਧ ਹੋਵੇ ਅਤੇ ਸਤਿਕਾਰਿਆ ਜਾਵੇ।"
14 E as mulheres disseram a Noemi: — Louvado seja o
15 ਇਹ ਤੈਨੂੰ ਫ਼ੇਰ ਜਿਉਂਦਾ ਕਰੇਗਾ ਅਤੇ ਬੁੱਢਾਪੇ ਵੇਲੇ ਤੇਰੀ ਦੇਖ-ਭਾਲ ਕਰੇਗਾ। ਤੇਰੀ ਨੂੰਹ ਨੇ ਇਸ ਨੂੰ ਸੰਭਵ ਕੀਤਾ, ਉਸ ਨੇ ਇਹ ਬੱਚਾ ਤੇਰੇ ਲਈ ਪੈਦਾ ਕੀਤਾ ਹੈ ਉਹ ਤੈਨੂੰ ਪਿਆਰ ਕਰਦੀ ਹੈ ਅਤੇ ਉਹ ਤੇਰੇ ਲਈ ਸੱਤਾਂ ਪੁੱਤਰਾਂ ਨਾਲੋਂ ਵੀ ਬਿਹਤਰ ਹੈ।”"
15 Que ele seja um consolo para o seu coração e lhe dê segurança na velhice! A sua nora, a mãe do menino, a ama; e ela vale para você mais do que sete filhos.
16 ਨਾਓਮੀ ਨੇ ਬੱਚਾ ਚੁੱਕਿਆ ਆੱਪਣੇ ਹੱਥਾਂ ਵਿੱਚ ਲਿਆ ਅਤੇ ਉਸਦੀ ਦੇਖ-ਭਾਲ ਕੀਤੀ।"
16 Noemi pegou o menino no colo e cuidou dele.
17 ਗੁਆਂਢੀਆਂ ਨੇ ਬੱਚੇ ਦਾ ਨਾਮ ਰੱਖ ਦਿੱਤਾ। ਇਸ ਨੂੰ ਔਰਤਾਂ ਨੇ ਆਖਿਆ, “ਨਾਓਮੀ ਕੋਲ ਹੁਣ ਇੱਕ ਪੁੱਤਰ ਹੈ।” ਅਤੇ ਉਨ੍ਹਾਂ ਨੇ ਉਸਦਾ ਨਾਮ ਓਬੇਦ ਰੱਖਿਆ। ਉਬੇਦ ਯੱਸੀ ਦਾ ਪਿਤਾ ਸੀ। ਅਤੇ ਯੱਸੀ ਰਾਜੇ ਦਾਊਦ ਦਾ ਪਿਤਾ ਸੀ।"
17 Ao vê-lo, as mulheres da vizinhança diziam: — Nasceu um filho para Noemi! E lhe deram o nome de Obede. Obede veio a ser o pai de Jessé, que foi o pai do rei Davi.
18 ਰੂਥ ਅਤੇ ਬੋਅਜ਼ ਦਾ ਪਰਿਵਾਰ ਫ਼ਾਰਸ, ਦੇ ਪਰਿਵਾਰ ਦਾ ਇਤਿਹਾਸ ਇਹ ਹੈ: ਫ਼ਾਰਸ, ਹਸਰੋਨ ਦਾ ਪਿਤਾ ਸੀ।"
18 — ausente —
19 ਹਸਰੋਨ, ਰਾਮ ਦਾ ਪਿਤਾ ਸੀ। ਰਾਮ, ਅਮਿਨਦਾਬ ਦਾ ਪਿਤਾ ਸੀ।"
19 — ausente —
20 ਅਮਿਨਦਾਬ, ਨਹਿਸ਼ੋਨ ਦਾ ਪਿਤਾ ਸੀ। ਨਹਿਸ਼ੋਨ, ਸ਼ਲਮੋਨ ਦਾ ਪਿਤਾ ਸੀ।"
20 — ausente —
21 ਸ਼ਲਮੋਨ, ਬੋਅਜ਼ ਦਾ ਪਿਤਾ ਸੀ। ਬੋਅਜ਼, ਓਬੇਦ ਦਾ ਪਿਤਾ ਸੀ।"
21 — ausente —
22 ਓਬੇਦ, ਯੱਸੀ ਦਾ ਪਿਤਾ ਸੀ। ਯੱਸੀ, ਦਾਊਦ ਦਾ ਪਿਤਾ ਸੀ।"
22 — ausente —
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Rute 4, comparar traduções ou montar um estudo — tudo direto pelo WhatsApp.