Sofonias 2
Punjabi Bible (GL_PUNJABI) vs NVT
NVT Nova Versão Transformadora
1 ਪਰਮੇਸ਼ੁਰ ਨੇ ਲੋਕਾਂ ਨੂੰ ਆਪਣਾ ਜੀਵਨ ਬਦਲਣ ਲਈ ਕਿਹਾ ਹੇ ਨਿਰਲੱਜ ਕੌਮ! ਆਪਣਾ ਜੀਵਨ ਸੁਧਾਰੋ!"
1 Reúna-se, ajunte-se, ó nação desavergonhada!
2 ਇਸਤੋਂ ਪਹਿਲਾਂ ਕਿ ਤੁਸੀਂ ਸੁੱਕੇ ਤੇ ਮੁਰਝਾਏ ਹੋਏ ਫੁੱਲਾਂ ਵਾਂਗ ਹੋ ਜਾਵੋ, ਦਿਨ ਦੀ ਤਿਖ੍ਖੜ ਧੁੱਪ ਵਿੱਚ ਫ਼ੁੱਲ ਕੁਮਲਾਹ ਕੇ ਸੜ ਜਾਵੇ, ਇਸ ਤੋਂ ਪਹਿਲਾਂ ਕਿ ਤੁਸੀਂ ਵੀ ਉਸਦੀ ਜੂਨ ਨੂੰ ਭੋਗੋਁ, ਜਦੋਂ ਯਹੋਵਾਹ ਆਪਣਾ ਕਰੋਧ ਦਰਸਾਵੇ, ਚੰਗਾ ਹੋਵੇ ਜੇਕਰ ਤੁਸੀਂ ਸੰਭਲ ਜਾਵੋ ਅਤੇ ਆਪਣਾ-ਆਪ ਬਦਲ ਲਵੋ।"
2 Reúna-se antes que comece o julgamento, antes que o tempo passe como palha levada pelo vento. Tome uma providência agora, antes que caia a terrível fúria do S e comece o dia da ira do S
3 ਸਾਰੇ ਮਸੱਕੀਨ ਮਨੁੱਖੋ, ਯਹੋਵਾਹ ਨੂੰ ਭਾਲੋ! ਉਸਦੀ ਬਿਵਸਬਾ ਦਾ ਪਾਲਣ ਕਰੋ। ਚੰਗੇ ਕੰਮ ਕਰੋ ਅਤੇ ਨੇਕ ਤੇ ਨਿਮਰ ਹੋਣਾ ਸਿੱਖੋ। ਹੋ ਸੱਕਦਾ ਹੈ ਕਿ ਫੇਰ ਤੁਸੀਂ ਯਹੋਵਾਹ ਦੇ ਕਰੋਧ ਦੇ ਦਿਨ ਸੁਰੱਖਿਅਤ ਹੋਵੋ।"
3 Todos vocês, humildes, busquem o S enhor e sigam suas ordens. Busquem a justiça e vivam com humildade; talvez o S
4 ਯਹੋਵਾਹ ਇਸਰਾਏਲ ਦੇ ਗੁਆਂਢੀਆਂ ਨੂੰ ਸਜ਼ਾ ਦੇਵੇਗਾ ਅੱਜ਼ਾਹ ਤਾਂ ਤਿਆਗਿਆ ਜਾਵੇਗਾ। ਅਸ਼ਕਲੋਕ ਬਰਬਾਦ ਹੋ ਜਾਵੇਗਾ। ਦੁਪਿਹਰ ਤੀਕ ਲੋਕ ਅਸ਼ਦੋਦ ਵਿੱਚੋਂ ਕੱਢ ਦਿੱਤੇ ਜਾਣਗੇ। ਅਕਰੋਨ ਖਾਲੀ ਕਰਵਾ ਲਿਆ ਜਾਵੇਗਾ।"
4 Gaza e Ascalom serão abandonadas, Asdode e Ecrom, demolidas.
5 ਤੁਸੀਂ ਫ਼ਲਿਸਤੀਨੀ ਅਤੇ ਸਮੁੰਦਰੀ ਕੰਢੇ ਵੱਸਦੇ ਮਨੁੱਖੋ! ਇਹ ਸੰਦੇਸ਼ ਜੋ ਯਹੋਵਾਹ ਵੱਲੋਂ ਹੈ, ਤੁਹਾਡੇ ਲਈ ਹੈ। ਕਨਾਨ ਅਤੇ ਫ਼ਲਿਸਤੀਨ ਦੀ ਧਰਤੀ ਦੇ ਮਨੁੱਖੋ! ਤੁਸੀਂ ਨਸ਼ਟ ਹੋ ਜਾਵੋਂਗੇ। ਇੱਥੇ ਕੋਈ ਵਾਸੀ ਨਾ ਰਹੇਗਾ।"
5 Que aflição espera vocês, filisteus, que vivem no litoral e na terra de Canaã, pois este julgamento também é contra vocês! O S até que não reste ninguém em seu meio.
6 ਸਮੁੰਦੀ ਪਾਸਿਓ ਤੁਹਾਡੀ ਧਰਤੀ ਖਾਲੀ ਹੋ ਜਾਵੇਗੀ ਜੋ ਆਜੜੀਆਂ ਵਾਸਤੇ ਇੱਜੜਾਂ ਦੀਆਂ ਚਰਾਂਦਾ ਬਣੇਗਾ।"
6 O litoral filisteu se transformará em pasto, lugar de acampamento de pastores e de currais para os rebanhos.
7 ਫ਼ਿਰ ਉਹ ਧਰਤੀ ਯਹੂਦਾਹ ਦੇ ਬਚੇ ਹੋਏ ਘਰਾਣੇ ਦੀ ਹੋ ਜਾਵੇਗੀ। ਯਹੋਵਾਹ ਯਹੂਦਾਹ ਦੇ ਲੋਕਾਂ ਨੂੰ ਯਾਦ ਰੱਖੇਗਾ। ਉਹ ਲੋਕ ਪਰਾਈ ਧਰਤੀ ਤੇ ਆਸੀਰ ਹਨ ਪਰ ਯਹੋਵਾਹ ਉਨ੍ਹਾਂ ਨੂੰ ਵਾਪਸ ਲਿਆਵੇਗਾ। ਫਿਰ ਯਹੂਦਾਹ ਦੇ ਲੋਕ ਆਪਣੇ ਇੱਜੜਾਂ ਨੂੰ ਉਨ੍ਹਾਂ ਚਰਾਂਦਾ ਉੱਪਰ ਚਾਰਨਗੇ ਅਤੇ ਅਸ਼ਕਲੋਕ ਦੇ ਘਰਾਂ ਵਿੱਚ ਉਹ ਸ਼ਾਮਾਂ ਨੂੰ ਆਰਾਮ ਕਰਨਗੇ।"
7 O remanescente da tribo de Judá ali se alimentará e, à noite, descansará nas casas abandonadas de Ascalom. Pois o S e, em sua bondade, os restaurará.
8 ਯਹੋਵਾਹ ਆਖਦਾ ਹੈ, “ਮੈਂ ਜਾਣਦਾ ਹਾਂ ਕਿ ਮੋਆਬ ਅਤੇ ਅੰਮੋਨੀਆਂ ਦੇ ਲੋਕਾਂ ਨੇ ਕੀ-ਕੀ ਕੀਤਾ! ਉਨ੍ਹਾਂ ਨੇ ਮੇਰੀ ਪਰਜਾ ਨੂੰ ਸਰਮਿੰਦਿਆਂ ਕੀਤਾ ਅਤੇ ਆਪਣੇ ਰਾਜ ਨੂੰ ਵੱਡਾ ਕਰਨ ਲਈ ਮੇਰੇ ਲੋਕਾਂ ਦੀ ਜ਼ਮੀਨ ਖੋਹ ਲਈ।"
8 “Ouvi a zombaria dos moabitas e os insultos dos amonitas, que riem de meu povo e invadem suas fronteiras.
9 ਇਸੇ ਲਈ, ਮੈਂ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਮੋਆਬ ਅਤੇ ਅਮੋਨ ਦੇ ਲੋਕਾਂ ਦਾ ਹਸ਼ਰ ਸਦੋਮ ਅਤੇ ਅਮੂਰਾਹ ਵਰਗਾ ਹੋਵੇਗਾ। ਮੈਂ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਹਾਂ ਅਤੇ ਮੈਂ ਇਕਰਾਰ ਕਰਦਾ ਹਾਂ ਕਿ ਇਹ ਦੇਸ ਹਮੇਸ਼ਾ-ਹਮੇਸ਼ਾ ਲਈ ਤਬਾਹ ਕਰ ਦਿੱਤੇ ਜਾਣਗੇ। ਉਨ੍ਹਾਂ ਦੀ ਧਰਤੀ ਜੜੀ-ਬੂਟੀਆਂ ਨਾਲ ਭਰ ਦਿੱਤੀ ਜਾਵੇਗੀ ਅਤੇ ਡੈਡ ਸੀ ਦੇ ਲੂਣ ਨਾਲ ਢੱਕੱ ਦਿੱਤੀ ਜਾਵੇਗੀ। ਮੇਰੇ ਲੋਕਾਂ ਚੋ ਬਚੇ ਹੋਏ ਉਸ ਧਰਤੀ ਤੇ ਕਬਜ਼ਾ ਕਰ ਲੈਣਗੇ ਅਤੇ ਉੱਥੋਂ ਦੀਆਂ ਬਚੀਆਂ ਹੋਈਆਂ ਵਸਤਾਂ ਲੁੱਟ ਲੈਣਗੇ।”"
9 Agora, tão certo como eu vivo”, diz o S “Moabe e Amom serão destruídas, como Sodoma e Gomorra. Sua terra será um lugar de urtigas, de poços de sal e desolação sem fim. O remanescente de meu povo os saqueará e tomará sua terra.”
10 ਇਹ ਸਭ ਕੁਝ ਉਸ ਧਰਤੀ ਤੇ ਇਸ ਲਈ ਵਾਪਰੇਗਾ ਕਿਉਂ ਕਿ ਮੋਆਬ ਅਤੇ ਅਮੋਨ ਦੇ ਲੋਕ ਇੰਨੇ ਹੰਕਾਰੇ ਹੋਏ ਅਤੇ ਜ਼ਾਲਿਮ ਸਨ ਕਿ ਉਨ੍ਹਾਂ ਯਹੋਵਾਹ, ਸਰਬ ਸ਼ਕਤੀਮਾਨ ਦੀ ਪਰਜਾ ਨੂੰ ਜ਼ਲੀਲ ਕੀਤਾ।"
10 Eles receberão o castigo merecido por seu orgulho, pois zombaram do povo do S
11 ਉਹ ਮਨੁੱਖ ਯਹੋਵਾਹ ਦਾ ਭੈਅ ਖਾਣਗੇ। ਕਿਉਂ ਕਿ ਯਹੋਵਾਹ ਉਨ੍ਹਾਂ ਦੇ ਦੇਵਤਿਆਂ ਨੂੰ ਨਸ਼ਟ ਕਰ ਦੇਵੇਗਾ। ਫ਼ਿਰ ਸਾਰੇ ਦੂਰ-ਦੁਰਾਡੇ ਦੇ ਦੇਸਾਂ ਦੇ ਲੋਕ ਵੀ ਯਹੋਵਾਹ ਦੀ ਉਪਾਸਨਾ ਕਰਨਗੇ।"
11 O S enhor os encherá de terror quando destruir todos os deuses da terra. Então nações de todo o mundo adorarão o S cada uma em sua terra.
12 ਹੇ ਕੂਸ਼ੀਓ! ਤੁਸੀ ਵੀ ਮੇਰੀ ਤਲਵਾਰ ਨਾਲ ਵੱਢੇ ਜਾਵੋਂਗੇ।"
12 “Vocês, etíopes, também serão mortos por minha espada”, diz o S
13 ਫ਼ਿਰ ਯਹੋਵਾਹ ਆਪਣਾ ਹੱਥ ਉੱਤਰ ਵੱਲ ਚੁੱਕੇਗਾ ਅਤੇ ਅੱਸ਼ੂਰ ਨੂੰ ਬਰਬਾਦ ਕਰੇਗਾ। ਫ਼ਿਰ ਉਹ ਨੀਨਵਾਹ ਨੂੰ ਤਬਾਹ ਕਰੇਗਾ। ਇਹ ਸ਼ਹਿਰ ਉਜਾੜ-ਉਜਾੜ ਹੋ ਜਾਵੇਗਾ।"
13 E, com sua mão, ele ferirá as terras do norte e destruirá a terra da Assíria. Fará de Nínive uma terra vazia e desolada, seca como um deserto.
14 ਤਦ ਉਸ ਉਜੜੇ ਹੋਏ ਸ਼ਹਿਰ ਵਿੱਚ, ਸਿਰਫ ਭੇਡਾਂ ਅਤੇ ਜੰਗਲੀ ਜਾਨਵਰ ਹੀ ਰਹਿਣਗੇ। ਬਚੇ ਹੋਏ ਥੰਮਾਂ ਉੱਪਰ ਉੱਲੂ ਅਤੇ ਕਾਂ ਬੈਠਣਗੇ। ਖਿੜਕੀਆਂ ਵਿੱਚੋਂ ਉਨ੍ਹਾਂ ਦੀਆਂ ਆਵਾਜ਼ਾਂ ਸੁਣੀਆਂ ਜਾ ਸੱਕਦੀਆਂ। ਦਹਿਲੀਜਾਂ ਉੱਪਰ ਕਾਂ ਬੈਠਣਗੇ ਅਤੇ ਘਰਾਂ ਦੀਆਂ ਸ਼ਤੀਰਾਂ ਦਰਸਾਈਆਂ ਜਾਣਗੀਆਂ।"
14 A cidade orgulhosa se tornará pasto para rebanhos e gado, e toda espécie de animal selvagem ali descansará. A coruja do deserto e o mocho se alojarão no alto de suas colunas arruinadas, e pelas janelas se ouvirá o som das aves. O entulho fechará as entradas, e os painéis de cedro ficarão expostos.
15 ਨੀਨਵਾਹ ਹੁਣ ਇੰਨਾ ਹਂਕਾਰਿਆ, ਖੁਸ਼ ਅਤੇ ਨਿਸ਼ਚਿੰਤ ਸ਼ਹਿਰ ਹੈ। ਲੋਕ ਸਮਝਦੇ ਹਨ ਕਿ ਉਹ ਇੱਥੇ ਸੁਰੱਖਿਅਤ ਹਨ ਤੇ ਉਹ ਨੀਨਵਾਹ ਨੂੰ ਦੁਨੀਆਂ ਵਿੱਚ ਸਭ ਤੋਂ ਮਹਾਨ ਅਸਥਾਨ ਸਮਝਦੇ ਹਨ। ਪਰ ਇਹ ਸ਼ਹਿਰ ਵੀ ਨਾਸ ਹੋ ਜਾਵੇਗਾ। ਇਹ ਅਜਿਹੀ ਵੀਰਾਨ ਥਾਂ ਬਣ ਜਾਵੇਗੀ ਜਿੱਥੇ ਸਿਰਫ਼ ਜੰਗਲੀ ਜਾਨਵਰ ਹੀ ਰਹਿਣਗੇ। ਜਿਹੜੇ ਲੋਕ ਇੱਥੋਂ ਲੰਘਣਗੇ ਸੀਟੀਆਂ ਮਾਰਨਗੇ ਅਤੇ ਬੇ-ਯਕੀਨੀ ਭੈ ਵਿੱਚ ਆਪਣੇ ਸਿਰ ਹਿਲਾਉਣਗੇ ਜਦੋਂ ਉਹ ਵੇਖਣਗੇ। ਕਿ ਇਹ ਸ਼ਹਿਰ ਕਿੰਨੀ ਬੁਰੀ ਤਰ੍ਹਾਂ ਤਬਾਹ ਕੀਤਾ ਗਿਆ।"
15 Essa é a cidade barulhenta, que antes vivia em segurança. Dizia com orgulho: “Sou a mais poderosa das cidades! Não há outra igual a mim!”. Agora, porém, vejam como ficou em ruínas, morada de animais selvagens. Todos que passarem por ela rirão de desprezo e sacudirão o punho em provocação.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Sofonias 2, comparar traduções ou montar um estudo — tudo direto pelo WhatsApp.