Sofonias 1

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਯਹੋਵਾਹ ਦਾ ਸੰਦੇਸ਼ ਜੋ ਸਫ਼ਨਯਾਹ ਨੂੰ ਹੋਇਆ। ਇਹ ਸੰਦੇਸ਼ ਸਫ਼ਨਯਾਹ ਨੂੰ ਅਮੋਨ ਦੇ ਪੁੱਤਰ ਯੋਸ਼ੀਯਾਹ, ਦੇ ਦਿਨਾਂ ਵਿੱਚ ਹੋਇਆ ਜੋ ਕਿ ਯਹੂਦਾਹ ਦਾ ਰਾਜਾ ਸੀ। ਸਫ਼ਨਯਾਹ ਕੂਸ਼ ਦਾ ਪੁੱਤਰ ਸੀ ਅਤੇ ਕੂਸ਼ ਗਦਲਯਾਹ ਦਾ ਪੁੱਤਰ ਸੀ। ਗਦਲਯਾਹ ਅਮਰਯਾਹ ਦਾ ਪੁੱਤਰ ਸੀ ਅਤੇ ਅਮਰਯਾਹ ਹਿਜ਼ਕੀਯਾਹ ਦਾ ਪੁੱਤਰ ਸੀ।"
1 Palavra do Senhor vinda a Sofonias, filho de Cusi, filho de Gedalias, filho de Amarias, filho de Ezequias, nos dias de Josias, filho de Amom, rei de Judá.
2 ਯਹੋਵਾਹ ਦਾ ਲੋਕਾਂ ਦਾ ਨਿਆਂ ਕਰਨ ਦਾ ਦਿਨ ਯਹੋਵਾਹ ਆਖਦਾ ਹੈ, “ਮੈਂ ਧਰਤੀ ਉੱਤੇ ਸਭ ਕੁਝ ਨਸ਼ਟ ਕਰ ਦਿਆਂਗਾ।"
2 Inteiramente consumirei tudo sobre a face da terra, diz o Senhor .
3 ਮੈਂ ਸਭ ਮਨੁੱਖ ਅਤੇ ਪਸ਼ੂ ਨਸ਼ਟ ਕਰ ਦੇਵਾਂਗਾ। ਮੈਂ ਅਕਾਸ਼ ’ਚ ਪੰਛੀ, ਸਮੁੰਦਰ ’ਚ ਮੱਛੀਆਂ ਸਭ ਨਾਸ ਕਰ ਸੁੱਟਾਂਗਾ। ਮੈਂ ਸਾਰੇ ਦੁਸ਼ਟਾਂ ਅਤੇ ਜਿਹੜੀਆਂ ਵਸਤਾਂ ਉਨ੍ਹਾਂ ਨੂੰ ਦੁਸ਼ਟ ਬਣਾਉਂਦੀਆਂ ਹਨ, ਸਭਨਾਂ ਨੂੰ ਨਾਸ ਕਰ ਦੇਵਾਂਗਾ। ਮੈਂ ਧਰਤੀ ਤੋਂ ਸਭ ਮਨੁੱਖ ਹਟਾ ਦੇਵਾਂਗਾ।” ਯਹੋਵਾਹ ਨੇ ਅਜਿਹੇ ਬਚਨ ਕੀਤੇ।"
3 Arrebatarei os homens e os animais, consumirei as aves do céu, e os peixes do mar, e os tropeços com os ímpios; e exterminarei os homens de cima da terra, disse o Senhor .
4 ਯਹੋਵਾਹ ਨੇ ਆਖਿਆ, “ਮੈਂ ਯਹੂਦਾਹ ਅਤੇ ਯਰੂਸ਼ਲਮ ਵਿੱਚ ਵੱਸਦੇ ਲੋਕਾਂ ਨੂੰ ਸਜ਼ਾ ਦੇਵਾਂਗਾ। ਮੈਂ ਇਹ ਚੀਜ਼ਾਂ ਓਬੋ ਲੈ ਲਵਾਂਗਾ: ਮੈਂ ਇਸ ਥਾਵੋਂ ਬਆਲ ਦੀ ਉਪਾਸਨਾ ਦੀਆਂ ਆਖਿਰੀ ਨਿਸ਼ਾਨੀਆਂ ਹਟਾ ਦੇਵਾਂਗਾ। ਮੈਂ ਉਨ੍ਹਾਂ ਸਾਰੇ ਜਾਜਕਾਂ ਅਤੇ ਲੋਕਾਂ ਨੂੰ ਲੈ ਲਵਾਂਗਾ।"
4 E estenderei a minha mão contra Judá e contra todos os habitantes de Jerusalém e exterminarei deste lugar o resto de Baal e o nome dos quemarins com os sacerdotes;
5 ਜਿਹੜੇ ਆਪਣੀਆਂ ਛੱਤਾਂ ਤੇ ਚਢ਼ਕੇ ਤਾਰਿਆਂ ਅਤੇ ਗ੍ਰਿਹਾਂ ਦੀ ਉਪਾਸਨਾ ਕਰਦੇ ਹਨ। ਲੋਕ ਉਨ੍ਹਾਂ ਝੂਠੇ ਜਾਜਕਾਂ ਨੂੰ ਭੁੱਲ ਜਾਣਗੇ। ਕੁਝ ਲੋਕ ਆਖਦੇ ਹਨ ਕਿ ਉਹ ਮੇਰੀ ਉਪਾਸਨਾ ਕਰਦੇ ਹਨ। ਉਹ ਲੋਕੀਂ ਯਹੋਵਾਹ ਦੇ ਨਾਮ ਉੱਤੇ ਸੌਹਾਂ ਖਾਂਦੇ ਹਨ, ਪਰ ਦੇਵਤੇ ਮਿਲਕੋਮ ਦੇ ਨਾਮ ਤੇ ਵੀ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਇਸ ਥਾਂ ਤੋਂ ਲੈ ਲਵਾਂਗਾ।"
5 e os que sobre os telhados se curvam ao exército do céu; e os que se inclinam jurando ao Senhor e juram por Malcã;
6 ਕੁਝ ਲੋਕ ਯਹੋਵਾਹ ਵੱਲੋਂ ਮੂੰਹ ਮੋੜ ਗਏ ਤੇ ਉਨ੍ਹਾਂ ਮੇਰੇ ਤੋਂ ਮਦਦ ਮੰਗਣੀ ਬੰਦ ਕਰ ਦਿੱਤੀ। ਜਿਨ੍ਹਾਂ ਨੇ ਆਪਣਾ ਰੁੱਖ ਮੋੜ ਲਿਆ ਉਨ੍ਹਾਂ ਨੂੰ ਮੈਂ ਉਸ ਥਾਂ ਤੋਂ ਹਟਾ ਦੇਵਾਂਗਾ।”"
6 e os que deixam de andar em seguimento do Senhor , e os que não buscam ao Senhor , nem perguntam por ele.
7 ਯਹੋਵਾਹ, ਮੇਰੇ ਪ੍ਰਭੂ ਦੇ ਅੱਗੇ ਚੁੱਪ ਰਹੋ। ਕਿਉਂ ਕਿ ਯਹੋਵਾਹ ਦਾ ਮਨੁੱਖਾਂ ਦੇ ਨਿਆਂ ਲਈ ਦਿਨ ਨੇੜੇ ਆ ਰਿਹਾ ਹੈ। ਯਹੋਵਾਹ ਨੇ ਆਪਣੀ ਬਲੀ ਤਿਆਰ ਕੀਤੀ ਹੈ ਤੇ ਉਸ ਨੇ ਆਪਣੇ ਪਰਹੁਣਿਆਂ ਨੂੰ ਤਿਆਰ ਰਹਿਣ ਲਈ ਕਿਹਾ।"
7 Cala-te diante do Senhor Jeová , porque o dia do Senhor está perto, porque o Senhor preparou o sacrifício e santificou os seus convidados.
8 ਯਹੋਵਾਹ ਨੇ ਕਿਹਾ, “ਯਹੋਵਾਹ ਦੀ ਬਲੀ ਵਾਲੇ ਦਿਨ, ਮੈਂ ਪਾਤਸ਼ਾਹਾਂ ਦੇ ਪੁੱਤਰਾ ਤੇ ਬਾਕੀ ਆਗੂਆਂ ਨੂੰ ਸਜ਼ਾ ਦੇਵਾਂਗਾ। ਮੈਂ ਉਨ੍ਹਾਂ ਸਾਰੇ ਮਨੁੱਖਾਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਦੂਜੇ ਦੇਸਾਂ ਦੇ ਬੇਗਾਨੇ ਵਸਤਰ ਪਾਏ ਹਨ।"
8 E acontecerá que, no dia do sacrifício do Senhor , hei de castigar os príncipes, e os filhos do rei, e todos os que se vestem de vestidura estranha.
9 ਉਸ ਵਕਤ, ਮੈਂ ਦਹਿਲੀਜ਼ ਤੇ ਟੱਪਦੇ ਸਾਰੇ ਲੋਕਾਂ ਨੂੰ ਦੰਡ ਦੇਵਾਂਗਾ ਤੇ ਉਨ੍ਹਾਂ ਨੂੰ ਵੀ ਜਿਹੜੇ ਆਪਣੇ ਮਾਲਕ ਦਾ ਘਰ ਨੂੰ ਝੂਠ-ਫ਼ਰੇਬ ਤੇ ਹਿੰਸਾ ਨਾਲ ਭਰਦੇ ਹਨ।”"
9 Castigarei também, naquele dia, todos aqueles que saltam sobre o umbral, que enchem de violência e engano a casa dos seus senhores.
10 ਯਹੋਵਾਹ ਨੇ ਇਹ ਵੀ ਆਖਿਆ, “ਉਸ ਦਿਨ ਯਰੂਸ਼ਲਮ ਵਿੱਚ ਮੱਛੀ ਫ਼ਾਟਕ ਤੋਂ ਦੁਹਾਈ ਦੀ ਆਵਾਜ਼ ਆਵੇਗੀ। ਸ਼ਹਿਰ ਦੇ ਦੂਜੇ ਹਿੱਸੇ ਵਿੱਚ ਲੋਕਾਂ ਦੀ ਚੀਤਕਾਰ ਹੋਵੇਗੀ ਅਤੇ ਲੋਕ ਸ਼ਹਿਰ ਦੇ ਦੁਆਲੇ ਟਿਲਿਆਂ ਉੱਪਰ ਵਸਤਾਂ ਦੇ ਨਾਸ ਹੋਣ ਦੀਆਂ ਘਾਤਕ ਧੁਨੀਆਂ ਸੁਨਣਗੇ।"
10 E, naquele dia, diz o Senhor , far-se-á ouvir uma voz de clamor desde a Porta do Peixe, e um uivo desde a segunda parte, e grande quebranto desde os outeiros.
11 ਤੁਸੀਂ ਸ਼ਹਿਰ ਦੇ ਨੀਵੇਂ ਹਿੱਸੇ ਵਿੱਚ ਵੱਸਦੇ ਲੋਕੋ ਕੁਰਲਾਵੋਂਗੇ। ਕਿਉਂ ਕਿ ਸਾਰੇ ਧਨਾਢ ਸੌਦਾਗਰ ਅਤੇ ਵਪਾਰੀ ਨਾਸ ਕੀਤੇ ਜਾਣਗੇ।"
11 Uivai vós, moradores de Mactés, porque todo o povo de Canaã está arruinado, todos os carregados de dinheiro são destruídos.
12 “ਉਸ ਦਿਨ, ਮੈਂ ਦੀਵੇ ਲੈ ਕੇ ਸਾਰੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ ਅਤੇ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ, ਜੋ ਆਪਣੀ ਚਾਹਨਾ ਅਨੁਸਾਰ ਕੀਤੇ ਹੋਏ ਕੰਮਾਂ ਦੁਆਰਾ ਤ੍ਰਿਪਤ ਹਨ। ਉਨ੍ਹਾਂ ਲੋਕਾਂ ਦਾ ਕਹਿਣਾ ਹੈ, ‘ਯਹੋਵਾਹ ਕੁਝ ਨਹੀਂ ਕਰਦਾ। ਉਹ ਮਦਦ ਨਹੀਂ ਕਰਦਾ ਨਾ ਹੀ ਦੁੱਖ ਪਹੁੰਚਾਉਂਦਾ।’ ਮੈਂ ਉਨ੍ਹਾਂ ਲੋਕਾਂ ਨੂੰ ਲੱਭਾਂਗਾ ਤੇ ਦੰਡ ਦੇਵਾਂਗਾ।"
12 E há de ser que, naquele tempo, esquadrinharei Jerusalém com lanternas e castigarei os homens que estão assentados sobre as suas fezes, que dizem no seu coração: O Senhor não faz bem nem faz mal.
13 ਤਦ ਓਪਰੇ ਲੋਕ ਉਨ੍ਹਾਂ ਦਾ ਧਨ ਲੁੱਟ ਕੇ ਉਨ੍ਹਾਂ ਦੇ ਘਰ ਤਬਾਹ ਕਰ ਦੇਣਗੇ। ਉਸ ਵਕਤ ਜਿਹੜੇ ਮਨੁੱਖਾਂ ਨੇ ਆਪਣੇ ਘਰ ਉਸਾਰੇ ਹੋਣਗੇ ਉਹ ਆਪ ਉਨ੍ਹਾਂ ਘਰਾਂ ਵਿੱਚ ਨਾ ਰਹਿ ਸੱਕਣਗੇ ਅਤੇ ਆਪੇ ਅੰਗੂਰੀ ਬੀਜ ਕੇ ਮਨੁੱਖ ਉਨ੍ਹਾਂ ਅੰਗੂਰਾਂ ਦੀ ਮੈਅ ਨਾ ਪੀ ਸੱਕਣਗੇ-ਉਨ੍ਹਾਂ ਉੱਪਰ ਦੂਜਿਆਂ ਦੀ ਮਲਕੀਅਤ ਹੋਵੇਗੀ।”"
13 Por isso, será saqueada a sua fazenda, e assoladas as suas casas; e edificarão casas, mas não habitarão nelas, e plantarão vinhas, mas não lhes beberão o vinho.
14 ਯਹੋਵਾਹ ਦਾ ਨਿਆਂ ਦਾ ਮਹਾਨ ਦਿਨ ਨੇੜੇ ਆ ਰਿਹਾ ਹੈ। ਉਹ ਦਿਨ ਬੜਾ ਨੇੜੇ ਹੈ ਤੇ ਤੇਜ਼ੀ ਨਾਲ ਆ ਰਿਹਾ ਹੈ ਅਤੇ ਇਸ ਦਿਨ ਲੋਕ ਬੜੀਆਂ ਸੋਗੀ ਆਵਾਜ਼ਾਂ ਤੇ ਵੈਣ ਸੁਨਣਗੇ। ਇੱਥੋਂ ਤੀਕ ਕਿ ਸੂਰਮੇਁ ਵੀ ਚੀਖ ਪੈਣਗੇ।"
14 O grande dia do Senhor está perto, está perto, e se apressa muito a voz do dia do Senhor ; amargamente clamará ali o homem poderoso.
15 ਉਸ ਵਕਤ ਪਰਮੇਸ਼ੁਰ ਆਪਣੀ ਕਰੋਪੀ ਦਰਸਾਵੇਗਾ। ਇਹ ਸਮਾਂ ਮਹਾ ਸੰਕਟ, ਦੁੱਖ-ਤਕਲੀਫ਼ਾਂ ਦਾ ਹੋਵੇਗਾ। ਇਹ ਹਨੇਰ ਦਾ ਸਮਾਂ ਹੋਵੇਗਾ-ਕਾਲੇ, ਬੱਦਲਾਂ ਨਾਲ ਘਿਰਿਆ ਤੂਫ਼ਾਨੀ ਦਿਨ ਹੋਵੇਗਾ।"
15 Aquele dia é um dia de indignação, dia de angústia e de ânsia, dia de alvoroço e de desolação, dia de trevas e de escuridão, dia de nuvens e de densas trevas,
16 ਇਹ ਦਿਨ ਯੁੱਧ ਦੇ ਦਿਨ ਦੀ ਤਰ੍ਹਾਂ ਹੋਵੇਗਾ ਜਦੋਂ ਲੋਕ ਬੁਰਜਾਂ ਅਤੇ ਕਿਲ੍ਹੇਬੰਦ ਸ਼ਹਿਰਾਂ ਨੂੰ ਚਿਤਾਵਨੀ ਦੇਣ ਲਈ ਤੁਰ੍ਹੀਆਂ ਅਤੇ ਨਰਸਿੰਗਿਆਂ ਦੀਆਂ ਆਵਾਜ਼ਾਂ ਸੁਣਦੇ ਹਨ।"
16 dia de trombeta e de alarido contra as cidades fortes e contra as torres altas.
17 ਯਹੋਵਾਹ ਨੇ ਆਖਿਆ, “ਮੈਂ ਲੋਕਾਂ ਦਾ ਜੀਉਣਾ ਮੁਸ਼ਕਿਲ ਕਰ ਦੇਵਾਂਗਾ। ਲੋਕ ਦਿਸ਼ਾਹੀਨ, ਅੰਨ੍ਹਿਆਂ ਵਾਂਗ ਰਸਤੇ ਤੇ ਭਟਕਣਗੇ। ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤੇ ਬਹੁਤ ਸਾਰੇ ਲੋਕ ਮਾਰੇ ਜਾਣਗੇ। ਉਨ੍ਹਾਂ ਦਾ ਖੂਨ ਧਰਤੀ ਤੇ ਵਹੇਗਾ। ਉਨ੍ਹਾਂ ਦੀਆਂ ਲੋਬਾਂ ਧਰਤੀ ਤੇ ਗੋਹੇ ਵਾਂਗ ਪਈਆਂ ਹੋਣਗੀਆਂ।"
17 E angustiarei os homens, e eles andarão como cegos, porque pecaram contra o Senhor ; e o seu sangue se derramará como pó, e a sua carne, como esterco.
18 ਉਨ੍ਹਾਂ ਦਾ ਸੋਨਾ-ਚਾਂਦੀ ਕਿਸੇ ਕੰਮ ਨਾ ਆਵੇਗਾ। ਉਸ ਵਕਤ ਯਹੋਵਾਹ ਬਹੁਤ ਕਰੋਧ ਵਿੱਚ ਅਤੇ ਬੇਚੈਨ ਹੋਵੇਗਾ। ਯਹੋਵਾਹ ਸਾਰੀ ਦੁਨੀਆਂ ਤਬਾਹ ਕਰ ਦੇਵੇਗਾ। ਉਹ ਧਰਤੀ ਉੱਪਰ ਹਰ ਚੀਜ਼ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦੇਵੇਗਾ।”"
18 Nem a sua prata nem o seu ouro os poderá livrar no dia do furor do Senhor , mas, pelo fogo do seu zelo, toda esta terra será consumida, porque certamente fará de todos os moradores da terra uma destruição total e apressada.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Sofonias 1, comparar traduções ou montar um estudo — tudo direto pelo WhatsApp.